1ਹੁਣ, ਤੁਹਾਨੂੰ ਉਨ੍ਹਾਂ ਗੱਲਾਂ ਦੇ ਵਿਰੁੱਧ ਨਹੀਂ ਲੜਨਾ ਚਾਹੀਦਾ। ਜੇ ਤੁਸੀਂ ਅਜਿਹਾ ਕਰੋਗੇ, ਤਾਂ ਤੁਹਾਡੇ ਆਲੇ-ਦੁਆਲੇ ਦੇ ਰੱਸੇ ਹੋਰ ਕਸੇ ਜਾਣਗੇ। ਜਿਹੜੇ ਸ਼ਬਦ ਮੈਂ ਸੁਣੇ ਸਨ ਉਹ ਨਹੀਂ ਬਦਲਣਗੇ। ਉਹ ਸ਼ਬਦ ਸਰਬ ਸ਼ਕਤੀਮਾਨ ਯਹੋਵਾਹ ਦੇ ਸਨ, ਸਾਰੀ ਧਰਤੀ ਦੇ ਹਾਕਮ ਦੇ। ਅਤੇ ਉਹ ਗੱਲਾਂ ਹੋ ਕੇ ਰਹਿਣਗੀਆਂ।"
2ਯਹੋਵਾਹ ਬੇਲਾਗ ਹੋ ਕੇ ਸਜ਼ਾ ਦਿੰਦਾ ਹੈ ਧਿਆਨ ਨਾਲ ਉਸ ਸੰਦੇਸ਼ ਨੂੰ ਸੁਣੋ ਜਿਹੜਾ ਮੈਂ ਤੁਹਾਨੂੰ ਦੇ ਰਿਹਾ ਹਾਂ।"
3ਕੀ ਕੋਈ ਕਿਸਾਨ ਹਰ ਵੇਲੇ ਹੱਲ ਚਲਾਉਂਦਾ ਹੈ? ਨਹੀਂ! ਕੀ ਉਹ ਹਰ ਵੇਲੇ ਜ਼ਮੀਨ ਉੱਤੇ ਕੰਮ ਕਰਦਾ ਹੈ? ਨਹੀਂ!"
4ਕਿਸਾਨ ਧਰਤੀ ਤਿਆਰ ਕਰਦਾ ਹੈ, ਅਤੇ ਫ਼ੇਰ ਉਹ ਬੀਜ ਬੀਜਦਾ ਹੈ। ਕਿਸਾਨ ਵੱਖੋ ਵੱਖਰੇ ਬੀਜ ਵੱਖੋ ਵੱਖਰੇ ਢਂਗਾਂ ਨਾਲ ਬੀਜਦਾ ਹੈ। ਕਿਸਾਨ ਸੌਁਫ਼ ਦੇ ਬੀਜਾਂ ਦਾ ਛਿਟ੍ਟਾ ਦਿੰਦਾ ਹੈ। ਕਿਸਾਨ ਜੀਰਾ ਦੇ ਬੀਜਾਂ ਨੂੰ ਧਰਤੀ ਉੱਤੇ ਖਿਲਾਰਦਾ ਹੈ। ਅਤੇ ਕਿਸਾਨ ਕਣਕ ਦੇ ਬੀਜਾਂ ਨੂੰ ਕਤਾਰਾਂ ਵਿੱਚ ਬੀਜਦਾ ਹੈ। ਕਿਸਾਨ ਜੌਆਂ ਨੂੰ ਖਾਸ ਥਾਂ ਉੱਤੇ ਬੀਜਦਾ ਹੈ ਅਤੇ ਮਸਰਾਂ ਦੇ ਬੀਜਾਂ ਨੂੰ ਖੇਤ ਦੇ ਕੰਢੇ ਉੱਤੇ ਬੀਜਦਾ ਹੈ।"
