Lumina
Ezekiel

Lament for Pharaoh

Ezekiel 32·Punjabi Bible

1ਮੰਦਰ ਦਾ ਅੱਤ ਪਵਿੱਤਰ ਸਥਾਨ ਫ਼ੇਰ ਆਦਮੀ ਅੰਤਲੇ ਕਮਰੇ ਅੰਦਰ ਗਿਆ। ਉਸ ਨੇ ਦਰਵਾਜ਼ੇ ਦੇ ਰਸਤੇ ਦੀਆਂ ਹਰ ਪਾਸੇ ਦੀਆਂ ਕੰਧਾਂ ਨੂੰ ਨਾਪਿਆ। ਹਰ ਵੱਖੀ ਦੀ ਕੰਧ 2 ਹੱਥ ਮੋਟੀ ਅਤੇ 7 ਹੱਥ ਚੌੜੀ ਸੀ। ਦਰਵਾਜ਼ੇ ਦਾ ਰਸਤਾ 6 ਹੱਬ ਚੌੜਾ ਸੀ।"

2ਫ਼ੇਰ ਆਦਮੀ ਨੇ ਕਮਰੇ ਦੀ ਲੰਬਾਈ ਨਾਪੀ। ਇਹ 20 ਹੱਥ ਲੰਮੀ ਅਤੇ 20 ਹੱਬ ਚੌੜੀ ਸੀ। ਆਦਮੀ ਨੇ ਮੈਨੂੰ ਆਖਿਆ, “ਇਹ ਅੱਤ ਪਵਿੱਤਰ ਸਥਾਨ ਹੈ।”"

3ਮੰਦਰ ਦੇ ਆਲੇ-ਦੁਆਲੇ ਦੇ ਹੋਰ ਕਮਰੇ ਫ਼ੇਰ ਆਦਮੀ ਨੇ ਮੰਦਰ ਦੀ ਕੰਧ ਨੂੰ ਨਾਪਿਆ। ਇਹ 6 ਹੱਥ ਮੋਟੀ ਸੀ। ਮੰਦਰ ਦੇ ਆਲੇ-ਦੁਆਲੇ ਵੱਖੀ ਦੇ ਕਮਰੇ ਸਨ। ਇਹ 4 ਹੱਥ ਚੌੜੇ ਸਨ।"

4ਪਾਸਿਆਂ ਦੇ ਕਮਰੇ ਇੱਕ ਦੇ ਉੱਪਰ ਇੱਕ, ਤਿੰਨ ਵੱਖੋ-ਵੱਖ ਮਂਜ਼ਿਲਾਂ ਉੱਤੇ ਸਨ। ਹਰ ਮੰਜ਼ਿਲ ਉੱਤੇ 30 ਕਮਰੇ ਸਨ। ਮੰਦਰ ਦੀ ਕੰਧ ਛਜਿਆਂ ਨਾਲ ਬਣਾਈ ਗਈ ਸੀ। ਪਾਸਿਆਂ ਦੇ ਕਮਰੇ ਇਨ੍ਹਾਂ ਛਜਿਆਂ ਉੱਤੇ ਟਿਕੇ ਹੋਏ ਸਨ ਪਰ ਮੰਦਰ ਦੀ ਕੰਧ ਨਾਲ ਜੁੜੇ ਹੋਏ ਨਹੀਂ ਸਨ।"

