Lumina
Ezekiel

Eastern Gate Shut

Ezekiel 44·Punjabi Bible

1“ਪਰ ਨਬੂਕਦਨੱਸਰ ਗੁਮਾਨੀ ਅਤੇ ਜ਼ਿੱਦੀ ਬਣ ਗਿਆ। ਇਸ ਲਈ ਉਸਦੀ ਸ਼ਕਤੀ ਉਸ ਕੋਲੋਂ ਖੋਹ ਲਈ ਗਈ। ਉਸ ਨੂੰ ਉਸ ਦੇ ਸ਼ਾਹੀ ਤਖਤ ਤੋਂ ਉੱਠਾ ਦਿੱਤਾ ਗਿਆ ਅਤੇ ਉਸਦਾ ਪਰਤਾਪ ਖਤਮ ਕਰ ਦਿੱਤਾ ਗਇਆ।"

2ਫ਼ੇਰ ਨਬੂਕਦਨੱਸਰ ਨੂੰ ਆਪਣੇ ਲੋਕਾਂ ਕੋਲੋਂ ਦੂਰ ਜਾਣ ਲਈ ਮਜ਼ਬੂਰ ਕੀਤਾ ਗਿਆ। ਉਸਦਾ ਮਨ ਇੱਕ ਜਾਨਵਰ ਦੇ ਮਨ ਵਰਗਾ ਬਣ ਗਿਆ। ਉਹ ਜੰਗਲੀ ਖੋਤਿਆਂ ਦੇ ਵਿੱਚਕਾਰ ਰਿਹਾ ਅਤੇ ਗਾਂ ਵਾਂਗ ਘਾਹ ਖਾਂਦਾ ਸੀ ਉਹ ਤ੍ਰੇਲ ਵਿੱਚ ਭਿੱਜ ਗਿਆ। ਇਹ ਗੱਲਾਂ ਉਸ ਨਾਲ ਉਦੋਂ ਤੱਕ ਵਾਪਰੀਆਂ ਜਦੋਂ ਤੱਕ ਕਿ ਉਸ ਨੇ ਸਬਕ ਨਹੀਂ ਸਿੱਖ ਲਿਆ। ਫ਼ੇਰ ਉਸ ਨੇ ਜਾਣ ਲਿਆ ਕਿ ਅੱਤ ਮਹਾਨ ਪਰਮੇਸ਼ੁਰ ਬੰਦਿਆਂ ਦੀਆਂ ਬਾਦਸ਼ਾਹੀਆਂ ਉੱਤੇ ਹਕੂਮਤ ਕਰਦਾ ਹੈ। ਅਤੇ ਅੱਤ ਮਹਾਨ ਪਰਮੇਸ਼ੁਰ ਜਿਸ ਨੂੰ ਚਾਹੇ ਬਾਦਸ਼ਾਹੀ ਦੇ ਦਿੰਦਾ ਹੈ।"

3“ਪਰ ਬੇਲਸ਼ੱਸਰ, ਤੂੰ ਇਹ ਗੱਲਾਂ ਪਹਿਲਾਂ ਹੀ ਜਾਣਦਾ ਸੀ! ਤੂੰ ਨਬੂਕਦਨੱਸਰ ਦਾ ਪੁੱਤਰ ਹੈਂ। ਪਰ ਫ਼ੇਰ ਵੀ ਤੂੰ ਆਪਣੇ-ਆਪ ਨੂੰ ਨਿਮਾਣਾ ਨਹੀਂ ਬਣਾਇਆ।"