5ਪਰਮੇਸ਼ੁਰ ਉਸ ਨੂੰ ਤਸੀਹਿਆਂ ਨਾਲ ਕਸ਼ਟ ਦੇਕੇ ਉਸ ਨੂੰ ਇੱਕ ਸਬਕ ਸਿੱਖਾਉਂਦਾ ਹੈ ਅਤੇ ਉਸ ਨੂੰ ਸਹੀ ਰਾਹ ਦਰਸਾਉਂਦਾ ਹੈ।"

6ਕੀ ਕਿਸਾਨ ਤਿੱਖੇ ਦੰਦਿਆਂ ਵਾਲੇ ਲੰਮੇ ਫ਼ਟਿਆਂ ਨੂੰ ਸੌਁਫ਼ ਦੇ ਬੀਜਾਂ ਨੂੰ ਕੁਚਲਣ ਲਈ ਵਰਤਦਾ ਹੈ? ਨਹੀਂ! ਕੀ ਕੋਈ ਕਿਸਾਨ ਗੱਡੇ ਨੂੰ ਜੀਰਾ ਦੇ ਬੀਜਾਂ ਨੂੰ ਕੁਚਲਣ ਲਈ ਵਰਤਦਾ ਹੈ? ਨਹੀਂ! ਕਿਸਾਨ ਇਨ੍ਹਾਂ ਬੀਜਾਂ ਦਾ ਛਿੜਕਾ ਉਤਾਰਨ ਲਈ ਛੋਟੇ ਜਿਹੇ ਡੰਡੇ ਦੀ ਵਰਤੋਂ ਕਰਦਾ ਹੈ।"
7ਰੋਟੀ ਬਨਾਉਣ ਲੱਗਿਆਂ, ਅਨਾਜ ਗਾਹੁਣਾ ਖਤਮ ਹੋ ਜਾਂਦਾ ਹੈ। ਪਰ ਅਨਾਜ ਲਗਾਤਾਰ ਹਮੇਸ਼ਾ ਲਈ ਨਹੀਂ ਪੀਸਿਆ ਜਾਂਦਾ ਕਿਉਂ ਕਿ ਗੱਡੇ ਦੇ ਪਹੀਏ ਇਸ ਨੂੰ ਖਰਾਬ ਕਰ ਸੱਕਦੇ ਹਨ।"
8ਇਹ ਸਬਕ ਸਰਬ ਸ਼ਕਤੀਮਾਨ ਯਹੋਵਾਹ ਵੱਲੋਂ ਆਇਆ ਹੈ। ਯਹੋਵਾਹ ਅਦਭੁਤ ਸਲਾਹ ਦਿੰਦਾ ਹੈ। ਯਹੋਵਾਹ ਸੱਚਮੁੱਚ ਸਿਆਣਾ ਹੈ।"
9ਪਰਮੇਸ਼ੁਰ ਦਾ ਯਰੂਸ਼ਲਮ ਲਈ ਪਿਆਰ ਪਰਮੇਸ਼ੁਰ ਆਖਦਾ ਹੈ, “ਅਰੀਏਲ ਵੱਲ ਦੇਖੋ! ਉਹ ਸ਼ਹਿਰ ਅਰੀਏਲ ਜਿੱਥੇ ਦਾਊਦ ਨੇ ਡੇਰਾ ਲਾਇਆ ਸੀ। ਉਸ ਦੀਆਂ ਛੁੱਟੀਆਂ ਸਾਲ ਦਰ ਸਾਲ ਜਾਰੀ ਰਹੀਆਂ ਹਨ।"
10ਮੈਂ ਅਰੀਏਲ ਨੂੰ ਸਜ਼ਾ ਦਿੱਤੀ ਹੈ। ਸ਼ਹਿਰ ਨੂੰ ਰੋਣੇ ਅਤੇ ਉਦਾਸੀ ਨਾਲ ਭਰ ਦਿੱਤਾ ਗਿਆ ਹੈ। ਪਰ ਉਹ ਹਮੇਸ਼ਾ ਹੀ ਮੇਰੀ ਅਰੀਏਲ ਰਹੀ ਹੈ।"

