Lumina
Ezekiel

Vision of the New Temple

Ezekiel 40·Punjabi Bible

1ਜਦੋਂ ਰਾਜੇ ਨੇ ਇਹ ਸੁਣਿਆ ਤਾਂ ਉਹ ਬਹੁਤ ਕਰੋਧਵਾਨ ਹੋ ਗਿਆ। ਇਸ ਲਈ ਉਸ ਨੇ ਬਾਬਲ ਦੇ ਸਾਰੇ ਸਿਆਣੇ ਆਦਮੀਆਂ ਨੂੰ ਕਤਲ ਕਰਨ ਦਾ ਹੁਕਮ ਦੇ ਦਿੱਤਾ।"

2ਰਾਜੇ ਨਬੂਕਦਨੱਸਰ ਦੇ ਹੁਕਮ ਦਾ ਐਲਾਨ ਕਰ ਦਿੱਤਾ ਗਿਆ। ਸਾਰੇ ਹੀ ਸਿਆਣੇ ਬੰਦੇ ਮਾਰੇ ਜਾਣੇ ਸਨ। ਰਾਜੇ ਦੇ ਬੰਦਿਆਂ ਨੂੰ ਦਾਨੀਏਲ ਅਤੇ ਉਸ ਦੇ ਦੋਸਤਾਂ ਨੂੰ ਲੱਭਣ ਅਤੇ ਉਨ੍ਹਾਂ ਨੂੰ ਕਤਲ ਕਰਨ ਲਈ ਭੇਜਿਆ ਗਿਆ।"

3ਅਰਕ ਪਾਤਸ਼ਾਹ ਦਾ ਪ੍ਰਧਾਨ ਜੱਲਾਦ ਸੀ। ਉਹ ਬਾਬਲ ਦੇ ਸਿਆਣੇ ਬੰਦਿਆਂ ਨੂੰ ਮਾਰਨ ਜਾ ਰਿਹਾ ਸੀ। ਪਰ ਦਾਨੀਏਲ ਨੇ ਅਰੀਓਕ ਨਾਲ ਬੜੀ ਸਿਆਣਪਤਾ ਨਾਲ ਅਤੇ ਤਰਕਪੂਰਣ ਢਁਗ ਗੱਲ ਕੀਤੀ।"

4ਦਾਨੀਏਲ ਨੇ ਅਰਯੋਕ ਨੂੰ ਆਖਿਆ, “ਰਾਜੇ ਨੇ ਇਸ ਤਰ੍ਹਾਂ ਦੀ ਸਜ਼ਾ ਦਾ ਹੁਕਮ ਕਿਉਂ ਦਿੱਤਾ ਸੀ?” ਫ਼ੇਰ ਅਰੀਓਕ ਨੇ ਰਾਜੇ ਦੇ ਸੁਪਨਿਆਂ ਬਾਰੇ ਸਾਰੀ ਵਿਬਿਆ ਸੁਣਾਈ ਅਤੇ ਦਾਨੀਏਲ ਸਮਝ ਗਿਆ।"

5ਜਦੋਂ ਦਾਨੀਏਲ ਨੇ ਕਹਾਣੀ ਸੁਣੀ ਉਹ ਰਾਜੇ ਨਬੂਕਦਨੱਸਰ ਕੋਲ ਚੱਲਾ ਗਿਆ। ਦਾਨੀਏਲ ਨੇ ਰਾਜੇ ਨੂੰ ਆਖਿਆ ਕਿ ਉਸ ਨੂੰ ਕੁਝ ਹੋਰ ਸਮਾਂ ਦਿੱਤਾ ਜਾਵੇ। ਫ਼ੇਰ ਉਹ ਰਾਜੇ ਨੂੰ ਸੁਪਨੇ ਬਾਰੇ ਅਤੇ ਉਸ ਦੇ ਅਰਬ ਬਾਰੇ ਦੱਸ ਸੱਕੇਗਾ।"

Ezekiel 40 illustration - Ezekiel Chapter 40

6ਇਸ ਲਈ ਦਾਨੀਏਲ ਆਪਣੇ ਘਰ ਗਿਆ। ਉਸ ਨੇ ਸਾਰੀ ਗੱਲ ਆਪਣੇ ਮਿੱਤਰਾਂ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਨੂੰ ਦੱਸੀ।"

7ਦਾਨੀਏਲ ਨੇ ਆਪਣੇ ਮਿੱਤਰਾਂ ਨੂੰ ਅਕਾਸ਼ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਨ ਲਈ ਆਖਿਆ। ਦਾਨੀਏਲ ਨੇ ਉਨ੍ਹਾਂ ਨੂੰ ਇਹ ਪ੍ਰਾਰਥਨਾ ਕਰਨ ਲਈ ਆਖਿਆ ਕਿ ਪਰਮੇਸ਼ੁਰ ਉਨ੍ਹਾਂ ਉੱਤੇ ਮਿਹਰਬਾਨ ਹੋਵੇ ਅਤੇ ਇਸ ਰਹੱਸ ਨੂੰ ਸਮਝਣ ਵਿੱਚ ਸਹਾਇਤਾ ਕਰੇ। ਤਾਂ ਜੋ ਦਾਨੀਏਲ ਅਤੇ ਉਸ ਦੇ ਮਿੱਤਰ ਬਾਬਲ ਦੇ ਹੋਰਨਾਂ ਸਿਆਣੇ ਬੰਦਿਆਂ ਨਾਲ ਮਾਰੇ ਨਾ ਜਾਣ।"

8ਰਾਤ ਵੇਲੇ, ਪਰਮੇਸ਼ੁਰ ਨੇ ਦਰਸ਼ਨ ਵਿੱਚ ਉਸ ਨੂੰ ਭੇਤ ਪ੍ਰਕਾਸ਼ਿਤ ਕਰ ਦਿੱਤਾ। ਦਾਨੀਏਲ ਨੇ ਅਕਾਸ਼ ਦੇ ਪਰਮੇਸ਼ੁਰ ਦੀ ਉਸਤਤ ਕੀਤੀ।"

9ਦਾਨੀਏਲ ਨੇ ਆਖਿਆ: “ਉਸਤਤ ਕਰੋ ਪਰਮੇਸ਼ੁਰ ਦੇ ਨਾਮ ਦੀ ਸਦਾ ਲਈ! ਸ਼ਕਤੀ ਅਤੇ ਸਿਆਣਪ ਹੈ ਓਸੇ ਦੀ!"