5ਵੱਖੀ ਦੇ ਕਮਰਿਆਂ ਦੀ ਹਰ ਮੰਜ਼ਿਲ ਜਿਹੜੀ ਮੰਦਰ ਦੇ ਆਲੇ-ਦੁਆਲੇ ਸੀ, ਹੇਠਲੀ ਮੰਜ਼ਿਲ ਨਾਲੋਂ ਚੌੜੀ ਸੀ। ਮੰਦਰ ਦੁਆਲੇ ਦੇ ਕਮਰਿਆਂ ਦੀਆਂ ਕੰਧਾਂ ਜਿਵੇਂ ਜਿਵੇਂ ਉੱਚੀਆਂ ਜਾਂਦੀਆਂ ਸਨ ਤੰਗ ਹੁੰਦੀਆਂ ਜਾਂਦੀਆਂ ਸਨ। ਇਸ ਲਈ ਉਪਰਲੀਆਂ ਮੰਜ਼ਲਾਂ ਦੇ ਕਮਰੇ ਚੌਰੇੜੇ ਸਨ। ਹੇਠਲੀ ਮੰਜ਼ਿਲ ਤੋਂ ਸਭ ਤੋਂ ਉੱਚੀ ਮੰਜ਼ਿਲ ਤੱਕ ਵਿੱਚਕਾਰਲੀ ਮੰਜ਼ਿਲ ਤੋਂ ਹੋਕੇ ਪੌੜੀਆਂ ਜਾਂਦੀਆਂ ਸਨ।"

Ezekiel 32 illustration - Ezekiel Chapter 32

6ਮੈਂ ਇਹ ਵੀ ਦੇਖਿਆ ਕਿ ਮੰਦਰ ਦਾ ਆਧਾਰ ਇਸਦੇ ਸਾਰਿਆਂ ਪਾਸਿਆਂ ਤੋਂ ਉੱਚਾ ਉੱਠਿਆ ਹੋਇਆ ਸੀ। ਇਹ ਪਾਸਿਆਂ ਦੇ ਕਮਰਿਆਂ ਦੀ ਬੁਨਿਆਦ ਸੀ ਅਤੇ ਇਹ ਬਿਲਕੁਲ ਛੇ ਹੱਥ ਉੱਚਾ ਸੀ।"

7ਪਾਸਿਆਂ ਦੇ ਕਮਰਿਆਂ ਦੀ ਬਾਹਰਲੀ ਕੰਧ 5 ਹੱਥ ਮੋਟੀ ਸੀ। ਮੰਦਰ ਦੀ ਪਾਸਿਆਂ ਦੇ ਕਮਰਿਆਂ"

8ਅਤੇ ਜਾਜਕਾਂ ਦੇ ਕਮਰਿਆਂ ਵਿੱਚਕਾਰ ਇੱਕ ਖੁਲ੍ਹੀ ਜਗ੍ਹਾ ਸੀ। ਇਹ 20 ਹੱਥ ਚੌੜੀ ਸੀ ਅਤੇ ਮੰਦਰ ਦੇ ਆਲੇ-ਦੁਆਲੇ ਹਰ ਪਾਸੇ ਸੀ।"

9ਪਾਸਿਆਂ ਦੇ ਕਮਰਿਆਂ ਦੇ ਦਰਵਾਜ਼ੇ ਉੱਚੇ ਹੋਏ ਆਧਾਰ ਵੱਲ ਖੁਲ੍ਹਦੇ ਸਨ। ਇੱਕ ਪ੍ਰਵੇਸ਼ ਦੁਆਰ ਉੱਤਰ ਵਾਲੇ ਪਾਸੇ ਸੀ ਅਤੇ ਇੱਕ ਪ੍ਰਵੇਸ਼ ਦੁਆਰ ਦੱਖਣ ਵਾਲੇ ਪਾਸੇ। ਉੱਠਿਆ ਹੋਇਆ ਆਧਾਰ ਸਾਰੇ ਪਾਸਿਓ 5 ਹੱਬ ਚੌੜਾ ਸੀ।"

10ਸੀਮਾ ਬੱਧ ਖੇਤਰ ਦੇ ਪੱਛਮ ਵਾਲੇ ਪਾਸੇ ਤੇ ਇੱਕ ਇਮਾਰਤ ਸੀ। ਇਹ ਇਮਾਰਤ 70 ਹੱਥ ਚੌੜੀ ਅਤੇ 90 ਹੱਥ ਲੰਮੀ ਸੀ। ਇਮਾਰਤ ਦੀ ਕੰਧ ਹਰ ਪਾਸਿਓ 5 ਹੱਥ ਮੋਟੀ ਸੀ।"

