Lumina
Ezra

Ezra's Journey

Ezra 8·Punjabi Bible

1ਉਹ ਲੋਕ ਮੈਨੂੰ ਉਸ ਦੀਆਂ ਸਿਫ਼ਤਾ ਦੱਸਦੇ ਸਨ ਅਤੇ ਉਹ ਟੋਬੀਯਾਹ ਨੂੰ ਮੇਰੇ ਬਾਰੇ ਤੇ ਮੇਰੇ ਕੰਮਾਂ ਬਾਰੇ ਖਬਰ ਦਿੰਦੇ ਰਹਿੰਦੇ ਸਨ। ਇਉਂ ਟੋਬੀਯਾਹ ਮੈਨੂੰ ਭੈਭੀਤ ਕਰਨ ਲਈ ਮੈਨੂੰ ਚਿੱਠੀਆਂ ਭੇਜਦਾ ਰਿਹਾ।"

2ਜਦੋਂ ਕੰਧ ਬਣ ਗਈ ਸੀ, ਮੈਂ ਫ਼ਾਟਕ ਤੇ ਦਰਵਾਜ਼ੇ ਲਾਏ। ਫ਼ੇਰ ਉਹ ਲੋਕ ਜੋ ਫ਼ਾਟਕਾਂ ਦੀ ਰੱਖਵਾਲੀ ਕਰ ਸੱਕਦੇ ਸਨ, ਧਾਰਮਿਕ ਗਵਈਏ, ਅਤੇ ਲੇਵੀ ਨਿਯੁਕਤ ਕੀਤੇ ਗਏ ਸਨ।"

3ਇਸ ਤੋਂ ਬਾਅਦ ਮੈਂ ਆਪਣੇ ਭਰਾ ਹਨਾਨੀ ਨੂੰ ਯਰੂਸ਼ਲਮ ਦਾ ਹਾਕਮ ਠਹਿਰਾਇਆ। ਅਤੇ ਇੱਕ ਹੋਰ ਹਨਨਯਾਹ ਨਾਂ ਦੇ ਆਦਮੀ ਨੂੰ ਕਿਲੇ ਦਾ ਸਰਦਾਰ ਬਣਾਇਆ। ਹਨਾਨੀ ਨੂੰ ਮੈਂ ਹਾਕਮ ਇਸ ਲਈ ਚੁਣਿਆ ਕਿਉਂ ਕਿ ਉਹ ਬੜਾ ਈਮਾਨਦਾਰ ਅਤੇ ਸਭ ਤੋਂ ਵੱਧ ਪਰਮੇਸ਼ੁਰ ਦਾ ਭੈਅ ਮੰਨਣ ਵਾਲਾ ਮਨੁੱਖ ਸੀ।"

4ਤਾਂ ਮੈਂ ਉਨ੍ਹਾਂ ਨੂੰ ਆਖਿਆ, “ਜਦ ਤੀਕ ਤਿੱਖੀ ਧੁੱਪ ਨਾ ਚੜ੍ਹ ਆਵੇ, ਯਰੂਸ਼ਲਮ ਦੇ ਫ਼ਾਟਕ ਨਾ ਖੋਲਿਓ ਅਤੇ ਸੂਰਜ ਢਲਣ ਤੋਂ ਪਹਿਲਾਂ ਯਰੂਸ਼ਲਮ ਦੇ ਫਾਟਕਾਂ ਨੂੰ ਬੰਦ ਕਰਕੇ ਜੰਦਰੇ ਲਾ ਦਿੱਤੇ ਜਾਣ। ਯਰੂਸ਼ਲਮ ਵਿੱਚ ਰਹਿੰਦੇ ਲੋਕਾਂ ਵਿੱਚੋਂ ਪਹਿਰੇਦਾਰ ਨਿਯੁਕਤ ਕਰੋ ਤੇ ਉਨ੍ਹਾਂ ਵਿੱਚੋਂ ਕੁਝ ਲੋਕਾਂ ਨੂੰ ਆਪਣੇ ਟਿਕਾਣਿਆਂ ਤੇ ਪਹਿਰੇਦਾਰੀ ਲਈ ਰੱਖੋ। ਤੇ ਕੁਝ ਲੋਕਾਂ ਨੂੰ ਉਨ੍ਹਾਂ ਦੇ ਆਪਣੇ ਘਰਾਂ ਦੇ ਨੇੜ ਤੇੜ ਹੀ ਪਹਿਰਾ ਦੇਣ ਲਈ ਨਿਯੁਕਤ ਕਰ ਦੇਵੋ।”"