4ਇਸਦੀ ਬਜਾਇ ਤੂੰ ਅਕਾਸ਼ ਦੇ ਯਹੋਵਾਹ ਦੇ ਵਿਰੁੱਧ ਹੋ ਗਿਆ। ਤੂੰ ਯਹੋਵਾਹ ਦੇ ਮੰਦਰ ਵਿੱਚੋਂ ਲਿਆਂਦੇ ਹੋਏ ਪਿਆਲਿਆਂ ਨੂੰ ਲਿਆਉਣ ਦਾ ਹੁਕਮ ਦਿੱਤਾ। ਫ਼ੇਰ ਤੂੰ ਅਤੇ ਤੇਰੇ ਅਹਿਲਕਾਰਾਂ, ਤੇਰੀਆਂ ਰਾਣੀਆਂ ਅਤੇ ਤੇਰੀਆਂ ਦਾਸੀਆਂ ਨੇ ਉਨ੍ਹਾਂ ਪਿਆਲਿਆਂ ਵਿੱਚ ਮੈਅ ਪੀਤੀ। ਤੂੰ ਚਾਂਦੀ ਅਤੇ ਸੋਨੇ, ਪਿੱਤਲ, ਲੋਹੇ, ਲਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਉਸਤਤ ਕੀਤੀ। ਉਹ ਅਸਲ ਵਿੱਚ ਦੇਵਤੇ ਨਹੀਂ ਹਨ, ਉਹ ਦੇਖ ਨਹੀਂ ਸੱਕਦੇ, ਤੇ ਸੁਣ ਨਹੀਂ ਸੱਕਦੇ ਅਤੇ ਨਾ ਕਿਸੇ ਗੱਲ ਨੂੰ ਸਮਝ ਸੱਕਦੇ ਹਨ। ਪਰ ਤੂੰ ਉਸ ਪਰਮੇਸ਼ੁਰ ਦਾ ਆਦਰ ਨਹੀਂ ਕੀਤਾ ਜਿਸਦਾ ਤੇਰੀ ਜ਼ਿੰਦਗੀ ਅਤੇ ਤੇਰੀ ਹਰ ਗੱਲ ਉੱਤੇ ਜ਼ੋਰ ਹੈ।"

5ਇਸ ਲਈ, ਇਸ ਕਾਰਣ, ਪਰਮੇਸ਼ੁਰ ਨੇ ਉਹ ਹੱਥ ਭੇਜਿਆ ਜਿਸਨੇ ਕੰਧ ਉੱਤੇ ਲਿਖਿਆ।"

Ezekiel 44 illustration - Ezekiel Chapter 44

6ਕਂਧ ਉੱਤੇ ਲਿਖੇ ਹੋਏ ਸ਼ਬਦ ਇਹ ਹਨ:"

7ਮਨੇ, ਮਨੇ, ਤਕੇਲ, ਊਫ਼ਰਸੀਨ। “ਇਨ੍ਹਾਂ ਸ਼ਬਦਾਂ ਦਾ ਅਰਬ ਇਹ ਹੈ: ਮਨੇ: ਪਰਮੇਸ਼ੁਰ ਨੇ ਗਿਣ ਲੇ ਨੇ ਦਿਨ ਜਦੋਂ ਖਤਮ ਹੋਵੇਗਾ ਰਾਜ ਤੇਰਾ।"

8ਤਕੇਲ: ਤੋਂਲ ਲਿਆ ਗਿਆ ਹੈ ਤੈਨੂੰ ਧਰਮ ਕੰਡੇ ਉੱਤੇ, ਅਤੇ ਤੇਰੇ ਵਿੱਚ ਕਮੀਆਂ ਪਾਈਆਂ ਗਈਆਂ।"

9ਉਪਾਰਸਿਨ: ਖੋਹਿਆ ਜਾ ਰਿਹਾ ਹੈ ਰਾਜ ਤੇਰਾ ਤੇਰੇ ਪਾਸੋਂ ਵੰਡ ਦਿੱਤਾ ਜਾਵੇਗਾ ਇਹ ਮਾਦੀਆਂ ਅਤੇ ਫਾਰਸੀਆਂ ਦਰਮਿਆਨ।”"

