Lumina
Isaiah

The LORD's Comfort to Zion

Isaiah 51·Punjabi Bible

1ਉਹ ਲੋਕ ਆਪਣੇ ਖਾਸ ਬਾਗ਼ਾਂ ਵਿੱਚ ਉਪਾਸਨਾ ਕਰਨ ਲਈ ਆਪਣੇ-ਆਪ ਨੂੰ ਪਾਣੀ ਨਾਲ ਸ਼ੁੱਧ ਕਰਦੇ ਹਨ। ਇਹ ਲੋਕ ਇੱਕ ਦੂਜੇ ਦੇ ਪਿੱਛੇ ਆਪਣੇ ਖਾਸ ਬਾਗ਼ਾਂ ਅੰਦਰ ਜਾਂਦੇ ਹਨ। ਫ਼ੇਰ ਉਹ ਆਪਣੀਆਂ ਮੂਰਤੀਆਂ ਦੀ ਉਪਾਸਨਾ ਕਰਦੇ ਹਨ। ਪਰ, ਯਹੋਵਾਹ ਉਨ੍ਹਾਂ ਸਾਰੇ ਲੋਕਾਂ ਨੂੰ ਤਬਾਹ ਕਰ ਦੇਵੇਗਾ। “ਉਹ ਲੋਕ ਸੂਰਾਂ ਚੂਹਿਆਂ ਅਤੇ ਹੋਰ ਨਾਪਾਕ ਚੀਜ਼ਾਂ ਦਾ ਮਾਸ ਖਾਂਦੇ ਹਨ। ਪਰ ਉਹ ਸਾਰੇ ਲੋਕ ਇਕੱਠੇ ਹੀ ਤਬਾਹ ਹੋ ਜਾਣਗੇ।” (ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।)"

2“ਕਿਉਂ ਕਿ ਮੈਂ ਉਨ੍ਹਾਂ ਦੀਆਂ ਸੋਚਾਂ ਅਤੇ ਕਰਨੀਆਂ ਨੂੰ ਜਾਣਦਾ ਹਾਂ। ਮੈਂ ਉਨ੍ਹਾਂ ਨੂੰ ਸਜ਼ਾ ਦੇਣ ਲਈ ਆ ਰਿਹਾ ਹਾਂ। ਮੈਂ ਸਮੂਹ ਲੋਕਾਂ ਅਤੇ ਸਮੂਹ ਕੌਮਾਂ ਨੂੰ ਇਕੱਠਿਆਂ ਕਰਾਂਗਾ। ਉਹ ਆਉਣਗੇ ਅਤੇ ਮੇਰੀ ਮਹਿਮਾ ਨੂੰ ਦੇਖਣਗੇ।"

3ਮੈਂ ਉਨ੍ਹਾਂ ਵਿੱਚੋਂ ਕੁਝ ਇੱਕ ਉੱਤੇ ਨਿਸ਼ਾਨ ਲਗਾ ਦਿਆਂਗਾ-ਮੈਂ ਉਨ੍ਹਾਂ ਨੂੰ ਬਚਾ ਲਵਾਂਗਾ। ਮੈਂ ਇਨ੍ਹਾਂ ਬਚਾਏ ਹੋਏ ਲੋਕਾਂ ਵਿੱਚੋਂ ਕੁਝ ਇੱਕਨਾਂ ਨੂੰ ਤਰਸ਼ੀਸ਼, ਪੂਲ, ਲੂਦ (ਨਿਸ਼ਾਨੇਬਾਜ਼ਾਂ ਦਾ ਦੇਸ) ਤੂਬਕ, ਯਾਵਨ ਅਤੇ ਹੋਰ ਦੂਰ ਦੁਰਾਡੇ ਦੇਸ਼ਾਂ ਵੱਲ ਭੇਜਾਂਗਾ। ਉਨ੍ਹਾਂ ਲੋਕਾਂ ਨੇ ਕਦੇ ਵੀ ਮੇਰੀਆਂ ਸਿੱਖਿਆਵਾਂ ਬਾਰੇ ਨਹੀਂ ਸੁਣਿਆ ਹੋਵੇਗਾ। ਉਨ੍ਹਾਂ ਲੋਕਾਂ ਨੇ ਕਦੇ ਵੀ ਮੇਰੀ ਸ਼ਾਨ ਨੂੰ ਨਹੀਂ ਦੇਖਿਆ। ਇਸ ਲਈ ਬਚਾਏ ਗਏ ਲੋਕ ਮੇਰੀ ਸ਼ਾਨ ਬਾਰੇ ਉਨ੍ਹਾਂ ਕੌਮਾਂ ਨੂੰ ਦੱਸਣਗੇ।"

