Lumina
Isaiah

Babylonian Envoys

Isaiah 39·Punjabi Bible

1ਇਸ ਤਰ੍ਹਾਂ ਯਹੋਵਾਹ ਸੀਯੋਨ ਨੂੰ ਅਸੀਸ ਦੇਵੇਗਾ। ਯਹੋਵਾਹ ਉਸ ਦੇ ਲਈ ਅਤੇ ਉਸ ਦੇ ਲੋਕਾਂ ਲਈ ਅਫ਼ਸੋਸ ਦਾ ਅਨੁਭਵ ਕਰੇਗਾ ਅਤੇ ਉਹ ਉਸ ਲਈ ਵੱਡੀ ਗੱਲ ਕਰੇਗਾ। ਯਹੋਵਾਹ ਮਾਰੂਬਲ ਨੂੰ ਤਬਦੀਲ ਕਰ ਦੇਵੇਗਾ। ਮਾਰੂਬਲ ਬਾਗ਼ ਵਰਗਾ ਬਣ ਜਾਵੇਗਾ, ਅਦਨ ਦੇ ਬਾਗ਼ ਵਰਗਾ। ਉਹ ਧਰਤੀ ਸੱਖਣੀ ਸੀ ਪਰ ਇਹ ਯਹੋਵਾਹ ਦੇ ਬਾਗ਼ ਵਰਗੀ ਹੋ ਜਾਵੇਗੀ। ਓੱਥੇ ਲੋਕ ਪ੍ਰਸੰਨ, ਬਹੁਤ ਪ੍ਰਸੰਨ ਹੋਣਗੇ। ਉੱਥੋਂ ਦੇ ਲੋਕ ਖੁਸ਼ੀ ਦਾ ਪ੍ਰਗਟਾਵਾ ਕਰਨਗੇ। ਉਹ ਧੰਨਵਾਦ ਅਤੇ ਜਿੱਤ ਦੇ ਗੀਤ ਗਾਉਣਗੇ।"

2“ਮੇਰੇ ਲੋਕੋ, ਸੁਣੀ ਮੇਰੀ ਗੱਲ! ਮੇਰੇ ਨਿਆਂੇ ਉਨ੍ਹਾਂ ਰੌਸ਼ਨੀਆਂ ਵਾਂਗ ਹੋਣਗੇ ਦਰਸਾਉਣਗੇ ਜਿਹੜੇ ਕਿ ਕਿਵੇਂ ਜਿਉਣਾ ਹੈ।"

3ਮੈਂ ਛੇਤੀ ਹੀ ਦਰਸਾ ਦੇਵਾਂਗਾ ਕਿ ਮੈਂ ਨਿਰਪੱਖ ਹਾਂ। ਛੇਤੀ ਹੀ ਮੈਂ ਤੁਹਾਨੂੰ ਬਚਾਵਾਂਗਾ। ਮੈਂ ਆਪਣੀ ਸ਼ਕਤੀ ਦਾ ਇਸਤੇਮਾਲ ਕਰਾਂਗਾ ਅਤੇ ਸਾਰੀਆਂ ਕੌਮਾਂ ਬਾਰੇ ਨਿਆਂ ਕਰਾਂਗਾ। ਦੂਰ-ਦੁਰਾਡੀਆਂ ਥਾਵਾਂ ਦੇ ਸਾਰੇ ਲੋਕ ਮੇਰਾ ਇੰਤਜ਼ਾਰ ਕਰ ਰਹੇ ਨੇ। ਸਹਾਈਤਾ ਲਈ, ਉਹ ਮੇਰੀ ਸ਼ਕਤੀ ਦਾ ਇੰਤਜ਼ਾਰ ਕਰ ਰਹੇ ਨੇ।"

4ਅਕਾਸ਼ਾਂ ਵੱਲ ਦੇਖੋ! ਹੇਠਾਂ ਧਰਤੀ ਵੱਲ ਆਪਣੇ ਆਲੇ-ਦੁਆਲੇ ਦੇਖੋ! ਅਕਾਸ਼ ਧੂੰਏਁ ਦੇ ਬੱਦਲਾਂ ਵਾਂਗ ਅਲੋਪ ਹੋ ਜਾਣਗੇ। ਧਰਤੀ ਪਾਟੇ ਪੁਰਾਣੇ ਕੱਪੜਿਆਂ ਵਾਂਗ ਬਣ ਜਾਵੇਗੀ। ਲੋਕ ਧਰਤੀ ਉੱਤੇ ਮਰ ਜਾਣਗੇ, ਪਰ ਮੇਰੀ ਮੁਕਤੀ ਸਦਾ ਰਹੇਗੀ। ਮੇਰੀ ਨੇਕੀ ਕਦੇ ਖਤਮ ਨਹੀਂ ਹੋਵੇਗੀ।"

