Lumina
Ezekiel

Lament for Tyre

Ezekiel 27·Punjabi Bible

1ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਇਨ੍ਹਾਂ ਹੱਡੀਆਂ ਨੂੰ ਆਖਦਾ ਹੈ; ਮੈਂ ਤੁਹਾਡੇ ਅੰਦਰ ਸਾਹ ਨੂੰ ਆਉਣ ਦੇਵਾਂਗਾ, ਅਤੇ ਤੁਸੀਂ ਜਿਉਂਦੀਆਂ ਹੋ ਜਾਵੋਁਗੀਆਂ!"

2ਮੈਂ ਤੁਹਾਡੇ ਉੱਤੇ ਮਾਸ ਪੇਸ਼ੀਆਂ ਅਤੇ ਡੌਲਿਆਂ ਨੂੰ ਪਾਵਾਂਗਾ। ਅਤੇ ਮੈਂ ਤੁਹਾਨੂੰ ਚਮੜੀ ਨਾਲ ਢੱਕੱ ਦਿਆਂਗਾ। ਫ਼ੇਰ ਮੈਂ ਤੁਹਾਡੇ ਅੰਦਰ ਸਾਹ ਭਰ ਦਿਆਂਗਾ ਅਤੇ ਤੁਸੀਂ ਫ਼ੇਰ ਜਿਉਂਦਿਆਂ ਹੋ ਜਾਵੋਁਗੀਆਂ! ਫ਼ੇਰ ਤੁਸੀਂ ਜਾਣ ਲਵੋਂਗੇ ਕਿ ਮੈਂ ਯਹੋਵਾਹ ਅਤੇ ਪ੍ਰਭੂ ਹਾਂ।’”"

3ਇਸ ਲਈ ਮੈਂ ਹੱਡੀਆਂ ਨਾਲ ਯਹੋਵਾਹ ਦੇ ਹੁਕਮ ਅਨੁਸਾਰ ਗੱਲ ਕੀਤੀ ਜਿਵੇਂ ਕਿ ਉਸ ਨੇ ਆਖਿਆ ਸੀ। ਮੈਂ ਹਾਲੇ ਗੱਲ ਹੀ ਕਰ ਰਿਹਾ ਸੀ ਕਿ ਮੈਂ ਉੱਚਾ ਸ਼ੋਰ ਸੁਣਿਆ। ਹੱਡੀਆਂ ਕੜਕਣ ਲੱਗੀਆਂ ਅਤੇ ਇੱਕ ਹੱਡੀ ਦੂਜੀ ਹੱਡੀ ਨਾਲ ਜੁੜਨ ਲਗੀ।"

4ਓੱਥੇ ਮੇਰੀਆਂ ਅੱਖਾਂ ਸਾਹਮਣੇ ਮੈਂ ਦੇਖਿਆ ਕਿ ਮਾਸਪੇਸ਼ੀਆਂ ਅਤੇ ਪੱਠੇ ਹੱਡੀਆਂ ਨੂੰ ਢੱਕਣ ਲੱਗੇ। ਅਤੇ ਚਮੜੀ ਉਨ੍ਹਾਂ ਨੂੰ ਢੱਕਣ ਲੱਗ ਪਈ। ਪਰ ਉਨ੍ਹਾਂ ਵਿੱਚ ਸਾਹ ਨਹੀਂ ਸਨ।"

5ਫ਼ੇਰ ਮੇਰੇ ਪ੍ਰਭੂ ਯਹੋਵਾਹ ਨੇ ਮੈਨੂੰ ਆਖਿਆ, “ਹਵਾ ਨਾਲ ਗੱਲ ਕਰ, ਮੇਰੇ ਲਈ। ਆਦਮੀ ਦੇ ਪੁੱਤਰ ਮੇਰੇ ਲਈ ਹਵਾ ਨਾਲ ਗੱਲ ਕਰ। ਹਵਾ ਨੂੰ ਆਖ ਕਿ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: ‘ਹਵਾਏ, ਹਰ ਦਿਸ਼ਾ ਵਿੱਚੋਂ ਆ ਅਤੇ ਇਨ੍ਹਾਂ ਮੁਰਦਾ ਸਰੀਰਾਂ ਵਿੱਚ ਸਾਹ ਫ਼ੂਕ ਦੇ! ਉਨ੍ਹਾਂ ਵਿੱਚ ਸਾਹ ਫ਼ੂਕ ਅਤੇ ਉਹ ਫ਼ੇਰ ਜਿਉਂਦੀਆਂ ਹੋ ਜਾਣਗੀਆਂ!’”"

