Lumina
Ezekiel

Worship in the Temple

Ezekiel 46·Punjabi Bible

1ਉਸ ਨੇ ਆਖਿਆ, ‘ਚਾਰ ਵੱਡੇ ਜਾਨਵਰ ਚਾਰ ਰਾਜ ਹਨ। ਇਹ ਚਾਰੇ ਰਾਜ ਧਰਤੀ ਵਿੱਚੋਂ ਨਿਕਲਣਗੇ। ਪਰ ਪਰਮੇਸ਼ੁਰ ਦੇ ਖਾਸ ਬੰਦੇ ਰਾਜ ਹਾਸਿਲ ਕਰਨਗੇ। ਅਤੇ ਉਨ੍ਹਾਂ ਕੋਲ ਸਦਾ ਸਦਾ ਲਈ ਰਾਜ ਰਹੇਗਾ।"

2ਅਤੇ ਬਾਅਦ ਵਿੱਚ ਅੱਤ ਉੱਚ ਦੇ ਪਵਿੱਤਰ ਪੁਰੱਖ ਰਾਜ ਪ੍ਰਾਪਤ ਕਰਨਗੇ ਅਤੇ ਉਹ ਰਾਜ ਸਦਾ ਲਈ ਰੱਖਣਗੇ।’"

3“ਫ਼ੇਰ ਮੈਂ ਜਾਨਣਾ ਚਾਹਿਆ ਕਿ ਚੌਬਾ ਜਾਨਵਰ ਕੀ ਸੀ ਅਤੇ ਇਸਦਾ ਅਰਬ ਕੀ ਸੀ। ਚੌਬਾ ਜਾਨਵਰ ਹੋਰਨਾਂ ਸਾਰਿਆਂ ਜਾਨਵਰਾਂ ਨਾਲੋਂ ਭਿਂਨ ਸੀ। ਇਹ ਬਹੁਤ ਭਿਆਨਕ ਸੀ। ਇਸਦੇ ਦੰਦ ਲੋਹੇ ਦੇ ਅਤੇ ਪੰਜੇ ਕਾਂਸੀ ਦੇ ਸਨ। ਇਹ ਉਹ ਜਾਨਵਰ ਸੀ ਜਿਹੜਾ ਆਪਣੇ ਸ਼ਿਕਾਰ ਨੂੰ ਪੂਰੀ ਤਰ੍ਹਾਂ ਕੁਚਲ ਦਿੰਦਾ ਸੀ ਤੇ ਖਾ ਜਾਂਦਾ ਸੀ। ਅਤੇ ਇਹ ਆਪਣੇ ਸ਼ਿਕਾਰਾਂ ਦੇ ਬਚੇ ਖੁਚੇ ਅਵਸ਼ੇਸ਼ਾਂ ਨੂੰ ਲਿਤਾੜ ਦਿੰਦਾ ਸੀ।"

4ਅਤੇ ਮੈਂ ਜਾਨਣਾ ਚਾਹੁੰਦਾ ਸੀ ਕਿ ਚੌਬੇ ਜਾਨਵਰ ਦੇ ਸਿਰ ਉਤ੍ਤਲੇ ਦਸ ਸਿੰਗ ਕੀ ਸਨ। ਅਤੇ ਮੈਂ ਉਸ ਛੋਟੇ ਸਿੰਗ ਬਾਰੇ ਵੀ ਜਾਨਣਾ ਚਾਹੁੰਦਾ ਸਾਂ, ਜਿਹੜਾ ਉੱਥੇ ਉਗਿਆ ਹੋਇਆ ਸੀ। ਉਸ ਛੋਟੇ ਸਿੰਗ ਨੇ ਦਸਾਂ ਸਿੰਗਾਂ ਵਿੱਚੋਂ ਤਿੰਨਾਂ ਨੂੰ ਪੁੱਟ ਦਿੱਤਾ ਸੀ। ਉਹ ਛੋਟਾ ਸਿੰਗ ਬਾਕੀ ਸਿੰਗਾਂ ਨਾਲੋਂ ਵੱਧੇਰੇ ਕਮੀਨਾ ਨਜ਼ਰ ਆਉਂਦਾ ਸੀ। ਅਤੇ ਉਹ ਛੋਟਾ ਸਿੰਗ ਲਗਾਤਾਰ ਮਹਾਨ ਗੱਲਾਂ ਬੋਲ ਰਿਹਾ ਸੀ।"

