Lumina
Hebrews

Hebrews 10

Hebrews 10·Punjabi Bible

1ਜੇ ਇਹ ਸਾਰੀਆਂ ਗੱਲਾਂ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਵਿੱਚ ਵੱਧ ਰਹੀਆਂ ਹਨ, ਤਾਂ ਇਹ ਚੀਜ਼ਾਂ ਤੁਹਾਨੂੰ ਕਦੇ ਵੀ ਬੇਕਾਰ ਨਾ ਹੋਣ ਵਿੱਚ ਮਦਦ ਕਰਨਗੀਆਂ। ਇਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਫ਼ਲਦਾਇੱਕ ਬਨਾਉਣਗੀਆਂ।"

2ਪਰ ਉਹ ਵਿਅਕਤੀ ਜਿਸ ਕੋਲ ਉੱਪਰਲੀਆਂ ਖੂਬੀਆਂ ਨਹੀਂ ਹਨ, ਸਪੱਸ਼ਟ ਵੇਖਣ ਦੇ ਕਾਬਿਲ ਨਹੀਂ ਹੈ। ਉਹ ਵਿਅਕਤੀ ਅੰਨ੍ਹਾ ਹੈ। ਉਹ ਭੁੱਲ ਚੁੱਕਿਆ ਹੈ, ਕਿ ਉਸ ਨੂੰ ਆਪਣੇ ਪਿੱਛਲੇ ਪਾਪਾਂ ਤੋਂ ਛੁਟਕਾਰਾ ਮਿਲ ਚੁੱਕਿਆ ਸੀ।"

3ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕ ਹੋਣ ਲਈ ਚੁਣਿਆ ਹੈ। ਇਸ ਲਈ ਇਹ ਸਾਬਤ ਕਰਨ ਦੀ ਕੋਸ਼ਿਸ਼ ਕਰੋ ਕਿ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਹੋ। ਜੇ ਤੁਸੀਂ ਅਜਿਹਾ ਕਰੋਂਗੇ, ਤੁਸੀਂ ਕਦੇ ਵੀ ਠੋਕਰ ਨਹੀਂ ਖਾਵੋਂਗੇ ਤੇ ਨਾਂ ਹੀ ਕਦੇ ਡਿੱਗੋਂਗੇ।"

4ਅਤੇ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਜ ਅੰਦਰ ਨਿੱਘਾ ਸਵਾਗਤ ਪ੍ਰਾਪਤ ਕਰੋਂਗੇ ਜਿਹੜਾ ਰਾਜ ਸਦੀਵੀ ਜਾਰੀ ਰਹਿੰਦਾ ਹੈ।"

5ਤੁਸੀਂ ਇਹ ਸਭ ਜਾਣਦੇ ਹੋ। ਉਸ ਸੱਚ ਵਿੱਚ ਦ੍ਰਿੜ ਰਹੋ ਜੋ ਹੁਣ ਤੁਹਾਡੇ ਵਿੱਚ ਹੈ। ਪਰ ਮੈਂ ਇਨ੍ਹਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਹਮੇਸ਼ਾ ਤੁਹਾਡੀ ਮਦਦ ਕਰਾਂਗਾ।"

Hebrews 10 illustration - Hebrews Chapter 10

6ਮੈਂ ਸੋਚਦਾ ਹਾਂ ਕਿ ਮੇਰੇ ਲਈ ਇਹ ਸਹੀ ਹੈ ਕਿ ਜਿੰਨਾ ਚਿਰ ਇਸ ਧਰਤੀ ਤੇ ਜਿਉਂਦਾ ਹਾਂ ਇਨ੍ਹਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਤੁਹਾਡੀ ਮਦਦ ਕਰਾਂ।"

7ਮੈਂ ਜਾਣਦਾ ਹਾਂ ਕਿ ਮੈਨੂੰ ਛੇਤੀ ਹੀ ਇਹ ਸਰੀਰ ਛੱਡਣਾ ਪਵੇਗਾ। ਸਾਡੇ ਪ੍ਰਭੂ ਯਿਸੂ ਮਸੀਹ ਨੇ ਵੀ ਮੈਨੂੰ ਇਹ ਦਰਸ਼ਾਇਆ ਹੈ।"

8ਮੈਂ ਹਰ ਸੰਭਵ ਕੋਸ਼ਿਸ਼ ਕਰਾਂਗਾ ਕਿ ਇਸ ਜੀਵਨ ਨੂੰ ਛੱਡਣ ਤੋਂ ਬਾਅਦ ਵੀ ਤੁਹਾਨੂੰ ਇਹ ਗੱਲਾਂ ਯਾਦ ਕਰਨ ਵਿੱਚ ਤੁਹਾਡੀ ਸਹਾਇਤਾ ਕਰਾਂ।"

