Lumina
Ezekiel

The Soul That Sinneth

Ezekiel 18·Punjabi Bible

1ਤੇਰੀ ਪਾਲ ਲਈ ਵਰਤੀ ਸੀ ਉਨ੍ਹਾਂ ਨੇ ਮਿਸਰ ਵਿੱਚ ਬਣੀ ਰੰਗਦਾਰ ਕਤਾਨੀ। ਤੁਹਾਡੀ ਪਾਲ ਸੀ ਝੰਡਾ ਤੁਹਾਡਾ। ਤੁਹਾਡੇ ਕੇਬਿਨ ਦੇ ਕੱਜਣ ਸਨ ਨੀਲੇ ਅਤੇ ਬੈਁਗਨੀ। ਲਿਆਂਦੇ ਸਨ ਓਹ ਕਿਰਮਤੀ ਦੇ ਕੰਢੇ ਤੋਂ।"

2ਸੀਦੋਨ ਅਤੇ ਅਰਵਦ ਦੇ ਲੋਕਾਂ ਨੇ ਤੁਹਾਡੀਆਂ ਕਿਸ਼ਤੀਆਂ ਦੇ ਚੱਪੂ ਚਲਾਏ। ਸੂਰ, ਤੁਹਾਡੇ ਸਿਆਣੇ ਬੰਦੇ ਸਨ ਕਪਤਾਨ ਤੁਹਾਡੇ ਜਹਾਜ਼ਾਂ ਦੇ।"

3ਰਾਬਲ ਦੇ ਸਿਆਣੇ ਅਤੇ ਬਜ਼ੁਰਗ ਸਨ ਤੁਹਾਡੇ ਜਹਾਜ਼ ਉੱਤੇ, ਤੁਹਾਡੇ ਜਹਾਜ਼ ਦੇ ਫ਼ਟਿਆਂ ਵਿੱਚਲੀਆਂ ਦਰਾੜਾਂ ਬੰਦ ਕਰਨ ’ਚ ਮਦਦ ਕਰਨ ਲਈ। ਸਮੁੰਦਰ ਦੇ ਸਾਰੇ ਜ਼ਹਾਜ਼ ਅਤੇ ਉਨ੍ਹਾਂ ਦੇ ਜਹਾਜ਼ੀ ਆਏ ਸਨ ਤੁਹਾਡੇ ਨਾਲ ਕਾਰੋਬਾਰ ਅਤੇ ਵਪਾਰ ਕਰਨ ਲਈ।"

4“‘ਫ਼ਾਰਸ, ਲੂਦ ਅਤੇ ਫੂਟ ਦੇ ਬੰਦੇ ਸਨ ਤੁਹਾਡੀ ਫ਼ੌਜ ਵਿੱਚ। ਉਹ ਸਨ ਤੁਹਾਡੇ ਜੰਗੀ ਲੜਾਕੇ। ਟੰਗੀਆਂ ਹੋਈਆਂ ਸਨ ਉਨ੍ਹਾਂ ਨੇ ਆਪਣੀਆਂ ਢਾਲਾਂ ਅਤੇ ਆਪਣੇ ਟੋਪ ਤੁਹਾਡੀਆਂ ਕੰਧਾਂ ਉੱਤੇ। ਉਨ੍ਹਾਂ ਨੇ ਤੁਹਾਡੇ ਸ਼ਹਿਰ ਲਈ ਸਤਿਕਾਰ ਅਤੇ ਪਰਤਾਪ ਲਿਆਂਦਾ।"