4ਅਤੇ ਉਹ ਲੋਕ ਸਾਰੀਆਂ ਕੌਮਾਂ ਤੋਂ ਤੁਹਾਡੇ ਸਾਰੇ ਭਰਾਵਾਂ ਅਤੇ ਸਾਰੀਆਂ ਭੈਣਾਂ ਨੂੰ ਲੈ ਕੇ ਆਉਣਗੇ। ਉਹ ਤੁਹਾਡੇ ਭੈਣ ਭਰਾਵਾਂ ਨੂੰ ਮੇਰੇ ਪਵਿੱਤਰ ਪਰਬਤ, ਯਰੂਸ਼ਲਮ ਲੈ ਕੇ ਆਉਣਗੇ। ਤੁਹਾਡੇ ਭਰਾ ਅਤੇ ਭੈਣਾਂ ਘੋੜਿਆਂ, ਖੋਤਿਆਂ, ਊਠਾਂ ਉੱਤੇ ਅਤੇ ਰੱਥਾਂ ਅਤੇ ਬਘ੍ਘੀਆਂ ਵਿੱਚ ਆਉਣਗੇ। ਤੁਹਾਡੇ ਭੈਣ ਭਰਾ ਉਨ੍ਹਾਂ ਸੁਗਾਤਾਂ ਵਰਗੇ ਹੋਣਗੇ ਜਿਹੜੀਆਂ ਇਸਰਾਏਲ ਦੇ ਲੋਕ ਯਹੋਵਾਹ ਦੇ ਮੰਦਰ ਵਿੱਚ ਸਾਫ਼ ਬਰਤਨਾਂ ਵਿੱਚ ਲੈ ਕੇ ਆਉਂਦੇ ਹਨ।"

5ਮੈਂ ਇਨ੍ਹਾਂ ਲੋਕਾਂ ਵਿੱਚੋਂ ਕੁਝ ਇੱਕ ਨੂੰ ਜਾਜਕ ਅਤੇ ਲੇਵੀ ਵਜੋਂ ਚੁਣਾਂਗਾ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ!"

Isaiah 51 illustration - Isaiah Chapter 51

6ਨਵਾਂ ਸਵਰਗ ਅਤੇ ਨਵੀਂ ਧਰਤੀ “ਮੈਂ ਇੱਕ ਨਵੀਂ ਦੁਨੀਆਂ ਸਾਜਾਂਗਾ-ਅਤੇ ਇੱਕ ਨਵਾਂ ਸਵਰਗ ਅਤੇ ਨਵੀਂ ਧਰਤੀ ਸਾਜਾਂਗਾ (ਜਿਹੜੀ ਸਦਾ ਰਹੇਗੀ) ਉਸੇ ਤਰ੍ਹਾਂ, ਤੁਹਾਡੇ ਨਾਮ ਅਤੇ ਤੁਹਾਡੇ ਬੱਚੇ ਹਮੇਸ਼ਾ ਮੇਰੇ ਨਾਲ ਰਹਿਣਗੇ।"

7ਉਪਾਸਨਾ ਦੇ ਦਿਨ ਸਾਰੇ ਲੋਕ ਮੇਰੀ ਉਪਾਸਨਾ ਕਰਨ ਆਉਣਗੇ। ਉਹ ਹਰ ਸਬਤ ਦੇ ਦਿਨ ਆਉਣਗੇ ਅਤੇ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਵੀ।"