9ਅਸੀਂ ਮਸੀਹ ਦੀ ਮਹਿਮਾ ਦੇਖੀ ਜਦੋਂ ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਸ਼ਕਤੀ ਅਤੇ ਉਸ ਦੇ ਆਉਣ ਬਾਰੇ ਦੱਸਿਆ, ਅਸੀਂ ਤੁਹਾਨੂੰ ਚਲਾਕੀ ਨਾਲ ਬਣਾਈਆਂ ਕਹਾਣੀਆਂ ਨਹੀਂ ਦੱਸੀਆਂ। ਕਿਉਂਕਿ ਅਸੀਂ ਅਸਲ ਵਿੱਚ ਉਸਦਾ ਤੇਜ ਆਪਣੀਆਂ ਖੁਦ ਦੀਆਂ ਅੱਖਾਂ ਨਾਲ ਵੇਖਿਆ ਸੀ।"

10ਜਦੋਂ ਯਿਸੂ ਨੇ ਪਰਮੇਸ਼ੁਰ ਪਿਤਾ ਵੱਲੋਂ ਮਹਿਮਾ ਅਤੇ ਸ਼ਕਤੀ ਪ੍ਰਾਪਤ ਕੀਤੀ, ਉਸ ਨੇ ਤੇਜਸਵੀ ਮਹਿਮਾ ਵੱਲੋਂ ਇੱਕ ਅਵਾਜ਼ ਸੁਣੀ। ਇਸ ਅਵਾਜ਼ ਨੇ ਆਖਿਆ, “ਇਹ ਮੇਰਾ ਪੁੱਤਰ ਹੈ, ਮੈਂ ਉਸ ਨੂੰ ਪਿਆਰ ਕਰਦਾ ਹਾਂ, ਅਤੇ ਮੈਂ ਇਸ ਨਾਲ ਬਹੁਤ ਪ੍ਰਸੰਨ ਹਾਂ।”"

Hebrews 10 illustration - Hebrews Chapter 10

11ਅਤੇ ਅਸੀਂ ਅਵਾਜ਼ ਸੁਣੀ, ਜਦੋਂ ਸਵਰਗ ਵਿੱਚੋਂ ਅਵਾਜ਼ ਆ ਰਹੀ ਸੀ ਅਸੀਂ ਯਿਸੂ ਨਾਲ ਪਵਿੱਤਰ ਪਰਬਤ ਉੱਪਰ ਖਲੋਤੇ ਸਾਂ।"

12ਇਹ ਗੱਲਾਂ ਸਾਨੂੰ ਹੋਰ ਵੱਧੇਰੇ ਪ੍ਰਪੱਕ ਕਰਦੀਆਂ ਹਨ ਕਿ ਜੋ ਗੱਲਾਂ ਨਬੀਆਂ ਨੇ ਆਖੀਆਂ ਉਹ ਸੱਚ ਹਨ। ਤੁਸੀਂ, ਜੋ ਨਬੀਆਂ ਨੇ ਆਖਿਆ ਉਸਦਾ ਸਖਤੀ ਨਾਲ ਅਨੁਸਰਣ ਕਰਨ ਕਾਰਣ, ਸਹੀ ਹੋਂ। ਉਨ੍ਹਾਂ ਦਾ ਸੰਦੇਸ਼ ਉਸ ਚਾਨਣ ਵਰਗਾ ਹੈ ਜੋ ਹਨੇਰੇ ਵਿੱਚ ਚਮਕਦਾ ਹੈ। ਇਹ ਚਾਨਣ ਸੂਰਜ ਚੜ੍ਹ੍ਹਨ ਤੱਕ ਅਤੇ ਸਵੇਰ ਦੇ ਤਾਰੇ ਦੇ ਤੁਹਾਡੇ ਦਿਲ ਵਿੱਚ ਚੜ੍ਹ੍ਹਨ ਤੱਕ ਰਹਿੰਦਾ ਹੈ।"

13ਉਹ ਸਭ ਤੋਂ ਮਹੱਤਵਪੂਰਣ ਗੱਲ ਜੋ ਤੁਹਾਨੂੰ ਜਾਣ ਲੈਣੀ ਚਾਹੀਦੀ ਹੈ ਕਿ; ਕਿਸੇ ਵੀ ਵਿਅਕਤੀ ਨੂੰ ਪੋਥੀਆਂ ਵਿੱਚਲੀ ਕਿਸੇ ਵੀ ਦੈਵੀ ਬਾਣੀ ਦੀ ਆਪਣੇ ਤੌਰ ਤੇ ਵਿਆਖਿਆ ਨਹੀਂ ਕਰਨੀ ਚਾਹੀਦੀ।"