5ਤੁਸੀਂ ਲੋਕ, ਜਿਹੜੇ ਨੇਕੀ ਨੂੰ ਸਮਝਦੇ ਹੋ, ਤੁਹਾਨੂੰ ਮੇਰੀ ਗੱਲ ਸੁਣਨੀ ਚਾਹੀਦੀ ਹੈ। ਤੁਸੀਂ ਲੋਕ ਜਿਹੜੇ ਮੇਰੀਆਂ ਸਿੱਖਿਆਵਾਂ ਉੱਤੇ ਚੱਲਦੇ ਹੋ, ਤੁਹਾਨੂੰ ਉਹ ਗੱਲਾਂ ਸੁਣਨੀਆਂ ਚਾਹੀਦੀਆਂ ਹਨ ਜਿਹੜੀਆਂ ਮੈਂ ਤੁਹਾਨੂੰ ਆਖਦਾ ਹਾਂ। ਬੁਰੇ ਬੰਦਿਆਂ ਕੋਲੋਂ ਭੈਭੀਤ ਨਾ ਹੋਵੋ। ਉਨ੍ਹਾਂ ਮੰਦੀਆਂ ਗੱਲਾਂ ਤੋਂ ਭੈਭੀਤ ਨਾ ਹੋਵੋ ਜਿਹੜੀਆਂ ਉਹ ਤੁਹਾਨੂੰ ਆਖਦੇ ਨੇ।"

Isaiah 39 illustration - Isaiah Chapter 39

6ਕਿਉਂ ਕਿ ਉਹ ਫ਼ਟੇ-ਪੁਰਾਣੇ ਕੱਪੜਿਆਂ ਵਾਂਗ ਬਣ ਜਾਣਗੇ, ਉਨ੍ਹਾਂ ਨੂੰ ਕੀੜੇ ਖਾ ਲੈਣਗੇ। ਉਹ ਉੱਨ ਵਾਂਗ ਹੋ ਜਾਣਗੇ। ਪਰ ਮੇਰੀ ਨੇਕੀ ਸਦਾ ਲਈ ਰਹੇਗੀ। ਮੇਰੀ ਮੁਕਤੀ ਸਦਾ-ਸਦਾ ਲਈ ਰਹੇਗੀ।”"

7ਪਰਮੇਸ਼ੁਰ ਦੀ ਆਪਣੀ ਸ਼ਕਤੀ ਉਸ ਦੇ ਬੰਦਿਆਂ ਨੂੰ ਬਚਾਵੇਗੀ ਯਹੋਵਾਹ ਦੇ ਬਾਜ਼ੂ (ਸ਼ਕਤੀ) ਜਾਗ ਪਓ! ਜਾਗ ਪਓ! ਤਕੜੇ ਬਣੋ! ਆਪਣੀ ਸ਼ਕਤੀ ਨੂੰ ਵਰਤੋਂ, ਜਿਹਾ ਕਿ ਤੁਸੀਂ ਬਹੁਤ ਪਹਿਲਾਂ ਕੀਤਾ ਸੀ, ਜਿਹਾ ਕਿ ਤੂੰ ਪ੍ਰਾਚੀਨ ਸਮਿਆਂ ਤੋਂ ਕੀਤਾ ਹੈ। ਤੁਸੀਂ ਹੀ ਉਹ ਸ਼ਕਤੀ ਹੋ, ਜਿਸਨੇ ਰਹਬ ਨੂੰ ਹਰਾਇਆ ਸੀ। ਤੁਸੀਂ ਅਜਗਰ ਨੂੰ ਹਰਾਇਆ ਸੀ।"

8ਤੁਸੀਂ ਸਮੁੰਦਰ ਨੂੰ ਖੁਸ਼ਕ ਕਰ ਦਿੱਤਾ ਸੀ! ਤੁਸੀਂ ਮਹਾਂ ਡੂੰਘ ਦੇ ਪਾਣੀ ਸੁਕਾ ਦਿੱਤੇ ਸੀ! ਤੁਸੀਂ ਸਮੁੰਦਰ ਦੇ ਡੂੰਘੇ ਹਿੱਸੇ ਇੱਕ ਰਸਤੇ ਵਿੱਚ ਬਦਲ ਦਿੱਤੇ ਸਨ। ਤੁਹਾਡੇ ਲੋਕ ਉਸ ਰਾਹ ਨੂੰ ਪਾਰ ਕਰ ਗਏ ਸੀ ਅਤੇ ਬਚ ਗਏ ਸਨ।"

Chapter Complete

You have read Isaiah 39

8 verses