8“ਇਹ ਲੋਕ ਮੇਰੇ ਪਵਿੱਤਰ ਸ਼ਹਿਰ ਵਿੱਚ ਹੋਣਗੇ ਅਤੇ ਜੇ ਉਹ ਸ਼ਹਿਰ ਤੋਂ ਬਾਹਰ ਜਾਣਗੇ ਤਾਂ ਉਹ ਉਨ੍ਹਾਂ ਸਾਰੇ ਬੰਦਿਆਂ ਦੀਆਂ ਲਾਸ਼ਾਂ ਦੇਖਣਗੇ ਜਿਨ੍ਹਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸੀ। ਉਨ੍ਹਾਂ ਲਾਸ਼ਾਂ ਵਿੱਚ ਕੀੜੇ ਚਲ ਰਹੇ ਹੋਣਗੇ-ਅਤੇ ਕੀੜੇ ਕਦੇ ਮਰਨਗੇ ਨਹੀਂ। ਅੱਗਾਂ ਉਨ੍ਹਾਂ ਲਾਸ਼ਾਂ ਨੂੰ ਸਾੜ ਦੇਣਗੀਆਂ ਅਤੇ ਅੱਗਾਂ ਕਦੇ ਨਹੀਂ ਬੁਝਣਗੀਆਂ।”"

9ਇਹ ਯਿਰਮਿਯਾਹ ਦੇ ਸੰਦੇਸ਼ ਹਨ। ਯਿਰਮਿਯਾਹ ਹਿਲਕੀਯਾਹ ਨਾਂ ਦੇ ਇੱਕ ਵਿਅਕਤੀ ਦਾ ਪੁੱਤਰ ਸੀ। ਯਿਰਮਿਯਾਹ ਜਾਜਕਾਂ ਦੇ ਉਸ ਪਰਿਵਾਰ ਵਿੱਚੋਂ ਸੀ ਜਿਹੜਾ ਅਨਾਬੋਬ ਸ਼ਹਿਰ ਵਿੱਚ ਰਹਿੰਦਾ ਸੀ। ਇਹ ਸ਼ਹਿਰ ਉਸ ਦੇਸ ਵਿੱਚ ਹੈ ਜਿਹੜਾ ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਅਧੀਨ ਹੈ।"

10ਯਹੋਵਾਹ ਨੇ ਯਿਰਮਿਯਾਹ ਨਾਲ ਉਦੋਂ ਗੱਲ ਕਰਨੀ ਸ਼ੁਰੂ ਕੀਤੀ ਜਿਨ੍ਹਾਂ ਦਿਨਾਂ ਵਿੱਚੋਂ ਯੋਸ਼ੀਯਾਹ ਯਹੂਦਾਹ ਦੀ ਕੌਮ ਦਾ ਰਾਜਾ ਸੀ। ਯੋਸ਼ੀਯਾਹ ਆਮੋਨ ਨਾਂ ਦੇ ਵਿਅਕਤੀ ਦਾ ਪੁੱਤਰ ਸੀ। ਯਹੋਵਾਹ ਨੇ ਯਿਰਮਿਯਾਹ ਨਾਲ ਰਾਜੇ ਯੋਸ਼ੀਯਾਹ ਦੇ ਰਾਜ ਦੇ ਤੇਰ੍ਹਵੇਂ ਵਰ੍ਹੇ ਵਿੱਚ ਗੱਲ ਕਰਨੀ ਸ਼ੁਰੂ ਕੀਤੀ।"

Isaiah 51 illustration - Isaiah Chapter 51

11ਯਹੋਵਾਹ ਨੇ ਯਿਰਮਿਯਾਹ ਨਾਲ ਯਹੋਯਾਕੀਮ ਦੇ ਸ਼ਾਸਨਕਾਲ ਰਾਹੀਂ ਗੱਲ ਕਰਨੀ ਜਾਰੀ ਰੱਖੀ। ਯਹੋਯਾਕੀਮ ਯੋਸ਼ੀਯਾਹ ਦਾ ਪੁੱਤਰ ਸੀ। ਯਹੋਵਾਹ ਨੇ ਯੋਸ਼ੀਯਾਹ ਦੇ ਪੁੱਤਰ ਸਿਦਕੀਯਾਹ ਦੇ ਸ਼ਾਸਨਕਾਲ ਦੇ ਗਿਆਰਵੇਂ ਵਰ੍ਹੇ ਦੇ ਅੰਤ ਤੱਕ ਯਿਰਮਿਯਾਹ ਨਾਲ ਗੱਲ ਕਰਨੀ ਜਾਰੀ ਰੱਖੀ, ਜਦੋਂ ਤੱਕ ਪੰਜਵੇਂ ਮਹੀਨੇ ਵਿੱਚ ਯਰੂਸ਼ਲਮ ਦੇ ਲੋਕਾਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਸੀ।"

