Lumina
Ezekiel

Gog and Magog

Ezekiel 38·Punjabi Bible

1ਇਹ ਜ਼ਮੀਨ ਸਦੋਕ ਦੇ ਉਤਰਾਧਿਕਾਰੀਆਂ ਦੀ ਹੈ। ਇਨ੍ਹਾਂ ਆਦਮੀਆਂ ਨੂੰ ਮੇਰੇ ਪਵਿੱਤਰ ਜਾਜਕਾਂ ਵਜੋਂ ਚੁਣਿਆ ਗਿਆ ਸੀ। ਕਿਉਂ ਕਿ ਉਨ੍ਹਾਂ ਨੇ ਮੇਰੀ ਸੇਵਾ ਜਾਰੀ ਰੱਖੀ ਸੀ ਜਦੋਂ ਕਿ ਇਸਰਾਏਲ ਦੇ ਹੋਰ ਲੋਕੀ ਛੱਡ ਗਏ ਸਨ। ਸਦੋੋਕ ਦੇ ਪਰਿਵਾਰ ਦੇ ਲੋਕਾਂ ਨੇ ਮੈਨੂੰ ਲੇਵੀ ਦੇ ਪਰਿਵਾਰ-ਸਮੂਹ ਦੇ ਲੋਕਾਂ ਵਾਂਗ ਛੱਡਿਆ ਨਹੀਂ ਸੀ।"

2ਜ਼ਮੀਨ ਦੇ ਇਸ ਪਵਿੱਤਰ ਹਿੱਸੇ ਵਿੱਚੋਂ ਖਾਸ ਹਿੱਸਾ ਖਾਸ ਤੌਰ ਤੇ ਇਨ੍ਹਾਂ ਜਾਜਕਾਂ ਲਈ ਹੋਵੇਗਾ। ਇਹ ਲੇਵੀਆਂ ਦੀ ਜ਼ਮੀਨ ਦੇ ਨਾਲ ਲਗਦੀ ਜ਼ਮੀਨ ਹੋਵੇਗੀ।"

3“ਜਾਜਕਾਂ ਲਈ ਜ਼ਮੀਨ ਤੋਂ ਅੱਗੇ, ਲੇਵੀਆਂ ਦਾ ਜ਼ਮੀਨ ਦਾ ਹਿੱਸਾ ਹੋਵੇਗਾ। ਇਹ 25,000 ਹੱਥ ਲੰਮਾ ਅਤੇ 10,000 ਹੱਬ ਚੌੜਾ ਹੋਵੇਗਾ। ਉਹ ਇਸ ਜ਼ਮੀਨ ਦੀ ਪੂਰੀ ਲੰਬਾਈ ਚੌੜਾਈ ਪ੍ਰਾਪਤ ਕਰਨਗੇ—25,000 ਹੱਥ ਲੰਮੀ ਅਤੇ 20,000 ਹੱਬ ਚੌੜੀ।"

4ਲੇਵੀ ਇਸ ਜ਼ਮੀਨ ਦਾ ਕੋਈ ਵੀ ਹਿੱਸਾ ਵੇਚਣਗੇ ਨਹੀਂ ਜਾਂ ਉਸਦਾ ਵਪਾਰ ਨਹੀਂ ਕਰਨਗੇ। ਉਹ ਇਸ ਜ਼ਮੀਨ ਦਾ ਕੋਈ ਵੀ ਹਿੱਸਾ ਵੇਚ ਨਹੀਂ ਸੱਕਣਗੇ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਦੇਸ ਦੇ ਇਸ ਹਿੱਸੇ ਦੇ ਟੁਕੜੇ ਬਿਲਕੁਲ ਨਾ ਕਰਨ! ਕਿਉਂ ਕਿ ਇਹ ਜ਼ਮੀਨ ਯਹੋਵਾਹ ਦੀ ਹੈ-ਇਹ ਬਹੁਤ ਖਾਸ ਹੈ। ਇਹ ਜ਼ਮੀਨ ਦਾ ਬਿਹਤਰੀਨ ਹਿੱਸਾ ਹੈ।"

