Lumina
Genesis

Genesis 41

Genesis 41·Punjabi Bible

1ਫ਼ੇਰ ਮੈਂ ਦੇਖਿਆ ਕਿ ਉਨ੍ਹਾਂ ਤੋਂ ਪਿੱਛੋਂ ਸੱਤ ਹੋਰ ਗਊਆਂ ਨਦੀ ਵਿੱਚੋਂ ਨਿਕਲੀਆਂ। ਪਰ ਇਹ ਗਊਆਂ ਕਮਜ਼ੋਰ ਅਤੇ ਬਿਮਾਰ ਦਿਖਾਈ ਦਿੰਦੀਆਂ ਸਨ। ਇਹ ਉਨ੍ਹਾਂ ਸਾਰੀਆਂ ਗਊਆਂ ਨਾਲੋਂ ਸਭ ਤੋਂ ਨਖਿਧ ਸਨ ਜਿਨ੍ਹਾਂ ਨੂੰ ਮਿਸਰ ਵਿੱਚ ਕਿਤੇ ਵੀ ਦੇਖਿਆ ਹੈ!"

2ਫ਼ੇਰ ਉਨ੍ਹਾਂ ਕਮਜ਼ੋਰ ਅਤੇ ਬਿਮਾਰ ਗਊਆਂ ਨੇ ਪਹਿਲੀਆਂ ਨਰੋਈਆਂ ਗਊਆਂ ਨੂੰ ਖਾ ਲਿਆ।"

3ਪਰ ਉਹ ਫ਼ੇਰ ਵੀ ਕਮਜ਼ੋਰ ਅਤੇ ਬਿਮਾਰ ਦਿਸਦੀਆਂ ਸਨ। ਤੁਸੀਂ ਇਹ ਆਖ ਵੀ ਨਹੀਂ ਸੱਕਦੇ ਕਿ ਇਨ੍ਹਾਂ ਨੇ ਨਰੋਈਆਂ ਗਊਆਂ ਨੂੰ ਖਾ ਲਿਆ ਹੈ। ਉਹ ਓਨੀਆਂ ਹੀ ਕਮਜ਼ੋਰ ਅਤੇ ਬਿਮਾਰ ਨਜ਼ਰ ਆਉਂਦੀਆਂ ਸਨ ਜਿੰਨੀਆਂ ਉਹ ਸ਼ੁਰੂ ਵਿੱਚ ਸਨ। ਫ਼ੇਰ ਮੈਨੂੰ ਜਾਗ ਆ ਗਈ।"

4“ਆਪਣੇ ਅਗਲੇ ਸੁਪਨੇ ਵਿੱਚ ਮੈਂ ਇੱਕ ਪੌਦੇ ਉੱਤੇ ਅਨਾਜ ਦੀਆਂ ਸੱਤ ਬੱਲੀਆਂ ਉੱਗਦੀਆਂ ਦੇਖੀਆਂ। ਉਹ ਨਰੋਈਆਂ ਅਤੇ ਅਨਾਜ ਨਾਲ ਭਰਪੂਰ ਸਨ।"

5ਅਤੇ ਫ਼ੇਰ ਉਨ੍ਹਾਂ ਤੋਂ ਪਿੱਛੋਂ ਅਨਾਜ ਦੀਆਂ ਸੱਤ ਹੋਰ ਬੱਲੀਆਂ ਉੱਗ ਪਈਆਂ। ਪਰ ਉਹ ਕਮਜ਼ੋਰ ਅਤੇ ਲੂ ਨਾਲ ਝੁਲਸੀਆਂ ਹੋਈਆਂ ਸਨ।"

Genesis 41 illustration - Genesis Chapter 41

6ਫ਼ੇਰ ਉਨ੍ਹਾਂ ਅਨਾਜ ਦੀਆਂ ਪਤਲੀਆਂ ਬੱਲੀਆਂ ਨੇ ਸੱਤਾਂ ਚੰਗੀਆਂ ਬੱਲੀਆਂ ਨੂੰ ਖਾ ਲਿਆ। “ਮੈਂ ਆਪਣੇ ਇਹ ਸੁਪਨੇ ਆਪਣੇ ਜਾਦੂਗਰਾਂ ਨੂੰ ਸੁਣਾਏ ਹਨ। ਪਰ ਕੋਈ ਵੀ ਮੈਨੂੰ ਇਨ੍ਹਾਂ ਸੁਪਨਿਆਂ ਦੀ ਵਿਆਖਿਆ ਕਰਕੇ ਨਹੀਂ ਦੱਸ ਸੱਕਿਆ। ਇਨ੍ਹਾਂ ਦਾ ਕੀ ਅਰਥ ਹੈ?”"