10ਫ਼ੇਰ ਬੇਲਸ਼ੱਸਰ ਨੇ ਹੁਕਮ ਦਿੱਤਾ ਕਿ ਦਾਨੀਏਲ ਨੂੰ ਕਿਰਮਚੀ ਦੇ ਵਸਤਰ ਪਹਿਨਾੇ ਜਾਣ। ਇਹ ਸੋਨੇ ਦਾ ਹਾਰ ਉਸ ਦੇ ਗਲੇ ਵਿੱਚ ਪਾਇਆ ਗਿਅ, ਅਤੇ ਉਸ ਨੂੰ ਰਾਜ ਦਾ ਤੀਸਰਾ ਸਰਵੁਚ੍ਚ ਹਾਕਮ ਐਲਾਨਿਆ ਗਿਆ।"

Ezekiel 44 illustration - Ezekiel Chapter 44

11ਓਸੇ ਹੀ ਰਾਤ, ਚਾਲਡੀਨ ਲੋਕਾਂ ਦਾ ਰਾਜਾ, ਬੇਲਸ਼ੱਸਰ ਮਰ ਗਿਆ।"

12ਮੀਡ ਦਾ ਇੱਕ ਦਾਰਾ ਮਾਦੀ ਨਾਮ ਦਾ ਬੰਦਾ ਨਵਾਂ ਰਾਜਾ ਬਣ ਗਿਆ। ਦਾਰਾ ਮਾਦੀ ਤਕਰੀਬਨ 62 ਵਰ੍ਹਿਆਂ ਦਾ ਸੀ।"

13ਦਾਨੀਏਲ ਅਤੇ ਸ਼ੇਰ ਦਾਰਾ ਮਾਦੀ ਨੇ ਸੋਚਿਆ ਕਿ ਆਪਣੇ ਸਾਰੇ ਰਾਜ ਉੱਤੇ ਹਕੂਮਤ ਕਰਨ ਲਈ 120 ਉਪਸ਼ਾਸਕਾਂ ਨੂੰ ਚੁਣਨਾ ਚੰਗਾ ਹੋਵੇਗਾ।"

14ਅਤੇ ਉਸ ਨੇ ਉਨ੍ਹਾਂ 120 ਉਪਸ਼ਾਸਕਾਂ ਉੱਤੇ ਹਕੂਮਤ ਕਰਨ ਲਈ ਤਿੰਨ ਬੰਦਿਆਂ ਨੂੰ ਚੁਣਿਆ। ਦਾਨੀਏਲ ਇਨ੍ਹਾਂ ਤਿੰਨ ਨਿਗਰਾਨਾਂ ਵਿੱਚੋਂ ਇੱਕ ਸੀ। ਰਾਜੇ ਨੇ ਇਨ੍ਹਾਂ ਬੰਦਿਆਂ ਨੂੰ ਇਸ ਲਈ ਬਾਪਿਆ ਤਾਂ ਜੋ ਕੋਈ ਵੀ ਉਸ ਨੂੰ ਧੋਖਾ ਨਾ ਦੇ ਸੱਕੇ ਅਤੇ ਉਸ ਦੇ ਰਾਜ ਦੀ ਕਿਸੇ ਵੀ ਚੀਜ਼ ਦਾ ਕੋਈ ਨੁਕਸਾਨ ਨਾ ਹੋਵੇ।"

15ਦਾਨੀਏਲ ਨੇ ਆਪਣੇ ਆਪ ਨੂੰ ਹੋਰਨਾਂ ਨਿਗਰਾਨਾਂ ਨਾਲੋਂ ਬਿਹਤਰ ਦਰਸਾਇਆ। ਦਾਨੀਏਲ ਨੇ ਅਜਿਹਾ ਇਸ ਲਈ ਕੀਤਾ ਉਸ ਅੰਦਰ ਵਿਸ਼ਿਸ਼ਟ ਪ੍ਰਕਾਰ ਦਾ ਆਤਮਾ ਸੀ। ਰਾਜਾ ਦਾਨੀਏਲ ਤੋਂ ਇਤਨਾ ਪ੍ਰਭਾਵਿਤ ਸੀ ਕਿ ਉਸ ਨੇ ਦਾਨੀਏਲ ਨੂੰ ਆਪਣੇ ਸਾਰੇ ਰਾਜ ਦਾ ਹਾਕਮ ਬਨਾਉਣ ਦੀ ਵਿਉਂਤ ਬਣਾਈ।"