Ezekiel 27 illustration - Ezekiel Chapter 27

6ਇਸ ਲਈ ਮੈਂ ਹਵਾ ਨਾਲ ਯਹੋਵਾਹ ਲਈ ਗੱਲ ਕੀਤੀ ਜਿਵੇਂ ਕਿ ਉਸ ਨੇ ਆਖਿਆ ਸੀ। ਅਤੇ ਸਾਹ ਮੁਰਦਾ ਸਰੀਰਾਂ ਵਿੱਚ ਆ ਗਿਆ। ਉਹ ਜਿਉਂ ਪਏ ਅਤੇ ਖੜ੍ਹੇ ਹੋ ਗਏ। ਓੱਥੇ ਬਹੁਤ, ਬਹੁਤ ਸਾਰੇ ਆਦਮੀ ਸਨ-ਉਹ ਇੱਕ ਬਹੁਤ ਵੱਡੀ ਫ਼ੌਜ ਸੀ।"

7ਫ਼ੇਰ ਮੇਰੇ ਪ੍ਰਭੂ ਯਹੋਵਾਹ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਇਹ ਹੱਡੀਆਂ ਇਸਰਾਏਲ ਦੇ ਸਾਰੇ ਪਰਿਵਾਰ ਵਾਂਗ ਹਨ। ਇਸਰਾਏਲ ਦੇ ਲੋਕ ਆਖਦੇ ਹਨ, ‘ਸਾਡੀਆਂ ਹੱਡੀਆਂ ਖੁਸ਼ਕ ਹੋ ਗਈਆਂ ਹਨ, ਸਾਡੀ ਉਮੀਦ ਚਲੀ ਗਈ ਹੈ। ਅਸੀਂ ਪੂਰੀ ਤਰ੍ਹਾਂ ਤਬਾਹ ਹੋ ਗਏ ਹਾਂ!’"

8ਇਸ ਲਈ ਉਨ੍ਹਾਂ ਨਾਲ ਮੇਰੇ ਲਈ ਗੱਲ ਕਰੀਂ। ਉਨ੍ਹਾਂ ਨੂੰ ਦੱਸ ਕਿ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, ‘ਮੇਰੇ ਲੋਕੋ, ਮੈਂ ਤੁਹਾਡੀਆਂ ਕਬਰਾਂ ਨੂੰ ਖੋਲ੍ਹ ਲਵਾਂਗਾ! ਅਤੇ ਤੁਹਾਨੂੰ ਤੁਹਾਡੀਆਂ ਕਬਰਾਂ ਵਿੱਚੋਂ ਬਾਹਰ ਕੱਢ ਲਵਾਂਗਾ। ਫ਼ੇਰ ਮੈਂ ਤੁਹਾਨੂੰ ਇਸਰਾਏਲ ਦੀ ਧਰਤੀ ਉੱਤੇ ਲਿਆਵਾਂਗਾ।"

9ਮੇਰੇ ਲੋਕੋ, ਮੈਂ ਤੁਹਾਡੀਆਂ ਕਬਰਾਂ ਖੋਲ੍ਹ ਦਿਆਂਗਾ ਅਤੇ ਤੁਹਾਨੂੰ ਤੁਹਾਡੀਆਂ ਕਬਰਾਂ ਵਿੱਚੋਂ ਬਾਹਰ ਕੱਢ ਲਿਆਵਾਂਗਾ। ਅਤੇ ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।"

