Lumina
Galatians

Galatians 2

Galatians 2·Punjabi Bible

1ਮੈਂ ਆਪਣੇ ਯਹੂਦੀ ਧਰਮ ਬਾਰੇ ਬੜਾ ਜੋਸ਼ੀਲਾ ਸੀ। ਇਸ ਲਈ ਮੈਂ ਕਲੀਸਿਯਾ ਨੂੰ ਦੰਡ ਦਿੱਤੇ। ਮੈਂ ਬੜੇ ਧਿਆਨ ਨਾਲ ਮੂਸਾ ਦੀ ਸ਼ਰ੍ਹਾ ਦੀ ਪਾਲਣਾ ਕੀਤੀ ਅਤੇ ਕਿਸੇ ਨੂੰ ਵੀ ਮੇਰੇ ਸ਼ਰ੍ਹਾ ਨੂੰ ਮੰਨਣ ਦੇ ਢੰਗ ਵਿੱਚ ਕੋਈ ਦੋਸ਼ ਨਾ ਲੱਭਿਆ।"

2ਪਰ ਜੋ ਸਾਰੀਆਂ ਚੀਜ਼ਾਂ ਇੱਕ ਸਮੇਂ ਵਿੱਚ ਮੇਰੇ ਲਈ ਮਹੱਤਵਪੂਰਣ ਸਨ, ਅੱਜ ਮੈਂ ਉਨ੍ਹਾਂ ਚੀਜ਼ਾਂ ਨੂੰ ਮਸੀਹ ਦੇ ਕਾਰਣ ਵਿਅਰਥ ਕਰਾਰ ਦਿੰਦਾ ਹਾਂ।"

3ਇਸ ਤੋਂ ਵੀ ਵੱਡੀ ਗੱਲ ਇਹ ਹੈ ਕਿ ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦੀ ਉੱਤਮਤਾਈ ਦੇ ਕਾਰਣ ਅੱਜ ਤੱਕ ਸਭ ਕਾਸੇ ਨੂੰ ਹੀਣ ਸਮਝਦਾ ਹਾਂ। ਉਸੇ ਲਈ ਮੈਂ ਸਭ ਕਾਸੇ ਨੂੰ ਤਿਆਗ ਦਿੱਤਾ ਹੈ। ਅਤੇ ਮੈਂ ਸਭ ਕਾਸੇ ਨੂੰ ਕੂੜਾ ਹੀ ਸਮਝਣ ਲੱਗਾ ਹਾਂ ਤਾਂ ਕਿ ਮੈਂ ਮਸੀਹ ਨੂੰ ਪਾ ਸੱਕਾਂ।"

4ਇਹ ਮੈਨੂੰ ਮਸੀਹ ਵਿੱਚ ਅਤੇ ਧਰਮੀ ਹੋਣ ਵਿੱਚ ਮਦਦ ਕਰਦਾ ਹੈ। ਇਹ ਧਾਰਮਿਕਤਾ ਸ਼ਰ੍ਹਾ ਦਾ ਅਨੁਸਰਣ ਕਰਨ ਤੋਂ ਨਹੀਂ ਆਉਂਦੀ, ਸਗੋਂ ਨਿਹਚਾ ਰਾਹੀਂ ਪਰਮੇਸ਼ੁਰ ਵੱਲੋਂ ਆਉਂਦੀ ਹੈ। ਪਰਮੇਸ਼ੁਰ ਮੈਨੂੰ ਮਸੀਹ ਵਿੱਚ ਮੇਰੇ ਵਿਸ਼ਵਾਸ ਰਾਹੀਂ ਧਰਮੀ ਬਣਾਉਂਦਾ ਹੈ।"

5ਮੈਂ ਜੋ ਜਾਨਣਾ ਚਾਹੁੰਦਾ ਹਾਂ ਮਸੀਹ ਅਤੇ ਉਸ ਸ਼ਕਤੀ ਨੂੰ ਜਿਸਨੇ ਉਸ ਨੂੰ ਮੌਤ ਤੋਂ ਜਿਵਾਲਿਆ ਹੈ। ਮੈਂ ਮਸੀਹ ਦੇ ਦੁੱਖਾਂ ਦਾ ਭਾਗੀਦਾਰ ਹੋਣਾ ਚਾਹੁੰਦਾ ਹਾਂ ਅਤੇ ਉਸਦੀ ਮੌਤ ਵਿੱਚ ਉਸੇ ਜਿਹਾ ਬਣਨਾ ਚਾਹੁੰਦਾ ਹਾਂ।"

