Lumina
Genesis

Genesis 12

Genesis 12·Punjabi Bible

1ਯਹੋਵਾਹ ਨੇ ਅਬਰਾਮ ਨੂੰ ਦੀਦਾਰ ਦਿੱਤਾ। ਯਹੋਵਾਹ ਨੇ ਆਖਿਆ, “ਮੈਂ ਇਹ ਧਰਤੀ ਤੇਰੇ ਉੱਤਰਾਧਿਕਾਰੀ ਨੂੰ ਦੇਵਾਂਗਾ।” ਯਹੋਵਾਹ ਨੇ ਉਸ ਥਾਂ ਉੱਤੇ ਅਬਰਾਮ ਨੂੰ ਦੀਦਾਰ ਦਿੱਤਾ। ਇਸ ਲਈ ਅਬਰਾਮ ਨੇ ਉੱਥੇ ਯਹੋਵਾਹ ਦੀ ਉਪਾਸਨਾ ਲਈ ਜਗਵੇਦੀ ਬਣਾਈ।"

2ਫ਼ੇਰ ਅਬਰਾਮ ਉਹ ਥਾਂ ਛੱਡ ਕੇ ਬੈਤਏਲ ਦੇ ਪੂਰਬ ਵੱਲ ਪਹਾੜੀਆਂ ਨੂੰ ਚੱਲਾ ਗਿਆ। ਅਬਰਾਮ ਨੇ ਓੱਥੇ ਆਪਣਾ ਤੰਬੂ ਲਾ ਲਿਆ। ਬੈਤਏਲ ਪੱਛਮ ਵੱਲ ਅਤੇ ਆਈ ਪੂਰਬ ਵੱਲ ਸੀ। ਉਸ ਥਾਵੇਂ, ਅਬਰਾਮ ਨੇ ਯਹੋਵਾਹ ਲਈ ਇੱਕ ਹੋਰ ਜਗਵੇਦੀ ਬਣਾਈ ਅਤੇ ਅਬਰਾਮ ਨੇ ਉੱਥੇ ਯਹੋਵਾਹ ਦੀ ਉਪਾਸਨਾ ਕੀਤੀ।"

3ਇਸਤੋਂ ਮਗਰੋਂ, ਅਬਰਾਮ ਇੱਕ ਵਾਰੀ ਫ਼ੇਰ ਆਪਣੇ ਸਫ਼ਰ ਤੇ ਨਿਕਲ ਪਿਆ। ਉਹ ਨੇਜੇਵ ਵੱਲ ਚੱਲਾ ਗਿਆ।"

4ਅਬਰਾਮ ਮਿਸਰ ਵਿੱਚ ਇਸ ਸਮੇਂ ਦੌਰਾਨ ਧਰਤੀ ਬਹੁਤ ਖੁਸ਼ਕ ਸੀ। ਬਾਰਿਸ਼ ਨਹੀਂ ਸੀ ਹੋਈ ਅਤੇ ਭੋਜਨ ਉਗਾਇਆ ਨਹੀਂ ਸੀ ਜਾ ਸੱਕਦਾ। ਇਸ ਲਈ ਅਬਰਾਮ ਮਿਸਰ ਵਿੱਚ ਰਹਿਣ ਲਈ ਚੱਲਾ ਗਿਆ।"

5ਅਬਰਾਮ ਨੇ ਦੇਖਿਆ ਕਿ ਉਸਦੀ ਪਤਨੀ ਸਾਰਈ ਕਿੰਨੀ ਖੂਬਸੂਰਤ ਸੀ। ਇਸ ਲਈ ਮਿਸਰ ਪਹੁੰਚਣ ਤੋਂ ਰਤਾ ਕੁ ਪਹਿਲਾਂ ਅਬਰਾਮ ਨੇ ਸਾਰਈ ਨੂੰ ਆਖਿਆ, “ਮੈਂ ਜਾਣਦਾ ਹਾਂ ਕਿ ਤੂੰ ਬਹੁਤ ਖੂਬਸੂਰਤ ਔਰਤ ਹੈਂ।"

Genesis 12 illustration - Genesis Chapter 12

6ਮਿਸਰ ਦੇ ਆਦਮੀ ਤੈਨੂੰ ਦੇਖਣਗੇ। ਉਹ ਆਖਣਗੇ, ‘ਇਹ ਔਰਤ ਇਸਦੀ ਪਤਨੀ ਹੈ।’ ਫ਼ੇਰ ਉਹ ਮੈਨੂੰ ਮਾਰ ਦੇਣਗੇ ਅਤੇ ਤੈਨੂੰ ਜਿਉਂਦੀ ਰਹਿਣ ਦੇਣਗੇ।"