14ਕੋਈ ਵੀ ਅਗੰਮ ਵਾਕ ਉਵੇਂ ਨਹੀਂ ਹੋਏ ਜਿਵੇਂ ਕੋਈ ਵਿਅਕਤੀ ਚਾਹੁੰਦਾ ਸੀ। ਕਿਉਂਕਿ ਅਗੰਮ ਵਾਕ ਮਨੁੱਖ ਦੀ ਇੱਛਿਆ ਤੋਂ ਕਦੇ ਨਹੀਂ ਆਇਆ ਸਗੋਂ ਮਨੁੱਖ ਪਵਿੱਤਰ ਆਤਮਾ ਦੇ ਉਕਸਾਉਣ ਨਾਲ ਪਰਮੇਸ਼ੁਰ ਵੱਲੋਂ ਬੋਲਦੇ ਹਨ।"

15ਨਕਲੀ ਉਪਦੇਸ਼ ਅਤੀਤ ਵਿੱਚ, ਪਰਮੇਸ਼ੁਰ ਦੇ ਲੋਕਾਂ ਦਰਮਿਆਨ ਝੂਠੇ ਨਬੀ ਸਨ। ਤੁਹਾਡੇ ਦਰਮਿਆਨ ਵੀ, ਇਸ ਤਰ੍ਹਾਂ ਦੇ ਵਿਅਕਤੀ ਹੋਣਗੇ। ਉਹ ਝੂਠੇ ਉਪਦੇਸ਼ ਦੇਣਗੇ ਜਿਹੜੇ ਲੋਕਾਂ ਦੀ ਗੁਆਚਣ ਵਿੱਚ ਅਗਵਾਈ ਕਰਨਗੇ। ਤੁਹਾਨੂੰ ਇਹ ਵੇਖਣ ਵਿੱਚ ਮੁਸ਼ਕਿਲ ਪੇਸ਼ ਆਵੇਗੀ ਕਿ ਜੋ ਉਪਦੇਸ਼ ਉਹ ਦੇ ਰਹੇ ਹਨ ਉਹ ਗਲਤ ਹਨ। ਉਹ ਉਸ ਪ੍ਰਭੂ ਨੂੰ ਨਹੀਂ ਕਬੂਲਣਗੇ ਜਿਸਨੇ ਉਨ੍ਹਾਂ ਨੂੰ ਅਜ਼ਾਦੀ ਲਿਆਂਦੀ ਹੈ। ਇਸ ਲਈ ਉਹ ਜਲਦੀ ਹੀ ਆਪਣੇ ਉੱਤੇ ਤਬਾਹੀ ਲਿਆਉਣਗੇ।"

Hebrews 10 illustration - Hebrews Chapter 10

16ਬਹੁਤ ਸਾਰੇ ਲੋਕ ਉਨ੍ਹਾਂ ਦੇ ਪਿੱਛੇ ਲੱਗਣਗੇ ਅਤੇ ਜੋ ਅਨੈਤਿਕ ਗੱਲਾਂ ਉਹ ਕਰਦੇ ਹਨ ਉਹੀ ਕਰਨਗੇ। ਉਨ੍ਹਾਂ ਲੋਕਾਂ ਦੇ ਕਾਰਣ, ਦੂਸਰੇ ਲੋਕ ਸੱਚ ਦੇ ਮਾਰਗ ਬਾਰੇ ਮੰਦੀਆਂ ਗੱਲਾਂ ਆਖਣਗੇ।"

17ਉਨ੍ਹਾਂ ਦੇ ਲਾਲਚ ਦੇ ਕਾਰਣ, ਉਹ ਤੁਹਾਨੂੰ ਝੂਠੀਆਂ ਕਹਾਣੀਆਂ ਦੱਸੱਕੇ ਤੁਹਾਡਾ ਨਜਾਇਜ਼ ਫ਼ਾਇਦਾ ਉੱਠਾਉਣਗੇ। ਪਰ ਉਨ੍ਹਾਂ ਦੀ ਸਜ਼ਾ ਬਹੁਤ ਸਮਾਂ ਪਹਿਲਾਂ ਪਰਮੇਸ਼ੁਰ ਦੁਆਰਾ ਨਿਰਧਾਰਿਤ ਹੋ ਚੁੱਕੀ ਹੈ। ਉਨ੍ਹਾਂ ਦੀ ਤਬਾਹੀ ਤਿਆਰ ਹੈ ਛੇਤੀ ਹੀ ਉਨ੍ਹਾਂ ਉੱਪਰ ਡਿੱਗ ਪਵੇਗੀ।"

