Lumina
Isaiah

Israel's Sin and the Servant's Obedience

Isaiah 50·Punjabi Bible

1ਤੁਸੀਂ ਲੋਕੀ, ਜਿਹੜੇ ਯਹੋਵਾਹ ਦੇ ਅਦੇਸ਼ਾਂ ਨੂੰ ਮੰਨਦੇ ਹੋ, ਤੁਹਾਨੂੰ ਉਹ ਗੱਲਾਂ ਸੁਣਨੀਆਂ ਚਾਹੀਦੀਆਂ ਨੇ ਜਿਹੜੀਆਂ ਯਹੋਵਾਹ ਆਖਦਾ ਹੈ, “ਤੁਹਾਡੇ ਭਰਾਵਾਂ ਨੇ ਤੁਹਾਨੂੰ ਨਫ਼ਰਤ ਕੀਤੀ। ਉਹ ਤੁਹਾਡੇ ਖਿਲਾਫ਼ ਹੋ ਗਏ ਸਨ, ਕਿਉਂ ਕਿ ਤੁਸੀਂ ਮੇਰੇ ਪੈਰੋਕਾਰ ਬਣੇ। ਤੁਹਾਡੇ ਭਰਾਵਾਂ ਨੇ ਆਖਿਆ, ‘ਅਸੀਂ ਪਰਤ ਕੇ ਤੁਹਾਡੇ ਕੋਲ ਆਵਾਂਗੇ, ਜਦੋਂ ਯਹੋਵਾਹ ਦਾ ਆਦਰ ਹੋਵੇਗਾ। ਫ਼ੇਰ ਅਸੀਂ ਤੁਹਾਡੇ ਨਾਲ ਪ੍ਰਸੰਨ ਹੋਵਾਂਗੇ।’ ਉਨ੍ਹਾਂ ਮੰਦੇ ਲੋਕਾਂ ਨੂੰ ਸਜ਼ਾ ਮਿਲੇਗੀ।”"

2ਸਜ਼ਾ ਅਤੇ ਇੱਕ ਨਵੀਂ ਕੌਮ ਸੁਣੋ! ਸ਼ਹਿਰ ਅਤੇ ਮੰਦਰ ਵਿੱਚੋਂ ਇੱਕ ਉੱਚੀ ਆਵਾਜ਼ ਆ ਰਹੀ ਹੈ। ਇਹ ਸ਼ੋਰ ਯਹੋਵਾਹ ਵੱਲੋਂ ਆਪਣੇ ਦੁਸ਼ਮਣਾਂ ਨੂੰ ਸਜ਼ਾ ਦੇਣ ਦਾ ਹੈ। ਯਹੋਵਾਹ ਉਨ੍ਹਾਂ ਨੂੰ ਓਹੀ ਸਜ਼ਾ ਦੇ ਰਿਹਾ ਹੈ ਜਿਸਦੇ ਉਹ ਅਧਿਕਾਰੀ ਹਨ।"

3“ਕੋਈ ਔਰਤ ਜਿੰਨਾ ਚਿਰ ਦਰਦ ਮਹਿਸੂਸ ਨਹੀਂ ਕਰਦੀ ਉਹ ਬੱਚੇ ਨੂੰ ਜਨਮ ਨਹੀਂ ਦੇ ਸੱਕਦੀ। ਔਰਤ ਨੂੰ ਆਪਣੇ ਨਵ ਜਨਮੇ ਲੜਕੇ ਦਾ ਮੂੰਹ ਦੇਖਣ ਤੋਂ ਪਹਿਲਾਂ ਜੰਮਣ ਪੀੜਾਂ ਅਨੁਭਵ ਕਰਨੀ ਪੈਂਦੀ ਹੈ। ਇਸੇ ਤਰ੍ਹਾਂ ਹੀ ਕਿਸੇ ਬੰਦੇ ਨੇ ਵੀ ਨਵੀਂ ਦੁਨੀਆਂ ਨੂੰ ਇੱਕ ਦਿਨ ਵਿੱਚ ਉਸਰਦਿਆਂ ਨਹੀਂ ਦੇਖਿਆ। ਕਿਸੇ ਬੰਦੇ ਨੇ ਵੀ ਅਜਿਹੀ ਕੌਮ ਨਹੀਂ ਦੇਖੀ ਜਿਹੜੀ ਇੱਕ ਦਿਨ ਵਿੱਚ ਸ਼ੁਰੂ ਹੋ ਗਈ ਹੋਵੇ। ਦੇਸ ਨੂੰ ਪਹਿਲਾਂ ਜਨਮ ਪੀੜਾਂ ਵਾਂਗ ਦਰਦ ਸਹਾਰਨਾ ਪੈਂਦਾ ਹੈ। ਜਨਮ ਪੀੜ ਤੋਂ ਬਾਅਦ ਦੇਸ ਆਪਣੇ ਬੱਚਿਆਂ-ਨ੍ਨਵੀਁ ਕੌਮ-ਨੂੰ ਜਨਮ ਦੇਵੇਗਾ।"

