1ਯਰੀਹੋ ਦੇ ਸ਼ਹਿਰ ਵਿੱਚੋਂ 345"
2ਲੋਦ, ਹਾਦੀਦ ਅਤੇ ਓਨੋ ਸ਼ਹਿਰ ਵਿੱਚੋਂ 721"
3ਸਨਾਹ ਦੇ ਉੱਤਰਾਧਿਕਾਰੀਆਂ ਵਿੱਚੋਂ 3,930"
4ਜਾਜਕਾਂ ਦੀ ਸੂਚੀ ਇਵੇਂ ਸੀ: ਯੇਸ਼ੂਆ ਦੇ ਘਰੋ ਯਦਅਯਾਹ ਦੇ ਉੱਤਰਾਧਿਕਾਰੀਆਂ ਵਿੱਚੋਂ 973"
5ਈਮੇਰ ਦੇ ਉੱਤਰਾਧਿਕਾਰੀਆਂ ਵਿੱਚੋਂ 1,052"

6ਪਸ਼ਹੂਰ ਦੇ ਉੱਤਰਾਧਿਕਾਰੀਆਂ ਵਿੱਚੋਂ 1,247"
7ਹਾਰੀਮ ਦੇ ਉੱਤਰਾਧਿਕਾਰੀਆਂ ਵਿੱਚੋਂ 1,017"
8ਲੇਵੀ ਦੇ ਪਰਿਵਾਰ-ਸਮੂਹਾਂ ਦੇ ਲੋਕਾਂ ਦੀ ਗਿਣਤੀ ਇਸ ਤਰ੍ਹਾਂ ਸੀ: ਯੇਸ਼ੂਆ ਤੋਂ ਕਦਮੀਏਲ ਰਾਹੀਂ ਹੋਦਵਾਹ ਦੇ ਪਰਿਵਾਰ ਰਾਹੀਂ, ਉਨ੍ਹਾਂ ਦੇ ਉੱਤਰਾਧਿਕਾਰੀ ਸਨ 74"
9ਗਵਈਇਆਂ ਵਿੱਚੋਂ: ਅਸਾਫ਼ ਦੇ ਉੱਤਰਾਧਿਕਾਰੀਆਂ ਵਿੱਚੋਂ 148"
10ਦਰਬਾਨ ਦੀ ਗਿਣਤੀ ਇਵੇਂ ਸੀ: ਸੱਲੁਮ, ਆਟੇਰ ਟਲਮੋਨ, ਅੱਕੂਬ, ਹਟੀਟਾ ਅਤੇ ਸ਼ੋਬਾਈ ਦੇ ਉੱਤਰਾਧਿਕਾਰੀਆਂ ਵਿੱਚੋਂ 138"

11ਮੰਦਰ ਦੇ ਖਾਸ ਸੇਵਕ ਸਨ: ਸੀਹਾ ਦੇ ਉੱਤਰਾਧਿਕਾਰੀ, ਹਸੁਫਾ ਅਤੇ ਟੱਬਾਓਬ,"
12ਕੇਰੋਸ, ਸੀਆ ਅਤੇ ਪਾਦੋਨ ਦੀ ਵਂਸ,"
13ਲਬਾਨਾਹ, ਹਗਾਬਾ ਅਤੇ ਸਲਮਾਈ ਦੇ ਘਰਾਣੇ ਵਿੱਚੋਂ"
14ਹਨਾਨ, ਗਿੱਦੇਲ ਅਤੇ ਗਾਹਰ ਦੇ ਉੱਤਰਾਧਿਕਾਰੀ,"
15ਰਅਯਾਹ, ਰਸੀਨ ਅਤੇ ਨਕੋਦਾ ਦੇ ਉੱਤਰਾਧਿਕਾਰੀ,"
You have read Ezra 9
15 verses