Lumina
Hosea

Israel's Stubbornness

Hosea 12·Punjabi Bible

1“ਮੈਂ ਆਪਣੀ ਮੁਸੀਬਤ ਵਿੱਚ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਜਵਾਬ ਦਿੱਤਾ। ਯਹੋਵਾਹ, ਜਦੋਂ ਮੈਂ ਤੈਨੂੰ ਸ਼ਿਓਲ ਦੀ ਗਹਿਰਾਈ ਵਿੱਚੋਂ ਪੁਕਾਰਿਆ, ਤੂੰ ਮੈਨੂੰ ਸੁਣਿਆ।"

2“ਤੂੰ ਮੈਨੂੰ ਡੂੰਘੇ ਸਮੁੰਦਰ ਵਿੱਚ ਸੁੱਟ ਦਿੱਤਾ, ਭਿਅੰਕਰ ਲਹਿਰਾਂ ਨੇ ਮੈਨੂੰ ਘੇਰ ਲਿਆ। ਮੈਂ ਹੇਠਾਂ ਸਮੁੰਦਰ ਵਿੱਚ ਲਹਿਂਦਾ ਗਿਆ, ਮੇਰੇ ਚਾਰ-ਚੁਫ਼ੇਰੇ ਪਾਣੀ ਸੀ।"

3ਫ਼ਿਰ ਮੈਂ ਸੋਚਿਆ, ‘ਮੈਂ ਤੇਰੀ ਦ੍ਰਿਸ਼ਟੀ ਚੋ ਕੱਢ ਦਿੱਤਾ ਗਿਆ ਹਾਂ,’ ਪਰ ਤਾਂ ਵੀ, ਮੈਂ ਲਗਾਤਾਰ ਤੇਰੇ ਪਵਿੱਤਰ ਮੰਦਰ ਵੱਲ ਤੱਕਦਾ ਰਹਾਂਗਾ।"

4“ਪਾਣੀਆਂ ਨੇ ਮੈਨੂੰ ਢੱਕੱ ਲਿਆ ਕਿ ਮੈਂ ਲਗਭੱਗ ਮਰਨ ਵਾਲਾ ਸੀ ਇਸ ਨੇ ਮੇਰਾ ਮੂੰਹ ਢੱਕ ਲਿਆ ਤੇ ਮੈਂ ਸਾਹ ਨਾ ਲੈ ਸੱਕਿਆ। ਮੈਂ ਸਮੁੰਦਰ ਦੇ ਤਲ ’ਚ ਡੁੱਬ ਗਿਆ ਅਤੇ ਸਾਗਰੀ ਝਾੜੀਆਂ ’ਚ ਵਲੇਟਿਆ ਗਿਆ ਸਾਂ।"

5ਮੈਂ ਹੇਠਾਂ ਸਮੁੰਦਰ ਦੇ ਤਲ ’ਚ ਜਿੱਥੇ ਪਰਬਤ ਸ਼ੁਰੂ ਹੁੰਦੇ ਨੇ, ਚੱਲਾ ਗਿਆ। ਮੈਂ ਸੋਚਿਆ ਮੈਂ ਹਮੇਸ਼ਾ ਲਈ ਇਸ ਕੈਦ ਵਿੱਚ ਬੰਦ ਹੋ ਗਿਆ ਹਾਂ, ਪਰ ਯਹੋਵਾਹ ਮੇਰੇ ਪਰਮੇਸ਼ੁਰ ਨੇ ਮੈਨੂੰ ਮੇਰੀ ਕਬਰ ਵਿੱਚੋਂਕੱਢ ਲਿਆ। ਹੇ ਪਰਮੇਸ਼ੁਰ, ਤੂੰ ਮੈਨੂੰ ਫ਼ਿਰ ਤੋਂ ਜੀਵਨ ਦਿੱਤਾ।"

Hosea 12 illustration - Hosea Chapter 12

6“ਮੇਰਾ ਆਤਮਾ ਨੇ ਸਭ ਉਮੀਦਾਂ ਛੱਡ ਦਿੱਤੀਆਂ ਪਰ ਫ਼ਿਰ ਮੈਂ ਯਹੋਵਾਹ ਨੂੰ ਧਿਆਇਆ। ਹੇ ਯਹੋਵਾਹ! ਮੈਂ ਤੇਰੇ ਅੱਗੇ ਪ੍ਰਾਰਥਨਾ ਕੀਤੀ ਤਾਂ ਤੂੰ ਆਪਣੇ ਪਵਿੱਤਰ ਮੰਦਰ ਵਿੱਚ ਮੇਰੀ ਪੁਕਾਰ ਸੁਣੀ।"

7“ਕੁਝ ਲੋਕ ਵਿਅਰਬ ਬੁੱਤਾਂ ਦੀ ਉਪਾਸਨਾ ਕ੍ਰੋਧ ਹਨ, ਪਰ ਉਹ ਮੂਰਤੀਆਂ ਕਦੇ ਵੀ ਉਨ੍ਹਾਂ ਦੀ ਮਦਦ ਨਹੀਂ ਕਰਦੀਆਂ।"