5ਅਰਵਦ ਅਤੇ ਸਿਸਰੀਆ ਦੇ ਬੰਦੇ ਤੁਹਾਡੇ ਸੁਰੱਖਿਅਤ ਸੈਨਿਕ ਸਨ, ਤੁਹਾਡੇ ਸ਼ਹਿਰ ਦੇ ਆਲੇ-ਦੁਆਲੇ ਦੀ ਦੀਵਾਰ ਉੱਤੇ ਖਲੋਤੇ ਹੋਏ। ਤੁਹਾਡੇ ਮੁਨਾਰਿਆਂ ਵਿੱਚ ਗਾਮਾਦ ਦੇ ਲੋਕ ਸਨ। ਉਨ੍ਹਾਂ ਨੇ ਆਪਣੀਆਂ ਢਾਲਾਂ ਤੁਹਾਡੇ ਸ਼ਹਿਰ ਦੁਆਲੇ ਕੰਧਾਂ ਉੱਤੇ ਟਂਗੀਆਂ ਹੋਈਆਂ ਸਨ। ਉਨ੍ਹਾਂ ਨੇ ਤੁਹਾਡੀ ਸੁੰਦਰਤਾ ਨੂੰ ਪੂਰਨ ਬਣਾ ਦਿੱਤਾ ਸੀ।"

Ezekiel 18 illustration - Ezekiel Chapter 18

6“‘ਤਰਸ਼ੀਸ਼ ਤੁਹਾਡੇ ਸਭ ਤੋਂ ਚੰਗੇ ਗਾਹਕਾਂ ਵਿੱਚੋਂ ਸੀ। ਉਨ੍ਹਾਂ ਨੇ ਚਾਂਦੀ, ਲੋਹੇ, ਟੀਨ ਅਤੇ ਸਿੱਕੇ ਦਾ ਤੁਹਾਡੀ ਵੇਚਣ ਵਾਲੀਆਂ ਅਦਭੁਤ ਚੀਜ਼ਾਂ ਨਾਲ ਵਪਾਰ ਕੀਤਾ।"

7ਯਾਵਾਨ, ਤੂਬਲ, ਅਤੇ ਮਸ਼ਕ ਸਾਗਰ ਦੇ ਦੁਆਲੇ ਦਾ ਖੇਤਰ ਤੁਹਾਡੇ ਨਾਲ ਵਪਾਰ ਕਰਦਾ ਸੀ। ਉਹ ਤੁਹਾਡੀਆਂ ਵੇਚਣ ਵਾਲੀਆਂ ਚੀਜ਼ਾਂ ਬਦਲੇ ਗੁਲਾਮਾਂ ਅਤੇ ਕਾਂਸੀ ਦਾ ਵਪਾਰ ਕਰਦੇ ਸਨ।"

8ਤੋਂਗਰਮਾਹ ਕੌਮ ਦੇ ਲੋਕ ਤੁਹਾਡੀਆਂ ਵੇਚਣ ਵਾਲੀਆਂ ਚੀਜ਼ਾਂ ਨਾਲ ਘੋੜਿਆਂ, ਜੰਗੀ ਘੋੜਿਆਂ ਅਤੇ ਖੱਚਰਾਂ ਦਾ ਵਪਾਰ ਕਰਦੇ ਸਨ।"

9ਦਦਾਨੀ ਦੇ ਲੋਕ ਤੁਹਾਡੇ ਨਾਲ ਵਪਾਰ ਕਰਦੇ ਸਨ। ਤੁਸੀਂ ਆਪਣੀਆਂ ਚੀਜ਼ਾਂ ਬਹੁਤ ਬਾਈਁ ਵੇਚੀਆਂ। ਲੋਕੀਂ ਤੁਹਾਨੂੰ ਮੁੱਲ ਅਦਾ ਕਰਨ ਲਈ ਹਾਬੀ ਦੰਦ ਅਤੇ ਆਬਨੂਸ ਦੀ ਲੱਕੜੀ ਲੈ ਕੇ ਆਏ।"

10ਅਰਾਮੀ ਦਾ ਤੁਹਾਡੇ ਨਾਲ ਵਪਾਰ ਸੀ ਕਿਉਂ ਕਿ ਤੁਹਾਡੇ ਕੋਲ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਸਨ। ਉਨ੍ਹਾਂ ਪਂਨ, ਅਰਗਵਾਨੀ ਕੱਪੜੇ, ਕੱਢਾਈ ਦੇ ਕੰਮ, ਮਹੀਨ ਕਸੀਦੇ, ਕਤਾਨ ਅਤੇ ਮਂਗਾ ਦਾ ਵਪਾਰ ਤੁਹਾਡੀਆਂ ਵੇਚਣ ਵਾਲੀਆਂ ਚੀਜ਼ਾਂ ਨਾਲ ਕੀਤਾ।"

