Lumina
Ezekiel

Against Mount Seir

Ezekiel 35·Punjabi Bible

1ਫ਼ੇਰ ਉਹ ਪਵਿੱਤਰ ਸਥਾਨ ਉੱਤੇ ਵਾਪਸ ਜਾ ਸੱਕਦਾ ਹੈ। ਪਰ ਜਿਸ ਦਿਨ ਉਹ ਪਵਿੱਤਰ ਸਥਾਨ ਦੀ ਸੇਵਾ ਕਰਨ ਲਈ ਅੰਦਰਲੇ ਵਿਹੜੇ ਵਿੱਚ ਜਾਵੇ ਤਾਂ ਉਸ ਨੂੰ ਆਪਣੇ ਲਈ ਪਾਪ ਦੀ ਭੇਟਾਂ ਜ਼ਰੂਰ ਭੇਟ ਕਰਨਾ ਚਾਹੀਦਾ ਹੈ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।"

2“ਉਸ ਧਰਤੀ ਬਾਰੇ ਜਿਹੜੀ ਲੇਵੀਆਂ ਦੀ ਜੈਦਾਦ ਹੋਵੇਗੀ: ਮੈਂ ਹੀ ਉਨ੍ਹਾਂ ਦੀ ਦੌਲਤ ਹਾਂ। ਤੁਸੀਂ ਇਸਰਾਏਲ ਵਿੱਚ ਲੇਵੀਆਂ ਨੂੰ ਕੋਈ ਜੈਦਾਦ ਨਹੀਂ ਦੇਵੋਂਗੇ। ਮੈਂ ਹੀ ਉਨ੍ਹਾਂ ਦਾ ਇਸਰਾਏਲ ਵਿੱਚ ਹਿੱਸਾ ਹਾਂ!"

3ਉਹ ਆਨਾਜ਼ ਦੀਆਂ ਭੇਟਾਂ, ਪਾਪ ਦੀਆਂ ਭੇਟਾਂ, ਅਤੇ ਦੋਸ਼ ਦੀਆਂ ਭੇਟਾਂ ਭੋਜਨ ਕਰਨਗੇ। ਹਰ ਉਹ ਚੀਜ਼ ਜਿਹੜੀ ਇਸਰਾਏਲ ਦੇ ਲੋਕ ਯਹੋਵਾਹ ਨੂੰ ਭੇਟ ਕਰਨਗੇ ਉਨ੍ਹਾਂ ਦੀ ਹੋਵੇਗੀ।"

4ਹਰ ਤਰ੍ਹਾਂ ਦੀ ਫ਼ਸਲ ਦੀ ਵਾਢੀ ਦਾ ਪਹਿਲਾ ਹਿੱਸਾ ਇਨ੍ਹਾਂ ਜਾਜਕਾਂ ਲਈ ਹੋਵੇਗਾ। ਤੁਸੀਂ ਆਪਣੀ ਤੌਣ ਦਾ ਪਹਿਲਾ ਹਿੱਸਾ ਵੀ ਜਾਜਕਾਂ ਨੂੰ ਦੇਵੋਂਗੇ। ਇਸ ਨਾਲ ਤੁਹਾਡੇ ਘਰ ਨੂੰ ਅਸੀਸ ਮਿਲੇਗੀ।"

5ਜਾਜਕਾਂ ਨੂੰ ਚਾਹੀਦਾ ਹੈ ਕਿ ਉਹ ਕਿਸੇ ਵੀ ਉਸ ਪੰਛੀ ਜਾਂ ਜਾਨਵਰ ਨੂੰ ਨਾ ਖਾਣ ਜਿਹੜਾ ਕੁਦਰਤੀ ਮੌਤ ਮਰਿਆ ਹੈ ਜਾਂ ਜਿਸ ਨੂੰ ਕਿਸੇ ਜੰਗਲੀ ਜਾਨਵਰ ਨੇ ਮਾਰਕੇ ਟੁਕੜੇ ਕਰ ਦਿੱਤਾ ਹੈ।"