18ਜਦੋਂ ਦੂਤਾਂ ਨੇ ਪਾਪ ਕੀਤਾ ਸੀ ਤਾਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਵੀ ਸਜ਼ਾ ਤੋਂ ਨਹੀਂ ਬਖਸ਼ਿਆ ਅਤੇ ਸਜ਼ਾ ਦਿੱਤੀ। ਨਹੀਂ। ਪਰਮੇਸ਼ੁਰ ਨੇ ਉਨ੍ਹਾਂ ਨੂੰ ਦੋਜ਼ਖ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅੰਧਕਾਰ ਦੀਆਂ ਗਰਾਂ ਵਿੱਚ ਸੁੱਟ ਦਿੱਤਾ ਸੀ। ਉਨ੍ਹਾਂ ਨੂੰ ਹਸ਼ਰ ਦੇ ਦਿਹਾੜੇ ਤੱਕ ਓੱਥੇ ਹੀ ਰੱਖਿਆ ਗਿਆ ਹੈ।"

19ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਵੀ ਸਜ਼ਾ ਦਿੱਤੀ ਜਿਹੜੇ ਪ੍ਰਾਚੀਨ ਕਾਲ ਵਿੱਚ ਜਿਉਂਦੇ ਸਨ। ਪਰਮੇਸ਼ੁਰ ਨੇ ਹੜ੍ਹ ਲਿਆ ਕੇ ਦੁਨੀਆਂ ਤੇ ਤਬਾਹੀ ਲਿਆਂਦੀ ਜੋ ਕਿ ਪਾਪੀਆਂ ਨਾਲ ਭਰਪੂਰ ਸੀ। ਪਰ ਪਰਮੇਸ਼ੁਰ ਨੇ ਨੂਹ ਅਤੇ ਉਸ ਦੇ ਨਾਲ ਹੋਰ ਸੱਤਾਂ ਲੋਕਾਂ ਨੂੰ ਬਚਾਇਆ। ਨੂਹ ਹੀ ਸੀ ਜਿਸਨੇ ਲੋਕਾਂ ਨੂੰ ਧਰਮੀ ਜੀਵਨ ਬਾਰੇ ਦੱਸਿਆ।"

20ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਦੇ ਸ਼ਹਿਰਾਂ ਨੂੰ ਸਾੜਕੇ ਸੁਆਹ ਕਰਕੇ ਉਨ੍ਹਾਂ ਨੂੰ ਤਬਾਹ ਕਰਕੇ ਸਜ਼ਾ ਦਿੱਤੀ। ਪਰਮੇਸ਼ੁਰ ਨੇ ਇਨ੍ਹਾਂ ਸ਼ਹਿਰਾਂ ਨੂੰ ਇੱਕ ਉਦਾਹਰਣ ਬਣਾ ਦਿੱਤਾ ਕਿ ਉਹ ਉਨ੍ਹਾਂ ਲੋਕਾਂ ਨਾਲ ਕੀ ਕਰਨ ਵਾਲਾ ਹੈ ਜੋ ਆਉਣ ਵਾਲੇ ਦਿਨਾਂ ਵਿੱਚ ਪਰਮੇਸ਼ੁਰ ਦੇ ਖਿਲਾਫ਼ ਮੁੜਨਗੇ।"

Hebrews 10 illustration - Hebrews Chapter 10

21ਪਰ ਪਰਮੇਸ਼ੁਰ ਨੇ ਲੂਤ ਨੂੰ ਚੰਗਾ ਮਨੁੱਖ ਹੋਣ ਕਰਕੇ ਇਨ੍ਹਾਂ ਸ਼ਹਿਰਾਂ ਤੋਂ ਬਚਾ ਲਿਆ। ਉਹ ਉਨ੍ਹਾਂ ਲੋਕਾਂ ਦੀਆਂ ਅਨੈਤਿਕ ਗੱਲਾਂ ਤੋਂ ਪਰੇਸ਼ਾਨ ਸੀ ਜਿਨ੍ਹਾਂ ਨੇ ਨੇਮ ਦੀ ਅਵੱਗਿਆ ਕਰਕੇ ਜੀਵਨ ਵਤੀਤ ਕੀਤਾ।"