5ਸ਼ਹਿਰੀ ਜਾਇਦਾਦ ਦੇ ਹਿੱਸੇ “ਓੱਥੇ ਜ਼ਮੀਨ ਦਾ ਇੱਕ ਹਿੱਸਾ, 5,000 ਹੱਥ ਚੌੜਾ ਅਤੇ 25,000 ਹੱਥ ਲੰਮਾ ਹੋਵੇਗਾ, ਜਿਹੜਾ ਜਾਜਕਾਂ ਅਤੇ ਲੇਵੀਆਂ ਨੂੰ ਦਿੱਤੀ ਜਾਣ ਵਾਲੀ ਜ਼ਮੀਨ ਤੋਂ ਬਚ ਜਾਵੇਗਾ। ਇਹ ਜ਼ਮੀਨ ਸ਼ਹਿਰ ਲਈ, ਜਾਨਵਰਾਂ ਦੀਆਂ ਚਰਾਂਦਾ ਲਈ ਅਤੇ ਮਕਾਨ ਬਨਾਉਣ ਲਈ ਹੋ ਸੱਕਦੀ ਹੈ। ਆਮ ਆਦਮੀ ਇਸ ਜ਼ਮੀਨ ਦੀ ਵਰਤੋਂ ਕਰ ਸੱਕਦੇ ਹਨ। ਸ਼ਹਿਰ ਇਸਦੇ ਵਿੱਚਕਾਰ ਹੋਵੇਗਾ।"

Ezekiel 38 illustration - Ezekiel Chapter 38

6ਸ਼ਹਿਰ ਦਾ ਨਾਪ ਇਹ ਹੈ: ਉੱਤਰੀ ਪਾਸਾ 4,500 ਹੱਥ ਹੋਵੇਗਾ। ਦੱਖਣੀ ਪਾਸਾ 4,500 ਹੱਥ ਹੋਵੇਗਾ। ਪੂਰਬੀ ਪਾਸਾ ਚਾਰ ਹਜ਼ਾਰ ਪੰਜ ਸੌ ਹੱਥ ਹੋਵੇਗਾ। ਪੱਛਮੀ ਪਾਸਾ 4,500 ਹੱਥ ਹੋਵੇਗਾ।"

7ਸ਼ਹਿਰ ਵਿੱਚ ਘਾਹ ਦੇ ਮੈਦਾਨ ਹੋਣਗੇ। ਇਹ ਘਾਹ ਦੇ ਮੈਦਾਨ ਉੱਤਰ ਵੱਲ 250 ਹੱਥ ਅਤੇ ਪੱਛਮ ਵੱਲ ਦੋ ਸੌ ਪੰਜਾਹ ਹੱਥ ਹੋਣਗੇ। ਇਹ ਪੂਰਬ ਵੱਲ ਦੋ ਸੌ ਪੰਜਾਹ ਹੱਥ ਅਤੇ ਦੱਖਣ ਵੱਲ 250 ਹੱਥ ਹੋਣਗੇ।"

8ਪਵਿੱਤਰ ਖੇਤਰ ਦੀ ਵੱਖੀ ਵੱਲ ਜਿਹੜੀ ਲੰਬਾਈ ਬਚ ਜਾਵੇਗੀ ਉਹ ਪੂਰਬ ਵੱਲ 10,000 ਹੱਥ ਅਤੇ ਪੱਛਮ ਵੱਲ ਦਸ ਹਜ਼ਾਰ ਹੱਥ ਹੋਵੇਗੀ। ਇਹ ਜ਼ਮੀਨ ਪਵਿੱਤਰ ਖੇਤਰ ਦੀ ਵੱਖੀ ਦੇ ਨਾਲ ਹੋਵੇਗੀ। ਇਹ ਜ਼ਮੀਨ ਸ਼ਹਿਰੀ ਕਾਮਿਆਂ ਲਈ ਅਨਾਜ ਉਗਾਵੇਗੀ।"

9ਸ਼ਹਿਰੀ ਕਾਮੇ ਇਸ ਜ਼ਮੀਨ ਨੂੰ ਵਾਹੁਣਗੇ। ਇਹ ਕਾਮੇ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚੋਂ ਹੋਣਗੇ।"