10ਮੈਂ ਆਪਣਾ ਆਤਮਾ ਤੁਹਾਡੇ ਅੰਦਰ ਪਾ ਦਿਆਂਗਾ ਅਤੇ ਤੁਸੀਂ ਫ਼ੇਰ ਜਿਉਂਦੇ ਹੋ ਜਾਵੋਂਗੇ। ਫੇਰ ਮੈਂ ਤੁਹਾਨੂੰ ਤੁਹਾਡੀ ਆਪਣੀ ਧਰਤੀ ਉੱਤੇ ਵਾਪਸ ਲੈ ਜਾਵਾਂਗਾ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਤੁਸੀਂ ਜਾਣ ਜਾਵੋਂਗੇ ਕਿ ਮੈਂ ਇਹ ਗੱਲਾਂ ਆਖੀਆਂ ਅਤੇ ਇਨ੍ਹਾਂ ਨੂੰ ਵਾਪਰਨ ਦਿੱਤਾ ਸੀ।’” ਯਹੋਵਾਹ ਨੇ ਇਹ ਗੱਲਾਂ ਆਖੀਆਂ ਸਨ।"

Ezekiel 27 illustration - Ezekiel Chapter 27

11ਯਹੂਦਾਹ ਅਤੇ ਇਸਰਾਏਲ ਫ਼ੇਰ ਇੱਕ ਹੋ ਜਾਂਦੇ ਹਨ ਯਹੋਵਾਹ ਦਾ ਸ਼ਬਦ ਫ਼ੇਰ ਮੇਰੇ ਕੋਲ ਆਇਆ। ਉਸ ਨੇ ਆਖਿਆ,"

12“ਆਦਮੀ ਦੇ ਪੁੱਤਰ, ਇੱਕ ਸੋਟੀ ਲੈ ਲੈ ਅਤੇ ਇਸ ਉੱਤੇ ਇਹ ਸੰਦੇਸ਼ ਲਿਖ ਲੈ: ‘ਇਹ ਸੋਟੀ ਯਹੂਦਾਹ ਅਤੇ ਉਸ ਦੇ ਦੋਸਤਾਂ, ਇਸਰਾਏਲ ਦੇ ਲੋਕਾਂ ਦੀ ਹੈ।’ ਫ਼ੇਰ ਇੱਕ ਹੋਰ ਸੋਟੀ ਲੈ ਅਤੇ ਇਸ ਉੱਤੇ ਲਿਖ, ‘ਇਹ ਅਫ਼ਰਾਈਮ ਦੀ ਸੋਟੀ ਯੂਸੁਫ਼ ਅਤੇ ਉਸ ਦੇ ਦੋਸਤਾਂ, ਇਸਰਾਏਲ ਦੇ ਲੋਕਾਂ, ਦੀ ਹੈ’"

13ਫ਼ੇਰ ਇਨ੍ਹਾਂ ਦੋਹਾਂ ਸੋਟੀਆਂ ਨੂੰ ਜੋੜ ਦੇਵੀਂ। ਤੇਰੇ ਹੱਥ ਵਿੱਚ, ਉਹ ਇੱਕ ਸੋਟੀਆਂ ਹੋਣਗੀਆਂ।"

14“ਤੇਰੇ ਲੋਕ ਤੈਨੂੰ ਇਹ ਸਮਝਾਉਣ ਲਈ ਆਖਣਗੇ ਕਿ ਇਸਦਾ ਕੀ ਅਰਬ ਹੈ।"

15ਉਨ੍ਹਾਂ ਨੂੰ ਆਖ ਕਿ ਪ੍ਰਭੂ ਅਤੇ ਯਹੋਵਾਹ ਇਹ ਗੱਲਾਂ ਆਖਦਾ ਹੈ, ‘ਮੈਂ ਯੂਸੁਫ਼ ਦੀ ਸੋਟੀ ਲਵਾਂਗਾ ਜਿਹੜੀ ਅਫ਼ਰਾਈਮ ਅਤੇ ਉਸ ਦੇ ਦੋਸਤਾਂ, ਇਸਰਾਏਲ ਦੇ ਲੋਕਾਂ ਦੇ ਹੱਥ ਵਿੱਚ ਹੈ। ਫ਼ੇਰ ਮੈਂ ਉਸ ਸੋਟੀ ਨੂੰ ਯਹੂਦਾਹ ਦੀ ਸੋਟੀ ਦੇ ਨਾਲ ਰੱਖ ਦਿਆਂਗਾ। ਅਤੇ ਉਨ੍ਹਾਂ ਨੂੰ ਇੱਕ ਸੋਟੀ ਬਣਾ ਦਿਆਂਗਾ। ਮੇਰੇ ਹੱਥ ਵਿੱਚ ਉਹ ਇੱਕ ਸੋਟੀ ਬਣ ਜਾਣਗੇ!’"