Ezekiel 32 illustration - Ezekiel Chapter 32

11ਫ਼ੇਰ ਆਦਮੀ ਨੇ ਮੰਦਰ ਨੂੰ ਨਾਪਿਆ। ਮੰਦਰ 100 ਹੱਥ ਲੰਮਾ ਸੀ। ਇਮਾਰਤ ਅਤੇ ਇਸ ਦੀਆਂ ਕੰਧਾਂ ਸਣੇ ਸੀਮਾਬੱਧ ਖੇਤਰ 100 ਹੱਥ ਲੰਮਾ ਸੀ।"

12ਪੂਰਬ ਵਾਲੇ ਪਾਸੇ ਦਾ ਸੀਮਾ ਬੱਧ ਖੇਤਰ, ਜਿਹੜਾ ਮੰਦਰ ਦੇ ਸਾਹਮਣੇ ਸੀ, ਉਹ ਵੀ 100 ਹੱਥ ਲੰਮਾ ਸੀ।"

13ਆਦਮੀ ਨੇ ਮੰਦਰ ਦੇ ਪਿੱਛਵਾੜੇ ਦੇ ਸੀਮਾਬੱਧ ਖੇਤਰ ਵਿੱਚਲੀ ਇਮਾਰਤ ਦੀ ਲੰਬਾਈ ਨਾਪੀ। ਇਹ ਇੱਕ ਕੰਧ ਤੋਂ ਲੈ ਕੇ ਦੂਸਰੀ ਕੰਧ ਤੀਕ 100 ਹੱਥ ਸੀ। ਅੱਤ ਪਵਿੱਤਰ ਸਥਾਨ, ਪਵਿੱਤਰ ਸਥਾਨ ਅਤੇ ਵਰਾਂਡਾ ਜਿਸਦਾ ਮੂੰਹ ਅੰਦਰਲੇ ਵਿਹੜੇ ਵੱਲ ਸੀ,"

14ਉਸ ਦੀਆਂ ਸਾਰੀਆਂ ਕੰਧਾਂ ਉੱਤੇ ਲੱਕੜੀ ਦੇ ਫ਼ੱਟੇ ਲੱਗੇ ਹੋਏ ਸਨ। ਸਾਰੀਆਂ ਖਿੜਕੀਆਂ ਅਤੇ ਦਰਵਾਜ਼ਿਆਂ ਦੇ ਆਲੇ-ਦੁਆਲੇ ਲੱਕੜੀ ਦੀ ਝਾਲਰ ਲਗੀ ਹੋਈ ਸੀ। ਮੰਦਰ ਵਿੱਚ, ਦਰਵਾਜ਼ੇ ਵਾਲੇ ਰਸਤੇ ਕੋਲ ਫ਼ਰਸ਼ ਤੋਂ ਉੱਪਰ ਖਿੜਕੀਆਂ ਤੀਕ ਲੱਕੜੀ ਦੇ ਫ਼ੱਟੇ ਲੱਗੇ ਸਨ ਜਿਹੜੇ ਦਰਵਾਜ਼ੇ ਉੱਪਰਲੀ"

15ਕਂਧ ਦੇ ਇੱਕ ਹਿੱਸੇ ਤੱਕ ਜਾਂਦੇ ਸਨ। ਮੰਦਰ ਦੇ ਅੰਦਰਲੇ ਕਮਰੇ ਅਤੇ ਬਾਹਰਲੇ ਕਮਰੇ ਦੀਆਂ ਕੰਧਾਂ ਉੱਤੇ"

Ezekiel 32 illustration - Ezekiel Chapter 32

16ਕਰੂਬੀ ਦੇ ਫ਼ਰਿਸ਼ਤਿਆਂ ਅਤੇ ਖਜ਼ੂਰ ਦੇ ਰੁੱਖਾਂ ਦੀ ਨਕਾਸ਼ੀ ਕੀਤੀ ਗਈ ਸੀ। ਕਰੂਬੀ ਦੇ ਫਰਿਸ਼ਤਿਆਂ ਦੇ ਵਿੱਚਕਾਰ ਖਜ਼ੂਰ ਦਾ ਰੁੱਖ ਸੀ। ਹਰ ਕਰੂਬੀ ਦੇ ਫ਼ਰਿਸ਼ਤੇ ਦੇ ਦੋ ਚਿਹਰੇ ਸਨ।"

