Lumina
Isaiah

Salvation for the Gentiles

Isaiah 56·Punjabi Bible

1ਉਸ ਸਮੇਂ, ਯਰੂਸ਼ਲਮ ਦਾ ਸ਼ਹਿਰ ‘ਯਹੋਵਾਹ ਦਾ ਸਿੰਘਾਸਣ’ ਸਦਾਵੇਗਾ। ਸਾਰੀਆਂ ਕੌਮਾਂ ਇਕੱਠੀਆਂ ਹੋਕੇ ਯਰੂਸ਼ਲਮ ਸ਼ਹਿਰ ਵਿੱਚ ਯਹੋਵਾਹ ਦੇ ਨਾਮ ਦਾ ਆਦਰ ਕਰਨ ਲਈ ਆਉਣਗੀਆਂ। ਉਹ ਹੁਣ ਆਪਣੇ ਜ਼ਿੱਦੀ ਮੰਦੇ ਦਿਲਾਂ ਦੇ ਪਿੱਛੇ ਨਹੀਂ ਲੱਗਣਗੇ।"

2ਉਨ੍ਹਾਂ ਦਿਨਾਂ ਅੰਦਰ, ਯਹੂਦਾਹ ਦਾ ਪਰਿਵਾਰ ਇਸਰਾਏਲ ਦੇ ਪਰਿਵਾਰ ਨਾਲ ਆ ਮਿਲੇਗਾ। ਉਹ ਉੱਤਰ ਦੇ ਕਿਸੇ ਦੇਸ ਵੱਲੋਂ ਇਕੱਠੇ ਹੋਕੇ ਆਉਣਗੇ। ਉਹ ਉਸ ਧਰਤੀ ਉੱਤੇ ਆਉਣਗੇ ਜਿਹੜੀ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ।”"

3ਮੈਂ, ਯਹੋਵਾਹ ਨੇ, ਆਪਣੇ-ਆਪ ਨੂੰ ਆਖਿਆ, “ਮੈਂ ਤੁਹਾਡੇ ਨਾਲ ਆਪਣੇ ਬੱਚਿਆਂ ਵਰਗਾ ਸਲੂਕ ਕਰਨਾ ਚਾਹੁੰਦਾ ਹਾਂ। ਮੈਂ ਤੁਹਾਨੂੰ ਇੱਕ ਪ੍ਰਸੰਨ ਧਰਤੀ ਦੇਣਾ ਚਾਹੁੰਦਾ ਹਾਂ, ਅਜਿਹੀ ਧਰਤੀ ਜਿਹੜੀ ਕਿਸੇ ਵੀ ਹੋਰ ਕੌਮ ਨਾਲੋਂ ਵੱਧੇਰੇ ਖੂਬਸੂਰਤ ਹੋਵੇਗੀ।’ ਮੈਂ ਸੋਚਿਆ ਸੀ ਕਿ ਤੁਸੀਂ ਮੈਨੂੰ ‘ਪਿਤਾ’ ਆਖਕੇ ਸਦ੍ਦੋਁਗੇ। ਮੈਂ ਸੋਚਿਆ ਸੀ ਕਿ ਤੁਸੀਂ ਹਮੇਸ਼ਾ ਮੇਰੇ ਅਨੁਯਾਈ ਹੋਵੋਂਗੇ। ਪਰ ਤੁਸੀਂ ਉਸ ਔਰਤ ਵਰਗੇ ਰਹੇ ਹੋ ਜਿਹੜੀ ਆਪਣੇ ਪਤੀ ਨਾਲ ਬੇਵਫ਼ਾਈ ਕਰਦੀ ਹੈ। ਇਸਰਾਏਲ ਦੇ ਪਰਿਵਾਰ, ਤੂੰ ਮੇਰੇ ਨਾਲ ਬੇਵਫ਼ਾਈ ਕੀਤੀ ਹੈ!” ਇਹ ਸੰਦੇਸ਼ ਯਹੋਵਾਹ ਵੱਲੋਂ ਹੈ।"