10ਬਦਲਦਾ ਹੈ ਉਹ ਸਮਿਆਂ ਅਤੇ ਰੁੱਤਾਂ ਨੂੰ! ਅਤੇ ਬਦਲਦਾ ਹੈ ਉਹ ਰਾਜਿਆਂ ਨੂੰ! ਦਿੰਦਾ ਹੈ ਸ਼ਕਤੀ ਉਹ ਰਾਜਿਆਂ ਨੂੰ, ਅਤੇ ਖੋਹ ਲੈਂਦਾ ਹੈ ਉਹ ਸ਼ਕਤੀ ਉਨ੍ਹਾਂ ਦੀ! ਦਿੰਦਾ ਹੈ ਉਹ ਸਿਆਣਪ ਲੋਕਾਂ ਨੂੰ ਇਸ ਲਈ ਹੋ ਜਾਂਦੇ ਨੇ ਸਿਆਣੇ ਉਹ! ਸਿੱਖਣ ਦਿੰਦਾ ਹੈ ਉਹ ਗਿਆਨ ਲੋਕਾਂ ਨੂੰ ਅਤੇ ਸਮਝਦਾਰ ਬਣਨ ਦਿੰਦਾ ਹੈ।"

Ezekiel 40 illustration - Ezekiel Chapter 40

11ਜਾਣਦਾ ਹੈ ਉਹ ਗੁਝ੍ਝੇ ਭੇਤਾਂ ਨੂੰ, ਸਮਝਣਾ ਜਿਨ੍ਹਾਂ ਨੂੰ ਮੁਸ਼ਕਿਲ ਹੈ। ਰਹਿੰਦੀ ਹੈ ਰੌਸ਼ਨੀ ਨਾਲ ਉਸ ਦੇ, ਇਸ ਲਈ ਜਾਣਦਾ ਹੈ ਉਹ ਕਿ ਕੀ ਹੈ ਹਨੇਰੇ ਵਿੱਚ ਅਤੇ ਗੁਪਤ ਥਾਵਾਂ ਅੰਦਰ!"

12ਹੇ ਮੇਰੇ ਪੁਰਖਿਆਂ ਦੇ ਪਰਮੇਸ਼ੁਰ, ਧੰਨਵਾਦ ਕਰਦਾ ਹਾਂ ਮੈਂ ਤੇਰਾ ਅਤੇ ਕਰਦਾ ਹਾਂ ਉਸਤਤ ਤੇਰੀ! ਦਿੱਤੀ ਤੁਸੀਂ ਸਿਆਣਪ ਅਤੇ ਤਾਕਤ ਮੈਨੂੰ। ਦੱਸੀਆਂ ਤੁਸੀਂ ਉਹ ਗੱਲਾਂ ਜੋ ਅਸੀਂ ਪੁੱਛੀਆਂ! ਦੱਸਿਆ ਤੁਸੀਂ ਸਾਨੂੰ ਰਾਜੇ ਦੇ ਸੁਪਨੇ ਬਾਰੇੇ।”"

13ਦਾਨੀਏਲ ਸੁਪਨੇ ਦਾ ਅਰਬ ਦੱਸਦਾ ਹੈ ਫ਼ੇਰ ਦਾਨੀਏਲ ਅਰਯੋਕ ਪਾਸ ਗਿਆ। ਰਾਜੇ ਨਬੂਕਦਨੱਸਰ ਨੇ ਅਰਯੋਕ ਦੀ ਚੋਣ ਬਾਬਲ ਦੇ ਸਿਆਣੇ ਬੰਦਿਆਂ ਨੂੰ ਮਾਰਨ ਲਈ ਕੀਤੀ ਸੀ। ਦਾਨੀਏਲ ਨੇ ਅਰਯੋਕ ਨੂੰ ਆਖਿਆ, “ਬਾਬਲ ਦੇ ਸਿਆਣੇ ਬੰਦਿਆਂ ਨੂੰ ਨਾ ਮਾਰੋ। ਮੈਨੂੰ ਰਾਜੇ ਪਾਸ ਲੈ ਚੱਲੋ। ਮੈਂ ਉਸ ਨੂੰ ਦੱਸਾਂਗਾ ਕਿ ਉਸਦਾ ਸੁਪਨਾ ਕੀ ਹੈ ਅਤੇ ਉਸਦਾ ਕੀ ਅਰਬ ਹੈ।”"

14ਇਸ ਲਈ ਬਹੁਤ ਛੇਤੀ ਅਰਯੋਕ ਦਾਨੀਏਲ ਨੂੰ ਰਾਜੇ ਕੋਲ ਲੈ ਗਿਆ। ਅਰਯੋਕ ਨੇ ਰਾਜੇ ਨੂੰ ਆਖਿਆ, “ਮੈਂ ਯਹੂਦਾਹ ਵਿੱਚਲੇ ਬੰਦੀਵਾਨਾਂ ਵਿੱਚੋਂ ਇੱਕ ਬੰਦਾ ਲੱਭਿਆ ਹੈ। ਉਹ ਰਾਜੇ ਨੂੰ ਉਸ ਦੇ ਸੁਪਨੇ ਦਾ ਅਰਬ ਦੱਸ ਸੱਕਦਾ ਹੈ।”"