Ezekiel 27 illustration - Ezekiel Chapter 27

16“ਉਨ੍ਹਾਂ ਸੋਟੀਆਂ ਨੂੰ ਆਪਣੇ ਸਾਹਮਣੇ ਕਰਕੇ ਆਪਣੇ ਹੱਥਾਂ ਵਿੱਚ ਫ਼ੜ। ਤੂੰ ਉਨ੍ਹਾਂ ਸੋਟੀਆਂ ਉੱਤੇ ਉਹ ਨਾਮ ਲਿਖੇ ਸਨ।"

17ਲੋਕਾਂ ਨੂੰ ਦੱਸ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ: ‘ਮੈਂ ਕੌਮਾਂ ਵਿੱਚੋਂ ਇਸਰਾਏਲ ਦੇ ਲੋਕਾਂ ਨੂੰ ਲਵਾਂਗਾ ਜਿੱਥੇ ਉਹ ਚੱਲੇ ਗਏ ਹਨ। ਮੈਂ ਉਨ੍ਹਾਂ ਨੂੰ ਹਰ ਪਾਸਿਓ ਇਕੱਠਿਆਂ ਕਰਾਂਗਾ, ਅਤੇ ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਆਪਣੀ ਧਰਤੀ ਉੱਤੇ ਲਿਆਵਾਂਗਾ।"

18ਮੈਂ ਉਨ੍ਹਾਂ ਨੂੰ ਇਸਰਾਏਲ ਦੇ ਪਰਬਤਾਂ ਉਤਲੀ ਧਰਤੀ ਉੱਤੇ ਇੱਕ ਕੌਮ ਬਣਾ ਦਿਆਂਗਾ। ਇੱਕ ਰਾਜਾ ਉਨ੍ਹਾਂ ਸਾਰਿਆਂ ਦਾ ਰਾਜਾ ਹੋਵੇਗਾ। ਉਹ ਦੋ ਕੌਮਾਂ ਨਹੀਂ ਬਣੀਆਂ ਰਹਿਣਗੀਆਂ ਉਹ ਫ਼ੇਰ ਹੋਰ ਵੱਧੇਰੇ ਦੋ ਰਾਜਾਂ ਵਿੱਚ ਨਹੀਂ ਵੰਡੀਆਂ ਰਹਿਣਗੀਆਂ।"

19ਅਤੇ ਉਹ ਆਪਣੇ ਆਪਨੂੰ ਆਪਣੇ ਬੁੱਤਾਂ ਅਤੇ ਭਿਆਨਕ ਮੂਰਤੀਆਂ ਜਾਂ ਆਪਣੇ ਹੋਰਨਾਂ ਪਾਪਾਂ ਨਾਲ ਨਾਪਾਕ ਬਨਾਉਣਾ ਜਾਰੀ ਨਹੀਂ ਰੱਖਣਗੇ। ਪਰ ਮੈਂ ਉਨ੍ਹਾਂ ਨੂੰ ਉਨ੍ਹਾਂ ਸਾਰੀਆਂ ਥਾਵਾਂ ਤੋਂ ਬਚਾਵਾਂਗਾ ਜਿੱਥੇ ਉਨ੍ਹਾਂ ਨੇ ਪਾਪ ਕੀਤੇ ਸਨ। ਅਤੇ ਮੈਂ ਉਨ੍ਹਾਂ ਨੂੰ ਸ਼ੁੱਧ ਬਣਾ ਦਿਆਂਗਾ। ਅਤੇ ਉਹ ਮੇਰੇ ਬੰਦੇ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।"