5ਜਿਵੇਂ ਮੈਂ ਦੇਖ ਰਿਹਾ ਸੀ, ਇਸ ਛੋਟੇ ਸਿੰਗ ਨੇ ਪਰਮੇਸ਼ੁਰ ਦੇ ਖਾਸ ਲੋਕਾਂ ਉੱਤੇ ਹਮਲਾ ਕਰਨ ਅਤੇ ਉਨ੍ਹਾਂ ਦੇ ਖਿਲਾਫ਼ ਜੰਗ ਕਰਨੀ ਸ਼ੁਰੂ ਕਰ ਦਿੱਤੀ। ਅਤੇ ਉਹ ਸਿੰਗ ਉਨ੍ਹਾਂ ਨੂੰ ਮਾਰ ਰਿਹਾ ਸੀ।"

Ezekiel 46 illustration - Ezekiel Chapter 46

6ਛੋਟਾ ਸਿੰਗ ਉਦੋਂ ਤੱਕ ਪਰਮੇਸ਼ੁਰ ਦੇ ਲੋਕਾਂ ਨੂੰ ਮਾਰਦਾ ਰਿਹਾ ਜਦੋਂ ਤੱਕ ਕਿ ਪ੍ਰਾਚੀਨ ਪਾਤਸ਼ਾਹ ਆ ਨਹੀਂ ਗਿਆ ਅਤੇ ਉਸ ਦੇ ਬਾਰੇ ਨਿਆਂ ਨਹੀਂ ਕੀਤਾ। ਪ੍ਰਾਚੀਨ ਪਾਤਸ਼ਾਹ ਨੇ ਉਸ ਛੋਟੇ ਸਿੰਗ ਬਾਰੇ ਨਿਆਂੇ ਦਾ ਐਲਾਨ ਕਰ ਦਿੱਤਾ। ਇਸ ਨਿਆਂੇ ਨਾਲ ਪਰਮੇਸ਼ੁਰ ਦੇ ਖਾਸ ਲੋਕਾਂ ਨੂੰ ਸਹਾਇਤਾ ਮਿਲੀ ਅਤੇ ਉਨ੍ਹਾਂ ਨੂੰ ਰਾਜ ਮਿਲ ਗਿਆ।"

7“ਅਤੇ ਉਸ ਨੇ ਮੈਨੂੰ ਇਹ ਸਮਝਾਇਆ: ’ਚੌਬਾ ਜਾਨਵਰ ਉਹ ਚੌਬਾ ਰਾਜ ਹੈ ਜਿਹੜਾ ਧਰਤੀ ਉੱਤੇ ਆਵੇਗਾ। ਇਹ ਹੋਰ ਸਾਰੇ ਰਾਜਾਂ ਨਾਲੋਂ ਵੱਖਰਾ ਹੋਵੇਗਾ। ਚੌਬਾ ਰਾਜ ਧਰਤੀ ਉਤ੍ਤਲੇ ਸਾਰੇ ਲੋਕਾਂ ਨੂੰ ਤਬਾਹ ਕਰ ਦੇਵੇਗਾ। ਇਹ ਧਰਤੀ ਉਤ੍ਤਲੀਆਂ ਸਾਰੀਆਂ ਕੌਮਾਂ ਨੂੰ ਲਿਤਾੜ ਦੇਵੇਗਾ ਅਤੇ ਕੁਚਲ ਦੇਵੇਗਾ।"