Ezekiel 18 illustration - Ezekiel Chapter 18

11“‘ਯਹੂਦਾਹ ਅਤੇ ਇਸਰਾਏਲ ਦੇ ਲੋਕ ਤੁਹਾਡੇ ਨਾਲ ਵਪਾਰ ਕਰਦੇ ਸਨ। ਉਨ੍ਹਾਂ ਨੇ ਤੁਹਾਡੀਆਂ ਵੇਚੀਆਂ ਹੋਈਆਂ ਚੀਜ਼ਾਂ ਦਾ ਮੁੱਲ ਕਣਕ, ਜ਼ੈਤੂਨ, ਅਗੇਤੇ ਅੰਜੀਰਾਂ, ਸ਼ਹਿਦ, ਤੇਲ ਅਤੇ ਮਲਹਮ ਨਾਲ ਤਾਰਿਆ।"

12ਦੰਮਿਸ਼ਕ ਇੱਕ ਚੰਗਾ ਗਾਹਕ ਸੀ। ਉਸ ਨੇ ਤੁਹਾਡੀਆਂ ਬਹੁਤ ਸਾਰੀਆਂ ਅਦਭੁਤ ਚੀਜ਼ਾਂ ਨਾਲ ਵਪਾਰ ਕੀਤਾ। ਉਨ੍ਹਾਂ ਨੇ ਹਲਬੋਨ ਦੀ ਸ਼ਰਾਬ ਅਤੇ ਚਿੱਟੀ ਉਨ ਦਾ ਉਨ੍ਹਾਂ ਚੀਜ਼ਾਂ ਨਾਲ ਵਪਾਰ ਕੀਤਾ।"

13ਊਜ਼ਲ ਤੋਂ ਵਾਦਾਨ ਅਤੇ ਯਾਵਾਨ ਨੇ ਤੁਹਾਡੀਆਂ ਵਸਤਾਂ ਨਾਲ ਵਪਾਰ ਕੀਤਾ। ਉਨ੍ਹਾਂ ਨੇ ਕਮਾਇਆ ਹੋਇਆ ਲੋਹਾ, ਅਤਰ ਅਤੇ ਗੰਨੇ ਦਾ ਵਪਾਰ ਉਨ੍ਹਾਂ ਚੀਜ਼ਾਂ ਨਾਲ ਕੀਤਾ।"

14ਦਦਾਨ ਨੇ ਚੰਗਾ ਵਪਾਰ ਦਿੱਤਾ। ਉਨ੍ਹਾਂ ਨੇ ਤੁਹਾਡੇ ਨਾਲ ਕਾਠੀ ਦੇ ਕੱਪੜੇ ਅਤੇ ਘੋੜ-ਸਵਾਰੀ ਦਾ ਵਪਾਰ ਕੀਤਾ।"

15ਅਰਬ ਅਤੇ ਕੇਦਾਰ ਦੇ ਸਾਰੇ ਆਗੂਆਂ ਨੇ ਤੁਹਾਡੀਆਂ ਚੀਜ਼ਾਂ ਨਾਲ ਲੇਲਿਆਂ, ਭੇਡੂਆਂ, ਬੱਕਰੀਆਂ ਦਾ ਵਪਾਰ ਕੀਤਾ।"

Ezekiel 18 illustration - Ezekiel Chapter 18

16ਸ਼ਬਾ ਅਤੇ ਰਅਮਾਹ ਦੇ ਵਪਾਰੀਆਂ ਨੇ ਤੁਹਾਡੇ ਨਾਲ ਵਪਾਰ ਕੀਤਾ। ਉਨ੍ਹਾਂ ਨੇ ਸਭ ਤੋਂ ਚੰਗੇ ਮਸਾਲਿਆਂ ਅਤੇ ਹਰ ਤਰ੍ਹਾਂ ਦੇ ਬਹੁਮੁੱਲੇ ਪੱਥਰ ਅਤੇ ਸੋਨੇ ਨਾਲ ਤੁਹਾਡੀਆਂ ਚੀਜ਼ਾਂ ਦਾ ਵਪਾਰ ਕੀਤਾ।"