20“‘ਅਤੇ ਮੇਰਾ ਸੇਵਕ ਦਾਊਦ ਉਨ੍ਹਾਂ ਦਾ ਰਾਜਾ ਹੋਵੇਗਾ। ਉਨ੍ਹਾਂ ਸਾਰਿਆਂ ਦਾ ਓੱਥੇ ਸਿਰਫ਼ ਇੱਕ ਹੀ ਆਜੜੀ ਹੋਵੇਗਾ। ਉਹ ਮੇਰੇ ਕਨੂੰਨਾਂ ਅਨੁਸਾਰ ਜਿਉਣਗੇ ਅਤੇ ਮੇਰੇ ਕਨੂੰਨਾਂ ਨੂੰ ਮੰਨਣਗੇ। ਉਹ ਓਹੀ ਗੱਲਾਂ ਕਰਨਗੇ ਜਿਹੜੀਆਂ ਮੈਂ ਉਨ੍ਹਾਂ ਨੂੰ ਆਖਾਂਗਾ।"

Ezekiel 27 illustration - Ezekiel Chapter 27

21ਉਹ ਉਸ ਧਰਤੀ ਉੱਤੇ ਰਹਿਣਗੇ ਜਿਹੜੀ ਮੈਂ ਆਪਣੇ ਸੇਵਕ ਯਾਕੂਬ ਨੂੰ ਦਿੱਤੀ ਸੀ ਤੁਹਾਡੇ ਪੁਰਖੇ ਉੱਥੇ ਰਹਿੰਦੇ ਸਨ ਅਤੇ ਮੇਰੇ ਲੋਕ ਓੱਥੇ ਰਹਿਣਗੇ। ਉਹ ਅਤੇ ਉਨ੍ਹਾਂ ਦੇ ਪੁੱਤ ਪੋਤੇ ਹਮੇਸ਼ਾ ਲਈ ਓੱਥੇ ਰਹਿਣਗੇ। ਅਤੇ ਮੇਰਾ ਸੇਵਕ ਦਾਊਦ ਸਦਾ ਲਈ ਉਨ੍ਹਾਂ ਦਾ ਆਗੂ ਹੋਵੇਗਾ।"

22ਅਤੇ ਮੈਂ ਉਨ੍ਹਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕਰਾਂਗਾ। ਇਹ ਇਕਰਾਰਨਾਮਾ ਸਦਾ ਜਾਰੀ ਰਹੇਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਦੇਣ ਲਈ ਸਹਿਮਤ ਹਾਂ। ਮੈਂ ਉਨ੍ਹਾਂ ਨੂੰ ਬਹੁਤ, ਬਹੁਤ ਲੋਕ ਬਣ ਜਾਣ ਵਿੱਚ ਸਹਿਮਤ ਹਾਂ। ਅਤੇ ਮੈਂ ਆਪਣਾ ਪਵਿੱਤਰ ਸਥਾਨ ਹਮੇਸ਼ਾ ਲਈ ਉਨ੍ਹਾਂ ਦਰਮਿਆਨ ਰੱਖਣ ਲਈ ਸਹਿਮਤ ਹਾਂ।"

23ਮੇਰਾ ਪਵਿੱਤਰ ਤੰਬੂ ਉਨ੍ਹਾਂ ਕੋਲ ਹੋਵੇਗਾ। ਹਾਂ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।"

24ਅਤੇ ਹੋਰਨਾਂ ਕੌਮਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ ਅਤੇ ਉਹ ਜਾਣ ਲੈਣਗੇ ਕਿ ਮੈਂ ਇਸਰਾਏਲ ਨੂੰ, ਉਨ੍ਹਾਂ ਦਰਮਿਆਨ ਸਦਾ ਲਈ ਆਪਣਾ ਪਵਿੱਤਰ ਸਥਾਨ ਰੱਖਕੇ, ਆਪਣੇ ਖਾਸ ਬੰਦੇ ਬਣਾਉਂਦਾ ਹਾਂ।’”"

25ਗੋਗ ਦੇ ਵਿਰੁੱਧ ਸੰਦੇਸ਼ ਯਹੋਵਾਹ ਦਾ ਸੰਦੇਸ਼ ਮੈਨੂੰ ਮਿਲਿਆ। ਉਸ ਨੇ ਆਖਿਆ,"