7ਯੂਸੁਫ਼ ਸੁਪਨੇ ਦੀ ਵਿਆਖਿਆ ਕਰਦਾ ਹੈ ਫ਼ੇਰ ਯੂਸੁਫ਼ ਨੇ ਫ਼ਿਰਊਨ ਨੂੰ ਆਖਿਆ, “ਇਹ ਦੋਵੇਂ ਸੁਪਨੇ ਇੱਕੋ ਗੱਲ ਬਾਰੇ ਹਨ। ਪਰਮੇਸ਼ੁਰ ਤੈਨੂੰ ਛੇਤੀ ਹੀ ਵਾਪਰਨ ਵਾਲੀ ਗੱਲ ਬਾਰੇ ਦੱਸ ਰਿਹਾ ਹੈ।"

8ਦੋਹਾਂ ਸੁਪਿਨਆਂ ਦਾ ਅਸਲ ਵਿੱਚ ਇੱਕੋ ਹੀ ਅਰਥ ਹੈ। ਸੱਤ ਚੰਗੀਆਂ ਗਊਆਂ ਅਨਾਜ ਦੀਆਂ ਸੱਤ ਚੰਗੀਆਂ ਬੱਲੀਆਂ ਸੱਤ ਚੰਗੇ ਵਰ੍ਹੇ ਹਨ।"

9ਅਤੇ ਸੱਤ ਕਮਜ਼ੋਰ ਅਤੇ ਬਿਮਾਰ ਦਿਸਣ ਵਾਲੀਆਂ ਗਊਆਂ ਅਤੇ ਅਨਾਜ ਦੀਆਂ ਪਤਲੀਆਂ ਬੱਲੀਆਂ ਦਾ ਅਰਥ ਹੈ ਕਿ ਇਸ ਇਲਾਕੇ ਵਿੱਚ ਸੱਤ ਵਰ੍ਹੇ ਅਕਾਲ ਪਵੇਗਾ। ਇਹ ਸੱਤ ਬੁਰੇ ਵਰ੍ਹੇ ਸੱਤ ਚੰਗਿਆਂ ਵਰ੍ਹਿਆਂ ਬਾਦ ਆਉਣਗੇ।"

10ਪਰਮੇਸ਼ੁਰ ਨੇ ਤੁਹਾਨੂੰ ਦਰਸਾ ਦਿੱਤਾ ਹੈ ਕਿ ਛੇਤੀ ਹੀ ਕੀ ਵਾਪਰੇਗਾ। ਅਤੇ ਪਰਮੇਸ਼ੁਰ ਦੀ ਰਜ਼ਾ ਨਾਲ ਇਹ ਇਵੇਂ ਹੀ ਵਾਪਰੇਗਾ ਜਿਵੇਂ ਮੈਂ ਤੁਹਾਨੂੰ ਦੱਸਿਆ ਹੈ।"

Genesis 41 illustration - Genesis Chapter 41

11ਸੱਤ ਵਰ੍ਹਿਆਂ ਤੱਕ ਮਿਸਰ ਵਿੱਚ ਚੋਖਾ ਭੋਜਨ ਹੋਵੇਗਾ।"

12ਪਰ ਫ਼ੇਰ ਸੱਤ ਵਰ੍ਹੇ ਅਕਾਲ ਦੇ ਹੋਣਗੇ। ਮਿਸਰ ਦੇ ਲੋਕ ਇਸ ਗੱਲ ਨੂੰ ਭੁੱਲ ਜਾਣਗੇ ਕਿ ਉਨ੍ਹਾਂ ਕੋਲ ਪਿੱਛਲੇ ਸਮੇਂ ਵਿੱਚ ਕਿੰਨਾ ਭੋਜਨ ਸੀ। ਇਹ ਅਕਾਲ ਦੇਸ਼ ਨੂੰ ਬਰਬਾਦ ਕਰ ਦੇਵੇਗਾ।"

13ਕਿਉਂਕਿ ਅਕਾਲ ਇੰਨਾ ਭਿਆਨਕ ਹੋਵੇਗਾ, ਲੋਕ ਇਹ ਭੁੱਲ ਜਾਣਗੇ ਕਿ ਚੋਖਾ ਭੋਜਨ ਖਾਣਾ ਕਿਹੋ ਜਿਹਾ ਸੀ।"

14“ਫ਼ਿਰਊਨ, ਤੁਹਾਨੂੰ ਇੱਕੋ ਗੱਲ ਬਾਰੇ ਦੋ ਸੁਪਨੇ ਆਏ ਹਨ। ਪਰਮੇਸ਼ੁਰ ਤੁਹਾਨੂੰ ਇਹ ਦਰਸਾਉਣਾ ਚਾਹੁੰਦਾ ਸੀ ਕਿ ਉਸਦੀ ਰਜ਼ਾ ਨਾਲ ਅਜਿਹਾ ਅਵੱਸ਼ ਵਾਪਰੇਗਾ। ਅਤੇ ਉਹ ਇਸ ਨੂੰ ਛੇਤੀ ਹੀ ਵਾਪਰਨ ਦੇਵੇਗਾ!"