10“ਇਹ ਖਾਸ ਖੇਤਰ ਚੌਕੋਰ ਹੋਵੇਗਾ। ਇਹ ਪੱਚੀ ਹਜ਼ਾਰ ਹੱਥ ਲੰਮਾ ਅਤੇ 25,000 ਹੱਥ ਚੌੜਾ ਹੋਵੇਗਾ। ਤੁਹਾਨੂੰ ਇਸ ਖੇਤਰ ਨੂੰ ਖਾਸ ਮਂਤਵਾਂ ਲਈ ਜ਼ਰੂਰ ਛੱਡ ਦੇਣਾ ਚਾਹੀਦਾ ਹੈ। ਇੱਕ ਹਿੱਸਾ ਜਾਜਕਾਂ ਲਈ ਹੈ। ਇੱਕ ਹਿੱਸਾ ਲੇਵੀਆਂ ਲਈ ਹੈ। ਅਤੇ ਇੱਕ ਹਿੱਸਾ ਸ਼ਹਿਰ ਲਈ ਹੈ।"

Ezekiel 38 illustration - Ezekiel Chapter 38

11“ਉਸ ਖਾਸ ਜ਼ਮੀਨ ਦਾ ਇੱਕ ਹਿੱਸਾ ਦੇਸ਼ ਦੇ ਹਾਕਮ ਲਈ ਹੋਵੇਗਾ। ਜ਼ਮੀਨ ਦਾ ਉਹ ਖਾਸ ਖੇਤਰ ਚੌਕੋਰ ਹੈ। ਇਹ 25,000 ਹੱਥ ਲੰਬਾ ਅਤੇ 25,000 ਹੱਥ ਚੌੜਾ ਹੈ। ਇਸ ਖਾਸ ਜ਼ਮੀਨ ਦਾ ਇੱਕ ਹਿੱਸਾ ਜਾਜਕਾਂ ਲਈ ਹੈ ਅਤੇ ਇਸਦਾ ਇੱਕ ਹਿੱਸਾ ਲੇਵੀਆਂ ਲਈ ਹੈ ਅਤੇ ਇਸ ਦਾ ਇੱਕ ਹਿੱਸਾ ਮੰਦਰ ਲਈ ਹੈ। ਮੰਦਰ ਜ਼ਮੀਨ ਦੇ ਇਸ ਹਿੱਸੇ ਵਿੱਚਕਾਰ ਹੈ। ਬਾਕੀ ਜ਼ਮੀਨ ਦੇਸ ਦੇ ਹਾਕਮ ਦੀ ਹੈ। ਹਾਕਮ ਨੂੰ ਬਿਨਯਾਮੀਨ ਦੀ ਜ਼ਮੀਨ ਅਤੇ ਯਹੂਦਾਹ ਦੀ ਜ਼ਮੀਨ ਦੇ ਵਿੱਚਕਾਰ ਦਾ ਖੇਤਰ ਮਿਲੇਗਾ।"

12“ਇਸ ਖਾਸ ਖੇਤਰ ਦੇ ਦੱਖਣ ਵੱਲ ਉਹ ਜ਼ਮੀਨ ਹੋਵੇਗੀ ਜਿਹੜੀ ਉਨ੍ਹਾਂ ਪਰਿਵਾਰ-ਸਮੂਹਾਂ ਦੀ ਹੋਵੇਗੀ ਜਿਹੜੇ ਯਰਦਨ ਨਦੀ ਦੇ ਪੂਰਬ ਵੱਲ ਰਹਿੰਦੇ ਸਨ। ਹਰੇਕ ਪਰਿਵਾਰ-ਸਮੂਹਾਂ ਜ਼ਮੀਨ ਦਾ ਉਹ ਹਿੱਸਾ ਲਵੇਗਾ ਜਿਹੜਾ ਪੂਰਬੀ ਸਰਹੱਦ ਤੋਂ ਲੈ ਕੇ ਮੈਡੀਟੇਰੇਨੀਅਨ ਸਾਗਰ ਤੱਕ ਜਾਂਦਾ ਹੈ। ਉੱਤਰ ਤੋਂ ਦੱਖਣ ਤੱਕ, ਇਹ ਪਰਿਵਾਰ-ਸਮੂਹ ਹਨ: ਬਿਨਯਾਮੀਨ, ਸ਼ਿਮਓਨ, ਯਿੱਸਾਕਾਰ, ਜ਼ਬੂਲੁਨ ਅਤੇ ਗਾਦ।"

