Lumina
Isaiah

The Servant of the LORD

Isaiah 42·Punjabi Bible

1ਮੈਂ ਸਾਰੀਆਂ ਕੌਮਾਂ ਵਾਸਤੇ ਦਾਊਦ ਨੂੰ ਆਪਣੀ ਸ਼ਕਤੀ ਦਾ ਗਵਾਹ ਬਣਾਇਆ ਸੀ। ਮੈਂ ਦਾਊਦ ਨਾਲ ਇਕਰਾਰ ਕੀਤਾ ਸੀ ਕਿ ਉਹ ਹਾਕਮ ਅਤੇ ਬਹੁਤ ਸਾਰੀਆਂ ਕੌਮਾਂ ਦਾ ਨੇਤਾ ਬਣ ਜਾਵੇਗਾ।”"

2ਇਹ ਕੌਮਾਂ ਉਨ੍ਹਾਂ ਥਾਵਾਂ ਦੀਆਂ ਹਨ, ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ ਪਰ ਤੁਸੀਂ ਉਨ੍ਹਾਂ ਕੌਮਾਂ ਨੂੰ ਸੱਦਾ ਦਿਓਗੇ। ਉਹ ਕੌਮਾਂ ਤੁਹਾਨੂੰ ਨਹੀਂ ਜਾਣਦੀਆਂ ਪਰ ਉਹ ਤੁਹਾਡੇ ਵੱਲ ਭੱਜਦੀਆਂ ਆਉਣਗੀਆਂ। ਅਜਿਹਾ ਵਾਪਰੇਗਾ ਕਿਉਂ ਕਿ ਇਹ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਰਜ਼ਾ ਹੈ। ਇਹ ਇਸ ਲਈ ਵਾਪਰੇਗਾ ਕਿਉਂ ਕਿ ਇਸਰਾਏਲ ਦੇ ਪਵਿੱਤਰ ਪੁਰੱਖ ਨੇ ਤੁਹਾਨੂੰ ਆਦਰ ਅਤੇ ਪਰਤਾਪ ਦਿੱਤਾ ਹੈ।"

3ਇਸ ਲਈ ਤੁਹਾਨੂੰ ਯਹੋਵਾਹ ਵੱਲ ਤੱਕਣਾ ਚਾਹੀਦਾ ਹੈ ਇਸਤੋਂ ਪਹਿਲਾਂ ਕਿ ਇਸ ਲਈ ਬਹੁਤ ਦੇਰ ਹੋ ਜਾਵੇ। ਤੁਹਾਨੂੰ ਹੁਣੇ ਹੀ, ਉਸ ਨੂੰ ਸੱਦਾ ਦੇਣਾ ਚਾਹੀਦਾ ਜਦੋਂ ਕਿ ਉਹ ਨੇੜੇ ਹੈ।"

4ਮੰਦੇ ਲੋਕਾਂ ਨੂੰ ਬਦੀ ਦੇ ਜੀਵਨ ਛੱਡ ਦੇਣੇ ਚਾਹੀਦੇ ਹਨ। ਉਨ੍ਹਾਂ ਨੂੰ ਮੰਦੇ ਵਿੱਚਾਰ ਸੋਚਣੇ ਛੱਡ ਦੇਣੇ ਚਾਹੀਦੇ ਨੇ। ਉਨ੍ਹਾਂ ਨੂੰ ਯਹੋਵਾਹ ਵੱਲ ਇੱਕ ਵਾਰੀ ਫ਼ੇਰ ਪਰਤ ਆਉਣਾ ਚਾਹੀਦਾ ਹੈ ਤਦ ਹੀ ਯਹੋਵਾਹ ਉਨ੍ਹਾਂ ਨੂੰ ਸੱਕੂਨ ਪਹੁੰਚਾਵੇਗਾ। ਉਨ੍ਹਾਂ ਲੋਕਾਂ ਨੂੰ ਯਹੋਵਾਹ ਵੱਲ ਆਉਣਾ ਚਾਹੀਦਾ ਹੈ ਕਿਉਂ ਕਿ ਅਸਾਡਾ ਯਹੋਵਾਹ ਬਖਸ਼ਣਹਾਰ ਹੈ।"

