Lumina
Isaiah

Zion's New Name

Isaiah 62·Punjabi Bible

1“ਯਿਰਮਿਯਾਹ, ਯਹੋਵਾਹ ਦੇ ਘਰ ਦੇ ਦਰਵਾਜ਼ੇ ਦੇ ਸਾਹਮਣੇ ਖਲੋ ਜਾ, ਦਰਵਾਜ਼ੇ ਉੱਤੇ ਇਸ ਸੰਦੇਸ਼ ਦੀ ਸਿੱਖਿਆ ਦੇ: “‘ਯਹੂਦਾਹ ਦੀ ਕੌਮ ਦੇ ਸਮੂਹ ਲੋਕੋ, ਯਹੋਵਾਹ ਵੱਲੋਂ ਸੰਦੇਸ਼ ਨੂੰ ਸੁਣੋ। ਤੁਸੀਂ ਸਾਰੇ ਉਹ ਲੋਕ ਜਿਹੜੇ ਇਨ੍ਹਾਂ ਦਰਵਾਜ਼ਿਆਂ ਵਿੱਚੋਂ ਯਹੋਵਾਹ ਦੀ ਉਪਾਸਨਾ ਕਰਨ ਲਈ ਆਏ ਹੋ, ਇਹ ਸੰਦੇਸ਼ ਸੁਣੋ।"

2ਯਹੋਵਾਹ ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਹੈ। ਇਹੀ ਹੈ ਜਿਹੜਾ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: ਆਪਣੇ ਜੀਵਨ ਨੂੰ ਬਦਲੋ ਅਤੇ ਨੇਕੀ ਕਰੋ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਮੈਂ ਤੁਹਾਨੂੰ ਇਸ ਤਾਂ ਉੱਤੇ ਰਹਿਣ ਦੇਵਾਂਗਾ।"

3ਉਨ੍ਹਾਂ ਝੂਠੇ ਬੋਲਾਂ ਉੱਤੇ ਭਰੋਸਾ ਨਾ ਕਰੋ ਜੋ ਕੁਝ ਲੋਕ ਬੋਲਦੇ ਹਨ। ਉਹ ਆਖਦੇ ਹਨ, “ਇਹ ਹੈ ਯਹੋਵਾਹ ਦਾ ਮੰਦਰ, ਯਹੋਵਾਹ ਦਾ ਮੰਦਰ, ਯਹੋਵਾਹ ਦਾ ਮੰਦਰ!”"

4ਜੇ ਤੁਸੀਂ ਆਪਣੀ ਜ਼ਿੰਦਗੀ ਨੂੰ ਬਦਲ ਦਿਓਗੇ ਅਤੇ ਨੇਕੀ ਕਰੋਗੇ ਤਾਂ ਮੈਂ ਤੁਹਾਨੂੰ ਇਸ ਥਾਂ ਉੱਤੇ ਰਹਿਣ ਦੇਵਾਂਗਾ। ਤੁਹਾਨੂੰ ਉਹੀ ਕਰਨਾ ਚਾਹੀਦਾ ਜੋ ਇੱਕ ਦੂਸਰੇ ਲਈ ਸਹੀ ਹੋਵੇ।"

5ਤੁਹਾਨੂੰ ਅਜਨਬੀਆਂ ਨਾਲ ਚੰਗਾ ਸਲੂਕ ਕਰਨਾ ਚਾਹੀਦਾ ਹੈ। ਤੁਹਾਨੂੰ ਵਿਧਵਾਵਾਂ ਅਤੇ ਯਤੀਮਾਂ ਨਾਲ ਚੰਗਾ ਵਿਹਾਰ ਕਰਨਾ ਚਾਹੀਦਾ ਹੈ। ਮਾਸੂਮ ਲੋਕਾਂ ਨੂੰ ਕਦੇ ਨਾ ਮਾਰੋ! ਹੋਰਨਾਂ ਦੇਵਤੇ ਦੇ ਪਿੱਛੇ ਨਾ ਲੱਗੋ! ਕਿਉਂ? ਕਿਉਂ ਕਿ ਉਹ ਤੁਹਾਡੀਆਂ ਜ਼ਿੰਦਗੀਆਂ ਤਬਾਹ ਕਰ ਦੇਣਗੇ।"

Isaiah 62 illustration - Isaiah Chapter 62

6ਜੇ ਤੁਸੀਂ ਮੇਰੀ ਗੱਲ ਮੰਨੋਗੇ, ਤਾਂ ਮੈਂ ਤੁਹਾਨੂੰ ਇਸ ਥਾਂ ਉੱਤੇ ਰਹਿਣ ਦੇਵਾਂਗਾ। ਮੈਂ ਇਹ ਥਾਂ ਤੁਹਾਡੇ ਪੁਰਖਿਆਂ ਨੂੰ ਦਿੱਤੀ ਸੀ, ਹਮੇਸ਼ਾ ਵਾਸਤੇ ਰੱਖਣ ਲਈ।"

7“‘ਪਰ ਤੁਸੀਂ ਝੂਠ ਵਿੱਚ ਵਿਸ਼ਵਾਸ ਕਰ ਰਹੇ ਹੋ ਜੋ ਤੁਹਾਡੀ ਮਦਦ ਨਹੀਂ ਕਰੇਗਾ।"

