Lumina
Isaiah

The Branch of the LORD

Isaiah 4·Punjabi Bible

1“ਉਹ ਸਮਾਂ ਰਫ਼ਾਈਮ ਵਾਦੀ ਵਿੱਚ ਅਨਾਜ ਦੀਆਂ ਵਾਢੀਆਂ ਵਰਗਾ ਹੋਵੇਗਾ। ਕਾਮੇ ਉਨ੍ਹਾਂ ਬੂਟਿਆਂ ਨੂੰ ਇਕੱਠਾ ਕਰਦੇ ਹਨ ਜਿਹੜੇ ਖੇਤ ਵਿੱਚ ਉਗਦੇ ਹਨ। ਫ਼ੇਰ ਉਹ ਕਣਕ ਦੀਆਂ ਬਲੀਆਂ ਕੱਟ ਲੈਂਦੇ ਹਨ। ਅਤੇ ਉਹ ਅਨਾਜ ਜਮ੍ਹਾਂ ਕਰਦੇ ਹਨ।"

2“ਉਹ ਸਮਾਂ ਓਹੋ ਜਿਹਾ ਹੋਵੇਗਾ ਜਿਹੋ ਜਿਹਾ ਲੋਕਾਂ ਦੇ ਜ਼ੈਤੂਨ ਦੀ ਫ਼ਸਲ ਕੱਟਣ ਵੇਲੇ ਹੁੰਦਾ ਹੈ, ਲੋਕ ਜ਼ੈਤੂਨ ਦੇ ਰੁੱਖਾਂ ਉੱਤੋਂ ਜ਼ੈਤੂਨ ਦੇ ਫ਼ਲਾਂ ਨੂੰ ਝਾੜਦੇ ਹਨ। ਪਰ ਕੁਝ ਜ਼ੈਤੂਨ ਆਮ ਤੌਰ ਤੇ ਰੁੱਖ ਦੀ ਸਿਖਰ ਉੱਤੇ ਬਚੇ ਰਹਿ ਜਾਂਦੇ ਹਨ। ਚਾਰ ਪੰਜ ਜ਼ੈਤੂਨ ਕਈ ਉਤ੍ਤਲੀਆਂ ਟਾਹਣੀਆਂ ਵਿੱਚ ਬਚੇ ਰਹਿ ਜਾਂਦੇ ਹਨ। ਉਨ੍ਹਾਂ ਸ਼ਹਿਰਾਂ ਨਾਲ ਵੀ ਅਜਿਹਾ ਹੀ ਹੋਵੇਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ।"

3ਉਸ ਸਮੇਂ, ਲੋਕ ਪਰਮੇਸ਼ੁਰ ਵੱਲ ਤੱਕਣਗੇ, ਉਸ ਵੱਲ ਜਿਸਨੇ ਉਨ੍ਹਾਂ ਨੂੰ ਸਾਜਿਆ ਸੀ। ਉਨ੍ਹਾਂ ਦੀਆਂ ਅੱਖਾਂ ਇਸਰਾਏਲ ਦੀ ਪਵਿੱਤਰ ਪੁਰੱਖ ਨੂੰ ਦੇਖਣਗੀਆਂ।"

4ਲੋਕੀਂ ਆਪਣੇ ਹੱਥਾਂ ਦੁਆਰਾ ਬਣਾਈਆਂ ਗਈਆਂ ਜਗਵੇਦੀਆਂ ਵੱਲ ਨਹੀਂ ਪਰਤਨਗੇ, ਅਸ਼ੇਰਾਹ ਦੇ ਥੰਮਾਂ ਜਾਂ ਧੂਫ ਵਾਲੀ ਜਗਵੇਦੀਆਂ ਵੱਲ ਵੀ ਨਹੀਂ, ਜੋ ਉਨ੍ਹਾਂ ਦੀਆਂ ਉਂਗਲਾਂ ਨੇ ਬਣਾਈਆਂ ਹਨ।"

5ਉਸ ਸਮੇਂ, ਸਾਰੇ ਕਿਲਾਬੰਦ ਸ਼ਹਿਰ ਖਾਲੀ ਹੋ ਜਾਣਗੇ। ਉਹ ਸ਼ਹਿਰ ਉਸ ਧਰਤੀ ਉੱਤੇ ਲੋਕਾਂ ਦੇ ਇਸਰਾਏਲ ਆਉਣ ਤੋਂ ਪਹਿਲਾਂ ਦੇ ਸਮੇਂ ਵਾਂਗ ਪਰਬਤਾਂ ਅਤੇ ਜੰਗਲਾਂ ਵਰਗੇ ਹੋਣਗੇ। ਅਤੀਤ ਵਿੱਚ ਸਾਰੇ ਲੋਕ ਭੱਜ ਗਏ ਸਨ ਕਿਉਂ ਕਿ ਇਸਰਾਏਲ ਦੇ ਲੋਕ ਆ ਰਹੇ ਸਨ। ਭਵਿੱਖ ਵਿੱਚ ਦੇਸ਼ ਫ਼ੇਰ ਇੱਕ ਵਾਰੀ ਖਾਲੀ ਹੋ ਜਾਵੇਗਾ।"

Isaiah 4 illustration - Isaiah Chapter 4

6ਇਹ ਇਸ ਲਈ ਵਾਪਰੇਗਾ ਕਿਉਂ ਕਿ ਤੁਸੀਂ ਉਸ ਪਰਮੇਸ਼ੁਰ ਨੂੰ ਭੁੱਲ ਗਏ ਹੋ ਜਿਹੜਾ ਤੁਹਾਡੀ ਰਾਖੀ ਕਰਦਾ ਹੈ। ਤੁਸੀਂ ਆਪਣੀ ਸੁਰੱਖਿਅਤ ਥਾਂ ਉੱਤੇ ਉਸ ਪਰਮੇਸ਼ੁਰ ਨੂੰ ਚੇਤੇ ਨਹੀਂ ਕੀਤਾ। ਤੁਸੀਂ ਕੁਝ ਬਹੁਤ ਚੰਗੀਆਂ ਅੰਗੂਰੀ ਵੇਲਾਂ ਦੂਰ ਦੁਰਾਡੀਆਂ ਥਾਵਾਂ ਤੋਂ ਲਿਆਂਦੀਆਂ। ਤੁਸੀਂ ਉਨ੍ਹਾਂ ਅੰਗੂਰੀ ਵੇਲਾਂ ਨੂੰ ਬੀਜ ਸੱਕਦੇ ਹੋ, ਪਰ ਉਹ ਪੌਦੇ ਉੱਗਣਗੇ ਨਹੀਂ।"

Chapter Complete

You have read Isaiah 4

6 verses