15ਇਸ ਲਈ ਫ਼ਿਰਊਨ, ਤੁਹਾਨੂੰ ਕਿਸੇ ਸਿਆਣੇ ਅਤੇ ਬੁਧੀਮਾਨ ਆਦਮੀ ਦੀ ਚੋਣ ਕਰਨੀ ਚਾਹੀਦੀ ਹੈ ਅਤੇ ਉਸ ਨੂੰ ਮਿਸਰ ਦਾ ਇੰਚਾਰਜ ਬਣਾ ਦੇਣਾ ਚਾਹੀਦਾ ਹੈ।"

Genesis 41 illustration - Genesis Chapter 41

16ਫ਼ੇਰ ਤੁਹਾਨੂੰ ਹੋਰਨਾ ਬੰਦਿਆਂ ਦੀ ਚੋਣ ਕਰਨੀ ਚਾਹੀਦੀ ਹੈ ਜਿਹੜੇ ਲੋਕਾਂ ਪਾਸੋਂ ਭੋਜਨ ਇਕੱਠਾ ਕਰ ਸੱਕਣ। ਸੱਤ ਚੰਗੇ ਵਰ੍ਹਿਆਂ ਦੌਰਾਨ ਲੋਕਾਂ ਨੂੰ ਆਪਣੀ ਸਾਰੀ ਫ਼ਸਲ ਦਾ ਪੰਜਵਾਂ ਹਿੱਸਾਂ ਉਨ੍ਹਾਂ ਨੂੰ ਦੇਣਾ ਚਾਹੀਦਾ ਹੈ।"

17ਇਸ ਤਰ੍ਹਾਂ, ਇਹ ਆਦਮੀ ਸੱਤ ਚੰਗੇ ਵਰ੍ਹਿਆਂ ਦੌਰਾਨ ਚੋਖਾ ਭੋਜਨ ਇਕੱਠਾ ਕਰ ਸੱਕਣਗੇ ਅਤੇ ਇਸ ਨੂੰ ਲੋੜ ਪੈਣ ਤੱਕ ਸ਼ਹਿਰਾਂ ਵਿੱਚ ਜਮ੍ਹਾਂ ਕਰਨਗੇ। ਇਸ ਤਰ੍ਹਾਂ, ਫ਼ਿਰਊਨ, ਇਹ ਭੋਜਨ ਤੁਹਾਡੇ ਅਧਿਕਾਰ ਹੇਠਾਂ ਰਹੇਗਾ।"

18ਫ਼ੇਰ ਸੱਤ ਮੰਦੇ ਵਰ੍ਹਿਆਂ ਦੌਰਾਨ ਮਿਸਰ ਦੇਸ਼ ਕੋਲ ਖਾਣ ਲਈ ਅਨਾਜ ਹੋਵੇਗਾ। ਅਤੇ ਮਿਸਰ ਅਕਾਲ ਨਾਲ ਤਬਾਹ ਨਹੀਂ ਹੋਵੇਗਾ।”"

19ਫ਼ਿਰਊਨ ਨੂੰ ਇਹ ਵਿੱਚਾਰ ਬਹੁਤ ਚੰਗਾ ਲੱਗਿਆ ਅਤੇ ਉਸ ਦੇ ਸਾਰੇ ਅਧਿਕਾਰੀ ਵੀ ਮੰਨ ਗਏ।"

20ਫ਼ੇਰ ਫ਼ਿਰੂਨ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਖਿਆਲ ਹੈ ਕਿ ਅਸੀਂ ਇਸ ਕੰਮ ਲਈ ਯੂਸੁਫ਼ ਨਾਲੋਂ ਕੋਈ ਵੱਧੇਰੇ ਸਿਆਣਾ ਬੰਦਾ ਨਹੀਂ ਲੱਭ ਸੱਕਦੇ। ਪਰਮੇਸ਼ੁਰ ਦਾ ਆਤਮਾ ਉਸ ਦੇ ਅੰਦਰ ਹੈ ਜਿਹੜਾ ਉਸ ਨੂੰ ਬਹੁਤ ਸਿਆਣਾ ਬਣਾ ਰਿਹਾ ਹੈ।”"

Genesis 41 illustration - Genesis Chapter 41

21ਇਸ ਲਈ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਪਰਮੇਸ਼ੁਰ ਨੇ ਤੈਨੂੰ ਇਹ ਚੀਜ਼ਾਂ ਦਿਖਾਈਆਂ, ਇਸ ਲਈ ਤੂੰ ਹੀ ਸਭ ਤੋਂ ਸਿਆਣਾ ਬੰਦਾ ਹੋਵੇਂਗਾ।"

22ਮੈਂ ਤੈਨੂੰ ਆਪਣੇ ਦੇਸ਼ ਦਾ ਮੁਖਤਾਰ ਬਣਾ ਦਿਆਂਗਾ ਅਤੇ ਲੋਕ ਤੇਰੇ ਸਾਰੇ ਆਦੇਸ਼ ਮੰਨਣਗੇ। ਸਿਰਫ਼ ਮੈਂ ਹੀ ਉਹ ਬੰਦਾ ਹੋਵਾਂਗਾ ਜਿਹੜਾ ਤੇਰੇ ਨਾਲੋਂ ਵੱਧ ਤਾਕਤਵਰ ਹੋਵਾਂਗਾ।”"

23ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਹੁਣ ਮੈਂ ਤੈਨੂੰ ਸਾਰੇ ਮਿਸਰ ਦਾ ਰਾਜਪਾਲ ਥਾਪਦਾ ਹਾਂ।”"

24ਫ਼ੇਰ ਫ਼ਿਰਊਨ ਨੇ ਆਪਣੀ ਖਾਸ ਮੁੰਦਰੀ ਯੂਸੁਫ਼ ਨੂੰ ਦਿੱਤੀ। ਇਸ ਮੁੰਦਰੀ ਉੱਤੇ ਸ਼ਾਹੀ ਮੁਹਰ ਸੀ। ਫ਼ਿਰਊਨ ਨੇ ਯੂਸੁਫ਼ ਨੂੰ ਇੱਕ ਲਿਨਨ ਦਾ ਚੋਲਾ ਵੀ ਦਿੱਤਾ ਅਤੇ ਉਸ ਦੇ ਗਲੇ ਦੁਆਲੇ ਸੁਨਿਹਰੀ ਹਾਰ ਵੀ ਪਾਇਆ।"

25ਫ਼ਿਰਊਨ ਨੇ ਯੂਸੁਫ਼ ਨੂੰ ਦੂਸਰੇ ਰੱਥ ਵਿੱਚ ਸਵਾਰ ਹੋਣ ਲਈ ਕਿਹਾ। ਯੂਸੁਫ਼ ਦੇ ਅੱਗੇ ਖਾਸ ਪਹਿਰੇਦਾਰ ਤੁਰੇ ਅਤੇ ਲੋਕਾਂ ਨੂੰ ਆਖਿਆ, “ਯੂਸੁਫ਼ ਦੇ ਅੱਗੇ ਝੁਕੋ।” ਇਸ ਲਈ ਉਹ ਸਾਰੇ ਮਿਸਰ ਦਾ ਰਾਜਪਾਲ ਬਣ ਗਿਆ।"

Genesis 41 illustration - Genesis Chapter 41

26ਫ਼ਿਰਊਨ ਨੇ ਉਸ ਨੂੰ ਆਖਿਆ, “ਮੈਂ ਫ਼ਿਰਊਨ ਹਾਂ, ਪਰ ਮਿਸਰ ਦਾ ਕੋਈ ਵੀ ਬੰਦਾ ਤੇਰੀ ਆਗਿਆ ਤੋਂ ਬਿਨਾ ਕੁਝ ਨਹੀਂ ਕਰ ਸੱਕਦਾ।”"

27ਫ਼ਿਰਊਨ ਨੇ ਯੂਸੁਫ਼ ਨੂੰ ਇੱਕ ਹੋਰ ਨਾਮ ਦਿੱਤਾ, ਸਾਫ਼ਨਥ ਪਾਨੇਆਹ। ਫ਼ਿਰਊਨ ਨੇ ਯੂਸੁਫ਼ ਨੂੰ ਇੱਕ ਪਤਨੀ ਵੀ ਦਿੱਤੀ ਜਿਸਦਾ ਨਾਮ ਸੀ ਆਸਨਥ। ਉਹ ਉਸ ਸ਼ਹਿਰ ਦੇ ਜਾਜਕ ਪੋਟੀਫ਼ਰ ਦੀ ਧੀ ਸੀ। ਇਸ ਤਰ੍ਹਾਂ ਯੂਸੁਫ਼ ਪੂਰੇ ਮਿਸਰ ਦੇਸ਼ ਦਾ ਰਾਜਪਾਲ ਬਣ ਗਿਆ।"

28ਜਦੋਂ ਯੂਸੁਫ਼ ਨੇ ਮਿਸਰ ਦੇਸ਼ ਦੇ ਰਾਜੇ ਦੀ ਸੇਵਾ ਸ਼ੁਰੂ ਕੀਤੀ ਉਹ 30 ਸਾਲਾਂ ਦਾ ਸੀ। ਯੂਸੁਫ਼ ਸਾਰੇ ਮਿਸਰ ਦੇਸ਼ ਵਿੱਚ ਘੁੰਮਿਆ।"

29ਸੱਤ ਚੰਗੇ ਵਰ੍ਹਿਆਂ ਦੌਰਾਨ ਮਿਸਰ ਵਿੱਚ ਫ਼ਸਲਾਂ ਬਹੁਤ ਚੰਗੀਆਂ ਹੋਈਆਂ।"

30ਅਤੇ ਯੂਸੁਫ਼ ਨੇ ਮਿਸਰ ਵਿੱਚ ਉਨ੍ਹਾਂ ਸੱਤਾਂ ਸਾਲਾਂ ਦੌਰਾਨ ਅਨਾਜ ਬਚਾਇਆ। ਯੂਸੁਫ਼ ਨੇ ਸ਼ਹਿਰਾਂ ਵਿੱਚ ਅਨਾਜ ਜਮ੍ਹਾਂ ਕਰ ਲਿਆ। ਹਰ ਸ਼ਹਿਰ ਵਿੱਚ ਯੂਸੁਫ਼ ਨੇ ਉਹ ਅਨਾਜ ਜਮ੍ਹਾਂ ਕਰ ਲਿਆ ਜਿਹੜੇ ਸ਼ਹਿਰ ਦੇ ਆਲੇ-ਦੁਆਲੇ ਦੇ ਖੇਤਾਂ ਵਿੱਚ ਪੈਦਾ ਹੁੰਦਾ ਸੀ।"

