Lumina
Hosea

Judgment Against Israel and Judah

Hosea 5·Punjabi Bible

1ਇਸ ਲਈ ਮੈਂ ਤੁਹਾਨੂੰ ਦੰਮਿਸਕ ਤੋਂ ਦੇਸ਼-ਨਿਕਾਲਾ ਦੇ ਦੇਵਾਂਗਾ।” ਯਹੋਵਾਹ ਇਹ ਸ਼ਬਦ ਆਖਦਾ ਹੈ। ਉਸਦਾ ਨਾਮ ਸਰਬ ਸ਼ਕਤੀਮਾਨ ਪਰਮੇਸ਼ੁਰ ਹੈ।"

2ਇਸਰਾਏਲ ਚੋ ਚੰਗਾ ਸਮਾਂ ਲੈ ਲਿਆ ਜਾਵੇਗਾ ਹਾਇ! ਉਨ੍ਹਾਂ ਲਈ ਇਹ ਬੜੇ ਦੁੱਖ ਦੀ ਗੱਲ ਹੈ ਜੋ ਸੀਯੋਨ ਵਿੱਚ ਅਰਾਮ ਕਰ ਰਹੇ ਹਨ। ਅਤੇ ਉਹ ਲੋਕ ਜੋ ਸਾਮਰਿਯਾ ਦੇ ਪਰਬਤ ਤੇ ਆਪਣੇ-ਆਪ ਨੂੰ ਮਹਿਫ਼ੂਜ਼ ਸਮਝ ਰਹੇ ਹਨ। ਤੁਸੀਂ ਸਭ ਤੋਂ ਖਾਸ ਕੌਮ ਦੇ “ਮਹੱਤਵਪੂਰਣ” ਆਗੂ ਹੋ ਜਿਨ੍ਹਾਂ ਕੋਲ “ਇਸਰਾਏਲ ਦਾ ਘਰਾਣਾ” ਮੱਤ ਲੈਣ ਆਉਂਦਾ ਹੈ।"

3ਕਲਨਹ ਨੂੰ ਜਾਵੋ ਅਤੇ ਉੱਥੋਂ ਮਹਾਨ ਹਮਾਬ ਵੱਲ ਜਾਵੋ ਫ਼ਿਰ ਫ਼ਲਿਸਤੀਆਂ ਦੇ ਗਬ ਨੂੰ ਜਾਓ ਕੀ ਤੁਸੀਂ ਇਨ੍ਹਾਂ ਰਾਜਾਂ ਤੋਂ ਚੰਗੇ ਹੋ? ਨਹੀਂ! ਉਨ੍ਹਾਂ ਦੇ ਦੇਸ ਤੁਹਾਡੇ ਨਾਲੋਂ ਵੱਧੇਰੇ ਵੱਡੇ ਤੇ ਵਿਸ਼ਾਲ ਹਨ।"

4ਤੁਸੀਂ ਲੋਕ ਸੋਚਦੇ ਹੋਂ ਕਿ ਸਜ਼ਾ ਦੂਰ ਹੈ, ਅਤੇ ਇਸੇ ਲਈ ਤੁਸੀਂ ਹਿੰਸਾ ਨਾਲ ਰਾਜ ਕਰਦੇ ਹੋ।"

5ਤੁਸੀਂ ਹਾਬੀ ਦੰਦ ਦੇ ਪਲੰਘਾਂ ਤੇ ਸੌਁਦੇ ਹੋ ਅਤੇ ਆਪਣੇ ਸੋਫ਼ਿਆਂ ਤੇ ਲੇਟਦੇ ਹੋ ਅਤੇ ਇੱਜੜ ਚੋ ਲੇਲੇ ਅਤੇ ਆਪਣੇ ਤਬੇਲਿਆਂ ਚੋ ਵੱਛੇ ਖਾਂਦੇ ਹੋ।"

Hosea 5 illustration - Hosea Chapter 5

6ਆਪਣੇ ਰਬਾਬ ਵਜਾਉਂਦੇ, ਅਤੇ ਦਾਊਦ ਵਾਂਗਰਾਂ, ਆਪਣੇ ਸੰਗੀਤਕ ਸਾਜ਼ਾਂ ਤੇ ਰਿਆਜ਼ ਕਰਦੇ ਹੋ।"