Galatians 2 illustration - Galatians Chapter 2

6ਇਸ ਤਰ੍ਹਾਂ, ਮੈਨੂੰ ਉਮੀਦ ਹੈ ਕਿ ਕਿਵੇਂ ਵੀ ਮੈਂ ਉਨ੍ਹਾਂ ਵਿੱਚੋਂ ਹੋ ਸੱਕਦਾ ਹਾਂ ਜੋ ਮੌਤ ਤੋਂ ਜਿਵਾਲੇ ਜਾਣਗੇ।"

7ਟੀਚੇ ਉੱਪਰ ਪਹੁੰਚਣ ਦਾ ਜਤਨ ਮੇਰਾ ਇਹ ਭਾਵ ਨਹੀਂ ਕਿ ਮੈਂ ਪਹਿਲਾਂ ਹੀ ਬਿਲਕੁਲ ਉਹੋ ਜਿਹਾ ਬਣ ਗਿਆ ਜਿਵੇਂ ਪਰਮੇਸ਼ੁਰ ਮੈਨੂੰ ਬਨਾਉਣਾ ਚਾਹੁੰਦਾ ਸੀ। ਮੈਂ ਹਾਲੇ ਟੀਚੇ ਤੱਕ ਨਹੀਂ ਪਹੁੰਚਿਆ। ਪਰ ਮੈਂ ਉਸ ਟੀਚੇ ਤੱਕ ਪਹੁੰਚਣ ਲਈ ਲਗਾਤਾਰ ਸੰਘਰਸ਼ ਕਰ ਰਿਹਾ ਹਾਂ। ਇਹ ਸਿਰਫ਼ ਇਹੀ ਕਾਰਣ ਹੈ ਕਿ ਮਸੀਹ ਯਿਸੂ ਨੇ ਮੈਨੂੰ ਆਪਣਾ ਬਣਾਇਆ।"

8ਭਰਾਵੋ ਅਤੇ ਭੈਣੋ ਮੈਂ ਜਾਣਦਾ ਹਾਂ ਕਿ ਮੈਂ ਹਾਲੇ ਤੱਕ ਮੰਜਿਲ ਤੇ ਨਹੀਂ ਪਹੁੰਚਿਆ। ਪਰ ਇੱਕ ਗੱਲ ਹੈ ਜੋ ਮੈਂ ਹਮੇਸ਼ਾ ਕਰਦਾ ਹਾਂ; ਮੈਂ ਬੀਤੀਆਂ ਗੱਲਾਂ ਨੂੰ ਭੁੱਲ ਚੁੱਕਿਆ ਹਾਂ ਅਤੇ ਮੈਂ ਉਸ ਮੰਜਿਲ ਤੇ ਪਹੁੰਚਣ ਦੀ ਸਖਤ ਕੋਸ਼ਿਸ਼ ਕਰ ਰਿਹਾ ਹਾਂ ਜੋ ਮੇਰੇ ਸਾਹਮਣੇ ਹੈ।"

9ਮੈਂ ਮੰਜਿਲ ਤੇ ਪਹੁੰਚਣ ਲਈ ਅਤੇ ਉਹ ਇਨਾਮ ਜਿੱਤਣ ਲਈ ਲਗਾਤਾਰ ਕੋਸ਼ਿਸ਼ ਕਰ ਰਿਹਾ ਹਾਂ, ਜਿਸ ਵਾਸਤੇ ਪਰਮੇਸ਼ੁਰ ਸਾਨੂੰ ਮਸੀਹ ਯਿਸੂ ਰਾਹੀਂ ਸਵਰਗ ਨੂੰ ਬੁਲਾ ਰਿਹਾ ਹੈ।"

10ਸਾਨੂੰ ਸਾਰਿਆਂ ਨੂੰ, ਜਿਹੜੇ ਆਤਮਕ ਤੌਰ ਤੇ ਪੂਰੀ ਤਰ੍ਹਾਂ ਵੱਡੇ ਹੋ ਚੁੱਕੇ ਹਾਂ, ਇਸੇ ਤਰ੍ਹਾਂ ਹੀ ਸੋਚਣਾ ਚਾਹੀਦਾ ਹੈ। ਪਰ ਜੇਕਰ ਤੁਸੀਂ ਇਨ੍ਹਾਂ ਵਿੱਚੋਂ ਕਿਸੇ ਗੱਲ ਨਾਲ ਵੀ ਸਹਿਮਤ ਨਾ ਹੋਵੋ, ਤਾਂ ਪਰਮੇਸ਼ੁਰ ਤੁਹਾਨੂੰ ਇਹ ਸਪੱਸ਼ਟ ਕਰ ਦੇਵੇਗਾ।"