17ਹਾਰਾਨ, ਕੰਨੇਹ, ਅਦਨ, ਸ਼ਬਾ, ਅੱਸ਼ੂਰ ਅਤੇ ਕਿਲਮਦ ਦੇ ਵਪਾਰੀਆਂ ਨੇ ਤੁਹਾਡੇ ਨਾਲ ਵਪਾਰ ਕੀਤਾ।"

18ਉਨ੍ਹਾਂ ਨੇ ਸਭ ਤੋਂ ਚੰਗੇ ਕੱਪੜਿਆਂ, ਨੀਲੇ ਅਤੇ ਸੁੰਦਰ ਕੱਢਾਈ ਦੇ ਕੰਮ ਵਾਲੇ ਕੱਪੜਿਆਂ, ਅਨੇਕਾਂ ਰਂਗਾਂ ਦੇ ਗਲੀਚਿਆਂ, ਕਸ ਕੇ ਬੰਨ੍ਹੇ ਹੋਏ ਰੱਸਿਆਂ ਅਤੇ ਦਿਆਰ ਦੀ ਲੱਕੜੀ ਤੋਂ ਬਣੀਆਂ ਚੀਜ਼ਾਂ ਨਾਲ ਅਦਾਇਗੀ ਕੀਤੀ। ਇਹੀ ਚੀਜ਼ਾਂ ਸਨ ਜਿਨ੍ਹਾਂ ਨਾਲ ਉਹ ਤੁਹਾਡੇ ਨਾਲ ਵਪਾਰ ਕਰਦੇ ਸਨ।"

19ਤਰਸ਼ੀਸ਼ ਦੇ ਜਹਾਜ਼ ਤੁਹਾਡੀਆਂ ਵੇਚੀਆਂ ਚੀਜ਼ਾਂ ਨੂੰ ਲੈ ਜਾਂਦੇ ਸਨ। “ਸੂਰ, ਤੂੰ ਹੈ ਉਨ੍ਹਾਂ ਮਾਲਵਾਹਕ ਜਹਾਜ਼ਾਂ ਵਿੱਚੋਂ ਕਿਸੇ ਇੱਕ ਵਰਗਾ। ਤੂੰ ਸਮੁੰਦਰ ਉੱਤੇ ਹੈਂ, ਬਹੁਤ ਸਾਰੀਆਂ ਦੌਲਤਾਂ ਨਾਲ ਮਾਲਾਮਾਲ।"

20ਤੇਰੇ ਪਤਵਾਰ ਚਲਾਉਣ ਵਾਲੇ ਤੈਨੂੰ ਸਮੁੰਦਰ ਵਿੱਚ ਦੂਰ-ਵਗਾ ਕੇ ਲੈ ਗਏ। ਪਰ ਪੂਰਬ ਦੀ ਇੱਕ ਤਾਕਤਵਰ ਹਵਾ ਤਬਾਹ ਕਰ ਦੇਵੇਗੀ ਤੇਰੇ ਸਮੁੰਦਰ ਵਿੱਚਲੇ ਜਹਾਜ਼ਾਂ ਨੂੰ।"