22ਲੂਤ ਉਨ੍ਹਾਂ ਮੰਦੇ ਲੋਕਾਂ ਦੇ ਵਿੱਚ ਰਹਿੰਦਾ ਸੀ। ਇਸ ਚੰਗੇ ਮਨੁੱਖ ਦਾ ਦਿਲ ਉਨ੍ਹਾਂ ਬਦ ਕਰਨੀਆਂ ਨਾਲ ਦਿਨ ਰਾਤ ਪਰੇਸ਼ਾਨ ਰਹਿੰਦਾ ਸੀ ਜੋ ਉਹ ਸੁਣਦਾ ਅਤੇ ਦੇਖਦਾ ਸੀ।"

23ਇਸ ਲਈ ਪ੍ਰਭੂ ਪਰਮੇਸ਼ੁਰ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਦੀ ਰੱਖਿਆ ਕਿਵੇਂ ਕਰਨੀ ਹੈ ਜੋ ਉਸਦੀ ਸੇਵਾ ਅਪਣੇ ਦੁੱਖਾਂ ਨਾਲ ਕਰਦੇ ਹਨ। ਉਹ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਨੂੰ ਸਜ਼ਾ ਕਿਵੇਂ ਦੇਣੀ ਹੈ, ਜੋ ਮੰਦੇ ਹਨ ਅਤੇ ਉਨ੍ਹਾਂ ਨੂੰ ਨਿਆਂ ਦੇ ਦਿਨ ਲਈ ਰੱਖਿਆ ਗਿਆ ਹੈ।"

24ਸਜ਼ਾ ਖਾਸ ਤੌਰ ਤੇ ਉਨ੍ਹਾਂ ਲੋਕਾਂ ਲਈ ਬਣੀ ਹੈ ਜਿਹੜੇ ਆਪਣੇ ਪਾਪੀ ਆਪਿਆਂ ਦੀਆਂ ਭਰਿਸ਼ਟ ਕਾਮਨਾਵਾਂ ਦੇ ਅਨੁਸਾਰ ਦੁਸ਼ਟ ਗੱਲਾਂ ਕਰਦੇ ਹਨ ਅਤੇ ਪ੍ਰਭੂ ਦੇ ਅਧਿਕਾਰ ਨੂੰ ਨਫ਼ਰਤ ਕਰਦੇ ਹਨ। ਉਹ ਬੇਪਰਵਾਹ ਹਨ ਅਤੇ ਆਪਣੀ ਮਨ ਮਰਜ਼ੀ ਕਰਦੇ ਹਨ। ਉਹ ਪ੍ਰਤਾਪੀ ਦੂਤਾਂ ਦੀ ਬੇਇੱਜ਼ਤੀ ਕਰਨ ਤੋਂ ਵੀ ਨਹੀਂ ਡਰਦੇ।"

25ਦੂਤ ਇਨ੍ਹਾਂ ਝੂਠੇ ਉਪਦੇਸ਼ਕਾਂ ਨਾਲੋਂ ਕਿਤੇ ਵੱਧੇਰੇ ਤਾਕਤਵਰ ਅਤੇ ਸ਼ਕਤੀਸ਼ਾਲੀ ਹਨ। ਪਰ ਦੂਤ ਵੀ ਉਦੋਂ ਇਨ੍ਹਾਂ ਦੀ ਬੇਇੱਜ਼ਤੀ ਨਹੀਂ ਕਰਦੇ ਜਦੋਂ ਉਨ੍ਹਾਂ ਨੇ ਪ੍ਰਭੂ ਅੱਗੇ ਇਨ੍ਹਾਂ ਝੂਠੇ ਪ੍ਰਚਾਰਕਾਂ ਉੱਤੇ ਝੂਠੇ ਇਲਜ਼ਾਮ ਲਾਉਣੇ ਹੁੰਦੇ ਹਨ।"

Hebrews 10 illustration - Hebrews Chapter 10

26ਪਰ ਇਹ ਝੂਠੇ ਉਪਦੇਸ਼ਕ ਉਨ੍ਹਾਂ ਗੱਲਾਂ ਦੇ ਵਿਰੁੱਧ ਵੀ ਮੰਦਾ ਬੋਲਦੇ ਹਨ ਜਿਨ੍ਹਾਂ ਨੂੰ ਉਹ ਸਮਝ ਨਹੀਂ ਸੱਕਦੇ। ਇਹ ਝੂਠੇ ਉਪਦੇਸ਼ਕ ਉਨ੍ਹਾਂ ਜਾਨਵਰਾਂ ਵਰਗੇ ਹਨ ਜਿਹੜੇ ਸੋਚ ਨਹੀ ਸੱਕਦੇ। ਉਹ ਇੰਝ ਵਰਤਾਉ ਕਰਦੇ ਹਨ ਜਿਵੇਂ ਉਨ੍ਹਾਂ ਦੀ ਅਗਵਾਈ ਆਪਣੀ ਸਹਿਜ ਪ੍ਰੇਰਣਾ ਦੁਆਰਾ ਕੀਤੀ ਗਈ ਹੋਵੇ। ਉਹ ਫ਼ੜੇ ਜਾਣ ਅਤੇ ਮਰੇ ਜਾਣ ਲਈ ਹੀ ਜੰਮਦੇ ਹਨ। ਇਸ ਲਈ ਜੰਗਲੀ ਪਸ਼ੂਆਂ ਵਾਂਗ ਇਹ ਝੂਠੇ ਪ੍ਰਚਾਰਕ ਵੀ ਤਬਾਹ ਹੋ ਜਾਣਗੇ।"

27ਇਹ ਝੂਠੇ ਪ੍ਰਚਾਰਕ ਕਈ ਲੋਕਾਂ ਨੂੰ ਤਸੀਹੇ ਦੇਣ ਦਾ ਕਾਰਣ ਬਣੇ ਹਨ। ਇਸ ਲਈ ਉਹ ਵੀ ਤਸੀਹੇ ਝੱਲਣਗੇ। ਇਹ ਉਨ੍ਹਾਂ ਦੇ ਬਦੀ ਕਰਨ ਦੀਆਂ ਤਨਖਾਹਾਂ ਹਨ। ਉਹ ਸੋਚਦੇ ਹਨ ਕਿ ਉਨ੍ਹਾਂ ਲਈ ਖੁਲ੍ਹੇਆਮ ਬਦੀ ਕਰਨਾ ਮੌਜ ਹੈ। ਉਹ ਦੁਸ਼ਟ ਗੱਲਾਂ ਕਰਕੇ ਅਨੰਦ ਮਾਣਦੇ ਹਨ ਜੋ ਉਨ੍ਹਾਂ ਨੂੰ ਪ੍ਰਸੰਨ ਕਰਦੀਆਂ ਹਨ। ਇਸ ਲਈ ਜਦੋਂ ਉਹ ਤੁਹਾਡੇ ਨਾਲ ਸਾਂਝੀਆਂ ਦਾਅਵਤਾਂ ਵਿੱਚ ਭੋਜਨ ਖਾਂਦੇ ਹਨ, ਤਾਂ ਉਹ ਤੁਹਾਡੇ ਵਿੱਚਕਾਰ ਭੱਦੇ ਦਾਗਾਂ ਅਤੇ ਧੱਬਿਆਂ ਵਰਗੇ ਹਨ।"

28ਹਰ ਵਕਤ ਉਹ ਭੋਗ ਵਿਲਾਸ ਕਰਨ ਲਈ ਔਰਤਾਂ ਨੂੰ ਲੱਭਦੇ ਰਹਿੰਦੇ ਹਨ। ਉਹ ਹਮੇਛਾਂ ਪਾਪ ਕਰਨ ਵਿੱਚ ਲਗੇ ਰਹਿੰਦੇ ਹਨ। ਉਹ ਉਨ੍ਹਾਂ ਲੋਕਾਂ ਨੂੰ, ਪਾਪ ਦੇ ਜਾਲ ਵਿੱਚ ਫ਼ਸਾਉਂਦੇ ਹਨ ਜਿਹੜੇ ਕਮਜ਼ੋਰ ਹਨ। ਉਹ ਲਾਲਚ ਨਾਲ ਭਰੇ ਹੋਏ ਹਨ ਅਤੇ ਸਰਾਪੇ ਹੋਏ ਹਨ।"

29ਇਨ੍ਹਾਂ ਝੂਠੇ ਪ੍ਰਚਾਰਕਾਂ ਨੇ ਸਹੀ ਰਸਤਾ ਛੱਡ ਕੇ ਗਲਤ ਰਾਹ ਫ਼ੜ ਲਿਆ ਹੈ। ਉਨ੍ਹਾਂ ਨੇ ਉਹੀ ਰਸਤਾ ਫ਼ੜਿਆ ਹੈ ਜਿਹੜਾ ਬਿਲਆਮ ਨੇ ਫ਼ੜਿਆ ਸੀ। ਬਿਲਆਮ ਬਿਓਰ ਦਾ ਪੁੱਤਰ ਸੀ। ਬਿਲਆਮ ਗਲਤ ਕਰਨ ਲਈ ਪੈਸੇ ਕੁਮਾਉਣ ਨੂੰ ਚੰਗਾ ਸਮਝਦਾ ਸੀ।"