Genesis 41 illustration - Genesis Chapter 41

31ਯੂਸੁਫ਼ ਨੇ ਇੰਨਾ ਅਨਾਜ ਇਕੱਠਾ ਕੀਤਾ ਜਿੰਨੀ ਸਮੁੰਦਰ ਕਿਨਾਰੇ ਰੇਤ। ਉਸ ਨੇ ਇੰਨਾ ਜ਼ਿਆਦਾ ਅਨਾਜ ਜਮ੍ਹਾਂ ਕਰ ਲਿਆ ਕਿ ਉਸ ਨੂੰ ਮਾਪਣਾ ਔਖਾ ਸੀ।"

32ਯੂਸੁਫ਼ ਦੀ ਪਤਨੀ ਆਸਨਥ ਸੀ। ਉਹ ਉਸ ਸ਼ਹਿਰ ਦੇ ਜਾਜਕ ਪੋਟੀਫ਼ਰਾ ਦੀ ਧੀ ਸੀ। ਅਕਾਲ ਦਾ ਪਹਿਲਾ ਵਰ੍ਹਾ ਆਉਣ ਤੋਂ ਪਹਿਲਾਂ ਯੂਸੁਫ਼ ਅਤੇ ਆਸਨਥ ਦੇ ਦੋ ਪੁੱਤਰ ਹੋਏ।"

33ਪਹਿਲੇ ਪੁੱਤਰ ਦਾ ਨਾਮ ਮਨੱਸ਼ਹ ਰੱਖਿਆ ਗਿਆ। ਯੂਸੁਫ਼ ਨੇ ਉਸ ਨੂੰ ਇਹ ਨਾਮ ਇਸ ਵਾਸਤੇ ਦਿੱਤਾ ਕਿਉਂਕਿ ਯੂਸੁਫ਼ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਆਪਣੀਆਂ ਸਾਰੀਆਂ ਮੁਸੀਬਤਾਂ ਅਤੇ ਮੇਰੇ ਪਿਤਾ ਦੇ ਘਰ ਦੀ ਹਰ ਗੱਲ ਭੁਲਾ ਦਿੱਤੀ ਹੈ।”"

34ਯੂਸੁਫ਼ ਨੇ ਦੂਸਰੇ ਪੁੱਤਰ ਦਾ ਨਾਮ ਇਫ਼ਰਾਈਮ ਰੱਖਿਆ। ਯੂਸੁਫ਼ ਨੇ ਉਸ ਨੂੰ ਇਹ ਨਾਮ ਇਸ ਲਈ ਦਿੱਤਾ ਕਿਉਂਕਿ ਯੂਸੁਫ਼ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਉਸ ਧਰਤੀ ਉੱਤੇ ਸਫ਼ਲਤਾ ਦਿੱਤੀ ਜਿੱਥੇ ਮੈਂ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਸੀ।”"

35ਅਕਾਲ ਦਾ ਸਮਾਂ ਸ਼ੁਰੂ ਹੁੰਦਾ ਹੈ ਸੱਤ ਸਾਲਾਂ ਤੱਕ, ਲੋਕਾਂ ਕੋਲ ਉਨ੍ਹਾਂ ਲਈ ਲੋੜੀਂਦਾ ਸਾਰਾ ਅਨਾਜ ਸੀ। ਪਰ ਫ਼ੇਰ ਉਹ ਸਾਲ ਖਤਮ ਹੋ ਗਏ।"

Genesis 41 illustration - Genesis Chapter 41

36ਅਤੇ ਅਕਾਲ ਦੇ ਸੱਤ ਵਰ੍ਹੇ ਸ਼ੁਰੂ ਹੋ ਗਏ, ਜਿਵੇਂ ਕਿ ਯੂਸੁਫ਼ ਨੇ ਪਹਿਲਾਂ ਹੀ ਆਖਿਆ ਸੀ। ਉਸ ਇਲਾਕੇ ਵਿੱਚਲੇ ਕਿਸੇ ਵੀ ਦੇਸ਼ ਵਿੱਚ ਕੋਈ ਅਨਾਜ ਨਹੀਂ ਪੈਦਾ ਹੋਇਆ। ਪਰ ਮਿਸਰ ਵਿੱਚ, ਲੋਕਾਂ ਕੋਲ ਖਾਣ ਲਈ ਕਾਫ਼ੀ ਸੀ! ਕਿਉਂਕਿ ਯੂਸੁਫ਼ ਨੇ ਅਨਾਜ ਜਮ੍ਹਾਂ ਕਰ ਲਿਆ ਸੀ।"