Ezekiel 44 illustration - Ezekiel Chapter 44

16ਪਰ ਜਦੋਂ ਹੋਰਨਾਂ ਨਿਗਰਾਨਾਂ ਨੇ ਇਸ ਬਾਰੇ ਸੁਣਿਆ ਉਹ ਬਹੁਤ ਈਰਖਾਲੂ ਹੋ ਗਏ। ਉਨ੍ਹਾਂ ਨੇ ਦਾਨੀਏਲ ਨੂੰ ਦੋਸ਼ੀ ਠਹਿਰਾਉਣ ਦੇ ਕਾਰਣ ਲੱਭਣ ਦੀ ਕੋਸ਼ਿਸ਼ ਕੀਤੀ। ਇਸ ਲਈ ਜਦੋਂ ਉਹ ਸਰਕਾਰ ਦਾ ਕੰਮ ਕਰਦਾ ਤਾਂ ਉਹ ਦਾਨੀਏਲ ਦੇ ਕੀਤੇ ਕੰਮਾਂ ਦੀ ਨਿਗਰਾਨੀ ਕਰਦੇ। ਪਰ ਉਨ੍ਹਾਂ ਨੂੰ ਦਾਨੀਏਲ ਵਿੱਚ ਕੋਈ ਗ਼ਲਤ ਗੱਲ ਨਜ਼ਰ ਨਹੀਂ ਆਈ। ਇਸ ਲਈ ਉਹ ਉਸ ਨੂੰ ਕਿਸੇ ਵੀ ਗ਼ਲਤ ਗੱਲ ਦਾ ਦੋਸ਼ੀ ਨਹੀਂ ਠਹਿਰਾ ਸੱਕੇ। ਦਾਨੀਏਲ ਅਜਿਹਾ ਬੰਦਾ ਸੀ ਜਿਸ ਉੱਤੇ ਲੋਕ ਭਰੋਸਾ ਕਰ ਸੱਕਦੇ ਸਨ। ਉਸ ਨੇ ਰਾਜਾ ਨੂੰ ਧੋਖਾ ਨਹੀਂ ਦਿੱਤਾ ਅਤੇ ਸਖਤ ਮਿਹਨਤ ਨਾਲ ਕੰਮ ਕੀਤਾ।"

17ਆਖਿਰਕਾਰ ਉਨ੍ਹਾਂ ਨੇ ਅਖਿਆ, “ਸਾਨੂੰ ਕਦੇ ਵੀ ਅਜਿਹਾ ਕਾਰਣ ਨਹੀਂ ਲੱਭੇਗਾ ਜਿਸ ਨਾਲ ਅਸੀਂ ਦਾਨੀਏਲ ਨੂੰ ਕੋਈ ਗ਼ਲਤ ਕੰਮ ਕਰਨ ਦਾ ਦੋਸ਼ੀ ਠਹਿਰਾ ਸੱਕੀਏ। ਇਸ ਲਈ ਸਾਨੂੰ ਕੋਈ ਅਜਿਹੀ ਚੀਜ਼ ਲੱਭਣੀ ਚਾਹੀਦੀ ਹੈ ਜਿਹੜੀ ਉਸ ਦੇ ਪਰਮੇਸ਼ੁਰ ਦੀ ਬਿਵਸਬਾ ਨਾਲ ਸੰਬੰਧ ਰੱਖਦੀ ਹੋਵੇ।”"

18ਇਸ ਲਈ ਉਹ ਦੋਵੇਂ ਨਿਗਰਾਨ ਅਤੇ ਸਾਟਰਾਪ ਇਕੱਠੇ ਹੋਕੇ ਰਾਜੇ ਕੋਲ ਗਏ। ਉਨ੍ਹਾਂ ਨੇ ਆਖਿਆ: “ਸਦਾ ਸਲਾਮਤ ਰਹੋ, ਰਾਜਾ ਦਾਰਾ ਮਾਦੀ!"