Ezekiel 18 illustration - Ezekiel Chapter 18

21ਅਤੇ ਡੁਲ੍ਹ ਜਾਵੇਗੀ ਤੇਰੀ ਸਾਰੀ ਦੌਲਤ ਸਮੁੰਦਰ ਵਿੱਚ। ਤੇਰੀ ਦੌਲਤ-ਉਹ ਚੀਜ਼ਾਂ ਜਿਹੜੀਆਂ ਨੂੰ ਖਰੀਦਦਾ ਤੇ ਵੇਚਦਾ ਹੈਂ-ਡੁਲ੍ਹ ਜਾਵੇਗੀ ਸਮੁੰਦਰ ਵਿੱਚ। ਤੇਰੇ ਸਾਰੇ ਮਾਝੀ-ਜਹਾਜਰਾਨਾਂ, ਕਪਤਾਨਾਂ ਅਤੇ ਉਹ ਆਦਮੀ ਜਿਹੜੇ ਬੰਦ ਕਰਦੇ ਨੇ ਦਰਾੜਾਂ ਤੇਰੇ ਜਹਾਜ਼ਾਂ ਦੇ ਫ਼ਟਿਆਂ ਵਿੱਚਲੀਆਂ- ਡੁਲ੍ਹ ਜਾਵੇਗਾ ਸਮੁੰਦਰ ਅੰਦਰ। ਤੇਰੇ ਸ਼ਹਿਰ ਦੇ ਵਪਾਰੀ ਸਿਪਾਹੀ ਸਾਰੇ ਹੀ ਡੁੱਬ ਜਾਣਗੇ ਸਮੁੰਦਰ ਵਿੱਚ। ਇਹੀ ਵਾਪਰੇਗਾ ਜਿਸ ਦਿਨ ਤੂੰ ਤਬਾਹ ਹੋਵੇਂਗਾ!"

22“‘ਪਿਂਡ ਡਰ ਨਾਲ ਕੰਬ ਜਾਣਗੇ ਜਦੋਂ ਉਹ ਤੁਹਾਡੇ ਕਪਤਾਨਾਂ ਦੀਆਂ ਚੀਕਾਂ ਸੁਣਨਗੇ!"

23ਤੁਹਾਡਾ ਪੂਰਾ ਮਲਾਹ ਛਾਲ ਮਾਰ ਦੇਵੇਗਾ ਜਹਾਜ਼ ਵਿੱਚੋਂ। ਜਹਾਜ਼ਰਾਨ ਅਤੇ ਕਪਤਾਨ ਛਾਲ ਮਾਰ ਦੇਣਗੇ ਜਹਾਜ਼ ਵਿੱਚੋਂ ਅਤੇ ਤਰ ਜਾਣਗੇ ਕੰਢੇ ਤਾਈਂ।"

24ਬਹੁਤ ਉਦਾਸ ਹੋਵਣਗੇ ਉਹ ਤੇਰੇ ਬਾਰੇ। ਰੋਵਣਗੇ ਉਹ, ਘਟ੍ਟਾ ਪਾਉਣਗੇ ਆਪਣੇ ਸਿਰਾਂ ਵਿੱਚ ਅਤੇ ਲੇਟਣਗੇ ਰਾਖ ਵਿੱਚ।"

25ਸਿਰ ਮੁਨਾਵਣਗੇ ਉਹ ਤੇਰੇ ਲਈ। ਪਹਿਨਣਗੇ ਉਹ ਸੋਗੀ ਵਸਤਰ। ਰੋਵਣਗੇ ਉਹ ਜਿਵੇਂ ਰੋਦਾ ਹੈ ਕੋਈ ਕਿਸੇ ਮਰ ਗਏ ਬੰਦੇ ਲਈ।"

Ezekiel 18 illustration - Ezekiel Chapter 18

26“‘ਉਨ੍ਹਾਂ ਦੇ ਭਾਰੀ ਰੋਣੇ ਅੰਦਰ ਉਹ ਤੇਰੇ ਲਈ ਇਹ ਉਦਾਸ ਗੀਤ ਗਾਉਣਗੇ, ਅਤੇ ਤੇਰੇ ਲਈ ਰੋਣਗੇ। “‘ਕੋਈ ਨਹੀਂ ਹੈ ਸੂਰ ਵਰਗਾ! ਬਰਬਾਦ ਹੋ ਗਿਆ ਹੈ ਸੂਰ ਅੱਧ ਵਿੱਚਕਾਰ ਸਮੁੰਦਰ ਦੇ!"