5ਲੋਕ ਪਰਮੇਸ਼ੁਰ ਨੂੰ ਨਹੀਂ ਸਮਝ ਸੱਕਦੇ ਯਹੋਵਾਹ ਆਖਦਾ ਹੈ, “ਤੁਹਾਡੇ ਵਿੱਚਾਰ ਮੇਰੇ ਵਿੱਚਾਰਾਂ ਵਰਗੇ ਨਹੀਂ ਹਨ। ਤੁਹਾਡੇ ਰਸਤੇ ਮੇਰੇ ਰਸਤਿਆਂ ਵਰਗੇ ਨਹੀਂ ਹਨ।"

Isaiah 42 illustration - Isaiah Chapter 42

6ਅਕਾਸ਼ ਧਰਤੀ ਨਾਲੋਂ ਉਚੇਰੇ ਹਨ। ਇਸੇ ਤਰ੍ਹਾਂ ਹੀ ਮੇਰੇ ਰਾਹ ਤੁਹਾਡੇ ਰਾਹਾਂ ਨਾਲੋਂ ਉਚੇਰੇ ਹਨ। ਅਤੇ ਮੇਰੇ ਵਿੱਚਾਰ ਤੁਹਾਡੇ ਵਿੱਚਾਰਾਂ ਨਾਲੋਂ ਉਚੇਰੇ ਹਨ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।"

7“ਅਕਾਸ਼ਾਂ ਉੱਤੋਂ ਮੀਂਹ ਅਤੇ ਬਰਫ਼ ਵਰ੍ਹਦੀ ਹੈ। ਅਤੇ ਉਹ ਵਾਪਸ ਅਕਾਸ਼ਾਂ ਵਂਨੀ ਨਹੀਂ ਜਾਂਦੀ, ਉਦੋਂ ਤੱਕ ਜਦੋਂ ਤੱਕ ਕਿ ਉਹ ਧਰਤੀ ਨੂੰ ਨਹੀਂ ਛੂਂਹਦੀ ਅਤੇ ਧਰਤੀ ਨੂੰ ਭਿਉਂ ਨਹੀਂ ਦਿੰਦੀ। ਫ਼ੇਰ ਧਰਤੀ ਪੌਦਿਆਂ ਨੂੰ ਉਗਾਉਂਦੀ ਹੈ ਤੇ ਵੱਧਾਉਂਦੀ ਹੈ। ਇਹ ਪੌਦੇ ਕਿਸਾਨਾਂ ਲਈ ਬੀਜ ਤਿਆਰ ਕਰਦੇ ਨੇ। ਅਤੇ ਲੋਕ ਇਨ੍ਹਾਂ ਬੀਜ਼ਾਂ ਨੂੰ ਰੋਟੀ ਖਾਣ ਲਈ ਵਰਤਦੇ ਨੇ।"

8ਇਸੇ ਤਰ੍ਹਾਂ ਹੀ, ਮੇਰੇ ਮੁਖ ਵਿੱਚੋਂ ਸ਼ਬਦ ਨਿਕਲਦੇ ਨੇ, ਅਤੇ ਉਹ ਉਦੋਂ ਤੱਕ ਵਾਪਸ ਨਹੀਂ ਪਰਤਦੇ ਜਦੋਂ ਤੱਕ ਕਿ ਉਹ ਗੱਲਾਂ ਦੇ ਵਾਪਰਨ ਦਾ ਕਾਰਣ ਨਹੀਂ ਬਣਦੇ। ਮੇਰੇ ਸ਼ਬਦ ਉਨ੍ਹਾਂ ਗੱਲਾਂ ਦੇ ਵਾਪਰਨ ਦਾ ਕਾਰਣ ਬਣਦੇ ਨੇ ਜੋ ਵੀ ਮੈਂ ਚਾਹੁੰਦਾ ਹਾਂ। ਮੇਰੇ ਸ਼ਬਦ ਉਹੀ ਕੁਝ ਕਰਨ ਵਿੱਚ ਸਫ਼ਲ ਹੁੰਦੇ ਨੇ ਜਿਸ ਲਈ ਮੈਂ ਉਨ੍ਹਾਂ ਨੂੰ ਭੇਜਿਆ ਸੀ।"

