Lumina
Jeremiah

Israel Forsakes God

Jeremiah 2·Punjabi Bible

1ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ ਇਸ ਸੰਦੇਸ਼ ਦਾ ਯਹੂਦਾਹ ਦੇ ਕਸਬਿਆਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਪ੍ਰਚਾਰ ਕਰ। ਸੰਦੇਸ਼ ਇਹ ਹੈ: ਇਸ ਇਕਰਾਰਨਾਮੇ ਦੇ ਸ਼ਬਦਾਂ ਨੂੰ ਸੁਣੋ। ਅਤੇ ਫ਼ੇਰ ਉਨ੍ਹਾਂ ਨੇਮਾਂ ਦੀ ਪਾਲਣਾ ਕਰੋ।"

2ਜਿਸ ਦਿਨ ਤੋਂ ਮੈਂ ਤੇਰੇ ਪੁਰਖਿਆਂ ਨੂੰ ਮਿਸਰ ਤੋਂ ਬਾਹਰ ਲਿਆਇਆ, ਅੱਜ ਤਾਈਂ ਮੈਂ ਉਨ੍ਹਾਂ ਨੂੰ ਬਾਰ-ਬਾਰ ਮੇਰੇ ਆਦੇਸ਼ਾਂ ਨੂੰ ਮੰਨਣ ਦੀ ਚਿਤਾਵਨੀ ਦਿੱਤੀ ਸੀ।"

3ਪਰ ਤੇਰੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਸੁਣੀ। ਉਹ ਜ਼ਿੱਦੀ ਸਨ ਅਤੇ ਉਨ੍ਹਾਂ ਨੇ ਓਹੀ ਕੀਤਾ ਜੋ ਉਨ੍ਹਾਂ ਦੇ ਮੰਦੇ ਦਿਲ ਲੋਚਦੇ ਸਨ। ਇਕਰਾਰਨਾਮਾ ਆਖਦਾ ਹੈ ਕਿ ਜੇ ਉਨ੍ਹਾਂ ਨੇ ਹੁਕਮ ਨਹੀਂ ਮੰਨਿਆ ਤਾਂ ਉਨ੍ਹਾਂ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ। ਇਸ ਲਈ ਮੈਂ ਉਨ੍ਹਾਂ ਉਪਰ ਉਹ ਸਾਰੀਆਂ ਮੰਦੀਆਂ ਗੱਲਾਂ ਵਾਪਰਨ ਦਿੱਤੀਆਂ ਹਨ! ਮੈਂ ਉਨ੍ਹਾਂ ਨੂੰ ਆਦੇਸ਼ ਦਿੱਤਾ ਸੀ ਕਿ ਇਕਰਾਰਨਾਮੇ ਨੂੰ ਮੰਨਣ ਪਰ ਉਨ੍ਹਾਂ ਨੇ ਨਹੀਂ ਮੰਨਿਆ।”"

4ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਮੈਂ ਜਾਣਦਾ ਹਾਂ ਕਿ ਯਹੂਦਾਹ ਦੇ ਲੋਕਾਂ ਅਤੇ ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕਾਂ ਨੇ ਗੁਪਤ ਯੋਜਨਾਵਾਂ ਬਣਾਈਆਂ ਹਨ।"

5ਉਹ ਲੋਕ ਉਹੋ ਹੀ ਪਾਪ ਕਰ ਰਹੇ ਸਨ ਜਿਹੜੇ ਉਨ੍ਹਾਂ ਦੇ ਪਰੁੱਖਿਆਂ ਨੇ ਕੀਤੇ ਸਨ। ਉਨ੍ਹਾਂ ਦੇ ਪੁਰਖਿਆਂ ਨੇ ਮੇਰਾ ਸੰਦੇਸ਼ ਸੁਣਨ ਤੋਂ ਇਨਕਾਰ ਕਰ ਦਿੱਤਾ ਸੀ। ਉਹ ਹੋਰਨਾਂ ਦੇਵਤਿਆਂ ਦੇ ਪਿੱਛੇ ਲੱਗੇ ਅਤੇ ਉਨ੍ਹਾਂ ਦੀ ਉਪਾਸਨਾ ਕੀਤੀ। ਇਸਰਾਏਲ ਦੇ ਪਰਿਵਾਰ ਅਤੇ ਯਹੂਦਾਹ ਦੇ ਪਰਿਵਾਰ ਨੇ ਉਸ ਇਕਰਾਰਨਾਮੇ ਨੂੰ ਤੋੜ ਦਿੱਤਾ ਹੈ ਜਿਹੜਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਸੀ।”"