11“ਅਰੀਏਲ, ਮੈਂ ਤੇਰੇ ਆਲੇ-ਦੁਆਲੇ ਫ਼ੌਜਾਂ ਲਿਆ ਖਲ੍ਹਾਰੀਆਂ ਹਨ। ਮੈਂ ਲੜਾਈ ਦੇ ਮੁਨਾਰੇ ਤੇਰੇ ਖਿਲਾਫ਼ ਉਸਾਰੇ।"
12ਤੈਨੂੰ ਹਰਾਇਆ ਗਿਆ ਅਤੇ ਧਰਤੀ ਉੱਤੇ ਸੁੱਟਿਆ ਗਿਆ। ਹ੍ਹੁਣ ਮੈਂ ਤੇਰੀ ਆਵਾਜ਼ ਨੂੰ ਧਰਤੀ ਵਿੱਚੋਂ ਭੂਤ ਦੀ ਆਵਾਜ਼ ਵਾਂਗ ਉੱਠਦਿਆਂ ਸੁਣ ਰਿਹਾ ਹਾਂ। ਤੇਰੇ ਸ਼ਬਦ ਮਿੱਟੀ ਵਿੱਚੋਂ ਸ਼ਾਂਤ ਆਵਾਜ਼ ਵਾਂਗ ਆ ਰਹੇ ਹਨ।”"
13ਤੁਹਾਡੇ ਬਹੁਤ ਸਾਰੇ ਦੁਸ਼ਮਣ ਧੂੜ ਵਾਂਗ ਬਣ ਜਾਣਗੇ। ਬਹੁਤ ਸਾਰੇ ਜੁਲਮੀ ਲੋਕ ਉਸ ਤੂੜੀ ਵਰਗੇ ਹੋਣਗੇ ਜੋ ਉੱਡ ਜਾਂਦੀ ਹੈ ਅਤੇ ਅਚਾਨਕ, ਤੁਰੰਤ ਹੀ।"
14ਸਰਬ ਸ਼ਕਤੀਮਾਨ ਯਹੋਵਾਹ ਨੇ ਤੁਹਾਨੂੰ ਭੂਚਾਲਾਂ ਬਦਲਾਂ ਦੀ ਗਰਜ ਅਤੇ ਉੱਚੇ ਸ਼ੋਰ ਨਾਲ ਸਜ਼ਾ ਦਿੱਤੀ। ਇੱਥੇ ਤੂਫ਼ਾਨ ਆਏ, ਤੇਜ਼ ਹਵਾਵਾਂ ਵਗੀਆਂ ਅਤੇ ਅੱਗਾਂ ਲੱਗੀਆਂ ਜਿਨ੍ਹਾਂ ਨੇ ਸਾੜ ਕੇ ਸਭ ਕੁਝ ਤਬਾਹ ਕਰ ਦਿੱਤਾ।"
15ਬਹੁਤ-ਬਹੁਤ ਕੌਮਾਂ ਅਰੀਏਲ ਦੇ ਵਿਰੁੱਧ ਲੜੀਆਂ। ਇਹ ਰਾਤ ਵੇਲੇ ਦੇ ਭਿਆਨਕ ਸੁਪਨੇ ਵਰਗੀ ਗੱਲ ਸੀ। ਫ਼ੌਜਾਂ ਨੇ ਅਰੀਏਲ ਨੂੰ ਘੇਰਾ ਪਾ ਲਿਆ ਹੈ ਅਤੇ ਉਸ ਨੂੰ ਸਜ਼ਾ ਦਿੱਤੀ ਹੈ।"

