Lumina
Ezekiel

Siege of Jerusalem Acted Out

Ezekiel 4·Punjabi Bible

1ਤੂੰ ਆਪਣੀ ਮਾਂ ਦੀ ਧੀ ਹੈਂ। ਤੂੰ ਆਪਣੇ ਪਤੀ ਜਾਂ ਆਪਣੇ ਬੱਚਿਆਂ ਦਾ ਕੋਈ ਧਿਆਨ ਨਹੀਂ ਰੱਖਦੀ। ਤੂੰ ਬਿਲਕੁਲ ਆਪਣੀ ਭੈਣ ਵਰਗੀ ਹੈਂ। ਤੁਸੀਂ ਦੋਹਾਂ ਨੇ ਆਪਣੇ ਪਤੀ ਅਤੇ ਆਪਣੇ ਬੱਚਿਆਂ ਨੂੰ ਨਫ਼ਰਤ ਕੀਤੀ। ਤੁਸੀਂ ਬਿਲਕੁਲ ਆਪਣੇ ਮਾਪਿਆਂ ਵਰਗੀਆਂ ਹੋਂ। ਤੁਹਾਡੀ ਮਾਂ ਹਿੱਤੀ ਸੀ ਅਤੇ ਤੁਹਾਡਾ ਪਿਤਾ ਅਮੂਰੀ ਸੀ।"

2ਤੇਰੀ ਵੱਡੀ ਭੈਣ ਸਾਮਰਿਯਾ ਸੀ। ਉਹ ਤੇਰੇ ਉੱਤਰ ਵੱਲ ਆਪਣੀਆਂ ਧੀਆਂ (ਕਸਬਿਆਂ) ਸੰਗ ਰਹਿੰਦੀ ਸੀ। ਅਤੇ ਤੇਰੀ ਛੋਟੀ ਭੈਣ ਸਦੂਮ ਸੀ। ਉਹ ਤੇਰੇ ਦੱਖਣ ਵੱਲ ਆਪਣੀਆਂ ਧੀਆਂ (ਕਸਬਿਆਂ) ਸੰਗ ਰਹਿੰਦੀ ਸੀ।"

3ਤੂੰ ਉਨ੍ਹਾਂ ਵਰਗੀਆਂ ਹੀ ਭਿਆਨਕ ਗੱਲਾਂ ਕੀਤੀਆਂ। ਪਰ ਤੂੰ ਤਾਂ ਉਨ੍ਹਾਂ ਨਾਲੋਂ ਵੀ ਵੱਧੇਰੇ ਮਾੜੀਆਂ ਗੱਲਾਂ ਕੀਤੀਆਂ!"

4ਮੈਂ ਯਹੋਵਾਹ ਅਤੇ ਪ੍ਰਭੂ ਹਾਂ। ਮੈਂ ਜੀਵਿਤ ਹਾਂ। ਅਤੇ ਮੈਂ ਆਪਣੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ, ਤੇਰੀ ਭੈਣ ਸਦੂਮ ਅਤੇ ਉਸ ਦੀਆਂ ਧੀਆਂ ਨੇ ਉਨੀਆਂ ਮਾੜੀਆਂ ਗੱਲਾਂ ਨਹੀਂ ਕੀਤੀਆਂ ਜੋ ਤੂੰ ਅਤੇ ਤੇਰੀਆਂ ਧੀਆਂ ਨੇ ਕੀਤੀਆਂ ਹਨ।”"

5ਪਰਮੇਸ਼ੁਰ ਨੇ ਆਖਿਆ, “ਤੇਰੀ ਭੈਣ ਸਦੂਮ ਅਤੇ ਉਸਦੀਆਂ ਧੀਆਂ ਗੁਮਾਨੀ ਸਨ, ਉਨ੍ਹਾਂ ਕੋਲ ਖਾਣ ਨੂੰ ਬਹੁਤ ਕੁਝ ਸੀ ਅਤੇ ਉਨ੍ਹਾਂ ਕੋਲ ਵਿਹਲਾ ਸਮਾਂ ਬਹੁਤ ਸੀ। ਅਤੇ ਉਨ੍ਹਾਂ ਨੇ ਗਰੀਬ ਬੇਸਹਾਰਾ ਲੋਕਾਂ ਦੀ ਸਹਾਇਤਾ ਨਹੀਂ ਕੀਤੀ।"

Ezekiel 4 illustration - Ezekiel Chapter 4

6ਸਦੂਮ ਅਤੇ ਉਸਦੀਆਂ ਧੀਆਂ ਇੰਨੀਆਂ ਗੁਮਾਨੀ ਹੋ ਗਈਆਂ ਸਨ ਕਿ ਮੇਰੇ ਸਾਹਮਣੇ ਹੀ ਭਿਆਨਕ ਗੱਲਾਂ ਕਰਨ ਲੱਗ ਪਈਆਂ ਸਨ। ਅਤੇ ਜਦੋਂ ਮੈਂ ਉਨ੍ਹਾਂ ਨੂੰ ਉਹ ਗੱਲਾਂ ਕਰਦਿਆਂ ਦੇਖਿਆ ਤਾਂ ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ।”"