7ਖਾਸ ਕਟੋਰਿਆਂ ਵਿੱਚ ਸ਼ਰਾਬ ਪੀਂਦੇ ਹੋ ਵੱਧੀਆਂ ਤੋਂ ਵੱਧੀਆ ਅਤਰ ਲਗਾਉਂਦੇ ਹੋ ਅਤੇ ਤੁਸੀਂ ਯੂਸਫ਼ ਦੇ ਘਰਾਣੇ ਦੀ ਤਬਾਹੀ ਤੇ ਜ਼ਰਾ ਵੀ ਫ਼ਿਕਰਮੰਦ ਨਹੀਂ ਹੋ।"

8ਉਹ ਲੋਕ ਆਪਣੇ-ਆਪ ਆਨੰਦ ਮਾਨਣੋ ਹਟ ਜਾਣਗੇ। ਉਹ ਫੜੇ ਜਾਣ ਵਾਲੇ ਅਤੇ ਦੇਸ਼-ਨਿਕਾਲਾ ਦਿੱਤੇ ਜਾਣ ਲਈ ਪਹਿਲੇ ਹੋਣਗੇ।"

9ਯਹੋਵਾਹ ਮੇਰੇ ਪ੍ਰਭੂ ਨੇ ਆਪਣਾਂ ਨਾਉਂ ਵਰਤ ਕੇ ਸੌਂਹ ਖਾਧੀ। ਅਤੇ ਯਹੋਵਾਹ ਪਰਮੇਸ਼ੁਰ ਸਰਬ ਸ਼ਕਤੀਮਾਨ ਨੇ ਇਹ ਇਕਰਾਰ ਕੀਤਾ: “ਯਾਕੂਬ ਨੂੰ ਜਿਨ੍ਹਾਂ ਗੱਲਾਂ ਦਾ ਹਂਕਾਰ ਹੈ ਮੈਂ ਉਨ੍ਹਾਂ ਤੋਂ ਨਫ਼ਰਤ ਕਰਦਾ ਹਾਂ। ਮੈਨੂੰ ਉਸ ਦੇ ਮਜ਼ਬੂਤ ਕਿਲਿਆਂ ਤੋਂ ਵੀ ਨਫਰਤ ਹੈ ਅਤੇ ਮੈਂ ਉਸ ਸ਼ਹਿਰ ਵਿੱਚਲਾ ਸਭ ਕੁਝ ਉਨ੍ਹਾਂ ਦੇ ਦੁਸ਼ਮਣਾਂ ਨੂੰ ਸੌਂਪ ਦਿਆਂਗਾ।”"

10ਬੋੜੇ ਜਿਹੇ ਇਸਰਾਏਲੀ ਹੀ ਜਿਉਂਦੇ ਛੱਡੇ ਜਾਣਗੇ ਉਸ ਵੇਲੇ ਇੱਕ ਘਰ ਵਿੱਚ ਦਸ ਮਨੁੱਖ ਬਚਣਗੇ, ਪਰ ਉਹ ਵੀ ਮਰ ਜਾਣਗੇ।"