4“ਤੁਸੀਂ ਨੰਗੀਆਂ ਪਹਾੜੀਆਂ ਉੱਤੇ ਰੋਣਾ-ਧੋਣਾ ਸੁਣ ਸੱਕਦੇ ਹੋ। ਇਸਰਾਏਲ ਦੇ ਲੋਕ ਰੋ ਰਹੇ ਨੇ ਅਤੇ ਰਹਿਮ ਲਈ ਪ੍ਰਾਰਥਨਾ ਕਰ ਰਹੇ ਨੇ। ਉਹ ਬਹੁਤ ਮੰਦੇ ਬਣ ਗਏ ਸਨ। ਉਹ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਗਏ ਸਨ।”"

5ਯਹੋਵਾਹ ਨੇ ਇਹ ਵੀ ਆਖਿਆ, “ਇਸਰਾਏਲ ਦੇ ਲੋਕੋ, ਤੁਸੀਂ ਮੇਰੇ ਨਾਲ ਬੇਵਫ਼ਾ ਹੋ। ਪਰ ਮੇਰੇ ਵੱਲ ਪਰਤ ਕੇ ਆ ਜਾਓ! ਪਰਤ ਆਓ ਅਤੇ ਮੈਂ ਤੁਹਾਨੂੰ ਮੇਰੇ ਨਾਲ ਬੇਵਫ਼ਾਈ ਕਰਨ ਲਈ ਮਾਫ਼ ਕਰ ਦਿਆਂਗਾ।” “ਲੋਕਾਂ ਨੂੰ ਆਖਣਾ ਚਾਹੀਦਾ ਹੈ, ‘ਹਾਂ, ਅਸੀਂ ਤੁਹਾਡੇ ਕੋਲ ਪਰਤ ਆਵਾਂਗੇ। ਤੁਸੀਂ ਹੀ ਯਹੋਵਾਹ ਸਾਡੇ ਪਰਮੇਸ਼ੁਰ ਹੋ।"

Isaiah 56 illustration - Isaiah Chapter 56

6ਪਹਾੜੀਆਂ ਉੱਤੇ ਬੁੱਤਾਂ ਦੀ ਉਪਾਸਨਾ ਕਰਨਾ ਮੂਰੱਖਤਾਈ ਸੀ। ਪਹਾੜੀਆਂ ਉੱਤੇ ਸ਼ੋਰ-ਸ਼ਰਾਬੇ ਦੀਆਂ ਸਮੂਹ ਦਾਵਤਾਂ ਗ਼ਲਤ ਸਨ। ਅਵੱਸ਼ ਹੀ ਇਸਰਾਏਲ ਦੀ ਮੁਕਤੀ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਆਉਂਦੀ ਹੈ।"

7ਭਿਆਨਕ ਝੂਠੇ ਦੇਵਤੇ ਬਆਲ ਨੇ ਹਰ ਉਹ ਚੀਜ਼ ਖਾ ਲਈ ਹੈ ਜਿਹੜੀ ਸਾਡੇ ਪੁਰਖਿਆਂ ਦੀ ਮਲਕੀਅਤ ਸੀ। ਇਹ ਉਦੋਂ ਤੋਂ ਵਾਪਰਿਆ ਜਦੋਂ ਅਸੀਂ ਬੱਚੇ ਸਾਂ।” ਉਸ ਭਿਆਨਕ ਝੂਠੇ ਦੇਵਤੇ ਨੇ ਸਾਡੇ ਪੁਰਖਿਆਂ ਦੀਆਂ ਭੇਡਾਂ ਅਤੇ ਪਸ਼ੂਆਂ ਨੂੰ ਅਤੇ ਉਨ੍ਹਾਂ ਦੇ ਪੁੱਤਰਾਂ ਅਤੇ ਧੀਆਂ ਨੂੰ ਖੋਹ ਲਿਆ।"

8ਆਓ ਆਪਾਂ ਸ਼ਰਮਿੰਦਗੀ ਨਾਲ ਲੇਟ ਜਾਈਏ, ਸ਼ਰਮਿੰਦਗੀ ਸਾਨੂੰ ਰਜਾਈ ਵਾਂਗ ਢੱਕ ਲਵੇ। ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਖਿਲਾਫ਼ ਪਾਪ ਕੀਤਾ ਹੈ। ਅਸੀਂ ਅਤੇ ਸਾਡੇ ਪੁਰਖਿਆਂ ਨੇ ਪਾਪ ਕੀਤਾ ਹੈ। ਅਸੀਂ ਆਪਣੇ ਬਚਪਨ ਦੇ ਸਮੇਂ ਤੋਂ ਹੀ ਯਹੋਵਾਹ ਆਪਣੇ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਿਆ।’”"

9ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਇਸਰਾਏਲ, ਜੇ ਤੂੰ ਪਰਤ ਆਉਣਾ ਚਾਹੁੰਦਾ ਹੈਂ, ਤਾਂ ਮੇਰੇ ਵੱਲ ਪਰਤ ਆ। ਆਪਣੇ ਬੁੱਤਾਂ ਨੂੰ ਸੁੱਟ ਦੇ। ਮੇਰੇ ਤੋਂ ਦੂਰ ਭਟਕ ਨਾ।"

10ਜੇ ਤੂੰ ਇਹ ਆਖਦਿਆਂ ਹੋਇਆਂ ਇਕਰਾਰ ਕਰਨ ਲਈ ਮੇਰੇ ਨਾਮ ਦਾ ਇਸਤੇਮਾਲ ਸੱਚਾਈ, ਇਮਾਨਦਾਰੀ ਅਤੇ ਸਹੀ ਢੰਗ ਨਾਲ ਕਰੇਂਗਾ, ‘ਯਹੋਵਾਹ ਦੀ ਜ਼ਿੰਦਗੀ ਦੁਆਰਾ,’ ਤਾਂ ਕੌਮਾਂ ਨੂੰ ਯਹੋਵਾਹ ਵੱਲੋਂ ਅਸੀਸ ਮਿਲੇਗੀ। ਉਹ ਉਨ੍ਹਾਂ ਗੱਲਾਂ ਬਾਰੇ ਚਰਚਾ ਕਰਨਗੇ ਜਿਹੜੀਆਂ ਯਹੋਵਾਹ ਨੇ ਕੀਤੀਆਂ ਨੇ।”"

Isaiah 56 illustration - Isaiah Chapter 56

11ਇਹੀ ਹੈ ਜੋ ਯਹੋਵਾਹ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਕਹਿੰਦਾ ਹੈ: “ਆਪਣੇ ਖੇਤਾਂ ਨੂੰ ਵਾਹੋ ਜਿਹੜੇ ਵਾਹੇ ਨਹੀਂ ਗਏ ਹਨ ਅਤੇ ਕੰਡਿਆਂ ਵਿੱਚਕਾਰ ਬੀਜ ਨਾ ਬੀਜੋ।"

12ਯਹੋਵਾਹ ਦੇ ਬੰਦੇ ਬਣ ਜਾਓ। ਆਪਣੇ ਦਿਲਾਂ ਨੂੰ ਬਦਲ ਦਿਓ! ਯਹੂਦਾਹ ਦੇ ਬੰਦਿਓ ਅਤੇ ਯਰੂਸ਼ਲਮ ਦੇ ਲੋਕੋ, ਜੇ ਤੁਸੀਂ ਨਹੀਂ ਬਦਲੋਁਗੇ ਤਾਂ ਮੈਂ ਬਹੁਤ ਕਹਿਰਵਾਨ ਹੋ ਜਾਵਾਂਗਾ। ਮੇਰਾ ਕਹਿਰ ਅੱਗ ਵਾਂਗ, ਤੇਜ਼ੀ ਨਾਲ ਫ਼ੈਲ ਜਾਵੇਗਾ, ਅਤੇ ਮੇਰਾ ਕਹਿਰ ਤੁਹਾਨੂੰ ਸਾੜ ਕੇ ਸੁਆਹ ਕਰ ਦੇਵੇਗਾ। ਅਤੇ ਉਸ ਅੱਗ ਨੂੰ ਕੋਈ ਵੀ ਨਹੀਂ ਬੁਝਾ ਸੱਕੇਗਾ। ਇਹ ਕਿਉਂ ਵਾਪਰੇਗਾ? ਕਿਉਂ ਕਿ ਤੁਸੀਂ ਮੰਦੀਆਂ ਗੱਲਾਂ ਕੀਤੀਆਂ ਨੇ।”"

Chapter Complete

You have read Isaiah 56

12 verses