7ਪਰਮੇਸ਼ੁਰ ਨੇ ਆਖਿਆ, “ਅਤੇ ਸਾਮਰੀਆਂ ਨੇ ਤੇਰੇ ਕੀਤੇ ਮੰਦੇ ਕਾਰਿਆਂ ਨਾਲੋਂ ਸਿਰਫ਼ ਅੱਧੇ ਹੀ ਕੀਤੇ। ਤੂੰ ਸਾਮਰੀਆਂ ਨਾਲੋਂ ਬਹੁਤ ਸਾਰੇ ਵੱਧੇਰੇ ਭਿਆਨਕ ਕਾਰੇ ਕੀਤੇ! ਤੂੰ ਆਪਣੀਆਂ ਭੈਣਾਂ ਨਾਲੋਂ ਵੱਧੇਰੇ ਭਿਆਨਕ ਗੱਲਾਂ ਕੀਤੀਆਂ ਹਨ। ਤੇਰੇ ਮੁਕਾਬਲੇ ਵਿੱਚ ਸਦੂਮ ਅਤੇ ਸਾਮਰੀਆਂ ਚੰਗੀਆਂ ਦਿਖਾਈ ਦਿੰਦੀਆਂ ਹਨ।"

8ਇਸ ਲਈ ਤੈਨੂੰ ਆਪਣੀ ਸ਼ਰਮਿੰਦਗੀ ਸਹਾਰਨੀ ਪਵੇਗੀ। ਤੂੰ ਆਪਣੇ ਮੁਕਾਬਲੇ ਆਪਣੀਆਂ ਭੈਣਾਂ ਨੂੰ ਸੋਹਣੀਆਂ ਬਣਾ ਦਿੱਤਾ ਹੈ। ਤੂੰ ਭਿਆਨਕ ਗੱਲਾਂ ਕੀਤੀਆਂ ਹਨ ਇਸ ਲਈ ਤੈਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ।”"

9ਪਰਮੇਸ਼ੁਰ ਨੇ ਆਖਿਆ, “ਮੈਂ ਸਦੂਮ ਅਤੇ ਉਸ ਦੇ ਆਲੇ-ਦੁਆਲੇ ਦੇ ਕਸਬਿਆਂ ਨੂੰ ਤਬਾਹ ਕਰ ਦਿੱਤਾ। ਅਤੇ ਮੈਂ ਇਸਦੇ ਦੁਾਅਲੇ ਦੇ ਸਮਾਰੀਆਂ ਨੂੰ ਤਬਾਹ ਕਰ ਦਿੱਤਾ। ਅਤੇ (ਯਰੂਸ਼ਲਮ,) ਮੈਂ ਤੈਨੂੰ ਤਬਾਹ ਕਰ ਦਿਆਂਗਾ। ਪਰ ਮੈਂ ਉਨ੍ਹਾਂ ਸ਼ਹਿਰਾਂ ਨੂੰ ਫ਼ੇਰ ਉਸਾਰਾਂਗਾ। ਅਤੇ (ਯਰੂਸ਼ਲਮ,) ਮੈਂ ਤੈਨੂੰ ਵੀ ਫ਼ੇਰ ਉਸਾਰਾਂਗਾ।"

10ਇਸ ਲਈ ਤੂੰ ਤੇਰੀਆਂ ਕੀਤੀਆਂ ਉਨ੍ਹਾਂ ਭਿਆਨਕ ਗੱਲਾਂ ਨੂੰ ਚੇਤੇ ਕਰੇਗੀ ਅਤੇ ਉਨ੍ਹਾਂ ਤੇ ਸ਼ਰਮਸਾਰ ਹੋਵੇਂਗੀ ਅਤੇ ਇਹ ਉਨ੍ਹਾਂ ਹੋਰਨਾਂ ਸ਼ਹਿਰਾਂ ਨੂੰ ਕੁਝ ਦਿਲਾਸਾ ਦੇਵੇਗੀ।"

Ezekiel 4 illustration - Ezekiel Chapter 4

11ਇਸ ਲਈ ਤੈਨੂੰ ਅਤੇ ਤੇਰੀਆਂ ਭੈਣਾਂ ਨੂੰ ਫ਼ੇਰ ਉਸਾਰਿਆ ਜਾਵੇਗਾ। ਸਦੂਮ ਅਤੇ ਉਸ ਦੇ ਦੁਆਲੇ ਦੇ ਨਗਰਾਂ, ਸਾਮਰੀਆਂ ਅਤੇ ਉਸ ਦੇ ਦੁਆਲੇ ਦੇ ਨਗਰਾਂ ਅਤੇ ਤੈਨੂੰ ਅਤੇ ਤੇਰੇ ਦੁਆਲੇ ਦੇ ਨਗਰਾਂ ਨੂੰ ਫ਼ੇਰ ਉਸਾਰਿਆ ਜਾਵੇਗਾ।”"

