Lumina
Hosea

Israel's Iniquity

Hosea 7·Punjabi Bible

1ਅਮਸਯਾਹ ਨੇ ਆਮੋਸ ਨੂੰ ਇਹ ਵੀ ਆਖਿਆ, “ਹੇ ਪੈਗੰਬਰ, ਬੱਲੇ ਯਹੂਦਾਹ ਵੱਲ ਚੱਲਾ ਜਾ ਅਤੇ ਉੱਥੇ ਜਾਕੇ ਖਾ ਓੱਥੇ ਆਪਣੀ ਪ੍ਰਚਾਰ ਕਰ।"

2ਪਰ ਇੱਥੇ ਬੈਤ-ਏਲ ਵਿੱਚ ਹੋਰ ਵੱਧੇਰੇ ਭਵਿੱਖਬਾਣੀ ਨਾ ਕਰ। ਇਹ ਰਾਜੇ ਦਾ ਪਵਿੱਤਰ ਅਸਥਾਨ ਅਤੇ ਇਸਰਾਏਲ ਦਾ ਮੰਦਰ ਹੈ।”"

3ਤਦ ਆਮੋਸ ਨੇ ਅਮਸਯਾਹ ਨੂੰ ਆਖਿਆ, “ਮੈਂ ਕੋਈ ਪੇਸ਼ਾਵਰ ਨਬੀ ਨਹੀਂ ਤੇ ਨਾ ਹੀ ਮੈਂ ਨਬੀਆਂ ਦੇ ਘਰਾਣੇ ਵਿੱਚੋਂ ਹਾਂ ਸਗੋਂ ਮੈਂ ਤਾਂ ਇੱਕ ਆਜੜੀ ਹਾਂ ਅਤੇ ਅੰਜੀਰ ਦੇ ਦ੍ਰੱਖਤਾਂ ਦੀ ਰਾਖੀ ਕਰਦਾ ਹਾਂ।"

4ਮੈਂ ਤਾਂ ਆਜੜੀ ਸਾਂ ਅਤੇ ਯਹੋਵਾਹ ਨੇ ਮੈਨੂੰ ਇੱਜੜ ਦੇ ਪਿੱਛੇ ਜਾਂਦੇ ਨੂੰ ਲਿਆ ਅਤੇ ਮੈਨੂੰ ਆਖਿਆ, ‘ਜਾ, ਅਤੇ ਜਾਕੇ ਇਸਰਾਏਲ ਵਿੱਚ ਮੇਰੇ ਲੋਕਾਂ ਨੂੰ ਅਗੰਮੀ ਵਾਕ ਆਖ।’"

5ਇਸ ਲਈ ਯਹੋਵਾਹ ਦੇ ਸੰਦੇਸ਼ ਨੂੰ ਸੁਣੋ! ਤੂੰ ਆਖਦਾ ਹੈਂ ਕਿ ‘ਇਸਰਾਏਲ ਦੇ ਵਿਰੁੱਧ ਅਗੰਮ ਵਾਕ ਨਾ ਵਾਚ। ਅਤੇ ਇਸਹਾਕ ਦੇ ਘਰਾਣੇ ਦੇ ਵਿਰੁੱਧ ਪ੍ਰਚਾਰ ਨਾ ਕਰ।’"

Hosea 7 illustration - Hosea Chapter 7

6ਪਰ ਯਹੋਵਾਹ ਆਖਦਾ ਹੈ: ‘ਤੇਰੀ ਪਤਨੀ ਸ਼ਹਿਰ ਵਿੱਚ ਵੇਸਵਾ ਬਣੇਗੀ ਅਤੇ ਤੇਰੇ ਪੁੱਤਰ ਅਤੇ ਧੀਆਂ ਤਲਵਾਰ ਨਾਲ ਵੱਢੇ ਜਾਣਗੇ ਅਤੇ ਦੂਜੇ ਲੋਕ ਤੇਰੀ ਧਰਤੀ ਖੋਹ ਕੇ ਆਪਸ ਵਿੱਚ ਵੰਡ ਲੈਣਗੇ ਅਤੇ ਤੂੰ ਓਪਰੀ ਧਰਤੀ ਉੱਤੇ ਜਾਕੇ ਮਰੇਂਗਾ ਅਤੇ ਇਸਰਾਏਲ ਦੀ ਪਰਜਾ ਅਵੱਸ਼ ਹੀ ਬੰਦੀ ਬਣਾ ਕੇ ਦੂਜੀ ਧਰਤੀ ਤੇ ਅਸੀਰ ਕੀਤੇ ਜਾਣਗੇ।’”"