16ਪਰ ਉਨ੍ਹਾਂ ਫ਼ੌਜਾਂ ਲਈ ਵੀ ਇਹ ਸੁਪਨੇ ਵਰਗੀ ਗੱਲ ਹੋਵੇਗੀ। ਉਹ ਸੰਤੁਸ਼ਟ ਨਹੀਂ ਹੋਣਗੇ। ਇਹ ਭੁੱਖੇ ਬੰਦੇ ਦੇ ਰੋਟੀ ਦਾ ਸੁਪਨਾ ਲੈਣ ਵਰਗੀ ਗੱਲ ਹੋਵੇਗੀ। ਜਦੋਂ ਉਹ ਬੰਦਾ ਜਾਗਦਾ ਹੈ ਤਾਂ ਫ਼ੇਰ ਵੀ ਭੁੱਖਾ ਹੁੰਦਾ ਹੈ। ਇਹ ਪਿਆਸੇ ਬੰਦੇ ਦੇ ਪਾਣੀ ਦਾ ਸੁਪਨਾ ਲੈਣ ਵਾਲੀ ਗੱਲ ਹੋਵੇਗੀ। ਉਹ ਬੰਦਾ ਜਦੋਂ ਜਾਗਦਾ ਹੈ ਤਾਂ ਫ਼ੇਰ ਵੀ ਪਿਆਸਾ ਹੁੰਦਾ ਹੈ। ਉਹੀ ਗੱਲ ਸੱਚ ਹੈ ਉਨ੍ਹਾਂ ਸਾਰੀਆਂ ਕੌਮਾਂ ਬਾਰੇ ਲੜ ਰਹੀਆਂ ਨੇ ਜੋ ਸੀਯੋਨ ਦੇ ਵਿਰੁੱਧ। ਉਹ ਸੰਤੁਸ਼ਟ ਨਹੀਂ ਹੋਣਗੀਆਂ।"
17ਹੈਰਾਨ ਹੋਵੋ ਅਤੇ ਅਚਂਭਾ ਕਰੋ! ਤੁਸੀਂ ਸ਼ਰਾਬੀ ਹੋ ਜਾਓਗੇ-ਪਰ ਸ਼ਰਾਬ ਨਾਲ ਨਹੀਂ। ਦੇਖੋ ਅਤੇ ਅਚਂਂਭਾ ਕਰੋ। ਤੁਸੀਂ ਠੋਕਰ ਖਾਓਗੇ ਤੇ ਡਿੱਗ ਪਵੋਗੇ ਪਰ ਬੀਅਰ ਪੀ ਕੇ ਨਹੀਂ।"
18ਯਹੋਵਾਹ ਤੁਹਾਡੇ ਉੱਪਰ ਗਹਿਰੀ ਨੀਂਦ ਲਿਆਇਆ ਹੈ। ਯਹੋਵਾਹ ਤੁਹਾਡੀਆਂ ਅੱਖਾਂ ਬੰਦ ਕਰ ਦੇਵੇਗਾ। (ਤੁਹਾਡੀਆਂ ਅੱਖਾਂ ਨਬੀ ਹਨ।) ਯਹੋਵਾਹ ਤੁਹਾਡੇ ਚਿਹਰੇ ਕੱਜ ਦੇਵੇਗਾ। (ਤੁਹਾਡੇ ਮੁਖੀਏ ਨਬੀ ਹਨ।)"
19ਮੈਂ ਤੁਹਾਨੂੰ ਇਹ ਗੱਲਾਂ ਦੱਸਦਾ ਹਾਂ ਜੋ ਵਾਪਰਨਗੀਆਂ, ਪਰ ਤੁਸੀਂ ਮੇਰੀ ਗੱਲ ਨਹੀਂ ਸਮਝਦੇ। ਮੇਰੇ ਸ਼ਬਦ ਉਸ ਕਿਤਾਬ ਦੇ ਸ਼ਬਦਾਂ ਵਰਗੇ ਹਨ ਜਿਸ ਨੂੰ ਬੰਦ ਕਰਕੇ ਸੀਲ ਕਰ ਦਿੱਤਾ ਗਿਆ ਹੈ। ਤੁਸੀਂ ਉਹ ਕਿਤਾਬ ਕਿਸੇ ਉਸ ਬੰਦੇ ਨੂੰ ਦੇ ਸੱਕਦੇ ਹੋ ਜਿਹੜਾ ਪੜ੍ਹ ਸੱਕਦਾ ਹੈ ਅਤੇ ਉਸ ਨੂੰ ਕਿਤਾਬ ਪੜ੍ਹਨ ਲਈ ਆਖ ਸੱਕਦੇ ਹੋ। ਪਰ ਉਹ ਬੰਦਾ ਆਖੇਗਾ, “ਮੈਂ ਇਹ ਕਿਤਾਬ ਨਹੀਂ ਪੜ੍ਹ ਸੱਕਦਾ। ਇਹ ਬੰਦ ਹੈ ਅਤੇ ਮੈਂ ਇਸ ਨੂੰ ਖੋਲ੍ਹ ਨਹੀਂ ਸੱਕਦਾ।”"
20ਜਾਂ ਤੁਸੀਂ ਉਹ ਕਿਤਾਬ ਕਿਸੇ ਅਨਪੜ੍ਹ ਬੰਦੇ ਨੂੰ ਦੇ ਸੱਕਦੇ ਹੋ ਅਤੇ ਉਸ ਨੂੰ ਕਿਤਾਬ ਪੜ੍ਹਨ ਲਈ ਆਖ ਸੱਕਦੇ ਹੋ। ਉਹ ਬੰਦਾ ਆਖੇਗਾ, “ਮੈਂ ਇਹ ਕਿਤਾਬ ਨਹੀਂ ਪੜ੍ਹ ਸੱਕਦਾ ਕਿਉਂ ਕਿ ਮੈਨੂੰ ਪੜ੍ਹਨਾ ਨਹੀਂ ਆਉਂਦਾ।”"

21ਮੇਰਾ ਮਾਲਿਕ ਆਖਦਾ ਹੈ, “ਇਹ ਲੋਕ ਆਖਦੇ ਨੇ ਕਿ ਇਹ ਮੈਨੂੰ ਪਿਆਰ ਕਰਦੇ ਨੇ। ਇਹ ਆਪਣੇ ਮੂੰਹੋਁ ਨਿਕਲਦੇ ਸ਼ਬਦਾਂ ਰਾਹੀਂ ਮੇਰੇ ਲਈ ਆਦਰ ਪ੍ਰਗਟ ਕਰਦੇ ਹਨ। ਪਰ ਉਨ੍ਹਾਂ ਦੇ ਦਿਲ ਮੇਰੇ ਤੋਂ ਬਹੁਤ ਦੂਰ ਹਨ। ਜਿਹੜਾ ਆਦਰ ਉਹ ਮੈਨੂੰ ਦਰਸਾਉਂਦੇ ਹਨ ਉਹ ਕੁਝ ਵੀ ਨਹੀਂ ਸਿਰਫ਼ ਰਟੇ-ਰਟਾਏ ਮਨੁੱਖੀ ਅਸੂਲ ਹਨ।"
22ਇਸ ਲਈ ਮੈਂ ਸ਼ਕਤੀਸ਼ਾਲੀ ਅਤੇ ਅਦਭੁਤ ਗੱਲਾਂ ਕਰ-ਕਰਕੇ ਹੈਰਾਨ ਕਰਦਾ ਰਹਾਂਗਾ। ਉਨ੍ਹਾਂ ਦੇ ਸਿਆਣੇ ਬੰਦੇ ਆਪਣੀ ਸਿਆਣਪ ਗੁਆ ਲੈਣਗੇ। ਉਨ੍ਹਾਂ ਦੇ ਸਿਆਣੇ ਬੰਦੇ ਸਮਝ ਨਹੀਂ ਸੱਕਣਗੇ।”"