15ਰਾਜੇ ਨੇ ਦਾਨੀਏਲ (ਬੇਲਟਸ਼ੱਸਰ)ਨੂੰ ਸਵਾਲ ਪੁੱਛਿਆ ਉਸ ਨੇ ਦਾਨੀਏਲ ਨੂੰ ਆਖਿਆ, “ਕੀ ਤੂੰ ਮੇਰੇ ਸੁਪਨੇ ਬਾਰੇ ਮੈਨੂੰ ਦੱਸ ਸੱਕਦਾ ਹੈਂ ਅਤੇ ਇਹ ਵੀ ਦੱਸ ਸੱਕਦਾ ਹੈਂ ਕਿ ਉਸਦਾ ਕੀ ਅਰਬ ਹੈ?”"

Ezekiel 40 illustration - Ezekiel Chapter 40

16ਦਾਨੀਏਲ ਨੇ ਜਵਾਬ ਦਿੱਤਾ, “ਹੇ ਰਾਜਨ ਨਬੂਕਦਨੱਸਰ, ਨਾ ਕੋਈ ਵੀ ਸਿਆਣਾ ਬੰਦਾ, ਨਾ ਕੋਈ ਜਾਦੂ ਟੂਣੇ ਵਾਲਾ ਅਤੇ ਨਾ ਕੋਈ ਵੀ ਕਸਦੀਆਂ ਰਾਜੇ ਨੂੰ ਉਸ ਦੀਆਂ ਪੁੱਛੀਆਂ ਹੋਈਆਂ ਗੁਝ੍ਝੀਆਂ ਗੱਲਾਂ ਬਾਰੇ ਦੱਸ ਸੱਕਦਾ ਹੈ।"

17ਪਰ ਇੱਥੇ ਅਕਾਸ਼ ਦਾ ਪਰਮੇਸ਼ੁਰ ਹੈ ਜਿਹੜਾ ਗੁਝ੍ਝੇ ਭੇਤਾਂ ਬਾਰੇ ਦੱਸਦਾ ਹੈ। ਪਰਮੇਸ਼ੁਰ ਨੇ ਰਾਜੇ ਨਬੂਕਦਨੱਸਰ ਨੂੰ ਸੁਪਨੇ ਦਿੱਤੇ ਉਸ ਨੂੰ ਇਹ ਦਰਸਾਉਣ ਲਈ ਕਿ ਆਉਣ ਵਾਲੇ ਸਮੇਂ ਵਿੱਚ ਕੀ ਵਾਪਰੇਗਾ। ਤੁਹਾਡਾ ਸੁਪਨਾ ਇਹ ਸੀ, ਅਤੇ ਤੁਸੀਂ ਆਪਣੇ ਬਿਸਤਰ ਵਿੱਚ ਲੇਟਿਆਂ ਇਹ ਚੀਜ਼ਾਂ ਦੇਖੀਆਂ:"

18ਹੇ ਰਾਜਨ, ਤੁਸੀਂ ਆਪਣੇ ਬਿਸਤਰ ਉੱਤੇ ਲੇਟੇ ਹੋਏ ਸੀ। ਅਤੇ ਤੁਸੀਂ ਭਵਿੱਖ ਵਿੱਚ ਵਾਪਰਨ ਵਾਲੀਆਂ ਗੱਲਾਂ ਬਾਰੇ ਸੋਚਣਾ ਸ਼ੁਰੂ ਕਰ ਦਿੱਤਾ। ਪਰਮੇਸ਼ੁਰ ਲੋਕਾਂ ਨੂੰ ਗੁਪਤ ਗੱਲਾਂ ਬਾਰੇ ਦੱਸ ਸੱਕਦਾ ਹੈ-ਅਤੇ ਉਸ ਨੇ ਤੁਹਾਨੂੰ ਦਰਸਾ ਦਿੱਤਾ ਕਿ ਭਵਿੱਖ ਵਿੱਚ ਕੀ ਵਾਪਰੇਗਾ।"

19ਪਰਮੇਸ਼ੁਰ ਨੇ ਇਹ ਭੇਤ ਮੈਨੂੰ ਵੀ ਦੱਸ ਦਿੱਤਾ! ਕਿਉਂ? ਇਹ ਇਸ ਵਾਸਤੇ ਨਹੀਂ ਕਿ ਮੇਰੇ ਕੋਲ ਹੋਰਨਾਂ ਬੰਦਿਆਂ ਨਾਲੋਂ ਵੱਧੇਰੇ ਸਿਆਣਪ ਹੈ। ਨਹੀਂ, ਪਰਮੇਸ਼ੁਰ ਨੇ ਮੈਨੂੰ ਇਹ ਭੇਤ ਇਸ ਲਈ ਦੱਸਿਆ ਤਾਂ ਜੋ ਤੁਸੀਂ, ਹੇ ਰਾਜਨ, ਇਹ ਜਾਣ ਸੱਕੋ ਕਿ ਇਸਦਾ ਕੀ ਅਰਬ ਹੈ। ਇਸ ਤਰ੍ਹਾਂ ਤੁਸੀਂ ਜਾਣ ਜਾਵੋਂਗੇ ਕਿ ਤੁਹਾਡੇ ਮਨ ਵਿੱਚ ਕੀ ਫ਼ੁਰਨਾ ਫ਼ੁਰਿਆ।"