Galatians 2 illustration - Galatians Chapter 2

11ਹਰ ਹਾਲਤ ਵਿੱਚ ਸਾਨੂੰ ਸੱਚ ਦੇ ਰਾਹ ਤੇ ਤੁਰਨਾ ਜਾਰੀ ਰੱਖਣਾ ਚਾਹੀਦਾ ਹੈ ਜੋ ਅਸੀਂ ਹੁਣ ਤਕ ਅਨੁਸਰਣ ਕਰਦੇ ਆਏ ਹਾਂ।"

12ਭਰਾਵੋ ਅਤੇ ਭੈਣੋ, ਮੇਰੇ ਉਦਾਹਰਣਾਂ ਦਾ ਅਨੁਸਰਣ ਕਰੋ। ਉਨ੍ਹਾਂ ਲੋਕਾਂ ਦਾ ਨਰੀਖਣ ਕਰੋ ਜਿਹੜੇ ਨੇੜਤਾ ਨਾਲ ਸਾਡੀ ਉਦਾਹਰਣਾ ਦਾ ਅਨੁਸਰਣ ਕਰਦੇ ਹਨ। ਜਿਵੇਂ ਅਸੀਂ ਇਹ ਰਾਹ ਤੁਹਾਨੂੰ ਵਿਖਾਏ। ਤੁਸੀਂ ਵੀ ਉਨ੍ਹਾਂ ਵਾਂਗ ਅਨੁਸਰਣ ਕਰੋ।"

13ਬਹੁਤ ਸਾਰੇ ਲੋਕ ਮਸੀਹ ਦੀ ਸਲੀਬ ਦੇ ਦੁਸ਼ਮਣਾਂ ਵਾਂਗ ਜਿਉਂਦੇ ਹਨ। ਮੈਂ ਕਈ ਵਾਰੀ ਅਜਿਹੇ ਲੋਕਾਂ ਬਾਰੇ ਤੁਹਾਨੂੰ ਦੱਸਿਆ ਹੈ। ਅਤੇ ਹੁਣ ਉਨ੍ਹਾਂ ਬਾਰੇ ਦੱਸਣ ਲੱਗਿਆਂ ਮੈਨੂੰ ਰੋਣਾ ਆਉਂਦਾ ਹੈ।"

14ਜਿਸ ਰਾਹ ਤੇ ਉਹ ਜਿਉਂ ਰਹੇ ਹਨ ਉਹ ਰਾਹ ਹੈ ਜੋ ਤਬਾਹੀ ਵੱਲ ਜਾਂਦਾ ਹੈ। ਉਨ੍ਹਾਂ ਦੀ ਭੁੱਖ ਹੀ ਉਨ੍ਹਾਂ ਦਾ ਪਰਮੇਸ਼ੁਰ ਹੈ। ਉਨ੍ਹਾਂ ਨੂੰ ਉਨ੍ਹਾਂ ਗੱਲਾਂ ਤੇ ਅਭਿਮਾਨ ਹੈ ਜਿਹੜੀਆਂ ਗੱਲਾਂ ਤੇ ਉਨ੍ਹਾਂ ਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਉਹ ਸਿਰਫ਼ ਦੁਨਿਆਵੀ ਚੀਜ਼ਾਂ ਬਾਰੇ ਸੋਚਦੇ ਹਨ।"

15ਪਰ ਸਾਡੀ ਮਾਤਭੂਮੀ ਸੁਰਗਾਂ ਵਿੱਚ ਹੈ। ਅਸੀਂ ਆਪਣੇ ਮੁਕਤੀਦਾਤੇ ਦੇ ਸੁਰਗਾਂ ਤੋਂ ਆਉਣ ਦੀ ਉਡੀਕ ਕਰ ਰਹੇ ਹਾਂ। ਸਾਡਾ ਮੁਕਤੀਦਾਤਾ ਪ੍ਰਭੂ ਯਿਸੂ ਮਸੀਹ ਹੈ।"