Ezekiel 27 illustration - Ezekiel Chapter 27

26“ਆਦਮੀ ਦੇ ਪੁੱਤਰ, ਗੋਗ ਦੀ ਧਰਤੀ ਉੱਤੇ ਗੋਗ ਵੱਲ ਵੇਖ। ਉਹ ਮਸ਼ਕ ਅਤੇ ਤੂਬਲ ਦੀਆਂ ਕੌਮਾਂ ਦਾ ਸਭ ਤੋਂ ਮਹੱਤਵਪੂਰਣ ਆਗੂ ਹੈ। ਮੇਰੇ ਲਈ ਗੋਗ ਦੇ ਵਿਰੁੱਧ ਬੋਲ।"

27ਉਸ ਨੂੰ ਆਖ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ, ‘ਗੋਗ ਤੂੰ ਮਸ਼ਕ ਅਤੇ ਤੂਬਲ ਦੀਆਂ ਕੌਮਾਂ ਦਾ ਸਭ ਤੋਂ ਮਹੱਤਵਪੂਰਣ ਆਗੂ ਹੈਂ! ਪਰ ਮੈਂ ਤੇਰੇ ਵਿਰੁੱਧ ਹਾਂ।"

28ਮੈਂ ਤੈਨੂੰ ਫ਼ੜ ਲਵਾਂਗਾ ਅਤੇ ਤੈਨੂੰ ਵਾਪਸ ਲਿਆਵਾਂਗਾ। ਮੈਂ ਤੇਰੀ ਫ਼ੌਜ ਦੇ ਸਾਰੇ ਆਦਮੀਆਂ ਨੂੰ ਵਾਪਸ ਲਿਆਵਾਂਗਾ। ਮੈਂ ਸਾਰੇ ਘੋੜਿਆਂ ਅਤੇ ਘੋੜਸਵਾਰ ਸਿਪਾਹੀਆਂ ਨੂੰ ਵਾਪਸ ਲਿਆਵਾਂਗਾ। ਮੈਂ ਤੁਹਾਡੇ ਮੂੰਹਾਂ ਵਿੱਚ ਕੁੰਡੀਆਂ ਪਾਵਾਂਗਾ, ਅਤੇ ਤੁਹਾਨੂੰ ਸਾਰਿਆਂ ਨੂੰ ਵਾਪਸ ਲਿਆਵਾਂਗਾ। ਸਾਰੇ ਸਿਪਾਹੀ, ਆਪਣੀਆਂ ਢਾਲਾਂ ਅਤੇ ਤਲਵਾਰਾਂ ਸਮੇਤ, ਆਪਣੀਆਂ ਵਰਦੀਆਂ ਪਹਿਨੇ ਹੋਣਗੇ।"

29ਫ਼ਾਰਸ, ਕੂਸ਼ ਅਤੇ ਪੁੱਟ ਦੇ ਸਿਪਾਹੀ ਵੀ ਉਨ੍ਹਾਂ ਦੇ ਨਾਲ ਹੋਣਗੇ। ਉਨ੍ਹਾਂ ਸਭ ਨੇ ਆਪਣੀਆਂ ਢਾਲਾਂ ਅਤੇ ਟੋਪ ਪਹਿਨੇ ਹੋਣਗੇ।"

30ਉਨ੍ਹਾਂ ਵਿੱਚ ਗੋਮਰ ਵੀ ਆਪਣੇ ਸਿਪਾਹੀਆਂ ਦੇ ਜਬਿਆਂ ਨਾਲ ਹੋਵੇਗਾ। ਉਨ੍ਹਾਂ ਦਰਮਿਆਨ ਦੂਰ-ਦੁਰਾਡੇ ਉੱਤਰ ਵੱਲੋਂ ਆਪਣੇ ਸਿਪਾਹੀਆਂ ਦੇ ਸਾਰੇ ਸਮੂਹਾਂ ਸਮੇਤ ਤੋਂਗਰਮਾ ਦੀ ਕੌਮ ਵੀ ਹੋਵੇਗੀ। ਬੰਦੀਵਾਨਾਂ ਦੀ ਉਸ ਪਰੇਡ ਵਿੱਚ ਬਹੁਤ ਸਾਰੇ ਲੋਕ ਹੋਣਗੇ।’"