7ਇਸ ਲਈ ਲੋਕਾਂ ਨੂੰ ਇਹ ਆਖੀਂ ਕਿ ਤੂੰ ਮੇਰੀ ਭੈਣ ਹੈਂ। ਫ਼ੇਰ ਉਹ ਮੈਂਨੂੰ ਨਹੀਂ ਮਾਰਨਗੇ। ਉਹ ਇਹ ਸੋਚਣਗੇ ਕਿ ਮੈਂ ਤੇਰਾ ਭਰਾ ਹਾਂ, ਅਤੇ ਉਹ ਮੇਰੇ ਨਾਲ ਚੰਗਾ ਸਲੂਕ ਕਰਨਗੇ। ਇਸ ਤਰ੍ਹਾਂ ਕਰਨ ਨਾਲ ਤੂੰ ਮੇਰੀ ਜ਼ਿੰਦਗੀ ਬਚਾ ਸੱਕੇਂਗੀ।”"

8ਇਸ ਲਈ ਅਬਰਾਮ ਮਿਸਰ ਵਿੱਚ ਚੱਲਾ ਗਿਆ। ਮਿਸਰ ਦੇ ਲੋਕਾਂ ਨੇ ਦੇਖਿਆ ਕਿ ਸਾਰਈ ਬਹੁਤ ਖੂਬਸੂਰਤ ਔਰਤ ਸੀ।"

9ਕੁਝ ਮਿਸਰੀ ਆਗੂਆਂ ਨੇ ਵੀ ਉਸ ਨੂੰ ਦੇਖ ਲਿਆ। ਉਨ੍ਹਾਂ ਨੇ ਫਿਰਊਨ ਨੂੰ ਆਖਿਆ ਕਿ ਉਹ ਬਹੁਤ ਖੂਬਸੂਰਤ ਔਰਤ ਸੀ। ਉਹ ਆਗੂ ਸਾਰਈ ਨੂੰ ਫਿਰਊਨ ਦੇ ਘਰ ਲੈ ਗਏ।"

10ਫਿਰਊਨ ਅਬਰਾਮ ਤੇ ਦਯਾਲੂ ਸੀ ਕਿਉਂ ਕਿ ਉਸਦਾ ਖਿਆਲ ਸੀ ਕਿ ਅਬਰਾਮ ਸਾਰਈ ਦਾ ਭਰਾ ਸੀ। ਫਿਰਊਨ ਨੇ ਅਬਰਾਮ ਨੂੰ ਭੇਡਾਂ, ਡੰਗਰ ਅਤੇ ਖੋਤੇ ਦਿੱਤੇ। ਅਬਰਾਮ ਨੂੰ ਦਾਸ, ਦਾਸੀਆਂ ਅਤੇ ਊਠ ਵੀ ਮਿਲੇ।"

Genesis 12 illustration - Genesis Chapter 12

11ਫਿਰਊਨ ਨੇ ਅਬਰਾਮ ਦੀ ਪਤਨੀ ਨੂੰ ਹਾਸਿਲ ਕਰ ਲਿਆ। ਇਸ ਲਈ ਯਹੋਵਾਹ ਨੇ ਫਿਰਊਨ ਅਤੇ ਉਸ ਦੇ ਘਰ ਦੇ ਸਾਰੇ ਲੋਕਾਂ ਵੱਲ ਬਹੁਤ ਬੁਰੀਆਂ ਬਿਮਾਰੀਆਂ ਭੇਜੀਆਂ।"

12ਇਸ ਲਈ ਫਿਰਊਨ ਨੇ ਅਬਰਾਮ ਨੂੰ ਬੁਲਾਇਆ। ਫਿਰਊਨ ਨੇ ਆਖਿਆ, “ਤੂੰ ਮੇਰੇ ਨਾਲ ਬਹੁਤ ਬੁਰਾ ਸਲੂਕ ਕੀਤਾ ਹੈ!। ਤੂੰ ਮੈਨੂੰ ਇਹ ਨਹੀਂ ਦੱਸਿਆ ਕਿ ਸਾਰਈ ਤੇਰੀ ਪਤਨੀ ਸੀ! ਕਿਉਂ?"

13ਤੂੰ ਤਾਂ ਆਖਿਆ ਸੀ, ‘ਇਹ ਮੇਰੀ ਭੈਣ ਹੈ।’ ਤੂੰ ਇਹ ਗੱਲ ਕਿਉਂ ਆਖੀ? ਮੈਂ ਉਸ ਨੂੰ ਇਸ ਲਈ ਹਾਸਿਲ ਕੀਤਾ ਤਾਂ ਜੋ ਮੇਰੀ ਪਤਨੀ ਬਣ ਸੱਕੇ। ਪਰ ਹੁਣ ਮੈਂ ਤੈਨੂੰ ਤੇਰੀ ਪਤਨੀ ਵਾਪਸ ਦਿੰਦਾ ਹਾਂ। ਇਸ ਨੂੰ ਲੈ ਕੇ ਚੱਲਾ ਜਾਹ!”"