37ਕਾਲ ਦਾ ਸਮਾਂ ਸ਼ੁਰੂ ਹੋ ਗਿਆ, ਅਤੇ ਲੋਕ ਫ਼ਿਰਊਨ ਅੱਗੇ ਭੋਜਨ ਲਈ ਪੁਕਾਰ ਕਰਨ ਲੱਗੇ। ਫ਼ਿਰਊਨ ਨੇ ਮਿਸਰ ਦੇ ਲੋਕਾਂ ਨੂੰ ਆਖਿਆ, “ਯੂਸੁਫ਼ ਨੂ ਜਾਕੇ ਪੁੱਛੋ ਕਿ ਕੀ ਕਰਨਾ ਹੈ।”"

38ਹਰ ਥਾਂ ਅਕਾਲ ਪਿਆ ਹੋਇਆ ਸੀ, ਇਸ ਲਈ ਯੂਸੁਫ਼ ਨੇ ਉੱਥੋਂ ਜਿੱਥੇ ਅਨਾਜ ਰੱਖਿਆ ਹੋਇਆ ਸੀ, ਕੱਢਿਆ ਅਤੇ ਇਸ ਨੂੰ ਲੋਕਾਂ ਨੂੰ ਦੇ ਦਿੱਤਾ। ਯੂਸੁਫ਼ ਨੇ ਜਮ੍ਹਾਂ ਕੀਤਾ ਹੋਇਆ ਅਨਾਜ ਮਿਸਰ ਦੇ ਲੋਕਾਂ ਨੂੰ ਵੇਚਿਆ। ਮਿਸਰ ਵਿੱਚ ਅਕਾਲ ਸਖ਼ਤ ਸੀ।"

39ਪਰ ਅਕਾਲ ਹਰ ਥਾਂ ਸਖ਼ਤ ਸੀ। ਇਸ ਲਈ ਮਿਸਰ ਦੇ ਆਲੇ-ਦੁਆਲੇ ਦੇ ਦੇਸ਼ਾਂ ਦੇ ਲੋਕਾਂ ਨੂੰ ਯੂਸੁਫ਼ ਤੋਂ ਅਨਾਜ ਖਰੀਦਣ ਲਈ ਮਿਸਰ ਆਉਣਾ ਪੈਂਦਾ ਸੀ।"

40ਸੁਪਨੇ ਸੱਚ ਹੋਏ ਅਕਾਲ ਕਨਾਨ ਵਿੱਚ ਵੀ ਸਖ਼ਤ ਸੀ। ਪਰ ਯਾਕੂਬ ਨੂੰ ਪਤਾ ਲੱਗਿਆ ਕਿ ਮਿਸਰ ਵਿੱਚ ਅਨਾਜ ਹੈ। ਇਸ ਲਈ ਯਾਕੂਬ ਨੇ ਆਪਣੇ ਪੁੱਤਰਾਂ ਨੂੰ ਆਖਿਆ, “ਅਸੀਂ ਇੱਥੇ ਨਿਕੰਮੇ ਕਿਉਂ ਬੈਠੇ ਹਾਂ?"

Genesis 41 illustration - Genesis Chapter 41

41ਮੈਂ ਸੁਣਿਆ ਹੈ ਕਿ ਮਿਸਰ ਕੋਲ ਵੇਚਣ ਲਈ ਅਨਾਜ ਹੈ। ਇਸ ਲਈ ਆਉ ਅਨਾਜ ਖਰੀਦਣ ਲਈ ਉੱਥੇ ਚੱਲੀਏ। ਫ਼ੇਰ ਅਸੀਂ ਆਪਣੇ-ਆਪ ਨੂੰ ਮਰਦਿਆਂ ਦੇਖਣ ਦੀ ਬਜਾਇ ਜਿਉਂ ਸੱਕਦੇ ਹਾਂ।”"

42ਇਸ ਲਈ ਯੂਸੁਫ਼ ਦੇ ਦਸ ਭਰਾ ਅਨਾਜ ਖਰੀਦਣ ਲਈ ਮਿਸਰ ਗਏ।"

43ਯਾਕੂਬ ਨੇ ਬਿਨਯਾਮੀਨ ਨੂੰ ਉਸ ਦੇ ਭਰਾਵਾਂ ਨਾਲ ਨਹੀਂ ਭੇਜਿਆ। (ਬਿਨਯਾਮੀਨ ਹੀ ਯੂਸੁਫ਼ ਦਾ ਇੱਕ ਸੱਕਾ ਭਰਾ ਸੀ।) ਯਾਕੂਬ ਡਰਦਾ ਸੀ ਕਿ ਬਿਨਯਾਮੀਨ ਨਾਲ ਕੁਝ ਮਾੜਾ ਨਾ ਵਾਪਰ ਜਾਵੇ।"

44ਕਨਾਨ ਵਿੱਚ ਅਕਾਲ ਬਹੁਤ ਸਖ਼ਤ ਸੀ, ਇਸ ਲਈ ਕਨਾਨ ਦੇ ਬਹੁਤ ਸਾਰੇ ਲੋਕ ਸਨ ਜਿਹੜੇ ਅਨਾਜ ਖਰੀਦਣ ਲਈ ਮਿਸਰ ਗਏ ਸਨ। ਉਨ੍ਹਾਂ ਵਿੱਚ ਇਸਰਾਏਲ ਦੇ ਪੁੱਤਰ ਵੀ ਸਨ।"