4ਇਸੇ ਤਰ੍ਹਾਂ ਹੀ, ਮੈਂ ਕੁਝ ਨਵਾਂ ਜੰਮਣ ਤੋਂ ਬਿਨਾਂ ਪੀੜਾਂ ਨਹੀਂ ਦਿਆਂਗਾ।” ਯਹੋਵਾਹ ਇਹ ਆਖਦਾ ਹੈ, “ਮੈਂ ਇਕਰਾਰ ਕਰਦਾ ਹਾਂ ਕਿ ਜੇ ਮੈਂ ਤੁਹਾਨੂੰ ਜਨਮ ਪੀੜਾਂ ਦਿੰਦਾ ਹਾਂ ਤਾਂ ਮੈਂ ਤੁਹਾਨੂੰ ਆਪਣੀ ਨਵੀਂ ਕੌਮ ਸਾਜਣ ਤੋਂ ਨਹੀਂ ਰੋਕਾਂਗਾ।” ਤੁਹਾਡੇ ਪਰਮੇਸ਼ੁਰ ਨੇ ਇਹ ਆਖਿਆ।"

5ਹੇ ਯਰੂਸ਼ਲਮ, ਖੁਸ਼ ਹੋ! ਤੁਸੀਂ ਸਾਰੇ ਲੋਕੋ, ਜਿਹੜੇ ਯਰੂਸ਼ਲਮ ਨੂੰ ਪਿਆਰ ਕਰਦੇ ਹੋ, ਪ੍ਰਸੰਨ ਹੋਵੋ! ਯਰੂਸ਼ਲਮ ਨਾਲ, ਉਦਾਸ ਗੱਲਾਂ ਵਾਪਰੀਆਂ ਸਨ, ਇਸ ਲਈ ਤੁਹਾਡੇ ਵਿੱਚੋਂ ਕੁਝ ਲੋਕ ਉਦਾਸ ਨੇ। ਪਰ ਹੁਣ ਤੁਹਾਨੂੰ ਲੋਕਾਂ ਨੂੰ ਖੁਸ਼ ਹੋ ਜਾਣਾ ਚਾਹੀਦਾ ਹੈ।"

Isaiah 50 illustration - Isaiah Chapter 50

6ਕਿਉਂਕਿ ਤੁਹਾਡੇ ਉੱਪਰ ਦਇਆ ਹੋਵੇਗੀ ਜਿਵੇਂ ਉਸਦੀ ਛਾਤੀ ਵਿੱਚੋਂ ਦੁੱਧ ਉਤਰਦਾ ਹੈ। ਉਹ “ਦੁੱਧ” ਸੱਚਮੁੱਚ ਤੁਹਾਨੂੰ ਸਂਤੁਸਟ ਕਰੇਗਾ! ਤੁਸੀਂ ਲੋਕ ਦੁੱਧ ਪੀਵੋਗੇ, ਅਤੇ ਤੁਸੀਂ ਸੱਚਮੁੱਚ ਮਾਣੋਗੇ ਸ਼ਾਨ ਯਰੂਸ਼ਲਮ ਦੀ।"