12ਪਰਮੇਸ਼ੁਰ ਦਾ ਯਿਰਮਿਯਾਹ ਨੂੰ ਬੁਲਾਉਣਾ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ। ਯਹੋਵਾਹ ਵੱਲੋਂ ਸੰਦੇਸ਼ ਇਹ ਸੀ:"

13“ਇਸਤੋਂ ਪਹਿਲਾਂ ਕਿ ਮੈਂ ਤੈਨੂੰ ਤੇਰੀ ਮਾਤਾ ਦੇ ਗਰਭ ਅੰਦਰ ਸਾਜਿਆ, ਮੈਂ ਤੈਨੂੰ ਜਾਣਦਾ ਸਾਂ। ਤੇਰੇ ਜਨਮ ਤੋਂ ਪਹਿਲਾਂ ਹੀ, ਮੈਂ ਤੈਨੂੰ, ਖਾਸ ਕਾਰਜ ਲਈ ਚੁਣਿਆ ਸੀ। ਮੈਂ ਤੇਰੀ ਚੋਣ, ਸਾਰੀਆਂ ਕੌਮਾਂ ਲਈ ਨਬੀ ਵਜੋਂ ਕੀਤੀ ਸੀ।”"

14ਫ਼ੇਰ ਯਿਰਮਿਯਾਹ ਨੇ ਆਖਿਆ, “ਪਰ ਸਰਬ ਸ਼ਕਤੀਮਾਨ ਯਹੋਵਾਹ ਸੀ, ਮੈਨੂੰ ਬੋਲਣਾ ਨਹੀਂ ਆਉਂਦਾ। ਮੈਂ ਤਾਂ ਸਿਰਫ਼ ਇੱਕ ਮੁੰਡਾ ਹਾਂ।”"

15ਪਰ ਯਹੋਵਾਹ ਨੇ ਮੈਨੂੰ ਆਖਿਆ, “ਇਹ ਨਾ ਆਖ, ‘ਮੈਂ ਇੱਕ ਮੁੰਡਾ ਹੀ ਹਾਂ।’ ਤੈਨੂੰ ਓੱਥੇ ਜ਼ਰੂਰ ਜਾਣਾ ਚਾਹੀਦਾ ਹੈ ਜਿੱਥੇ ਮੈਂ ਭੇਜਾਂ। ਤੈਨੂੰ ਹਰ ਉਹ ਗੱਲ ਆਖਣੀ ਚਾਹੀਦੀ ਹੈ ਜੋ ਮੈਂ ਤੈਨੂੰ ਕਹਿਣ ਲਈ ਆਖਦਾ ਹਾਂ।"

Isaiah 51 illustration - Isaiah Chapter 51

16ਕਿਸੇ ਕੋਲੋਂ ਭੈਭੀਤ ਨਾ ਹੋ। ਮੈਂ ਤੇਰੇ ਨਾਲ ਹਾਂ, ਮੈਂ ਤੇਰੀ ਅਤੇ ਰਾਖੀ ਕਰਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ।"

17ਫ਼ੇਰ ਯਹੋਵਾਹ ਨੇ ਆਪਣਾ ਹੱਥ ਵੱਧਾਇਆ ਅਤੇ ਮੇਰੇ ਮੂੰਹ ਨੂੰ ਛੁਹਿਆ। ਅਤੇ ਮੈਨੂੰ ਆਖਿਆ, “ਯਿਰਮਿਯਾਹ, ਮੈਂ ਆਪਣੇ ਸ਼ਬਦ ਤੇਰੇ ਮੂੰਹ ਅੰਦਰ ਰੱਖ ਰਿਹਾ ਹਾਂ।"

18ਅੱਜ, ਮੈਂ ਤੈਨੂੰ ਕੌਮਾਂ ਅਤੇ ਰਾਜਾਂ ਉੱਪਰ ਨਿਯੁਕਤ ਕੀਤਾ ਹੈ। ਤੂੰ ਉਖਾੜ ਦੇਵੇਂਗਾ ਅਤੇ ਢਾਹ ਦੇਵੇਂਗਾ। ਤੂੰ ਤਬਾਹ ਕਰ ਦੇਵੇਂਗਾ। ਤੂੰ ਉਸਾਰੇਁਗਾ ਅਤੇ ਉਗਾਵੇਂਗਾ।”"