30ਪਰ ਇੱਕ ਗਧੇ ਨੇ ਬਿਲਆਮ ਨੂੰ ਦੱਸਿਆ ਕਿ ਉਹ ਗਲਤ ਕੰਮ ਕਰ ਰਿਹਾ ਸੀ। ਗਧਾ ਬੋਲ ਨਹੀਂ ਸੱਕਦਾ, ਪਰ ਇਹ ਇੱਕ ਮਨੁੱਖ ਦੀ ਅਵਾਜ਼ ਵਿੱਚ ਬੋਲਿਆ ਅਤੇ ਨਬੀ ਨੂੰ ਉਸ ਕਮਲੀ ਗੱਲ ਕਰਨ ਤੋਂ ਰੋਕਿਆ।"

Hebrews 10 illustration - Hebrews Chapter 10

31ਇਹ ਝੂਠੇ ਪ੍ਰਚਾਰਕ ਪਾਣੀ ਦੇ ਸੁੱਕੇ ਹੋਏ ਝਰਨੇ ਹਨ। ਇਹ ਉਨ੍ਹਾਂ ਬੱਦਲਾਂ ਵਰਗੇ ਹਨ ਜਿਨ੍ਹਾਂ ਨੂੰ ਇੱਕ ਬੁੱਲਾ ਉਡਾ ਲੈ ਜਾਂਦਾ ਹੈ। ਘੋਰ ਅੰਧਕਾਰ ਵਾਲੀ ਥਾਂ ਇਨ੍ਹਾਂ ਲਈ ਜਮ੍ਹਾਂ ਕੀਤੀ ਗਈ ਹੈ।"

32ਇਹ ਝੂਠੇ ਪ੍ਰਚਾਰਕ ਅਜਿਹੇ ਸ਼ਬਦਾਂ ਨਾਲ ਪਾਪ ਕਰਦੇ ਹਨ ਜਿਨ੍ਹਾਂ ਦਾ ਕੋਈ ਅਰਥ ਨਹੀਂ ਹੁੰਦਾ। ਇਹ ਉਨ੍ਹਾਂ ਲੋਕਾਂ ਨੂੰ ਭਟਕਾਉਂਦੇ ਹਨ, ਜਿਨ੍ਹਾਂ ਨੇ ਹੁਣੇ ਗਲਤ ਕਰਨ ਵਾਲਿਆਂ ਦੀ ਸੰਗਤ ਛੱਡੀ ਹੋਵੇ। ਉਹ ਅਜਿਹਾ ਆਪਣੇ ਪਾਪੀ ਆਪਿਆਂ ਦੀਆਂ ਦੁਸ਼ਟ ਇੱਛਾਵਾਂ ਦੁਆਰਾ ਕਰਦੇ ਹਨ।"

33ਇਹ ਝੂਠੇ ਪ੍ਰਚਾਰਕ ਵਾਅਦਾ ਕਰਦੇ ਹਨ ਕਿ ਉਨ੍ਹਾਂ ਲੋਕਾਂ ਨੂੰ ਆਜ਼ਾਦੀ ਮਿਲੇਗੀ। ਪਰ ਇਹ ਝੂਠੇ ਪ੍ਰਚਾਰਕ ਤਾਂ ਖੁਦ ਵੀ ਅਜ਼ਾਦ ਨਹੀਂ ਹਨ। ਇਹ ਭ੍ਰਸ਼ਟਾਚਾਰ ਦੇ ਗੁਲਾਮ ਹਨ। ਇੱਕ ਵਿਅਕਤੀ ਹਰ ਉਸ ਚੀਜ਼ ਦਾ ਗੁਲਾਮ ਹੈ ਜਿਸਨੇ ਉਸ ਨੂੰ ਆਪਣੇ ਕਾਬੂ ਹੇਠਾਂ ਕਰ ਲਿਆ ਹੈ।"