8ਦਸ ਸਿੰਗ ਉਹ ਦਸ ਰਾਜੇ ਹਨ ਜਿਹੜੇ ਇਸ ਚੌਬੇ ਰਾਜ ਵਿੱਚੋਂ ਆਉਣਗੇ। ਜਦੋਂ ਇਹ ਦਸ ਰਾਜੇ ਚੱਲੇ ਜਾਣਗੇ ਤਾਂ ਇੱਕ ਹੋਰ ਰਾਜਾ ਆਵੇਗਾ। ਉਹ ਉਨ੍ਹਾਂ ਰਾਜਿਆਂ ਨਾਲੋਂ ਵੱਖਰਾ ਹੋਵੇਗਾ ਜਿਨ੍ਹਾਂ ਨੇ ਉਸਤੋਂ ਪਹਿਲਾਂ ਹਕੂਮਤ ਕੀਤੀ ਸੀ। ਉਹ ਹੋਰਨਾਂ ਰਾਜਿਆਂ ਵਿੱਚੋਂ ਤਿੰਨਾਂ ਨੂੰ ਹਰਾ ਦੇਵੇਗਾ।"

9ਇਹ ਖਾਸ ਪਾਤਸ਼ਾਹ ਅੱਤ ਮਹਾਨ ਪਰਮੇਸ਼ੁਰ ਦੇ ਵਿਰੁੱਧ ਗੱਲਾਂ ਕਰੇਗਾ। ਅਤੇ ਉਹ ਰਾਜਾ ਪਰਮੇਸ਼ੁਰ ਦੇ ਖਾਸ ਬੰਦਿਆਂ ਨੂੰ ਨੁਕਸਾਨ ਪੁਚਾਵੇਗਾ ਅਤੇ ਮਾਰੇਗਾ। ਉਹ ਰਾਜਾ ਉਨ੍ਹਾਂ ਸਮਿਆਂ ਨੂੰ ਅਤੇ ਕਨੂੰਨਾਂ ਨੂੰ ਬਦਲਣ ਦੀ ਕੋਸ਼ਿਸ਼ ਕਰੇਗਾ ਜਿਹੜੇ ਪਹਿਲਾਂ ਹੀ ਸਥਾਪਿਤ ਹੋ ਚੁੱਕੇ ਹਨ। ਪਰਮੇਸ਼ੁਰ ਦੇ ਖਾਸ ਬੰਦੇ ਇਸ ਰਾਜੇ ਦੀ ਸ਼ਕਤੀ ਹੇਠਾਂ ਸਾਢੇ ਤਿੰਨ ਸਾਲ ਰਹਿਣਗੇ।”"

10“‘ਪਰ ਕਚਿਹਰੀ ਫ਼ੈਸਲਾ ਕਰੇਗੀ ਕਿ ਕੀ ਵਾਪਰਨਾ ਚਾਹੀਦਾ ਹੈ। ਅਤੇ ਉਸ ਰਾਜੇ ਦੀ ਸ਼ਕਤੀ ਨੂੰ ਖੋਹ ਲਿਆ ਜਾਵੇਗਾ। ਉਸਦਾ ਰਾਜ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ।"

Ezekiel 46 illustration - Ezekiel Chapter 46

11ਫ਼ੇਰ ਅਕਾਸ਼ ਹੇਠਲੀ ਰਾਜਗਦ੍ਦੀ ਅਤੇ ਅਧਿਕਾਰ ਅਤੇ ਸਾਰੇ ਰਾਜਾਂ ਦੀ ਮਹਾਨਤਾ ਅੱਤ ਮਹਾਨ ਪਰਮੇਸ਼ੁਰ ਦੇ ਪਵਿੱਤਰ ਪੁਰੱਖਾਂ ਨੂੰ ਦਿੱਤੀ ਜਾਵੇਗੀ। ਇਹ ਰਾਜ ਸਦਾ ਰਹੇਗਾ। ਅਤੇ ਹੋਰ ਸਾਰੇ ਰਾਜਾਂ ਦੇ ਲੋਕ ਉਨ੍ਹਾਂ ਦਾ ਆਦਰ ਅਤੇ ਉਨ੍ਹਾਂ ਦੀ ਸੇਵਾ ਕਰਨਗੇ।’"

12“ਅਤੇ ਇਹ ਸੁਪਨੇ ਦਾ ਅੰਤ ਸੀ। ਮੈਂ, ਦਾਨੀਏਲ, ਬਹੁਤ ਭੈਭੀਤ ਸਾਂ। ਮੇਰਾ ਚਿਹਰਾ ਡਰ ਨਾਲ ਬਹੁਤ ਬਗ੍ਗਾ ਹੋ ਗਿਆ ਸੀ। ਅਤੇ ਮੈਂ ਇਹ ਗੱਲਾਂ ਆਪਣੇ ਦਿਮਾਗ਼ ਵਿੱਚ ਰੱਖ ਲਈਆਂ ਜਾਂ ਮੈਂ ਇਨ੍ਹਾਂ ਬਾਰੇ ਸੋਚਣੋ ਨਾ ਹਟ ਸੱਕਿਆ।”"