19ਨਿਗਰਾਨਾਂ, ਪਰੀਫ਼ੈਟਕਾਂ, ਸਾਟਰਾਪਾਂ, ਸਲਾਹਕਾਰਾਂ ਅਤੇ ਰਾਜਪਾਲਾਂ ਸਾਰਿਆਂ ਨੇ ਕੁਝ ਕਰਨ ਦੀ ਸਹਿਮਤੀ ਦਿੱਤੀ ਹੈ। ਅਸੀਂ ਸੋਚਦੇ ਹਾਂ ਕਿ ਰਾਜੇ ਨੂੰ ਇਹ ਕਨੂੰਨ ਬਨਾਉਣਾ ਚਾਹੀਦਾ ਹੈ। ਹਰ ਕਿਸੇ ਨੂੰ ਇਸ ਕਨੂੰਨ ਦੀ ਪਾਲਣਾ ਕਰਨੀ ਚਾਹੀਦੀ ਹੈ। ਕਨ੍ਨੂਨ ਇਹ ਹੈ: ਰਾਜਨ, ਜੇ ਕੋਈ ਬੰਦਾ, ਤੇਰੇ ਤੋਂ ਇਲਾਵਾ ਅਗਲੇ 30 ਦਿਨਾਂ ਤੱਕ ਕਿਸੇ ਦੇਵਤੇ ਜਾਂ ਮਨੁੱਖ ਅੱਗੇ ਪ੍ਰਾਰਥਨਾ ਕਰਦਾ ਹੈ ਤਾਂ ਉਸ ਬੰਦੇ ਨੂੰ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟ ਦਿੱਤਾ ਜਾਣਾ ਚਾਹੀਦਾ।"

20ਹੁਣ, ਰਾਜਨ, ਇਹ ਕਨੂੰਨ ਬਣਾ ਅਤੇ ਉਸ ਕਾਗਜ਼ ਉੱਤੇ ਦਸਤਖਤ ਕਰ ਜਿਸ ਉੱਤੇ ਇਹ ਲਿਖਿਆ ਹੋਇਆ ਹੈ। ਇਸ ਤਰ੍ਹਾਂ ਨਾਲ ਕਨੂੰਨ ਬਦਲਿਆ ਨਹੀਂ ਜਾ ਸੱਕੇਗਾ। ਕਿਉਂ ਕਿ ਮਾਦੀਆਂ ਅਤੇ ਪਾਰਸੀਆਂ ਦੇ ਕਨੂੰਨ ਰੱਦ ਕੀਤੇ ਜਾਂ ਬਦਲੇ ਨਹੀਂ ਜਾ ਸੱਕਦੇ।”"

Ezekiel 44 illustration - Ezekiel Chapter 44

21ਇਸ ਲਈ ਰਾਜੇ ਦਾਰਾ ਮਾਦੀ ਨੇ ਕਨੂੰਨ ਬਣਾਇਆ ਅਤੇ ਇਸ ਉੱਤੇ ਦਸਤਖਤ ਕਰ ਦਿੱਤੇ।"