34ਇਹ ਲੋਕ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਨੂੰ ਡੂੰਘਾਈ ਨਾਲ ਜਾਨਣ ਦੁਆਰਾ ਦੁਨੀਆਂ ਦੇ ਮੰਦੇ ਰਾਹਾਂ ਤੋਂ ਬਚਾਏ ਗਏ ਸਨ। ਪਰ ਜਦੋਂ ਇਹ ਲੋਕ ਇਨ੍ਹਾਂ ਮੰਦੀਆਂ ਗੱਲਾਂ ਵਿੱਚ ਵਾਪਸ ਮੁੜ ਪੈਂਦੇ ਹਨ ਅਤੇ ਫ਼ੇਰ ਇਸਦੇ ਨਿਯੰਤ੍ਰਣ ਹੇਠਾਂ ਆ ਜਾਂਦੇ ਹਨ, ਤਾਂ ਉਨ੍ਹਾਂ ਦੀ ਹਾਲਤ ਪਹਿਲਾਂ ਨਾਲੋਂ ਵੀ ਵੱਧੇਰੇ ਖਰਾਬ ਹੋ ਜਾਂਦੀ ਹੈ।"

35ਹਾਂ, ਇਹ ਚੰਗਾ ਹੁੰਦਾ ਜੇ ਉਹ ਸਹੀ ਰਾਹ ਨੂੰ ਜਾਨਣ ਦੀ ਬਜਾਏ ਇਸ ਨੂੰ ਨਾ ਹੀ ਜਾਣਦੇ ਅਤੇ ਫ਼ੇਰ ਉਸ ਪਵਿੱਤਰ ਹੁਕਮ ਤੋਂ ਮੁੜ ਜਾਂਦੇ ਜੋ ਉਨ੍ਹਾਂ ਨੂੰ ਦਿੱਤਾ ਗਿਆ ਸੀ।"

Hebrews 10 illustration - Hebrews Chapter 10

36ਜੋ ਉਨ੍ਹਾਂ ਨੇ ਕੀਤਾ ਹੈ ਉਹ ਸਾਬਤ ਕਰਦਾ ਹੈ ਕਿ ਉਹ ਆਖਣੀਆਂ ਸੱਚ ਹਨ: “ਇੱਕ ਕੁੱਤਾ ਉਲਟੀ ਕਰਦਾ ਹੈ ਅਤੇ ਆਪਣੀ ਉਲਟੀ ਵੱਲ ਵਾਪਸ ਪਰਤਦਾ ਹੈ।” ਅਤੇ, “ਇੱਕ ਸੂਰ ਨੁਹਾਉਣ ਤੋਂ ਬਾਦ, ਮੁੜ ਚਿੱਕੜ ਵਿੱਚ ਲੇਟਣ ਲਈ ਵਾਪਸ ਚੱਲਿਆ ਜਾਂਦਾ ਹੈ।”"

37ਯਿਸੂ ਫ਼ੇਰ ਆਵੇਗਾ ਮੇਰੇ ਮਿੱਤਰੋ ਤੁਹਾਡੇ ਵੱਲ ਇਹ ਮੇਰੀ ਦੂਜੀ ਚਿੱਠੀ ਹੈ। ਮੈਂ ਤੁਹਾਨੂੰ ਇਹ ਦੋਵੇਂ ਚਿੱਠੀਆਂ ਇਮਾਨਦਾਰੀ ਨਾਲ ਸੋਚਣ ਲਈ, ਹੌਂਸਲਾ ਦੇਣ ਲਈ, ਅਤੇ ਇਹ ਗੱਲਾਂ ਚੇਤੇ ਰੱਖਣ ਲਈ ਲਿਖੀਆਂ ਹਨ।"

38ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਸ਼ਬਦਾਂ ਨੂੰ ਚੇਤੇ ਕਰੋ ਜਿਹੜੇ ਅਤੀਤ ਵਿੱਚ ਪਵਿੱਤਰ ਨਬੀਆਂ ਨੇ ਬੋਲੇ ਸਨ। ਸਾਡੇ ਪ੍ਰਭੂ ਅਤੇ ਮੁਕਤੀਦਾਤੇ ਨੇ ਇਹ ਹੁਕਮ ਸਾਨੂੰ ਤੁਹਾਡੇ ਰਸੂਲਾਂ ਰਾਹੀਂ ਦਿੱਤਾ ਸੀ।"

39ਤੁਹਾਡੇ ਲਈ ਇਹ ਜਾਨਣਾ ਜ਼ਰੂਰੀ ਹੈ ਕਿ ਅਖੀਰਲੇ ਦਿਨਾਂ ਵਿੱਚ ਕੀ ਵਾਪਰੇਗਾ। ਲੋਕੀਂ ਆਪਣੀਆਂ ਇੱਛਾਵਾਂ ਅਨੁਸਾਰ ਦੁਸ਼ਟ ਗੱਲਾਂ ਕਰਨਗੇ। ਉਹ ਤੁਹਾਡੇ ਤੇ ਹੱਸਣਗੇ।"

Chapter Complete

You have read Hebrews 10

39 verses