Ezekiel 35 illustration - Ezekiel Chapter 35

6ਪਵਿੱਤਰ ਵਰਤੋਂ ਲਈ ਜ਼ਮੀਨ ਦੀ ਵੰਡ “ਤੁਸੀਂ ਗੁਣੇ ਪਾਕੇ ਇਸਰਾਏਲੀ ਪਰਿਵਾਰ-ਸਮੂਹਾਂ ਵਿੱਚਕਾਰ ਜ਼ਮੀਨ ਦੀ ਵੰਡ ਕਰੋਂਗੇ। ਉਸ ਸਮੇਂ ਤੁਸੀਂ ਜ਼ਮੀਨ ਦੇ ਇੱਕ ਹਿੱਸੇ ਨੂੰ ਵੱਖ ਕਰ ਲਵੌਗੇ। ਇਹ ਯਹੋਵਾਹ ਲਈ ਜ਼ਮੀਨ ਦਾ ਪਵਿੱਤਰ ਹਿੱਸਾ ਹੋਵੇਗਾ। ਜ਼ਮੀਨ 25,000 ਹੱਥ ਲੰਮੀ ਅਤੇ 20,000 ਹੱਥ ਚੌੜੀ ਹੋਵੇਗੀ। ਇਹ ਸਾਰੀ ਜ਼ਮੀਨ ਪਵਿੱਤਰ ਹੋਵੇਗੀ।"

7ਇੱਕ ਚੌਕੋਰ ਖੇਤਰ ਜਿਹੜਾ ਦੋਹਾਂ ਪਾਸਿਆਂ ਤੋਂ 500 ਹੱਥ ਲੰਮਾ ਹੋਵੇਗਾ ਉਹ ਮੰਦਰ ਲਈ ਹੋਵੇਗਾ। ਮੰਦਰ ਦੇ ਆਲੇ-ਦੁਆਲੇ ਇੱਕ ਖੁਲ੍ਹੀ ਥਾਂ ਹੋਵੇਗੀ ਜਿਹੜੀ 50 ਹੱਥ ਚੌੜੀ ਹੋਵੇਗੀ।"

8ਪਵਿੱਤਰ ਖੇਤਰ ਵਿੱਚ ਤੁਸੀਂ 25,000 ਹੱਥ ਲੰਮੀ ਅਤੇ 10,000 ਹੱਥ ਚੌੜੀ ਥਾਂ ਨਾਪੋਗੇ: ਮੰਦਰ ਇਸ ਖੇਤਰ ਵਿੱਚ ਹੋਵੇਗਾ। ਮੰਦਰ ਦਾ ਖੇਤਰ ਅੱਤ ਪਵਿੱਤਰ ਸਥਾਨ ਹੋਵੇਗਾ।"

9“ਜ਼ਮੀਨ ਦਾ ਇਹ ਪਵਿੱਤਰ ਹਿੱਸਾ, ਜਾਜਕਾਂ, ਮੰਦਰ ਦੇ ਸੇਵਾਦਾਰਾਂ ਲਈ ਹੋਵੇਗਾ, ਜਿੱਥੇ ਉਹ ਯਹੋਵਾਹ ਦੀ ਸੇਵਾ ਕਰਨ ਲਈ ਨੇੜੇ ਆਉਣਗੇ। ਇਹ ਜਾਜਕਾਂ ਦੇ ਮਕਾਨਾਂ ਦੀ ਥਾਂ ਅਤੇ ਮੰਦਰ ਦਾ ਸਥਾਨ ਹੋਵੇਗਾ।"

10ਇੱਕ ਹੋਰ 25,000 ਹੱਥ ਲੰਮਾ ਅਤੇ 10,000 ਹੱਥ ਚੌੜਾ ਸਥਾਨ ਲੇਵੀਆਂ ਲਈ ਹੋਵੇਗਾ ਜਿਹੜੇ ਮੰਦਰ ਵਿੱਚ ਆਪਣੇ ਅਧਿਕਾਰ ਕਾਰਣ ਸੇਵਾ ਕਰਦੇ ਹਨ। ਇਸ ਵਿੱਚ ਵੀਹ ਚੈਁਬਰ ਸ਼ਾਮਲ ਹੋਣੇ ਚਾਹੀਦੇ ਹਨ।"