7ਪੱਕੇ ਫ਼ਲ ਦੇ ਦਰਸ਼ਨ ਯਹੋਵਾਹ ਮੇਰੇ ਸੁਆਮੀ ਨੇ ਮੈਨੂੰ ਗਰਮੀਆਂ ਦੇ ਫ਼ਲਾਂ ਦੀ ਇੱਕ ਟੋਕਰੀ ਵਿਖਾਈ।"

8ਯਹੋਵਾਹ ਨੇ ਮੈਨੂੰ ਆਖਿਆ, “ਆਮੋਸ, ਤੂੰ ਕੀ ਵੇਖਦਾ ਹੈਂ?” ਮੈਂ ਕਿਹਾ, “ਗਰਮੀ ਦੀ ਰੁੱਤ ਦੇ ਫਲਾਂ ਦੀ ਇੱਕ ਟੋਕਰੀ।” ਫ਼ਿਰ ਯਹੋਵਾਹ ਨੇ ਮੈਨੂੰ ਆਖਿਆ, “ਮੇਰੇ ਲੋਕਾਂ (ਇਸਰਾਏਲੀਆਂ) ਦਾ ਅੰਤ ਆ ਗਿਆ ਹੈ। ਮੈਂ ਹੋਰ ਉਨ੍ਹਾਂ ਦੇ ਪਾਪਾਂ ਨੂੰ ਨਹੀਂ ਨਕਾਰਾਂਗਾ।"

9ਮੰਦਰ ਦੇ ਭਜਨ ਵੈਣਾਂ ਵਿੱਚ ਬਦਲ ਜਾਣਗੇ। ਯਹੋਵਾਹ ਮੇਰੇ ਸੁਆਮੀ ਪ੍ਰਭੂ ਨੇ ਇਹ ਕੁਝ ਆਖਿਆ। ਹਰ ਪਾਸੇ ਲਾਸ਼ਾਂ ਹੀ ਲਾਸ਼ਾਂ ਹੋਣਗੀਆਂ। ਚੁੱਪ ਕਰਕੇ ਲੋਕ ਉਨ੍ਹਾਂ ਲਾਸ਼ਾਂ ਨੂੰ ਚੁੱਕਣਗੇ ਅਤੇ ਕੂੜੇ ਦੇ ਢੇਰ ਉੱਪਰ ਸੁੱਟ ਆਉਣਗੇ।”"

10ਇਸਰਾਏਲ ਦੇ ਵਪਾਰੀਆਂ ਨੂੰ ਸਿਰਫ਼ ਧੰਨ ਇਕੱਠਾ ਕਰਨ ਦਾ ਲਾਲਚ ਮੇਰੀ ਗੱਲ ਸੁਣੋ! ਤੁਸੀਂ ਜੋ ਇਸ ਦੇਸ ਦੇ ਗਰੀਬਾਂ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕਰਦੇ ਹੋ ਅਤੇ ਉਨ੍ਹਾਂ ਨੂੰ ਕੁਚਲਦੇ ਹੋ।"

Hosea 7 illustration - Hosea Chapter 7

11ਤੁਸੀਂ ਵਪਾਰੀ ਆਖਦੇ ਹੋ, “ਅਮਸਿਆ ਕੱਦੋਂ ਲੰਘੇਗੀ ਤਾਂ ਜੋ ਅਸੀਂ ਅਨਾਜ ਖਰੀਦ ਸੱਕੀਏ। ਸਬਤ ਕਦੋਂ ਖਤਮ ਹੋਵੇਗਾ, ਤਾਂ ਜੋ ਅਸੀਂ ਕਣਕ ਵੇਚ ਸੱਕੀਏ। ਇੰਝ ਅਸੀਂ ਗ਼ਲਤ ਤੋਂਲਾਂ ਅਤੇ ਮਾਪਾਂ ਦਾ ਇਸਤੇਮਾਲ ਕਰਕੇ ਲੋਕਾਂ ਨੂੰ ਧੋਖਾ ਦੇ ਸੱਕਦੇ ਹਾਂ।"