5ਜਿਹੜੇ ਬੰਦੀ ਵਾਪਸ ਆਏ ਉਨ੍ਹਾਂ ਦੀ ਸੂਚੀ ਹੁਣ ਲੋਕਾਂ ਦੇ ਹਿਸਾਬ ਨਾਲੋਂ ਸ਼ਹਿਰ ਵੱਧੇਰੇ ਖੁੱਲਾ ਅਤੇ ਚੌੜਾ ਸੀ। ਸਗੋਂ ਹੁਣ ਇਸ ਵਿੱਚ ਬੋੜੇ ਜਿਹੇ ਲੋਕ ਸਨ ਅਤੇ ਉਨ੍ਹਾਂ ਦੇ ਘਰ ਵੀ ਅਜੇ ਤੀਕ ਮੁੜ ਤੋਂ ਨਹੀਂ ਬਣੇ ਸਨ।"

Ezra 8 illustration - Ezra Chapter 8

6ਤਾਂ ਮੇਰੇ ਪਰਮੇਸ਼ੁਰ ਨੇ ਮੇਰੇ ਮਨ ਵਿੱਚ ਪਾਇਆ ਕਿ ਮੈਂ ਇਨ੍ਹਾਂ ਸਾਰੇ ਲੋਕਾਂ ਦੀ ਇੱਕ ਸਭਾ ਬੁਲਾਵਾਂ। ਤਾਂ ਮੈਂ ਸੱਜਣਾਂ, ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਬੁਲਾਇਆ। ਇਹ ਕੰਮ ਮੈਂ ਸਾਰੇ ਘਰਾਣਿਆਂ ਦੀ ਸੂਚੀ ਤਿਆਰ ਕਰਨ ਲਈ ਕੀਤਾ। ਮੈਨੂੰ ਉਨ੍ਹਾਂ ਦੇ ਘਰਾਣਿਆਂ ਦੇ ਇਤਹਾਸ ਦੀ ਪੋਥੀ ਮਿਲੀ, ਜਿਹੜੇ ਕਿ ਪਹਿਲਾਂ ਦੇਸ਼ ਨਿਕਾਲੇ ਤੋਂ ਵਾਪਸ ਆਏ ਸਨ ਅਤੇ ਮੈਨੂੰ ਉਸ ਵਿੱਚ ਇਹ ਕੁਝ ਲਿਖਿਆ ਹੋਇਆ ਮਿਲਿਆ:"

7ਇਹ ਉਸ ਸੂਬੇ ਦੇ ਲੋਕ ਹਨ ਜਿਹੜੇ ਮਹਾਨ ਦੇਸ ਨਿਕਾਲੇ ਤੋਂ ਵਾਪਸ ਮੁੜੇ ਸਨ। ਪਹਿਲੇ ਸਮੇਂ ਵਿੱਚ ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਇਨ੍ਹਾਂ ਨੂੰ ਕੈਦੀ ਬਣਾ ਕੇ ਬਾਬਲ ਨੂੰ ਲੈ ਗਿਆ। ਇਹ ਲੋਕ ਯਰੂਸ਼ਲਮ ਅਤੇ ਯਹੂਦਾਹ ਵਿੱਚ ਵਾਪਸ ਮੁੜ ਆਏ ਤੇ ਹਰ ਕੋਈ ਆਪੋ-ਆਪਣੇ ਨਗਰਾਂ ਨੂੰ ਪਰਤ ਗਿਆ।"

8ਇਹ ਲੋਕ ਜ਼ਰੁੱਬਾਬਲ ਨਾਲ ਪਰਤੇ: ਯੇਸ਼ੂਆ, ਨਹਮਯਾਹ, ਅਜ਼ਰਯਾਹ, ਰਅਮਯਾਹ, ਅਤੇ ਨਹਮਾਨੀ ਮਾਰਦਕਈ, ਬਿਲਸ਼ਾਨ, ਮਿਸਪਰਬ, ਬਿਗਵਈ, ਨਹੂਮ ਅਤੇ ਬਅਨਾਹ। ਇਸਰਾਏਲੀ ਮਿਸਪਰਬ, ਬਿਗਵਈ ਨਹੂਮ ਅਤੇ ਬਅਨਾਹ ਇਸਰਾਏਲ ਤੋਂ ਜਿਹੜੇ ਮਨੁੱਖ ਪਰਤੇ ਉਨ੍ਹਾਂ ਦੀ ਗਿਣਤੀ ਅਤੇ ਨਾਂਓ ਇਸ ਪ੍ਰਕਾਰ ਹਨ।"

9ਪਰੋਸ਼ੀ ਦੇ ਉੱਤਰਾਧਿਕਾਰੀਆਂ ਵਿੱਚੋਂ ਦੋ ਹਜ਼ਾਰ 2,172"

10ਸ਼ਫ਼ਟਯਾਹ ਦੇ ਉੱਤਰਾਧਿਕਾਰੀਆਂ ਵਿੱਚੋਂ 372"

Ezra 8 illustration - Ezra Chapter 8

11ਆਰਹ ਦੇ ਉੱਤਰਾਧਿਕਾਰੀਆਂ ਵਿੱਚੋਂ 652"