22ਦਾਨੀਏਲ ਹਰ ਰੋਜ਼ ਤਿੰਨ ਵਾਰੀ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦਾ ਸੀ। ਹਰ ਰੋਜ਼ ਤਿੰਨ ਵਾਰੀ ਦਾਨੀਏਲ ਆਪਣੇ ਗੋਡਿਆਂ ਤੇ ਝੁਕਦਾ ਸੀ ਪ੍ਰਾਰਥਨਾ ਕਰਦਾ ਸੀ ਅਤੇ ਪਰਮੇਸ਼ੁਰ ਦੀ ਉਸਤਤ ਕਰਦਾ ਸੀ। ਜਦੋਂ ਦਾਨੀਏਲ ਨੇ ਇਸ ਨਵੇਂ ਕਨੂੰਨ ਬਾਰੇ ਸੁਣਿਆ ਤਾਂ ਉਹ ਆਪਣੇ ਘਰ ਚੱਲਿਆ ਗਿਆ। ਦਾਨੀਏਲ ਆਪਣੇ ਘਰ ਦੀ ਛੱਤ ਉਤ੍ਤਲੇ ਕਮਰੇ ਵਿੱਚ ਚੱਲਾ ਗਿਆ। ਦਾਨੀਏਲ ਉਨ੍ਹਾਂ ਖਿੜਕੀਆਂ ਕੋਲ ਗਿਆ ਜਿਹੜੀਆਂ ਯਰੂਸ਼ਲਮ ਵੱਲ ਖੁਲ੍ਹਦੀਆਂ ਸਨ। ਫ਼ੇਰ ਦਾਨੀਏਲ ਗੋਡਿਆਂ ਪਰਨੇ ਝੁਕਿਆ ਅਤੇ ਪ੍ਰਾਰਥਨਾ ਕੀਤੀ ਜਿਹਾ ਕਿ ਉਹ ਹਰ ਰੋਜ਼ ਕਰਦਾ ਸੀ।"

23ਤਾਂ ਉਹ ਬੰਦੇ ਇਕੱਠੇ ਹੋਕੇ ਦਾਨੀਏਲ ਨੂੰ ਲੱਭਣ ਗਏ। ਉਨ੍ਹਾਂ ਨੇ ਦਾਨੀਏਲ ਨੂੰ ਪ੍ਰਾਰਥਨਾ ਕਰਦਿਆਂ ਅਤੇ ਪਰਮੇਸ਼ੁਰ ਪਾਸੋਂ ਸਹਾਇਤਾ ਮੰਗਦਿਆਂ ਦੇਖਿਆ।"

24ਇਸ ਲਈ ਉਹ ਰਾਜੇ ਕੋਲ ਗਏ। ਉਨ੍ਹਾਂ ਨੇ ਉਸ ਕਨੂੰਨ ਬਾਰੇ ਗੱਲ ਕੀਤੀ ਜਿਹੜਾ ਉਸ ਨੇ ਬਣਾਇਆ ਸੀ। ਉਨ੍ਹਾਂ ਨੇ ਆਖਿਆ, “ਰਾਜਾ ਦਾਰਾ ਮਾਦੀ, ਤੂੰ ਇੱਕ ਕਨੂੰਨ ਉੱਤੇ ਦਸਤਖਤ ਕੀਤੇ ਸਨ ਜਿਹੜਾ ਇਹ ਆਖਦਾ ਹੈ ਕਿ ਅਗਲੇ ਤੀਹਾਂ ਦਿਨਾਂ ਤੱਕ ਜਿਹੜਾ ਕੋਈ ਤੁਹਾਡੇ, ਰਾਜੇ, ਤੋਂ ਇਲਾਵਾ ਕਿਸੇ ਹੋਰ ਦੇਵਤੇ ਜਾਂ ਬੰਦੇ ਅੱਗੇ ਪ੍ਰਾਰਥਨਾ ਕਰਦਾ ਹੈ, ਉਸ ਨੂੰ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟਿਆ ਜਾਵੇਗਾ। ਤੂੰ ਇਸ ਕਨੂੰਨ ਉੱਤੇ ਦਸਤਖਤ ਕੀਤੇ ਸਨ, ਕੀ ਨਹੀਂ?” ਰਾਜੇ ਨੇ ਜਵਾਬ ਦਿੱਤਾ, “ਹਾਂ, ਮੈਂ ਕਨੂੰਨ ਉੱਤੇ ਦਸਤਖਤ ਕੀਤੇ ਸਨ। ਅਤੇ ਮਾਦੀਆਂ ਅਤੇ ਫਾਰਸੀਆਂ ਦੇ ਕਨੂੰਨ ਰੱਦ ਕੀਤੇ ਜਾਂ ਬਦਲੇ ਨਹੀਂ ਜਾ ਸੱਕਦੇ।”"