7ਯਹੋਵਾਹ ਆਖਦਾ ਹੈ, “ਦੇਖੋ, ਮੈਂ ਤੁਹਾਨੂੰ ਦੇਵਾਂਗਾ ਅਮਨ। ਇਹ ਅਮਨ ਤੁਹਾਡੇ ਵੱਲ ਵਗਦੇ ਦਰਿਆ ਵਾਂਗ ਆਵੇਗਾ। ਧਰਤੀ ਦੀਆਂ ਸਾਰੀਆਂ ਕੌਮਾਂ ਦੀ ਦੌਲਤ ਤੁਹਾਡੇ ਵੱਲ ਵਗਦੀ ਆਵੇਗੀ। ਉਹ ਦੌਲਤ ਇੱਕ ਹੜ੍ਹ ਵਾਂਗ ਆਵੇਗੀ। ਤੁਸੀਂ ਛੋਟੇ ਬੱਚਿਆਂ ਵ੍ਵਰਗੇ ਹੋਵੋਂਗੇ। ਤੁਸੀਂ ਉਹ ਦੁੱਧ ਪੀਵੋਗੇ । ਮੈਂ ਤੁਹਾਨੂੰ ਚੁੱਕ ਲਵਾਂਗਾ ਅਤੇ ਆਪਣੀਆਂ ਬਾਹਾਂ ਵਿੱਚ ਰੱਖਾਂਗਾ ਅਤੇ ਮੈਂ ਤੁਹਾਨੂੰ ਆਪਣੇ ਗੋਡਿਆਂ ਦੇ ਝੂਟੇ ਦਿਆਂਗਾ।"

8ਮੈਂ ਤੁਹਾਨੂੰ ਸੱਕੂਨ ਦੇਵਾਂਗਾ ਜਿਵੇਂ ਮਾਂ ਆਪਣੇ ਬੱਚੇ ਨੂੰ ਦਿੰਦੀ ਹੈ। ਅਤੇ ਤੁਸੀਂ ਹੋਵੋਗੇ ਯਰੂਸ਼ਲਮ ਅੰਦਰ ਜਦੋਂ ਸੱਕੂਨ ਦੇਵਾਂਗਾ ਮੈਂ ਤੁਹਾਨੂੰ!”"

9ਤੁਸੀਂ ਉਹ ਚੀਜ਼ਾਂ ਦੇਖੋਂਗੇ, ਜਿਨ੍ਹਾਂ ਨੂੰ ਤੁਸੀਂ ਸੱਚਮੁੱਚ ਮਾਣੋਗੇ। ਤੁਸੀਂ ਆਜ਼ਾਦ ਹੋਵੋਂਗੇ ਅਤੇ ਘਾਹ ਵਾਂਗ ਉਗ੍ਗੋਁਗੇ। ਯਹੋਵਾਹ ਦੇ ਸੇਵਕ ਉਸ ਦੀ ਸ਼ਕਤੀ ਨੂੰ ਦੇਖਣਗੇ, ਪਰ ਯਹੋਵਾਹ ਦੇ ਦੁਸ਼ਮਣ ਉਸ ਦੇ ਕਹਿਰ ਨੂੰ ਦੇਖਣਗੇ।"

10ਦੇਖੋ, ਯਹੋਵਾਹ ਅੱਗ ਦੇ ਸੰਗ ਆ ਰਿਹਾ ਹੈ। ਯਹੋਵਾਹ ਦੀਆਂ ਫ਼ੌਜਾਂ ਮਿੱਟੀ ਘੱਟੇ ਦੇ ਬਦਲਾਂ ਸੰਗ ਆ ਰਹੀਆਂ ਹਨ। ਯਹੋਵਾਹ ਉਨ੍ਹਾਂ ਲੋਕਾਂ ਨੂੰ ਆਪਣੇ ਕਹਿਰ ਨਾਲ ਸਜ਼ਾ ਦੇਵੇਗਾ। ਯਹੋਵਾਹ ਅੱਗ ਦੀਆਂ ਲਾਟਾਂ ਦਾ ਇਸਤੇਮਾਲ ਕਰਕੇ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਦੋਂ ਤੀਕ ਕਿ ਉਹ ਗੁੱਸੇ ਵਿੱਚ ਹੈ।"

Isaiah 50 illustration - Isaiah Chapter 50

11ਯਹੋਵਾਹ ਲੋਕਾਂ ਬਾਰੇ ਨਿਆਂ ਕਰੇਗਾ। ਫ਼ੇਰ ਯਹੋਵਾਹ ਲੋਕਾਂ ਨੂੰ ਅੱਗ ਨਾਲ ਅਤੇ ਆਪਣੀ ਤਲਵਾਰ ਨਾਲ ਤਬਾਹ ਕਰ ਦੇਵੇਗਾ। ਯਹੋਵਾਹ ਬਹੁਤ ਸਾਰੇ ਲੋਕਾਂ ਨੂੰ ਤਬਾਹ ਕਰ ਦੇਵੇਗਾ।"

Chapter Complete

You have read Isaiah 50

11 verses