45ਉਸ ਸਮੇਂ, ਯੂਸੁਫ਼ ਮਿਸਰ ਦਾ ਰਾਜਪਾਲ ਸੀ ਅਤੇ ਯੂਸੁਫ਼ ਹੀ ਸੀ ਜਿਹੜਾ ਉਨ੍ਹਾਂ ਲੋਕਾਂ ਲਈ ਅਨਾਜ ਦੀ ਵਿਕਰੀ ਕਰਾਉਣ ਦਾ ਅਧਿਕਾਰੀ ਸੀ ਜਿਹੜੇ ਮਿਸਰ ਨੂੰ ਆਉਂਦੇ ਸਨ। ਇਸ ਲਈ ਯੂਸੁਫ਼ ਦੇ ਭਰਾ ਉਸ ਕੋਲ ਆਏ ਅਤੇ ਉਸ ਅੱਗੇ ਝੁਕ ਗਏ।"

Genesis 41 illustration - Genesis Chapter 41

46ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਦੇਖਿਆ। ਯੂਸੁਫ਼ ਨੇ ਉਨ੍ਹਾਂ ਨੂੰ ਪਛਾਣ ਲਿਆ ਪਰ ਉਸ ਨੇ ਇਸ ਤਰ੍ਹਾਂ ਦਾ ਵਿਹਾਰ ਕੀਤਾ ਜਿਵੇਂ ਉਨ੍ਹਾਂ ਨੂੰ ਜਾਣਦਾ ਹੀ ਨਾ ਹੋਵੇ। ਉਨ੍ਹਾ ਨਾਲ ਗੱਲ ਕਰਦਿਆਂ ਉਹ ਬੜਾ ਕੁਰੱਖਤ ਸੀ। ਉਸ ਨੇ ਆਖਿਆ, “ਤੁਸੀਂ ਕਿੱਥੋਂ ਆਏ ਹੋ?” ਭਰਾਵਾਂ ਨੇ ਜਵਾਬ ਦਿੱਤਾ, “ਅਸੀਂ ਕਨਾਨ ਦੀ ਧਰਤੀ ਤੋਂ ਆਏ ਹਾਂ। ਅਸੀਂ ਇੱਥੇ ਅਨਾਜ ਖਰੀਦਣ ਆਏ ਹਾਂ।”"

47ਯੂਸੁਫ਼ ਜਾਣਦਾ ਸੀ ਕਿ ਇਹ ਆਦਮੀ ਉਸ ਦੇ ਭਰਾ ਹਨ। ਪਰ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਉਹ ਕੌਣ ਸੀ।"

48ਅਤੇ ਯੂਸੁਫ਼ ਨੂੰ ਉਹ ਸੁਪਨੇ ਚੇਤੇ ਆ ਗਏ ਜਿਹੜੇ ਉਸ ਨੇ ਆਪਣੇ ਭਰਾਵਾਂ ਬਾਰੇ ਲਈ ਸਨ। ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, “ਤੁਸੀਂ ਅਨਾਜ ਖਰੀਦਣ ਨਹੀਂ ਆਏ! ਤੁਸੀਂ ਜਾਸੂਸ ਹੋ। ਤੁਸੀਂ ਸਾਡੀਆਂ ਕਮਜ਼ੋਰੀਆਂ ਦਾ ਪਤਾ ਲਾਉਣ ਆਏ ਹੋ।”"

49ਪਰ ਭਰਾਵਾਂ ਨੇ ਉਸ ਨੂੰ ਆਖਿਆ, “ਨਹੀਂ ਜਨਾਬ! ਅਸੀਂ ਤਾਂ ਤੁਹਾਡੇ ਨੌਕਰ ਹਾਂ। ਅਸੀਂ ਤਾਂ ਸਿਰਫ਼ ਅਨਾਜ ਖਰੀਦਣ ਲਈ ਆਏ ਹਾਂ।"

50ਅਸੀਂ ਸਾਰੇ ਭਰਾ ਹਾਂ-ਸਾਡਾ ਸਾਰਿਆਂ ਦਾ ਇੱਕੋ ਪਿਤਾ ਹੈ। ਅਸੀਂ ਇਮਾਨਦਾਰ ਲੋਕ ਹਾਂ। ਅਸੀਂ ਜਾਸੂਸ ਨਹੀਂ ਹਾਂ।”"

Genesis 41 illustration - Genesis Chapter 41

51ਫ਼ੇਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ: “ਨਹੀਂ! ਤੁਸੀਂ ਸਾਡੀਆਂ ਕਮਜ਼ੋਰੀਆਂ ਲੱਭਣ ਆਏ ਹੋਂ।”"