20“ਰਾਜਨ, ਤੁਸੀਂ ਆਪਣੇ ਸੁਪਨੇ ਵਿੱਚ ਇੱਕ ਵੱਡਾ ਬੁੱਤ ਆਪਣੇ ਸਾਹਮਣੇ ਖਲੋਤਾ ਦੇਖਿਆ। ਇਹ ਬੁੱਤ ਬਹੁਤ ਚਮਕੀਲਾ ਅਤੇ ਪ੍ਰਭਾਵਸ਼ਾਲੀ ਸ਼ੀ। ਇਸਦਾ ਰੂਪ ਭੈਭੀਤ ਕਰ ਦੇਣ ਵਾਲਾ ਸੀ।"

Ezekiel 40 illustration - Ezekiel Chapter 40

21ਬੁੱਤ ਦਾ ਸਿਰ ਸ਼ੁੱਧ ਸੋਨੇ ਦਾ ਬਣਿਆ ਹੋਇਆ ਸੀ। ਬੁੱਤ ਦੀ ਛਾਤੀ ਅਤੇ ਬਾਜੂ ਚਾਂਦੀ ਦੇ ਬਣੇ ਹੋਏ ਸਨ। ਬੁੱਤ ਦਾ ਪੇਟ ਅਤੇ ਲੱਤਾਂ ਦਾ ਉੱਪਰਲਾ ਹਿੱਸਾ ਕਾਂਸੀ ਦਾ ਬਣਿਆ ਹੋਇਆ ਸੀ।"

22ਬੁੱਤ ਦੀਆਂ ਲੱਤਾਂ ਦਾ ਹੇਠਲਾ ਹਿੱਸਾ ਲੋਹੇ ਦਾ ਬਣਿਆ ਹੋਇਆ ਸੀ। ਬੁੱਤ ਦੇ ਪੈਰ ਅੱਧੇ ਲੋਹੇ ਅਤੇ ਅੱਧੇ ਮਿੱਟੀ ਦੇ ਬਣੇ ਹੋਏ ਸਨ।"

23ਜਦੋਂ ਤੁਸੀਂ ਬੁੱਤ ਵੱਲ ਵੇਖ ਰਹੇ ਸੀ ਤਾਂ ਤੁਸੀਂ ਇੱਕ ਪੱਥਰ ਦੇਖਿਆ। ਪੱਥਰ ਕਟਿਆ ਹੋਇਆ ਸੀ-ਪਰ ਕਿਸੇ ਬੰਦੇ ਨੇ ਪੱਥਰ ਨੂੰ ਨਹੀਂ ਕਟਿਆ ਸੀ। ਫ਼ੇਰ ਪੱਥਰ ਹਵਾ ਵਿੱਚ ਉਛਲਿਆ ਅਤੇ ਬੁੱਤ ਦੇ ਲੋਹੇ ਅਤੇ ਮਿੱਟੀ ਦੇ ਬਣੇ ਹੋਏ ਪੈਰਾਂ ਵਿੱਚ ਵਜਿਆ। ੱਪੱਬਰ ਨੇ ਬੁੱਤ ਨੂੰ ਕੁਚਲ ਦਿੱਤਾ।"

24ਫ਼ੇਰ ਲੋਹਾ, ਮਿੱਟੀ, ਕਾਂਸੀ, ਚਾਂਦੀ ਅਤੇ ਸੋਨਾ ਇੱਕੋ ਵੇਲੇ ਧੂੜ ਬਣ ਗਏ। ਅਤੇ ਉਹ ਸਾਰੇ ਟੁਕੜੇ ਗਰਮੀਆਂ ਦੀ ਰੁੱਤੇ ਸੁਹਾਗੀ ਹੋਈ ਤੂੜੀ ਵਾਂਗ ਹੋ ਗਏ। ਹਵਾ ਉਸ ਧੂੜ ਨੂੰ ਉਡਾ ਕੇ ਲੈ ਗਈ ਅਤੇ ਉੱਥੇ ਕੁਝ ਵੀ ਨਹੀਂ ਬਚਿਆ। ਕੋਈ ਨਹੀਂ ਆਖ ਸੱਕਦਾ ਸੀ ਕਿ ਓੱਥੇ ਬੁੱਤ ਕਦੇ ਹੈ ਵੀ ਸੀ ਜਾਂ ਨਹੀਂ। ਫ਼ੇਰ ਉਹ ਪੱਥਰ ਜਿਹੜਾ ਬੁੱਤ ’ਚ ਵਜਿਆ ਸੀ, ਇੱਕ ਬਹੁਤ ਵੱਡਾ ਪਰਬਤ ਬਣ ਗਿਆ ਅਤੇ ਪੂਰੀ ਧਰਤੀ ਉੱਤੇ ਫ਼ੈਲ ਗਿਆ।"

25“ਇਹੀ ਸੀ ਤੁਹਾਡਾ ਸੁਪਨਾ। ਹੁਣ ਅਸੀਂ ਰਾਜੇ ਨੂੰ ਦੱਸਾਂਗੇ ਕਿ ਇਸਦਾ ਕੀ ਅਰਬ ਹੈ।"

Ezekiel 40 illustration - Ezekiel Chapter 40

26ਰਾਜਨ, ਤੁਸੀਂ ਸਭ ਤੋਂ ਮਹੱਤਵਪੂਰਣ ਰਾਜੇ ਹੋ। ਅਕਾਸ਼ ਦੇ ਪਰਮੇਸ਼ੁਰ ਨੇ ਤੁਹਾਨੂੰ ਰਾਜ, ਸ਼ਕਤੀ, ਤਾਕਤ ਅਤੇ ਪਰਤਾਪ ਬਖਸ਼ਿਆ ਹੈ।"