23ਇਹ ਲੋਕ ਯਹੋਵਾਹ ਕੋਲੋਂ ਗੱਲਾਂ ਛੁਪਾਉਣ ਦੀ ਕੋਸ਼ਿਸ਼ ਕਰਦੇ ਹਨ। ਉਹ ਸੋਚਦੇ ਹਨ ਕਿ ਯਹੋਵਾਹ ਸਮਝ ਨਹੀਂ ਸੱਕੇਗਾ। ਉਹ ਲੋਕ ਹਨੇਰੇ ਵਿੱਚ ਮੰਦੇ ਕੰਮ ਕਰਦੇ ਹਨ। ਉਹ ਬੰਦੇ ਆਪਣੇ-ਆਪ ਨੂੰ ਆਖਦੇ ਹਨ, “ਕੋਈ ਬੰਦਾ ਵੀ ਸਾਨੂੰ ਦੇਖ ਨਹੀਂ ਸੱਕਦਾ। ਕਿਸੇ ਬੰਦੇ ਨੂੰ ਪਤਾ ਨਹੀਂ ਚੱਲੇਗਾ ਕਿ ਅਸੀਂ ਕੌਣ ਹਾਂ।”"
24ਤੁਸੀਂ ਉਲਝੇ ਹੋਏ ਹੋ। ਤੁਸੀਂ ਸਮਝਦੇ ਹੋ ਕਿ ਮਿੱਟੀ ਘੁਮਿਆਰ ਦੇ ਬਰਾਬਰ ਹੈ। ਤੁਸੀਂ ਸੋਚਦੇ ਹੋ ਸਿਰਜਣਾ ਸਿਰਜਣਹਾਰ ਨੂੰ ਆਖ ਸੱਕਦੀ ਹੈ, “ਤੁਸੀਂ ਮੈਨੂੰ ਨਹੀਂ ਸਾਜਿਆ!” ਇਹ ਭਾਂਡੇ ਦੇ ਘੁਮਿਆਰ ਨੂੰ ਇਹ ਆਖਣ ਵਰਗੀ ਗੱਲ ਹੈ, “ਤੁਸੀਂ ਨਹੀਂ ਸਮਝਦੇ।”"
25ਬਿਹਤਰ ਸਮਾਂ ਆ ਰਿਹਾ ਹੈ ਇਹ ਸੱਚ ਹੈ, ਬੋੜੇ ਸਮੇਂ ਵਿੱਚ, ਲਬਾਨੋਨ ਕੋਲ ਸਭ ਤੋਂ ਉਪਜਾਊ ਖੇਤਾਂ ਵਾਂਗ ਕਾਫੀ ਉਪਜਾਊ ਜ਼ਮੀਨ ਹੋਵੇਗੀ। ਉਪਜਾਊ ਖੇਤ ਘਣੇ ਜੰਗਲ ਵਾਂਗ ਬਣ ਜਾਣਗੀਆਂ।"

26ਬੋਲੇ ਆਦਮੀ ਕਿਤਾਬ ਦੇ ਸ਼ਬਦ ਸੁਣਨਗੇ। ਅੰਨ੍ਹੇ ਬੰਦੇ ਹਨੇਰੇ ਅਤੇ ਧੁੰਦ ਵਿੱਚੋਂ ਦੇਖ ਸੱਕਣਗੇ।"
27ਯਹੋਵਾਹ ਗਰੀਬਾਂ ਨੂੰ ਬਹੁਤ ਖੁਸ਼ੀ ਪ੍ਰਦਾਨ ਕਰੇਗਾ। ਗਰੀਬ ਲੋਕ ਇਸਰਾਏਲ ਦੀ ਪਵਿੱਤਰ ਪੁਰੱਖ ਵਿੱਚ ਆਨੰਦ ਮਾਨਣਗੇ।"
28ਜਦੋਂ ਕਮੀਨੇ ਅਤੇ ਜ਼ਾਲਮ ਲੋਕ ਖਤਮ ਹੋ ਜਾਣਗੇ ਤਾਂ ਇਹ ਗੱਲ ਵਾਪਰੇਗੀ। ਇਹ ਗੱਲ ਉਦੋਂ ਵਾਪਰੇਗੀ ਜਦੋਂ ਉਹ ਲੋਕ ਜਿਹੜੇ ਬਦੀ ਕਰਕੇ ਖੁਸ਼ ਹੁੰਦੇ ਹਨ, ਚੱਲੇ ਜਾਣਗੇ।"