9“ਤੁਸੀਂ ਖੁਸ਼ੀ ਨਾਲ ਬਾਹਰ ਜਾਵੋਂਗੇ ਅਤੇ ਸਾਂਤੀ ਨਾਲ ਪਰਤੋਂਗੇ। ਪਹਾੜੀਆਂ ਅਤੇ ਪਰਬਤ ਤੁਹਾਡੇ ਅੱਗੇ ਗਾਉਣ ਲੱਗ ਪੈਣਗੇ ਅਤੇ ਖੇਤਾਂ ਵਿੱਚਲੇ ਰੁੱਖ ਤਾਲੀਆਂ ਵਜਾਉਣਗੇ।"

10ਸਰੂ ਦੇ ਵੱਡੇ ਰੁੱਖ ਵੱਧਣ ਫ਼ੁੱਲਣਗੇ ਜਿੱਥੇ ਝਾੜੀਆਂ ਹੁੰਦੀਆਂ ਸਨ। ਓੱਥੇ ਮਹਿਂਦੀ ਦੇ ਰੁੱਖ ਉੱਗਣਗੇ, ਜਿੱਥੇ ਜੰਗਲੀ ਬੂਟੀਆਂ ਹੁੰਦੀਆਂ ਸਨ। ਇਹ ਗੱਲਾਂ ਯਹੋਵਾਹ ਨੂੰ ਮਸ਼ਹੂਰ ਕਰ ਦੇਣਗੀਆਂ। ਇਹ ਗੱਲਾਂ ਪ੍ਰਮਾਣ ਹੋਣਗੀਆਂ ਕਿ ਯਹੋਵਾਹ ਸ਼ਕਤੀਸ਼ਾਲੀ ਹੈ ਇਹ ਪ੍ਰਮਾਣ ਕਦੇ ਵੀ ਖਤਮ ਨਹੀਂ ਹੋਵੇਗਾ।”"

Isaiah 42 illustration - Isaiah Chapter 42

11ਸਾਰੀਆਂ ਕੌਮਾਂ ਯਹੋਵਾਹ ਦੀਆਂ ਅਨੁਯਾਈ ਬਣਨਗੀਆਂ ਯਹੋਵਾਹ ਨੇ ਇਹ ਗੱਲਾਂ ਆਖੀਆਂ, “ਸਮੂਹ ਲੋਕਾਂ ਲਈ ਬੇਲਾਗ ਹੋਵੋ। ਉਹੀ ਗੱਲਾਂ ਕਰੋ ਜੋ ਸਹੀ ਹਨ! ਕਿਉਂ ਕਿ ਛੇਤੀ ਹੀ ਮੇਰੀ ਮੁਕਤੀ ਤੁਹਾਡੇ ਪਾਸ ਆਵੇਗੀ। ਮੇਰੀ ਨੇਕੀ ਛੇਤੀ ਹੀ ਸਾਰੀ ਦੁਨੀਆਂ ਨੂੰ ਦਿਖਾਈ ਦੇਵੇਗੀ।"

12ਧੰਨ ਹੈ ਉਹ ਬੰਦਾ ਜਿਹੜਾ ਸਬਾਤ ਦੇ ਦਿਨ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਦਾ ਹੈ। ਅਤੇ ਉਹ ਬੰਦਾ ਜਿਹੜਾ ਬਦੀ ਨਹੀਂ ਕਰਦਾ, ਪ੍ਰਸੰਨ ਹੋਵੇਗਾ।”"

13ਕੁਝ ਅਜਿਹੇ ਲੋਕ ਜਿਹੜੇ ਯਹੂਦੀ ਨਹੀਂ ਹਨ ਯਹੋਵਾਹ ਦੇ ਨਾਲ ਆਪਣੇ-ਆਪ ਨੂੰ ਜੋੜ ਲੈਣਗੇ। ਉਨ੍ਹਾਂ ਬੰਦਿਆਂ ਨੂੰ ਇਹ ਨਹੀਂ ਆਖਣਾ ਚਾਹੀਦਾ, “ਯਹੋਵਾਹ ਮੈਨੂੰ ਆਪਣੇ ਲੋਕਾਂ ਨਾਲ ਪ੍ਰਵਾਨ ਨਹੀਂ ਕਰੇਗਾ।” ਇੱਕ ਖੁਸਰੇ ਨੂੰ ਇਹ ਨਹੀਂ ਆਖਣਾ ਚਾਹੀਦਾ, “ਮੈਂ ਸੁੱਕੀ ਹੋਈ ਲੱਕੜ ਵਰਗਾ ਹਾਂ।”"