52ਅਤੇ ਭਰਾਵਾਂ ਨੇ ਆਖਿਆ, “ਨਹੀਂ! ਅਸੀਂ ਸਾਰੇ ਭਰਾ ਹਾਂ। ਸਾਡੇ ਪਰਿਵਾਰ ਵਿੱਚ 12 ਭਰਾ ਹਨ। ਸਾਡੇ ਸਾਰਿਆਂ ਦਾ ਇੱਕ ਪਿਤਾ ਹੈ। ਸਾਡਾ ਸਾਰਿਆਂ ਤੋਂ ਛੋਟਾ ਭਰਾ ਹਲੇ ਵੀ ਸਾਡੇ ਪਿਤਾ ਨਾਲ ਘਰ ਵਿੱਚ ਹੈ। ਅਤੇ ਦੂਸਰਾ ਭਰਾ ਬਹੁਤ ਸਮਾਂ ਪਹਿਲਾਂ ਮਰ ਗਿਆ ਸੀ। ਤੁਹਾਡੇ ਸਾਹਮਣੇ ਅਸੀਂ ਨੌਕਰਾਂ ਵਾਂਗ ਹਾਂ। ਅਸੀਂ ਕਨਾਨ ਦੀ ਧਰਤੀ ਤੋਂ ਹਾਂ।”"

53ਪਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਨਹੀਂ! ਮੈਂ ਜਾਣਦਾ ਹਾਂ ਕਿ ਮੈਂ ਸਹੀ ਹਾਂ। ਤੁਸੀਂ ਜਾਸੂਸ ਹੋ।"

54ਪਰ ਮੈਂ ਤੁਹਾਨੂੰ ਇਹ ਸਾਬਤ ਕਰਨ ਦਾ ਮੌਕਾ ਦਿਆਂਗਾ ਕਿ ਤੁਸੀਂ ਸੱਚ ਬੋਲ ਰਹੇ ਹੋ। ਮੈਂ ਫ਼ਿਰਊਨ ਦਾ ਨਾਮ ਲੈ ਕੇ ਸੌਂਹ ਖਾਂਦਾ ਹਾਂ ਕਿ ਮੈਂ ਤੁਹਾਨੂੰ ਓਨਾ ਚਿਰ ਨਹੀਂ ਜਾਣ ਦਿਆਂਗਾ ਜਦੋਂ ਤੱਕ ਕਿ ਤੁਹਾਡਾ ਸਭ ਤੋਂ ਛੋਟਾ ਭਰਾ ਇੱਥੇ ਨਹੀਂ ਆ ਜਾਂਦਾ।"

55ਮੈਂ ਤੁਹਾਡੇ ਵਿੱਚੋਂ ਇੱਕ ਨੂੰ ਵਾਪਸ ਜਾਣ ਦੇਵਾਂਗਾ ਅਤੇ ਤੁਹਾਡੇ ਸਭ ਤੋਂ ਛੋਟੇ ਭਰਾ ਨੂੰ ਇੱਥੇ ਲਿਆਉਣ ਦਿਆਂਗਾ, ਜਦ ਕਿ ਹੋਰ ਸਾਰੇ ਕੈਦਖਾਨੇ ਵਿੱਚ ਰਹਿਣਗੇ। ਅਸੀਂ ਦੇਖਾਂਗੇ ਕਿ ਤੁਸੀਂ ਸੱਚ ਬੋਲ ਰਹੇ ਹੋ ਜਾਂ ਨਹੀਂ। ਪਰ ਜੇ ਤੁਸੀਂ ਅਜਿਹਾ ਨਹੀਂ ਕਰੋਂਗੇ, ਮੈਂ ਫ਼ਿਰਊਨ ਦੀ ਜਾਨ ਦੀ ਸੌਂਹ ਖਾਂਦਾ ਹਾਂ ਕਿ ਮੈਂ ਜਾਣ ਜਾਵਾਂਗਾ ਕਿ ਤੁਸੀਂ ਜਾਸੂਸ ਹੋ।”"

Genesis 41 illustration - Genesis Chapter 41

56ਫ਼ੇਰ ਯੂਸੁਫ਼ ਨੇ ਉਨ੍ਹਾਂ ਸਾਰਿਆਂ ਨੂੰ ਤਿੰਨਾ ਦਿਨਾ ਲਈ ਕੈਦਖਾਨੇ ਵਿੱਚ ਪਾ ਦਿੱਤਾ।"

57ਸ਼ਿਮਓਨ ਨੂੰ ਬਂਧਕ ਵਜੋਂ ਰੱਖਿਆ ਗਿਆ ਤਿੰਨ ਦਿਨਾਂ ਮਗਰੋਂ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਮੈਂ ਪਰਮੇਸ਼ੁਰ ਦਾ ਖੌਫ਼ ਰੱਖਣ ਵਾਲਾ ਆਦਮੀ ਹਾਂ! ਇਹ ਗੱਲ ਕਰੋ, ਅਤੇ ਮੈਂ ਤੁਹਾਨੂੰ ਜਿਉਣ ਦਿਆਂਗਾ।"

Chapter Complete

You have read Genesis 41

57 verses