Jeremiah 2 illustration - Jeremiah Chapter 2

6ਇਸ ਲਈ ਯਹੋਵਾਹ ਆਖਦਾ ਹੈ, “ਛੇਤੀ ਮੈਂ ਯਹੂਦਾਹ ਦੇ ਲੋਕਾਂ ਉੱਤੇ ਇੱਕ ਭਿਆਨਕ ਘਟਨਾ ਦਿਆਂਗਾ। ਉਹ ਬਚ ਨਹੀਂ ਸੱਕਣਗੇ! ਉਹ ਅਫ਼ਸੋਸ ਕਰਨਗੇ। ਅਤੇ ਉਹ ਮੇਰੇ ਅੱਗੇ ਸਹਾਇਤਾ ਲਈ ਪੁਕਾਰ ਕਰਨਗੇ। ਪਰ ਮੈਂ ਉਨ੍ਹਾਂ ਦੀ ਗੱਲ ਨਹੀਂ ਸੁਣਾਂਗਾ।"

7ਯਹੂਦਾਹ ਦੇ ਕਸਬਿਆਂ ਦੇ ਲੋਕ ਅਤੇ ਇਸਰਾਏਲ ਸ਼ਹਿਰ ਦੇ ਲੋਕ ਜਾਕੇ ਆਪਣੇ ਬੁੱਤਾਂ ਪਾਸ ਸਹਾਇਤਾ ਲਈ ਪ੍ਰਾਰਥਨਾ ਕਰਨਗੇ। ਉਹ ਲੋਕ ਉਨ੍ਹਾਂ ਬੁੱਤਾਂ ਅੱਗੇ ਧੂਪ ਧੁਖਾਉਣਗੇ। ਪਰ ਜਦੋਂ ਭਿਆਨਕ ਸਮਾਂ ਆਵੇਗਾ ਤਾਂ ਉਹ ਬੁੱਤ ਯਹੂਦਾਹ ਦੇ ਉਨ੍ਹਾਂ ਲੋਕਾਂ ਦੀ ਸਹਾਇਤਾ ਨਹੀਂ ਕਰ ਸੱਕਣਗੇ।"

8“ਯਹੂਦਾਹ ਦੇ ਲੋਕੋ, ਤੁਹਾਡੇ ਕੋਲ ਬਹੁਤ ਸਾਰੇ ਬੁੱਤ ਹਨ-ਇਹ ਬੁੱਤ ਉਨੇ ਹੀ ਹਨ ਜਿੰਨੇ ਯਹੂਦਾਹ ਦੇ ਕਸਬੇ ਹਨ। ਤੁਸੀਂ ਉਸ ਘਿਰਣਾ ਯੋਗ ਦੇਵਤੇ ਬਾਲ ਦੀ ਉਪਾਸਨਾ ਕਰਨ ਲਈ ਬਹੁਤ ਸਾਰੀਆਂ ਜਗਵੇਦੀਆਂ ਉਸਾਰੀਆਂ ਹਨ-ਇਹ ਵੇਦੀਆਂ ਉਨੀਆਂ ਹੀ ਹਨ ਜਿੰਨੀਆਂ ਯਰੂਸ਼ਲਮ ਵਿੱਚ ਗਲੀਆਂ ਹਨ।"

9“ਯਿਰਮਿਯਾਹ, ਜਿੱਥੇ ਤੀਕ ਮੇਰਾ ਸੰਬੰਧ ਹੈ, ਯਹੂਦਾਹ ਦੇ ਇਨ੍ਹਾਂ ਲੋਕਾਂ ਲਈ ਪ੍ਰਾਰਥਨਾ ਨਾ ਕਰੀਂ। ਉਨ੍ਹਾਂ ਲਈ ਭਿਖਿਆ ਨਾ ਮੰਗੀ। ਉਨ੍ਹਾਂ ਲਈ ਪ੍ਰਾਰਬਨਾ ਨਾ ਕਰੀਂ। ਮੈਂ ਨਹੀਂ ਸੁਣਾਂਗਾ। ਉਹ ਲੋਕ ਦੁੱਖ ਭੋਗਣ ਲਗਣਗੇ। ਅਤੇ ਫ਼ੇਰ ਉਹ ਮੇਰੇ ਕੋਲ ਸਹਾਇਤਾ ਲਈ ਪੁਕਾਰ ਕਰਨਗੇ। ਪਰ ਮੈਂ ਨਹੀਂ ਸੁਣਾਂਗਾ।"