14ਇਨ੍ਹਾਂ ਖੁਸਰਿਆਂ ਨੂੰ ਇਹ ਗੱਲਾਂ ਨਹੀਂ ਆਖਣੀਆਂ ਚਾਹੀਦੀਆਂ ਕਿਉਂ ਕਿ ਯਹੋਵਾਹ ਆਖਦਾ ਹੈ, “ਉਨ੍ਹਾਂ ਖੁਸਰਿਆਂ ਵਿੱਚੋਂ ਕੁਝ ਸਬਾਤ ਦੇ ਨੇਮਾਂ ਦੀ ਪਾਲਣਾ ਕਰਦੇ ਹਨ। ਅਤੇ ਉਹ ਉਨ੍ਹਾਂ ਗੱਲਾਂ ਨੂੰ ਕਰਨ ਦੀ ਚੋਣ ਕਰਦੇ ਹਨ ਜੋ ਮੈਂ ਚਾਹੁੰਦਾ ਹਾਂ। ਅਤੇ ਉਹ ਸੱਚਮੁੱਚ ਮੇਰੇ ਇਕਰਾਰਨਾਮੇ ਅਨੁਸਾਰ ਚਲਦੇ ਹਨ। ਇਸ ਲਈ ਮੈਂ ਆਪਣੇ ਮੰਦਰ ਵਿੱਚ ਉਨ੍ਹਾਂ ਦੀ ਯਾਦ ਦੀ ਤਖਤੀ ਲਗਾਵਾਂਗਾ। ਉਨ੍ਹਾਂ ਦਾ ਨਾਮ ਮੇਰੇ ਸ਼ਹਿਰ ਵਿੱਚ ਚੇਤੇ ਕੀਤਾ ਜਾਵੇਗਾ! ਹਾਂ, ਮੈਂ ਉਨ੍ਹਾਂ ਖੁਸਰਿਆਂ ਨੂੰ ਧੀਆਂ ਪੁੱਤਰਾਂ ਨਾਲੋਂ ਕੁਝ ਬਿਹਤਰ ਦਿਆਂਗਾ। ਮੈਂ ਉਨ੍ਹਾਂ ਨੂੰ ਅਜਿਹਾ ਨਾਮ ਦਿਆਂਗਾ ਜਿਹੜਾ ਸਦਾ ਰਹੇਗਾ। ਉਹ ਮੇਰੇ ਲੋਕਾਂ ਤੋਂ ਟੁੱਟੇ ਹੋਏ ਨਹੀਂ ਰਹਿਣਗੇ।”"

15“ਕੁਝ ਲੋਕ ਜਿਹੜੇ ਯਹੂਦੀ ਨਹੀਂ ਹਨ ਯਹੋਵਾਹ ਨਾਲ ਆ ਮਿਲਣਗੇ। ਉਹ ਅਜਿਹਾ ਇਸ ਲਈ ਕਰਨਗੇ ਤਾਂ ਜੋ ਉਹ ਉਸਦੀ ਸੇਵਾ ਕਰ ਸੱਕਣ ਅਤੇ ਯਹੋਵਾਹ ਦੇ ਨਾਮ ਨੂੰ ਪਿਆਰ ਕਰ ਸੱਕਣ। ਉਹ ਯਹੋਵਾਹ ਨਾਲ ਉਸ ਦੇ ਸੇਵਕ ਬਣਨ ਲਈ ਆ ਮਿਲਣਗੇ। ਉਹ ਸਬਾਤ ਉਪਾਸਨਾ ਦਾ ਖਾਸ ਦਿਹਾੜਾ ਰੱਖਣਗੇ ਅਤੇ ਪੂਰੀ ਤਰ੍ਹਾਂ ਮੇਰੇ ਇਕਰਾਰਨਾਮੇ ਦੀ ਪਾਲਣਾ ਕਰਨਗੇ।”"