13ਦਾਨੀਏਲ ਦਾ ਭੇਡ ਅਤੇ ਬੱਕਰੀ ਦਾ ਦਰਸ਼ਨ ਬੇਲਸ਼ੱਸਰ ਦੇ ਰਾਜ ਦੇ ਤੀਜੇ ਵਰ੍ਹੇ ਦੌਰਾਨ, ਮੈਂ ਇਹ ਦਰਸ਼ਨ ਦੇਖਿਆ। ਇਹ ਉਸ ਸੁਪਨੇ ਤੋਂ ਮਗਰੋਂ ਸੀ ਜੋ ਮੈਨੂੰ ਸ਼ੁਰੂਆਤ ਵਿੱਚ ਪ੍ਰਗਟਿਆ ਸੀ।"

14ਸੁਪਨੇੇ ਵਿੱਚ, ਮੈਂ ਦੇਖਿਆ ਕਿ ਮੈਂ ਸ਼ੂਸ਼ਨ ਸ਼ਹਿਰ ਅੰਦਰ ਸਾਂ। ਸ਼ੂਸ਼ਨ ਰਾਜਧਾਨੀ ਏਲਾਮ ਦੇ ਸੂਬੇ ਵਿੱਚ ਸੀ। ਮੈਂ ਊਲਾਈ ਨਦੀ ਦੇ ਕੰਢੇ ਖਲੋਤਾ ਸਾਂ।"

15ਮੈਂ ਉੱਪਰ ਦੇਖਿਆ, ਅਤੇ ਮੈਂ ਊਲਾਈ ਨਦੀ ਦੇ ਕੰਢੇ ਖਲੋਤੇ ਹੋਏ ਇੱਕ ਮੇਢੇ ਨੂੰ ਦੇਖਿਆ। ਮੇਢੇ ਦੇ ਦੋ ਲੰਮੇ ਸਿੰਗ ਸਨ। ਦੋਵੇਂ ਸਿੰਗ ਲੰਮੇ ਸਨ ਪਰ ਇੱਕ ਸਿੰਗ ਦੂਸਰੇ ਨਾਲੋਂ ਲਂਮੇਰਾ ਸੀ। ਲੰਮਾ ਸਿੰਗ ਪਹਿਲੇ ਸਿੰਗ ਤੋਂ ਮਗਰੋਂ ਆਇਆ।"

Ezekiel 46 illustration - Ezekiel Chapter 46

16ਮੈਂ ਦੇਖਿਆ ਕਿ ਮੇਢਾ ਸਿੰਗ ਨਾਲ ਚੀਜ਼ਾਂ ਨਾਲ ਟਕਰਾ ਰਿਹਾ ਸੀ। ਮੈਂ ਮੇਢੇ ਨੂੰ ਪੱਛਮ ਵੱਲ ਭਜਦਿਆਂ ਦੇਖਿਆ ਅਤੇ ਉੱਤਰ ਵੱਲ ਅਤੇ ਦੱਖਣ ਵੱਲ ਨੂੰ ਵੀ। ਕੋਈ ਵੀ ਜਾਨਵਰ ਮੇਢੇ ਨੂੰ ਰੋਕ ਨਹੀਂ ਸੀ ਸੱਕਦਾ। ਅਤੇ ਕੋਈ ਵੀ ਹੋਰਨਾਂ ਜਾਨਵਰਾਂ ਨੂੰ ਬਚਾ ਨਹੀਂ ਸੀ ਸੱਕਦਾ। ਉਹ ਮੇਢਾ ਜੋ ਵੀ ਚਾਹੁੰਦਾ ਸੀ ਕਰ ਸੱਕਦਾ ਸੀ। ਇਸ ਲਈ ਮੇਢਾ ਬਹੁਤ ਤਾਕਤਵਰ ਹੋ ਗਿਆ।"