25ਤਾਂ ਉਨ੍ਹਾਂ ਬੰਦਿਆਂ ਨੇ ਪਾਤਸ਼ਾਹ ਨੂੰ ਆਖਿਆ, “ਦਾਨੀਏਲ ਨਾਮ ਦਾ ਉਹ ਬੰਦਾ ਤੇਰੇ ਵੱਲ ਕੋਈ ਧਿਆਨ ਨਹੀਂ ਦੇ ਰਿਹਾ। ਦਾਨੀਏਲ ਯਹੂਦਾਹ ਦੇ ਗੁਲਾਮਾਂ ਵਿੱਚੋਂ ਇੱਕ ਹੈ। ਅਤੇ ਦਾਨੀਏਲ ਉਸ ਕਨੂੰਨ ਵੱਲ ਕੋਈ ਧਿਆਨ ਨਹੀਂ ਦੇ ਰਿਹਾ ਜਿਸ ਉੱਤੇ ਤੂੰ ਦਸਤਖਤ ਕੀਤੇ ਸਨ। ਦਾਨੀਏਲ ਹਾਲੇ ਵੀ ਹਰ ਰੋਜ਼ ਤਿੰਨ ਵਾਰੀ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦਾ ਹੈ।”"

Ezekiel 44 illustration - Ezekiel Chapter 44

26ਪਾਤਸ਼ਾਹ ਨੇ ਜਦੋਂ ਇਹ ਗੱਲ ਸੁਣੀ, ਉਹ ਬਹੁਤ ਪ੍ਰੇਸ਼ਾਨ ਹੋ ਗਿਆ ਅਤੇ ਉਸ ਨੇ ਦਾਨੀਏਲ ਨੂੰ ਬਚਾਉਣ ਦਾ ਪੱਕਾ ਇਰਾਦਾ ਬਣਾ ਲਿਆ। ਉਸ ਨੇ ਸੂਰਜ ਛੁਪਣ ਤੀਕ ਦਾਨੀਏਲ ਨੂੰ ਬਚਾਉਣ ਦੇ ਤਰੀਕੇ ਬਾਰੇ ਸੋਚਣ ਦੀ ਕੋਸ਼ਿਸ਼ ਕੀਤੀ।"

27ਫ਼ੇਰ ਉਹ ਲੋਕ ਇਕੱਠੇ ਹੋਕੇ ਰਾਜੇ ਕੋਲ ਗਏ। ਉਨ੍ਹਾਂ ਨੇ ਉਸ ਨੂੰ ਆਖਿਆ, “ਯਾਦ ਕਰ, ਰਾਜਨ, ਕਿ ਮਾਦੀਆਂ ਅਤੇ ਪਾਰਸੀਆਂ ਦਾ ਕਨੂੰਨ ਆਖਦਾ ਹੈ ਕਿ ਪਾਤਸ਼ਾਹ ਦਾ ਦਸਤਖਤ ਕੀਤਾ ਹੋਇਆ ਕੋਈ ਵੀ ਕਨੂੰਨ ਜਾਂ ਆਦੇਸ਼ ਕਦੇ ਵੀ ਰਦਿਆ ਜ੍ਜਾਂ ਬਦਲਿਆ ਨਹੀਂ ਜਾ ਸੱਕਦਾ।”"