Isaiah 42 illustration - Isaiah Chapter 42

16ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਲੋਕਾਂ ਨੂੰ ਆਪਣੇ ਪਵਿੱਤਰ ਪਰਬਤ ਉੱਤੇ ਲੈ ਆਵਾਂਗਾ। ਮੈਂ ਉਨ੍ਹਾਂ ਨੂੰ ਆਪਣੀ ਉਪਾਸਨਾ ਦੇ ਘਰ ਵਿੱਚ ਪ੍ਰਸੰਨ ਕਰ ਦਿਆਂਗਾ। ਉਹ ਬਲੀਆਂ ਅਤੇ ਦਾਤਾਂ ਜਿਹੜੀਆਂ ਉਹ ਦੇਣਗੇ ਮੈਨੂੰ ਪ੍ਰਸੰਨ ਕਰਨਗੀਆਂ। ਕਿਉਂ? ਕਿਉਂ ਕਿ ਮੇਰੇ ਮੰਦਰ ਸਾਰੀਆਂ ਕੌਮਾਂ ਲਈ ਉਪਾਸਨਾ ਸਥਾਨ ਮੰਨਿਆ ਜਾਵੇਗਾ।”"

17ਯਹੋਵਾਹ, ਮੇਰੇ ਮਾਲਿਕ, ਨੇ ਇਹ ਗੱਲਾਂ ਇਸਰਾਏਲ ਦੇ ਲੋਕਾਂ ਨੂੰ ਆਖੀਆਂ ਜਿਨ੍ਹਾਂ ਨੂੰ ਆਪਣਾ ਦੇਸ਼ ਛੱਡਣ ਲਈ ਮਜ਼ਬੂਰ ਕੀਤਾ ਗਿਆ ਸੀ। ਪਰ ਯਹੋਵਾਹ ਉਨ੍ਹਾਂ ਨੂੰ ਇਕੱਠਿਆਂ ਕਰੇਗਾ, ਫ਼ੇਰ ਇੱਕ ਵਾਰੀ। ਯਹੋਵਾਹ ਆਖਦਾ ਹੈ, “ਮੈਂ ਇਨ੍ਹਾਂ ਲੋਕਾਂ ਨੂੰ ਇੱਕ ਵਾਰੀ ਫ਼ੇਰ ਇਕੱਠਿਆਂ ਕਰਾਂਗਾ।”"

18ਜੰਗਲ ਦੇ ਆਵਾਰਾ ਜਾਨਵਰੋ, ਆਓ ਅਤੇ ਭੋਜਨ ਕਰੋ!"

19ਸਾਰੇ ਨਬੀ ਹੀ ਨੇਤਰਹੀਣ ਨੇ। ਉਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਨੇ। ਉਹ ਕੁਤਿਆਂ ਦੇ ਸਮਾਨ ਨੇ ਜਿਹੜੇ ਭੌਁਕਦੇ ਨਹੀਂ। ਉਹ ਧਰਤੀ ਤੇ ਲੇਟ ਜਾਂਦੇ ਨੇ ਅਤੇ ਸੌਂ ਜਾਂਦੇ ਨੇ। ਹਾਂ, ਉਹ ਸੌਂ ਜਾਣਾ ਪਸੰਦ ਕਰਦੇ ਨੇ।"

20ਉਹ ਭੁੱਖੇ ਕੁਤਿਆਂ ਵ੍ਵਰਗੇ ਨੇ। ਉਹ ਕਦੇ ਨਹੀਂ ਰੱਜਦੇ। ਅਯਾਲੀ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਨੇ। ਉਹ ਆਪਣੀਆਂ ਭੇਡਾਂ ਸਮਾਨ ਹੀ ਹਨ ਜਿਹੜੀਆਂ ਸਾਰੀਆਂ ਹੀ ਭਟਕ ਗਈਆਂ ਨੇ। ਉਹ ਲਾਲਚੀ ਨੇ, ਉਹ ਸਿਰਫ਼ ਆਪਣੇ-ਆਪ ਨੂੰ ਹੀ ਸੰਤੁਸ਼ਟ ਕਰਨਾ ਜਾਣਦੇ ਨੇ।"