8ਮੁਕਤੀ ਸਿਰਫ਼ ਯਹੋਵਾਹ ਕੋਲੋਂ ਹੀ ਆਉਂਦੀ ਹੈ। ਹੇ ਯਹੋਵਾਹ, ਮੈਂ ਉਸਤਤ ਦੇ ਸ਼ੁਕਰਾਨਿਆਂ ਨਾਲ ਤੈਨੂੰ ਬਲੀਆਂ ਚੜ੍ਹਾਵਾਂਗਾ। ਮੈਂ ਖਾਸ ਇਕਰਾਰ ਕਰਾਂਗਾ ਅਤੇ ਉਨ੍ਹਾਂ ਨੂੰ ਪੂਰਿਆਂ ਕਰਾਂਗਾ।”"

9ਤਦ ਯਹੋਵਾਹ ਨੇ ਮੱਛੀ ਨਾਲ ਗੱਲ ਕੀਤੀ ਅਤੇ ਮੱਛੀ ਨੇ ਯੂਨਾਹ ਨੂੰ ਸੁੱਕੀ ਧਰਤੀ ਤੇ ਉਗਲ ਦਿੱਤਾ।"

10ਪਰਮੇਸ਼ੁਰ ਨੇ ਬੁਲਾਇਆ ਅਤੇ ਯੂਨਾਹ ਮੰਨਦਾ ਤਦ ਯਹੋਵਾਹ ਨੇ ਯੂਨਾਹ ਨੂੰ ਮੁੜ ਆਖਿਆ,"

Hosea 12 illustration - Hosea Chapter 12

11“ਨੀਨਵਾਹ ਦੇ ਵੱਡੇ ਸ਼ਹਿਰ ਵਿੱਚ ਜਾ ਅਤੇ ਜੋ ਕੁਝ ਮੈਂ ਤੈਨੂੰ ਦੱਸਿਆ ਉਸਦਾ ਲੋਕਾਂ ਵਿੱਚਕਾਰ ਪ੍ਰਚਾਰ ਕਰ।”"

12ਤਾਂ ਯੂਨਾਹ ਯਹੋਵਾਹ ਦਾ ਹੁਕਮ ਮੰਨਕੇ ਨੀਨਵਾਹ ਵੱਲ ਗਿਆ। ਨੀਨਵਾਹ ਇੱਕ ਬਹੁਤ ਵੱਡਾ ਸ਼ਹਿਰ ਸੀ। ਇੱਕ ਆਦਮੀ ਨੂੰ ਸ਼ਹਿਰ ਵਿੱਚਦੀ ਸਫ਼ਰ ਕਰਨ ਲਈ ਤਿੰਨ ਦਿਨ ਤੁਰਨਾ ਪੈਂਦਾ ਸੀ।"

13ਯੂਨਾਹ ਸ਼ਹਿਰ ਦੇ ਕੇਁਦਰੀ ਇਲਾਕੇ ਵਿੱਚ ਪਹੁੰਚਿਆ ਅਤੇ ਲੋਕਾਂ ਨੂੰ ਪ੍ਰਚਾਰ ਕਰਨ ਲੱਗ ਪਿਆ। ਉਸ ਨੇ ਆਖਿਆ, “ਚਾਲੀ ਦਿਨਾਂ ਬਾਅਦ ਨੀਨਵਾਹ ਤਬਾਹ ਹੋ ਜਾਵੇਗਾ।”"

14ਤਦ ਨੀਨਵਾਹ ਦੇ ਲੋਕਾਂ ਨੇ ਪਰਮੇਸ਼ੁਰ ਦੇ ਸੰਦੇਸ਼ ਤੇ ਵਿਸ਼ਵਾਸ ਕੀਤਾ ਅਤੇ ਆਪਣੇ ਪਾਪਾਂ ਲਈ ਅਫ਼ਸੋਸ ਦਰਸਾਉਣ ਲਈ ਵਰਤ ਰੱਖਣ ਦਾ ਨਿਆਂ ਕੀਤਾ। ਉਨ੍ਹਾਂ ਨੇ ਪਸ਼ਚਾਤਾਪ ਦਰਸਾਉਣ ਲਈ ਸੋਗ ਦੇ ਬਸਤਰ ਪਹਿਨ ਲੇ। ਸ਼ਹਿਰ ਦੇ ਸਾਰੇ ਲੋਕਾਂ ਦਰਮਿਆਨ ਅੱਤ ਮਹੱਤਵਪੂਰਣ ਤੋਂ ਲੈਕੇ ਘੱਟ ਤੋਂ ਘੱਟ ਮਹੱਤਵਪੂਰਣ ਤਾਈਂ ਅਜਿਹਾ ਕੀਤਾ।"

Chapter Complete

You have read Hosea 12

14 verses