12ਗਰੀਬ ਕਰਜਾ ਲਾਉਣ ਤੋਂ ਅਸਮਰੱਬ ਹਨ ਇਸ ਲਈ ਉਨ੍ਹਾਂ ਨੂੰ ਅਸੀਂ ਗੁਲਾਮ ਬਣਾਕੇ ਖਰੀਦੀਏ ਅਸੀਂ ਉਨ੍ਹਾਂ ਗਰੀਬਾਂ ਨੂੰ ਇੱਕ ਜੁਤ੍ਤੇ ਦੇ ਜੋੜੇ ਦੇ ਮੁੱਲ ਵੱਟ ਲਵਾਂਗੇ। ਅਤੇ ਆਪਣੀ ਰਹਿੰਦ-ਖੁੰਹਦ ਕਣਕ ਨੂੰ ਵੀ ਵੇਚੀਏ।”"

13ਯਹੋਵਾਹ ਨੇ ਯਾਕੂਬ ਦੇ ਹੰਕਾਰ ਦੀ ਸੌਂਹ ਖਾਧੀ ਹੈ: “ਮੈਂ ਉਨ੍ਹਾਂ ਦੀਆਂ ਕਰਤੂਤਾਂ ਨੂੰ ਕਦੇ ਵੀ ਨਾ ਭੁੱਲਾਂਗਾ।"

14ਉਨ੍ਹਾਂ ਕਰਤੂਤਾਂ ਕਾਰਣ ਸਾਰਾ ਦੇਸ਼ ਕੰਬੇਗਾ। ਇਸ ਧਰਤੀ ਤੇ ਰਹਿੰਦਾ ਹਰ ਮੁਨੱਖ ਉਨ੍ਹਾਂ ਮਰਿਆਂ ਹੋਇਆਂ ਲਈ ਰੋਵੇਗਾ। ਅਤੇ ਸਾਰਾ ਦੇਸ ਮਿਸਰ ਵਿੱਚਲੇ ਨੀਲ ਦਰਿਆ ਵਾਂਗ ਚਢ਼ਕੇ ਡਿੱਗੇਗਾ। ਇਹ ਧਰਤੀ ਹੇਠਾਂ ਡੁੱਬ ਜਾਵੇਗੀ।”"

15ਯਹੋਵਾਹ ਮੇਰੇ ਸੁਆਮੀ ਨੇ ਇਹ ਸ਼ਬਦ ਆਖੇ, “ਉਸ ਵਕਤ, ਮੈਂ ਸੂਰਜ ਨੂੰ ਦੁਪਿਹਰ ਵੇਲੇ ਹੀ ਲਾਅ ਦੇਵਾਂਗਾ ਅਤੇ ਸਾਫ਼ ਦਿਨੇ ਹੀ ਧਰਤੀ ਨੂੰ ਹਨੇਰੇ ਨਾਲ ਢੱਕੱ ਦੇਵਾਂਗਾ।"

Hosea 7 illustration - Hosea Chapter 7

16ਮੈਂ ਤੁਹਾਡੀਆਂ ਛੁੱਟੀਆਂ ਪਰਬਾਂ ਨੂੰ ਮਰਿਆਂ ਦੇ ਵੈਣਾਂ ਵਿੱਚ ਬਦਲ ਦੇਵਾਂਗਾ। ਤੁਹਾਡੇ ਸਾਰੇ ਭਜਨ ਗੀਤ ਸੋਗੀ ਗੀਤਾਂ ’ਚ ਬਦਲ ਜਾਣਗੇ ਤੇ ਹਰ ਇੱਕ ਦੇ ਜਿਸਮ ਤੇ ਸੋਗ ਦੇ ਵਸਤਰ ਹੋਣਗੇ ਤੇ ਹਰ ਇੱਕ ਦਾ ਸਿਰ ਗੰਜਾ ਕਰਾਂਗਾ ਮੈਂ ਉਸ ਨੂੰ ਇੱਕਲੌਤੇ ਪੁੱਤਰ ਦੇ ਸੋਗ ਵਾਂਗ ਅਤੇ ਉਸਦਾ ਅੰਤ ਭੈੜੇ ਦਿਨ ਜਿਹਾ ਕਰਾਂਗਾ।”"

Chapter Complete

You have read Hosea 7

16 verses