Isaiah 42 illustration - Isaiah Chapter 42

21ਉਹ ਆਉਂਦੇ ਨੇ ਤੇ ਆਖਦੇ ਨੇ, “ਮੈਂ ਬੋੜੀ ਜਿਹੀ ਮੈਅ ਪੀਵਾਂਗਾ। ਮੈਂ ਬੋੜੀ ਜਿਹੀ ਬੀਅਰ ਪੀਵਾਂਗਾ। ਮੈਂ ਕੱਲ੍ਹ ਨੂੰ ਵੀ ਇਹੀ ਗੱਲਾਂ ਕਰਾਂਗਾ, ਮੈਂ ਹੋਰ ਵੀ ਵੱਧੇਰੇ ਪੀਵਾਂਗਾ।”"

22ਇਸਰਾਏਲ ਪਰਮੇਸ਼ੁਰ ਦਾ ਅਨੁਯਾਈ ਨਹੀਂ ਸਾਰੇ ਹੀ ਨੇਕ ਬੰਦੇ ਚੱਲੇ ਗਏ ਨੇ ਤੇ ਕਿਸੇ ਦਾ ਵੀ ਧਿਆਨ ਨਹੀਂ ਗਿਆ। ਸਭ ਚੰਗੇ ਬੰਦੇ ਲੈ ਲੇ ਗਏ ਹਨ ਪਰ ਕੋਈ ਵੀ ਇਸ ਦਾ ਕਾਰਣ ਨਹੀਂ ਜਾਣਦਾ। ਉਹ ਉਸ ਕਸ਼ਟ ਤੋਂ ਦੂਰ ਕਰ ਦਿੱਤੇ ਗਏ ਸਨ ਜਿਹੜਾ ਆ ਰਿਹਾ ਹੈ।"

23ਪਰ ਇਨ੍ਹਾਂ ਵਾਸਤੇ ਸ਼ਾਂਤੀ ਆਵੇਗੀ ਅਤੇ ਉਹ ਆਪਣੇ ਹੀ ਬਿਸਤਰਿਆਂ ਉੱਤੇ ਆਰਾਮ ਕਰਨਗੇ ਕਿਉਂਕਿ ਉਹ ਉਵੇਂ ਰਹੇ ਜਿਵੇਂ ਪਰਮੇਸ਼ੁਰ ਚਾਹੁੰਦਾ ਸੀ ਕਿ ਉਹ ਜਿਉਣ।"

24“ਜਾਦੂਗਰਨੀਆਂ ਦੇ ਬਚਿਓ ਇੱਥੇ ਆਓ। ਤੁਹਾਡਾ ਪਿਤਾ ਵਿਭਚਾਰ ਦਾ ਪਾਪੀ ਹੈ ਤੇ ਤੁਹਾਡੀ ਮਾਂ ਆਪਣਾ ਸ਼ਰੀਰ ਕਾਮ ਲਈ ਵੇਚਦੀ ਹੈ। ਇੱਥੇ ਆਓ!"

25ਤੁਸੀਂ ਬਦ ਤੇ ਝੂਠ ਬੋਲਣ ਵਾਲੇ ਬੱਚੇ ਹੋ। ਤੁਸੀਂ ਮੇਰਾ ਮਜ਼ਾਕ ਉਡਾਉਂਦੇ ਹੋ। ਤੁਸੀਂ ਮੇਰਾ ਮੂੰਹ ਚਿੜਾਉਂਦੇ ਹੋ। ਤੁਸੀਂ ਮੇਰੇ ਸਾਹਮਣੇ ਜੀਭਾਂ ਕੱਢਦੇ ਹੋ। ਤੁਸੀਂ ਵਿਦ੍ਰੋਹੀ ਮਾਪਿਆਂ ਦੇ ਬੱਚੇ ਹੋ।"

Chapter Complete

You have read Isaiah 42

25 verses