28ਇਸ ਲਈ ਰਾਜੇ ਦਾਰਾ ਮਾਦੀ ਨੇ ਹੁਕਮ ਦੇ ਦਿੱਤਾ। ਉਹ ਦਾਨੀਏਲ ਨੂੰ ਲੈ ਆਏ ਅਤੇ ਉਸ ਨੂੰ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟ ਦਿੱਤਾ। ਰਾਜੇ ਨੇ ਦਾਨੀਏਲ ਨੂੰ ਆਖਿਆ, “ਜਿਸ ਪ੍ਰਮੇਸ਼ੁਰ ਅੱਗੇ ਤੂੰ ਵਫ਼ਾਦਾਰੀ ਨਾਲ ਸੇਵਾ ਕਰਦਾ ਹੈਂ, ਤੈਨੂੰ ਬਚਾ ਲਵੇਗਾ!”"

29ਇੱਕ ਵੱਡਾ ਪੱਥਰ ਲਿਆਂਦਾ ਗਿਆ ਅਤੇ ਸ਼ੇਰਾਂ ਦੀ ਗੁਫ਼ਾ ਦੇ ਮੂੰਹ ਅੱਗੇ ਰੱਖ ਦਿੱਤਾ ਗਿਆ। ਫ਼ੇਰ ਰਾਜੇ ਨੇ ਆਪਣੀ ਮੁੰਦਰੀ ਵਰਤੀ ਅਤੇ ਪੱਥਰ ਉੱਤੇ ਆਪਣੀ ਮੁਹਰ ਲਾ ਦਿੱਤੀ ਅਤੇ ਫ਼ੇਰ ਉਸ ਨੇ ਆਪਣੇ ਅਹਿਲਕਾਰਾਂ ਦੀਆਂ ਮੁੰਦਰੀਆਂ ਲਈਆਂ ਅਤੇ ਪੱਥਰ ਉੱਤੇ ਉਨ੍ਹਾਂ ਦੀਆਂ ਮੁਹਰਾਂ ਵੀ ਲਾ ਦਿੱਤੀਆਂ। ਇਸ ਦਾ ਅਰਬ ਇਹ ਸੀ ਕੋਈ ਵੀ ਪੱਥਰ ਨੂੰ ਹਿਲਾ ਨਹੀਂ ਸੱਕੇਗਾ। ਅਤੇ ਦਾਨੀਏਲ ਨੂੰ ਸ਼ੇਰਾਂ ਦੀ ਗੁਫ਼ਾ ਵਿੱਚੋਂ ਬਾਹਰ ਨਹੀਂ ਕੱਢ ਸੱਕੇਗਾ।"

30ਫ਼ੇਰ ਰਾਜਾ ਦਾਰਾ ਮਾਦੀ ਵਾਪਸ ਆਪਣੇ ਮਹਿਲ ਨੂੰ ਚੱਲਾ ਗਿਆ। ਉਸ ਨੇ ਵਰਤ ਰੱਖ ਕੇ ਰਾਤ ਗੁਜਾਰੀ। ਉਹ ਨਹੀਂ ਸੀ ਚਾਹੁੰਦਾ ਕਿ ਕੋਈ ਵੀ ਉਸ ਕੋਲ ਆਵੇ ਅਤੇ ਉਸਦਾ ਮਨੋਰਂਜਨ ਕਰੇ। ਰਾਜਾ ਸਾਰੀ ਰਾਤ ਸੌਂ ਨਹੀਂ ਸੱਕਿਆ।"

Ezekiel 44 illustration - Ezekiel Chapter 44

31ਅਗਲੀ ਸਵੇਰ, ਸਵੇਰੇ ਦੀ ਲੋਅ ਨਾਲ ਰਾਜਾ ਦਾਰਾ ਮਾਦੀ ਉੱਠ ਪਿਆ। ਉਹ ਸ਼ੇਰਾਂ ਦੀ ਗੁਫ਼ਾ ਵੱਲ ਦੌੜਿਆ।"

Chapter Complete

You have read Ezekiel 44

31 verses