17ਮੈਂ ਮੇਢੇ ਬਾਰੇ ਸੋਚਿਆ। ਜਦੋਂ ਮੈਂ ਸੋਚ ਰਿਹਾ ਸਾਂ, ਤਾਂ ਮੈਂ ਪੱਛਮ ਵੱਲੋਂ ਆਉਂਦੇ ਇੱਕ ਬੱਕਰੇ ਨੂੰ ਦੇਖਿਆ। ਇਸ ਬੱਕਰੇ ਦੇ ਇੱਕ ਲੰਮਾ ਸਿੰਗ ਸੀ ਜਿਹੜਾ ਆਸਾਨੀ ਨਾਲ ਦੇਖਿਆ ਜਾ ਸੱਕਦਾ ਸੀ। ਇਹ ਬੱਕਰਾ ਇੰਨੀ ਤੇਜ਼ੀ ਨਾਲ ਦੌੜਦਾ ਸੀ ਕਿ ਉਸ ਦੇ ਪੈਰ ਮੁਸ਼ਕਿਲ ਨਾਲ ਧਰਤੀ ਨੂੰ ਛੂਹਂਦੇ ਸਨ।"

18ਬੱਕਰਾ ਦੋ ਸਿੰਗਾਂ ਵਾਲੇ ਮੇਢੇ ਕੋਲ ਆਇਆ। ਇਹ ਓਹੀ ਮੇਢਾ ਸੀ ਜਿਸ ਨੂੰ ਮੈਂ ਊਲਾਈ ਨਦੀ ਕੰਢੇ ਖਲੋਤਾ ਦੇਖਿਆ ਸੀ। ਬੱਕਰਾ ਬਹੁਤ ਕਰੋਧ ਵਿੱਚ ਸੀ ਅਤੇ ਇਹ ਮੇਢੇ ਵੱਲ ਦੌੜਿਆ।"

19ਮੈਂ ਬੱਕਰੇ ਨੂੰ ਮੇਢੇ ਵੱਲ ਭਜਦਿਆਂ ਦੇਖਿਆ। ਬੱਕਰਾ ਬਹੁਤ ਗੁੱਸੇ ਵਿੱਚ ਸੀ। ਇਸਨੇ ਮੇਢੇ ਦੇ ਦੋਵੇਂ ਸਿੰਗ ਤੋੜ ਦਿੱਤੇ। ਮੇਢਾ ਬੱਕਰੇ ਨੂੰ ਰੋਕ ਨਹੀਂ ਸੀ ਸੱਕਿਆ। ਬੱਕਰੇ ਨੇ ਮੇਢੇ ਨੂੰ ਧਰਤੀ ਉੱਤੇ ਡੇਗ ਦਿੱਤਾ।ਫੇਰ ਬੱਕਰੇ ਨੇ ਮੇਢੇ ਨੂੰ ਕੁਚਲ ਦਿੱਤਾ। ਮੇਢੇ ਨੂੰ ਬੱਕਰੇ ਤੋਂ ਬਚਾਉਣ ਵਾਲਾ ਕੋਈ ਨਹੀਂ ਸੀ।"

20ਇਸ ਲਈ ਬੱਕਰਾ ਬਹੁਤ ਤਾਕਤਵਰ ਹੋ ਗਿਆ। ਪਰ ਜਦੋਂ ਉਹ ਤਾਕਤਵਰ ਸੀ, ਉਸਦਾ ਵੱਡਾ ਸਿੰਗ ਟੁੱਟ ਗਿਆ। ਫ਼ੇਰ ਇੱਕ ਵੱਡੇ ਸਿੰਗ ਦੀ ਬਾਵੇਂ ਚਾਰ ਸਿੰਗ ਉੱਗ ਆਏ। ਉਹ ਚਾਰ ਸਿੰਗ ਆਸਾਨੀ ਨਾਲ ਦੇਖੇ ਜਾ ਸੱਕਦੇ ਸਨ। ਉਹ ਚਾਰ ਸਿੰਗ ਚਹੁਂਆਂ ਦਿਸ਼ਾਵਾਂ ਵੱਲ ਝੁਕੇ ਹੋਏ ਸਨ।"