27ਪਰਮੇਸ਼ੁਰ ਨੇ ਤੈਨੂੰ ਅਧਿਕਾਰ ਦਿੱਤਾ ਹੈ ਅਤੇ ਤੂੰ ਲੋਕਾਂ, ਜਾਨਵਰਾਂ ਅਤੇ ਪੰਛੀਆਂ ਉੱਤੇ ਹਕੂਮਤ ਕਰਦਾ ਹੈ। ਜਿੱਥੇ ਵੀ ਉਹ ਰਹਿੰਦੇ ਨੇ, ਪਰਮੇਸ਼ੁਰ ਨੇ ਤੈਨੂੰ ਉਨ੍ਹਾਂ ਸਾਰਿਆਂ ਦਾ ਹਾਕਮ ਬਣਾਇਆ ਹੈ। ਰਾਜੇ ਨਬੂਕਦਨੱਸਰ, ਤੂੰਁ ਹੀ ਬੁੱਤ ਦਾ ਉਹ ਸੁਨਿਹਰੀ ਸਿਰ ਹੈਂ।"

28“ਇੱਕ ਹੋਰ ਰਾਜ ਤੁਹਾਡੇ ਮਗਰੋਂ ਆਵੇਗਾ-ਇਹ ਚਾਂਦੀ ਦਾ ਹਿੱਸਾ ਹੈ। ਪਰ ਇਹ ਰਾਜ ਤੁਹਾਡੇ ਰਾਜ ਜਿੰਨਾ ਮਹਾਨ ਨਹੀਂ ਹੋਵੇਗਾ। ਫ਼ਿਰ ਤੀਸਰਾ ਰਾਜ ਧਰਤੀ ਉੱਤੇ ਹਕੂਮਤ ਕਰੇਗਾ-ਇਹ ਕਾਂਸੀ ਦਾ ਹਿੱਸਾ ਹੈ।"

29ਫ਼ੇਰ ਇੱਕ ਚੌਬਾ ਰਾਜ ਆਵੇਗਾ। ਇਹ ਰਾਜ ਲੋਹੇ ਵਰਗਾ ਮਜ਼ਬੂਤ ਹੋਵੇਗਾ। ਲੋਹਾ ਚੀਜ਼ਾਂ ਨੂੰ ਭੰਨ ਕੇ ਟੋਟੇ ਕਰ ਦਿੰਦਾ ਹੈ। ਓਸੇ ਤਰ੍ਹਾਂ, ਚੌਬਾ ਰਾਜ ਹੋਰਨਾਂ ਰਾਜਾਂ ਨੂੰ ਭੰਨ ਕੇ ਟੋਟੇ-ਟੋਟੇ ਕਰ ਦੇਵੇਗਾ।"

30“ਤੁਸੀਂ ਦੇਖਿਆ ਸੀ ਕਿ ਬੁੱਤ ਦੇ ਪੈਰ ਅੱਧੇ ਮਿੱਟੀ ਅਤੇ ਅੱਧੇ ਲੋਹੇ ਦੇ ਬਣੇ ਹੋਏ ਸਨ। ਇਸਦਾ ਅਰਬ ਹੈ ਕਿ ਚੌਬਾ ਰਾਜ ਇੱਕ ਵੰਡਿਆ ਹੋਇਆ ਰਾਜ ਹੋਵੇਗਾ। ਇਸ ਵਿੱਚ ਕੁਝ ਲੋਹੇ ਦੀ ਤਾਕਤ ਹੋਵੇਗੀ ਕਿਉਂ ਕਿ ਤੁਸੀਂ ਲੋਹੇ ਨੂੰ ਮਿੱਟੀ ਨਾਲ ਰਲਿਆ ਹੋਇਆ ਦੇਖਿਆ ਸੀ।"

Ezekiel 40 illustration - Ezekiel Chapter 40

31ਬੁੱਤ ਦੇ ਪੈਰ ਅੱਧੇ ਲੋਹੇ ਅਤੇ ਅੱਧੇ ਮਿੱਟੀ ਦੇ ਸਨ। ਇਸ ਲਈ ਚੌਬਾ ਰਾਜ ਅੱਧਾ ਲੋਹੇ ਵਰਗਾ ਮਜ਼ਬੂਤ ਹੋਵੇਗਾ ਅਤੇ ਅੱਧਾ ਮਿੱਟੀ ਵਰਗਾ ਕਮਜ਼ੋਰ ਹੋਵੇਗਾ।"

32ਤੁਸੀਂ ਲੋਹੇ ਨੂੰ ਮਿੱਟੀ ਵਿੱਚ ਰਲਿਆ ਹੋਇਆ ਦੇਖਿਆ ਸੀ। ਪਰ ਲੋਹਾ ਅਤੇ ਮਿੱਟੀ ਇੱਕ ਦੂਜੇ ਵਿੱਚ ਪੂਰੀ ਤਰ੍ਹਾਂ ਨਹੀਂ ਰਲਦੇ। ਇਸੇ ਤਰ੍ਹਾਂ ਚੌਬੇ ਰਾਜ ਦੇ ਲੋਕ ਰਲੇ ਮਿਲੇ ਹੋਣਗੇ। ਉਹ ਲੋਕ ਇੱਕ ਕੌਮ ਵਾਂਗ ਇਕੱਠੇ ਨਹੀਂ ਹੋਣਗੇ।"

