Lumina
Genesis

Genesis 20

Genesis 20·Punjabi Bible

1ਇਸ ਲਈ ਅਬਰਾਹਾਮ ਨੂੰ ਉਸਦੀ ਪਤਨੀ ਮੋੜ ਦੇ। ਅਬਰਾਹਾਮ ਇੱਕ ਨਬੀ ਹੈ। ਉਹ ਤੇਰੇ ਲਈ ਪ੍ਰਾਰਥਨਾ ਕਰੇਗਾ, ਅਤੇ ਤੂੰ ਜੀਵੇਂਗਾ। ਪਰ ਜੇ ਤੂੰ ਅਬਰਾਹਾਮ ਨੂੰ ਸਾਰਾਹ ਨਾ ਮੋੜੀ ਤਾਂ ਮੈਂ ਤੈਨੂੰ ਬਚਨ ਦਿੰਦਾ ਹਾਂ ਕਿ ਤੂੰ ਮਾਰਿਆ ਜਾਵੇਂਗਾ। ਅਤੇ ਤੇਰੇ ਨਾਲ ਤੇਰਾ ਸਾਰਾ ਪਰਿਵਾਰ ਵੀ ਮਾਰਿਆ ਜਾਵੇਗਾ।”"

2ਇਸ ਲਈ ਅਗਲੀ ਸਵੇਰ ਨੂੰ ਤੜਕੇ-ਤੜਕੇ ਅਬੀਮਲਕ ਨੇ ਆਪਣੇ ਸਾਰੇ ਨੌਕਰਾਂ ਨੂੰ ਬੁਲਾਇਆ ਅਤੇ ਸੁਪਨੇ ਬਾਰੇ ਦੱਸਿਆ। ਨੌਕਰ ਡਰ ਗਏ।"

3ਤਾਂ ਅਬੀਮਲਕ ਨੇ ਅਬਰਾਹਾਮ ਨੂੰ ਸੱਦਿਆ ਅਤੇ ਉਸ ਨੂੰ ਆਖਿਆ, “ਤੂੰ ਸਾਡੇ ਨਾਲ ਅਜਿਹਾ ਕਿਉਂ ਕੀਤਾ? ਮੈਂ ਤੇਰਾ ਕੀ ਵਿਗਾੜਿਆ ਸੀ? ਤੂੰ ਝੂਠ ਕਿਉਂ ਬੋਲਿਆ ਅਤੇ ਇਹ ਆਖਿਆ ਕਿ ਉਹ ਤੇਰੀ ਭੈਣ ਹੈ? ਤੂੰ ਮੇਰੇ ਰਾਜ ਨੂੰ ਬਹੁਤ ਮੁਸ਼ਕਿਲ ਵਿੱਚ ਪਾ ਦਿੱਤਾ ਹੈ। ਤੈਨੂੰ ਮੇਰੇ ਨਾਲ ਇਹ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਸਨ।"

4ਤੂੰ ਡਰਦਾ ਕਿਹੜੀ ਗੱਲੋਂ ਸੀ? ਤੂੰ ਮੇਰੇ ਨਾਲ ਇਹ ਸਲੂਕ ਕਿਉਂ ਕੀਤਾ?”"

5ਤਾਂ ਅਬਰਾਹਾਮ ਨੇ ਆਖਿਆ, “ਮੈਂ ਡਰਦਾ ਸਾਂ। ਮੈਂ ਸੋਚਿਆ ਸੀ ਕਿ ਇਸ ਥਾਂ ਕੋਈ ਬੰਦਾ ਵੀ ਪਰਮੇਸ਼ੁਰ ਦਾ ਆਦਰ ਨਹੀਂ ਕਰਦਾ। ਮੈਂ ਸੋਚਿਆ ਕਿ ਕੋਈ ਬੰਦਾ ਸਾਰਾਹ ਦੀ ਖਾਤਰ ਮੈਨੂੰ ਮਾਰ ਦੇਵੇਗਾ।"