14ਫ਼ੇਰ ਫਿਰਊਨ ਨੇ ਆਪਣੇ ਆਦਮੀਆਂਂ ਨੂੰ ਹੁਕਮ ਦਿੱਤਾ ਕਿ ਅਬਰਾਮ ਨੂੰ ਮਿਸਰ ਵਿੱਚੋਂ ਬਾਹਰ ਕੱਢ ਦੇਣ ਇਸ ਲਈ ਅਬਰਾਮ ਅਤੇ ਉਸਦੀ ਪਤਨੀ ਉਸ ਥਾਂ ਤੋਂ ਚੱਲੇ ਗਏ। ਅਤੇ ਉਹ ਆਪਣੇ ਨਾਲ ਆਪਣੀਆਂ ਚੀਜ਼ਾਂ ਵੀ ਲੈ ਗਏ।"

15ਅਬਰਾਮ ਦੀ ਕਨਾਨ ਵਿੱਚ ਵਾਪਸੀ ਇਸ ਤਰ੍ਹਾਂ, ਅਬਰਾਮ ਨੇ ਮਿਸਰ ਛੱਡ ਦਿੱਤਾ। ਅਬਰਾਮ ਆਪਣੀ ਪਤਨੀ ਅਤੇ ਆਪਣੀ ਸਾਰੀ ਮਲਕੀਅਤ ਸਮੇਤ ਨੇਗੇਵ ਵਿੱਚੋਂ ਹੌਲੇ ਲੰਘਿਆ। ਲੂਤ ਵੀ ਉਨ੍ਹਾਂ ਦੇ ਨਾਲ ਸੀ।"

Genesis 12 illustration - Genesis Chapter 12

16ਇਸ ਸਮੇਂ, ਅਬਰਾਮ ਬਹੁਤ ਅਮੀਰ ਸੀ। ਉਸ ਦੇ ਪਾਸ ਬਹੁਤ ਸਾਰੇ ਪਸ਼ੂ ਅਤੇ ਸੋਨਾ-ਚਾਂਦੀ ਸੀ।"

17ਅਬਰਾਮ ਆਲੇ-ਦੁਆਲੇ ਸਫ਼ਰ ਕਰਦਾ ਰਿਹਾ। ਉਸ ਨੇ ਨੇਗੇਵ ਨੂੰ ਛੱਡ ਦਿੱਤਾ ਅਤੇ ਬੈਤ-ਏਲ ਨੂੰ ਵਾਪਸ ਚੱਲਾ ਗਿਆ। ਉਹ ਉਸ ਥਾਂ ਤੇ ਚੱਲਾ ਗਿਆ ਜਿਹੜੀ ਬੈਤ-ਏਲ ਦੇ ਸ਼ਹਿਰ ਅਤੇ ਆਈ ਸ਼ਹਿਰ ਦੇ ਵਿੱਚਕਾਰ ਸੀ। ਇਹ ਓਹੀ ਥਾਂ ਸੀ ਜਿੱਥੇ ਅਬਰਾਮ ਅਤੇ ਉਸ ਦੇ ਪਰਿਵਾਰ ਨੇ ਪਹਿਲਾਂ ਵੀ ਡੇਰਾ ਲਾਇਆ ਸੀ।"

18ਇਹ ਓਹੀ ਥਾਂ ਸੀ ਜਿੱਥੇ ਅਬਰਾਮ ਨੇ ਜਗਵੇਦੀ ਉਸਾਰੀ ਸੀ। ਇਸ ਲਈ ਅਬਰਾਮ ਨੇ ਇੱਥੇ ਯਹੋਵਾਹ ਦੀ ਉਪਾਸਨਾ ਕੀਤੀ।"

19ਅਬਰਾਮ ਅਤੇ ਲੂਤ ਦਾ ਵਿੱਛੜਨਾ ਇਸ ਸਮੇਂ ਦੌਰਾਨ, ਲੂਤ ਵੀ ਅਬਰਾਮ ਦੇ ਨਾਲ ਸਫ਼ਰ ਕਰ ਰਿਹਾ ਸੀ। ਲੂਤ ਕੋਲ ਬਹੁਤ ਸਾਰੇ ਜਾਨਵਰ ਅਤੇ ਤੰਬੂ ਸਨ।"

20ਅਬਰਾਮ ਅਤੇ ਲੂਤ ਕੋਲ ਇੰਨੇ ਜਾਨਵਰ ਸਨ ਕਿ ਉਸ ਧਰਤੀ ਉੱਤੇ ਦੋਹਾਂ ਦਾ ਗੁਜ਼ਾਰਾ ਇਕੱਠੇ ਨਹੀਂ ਹੋ ਸੱਕਦਾ ਸੀ।"

Chapter Complete

You have read Genesis 12

20 verses