33“ਚੌਬੇ ਰਾਜ ਦੇ ਰਾਜਿਆਂ ਸਮੇਂ, ਅਕਾਸ਼ ਦਾ ਪਰਮੇਸ਼ੁਰ ਇੱਕ ਹੋਰ ਰਾਜ ਸਥਾਪਿਤ ਕਰੇਗਾ। ਇਹ ਰਾਜ ਸਦੀਵੀ ਹੋਵੇਗਾ! ਇਹ ਕਦੇ ਵੀ ਤਬਾਹ ਨਹੀਂ ਹੋਵੇਗਾ! ਅਤੇ ਇਹ ਰਾਜ ਅਜਿਹਾ ਹੋਵੇਗਾ ਜਿਹੜਾ ਕਿਸੇ ਹੋਰ ਲੋਕਾਂ ਦੇ ਸਮੂਹ ਦੇ ਹੱਥਾਂ ਵਿੱਚ ਨਹੀਂ ਜਾ ਸੱਕਦਾ। ਇਹ ਰਾਜ, ਹੋਰ ਦੁਜੇ ਰਾਜਾਂ ਨੂੰ ਕੁਚਲ ਦੇਵੇਗਾ। ਇਹ ਉਨ੍ਹਾਂ ਰਾਜਾਂ ਦਾ ਅੰਤ ਕਰ ਦੇਵੇਗਾ। ਪਰ ਉਹ ਰਾਜ ਖੁਦ ਸਦਾ ਰਹੇਗਾ।"

34“ਰਾਜੇ ਨਬੂਕਦਨੱਸਰ, ਤੁਸੀਂ ਪਰਬਤ ਤੋਂ ਟੁੱਟਿਆ ਹੋਇਆ ਇੱਕ ਪੱਥਰ ਦੇਖਿਆ ਸੀ-ਪਰ ਕਿਸੇ ਬੰਦੇ ਨੇ ਉਸ ਪੱਥਰ ਨੂੰ ਨਹੀਂ ਤੋੜਿਆ ਸੀ! ਪੱਥਰ ਨੇ ਲੋਹੇ, ਕਾਂਸੀ ਮਿੱਟੀ, ਚਾਂਦੀ ਅਤੇ ਸੋਨੇ ਨੂੰ ਟੋਟੇ-ਟੋਟੇ ਕਰ ਦਿੱਤਾ ਸੀ। ਇਸੇ ਤਰ੍ਹਾਂ ਪਰਮੇਸ਼ੁਰ ਨੇ ਤੁਹਾਨੂੰ ਦਰਸਾ ਦਿੱਤਾ ਸੀ ਕਿ ਭਵਿੱਖ ਵਿੱਚ ਕੀ ਵਾਪਰੇਗਾ। ਸੁਪਨਾ ਸੱਚਾ ਹੈ ਅਤੇ ਤੁਸੀਂ ਇਸ ਵਿਆਖਿਆ ਉੱਤੇ ਭਰੋਸਾ ਕਰ ਸੱਕਦੇ ਹੋ।”"

35ਫ਼ੇਰ ਰਾਜੇ ਨਬੂਕਦਨੱਸਰ ਦੇ ਦਾਨੀਏਲ ਦੇ ਅੱਗੇ ਝੁਕ ਕੇ ਸਿਜਦਾ ਕੀਤਾ। ਰਾਜੇ ਨੇ ਦਾਨੀਏਲ ਦੀ ਤਾਰੀਫ਼ ਕੀਤੀ। ਰਾਜੇ ਨੇ ਹੁਕਮ ਦਿੱਤਾ ਕਿ ਦਾਨੀਏਲ ਦੇ ਮਾਣ ਵਿੱਚ ਇੱਕ ਚੜ੍ਹਾਵਾ ਚੜ੍ਹਾਇਆ ਜਾਵੇ ਅਤੇ ਧੂਫ਼ ਦਿੱਤੀ ਜਾਵੇ।"

Ezekiel 40 illustration - Ezekiel Chapter 40

36ਫ਼ੇਰ ਰਾਜੇ ਨੇ ਦਾਨੀਏਲ ਨੂੰ ਆਖਿਆ, “ਮੈਨੂੰ ਪੱਕਾ ਪਤਾ ਹੈ ਕਿ ਤੇਰਾ ਪਰਮੇਸ਼ੁਰ ਸਭ ਤੋਂ ਜ਼ਿਆਦਾ ਮਹੱਤਵਪੂਰਣ ਅਤੇ ਤਾਕਤਵਰ ਪਰਮੇਸ਼ੁਰ ਹੈ। ਅਤੇ ਉਹ ਸਾਰੇ ਰਾਜਿਆਂ ਦਾ ਯਹੋਵਾਹ ਹੈ। ਉਹ ਲੋਕਾਂ ਨੂੰ ਅਜਿਹੀਆਂ ਗੱਲਾਂ ਬਾਰੇ ਦੱਸਦਾ ਹੈ ਜਿਹੜੀਆਂ ਲੋਕ ਜਾਣ ਨਹੀਂ ਸੱਕਦੇ। ਮੈਂ ਜਾਣਦਾ ਹਾਂ ਕਿ ਇਹ ਸੱਚ ਹੈ ਕਿਉਂ ਕਿ ਤੂੰ ਮੈਨੂੰ ਇਹ ਗੁਝ੍ਝੀਆਂ ਗੱਲਾਂ ਦੱਸ ਸੱਕਿਆ ਸੀ।”"