Galatians 2 illustration - Galatians Chapter 2

16ਮਸੀਹ ਸਾਡੇ ਭੌਤਿਕ ਸਰੀਰਾਂ ਨੂੰ ਆਪਣੇ ਮਹਿਮਾਮਈ ਸਰੀਰ ਵਾਂਗ ਬਦਲ ਦੇਵੇਗਾ। ਉਹ ਇਹ ਉਸ ਸ਼ਕਤੀ ਨਾਲ ਕਰੇਗਾ ਜਿਸ ਨਾਲ ਉਹ ਸਾਰੀਆਂ ਚੀਜ਼ਾਂ ਨੂੰ ਨਿਯੰਤ੍ਰਣ ਹੇਠ ਰੱਖਣ ਯੋਗ ਹੈ।"

17ਕਰਨ ਲਈ ਕੁਝ ਗੱਲਾਂ ਮੇਰੇ ਪਿਆਰੇ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਪ੍ਰੇਮ ਕਰਦਾ ਹਾਂ ਅਤੇ ਤੁਹਾਨੂੰ ਮਿਲਣਾ ਚਾਹੁੰਦਾ ਹਾਂ। ਤੁਸੀਂ ਮੈਨੂੰ ਖੁਸ਼ੀ ਦਿਉ ਅਤੇ ਮੈਨੂੰ ਤੁਹਾਡੇ ਉੱਤੇ ਮਾਣ ਹੈ। ਜਿਵੇਂ ਮੈਂ ਤੁਹਾਨੂੰ ਕਿਹਾ ਸੀ, ਵਫ਼ਾਦਾਰੀ ਨਾਲ ਪ੍ਰਭੂ ਦਾ ਅਨੁਸਰਣ ਕਰਨਾ ਜਾਰੀ ਰੱਖੋ।"

18ਮੈਂ ਯੂਓਦੀਆ ਅਤੇ ਸੁੰਤੁਖੇ ਨੂੰ ਇੱਕ ਦੂਸਰੇ ਨਾਲ ਸਹਿਮਤ ਹੋਣ ਲਈ ਬੇਨਤੀ ਕਰਦਾ ਹੈ ਕਿਉਂਕਿ ਤੁਸੀਂ ਪਰਮੇਸ਼ੁਰ ਨਾਲ ਸੰਬੰਧਿਤ ਹੋ।"

19ਮੇਰੇ ਮਿੱਤਰੋ, ਕਿਉਂਕਿ ਤੁਸੀਂ ਮੇਰੇ ਨਾਲ ਰਲਕੇ ਵਫ਼ਾਦਾਰੀ ਨਾਲ ਸੇਵਾ ਕੀਤੀ ਹੈ ਇਸ ਲਈ ਮੈਂ ਤੁਹਾਨੂੰ ਇਨ੍ਹਾਂ ਔਰਤਾਂ ਦੀ ਅਜਿਹਾ ਕਰਨ ਵਿੱਚ ਸਹਾਇਤਾ ਕਰਨ ਲਈ ਆਖਦਾ ਹਾਂ। ਇਨ੍ਹਾਂ ਨੇ ਕਲੇਮੰਸ ਨਾਲ ਮੇਰੇ ਪੱਖੋਂ ਅਤੇ ਮੇਰੇ ਹੋਰ ਸਾਥੀਆਂ ਨਾਲ ਮਿਲਕੇ ਖੁਸ਼ਖਬਰੀ ਫ਼ੈਲਾਉਣ ਵਿੱਚ ਸਖਤ ਮਿਹਨਤ ਕੀਤੀ ਹੈ। ਉਨ੍ਹਾਂ ਦੇ ਨਾਮ ਜੀਵਨ ਦੀ ਪੁਸਤਕ ਵਿੱਚ ਲਿਖੇ ਗਏ ਹਨ।"

20ਹਮੇਸ਼ਾ ਪ੍ਰਭੂ ਵਿੱਚ ਅਨੰਦ ਮਾਣੋ। ਮੈਂ ਇਸ ਨੂੰ ਫ਼ਿਰ ਆਖਾਂਗਾ, ਅਨੰਦ ਮਾਣੋ।"

Galatians 2 illustration - Galatians Chapter 2

21ਹਰ ਕਿਸੇ ਨੂੰ ਤੁਹਾਡੇ ਨਿਮ੍ਰ ਸੁਭਾਅ ਬਾਰੇ ਜਾਨਣ ਦਿਉ। ਪ੍ਰਭੂ ਛੇਤੀ ਆ ਰਿਹਾ ਹੈ।"

Chapter Complete

You have read Galatians 2

21 verses