12ਪਰਮੇਸ਼ੁਰ ਨੇ ਆਖਿਆ, “ਅਤੀਤ ਵਿੱਚ ਤੂੰ ਗੁਮਾਨੀ ਸੀ ਅਤੇ ਆਪਣੀ ਭੈਣ ਸਦੂਮ ਦਾ ਮਜ਼ਾਕ ਉਡਾਉਂਦੀ ਸੀ। ਪਰ ਤੂੰ ਫੇਰ ਇਸ ਤਰ੍ਹਾਂ ਨਹੀਂ ਕਰੇਗੀ।"

13ਅਜਿਹਾ ਤੂੰ ਸਜ਼ਾ ਮਿਲਣ ਤੋਂ ਪਹਿਲਾਂ ਕੀਤਾ ਸੀ, ਇਸਤੋਂ ਪਹਿਲਾਂ ਕਿ ਤੇਰੇ ਗਵਾਂਢੀ ਤੇਰਾ ਮਜ਼ਾਕ ਉਡਾਉਣਾ ਸ਼ੁਰੂ ਕਰ ਦੇਣ। ਅਦੋਮ ਅਤੇ ਫ਼ਿਲਿਸਤੀਆਂ ਦੇ ਨਗਰ ਹੁਣ ਤੇਰਾ ਮਜ਼ਾਕ ਉਡਾ ਰਹੇ ਹਨ।"

14ਹੁਣ ਤੈਨੂੰ ਆਪਣੇ ਭਿਆਨਕ ਕਾਰਿਆਂ ਲਈ ਅਵੱਸ਼ ਦੁੱਖ ਭੋਗਣਾ ਪਵੇਗਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ।"

15God Remains Faithful ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ। “ਮੈਂ ਤੇਰੇ ਨਾਲ ਓਹੋ ਜਿਹਾ ਵਿਹਾਰ ਕਰਾਂਗਾ ਜਿਹੋ ਜਿਹਾ ਤੂੰ ਮੇਰੇ ਨਾਲ ਕੀਤਾ ਸੀ! ਤੂੰ ਆਪਣੀ ਸ਼ਾਦੀ ਦੇ ਇਕਰਾਰਨਾਮੇ ਨੂੰ ਤੋੜਿਆ। ਤੂੰ ਸਾਡੇ ਇਕਰਾਰਨਾਮੇ ਦਾ ਆਦਰ ਨਹੀਂ ਕੀਤਾ।"

Ezekiel 4 illustration - Ezekiel Chapter 4

16ਪਰ ਮੈਂ ਓਸ ਇਕਰਾਰਨਾਮੇ ਨੂੰ ਚੇਤੇ ਰੱਖਾਂਗਾ ਜਿਹੜਾ ਅਸੀਂ ਓਸ ਵੇਲੇ ਕੀਤਾ ਸੀ ਜਦੋਂ ਤੂੰ ਜਵਾਨ ਸੈਂ। ਮੈਂ ਤੇਰੇ ਨਾਲ ਇਕਰਾਰਨਾਮਾ ਕੀਤਾ ਸੀ ਅਤੇ ਉਹ ਹਮੇਸ਼ਾ ਰਹੇਗਾ!"

17ਮੈਂ ਤੇਰੀਆਂ ਭੈਣਾਂ ਨੂੰ ਤੇਰੇ ਕੋਲ ਲਿਆਵਾਂਗਾ। ਅਤੇ ਮੈਂ ਉਨ੍ਹਾਂ ਨੂੰ ਤੇਰੀਆਂ ਧੀਆਂ ਬਣਾ ਦਿਆਂਗਾ। ਇਹ ਗੱਲ ਸਾਡੇ ਇਕਰਾਰਨਾਮੇ ਵਿੱਚ ਨਹੀਂ ਸੀ ਪਰ ਮੈਂ ਤੇਰੇ ਲਈ ਅਜਿਹਾ ਕਰਾਂਗਾ। ਫ਼ੇਰ ਤੂੰ ਉਨ੍ਹਾਂ ਭਿਆਨਕ ਗੱਲਾਂ ਨੂੰ ਚੇਤੇ ਕਰੇਗੀ ਜੋ ਤੂੰ ਕੀਤੀਆਂ ਸਨ ਅਤੇ ਤੂੰ ਸ਼ਰਮਸਾਰ ਹੋ ਜਾਵੇਂਗੀ।"

Chapter Complete

You have read Ezekiel 4

17 verses