37ਫ਼ੇਰ ਰਾਜੇ ਨੇ ਦਾਨੀਏਲ ਨੂੰ ਆਪਣੇ ਰਾਜ ਵਿੱਚ ਇੱਕ ਬਹੁਤ ਮਹੱਤਵਪੂਰਣ ਕੰਮ ਸੌਂਪਿਆ। ਅਤੇ ਰਾਜੇ ਨੇ ਦਾਨੀਏਲ ਨੂੰ ਬਹੁਤ ਸਾਰੀਆਂ ਮਹਿੰਗੀਆਂ ਸੁਗਾਤਾਂ ਦਿੱਤੀਆਂ। ਨਬੂਕਦਨੱਸਰ ਨੇ ਦਾਨੀਏਲ ਨੂੰ ਬਾਬਲ ਦੇ ਪੂਰੇ ਸੂਬੇ ਦਾ ਹਾਕਮ ਬਣਾ ਦਿੱਤਾ। ਅਤੇ ਉਸ ਨੇ ਦਾਨੀਏਲ ਨੂੰ ਬਾਬਲ ਦੇ ਸਾਰੇ ਸਿਆਣੇ ਬੰਦਿਆਂ ਦਾ ਅਧਿਕਾਰੀ ਬਣਾ ਦਿੱਤਾ।"

38ਦਾਨੀਏਲ ਨੇ ਰਾਜੇ ਨੂੰ ਆਖਿਆ ਕਿ ਉਹ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਬਾਬਲ ਦੇ ਸੂਬੇ ਦੇ ਮਹੱਤਵਪੂਰਣ ਅਫ਼ਸਰ ਬਣਾ ਦੇਵੇ। ਅਤੇ ਰਾਜੇ ਨੇ ਉਹੀ ਕੁਝ ਕੀਤਾ ਜੋ ਦਾਨੀਏਲ ਨੇ ਮੰਗਿਆ ਸੀ। ਫ਼ੇਰ ਦਾਨੀਏਲ ਰਾਜੇ ਦੇ ਮਹਿਲ ਵਿੱਚ ਸੇਵਾ ਕੀਤੀ।"

39ਸੋਨੇ ਦਾ ਬੁੱਤ ਅਤੇ ਮਘਦੀ ਭਠ੍ਠੀ ਰਾਜੇ ਨਬੂਕਦਨੱਸਰ ਨੇ ਇੱਕ ਸੋਨੇ ਦਾ ਬੁੱਤ ਬਣਵਾਇਆ। ਉਹ ਬੁੱਤ ਸੱਠ ਕਿਊਬਿਟ ਉੱਚਾ ਅਤੇ 6 ਹੱਥ ਚੌੜਾ ਸੀ। ਫ਼ੇਰ ਉਸ ਨੇ ਉਸ ਬੁੱਤ ਨੂੰ ਬਾਬਲ ਸੂਬੇ ਵਿੱਚ, ਦੂਰਾ ਦੀ ਵਾਦੀ ਵਿੱਚ, ਸਥਾਪਿਤ ਕਰ ਦਿੱਤਾ।"

40ਫ਼ੇਰ ਰਾਜੇ ਨੇ ਆਪਣੇ ਰਾਜ ਦੇ ਸੂਬੇਦਾਰਾਂ, ਮਹੱਤਵਪੂਰਣ ਅਧਿਕਾਰੀਆਂ, ਰਾਜਪਾਲਾਂ, ਸਲਾਹਕਾਰਾਂ, ਖਜਾਨਚੀਆਂ, ਨਿਆਂਕਾਰਾਂ, ਹਾਕਮਾਂ ਅਤੇ ਹੋਰ ਸਾਰੇ ਅਧਿਕਾਰੀਆਂ ਨੂੰ ਇਕੱਠੇ ਹੋਕੇ ਆਉਣ ਲਈ ਆਖਿਆ। ਰਾਜਾ ਚਾਹੁੰਦਾ ਸੀ ਕਿ ਇਹ ਸਾਰੇ, ਰਾਜੇ ਦੁਆਰਾ ਸਥਾਪਿਤ ਕੀਤੇ ਗਏ ਬੁੱਤ ਦੀ ਸਮਰਪਨ-ਰਸਮ ਉੱਤੇ ਆਉਣ।"

Ezekiel 40 illustration - Ezekiel Chapter 40

41ਇਸ ਲਈ ਸਾਰੇ ਉਪਸ਼ਾਸਕ, ਮਹੱਤਵਪੂਰਣ ਅਧਿਕਾਰੀ, ਰਾਜਪਾਲ, ਸਲਾਹਕਾਰ, ਖਜਾਨਚੀ, ਨਿਆਂਕਾਰ, ਸ਼ਾਸਕ ਅਤੇ ਬਾਕੀ ਦੇ ਅਧਿਕਾਰੀ ਆਏ ਅਤੇ ਉਸ ਬੁੱਤ ਦੇ ਸਾਹਮਣੇ ਖਲੋ ਗਏ ਜਿਸ ਨੂੰ ਰਾਜੇ ਨਬੂਕਦਨੱਸਰ ਨੇ ਬਣਵਾਇਆ ਸੀ।"

42ਫ਼ੇਰ ਰਾਜੇ ਦੇ ਐਲਾਨ ਦੀ ਮੁਨਾਦੀ ਕਰਨ ਵਾਲੇ ਨੇ ਉੱਚੀ ਆਵਾਜ਼ ਵਿੱਚ ਐਲਾਨ ਕੀਤਾ। ਉਸ ਨੇ ਆਖਿਆ, “ਸਾਰੇ ਲੋਕੋ, ਕੌਮੋ ਅਤੇ ਭਾਸ਼ਾਓ, ਧਿਆਨ ਨਾਲ ਮੇਰੀ ਗੱਲ ਸੁਣੋ। ਤੁਹਾਨੂੰ ਇਹ ਹੁਕਮ ਦਿੱਤਾ ਜਾਂਦਾ ਹੈ:"