13“ਗਾਦ ਦੀ ਜ਼ਮੀਨ ਦੀ ਦੱਖਣੀ ਸਰਹੱਦ ਤਮਾਰ ਤੋਂ ਮਰੀਬੋਬ-ਕਾਦੇਸ਼ ਦੇ ਨਖਲਿਸਤਾਨ ਤੱਕ ਅਤੇ ਫ਼ੇਰ ਮਿਸਰ ਦੇ ਚਸ਼ਮੇ ਤੋਂ ਲੈ ਕੇ ਮੇਡੀਟੇਰੇਨੀਅਨ ਸਾਗਰ ਤੱਕ ਜਾਵੇਗੀ।"

14ਅਤੇ ਉਹ ਜ਼ਮੀਨ ਹੈ ਜਿਹੜੀ ਤੁਸੀਂ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚ ਵੰਡੋਗੇ। ਇਹੀ ਹੈ ਜੋ ਹਰੇਕ ਪਰਿਵਾਰ-ਸਮੂਹ ਪ੍ਰਾਪਤ ਕਰੇਗਾ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ!"

15ਸ਼ਹਿਰ ਦੇ ਫ਼ਾਟਕ “ਸ਼ਹਿਰ ਦੇ ਫ਼ਾਟਕ ਇਹ ਹਨ। ਫ਼ਾਟਕ ਦੇ ਨਾਮ ਇਸਰਾਏਲ ਦੇ ਪਰਿਵਾਰ-ਸਮੂਹਾਂ ਦੇ ਨਾਮ ਉੱਤੇ ਰੱਖੇ ਜਾਣਗੇ। “ਸ਼ਹਿਰ ਦਾ ਉੱਤਰੀ ਪਾਸਾ 4,500 ਹੱਥ ਲੰਮਾ ਹੋਵੇਗਾ।"

Ezekiel 38 illustration - Ezekiel Chapter 38

16ਓੱਥੇ ਤਿੰਨ ਫ਼ਾਟਕ ਹੋਣਗੇ: ਰਊਬੇਨ ਦਾ ਫ਼ਾਟਕ, ਯਹੂਦਾਹ ਦਾ ਫ਼ਾਟਕ ਅਤੇ ਲੇਵੀ ਦਾ ਫ਼ਾਟਕ।"

17“ਸ਼ਹਿਰ ਦਾ ਪੂਰਬੀ ਪਾਸਾ ਚਾਰ 4,500 ਹੱਥ ਲੰਮਾ ਹੋਵੇਗਾ। ਓੱਥੇ ਤਿੰਨ ਫ਼ਾਟਕ ਹੋਣਗੇ: ਯੂਸਫ਼ ਦਾ ਫ਼ਾਟਕ, ਬਿਨਯਾਮੀਨ ਦਾ ਫ਼ਾਟਕ ਅਤੇ ਦਾਨ ਦਾ ਫ਼ਾਟਕ।"

18“ਸ਼ਹਿਰ ਦਾ ਦੱਖਣੀ ਪਾਸਾ 4,500 ਹੱਥ ਲੰਮਾ ਹੋਵੇਗਾ। ਓੱਥੇ ਤਿੰਨ ਫ਼ਾਟਕ ਹੋਣਗੇ: ਸ਼ਿਮਓਨ ਦਾ ਫ਼ਾਟਕ, ਯਿੱਸਾਕਾਰ ਦਾ ਫ਼ਾਟਕ ਅਤੇ ਜ਼ਬੂਲੁਨ ਦਾ ਫ਼ਾਟਕ,"

19“ਸ਼ਹਿਰ ਦਾ ਪੱਛਮੀ ਪਾਸਾ 4,500 ਹੱਥ ਲੰਮਾ ਹੋਵੇਗਾ। ਓੱਥੇ ਤਿੰਨ ਫ਼ਾਟਕ ਹੋਣਗੇ: ਗਾਦ ਦਾ ਫ਼ਾਟਕ, ਆਸ਼ੇਰ ਦਾ ਫ਼ਾਟਕ ਅਤੇ ਨਫ਼ਤਾਲੀ ਦਾ ਫ਼ਾਟਕ।"

