Lumina
Hosea

Hosea's Marriage to Gomer

Hosea 1·Punjabi Bible

1ਮੈਂ ਤੁਹਾਡੇ ਕੁਝ ਪੁੱਤਰਾਂ ਨੂੰ ਨਬੀ ਬਣਾਇਆ ਅਤੇ ਤੁਹਾਡੇ ਕੁਝ ਚੁਣਵੇਂ ਜਵਾਨਾਂ ਨੂੰ ਨਜ਼ੀਰ ਠਹਿਰਾਇਆ। ਹੇ ਇਸਰਾਏਲੀਓ ਕੀ ਇਹ ਇਵੇਂ ਨਹੀਂ ਹੋਇਆ?” ਯਹੋਵਾਹ ਨੇ ਇਹ ਵਚਨ ਆਖੇ।"

2“ਪਰ ਤੁਸੀਂ ਨਜ਼ੀਰਾਂ ਨੂੰ ਮੈਅ ਪਿਲਾਈ ਅਤੇ ਨਬੀਆਂ ਨੂੰ ਅਗੰਮ ਵਾਕ ਆਖਣ ਤੋਂ ਰੋਕਿਆ।"

3ਤੁਸੀਂ ਮੇਰੇ ਲਈ ਵੱਡਾ ਭਾਰ ਹੋ ਤੇ ਮੈਂ ਭਰੀਆਂ ਨਾਲ ਲੱਧੇ ਹੋਏ ਗੱਡੇ ਵਾਂਗ ਝੁਕ ਗਿਆ ਹਾਂ।"

4ਹੁਣ ਕੋਈ ਸ਼ਖਸ ਨਾ ਬਚੇਗਾ ਇੱਥੋਂ ਤੱਕ ਕਿ ਕੋਈ ਦੌੜਾਕ ਵੀ ਨਾ ਬਚ ਪਾਵੇਗਾ। ਬਹਾਦੁਰ ਮਨੁੱਖਾਂ ਦੀ ਬਹਾਦੁਰੀ ਖਤਮ ਹੋ ਜਾਵੇਗੀ ਅਤੇ ਸਿਪਾਹੀ ਆਪਣੇ-ਆਪ ਨੂੰ ਵੀ ਬਚਾਉਣ ਦੇ ਅਸਮਰੱਬ ਹੋ ਜਾਣਗੇ।"

5ਧਨੁੱਖ-ਬਾਣ ਵਾਲੇ ਮਨੁੱਖ ਵੀ ਨਾ ਬਚ ਸੱਕਣਗੇ ਤੇ ਨਾ ਹੀ ਦੌੜਾਕ। ਘੁੜਸਵਾਰ ਮਨੁੱਖ ਵੀ ਨਾ ਜਿਉਂਦੇ ਬਚ ਪਾਣਗੇ।"

Hosea 1 illustration - Hosea Chapter 1

6ਉਸ ਵਕਤ, ਬਹਾਦੁਰ ਸਿਪਾਹੀ ਵੀ ਨੰਗੇ ਹੀ ਭੱਜ ਜਾਣਗੇ।” ਯਹੋਵਾਹ ਨੇ ਇਹ ਸ਼ਬਦ ਆਖੇ।"

7ਇਸਰਾਏਲ ਨੂੰ ਚੇਤਾਵਨੀ ਹੇ ਇਸਰਾਏਲੀਓ, ਇਹ ਸੰਦੇਸ਼ ਸੁਣੋ! ਯਹੋਵਾਹ ਨੇ ਤੁਹਾਡੇ ਬਾਰੇ ਇਹ ਗੱਲਾਂ ਆਖੀਆਂ ਹਨ। ਇਹ ਸੰਦੇਸ਼ ਉਸ ਪੂਰੇ ਪਰਿਵਾਰ ਦੇ ਖਿਲਾਫ਼ ਹੈ ਜਿਸ ਨੂੰ ਮੈਂ ਮਿਸਰ ਤੋਂ ਲਿਆਇਆ।"

8“ਇਸ ਧਰਤੀ ਤੇ ਬਹੁਤ ਸਾਰੇ ਘਰਾਣੇ ਹਨ ਪਰ ਉਨ੍ਹਾਂ ਸਾਰਿਆਂ ਵਿੱਚੋਂ ਸਿਰਫ਼ ਤੁਹਾਨੂੰ ਮੈਂ ਤਰਜੀਹ ਦਿੱਤੀ। ਅਤੇ ਤੁਸੀਂ ਹੀ ਮੇਰੇ ਖਿਲਾਫ਼ ਹੋ ਗਏ। ਇਸ ਲਈ ਮੈਂ ਤੁਹਾਡੇ ਸਾਰੇ ਕੀਤੇ ਪਾਪਾਂ ਲਈ ਤੁਹਾਨੂੰ ਸਜ਼ਾ ਦੇਵਾਂਗਾ।”"

9ਇਸਰਾਏਲ ਦੀ ਸਜ਼ਾ ਦਾ ਕਾਰਣ ਦੋ ਮਨੁੱਖ ਸਹਿਮਤੀ ਬਗ਼ੈਰ ਇਕੱਠੇ ਨਾ ਤੁਰਨਗੇ।"

10ਜੰਗਲ ਵਿੱਚ ਸ਼ੇਰ ਸ਼ਿਕਾਰ ਲੱਭਣ ਉਪਰੰਤ ਹੀ ਗੱਜੇਗਾ। ਜੇਕਰ ਕੋਈ ਬੱਬਰ-ਸ਼ੇਰ ਆਪਣੀ ਖੁੰਦਰ ਵਿੱਚੋਂ ਗੱਜੇਗਾ ਤਾਂ ਇਸਦਾ ਮਤਲਬ ਉਸ ਦੇ ਹੱਥ ਕੋਈ ਸ਼ਿਕਾਰ ਲੱਗਾ ਹੈ।"

Hosea 1 illustration - Hosea Chapter 1

11ਇੱਕ ਪੰਛੀ ਤਾਂ ਹੀ ਫ਼ਸੇਗਾ ਜੇ ਉਸ ਨੂੰ ਫ਼ਸਾਉਣ ਲਈ ਇੱਕ ਜਾਲ ਹੈ। ਉਸ ਦਾ ਜਾਲ ਤਾਂ ਹੀ ਛੜੱਪਾ ਮਾਰੇਗਾ ਜੇ ਓੱਥੇ ਫ਼ੜਨ ਲਈ ਕੋਈ ਪੰਛੀ ਹੋਵੇਗਾ।"

Chapter Complete

You have read Hosea 1

11 verses