10“ਮੇਰੀ ਮਹਿਬੂਬਾ (ਯਹੂਦਾਹ) ਮੇਰੇ ਘਰ (ਮੰਦਰ) ਅੰਦਰ ਕਿਉਂ ਹੈ? ਉਸ ਨੂੰ ਇੱਥੇ ਹੋਣ ਦਾ ਕੋਈ ਅਧਿਕਾਰ ਨਹੀਂ। ਉਸ ਨੇ ਬਹੁਤ ਮੰਦੀਆਂ ਗੱਲਾਂ ਕੀਤੀਆਂ ਨੇ। ਯਹੂਦਾਹ, ਕੀ ਤੂੰ ਸੋਚਦੀ ਹੈਂ ਕਿ ਖਾਸ ਇਕਰਾਰ ਅਤੇ ਪਸ਼ੂ ਬਲੀਆਂ ਤੈਨੂੰ ਤਬਾਹ ਹੋਣ ਤੋਂ ਰੋਕ ਲੈਣਗੀਆਂ? ਕੀ ਤੂੰ ਸੋਚਦੀ ਹੈਂ ਕਿ ਤੂੰ ਮੇਰੇ ਅੱਗੇ ਬਲੀਆਂ ਚੜ੍ਹਾਕੇ ਸਜ਼ਾ ਤੋਂ ਬਚ ਸੱਕਦੀ ਹੈਂ?”"

Jeremiah 2 illustration - Jeremiah Chapter 2

11ਯਹੋਵਾਹ ਨੇ ਤੈਨੂੰ ਇੱਕ ਨਾਮ ਦਿੱਤਾ ਸੀ। ਉਸ ਨੇ ਤੈਨੂੰ ਸੱਦਿਆ ਸੀ, “ਇੱਕ ਹਰਾ ਜ਼ੈਤੂਨ ਦਾ ਰੁੱਖ, ਜਿਹੜਾ ਦੇਖਣ ਨੂੰ ਖੂਬਸੂਰਤ ਹੈ।” ਪਰ ਇੱਕ ਤੇਜ਼ ਤੂਫ਼ਾਨ ਨਾਲ, ਯਹੋਵਾਹ ਉਸ ਰੁੱਖ ਨੂੰ ਅੱਗ ਲਾ ਦੇਵੇਗਾ ਅਤੇ ਇਸ ਦੀਆਂ ਟਹਿਣੀਆਂ ਸੜ ਜਾਣਗੀਆਂ।"

12ਸਰਬ-ਸ਼ਕਤੀਮਾਨ ਯਹੋਵਾਹ ਨੇ ਤੈਨੂੰ ਬੀਜਿਆ ਸੀ। ਅਤੇ ਉਸ ਨੇ ਆਖਿਆ ਸੀ ਤੇਰੇ ਲਈ ਇੱਕ ਤਬਾਹੀ ਆਵੇਗੀ। ਕਿਉਂ?ਕਿਉਂ ਕਿ ਯਹੂਦਾਹ ਦੇ ਪਰਿਵਾਰ ਅਤੇ ਇਸਰਾਏਲ ਦੇ ਪਰਿਵਾਰ ਨੇ ਮੰਦੀਆਂ ਗੱਲਾਂ ਕੀਤੀਆਂ ਨੇ। ਉਨ੍ਹਾਂ ਨੇ ਬਆਲ ਅੱਗੇ ਬਲੀਆਂ ਚੜ੍ਹਾਈਆਂ ਨੇ। ਅਤੇ ਇਸਨੇ ਮੈਨੂੰ ਕਹਿਰਵਾਨ ਕੀਤਾ ਸੀ।"

13ਯਿਰਮਿਯਾਹ ਦੇ ਖਿਲਾਫ਼ ਬਦ ਯੋਜਨਾਵਾਂ ਯਹੋਵਾਹ ਨੇ ਮੈਨੂੰ ਦਰਸਾਇਆ ਕਿ ਲੋਕ ਮੇਰੇ ਵਿਰੁੱਧ ਮੰਦੀਆਂ ਯੋਜਨਾਵਾਂ ਬਣਾ ਰਹੇ ਸਨ। ਯਹੋਵਾਹ ਨੇ ਮੈਨੂੰ ਉਹ ਚੀਜ਼ਾਂ ਦਰਸਾਈਆਂ ਜਿਹੜੀਆਂ ਉਹ ਕਰ ਰਹੇ ਸਨ ਇਸ ਲਈ ਮੈਨੂੰ ਪਤਾ ਲੱਗ ਗਿਆ ਕਿ ਉਹ ਮੇਰੇ ਵਿਰੁੱਧ ਸਨ।"