27ਤੁਹਾਡੇ ਵਪਾਰੀਆਂ ਨੇ ਸਫ਼ਰ ਕੀਤਾ ਸਮੁੰਦਰੋ ਪਾਰ! ਸੰਤੁਸ਼ਟ ਕੀਤਾ ਤੁਸੀਂ ਬਹੁਤ ਲੋਕਾਂ ਨੂੰ ਆਪਣੀ ਵੱਡੀ ਦੌਲਤ ਨਾਲ ਅਤੇ ਆਪਣੀਆਂ ਵੇਚੀਆਂ ਚੀਜ਼ਾਂ ਨਾਲ। ਬਣਾ ਦਿੱਤਾ ਤੁਸੀਂ ਧਰਤੀ ਦੇ ਰਾਜਿਆਂ ਨੂੰ ਅਮੀਰ!"

28ਪਰ ਤੁਸੀਂ ਭਂਨੇ ਪਏ ਹੋ ਸਮੁੰਦਰਾਂ ਦੇ ਅਤੇ ਡੂੰਘਿਆਂ ਪਾਣੀਆਂ ਦੇ। ਉਹ ਸਾਰੀਆਂ ਚੀਜ਼ਾਂ ਜਿਹੜੀਆਂ ਤੁਸੀਂ ਵੇਚਦੇ ਹੋ, ਅਤੇ ਤੁਹਾਡੇ ਸਾਰੇ ਲੋਕ ਡਿੱਗ ਪਏ ਹਨ!"

29ਸਮੁੰਦਰੀ ਕੰਢੇ ਰਹਿੰਦੇ ਸਾਰੇ ਹੀ ਲੋਕ ਹਨ ਭੈਭੀਤ ਤੁਹਾਡੇ ਬਾਰੇ। ਰਾਜੇ ਉਨ੍ਹਾਂ ਦੇ ਨੇ ਅੱਤ ਭੈਭੀਤ। ਚਿਹਰੇ ਉਨ੍ਹਾਂ ਦੇ ਦਰਸਾਉਂਦੇ ਨੇ ਭੈ ਉਨ੍ਹਾਂ ਦਾ।"

30ਹੋਰਨਾਂ ਕੌਮਾਂ ਦੇ ਵਪਾਰੀ ਸੀਟੀਆਂ ਮਾਰਦੇ ਨੇ ਤੁਹਾਡੇ ਉੱਤੇ। ਵਪਾਰੀਆਂ ਨੇ ਜਿਹੜੀਆਂ ਗੱਲਾਂ ਤੁਹਾਡੇ ਨਾਲ ਭੈਭੀਤ ਕਰਨਗੀਆਂ ਉਹ ਲੋਕਾਂ ਨੂੰ। ਕਿਉਂ? ਕਿਉਂਕਿ ਖਤਮ ਹੋ ਗਏ ਹੋ ਤੁਸੀਂ ਰੋਵੋਂਗੇ ਨਹੀਂ ਤੁਸੀਂ ਫ਼ੇਰ ਹੁਣ।’”"

Ezekiel 18 illustration - Ezekiel Chapter 18

31ਸੂਰ ਸੋਚਦਾ ਹੈ ਕਿ ਉਹ ਪਰਮੇਸ਼ੁਰ ਵਰਗਾ ਹੈ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,"

32“ਆਦਮੀ ਦੇ ਪੁੱਤਰ, ਸੂਰ ਦੇ ਹਾਕਮ ਨੂੰ ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਬਹੁਤ ਗੁਮਾਨੀ ਹੈਂ ਤੂੰ! ਅਤੇ ਤੂੰ ਆਖਦਾ ਹੈਂ, “ਮੈਂ ਹਾਂ ਇੱਕ ਦੇਵਤਾ! ਬੈਠਾ ਹਾਂ ਮੈਂ ਦੇਵਤਿਆਂ ਦੇ ਆਸਨ ਉੱਤੇ ਸਮੁੰਦਰਾਂ ਦੇ ਵਿੱਚਕਾਰ।” “‘ਪਰ ਆਦਮੀ ਹੈ ਤੂੰ ਪਰਮੇਸ਼ੁਰ ਨਹੀਂ! ਤੂੰ ਸਿਰਫ਼ ਸੋਚਦਾ ਹੈਂ ਕਿ ਤੂੰ ਦੇਵਤਾ ਹੈਂ।”"

Chapter Complete

You have read Ezekiel 18

32 verses