Hosea 5 illustration - Hosea Chapter 5

11ਅਤੇ ਜਦੋਂ ਕੋਈ ਮਨੁੱਖ ਮਰੇਗਾ ਤਾਂ ਉਸਦਾ ਕੋਈ ਰਿਸ਼ਤੇਦਾਰ ਉਸ ਨੂੰ ਲੈ ਕੇ ਜਲਾਉਣ ਲਈ ਆਵੇਗਾ ਅਤੇ ਉਸ ਨੂੰ ਜਲਾਕੇ ਉਸਦੀਆਂ ਹੱਡੀਆਂ ਨਾਲ ਲੈ ਜਾਵੇਗਾ। “ਅਤੇ ਉਸ ਨੂੰ ਜੋ ਕੋਈ ਘਰ ਦੇ ਅੰਦਰਲੇ ਹਿੱਸੇ ਵਿੱਚ ਹੈ ਆਕੇ ਆਖੇਗਾ ਕਿ ਕੀ ਤੇਰੇ ਨਾਲ ਕੋਈ ਹੋਰ ਵੀ ਲੋਬ ਹੈ?” ਉਹ ਮਨੁੱਖ ਬੋਲੇਗਾ, “ਨਹੀਂ …।” ਪਰ ਉਸ ਦਾ ਰਿਸ਼ਤੇਦਾਰ ਉਸ ਨੂੰ ਵਿੱਚਾਲੇ ਹੀ ਟੋਕੇਗਾ ਤੇ ਕਹੇਗਾ, “ਚੁੱਪ ਰਹਿ! ਅਸੀਂ ਯਹੋਵਾਹ ਦੇ ਨਾਉਂ ਦਾ ਜ਼ਿਕਰ ਨਹੀਂ ਕਰਨਾ।”"

12ਵੇਖੋ, ਯਹੋਵਾਹ ਪਰਮੇਸ਼ੁਰ ਹੁਕਮ ਦੇਵੇਗਾ ਅਤੇ ਵੱਡੇ-ਵੱਡੇ ਘਰ ਟੁਕੜੇ-ਟੁਕੜੇ ਹੋ ਜਾਣਗੇ ਅਤੇ ਛੋਟੇ ਘਰ ਛੋਟੇ ਟੁਕੜਿਆਂ ਵਿੱਚ ਬਦਲ ਜਾਣਗੇ।"

13ਕੀ ਘੋੜੇ ਭਲਾ ਖੁਲ੍ਹੀਆਂ ਚਟਾਨਾਂ ਉੱਪਰ ਦੌੜਦੇ ਹਨ? ਨਹੀਂ! ਤੇ ਨਾ ਹੀ ਲੋਕ ਗਊਆਂ ਨਾਲ ਸਮੁੰਦਰ ਵਾਹੁਂਦੇ ਹਨ! ਪਰ ਤੁਸੀਂ ਸਭ ਕੁਝ ਉਲਟਾਅ-ਪੁਲਟਾਅ ਦਿੱਤਾ ਤੁਸੀਂ ਨੇਕੀ ਨੂੰ ਜ਼ਹਰ ਵਿੱਚ ਅਤੇ ਨਿਪ ਖੱਤਾ ਨੂੰ ਕੌੜੀ ਜ਼ਹਰ ਵਿੱਚ ਬਦਲ ਦਿੱਤਾ।"

14ਤੁਸੀਂ ਲੇ-ਡੇਬਾਰ ਉੱਤੇ ਖੁਸ਼ ਹੁੰਦੇ ਹੋ ਅਤੇ ਤੁਸੀਂ ਆਖਦੇ ਹੋ “ਅਸੀਂ ਕਾਰਨੀਅਮ ਤੇ ਆਪਣੀ ਖੁਦ ਦੀ ਤਾਕਤ ਨਾਲ ਕਬਜ਼ਾ ਕੀਤਾ।”"

15“ਪਰ ਹੇ ਇਸਰਾਏਲ! ਮੈਂ ਤੁਹਾਡੇ ਵਿਰੁੱਧ ਕੌਮ ਠਹਿਰਾਵਾਂਗਾ ਜਿਹੜੀ ਤੁਹਾਡੇ ਪੂਰੇ ਦੇਸ ਤੇ ਸੰਕਟ ਲਿਆਵੇਗੀ। ਉਹ ਤੁਹਾਨੂੰ ਹਮਾਬ ਦੇ ਰਸਤੇ ਤੋਂ ਲੈ ਕੇ ਅਰਬਾਹ ਤੀਕ ਸਤਾਵੇਗੀ।” ਸਰਬ ਸ਼ਕਤੀਮਾਨ ਯਹੋਵਾਹ ਪਰਮੇਸ਼ੁਰ ਨੇ ਇਉਂ ਆਖਿਆ।"

Chapter Complete

You have read Hosea 5

15 verses