29(ਉਹ ਲੋਕ ਨੇਕ ਬੰਦਿਆਂ ਬਾਰੇ ਝੂਠ ਬੋਲਦੇ ਹਨ। ਉਹ ਲੋਕਾਂ ਨੂੰ ਕਚਿਹਰੀ ਵਿੱਚ ਉਲਝਾਉਣਾ ਚਾਹੁੰਦੇ ਹਨ। ਉਹ ਮਾਸੂਮ ਲੋਕਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰਦੇ ਹਨ।)"
30ਇਸ ਲਈ ਯਹੋਵਾਹ ਯਾਕੂਬ ਦੇ ਪਰਿਵਾਰ ਨਾਲ ਗੱਲ ਕਰਦਾ ਹੈ। (ਇਹ ਯਹੋਵਾਹ ਹੀ ਸੀ ਜਿਸਨੇ ਅਬਰਾਹਾਮ ਨੂੰ ਮੁਕਤ ਕੀਤਾ।) ਯਹੋਵਾਹ ਆਖਦਾ ਹੈ, “ਹੁਣ ਯਾਕੂਬ (ਇਸਰਾਏਲ ਦੇ ਲੋਕ) ਸ਼ਰਮਿੰਦਾ ਅਤੇ ਨਮੋਸ਼ੀ ਭਰਿਆ ਨਹੀਂ ਹੋਵੇਗਾ।"

31ਉਹ ਆਪਣੇ ਸਾਰੇ ਬੱਚਿਆਂ ਨੂੰ ਮਿਲੇਗਾ ਅਤੇ ਆਖੇਗਾ ਕਿ ਮੇਰਾ ਨਾਮ ਪਵਿੱਤਰ ਹੈ। ਇਨ੍ਹ ਬੱਚਿਆਂ ਨੂੰ ਮੈਂ ਆਪਣੇ ਹੱਥੀਂ ਸਾਜਿਆ। ਅਤੇ ਇਹ ਬੱਚੇ ਆਖਣਗੇ ਕਿ ਯਾਕੂਬ ਦੀ ਪਵਿੱਤਰ ਪੁਰੱਖ (ਪਰਮੇਸ਼ੁਰ) ਬਹੁਤ ਹੀ ਖਾਸ ਹੈ। ਇਹ ਬੱਚੇ ਇਸਰਾਏਲ ਦੇ ਪਰਮੇਸ਼ੁਰ ਦਾ ਆਦਰ ਕਰਨਗੇ।"
32ਇਨ੍ਹਾਂ ਲੋਕਾਂ ਵਿੱਚੋਂ ਬਹੁਤਿਆਂ ਨੇ ਇਹ ਗੱਲ ਨਹੀਂ ਸਮਝੀ ਇਸ ਲਈ ਉਨ੍ਹਾਂ ਨੇ ਮੰਦੇ ਅਮਲ ਕੀਤੇ। ਇਨ੍ਹਾਂ ਲੋਕਾਂ ਨੇ ਸਮਝਿਆ ਨਹੀਂ ਸੀ ਪਰ ਉਹ ਆਪਣਾ ਸਬਕ ਸਿਖਣਗੇ।”"
You have read Isaiah 14
32 verses