Ezekiel 27 illustration - Ezekiel Chapter 27

31“‘ਤਿਆਰ ਰਹੀਁ। ਹਾਂ, ਆਪਣੇ ਆਪ ਨੂੰ ਅਤੇ ਉਨ੍ਹਾਂ ਫ਼ੌਜਾਂ ਨੂੰ ਤਿਆਰ ਕਰ, ਜਿਹੜੀਆਂ ਤੇਰੇ ਨਾਲ ਮਿਲ ਗਈਆਂ ਹਨ। ਤੈਨੂੰ ਅਵੱਸ਼ ਹੀ ਦੇਖਣਾ ਅਤੇ ਤਿਆਰ ਰਹਿਣਾ ਚਾਹੀਦਾ ਹੈ।"

32ਕਾਫ਼ੀ ਸਮੇਂ ਬਾਦ ਤੈਨੂੰ ਫ਼ਰਜ ਲਈ ਸੱਦਾ ਮਿਲੇਗਾ। ਬਾਦ ਦੇ ਵਰ੍ਹਿਆਂ ਵਿੱਚ ਤੂੰ ਉਸ ਧਰਤੀ ਤੇ ਆਵੇਂਗਾ ਜਿਹੜੀ ਜੰਗ ਤੋਂ ਤਂਦਰੁਸਤ ਕੀਤੀ ਗਈ ਹੈ। ਉਸ ਧਰਤੀ ਦੇ ਲੋਕਾਂ ਨੂੰ ਬਹੁਤ ਸਾਰੀਆਂ ਕੌਮਾਂ ਵਿੱਚੋਂ ਇਕੱਠਾ ਕੀਤਾ ਗਿਆ ਸੀ ਅਤੇ ਇਸਰਾਏਲ ਦੇ ਪਰਬਤਾਂ ਵਿੱਚ ਵਾਪਸ ਲਿਆਂਦਾ ਗਿਆ ਸੀ। ਅਤੀਤ ਵਿੱਚ ਇਸਰਾਏਲ ਦੇ ਪਰਬਤਾਂ ਨੂੰ ਬਾਰ-ਬਾਰ ਤਬਾਹ ਕੀਤਾ ਗਿਆ ਸੀ। ਪਰ ਇਹ ਲੋਕ ਉਨ੍ਹਾਂ ਹੋਰਨਾਂ ਕੌਮਾਂ ਤੋਂ ਵਾਪਸ ਆ ਚੁੱਕੇ ਹੋਣਗੇ। ਉਹ ਸਾਰੇ ਸੁਰੱਖਿਆ ਵਿੱਚ ਰਹਿ ਚੁੱਕੇ ਹੋਣਗੇ।"

33ਪਰ ਤੂੰ ਉਨ੍ਹਾਂ ਉੱਤੇ ਹਮਲਾ ਕਰਨ ਆਵੇਂਗਾ। ਤੂੰ ਇੱਕ ਤੂਫ਼ਾਨ ਵਾਂਗ ਆਵੇਂਗਾ। ਤੂੰ ਧਰਤੀ ਨੂੰ ਕੱਜਣ ਵਾਲੇ ਗਰਜਦਾਰ ਬੱਦਲ ਵਾਂਗ ਆਵੇਂਗਾ। ਤੂੰ ਅਤੇ ਬਹੁਤ ਸਾਰੀਆਂ ਕੌਮਾਂ ਦੇ ਤੇਰੇ ਸਿਪਾਹੀਆਂ ਦੇ ਸਾਰੇ ਜਿੱਥੇ ਇਨ੍ਹਾਂ ਲੋਕਾਂ ਉੱਤੇ ਹਮਲਾ ਕਰਨ ਆਉਣਗੇ।’”"

34ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “ਉਸ ਸਮੇਂ, ਤੇਰੇ ਮਨ ਵਿੱਚ ਇੱਕ ਫ਼ੁਰਨਾ ਫ਼ੁਰੇਗਾ। ਤੂੰ ਇੱਕ ਮੰਦੀ ਯੋਜਨਾ ਬਨਾਉਣ ਲੱਗ ਪਵੇਂਗਾ।"

35ਤੂੰ ਆਖੇਂਗਾ, ‘ਮੈਂ ਉਸ ਦੇਸ ਉੱਤੇ ਜਾਕੇ ਹਮਲਾ ਕਰਾਂਗਾ ਜਿਸਦੇ ਸ਼ਹਿਰ ਕੰਧਾਂ ਤੋਂ ਸੱਖਣੇ ਹਨ। ਉਹ ਲੋਕ ਸ਼ਾਂਤੀ ਨਾਲ ਰਹਿੰਦੇ ਹਨ। ਉਹ ਸੋਚਦੇ ਹਨ ਕਿ ਉਹ ਸੁਰੱਖਿਅਤ ਹਨ। ਉਨ੍ਹਾਂ ਦੀ ਰਾਖੀ ਕਰਨ ਲਈ ਉੱਥੇ ਸ਼ਹਿਰਾਂ ਦੇ ਆਲੇ-ਦੁਆਲੇ ਦੀਵਾਰਾਂ ਨਹੀਂ ਹਨ। ਉਨ੍ਹਾਂ ਕੋਲ ਆਪਣੇ ਫ਼ਾਟਕਾਂ ਨੂੰ ਬੰਦ ਕਰਨ ਲਈ ਤਾਲੇ ਨਹੀਂ ਹਨ-ਉਨ੍ਹਾਂ ਦੇ ਤਾਂ ਫ਼ਾਟਕ ਹੀ ਨਹੀਂ ਹਨ!"

Ezekiel 27 illustration - Ezekiel Chapter 27

36ਮੈਂ ਉਨ੍ਹਾਂ ਨੂੰ ਹਰਾ ਦਿਆਂਗਾ ਅਤੇ ਉਨ੍ਹਾਂ ਦੀਆਂ ਸਾਰੀਆਂ ਕੀਮਤੀ ਚੀਜ਼ਾਂ ਉਨ੍ਹਾਂ ਪਾਸੋਂ ਖੋਹ ਲਵਾਂਗਾ। ਮੈਂ ਉਨ੍ਹਾਂ ਥਾਵਾਂ ਦੇ ਵਿਰੁੱਧ ਲੜਾਂਗਾ ਜਿਨ੍ਹਾਂ ਨੂੰ ਤਬਾਹ ਕਰ ਦਿੱਤਾ ਗਿਆ ਸੀ ਪਰ ਹੁਣ ਉਨ੍ਹਾਂ ਅੰਦਰ ਲੋਕ ਰਹਿੰਦੇ ਹਨ। ਮੈਂ ਉਨ੍ਹਾਂ ਲੋਕਾਂ ਦੇ ਵਿਰੁੱਧ ਲੜਾਂਗਾ ਜਿਨ੍ਹਾਂ ਨੂੰ ਹੋਰਨਾਂ ਕੌਮਾਂ ਤੋਂ ਇਕੱਠਿਆਂ ਕੀਤਾ ਗਿਆ ਸੀ। ਹੁਣ ਉਨ੍ਹਾਂ ਲੋਕਾਂ ਕੋਲ ਪਸ਼ੂ ਅਤੇ ਜਾਇਦਾਦ ਹੈ। ਉਹ ਦੁਨੀਆਂ ਦੇ ਚੌਰਾਹੇ ਉੱਤੇ ਰਹਿੰਦੇ ਹਨ-ਸ਼ਕਤੀਸ਼ਾਲੀ ਮੁਲਕਾਂ ਨੂੰ ਹੋਰਨਾਂ ਸ਼ਕਤੀਸ਼ਾਲੀ ਮੁਲਕ ਉੱਤੇ ਕਬਜ਼ਾ ਕਰਨ ਲਈ ਉਸ ਥਾਂ ਤੋਂ ਲੰਘਣਾ ਪੈਂਦਾ ਹੈ।’"

Chapter Complete

You have read Ezekiel 27

36 verses