Genesis 20 illustration - Genesis Chapter 20

6ਉਹ ਮੇਰੀ ਪਤਨੀ ਹੈ, ਪਰ ਉਹ ਮੇਰੀ ਭੈਣ ਵੀ ਹੈ। ਉਹ ਮੇਰੇ ਪਿਤਾ ਦੀ ਧੀ ਹੈ ਪਰ ਮੇਰੀ ਮਾਂ ਦੀ ਧੀ ਨਹੀਂ।"

7ਪਰਮੇਸ਼ੁਰ ਨੇ ਮੈਨੂੰ ਮੇਰੇ ਪਿਤਾ ਦੇ ਘਰੋਂ ਦੂਰ ਕਰ ਦਿੱਤਾ। ਪਰਮੇਸ਼ੁਰ ਨੇ ਮੈਨੂੰ ਥਾਂ-ਥਾਂ ਭਟਕਾਇਆ। ਜਦੋਂ ਅਜਿਹਾ ਵਾਪਰਿਆ, ਮੈਂ ਸਾਰਾਹ ਨੂੰ ਆਖਿਆ, ‘ਮੇਰੇ ਲਈ ਕੁਝ ਕਰ; ਜਿੱਥੇ ਵੀ ਅਸੀਂ ਜਾਈਏ, ਲੋਕਾਂ ਨੂੰ ਇਹੀ ਆਖੀਂ ਕਿ ਤੂੰ ਮੇਰੀ ਭੈਣ ਹੈਂ।’”"

8ਇਸ ਲਈ ਅਬੀਮਲਕ ਨੇ ਅਬਰਾਹਾਮ ਨੂੰ ਕੁਝ ਭੇਡਾਂ, ਬੱਕਰੀਆਂ ਅਤੇ ਦਾਸ ਦਾਸੀਆਂ ਦਿੱਤੇ। ਉਸ ਨੇ ਸਾਰਾਹ ਵੀ ਅਬਰਾਹਾਮ ਨੂੰ ਵਾਪਸ ਦੇ ਦਿੱਤੀ।"

9ਅਤੇ ਅਬੀਮਲਕ ਨੇ ਆਖਿਆ, “ਆਪਣੇ ਆਲੇ-ਦੁਆਲੇ ਦੇਖ। ਇਹ ਮੇਰੀ ਧਰਤੀ ਹੈ। ਤੂੰ ਜਿੱਥੇ ਚਾਹੇਂ ਰਹਿ ਸੱਕਦਾ ਹੈਂ।”"

10ਅਬੀਮਲਕ ਨੇ ਸਾਰਾਹ ਨੂੰ ਆਖਿਆ, “ਮੈਂ ਤੇਰੇ ਭਰਾ ਅਬਰਾਹਾਮ ਨੂੰ ਚਾਂਦੀ ਦੇ 1,000 ਸਿੱਕੇ ਦਿੱਤੇ ਹਨ। ਮੈਂ ਅਜਿਹਾ ਇਹ ਦਰਸਾਉਣ ਲਈ ਕੀਤਾ ਹੈ ਕਿ ਮੈਨੂੰ ਇਨ੍ਹਾਂ ਸਾਰੀਆਂ ਗੱਲਾਂ ਦਾ ਅਫ਼ਸੋਸ ਹੈ। ਮੈਂ ਚਾਹੁੰਦਾ ਹਾਂ ਕਿ ਹਰ ਕੋਈ ਦੇਖ ਲਵੇ ਕਿ ਮੈਂ ਠੀਕ ਗੱਲ ਕੀਤੀ ਹੈ।”"