Ezekiel 35 illustration - Ezekiel Chapter 35

11“ਅਤੇ ਤੁਸੀਂ ਸ਼ਹਿਰ ਨੂੰ ਇੱਕ 5,000 ਹੱਥ ਚੌੜਾ ਅਤੇ 25,000 ਹੱਥ ਲੰਮਾ ਖੇਤਰ ਦਿਓਗੇ। ਇਹ ਪਵਿੱਤਰ ਖੇਤਰ ਦੀ ਵੱਖੀ ਨਾਲ ਲਗਦਾ ਹੋਵੇਗਾ। ਇਹ ਇਸਰਾਏਲ ਦੇ ਸਾਰੇ ਪਰਿਵਾਰ ਲਈ ਹੋਵੇਗਾ।"

12“ਹਾਕਮ ਕੋਲ ਪਵਿੱਤਰ ਖੇਤਰ ਦੇ ਦੋਹੀਁ ਪਾਸੀਁ ਅਤੇ ਸ਼ਹਿਰ ਵਾਲੀ ਜ਼ਮੀਨ ਦੀ ਜਗ੍ਹਾ ਹੋਵੇਗੀ। ਇਹ ਜ਼ਮੀਨ ਪਵਿੱਤਰ ਖੇਤਰ ਅਤੇ ਸ਼ਹਿਰ ਦੇ ਖੇਤਰ ਦੇ ਵਿੱਚਕਾਰ ਹੋਵੇਗੀ। ਇਹ ਉਨੀ ਹੀ ਚੌੜਾਈ ਵਾਲੀ ਹੋਵੇਗੀ ਜਿਹੜੀ ਕਿ ਕਿਸੇ ਪਰਿਵਾਰ-ਸਮੂਹ ਦੀ ਮਲਕੀਅਤ ਹੇਠਲੀ ਜ਼ਮੀਨ ਦੇ ਬਰਾਬਰ ਹੋਵੇਗੀ। ਇਹ ਧੁਰ ਪੱਛਮੀ ਸਰਹੱਦ ਤੋਂ ਲੈ ਕੇ ਪੂਰਬੀ ਸਰਹੱਦ ਤੀਕ ਜਾਵੇਗੀ।"

13ਇਹ ਜ਼ਮੀਨ ਇਸਰਾਏਲ ਦੇ ਹਾਕਮ ਦੀ ਜੈਦਾਦ ਹੋਵੇਗੀ। ਇਸ ਲਈ ਹਾਕਮ ਨੂੰ ਮੇਰੇ ਬੰਦਿਆਂ ਦੀ ਜ਼ਿੰਦਗੀ ਨੂੰ ਹੋਰ ਵੱਧੇਰੇ ਕਠਿਨ ਨਹੀਂ ਬਣਾਵੇਗੀ। ਪਰ ਉਹ ਇਹ ਧਰਤੀ ਇਸਰਾਏਲੀਆਂ ਨੂੰ ਉਨ੍ਹਾਂ ਦੇ ਪਰਿਵਾਰ-ਸਮੂਹਾਂ ਲਈ ਦੇਣਗੇ।”"

14ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ, “ਬਸ ਬਹੁਤ ਹੋ ਚੁੱਕਿਆ, ਇਸਰਾਏਲ ਦੇ ਹਾਕਮੋ! ਜ਼ਾਲਮ ਬਨਣਾ ਅਤੇ ਲੋਕਾਂ ਤੋਂ ਚੀਜ਼ਾਂ ਚੁਰਾਉਣੀਆਂ ਛੱਡ ਦਿਓ! ਬੇਲਾਗ ਹੋਵੋ ਅਤੇ ਚੰਗੀਆਂ ਗੱਲਾਂ ਕਰੋ! ਮੇਰੇ ਬੰਦਿਆਂ ਨੂੰ ਉਨ੍ਹਾਂ ਦੇ ਘਰਾਂ ਵਿੱਚੋਂ ਬਾਹਰ ਕੱਢਣਾ ਛੱਡ ਦਿਓ!” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ:"

15“ਲੋਕਾਂ ਨਾਲ ਧੋਖਾ ਕਰਨਾ ਛੱਡ ਦਿਓ। ਸਹੀ ਤੱਕੜੀਆਂ ਅਤੇ ਵਟਿਆਂ ਦੀ ਵਰਤੋਂ ਕਰੋ!"

Chapter Complete

You have read Ezekiel 35

15 verses