12ਪਹਬ-ਮੋਆਬ ਤੋਂ ਕਿ ਯੇਸ਼ੂਆ ਅਤੇ ਯੋਆਬ ਘਰਾਣੇ ਦੇ ਉੱਤਰਾਧਿਕਾਰੀਆਂ ਵਿੱਚੋਂ ਸਨ, ਉਨ੍ਹਾਂ ਦੀ ਗਿਣਤੀ ਸੀ 2,818"

13ਏਲਾਮ ਦੇ ਉੱਤਰਾਧਿਕਾਰੀਆਂ ਵਿੱਚੋਂ 1,254"

14ਜ਼ੱਤੂ ਦੇ ਉੱਤਰਾਧਿਕਾਰੀਆਂ ਵਿੱਚੋਂ 845"

15ਜ਼ੱਕਾਈ ਦੇ ਉੱਤਰਾਧਿਕਾਰੀਆਂ ਵਿੱਚੋਂ 760"

Ezra 8 illustration - Ezra Chapter 8

16ਬਿੰਨੂਈ ਦੇ ਉੱਤਰਾਧਿਕਾਰੀਆਂ ਵਿੱਚੋਂ 648"

17ਬੇਬਈ ਦੀ ਕੁੱਲ ਵਿੱਚੋਂ 628"

18ਅਜ਼ਗਾਦ ਦੇ ਉੱਤਰਾਧਿਕਾਰੀਆਂ ਵਿੱਚੋਂ, 2,322"

19ਅਦੋਨੀਕਾਮ ਦੇ ਉੱਤਰਾਧਿਕਾਰੀਆਂ ਵਿੱਚੋਂ 667"

20ਬਿਗਵਈ ਦੇ ਉੱਤਰਾਧਿਕਾਰੀਆਂ ਵਿੱਚੋਂ 2,067"

Ezra 8 illustration - Ezra Chapter 8

21ਆਦੀਨ ਦੇ ਉੱਤਰਾਧਿਕਾਰੀਆਂ ਵਿੱਚੋਂ 655"

22ਹਿਜ਼ਕੀਯਾਹ ਦੇ ਘਰਾਣੇ ਵਿੱਚੋਂ ਅਟੇਰ ਦੇ ਉੱਤਰਾਧਿਕਾਰੀਆਂ ਦੇ ਮਨੁੱਖ ਸਨ 98"

23ਹਾਸ਼ੂਮ ਦੇ ਉੱਤਰਾਧਿਕਾਰੀਆਂ ਵਿੱਚੋਂ 328"

24ਬੇਸਾਈ ਦੇ ਉੱਤਰਾਧਿਕਾਰੀਆਂ ਵਿੱਚੋਂ 324"

25ਹਾਰੀਫ ਦੇ ਉੱਤਰਾਧਿਕਾਰੀਆਂ ਵਿੱਚੋਂ 112"

Ezra 8 illustration - Ezra Chapter 8

26ਗਿਬਓਨ ਦੇ ਉੱਤਰਾਧਿਕਾਰੀਆਂ ਵਿੱਚੋਂ 95"

27ਬੈਤਲਹਮ ਤੇ ਨਟੋਫਾਹ ਦੇ ਨਗਰਾਂ ਤੋਂ 188"

28ਅਨਾਬੋਬ ਨਗਰ ਵਿੱਚੋਂ 128"

29ਬੈਤ ਅਜ਼ਮਾਵਖ ਨਗਰ ਵਿੱਚੋਂ 42"

30ਕਿਰਯਬ ਯਆਰੀਮ, ਕਫੀਰਾਹ ਅਤੇ ਬੇਰੋਯ, ਨਗਰ ਦੇ ਮਨੁੱਖਾਂ ਦੀ ਗਿਣਤੀ 743"

Ezra 8 illustration - Ezra Chapter 8

31ਰਾਮਾਹ ਅਤੇ ਗ਼ਬਾ ਸ਼ਹਿਰ ਵਿੱਚੋਂ 621"

32ਮਿਕਮਾਸ ਦੇ ਮਨੁੱਖ 122"

33ਬੈਤ-ਏਲ ਅਤੇ ਅਈ ਸ਼ਹਿਰਾਂ ਵਿੱਚੋਂ 123"

34ਨਬੋ ਦੇ ਦੂਸਰੇ ਸ਼ਹਿਰ ਵਿੱਚੋਂ 52"

35ਏਲਾਮ ਦੇ ਦੂਜੇ ਸ਼ਹਿਰ ਵਿੱਚੋਂ 1,254"

Ezra 8 illustration - Ezra Chapter 8

36ਹਾਰੀਮ ਸ਼ਹਿਰ ਵਿੱਚੋਂ 320,"

Chapter Complete

You have read Ezra 8

36 verses