8ਕੀ ਤੁਸੀਂ ਚੋਰੀ ਕਰੋਂਗੇ ਅਤੇ ਕਤਲ ਕਰੋਂਗੇ? ਕੀ ਤੁਸੀਂ ਵਿਭਚਾਰ ਦਾ ਪਾਪ ਕਰੋਗੇ? ਕੀ ਤੁਸੀਂ ਹੋਰਨਾਂ ਲੋਕਾਂ ਨੂੰ ਝੂਠੇ ਮੁਕਦਮੇ ਵਿੱਚ ਫ਼ਸਾਓਁਗੇ? ਕੀ ਤੁਸੀਂ ਝੂਠੇ ਦੇਵਤੇ ਬਾਲ ਦੀ ਉਪਾਸਨਾ ਕਰੋਗੇ ਅਤੇ ਹੋਰਨਾਂ ਦੇਵਤਿਆਂ ਦੇ ਪਿੱਛੇ ਲਗੋਗੇ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ ਸੀ?"

9ਜੇ ਤੁਸੀਂ ਇਹ ਪਾਪ ਕਰੋਗੇ, ਤਾਂ ਤੁਹਾਡਾ ਕੀ ਖਿਆਲ ਹੈ ਕਿ ਤੁਸੀਂ ਮੇਰੇ ਨਾਮ ਨਾਲ ਜਾਣੇ ਜਾਣ ਵਾਲੇ ਇਸ ਘਰ ਵਿੱਚ ਮੇਰੇ ਸਾਹਮਣੇ ਖਲੋ ਸੱਕੋਗੇ? ਤੁਹਾਡਾ ਕੀ ਖਿਆਲ ਹੈ ਕਿ ਤੁਸੀਂ ਮੇਰੇ ਸਾਹਮਣੇ ਖਲੋ ਸੱਕਦੇ ਹੋ ਅਤੇ ਇਹ ਆਖ ਸੱਕਦੇ ਹੋ, “ਅਸੀਂ ਸੁਰੱਖਿਅਤ ਹਾਂ।” ਸਿਰਫ਼ ਇਸ ਲਈ ਕਿ ਤੁਸੀਂ ਉਹ ਸਾਰੀਆਂ ਭਿਆਨਕ ਗੱਲਾਂ ਕਰ ਸੱਕੋ?"

10ਇਹ ਮੰਦਰ ਮੇਰੇ ਨਾਮ ਨਾਲ ਜਾਣਿਆ ਜਾਂਦਾ ਹੈ! ਕੀ ਤੁਹਾਡੇ ਲਈ ਇਹ ਮੰਦਰ ਡਾਕੂਆਂ ਦੀ ਛੁਪਣਗਾਹ ਤੋਂ ਵੱਧੇਰੇ ਕੁਝ ਨਹੀਂ? ਮੈਂ ਤੁਹਾਡੀ ਨਿਗਰਾਨੀ ਕਰਦਾ ਰਿਹਾ ਹਾਂ!’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"

Isaiah 62 illustration - Isaiah Chapter 62

11“‘ਯਹੂਦਾਹ ਦੇ ਲੋਕੋ, ਹੁਣ ਸ਼ੀਲੋਹ ਦੇ ਕਸਬੇ ਵੱਲ ਨੂੰ ਜਾਓ। ਉਸ ਥਾਂ ਉੱਤੇ ਜਾਓ ਜਿੱਥੇ ਮੈਂ ਆਪਣੇ ਨਾਮ ਲਈ ਪਹਿਲਾ ਘਰ ਬਣਾਇਆ ਸੀ। ਇਸਰਾਏਲ ਦੇ ਲੋਕਾਂ ਨੇ ਵੀ ਮੰਦੀਆਂ ਗੱਲਾਂ ਕੀਤੀਆਂ। ਜਾਓ ਅਤੇ ਦੇਖੋ ਮੈਂ ਉਨ੍ਹਾਂ ਦੇ ਮੰਦੇ ਅਮਲਾਂ ਕਾਰਣ ਉਸ ਥਾਂ ਦਾ ਕੀ ਹਾਲ ਕੀਤਾ ਸੀ।"

12ਇਸਰਾਏਲ ਦੇ ਲੋਕ ਇਹ ਸਾਰੀਆਂ ਬਦੀਆਂ ਕਰ ਰਹੇ ਸੀ-ਇਹ ਸੰਦੇਸ਼ ਯਹੋਵਾਹ ਵੱਲੋਂ ਹੈ। ਮੈਂ ਤੁਹਾਡੇ ਨਾਲ ਬਾਰ-ਬਾਰ ਗੱਲ ਕੀਤੀ ਹੈ ਪਰ ਤੁਸੀਂ ਮੇਰੀ ਗੱਲ ਸੁਣਨ ਤੋਂ ਇਨਕਾਰ ਕੀਤਾ ਹੈ। ਮੈਂ ਤੁਹਾਨੂੰ ਬੁਲਾਇਆ ਪਰ ਤੁਸੀਂ ਕੋਈ ਜਵਾਬ ਨਹੀਂ ਦਿੱਤਾ।"

Chapter Complete

You have read Isaiah 62

12 verses