17ਇੱਕ ਚਿਹਰਾ ਆਦਮੀ ਦਾ ਚਿਹਰਾ ਸੀ ਜਿਹੜਾ ਇੱਕ ਪਾਸੇ ਦੇ ਖਜ਼ੂਰ ਦੇ ਰੁੱਖ ਵੱਲ ਝਾਕਦਾ ਸੀ। ਦੂਸਰਾ ਚਿਹਰਾ ਸ਼ੇਰ ਦਾ ਚਿਹਰਾ ਸੀ ਜਿਹੜਾ ਦੂਸਰੇ ਪਾਸੇ ਦੇ ਖਜ਼ੂਰ ਦੇ ਰੁੱਖ ਵੱਲ ਝਾਕਦਾ ਸੀ। ਉਹ ਮੰਦਰ ਦੇ ਹਰ ਪਾਸੇ ਉਕਰੇ ਹੋਏ ਸਨ।"

18ਫ਼ਰਸ਼ ਤੋਂ ਲੈ ਕੇ ਦਰਵਾਜ਼ੇ ਦੇ ਉਤਲੇ ਹਿੱਸੇ ਤੀਕ, ਪਵਿੱਤਰ ਸਥਾਨ ਦੀਆਂ ਸਾਰੀਆਂ ਕੰਧਾਂ ਉੱਤੇ ਕਰੂਬੀ ਫ਼ਰਿਸ਼ਤੇ ਅਤੇ ਖਜ਼ੂਰ ਦੇ ਰੁੱਖ ਉਕਰੇ ਹੋਏ ਸਨ।"

19ਪਵਿੱਤਰ ਸਥਾਨ ਦੇ ਹਰ ਪਾਸੇ ਦੀਆਂ ਕੰਧਾਂ ਚੌਕੋਰ ਸਨ। ਅੱਤ ਪਵਿੱਤਰ ਸਥਾਨ ਦੇ ਸਾਹਮਣੇ ਕੋਈ ਚੀਜ਼ ਸੀ ਜਿਹੜੀ"

20ਲੱਕੜੀ ਦੀ ਬਣੀ ਜਗਵੇਦੀ ਵਰਗੀ ਨਜ਼ਰ ਆਉਂਦੀ ਸੀ। ਇਹ 3 ਹੱਥ ਉੱਚੀ ਅਤੇ 2 ਹੱਥ ਲੰਮੀ ਸੀ। ਇਸਦੇ ਕੋਨੇ ਇਸਦਾ ਆਧਾਰ ਅਤੇ ਇਸਦੇ ਪਾਸੇ ਲਕੜੀ ਦੇ ਸਨ। ਆਦਮੀ ਨੇ ਮੈਨੂੰ ਆਖਿਆ, “ਇਹੀ ਉਹ ਮੇਜ਼ ਹੈ ਜਿਹੜਾ ਯਹੋਵਾਹ ਦੇ ਸਾਹਮਣੇ ਹੈ।”"

Ezekiel 32 illustration - Ezekiel Chapter 32

21ਪਵਿੱਤਰ ਸਥਾਨ ਅਤੇ ਅੱਤ ਪਵਿੱਤਰ ਸਥਾਨ, ਦੋਹਾਂ ਦਾ ਇੱਕ ਦੂਸਰਾ ਦਰਵਾਜ਼ਾ ਸੀ"

22ਹਰ ਦਰਵਾਜ਼ਾ ਦੋ ਛੋਟੇ ਦਰਵਾਜ਼ਿਆਂ ਦਾ ਬਣਿਆ ਹੋਇਆ ਸੀ। ਹਰ ਦਰਵਾਜ਼ਾ ਅਸਲ ਵਿੱਚ ਦੋ ਝੂਲਦੇ ਦਰਵਾਜ਼ੇ ਸਨ।"