43ਜਦੋਂ ਤੁਸੀਂ ਸਿਂਗੀਆਂ, ਬਂਸਰੀਆਂ, ਇੱਕਤਾਰਿਆਂ, ਵੱਡੇ ਅਤੇ ਛੋਟੇ ਰਬਾਬਾਂ ਬੈਗਪਾਈਪਾਂ ਅਤੇ ਹੋਰ ਸਾਰੇ ਸੰਗੀਤਕ ਸਾਜ਼ਾਂ ਦੀ ਆਵਾਜ਼ ਸੁਣੋ ਤਾਂ ਤੁਹਾਨੂੰ ਹੇਠਾਂ ਝੁਕ ਕੇ ਸੋਨੇ ਦੇ ਬੁੱਤ ਦੀ ਉਪਾਸਨਾ ਜ਼ਰੂਰ ਕਰਨੀ ਚਾਹੀਦੀ ਹੈ। ਰਾਜੇ ਨਬੂਕਦਨੱਸਰ ਨੇ ਇਸ ਬੁੱਤ ਨੂੰ ਸਥਾਪਿਤ ਕੀਤਾ ਹੈ।"

44ਜੇ ਕੋਈ ਬੰਦਾ ਇਸ ਸੋਨੇ ਦੇ ਬੁੱਤ ਦੀ ਉਪਾਸਨਾ ਨਹੀਂ ਕਰੇਗਾ, ਤਾਂ ਉਸ ਬੰਦੇ ਨੂੰ ਛੇਤੀ ਹੀ ਬਲਦੀ ਪ੍ਰਚਂਡ ਭਠ੍ਠੀ ਵਿੱਚ ਸੁੱਟ ਦਿੱਤਾ ਜਾਵੇਗਾ।”"

45ਇਸ ਲਈ, ਜਿਵੇਂ ਹੀ ਉਹ ਸਿਂਗੀਆਂ, ਬਂਸਰੀਆਂ, ਇੱਕਤਾਰਿਆਂ, ਵਡਿਆਂ ਅਤੇ ਛੋਟਿਆਂ ਰਬਾਬਾਂ, ਬੈਗਪਾਈਪਾਂ ਅਤੇ ਹੋਰ ਸੰਗੀਤਕ ਸਾਜ਼ਾਂ ਦੀ ਆਵਾਜ਼ ਸੁਣਦੇ, ਉਹ ਧਰਤੀ ਉੱਤੇ ਝੁਕ ਕੇ ਸੋਨੇ ਦੇ ਬੁੱਤ ਦੀ ਉਪਾਸਨਾ ਕਰਦੇ, ਸਾਰੇ ਲੋਕੀ ਸਾਰੀਆਂ ਕੌਮਾਂ ਅਤੇ ਹੋਰ ਬੋਲੀ ਬੋਲਣ ਵਾਲੇ ਲੋਕ ਰਾਜੇ ਨਬੂਕਦਨੱਸਰ ਦੇ ਸਥਾਪਿਤ ਕੀਤੇ ਹੋਏ ਬੁੱਤ ਦੀ ਉਪਾਸਨਾ ਕਰਦੇ।"

Ezekiel 40 illustration - Ezekiel Chapter 40

46ਫ਼ੇਰ ਕੁਝ ਕਸਦੀ ਲੋਕ ਰਾਜੇ ਪਾਸ ਆਏ। ਉਹ ਲੋਕ ਯਹੂਦੀਆਂ ਦੇ ਖਿਲਾਫ ਬੋਲਣ ਲੱਗੇ।"

47ਉਨ੍ਹਾਂ ਨੇ ਰਾਜੇ ਨਬੂਕਦਨੱਸਰ ਨੂੰ ਆਖਿਆ, “ਰਾਜਨ, ਤੁਸੀਂ ਸਦਾ ਸਲਾਮਤ ਰਹੋ!"

48ਰਾਜਨ, ਤੁਸੀਂ ਇੱਕ ਹੁਕਮ ਦਿੱਤਾ ਸੀ। ਤੁਸੀਂ ਆਖਿਆ ਸੀ ਕਿ ਹਰ ਉਹ ਬੰਦਾ ਜਿਹੜਾ ਸਿਂਗੀਆਂ, ਬਂਸਰੀਆਂ, ਇੱਕਤਾਰਿਆਂ, ਵਡਿਆਂ ਅਤੇ ਛੋਟਿਆਂ ਰਬਾਬਾਂ ਬੈਗਪਾਈਪਾਂ ਅਤੇ ਹੋਰ ਸੰਗੀਤਕ ਸਾਜ਼ਾਂ ਦੀ ਆਵਾਜ਼ ਸੁਣੇ ਉਸ ਨੂੰ ਇਹ ਚਾਹੀਦਾ ਹੈ ਕਿ ਸੋਨੇ ਦੇ ਬੁੱਤ ਦੇ ਝੁਕ ਕੇ ਉਸਦੀ ਉਪਾਸਨਾ ਕਰੇ।"

49ਅਤੇ ਤੁਸੀਂ ਇਹ ਵੀ ਆਖਿਆ ਸੀ ਕਿ ਜੋ ਕੋਈ ਵੀ ਬੰਦਾ ਝੁਕਦਾ ਨਹੀਂ ਅਤੇ ਸੋਨੇ ਦੇ ਬੁੱਤ ਦੀ ਉਪਾਸਨਾ ਨਹੀਂ ਕਰਦਾ, ਤਾਂ ਉਸ ਬੰਦੇ ਨੂੰ ਬਲਦੀ ਹੋਈ ਪ੍ਰਚਂਡ ਭਠ੍ਠੀ ਵਿੱਚ ਸੁੱਟ ਦਿੱਤਾ ਜਾਵੇਗਾ।"

Chapter Complete

You have read Ezekiel 40

49 verses