Genesis 20 illustration - Genesis Chapter 20

11ਯਹੋਵਾਹ ਨੇ ਅਬੀਮਲਕ ਦੇ ਪਰਿਵਾਰ ਦੀਆਂ ਸਾਰੀਆਂ ਔਰਤਾਂ ਨੂੰ ਬਾਂਝ ਬਣਾ ਦਿੱਤਾ। ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਅਬੀਮਲਕ ਨੇ ਅਬਰਾਹਾਮ ਦੀ ਪਤਨੀ ਸਾਰਾਹ ਨੂੰ ਚੁੱਕ ਲਿਆ ਸੀ। ਪਰ ਅਬਰਾਹਾਮ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ, ਅਤੇ ਪਰਮੇਸ਼ੁਰ ਨੇ ਅਬੀਮਲਕ, ਉਸਦੀ ਪਤਨੀ ਅਤੇ ਉਸ ਦੀਆਂ ਦਾਸੀਆਂ ਨੂੰ ਰਾਜ਼ੀ ਕਰ ਦਿੱਤਾ।"

12ਆਖਿਰਕਾਰ, ਸਾਰਾਹ ਦਾ ਇੱਕ ਬੱਚਾ ਯਹੋਵਾਹ ਨੇ ਉਹ ਇਕਰਾਰ ਨਿਭਾਇਆ ਜਿਹੜਾ ਉਸ ਨੇ ਸਾਰਾਹ ਨਾਲ ਕੀਤਾ ਸੀ। ਯਹੋਵਾਹ ਨੇ ਸਾਰਾਹ ਲਈ ਉਹੋ ਕੁਝ ਕੀਤਾ ਜਿਸਦਾ ਉਸ ਨੇ ਇਕਰਾਰ ਕੀਤਾ ਸੀ।"

13ਸਾਰਾਹ ਗਰਭਵਤੀ ਹੋਈ ਅਤੇ ਉਸ ਨੇ ਅਬਰਾਹਾਮ ਦੀ ਬਿਰਧ ਅਵਸਥਾ ਵਿੱਚ ਉਸ ਲਈ ਇੱਕ ਪੁੱਤਰ ਜੰਮਿਆ। ਇਹ ਸਾਰੀਆਂ ਗੱਲਾਂ ਪਰਮੇਸ਼ੁਰ ਦੇ ਐਲਾਨ ਕੀਤੇ ਬਿਲਕੁਲ ਸਹੀ ਸਮੇਂ ਤੇ ਵਾਪਰੀਆਂ।"

14ਸਾਰਾਹ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਅਬਰਾਹਾਮ ਨੇ ਉਸ ਦਾ ਨਾਮ ਇਸਹਾਕ ਰੱਖਿਆ।"

15ਅਬਰਾਹਾਮ ਨੇ ਇਸਹਾਕ ਦੀ ਸੁੰਨਤ ਕਰ ਦਿੱਤੀ, ਜਦੋਂ ਇਸਹਾਕ ਅੱਠਾਂ ਦਿਨਾਂ ਦਾ ਹੋਇਆ ਸੀ, ਜਿਵੇਂ ਕਿ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ।"

Genesis 20 illustration - Genesis Chapter 20

16ਅਬਰਾਹਾਮ ਉਦੋਂ 100 ਵਰ੍ਹਿਆਂ ਦਾ ਸੀ ਜਦੋਂ ਉਸਦਾ ਪੁੱਤਰ ਇਸਹਾਕ ਜਨਮਿਆ।"

17ਅਤੇ ਸਾਰਾਹ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਖੁਸ਼ੀ ਦਿੱਤੀ ਹੈ। ਹਰ ਬੰਦਾ ਜਿਹੜਾ ਇਹ ਗੱਲ ਸੁਣੇਗਾ ਉਹ ਪ੍ਰਸੰਨ ਹੋਵੇਗਾ।"

18ਕੋਈ ਨਹੀਂ ਸੀ ਸੋਚਦਾ ਕਿ ਮੈਂ, ਸਾਰਾਹ, ਅਬਰਾਹਾਮ ਦਾ ਬੱਚਾ ਜਣਾਂਗੀ। ਪਰ ਮੈਂ ਅਬਰਾਹਾਮ ਨੂੰ ਇੱਕ ਪੁੱਤਰ ਦਿੱਤਾ ਜਦੋਂ ਕਿ ਉਹ ਬਿਰਧ ਹੈ।”"

Chapter Complete

You have read Genesis 20

18 verses