23ਅਤੇ ਪਵਿੱਤਰ ਸਥਾਨ ਦੇ ਦਰਵਾਜ਼ਿਆਂ ਉੱਤੇ ਵੀ ਕਰੂਬੀ ਫ਼ਰਿਸ਼ਤੇ ਅਤੇ ਖਜ਼ੂਰ ਦੇ ਰੁੱਖ ਉਕਰੇ ਹੋਏ ਸਨ। ਉਹ ਉਨ੍ਹਾਂ ਵਰਗੇ ਹੀ ਸਨ ਜਿਹੜੇ ਕੰਧਾਂ ਉੱਤੇ ਉਕਰੇ ਹੋਏ ਸਨ। ਵਰਾਂਡਾ ਦੇ ਸਾਹਮਣੇ ਵਾਲੇ ਪਾਸੇ ਉੱਪਰ ਲੱਕੜੀ ਦੀ ਛੱਤ ਸੀ।"

24ਵਰਾਂਡਾ ਦੀਆਂ ਦੋਹਾਂ ਪਾਸਿਆਂ ਦੀਆਂ ਕੰਧਾਂ, ਵਰਾਂਡਾ ਉਤਲੀ ਛੱਤ ਉੱਤੇ, ਅਤੇ ਮੰਦਰ ਦੇ ਦੁਆਲੇ ਦੇ ਕਮਰਿਆਂ ਉੱਤੇ ਫ਼ਰੇਮ ਵਾਲੀਆਂ ਖਿੜਕੀਆਂ ਅਤੇ ਖਜ਼ੂਰ ਦੇ ਰੁੱਖ ਸਨ।"

25ਜਾਜਕਾਂ ਦਾ ਕਮਰਾ ਫ਼ੇਰ ਉਹ ਆਦਮੀ ਮੈਨੂੰ ਉੱਤਰੀ ਫਾਟਕ ਰਾਹੀਂ ਬਾਹਰਲੇ ਵਿਹੜੇ ਵਿੱਚ ਲੈ ਗਿਆ। ਉਸ ਨੇ ਪੱਛਮ ਵੱਲ ਦੀ ਉਸ ਇਮਾਰਤ ਵੱਲ ਮੇਰੀ ਅਗਵਾਈ ਕੀਤੀ ਜਿਸਦੇ ਕਈ ਕਮਰੇ ਸਨ ਜਿਹੜੀ ਉੱਤਰ ਵਾਲੇ ਪਾਸੇ ਦੀ ਇਮਾਰਤ ਅਤੇ ਸੀਮਾਬੱਧ ਖੇਤਰ ਦੇ ਪੱਛਮ ਵੱਲ ਸੀ।"

Ezekiel 32 illustration - Ezekiel Chapter 32

26ਇਹ ਇਮਾਰਤ 100 ਹੱਥ ਲੰਮੀ ਅਤੇ 50 ਹੱਥ ਚੌੜੀ ਸੀ। ਲੋਕੀ ਇਸ ਵਿੱਚ ਉੱਤਰ ਵਾਲੇ ਪਾਸਿਓ ਵਿਹੜੇ ਵਿੱਚੋਂ ਦਾਖਲ ਹੁੰਦੇ ਸਨ।"

27ਇਮਾਰਤ ਤਿੰਨ ਮਂਜ਼ਲੀ ਸੀ ਅਤੇ ਇਸਦੇ ਛਜ੍ਜੇ ਸਨ। 20 ਹੱਥ ਦਾ ਅੰਦਰਲਾ ਵਿਹੜਾ ਇਮਾਰਤ ਅਤੇ ਮੰਦਰ ਦੇ ਵਿੱਚਕਾਰ ਸੀ। ਦੂਸਰੇ ਪਾਸੇ ਤੇ ਕਮਰੇ ਬਾਹਰਲੇ ਵਿਹੜੇ ਦੀ ਪਟੜੀ ਵੱਲ ਸਾਹਮਣੇ ਸਨ।"