19ਦੋ ਦਰਸ਼ਨ ਯਹੋਵਾਹ ਦਾ ਸੰਦੇਸ਼ ਮੈਨੂੰ ਪ੍ਰਾਪਤ ਹੋਇਆ। ਇਹ ਸੰਦੇਸ਼ ਯਹੋਵਾਹ ਵੱਲੋਂ ਸੀ: “ਯਿਰਮਿਯਾਹ ਤੂੰ ਕੀ ਦੇਖਦਾ ਹੈਂ?” ਮੈਂ ਯਹੋਵਾਹ ਨੂੰ ਉੱਤਰ ਦਿੱਤਾ, “ਮੈਂ ਬਾਦਾਮ ਦੇ ਰੁੱਖ ਤੋਂ ਇੱਕ ਟਾਹਣੀ ਦੇਖ ਸੱਕਦਾ ਹਾਂ।”"

20ਯਹੋਵਾਹ ਨੇ ਮੈਨੂੰ ਆਖਿਆ, “ਤੂੰ ਬਹੁਤ ਠੀਕ-ਠੀਕ ਦੇਖਿਆ ਹੈ। ਮੈਂ ਇਹ ਵੇਖਣ ਲਈ ਤੱਕ ਰਿਹਾ ਹਾਂ ਕਿ ਜੋ ਮੈਂ ਐਲਾਨਿਆ ਸੀ ਵਾਪਰੇਗਾ।”"

Isaiah 51 illustration - Isaiah Chapter 51

21ਯਹੋਵਾਹ ਦਾ ਸੰਦੇਸ਼ ਮੇਰੇ ਕੋਲ ਫ਼ੇਰ ਆਇਆ। ਯਹੋਵਾਹ ਦਾ ਸੰਦੇਸ਼ ਇਹ ਸੀ: “ਯਿਰਮਿਯਾਹ ਤੂੰ ਕੀ ਦੇਖਦਾ ਹੈਂ?” ਮੈਂ ਯਹੋਵਾਹ ਨੂੰ ਉੱਤਰ ਦਿੱਤਾ ਤੇ ਆਖਿਆ, “ਮੈਂ ਉਬਲਦੇ ਹੋਏ ਪਾਣੀ ਦਾ ਇੱਕ ਬਰਤਨ ਦੇਖ ਰਿਹਾ ਹਾਂ। ਇਹ ਬਰਤਨ ਉੱਤਰ ਵਾਲੇ ਪਾਸੇ ਤੋਂ ਟੇਢਾ ਹੈ।”"

22ਯਹੋਵਾਹ ਨੇ ਮੈਨੂੰ ਆਖਿਆ, “ਉੱਤਰ ਵੱਲੋਂ ਇੱਕ ਭਿਆਨਕ ਆਫ਼ਤ ਆਵੇਗੀ। ਇਹ ਸਮੂਹ ਲੋਕਾਂ ਨਾਲ ਵਾਪਰੇਗੀ ਜਿਹੜੇ ਇਸ ਦੇਸ਼ ਅੰਦਰ ਰਹਿੰਦੇ ਨੇ।"

23ਬੋੜੇ ਸਮੇਂ ਬਾਦ ਹੀ, ਮੈਂ ਉੱਤਰ ਦੇ ਰਾਜਾਂ ਦੇ ਸਮੂਹ ਲੋਕਾਂ ਨੂੰ ਸੱਦਾਂਗਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ। “ਉਨ੍ਹਾਂ ਮੁਲਕਾਂ ਦੇ ਰਾਜੇ ਆਵਣਗੇ ਅਤੇ ਯਰੂਸ਼ਲਮ ਦੇ ਦਰਾਂ ਦੇ ਨੇੜੇ ਆਪਣੇ ਤਖਤ ਸਬਾਪਤ ਕਰਨਗੇ। ਉਹ ਯਰੂਸ਼ਲਮ ਦੀਆਂ ਕੰਧਾਂ ਉੱਤੇ ਹਮਲਾ ਕਰਨਗੇ ਉਹ ਯਹੂਦਾਹ ਦੇ ਸਾਰੇ ਸ਼ਹਿਰਾਂ ਉੱਤੇ ਹਮਲਾ ਕਰਨਗੇ।"

Chapter Complete

You have read Isaiah 51

23 verses