20“ਸ਼ਹਿਰ ਦਾ ਘੇਰਾ 18,000 ਹੱਥ ਹੋਵੇਗਾ। ਹੁਣ ਤੋਂ ਬਾਦ ਸ਼ਹਿਰ ਦਾ ਨਾਮ ਹੋਵੇਗਾ: ਯਹੋਵਾਹ ਓੱਥੇ ਹੈ।”"

Ezekiel 38 illustration - Ezekiel Chapter 38

21ਦਾਨੀਏਲ ਦਾ ਬਾਬਲ ਲਿਜਾਇਆ ਜਾਣਾ ਨਬੂਕਦਨੱਸਰ ਬਾਬਲ ਦਾ ਰਾਜਾ ਸੀ। ਨਬੂਕਦਨੱਸਰ ਯਰੂਸ਼ਲਮ ਆਇਆ। ਨਬੂਕਦਨੱਸਰ ਨੇ ਆਪਣੀ ਫ਼ੌਜ ਨਾਲ ਯਰੂਸ਼ਲਮ ਨੂੰ ਘੇਰਾ ਪਾ ਲਿਆ। ਇਹ ਗੱਲ ਉਦੋਂ ਵਾਪਰੀ ਜਦੋਂ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦਾ ਤੀਸਰਾ ਵਰ੍ਹਾ ਸੀ।"

22ਯਹੋਵਾਹ ਨੇ ਨਬੂਕਦਨੱਸਰ ਨੂੰ ਯਹੂਦਾਹ ਦੇ ਰਾਜੇ ਯਹੋਯਾਕੀਮ ਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ। ਨਬੂਕਦਨੱਸਰ ਪਰਮੇਸ਼ੁਰ ਦੇ ਮੰਦਰ ਵਿੱਚੋਂ ਪਲੇਟਾਂ ਅਤੇ ਹੋਰ ਸਾਰੀਆਂ ਚੀਜ਼ਾਂ ਚੁੱਕ ਕੇ ਲੈ ਗਿਆ। ਉਹ ਇਨ੍ਹਾਂ ਚੀਜ਼ਾਂ ਨੂੰ ਸ਼ੀਨਾਰ ਦੀ ਧਰਤੀ ਤੇ ਲੈ ਗਿਆ। ਨਬੂਕਦਨੱਸਰ ਨੇ ਉਹ ਚੀਜ਼ਾਂ ਆਪਣੇ ਬੁੱਤਾਂ ਦੇ ਦੇਵਤਿਆਂ ਦੇ ਮੰਦਰ ਵਿੱਚ ਰੱਖ ਦਿੱਤੀਆਂ।"

23ਫ਼ੇਰ ਰਾਜੇ ਨਬੂਕਦਨੱਸਰ ਨੇ ਅਸ਼ਪਨਜ਼ ਨੂੰ ਇੱਕ ਹੁਕਮ ਦਿੱਤਾ। (ਅਸ਼ਪਨਜ਼ ਰਾਜੇ ਦੀ ਸੇਵਾ ਕਰਨ ਵਾਲੇ ਸਾਰੇ ਖੁਸਰਿਆਂ ਵਿੱਚੋਂ ਪ੍ਰਮੁੱਖ ਆਗੂ ਸੀ।) ਰਾਜੇ ਨੇ ਅਸ਼ਪਨਜ਼ ਨੂੰ ਕੁਝ ਇਸਰਾਏਲੀ ਮੁੰਡਿਆਂ ਨੂੰ ਉਸ ਦੇ ਘਰ ਲਿਆਉਣ ਲਈ ਆਖਿਆ। ਨਬੂਕਦਨੱਸਰ ਆਮ ਇਸਰਾਏਲੀਆਂ, ਉੱਚ ਸ਼੍ਰੇਣੀ ਦੇ ਘਰਾਣਿਆਂ ਅਤੇ ਸ਼ਾਹੀ ਘਰਾਣੇ ਤੋਂ ਇਸਰਾਏਲੀ ਮੁੰਡੇ ਚਾਹੁੰਦਾ ਸੀ।"

Chapter Complete

You have read Ezekiel 38

23 verses