Lumina
Hosea

Hosea Redeems His Wife

Hosea 3·Punjabi Bible

1ਇਸਰਾਏਲ ਲਈ ਇੱਕ ਸ਼ੋਕ ਗੀਤ ਇਸਰਾਏਲ ਦੇ ਲੋਕੋ! ਇਸ ਗੀਤ ਨੂੰ ਧਿਆਨ ਨਾਲ ਸੁਣੋ। ਇਹ ਵੈਣ ਤੁਹਾਡੇ ਉੱਤੇ ਹੈ।"

2ਇਸਰਾਏਲ ਅਣਵਿਆਹੀ ਕੁੜੀ ਵਰਗਾ ਹੈ ਜੋ ਹੇਠਾਂ ਡਿੱਗ ਪਈ ਹੈ। ਉਹ ਫ਼ੇਰ ਖੜੀ ਹੋਣ ਦੇ ਯੋਗ ਨਹੀਂ ਹੋਵੇਗੀ। ਉਹ ਜ਼ਮੀਨ ਤੇ ਇੱਕਲੀ ਛੱਡ ਦਿੱਤੀ ਗਈ ਹੈ। ਹੁਣ ਕੋਈ ਵੀ ਵਿਅਕਤੀ ਉਸ ਨੂੰ ਉੱਪਰ ਉੱਠਾਉਣ ਦੇ ਯੋਗ ਨਹੀਂ ਹੋਵੇਗਾ।"

3ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: “ਜਿਸ ਸ਼ਹਿਰ ਵਿੱਚੋਂ ਅਧਿਕਾਰੀ ਹਜ਼ਾਰ ਮਨੁੱਖ ਲੈ ਕੇ ਨਿਕਲਣਗੇ, ਸੌ ਆਦਮੀ ਲੈ ਕੇ ਵਾਪਸ ਪਰਤਨਗੇ ਅਤੇ ਜਿਸ ਸ਼ਹਿਰ ਵਿੱਚੋਂ ਅਧਿਕਾਰੀ ਸੌ ਆਦਮੀ ਲੈ ਕੇ ਨਿਕਲਣਗੇ ਸਿਰਫ਼ ਦਸ ਲੋਕ ਹੀ ਇਸਰਾਏਲ ਨੂੰ ਵਾਪਸ ਪਰਤਣਗੇ।”"

4ਯਹੋਵਾਹ ਦਾ ਇਸਰਾਏਲ ਨੂੰ ਪਰਤਣ ਲਈ ਪ੍ਰੇਰਣਾ ਯਹੋਵਾਹ ਇਸਰਾਏਲ ਦੇ ਰਾਜ ਨੂੰ ਇਉਂ ਫ਼ੁਰਮਾਉਂਦਾ ਹੈ: “ਮੈਨੂੰ ਭਾਲਣ ਆਓ ਅਤੇ ਜੀਵੋ।"

5ਪਰ ਬੈਤ-ਏਲ ਵਿੱਚ ਨਾ ਵੇਖੋ ਗਿਲਗਾਲ ਵੱਲ ਨਾ ਜਾਣਾ ਨਾ ਬਏਰਸ਼ਬਾ ਦੀ ਸੀਮਾ ਪਾਰ ਕਰੋ ਗਿਲਗਾਲ ਦੇ ਮਨੁੱਖ ਲੈ ਜਾਕੇ ਅਸੀਰ ਕੀਤੇ ਜਾਣਗੇ ਅਤੇ ਬੈਤ-ਏਲ ਤਬਾਹ ਹੋ ਜਾਵੇਗਾ।"

Chapter Complete

You have read Hosea 3

5 verses