Ezekiel 46 illustration - Ezekiel Chapter 46

21ਫ਼ੇਰ ਉਨ੍ਹਾਂ ਚਹੁਂਆਂ ਸਿੰਗਾਂ ਵਿੱਚਲੇ ਇੱਕ ਸਿੰਗ ਵਿੱਚੋਂ ਇੱਕ ਛੋਟਾ ਸਿੰਗ ਉੱਗ ਆਇਆ। ਉਹ ਛੋਟਾ ਸਿੰਗ ਵੱਧਕੇ ਬਹੁਤ ਵੱਡਾ ਹੋ ਗਿਆ। ਇਹ ਦੱਖਣ ਪੂਰਬ ਵੱਲ ਉੱਗ ਪਿਆ। ਇਹ ਖੂਬਸੂਰਤ ਧਰਤੀ ਵੱਲ ਉੱਗ ਪਿਆ।"

22ਉਹ ਛੋਟਾ ਸਿੰਗ ਬਹੁਤ ਵੱਡਾ ਹੋ ਗਿਆ। ਇਹ ਓਨਾ ਚਿਰ ਵੱਧਦਾ ਰਿਹਾ ਜਦੋਂ ਤੀਕ ਕਿ ਉਹ ਅਕਾਸ਼ ਤੱਕ ਨਹੀਂ ਪਹੁੰਚ ਗਿਆ। ਛੋਟੇ ਸਿੰਗ ਨੇ ਕੁਝ ਇੱਕ ਤਾਰਿਆਂ ਨੂੰ ਵੀ ਧਰਤੀ ਉੱਤੇ ਡੇਗ ਦਿੱਤਾ। ਅਤੇ ਇਸਨੇ ਇਨ੍ਹਾਂ ਸਾਰਿਆਂ ਤਾਰਿਆਂ ਨੂੰ ਕੁਚਲ ਦਿੱਤਾ।"

23ਇਹ ਛੋਟਾ ਸਿੰਗ ਬਹੁਤ ਤਾਕਤਵਰ ਹੋ ਗਿਆ ਅਤੇ ਫ਼ੇਰ ਇਹ ਸਤਾਰਿਆਂ ਦੇ ਹਾਕਮ (ਪਰਮੇਸ਼ੁਰ) ਦੇ ਵਿਰੁੱਧ ਹੋ ਗਿਆ। ਉਸ ਛੋਟੇ ਸਿੰਗ ਨੇ ਹਾਕਮ (ਪਰਮੇਸ਼ੁਰ) ਨੂੰ ਚੜ੍ਹਾਈਆਂ ਜਾਣ ਵਾਲੀਆਂ ਰੋਜ਼ਾਨਾ ਬਲੀਆਂ ਨੂੰ ਰੋਕ ਦਿੱਤਾ। ਜਿਸ ਥਾਂ ਲੋਕ ਪਰਮੇਸ਼ੁਰ ਦੀ ਉਪਾਸਨਾ ਕਰਦੇ ਸਨ, ਉਸ ਨੇ ਇਸ ਨੂੰ ਢਾਹ ਦਿੱਤਾ।"

24ਰੋਜ਼ਾਨਾ ਚੜ੍ਹਾਵਿਆਂ ਤੋਂ ਇਲਾਵਾ ਉਸ ਨੂੰ ਮੇਜ਼ਬਾਨ ਦਿੱਤਾ ਗਿਆ ਸੀ। ਅਤੇ ਛੋਟੇ ਸਿੰਗ ਨੇ ਪਾਪ ਕੀਤੇ ਅਤੇ ਰੋਜ਼ਾਨਾ ਬਲੀਆਂ ਨੂੰ ਰੋਕ ਦਿੱਤਾ। ਉਸ ਨੇ ਨੇਕੀ ਨੂੰ ਧਰਤੀ ਉੱਤੇ ਡੇਗ ਦਿੱਤਾ। ਛੋਟੇ ਸਿੰਗ ਨੇ ਇਹ ਗੱਲਾਂ ਕੀਤੀਆਂ ਅਤੇ ਇਹ ਬਹੁਤ ਕਾਮਯਾਬ ਸੀ।"

Chapter Complete

You have read Ezekiel 46

24 verses