28ਇਮਾਰਤ ਦੀ ਦੱਖਣੀ ਵੱਖੀ ਦੇ ਨਾਲ-ਨਾਲ ਇੱਕ 10 ਹੱਥ ਚੌੜਾ ਅਤੇ 100 ਹੱਥ ਲੰਮਾ ਰਸਤਾ ਜਾਂਦਾ ਸੀ, ਅਤੇ ਪ੍ਰਵੇਸ਼ ਦੁਆਰ ਉੱਤਰ ਵਾਲੇ ਪਾਸੇ ਸੀ।"

29ਕਿਉਂਕਿ ਇਹ ਇਮਾਰਤ ਤਿੰਨ ਮਂਜ਼ਲੀ ਸੀ ਅਤੇ ਇਸਦੇ ਬਾਹਰਲੇ ਵਿਹੜੇ ਦੇ ਬਮਲਿਆਂ ਵਰਗੇ ਬਮਲੇ ਨਹੀਂ ਸਨ, ਇਸਦੇ ਉੱਪਰ ਕਮਰੇ ਵਿੱਚਕਾਰਲੀ ਅਤੇ ਹੇਠਲੀ ਮੰਜ਼ਿਲ ਦੇ ਕਮਰਿਆਂ ਨਾਲੋਂ ਵੱਧੇਰੇ ਪਿੱਛੇ ਹਟਵੇਂ ਸਨ। ਉਪਰਲੀ ਮੰਜ਼ਿਲ ਵਿੱਚਕਾਰਲੀ ਮੰਜ਼ਿਲ ਨਾਲੋਂ ਚੌੜਾਈ ਵਿੱਚ ਘੱਟ ਸੀ, ਜਿਹੜੀ ਕਿ ਹੇਠਲੀ ਮੰਜ਼ਿਲ ਨਾਲੋਂ ਚੌੜਾਈ ਵਿੱਚ ਘੱਟ ਸੀ। ਕਿਉਂ ਕਿ ਇਸ ਥਾਂ ਦੀ ਵਰਤੋਂ ਛਜਿਆਂ ਰ੍ਰਾਹੀਂ ਕੀਤੀ ਗਈ ਸੀ।"

30ਬਾਹਰਵਾਰ ਇੱਕ ਕੰਧ ਸੀ ਜਿਹੜੀ ਬਾਹਰਲੇ ਵਿਹੜੇ ਦੇ ਨਾਲ-ਨਾਲ ਕਮਰਿਆਂ ਦੇ ਸਮਾਨੰਤਰ ਜਾਂਦੀ ਸੀ। ਇਹ ਕਮਰਿਆਂ ਦੇ ਸਾਹਮਣੇ ਵੱਲ 50 ਹੱਥ ਤੱਕ ਵੱਧੀ ਹੋਈ ਸੀ।"

Ezekiel 32 illustration - Ezekiel Chapter 32

31ਉਨ੍ਹਾਂ ਕਮਰਿਆਂ ਦੀ ਕਤਾਰ ਜਿਹੜੇ ਬਾਹਰਲੇ ਵਿਹੜੇ ਦੇ ਨਾਲ-ਨਾਲ ਜਾਂਦੀ ਸੀ, 50 ਹੱਥ ਲੰਮੀ ਸੀ, ਭਾਵੇਂ ਮੰਦਰ ਵਾਲੇ ਪਾਸੇ ਵੱਲ ਇਮਾਰਤ ਦੀ ਕੁੱਲ ਲੰਬਾਈ 100 ਹੱਥ ਸੀ।"

32ਇਨ੍ਹਾਂ ਕਮਰਿਆਂ ਦੇ ਹੇਠਾਂ ਇਮਾਰਤ ਦੇ ਪੂਰਬੀ ਸਿਰੇ ਉੱਤੇ ਪ੍ਰਵੇਸ਼ ਦੁਆਰ ਸੀ ਤਾਂ ਜੋ ਲੋਕੀ ਬਾਹਰਲੇ ਵਿਹੜੇ ਵਿੱਚੋਂ ਇਸ ਵਿੱਚ ਦਾਖਲ ਹੋ ਸੱਕਣ।"

Chapter Complete

You have read Ezekiel 32

32 verses