14ਇਸ ਤੋਂ ਪਹਿਲਾਂ ਕਿ ਯਹੋਵਾਹ ਮੈਨੂੰ ਇਹ ਦਰਸਾਵੇ ਕਿ ਲੋਕ ਮੇਰੇ ਖਿਲਾਫ਼ ਸਨ, ਮੈਂ ਉਸ ਮਾਸੂਮ ਲੇਲੇ ਵਰਗਾ ਸਾਂ ਜਿਹੜਾ ਜ਼ਿਬਾਹ ਹੋਣ ਦੀ ਉਡੀਕ ਕਰ ਰਿਹਾ ਹੁੰਦਾ ਹੈ। ਮੈਂ ਇਹ ਨਹੀਂ ਸੀ ਸਮਝਦਾ ਕਿ ਉਹ ਮੇਰੇ ਖਿਲਾਫ਼ ਸਨ। ਉਹ ਮੇਰੇ ਬਾਰੇ ਇਹ ਗੱਲਾਂ ਕਰ ਰਹੇ ਸਨ: “ਆਓ ਅਸੀਂ ਰੁੱਖ ਨੂੰ ਅਤੇ ਉਸ ਦੇ ਫ਼ਲ ਨੂੰ ਬਰਬਾਦ ਕਰ ਦੇਈਏ। ਆਓ ਅਸੀਂ ਉਸ ਨੂੰ ਮਾਰ ਦੇਈਏ! ਫ਼ੇਰ ਲੋਕੀ ਉਸ ਨੂੰ ਭੁੱਲ ਜਾਣਗੇ।”"

15ਪਰ ਯਹੋਵਾਹ ਜੀ ਤੁਸੀਂ ਬੇਲਾਗ ਨਿਆਂਕਾਰ ਹੋ। ਤੁਸੀਂ ਲੋਕਾਂ ਦੇ ਦਿਲਾਂ ਅਤੇ ਮਨਾਂ ਨੂੰ ਪਰੱਖਣਾ ਜਾਣਦੇ ਹੋ। ਮੈਂ ਤੁਹਾਨੂੰ ਆਪਣੀਆਂ ਦਲੀਲਾਂ ਦੇਵਾਂਗਾ। ਅਤੇ ਮੈਂ ਤੁਹਾਡੇ ਵੱਲੋਂ ਉਨ੍ਹਾਂ ਨੂੰ ਓਹੀ ਸਜ਼ਾ ਦੇਣ ਦੇਵਾਂਗਾ ਜਿਸਦੇ ਉਹ ਅਧਿਕਾਰੀ ਹਨ।"

Jeremiah 2 illustration - Jeremiah Chapter 2

16ਅਨਾਬੋਬ ਦੇ ਲੋਕ ਯਿਰਮਿਯਾਹ ਨੂੰ ਮਾਰਨ ਦੀਆਂ ਵਿਉਂਤਾ ਬਣਾ ਰਹੇ ਸਨ। ਉਨ੍ਹਾਂ ਲੋਕਾਂ ਨੇ ਯਿਰਮਿਯਾਹ ਨੂੰ ਆਖਿਆ, “ਯਹੋਵਾਹ ਦੇ ਨਾਮ ਉੱਤੇ ਭਵਿੱਖਬਾਣੀ ਨਾ ਕਰ ਨਹੀਂ ਤਾਂ ਅਸੀਂ ਤੈਨੂੰ ਕਤਲ ਕਰ ਦਿਆਂਗੇ।” ਫ਼ੇਰ ਯਹੋਵਾਹ ਨੇ ਅਨਾਬੋਬ ਦੇ ਉਨ੍ਹਾਂ ਲੋਕਾਂ ਬਾਰੇ ਇੱਕ ਫ਼ੈਸਲਾ ਕੀਤਾ।"

17ਸਰਬ ਸ਼ਕਤੀਮਾਨ ਯਹੋਵਾਹ ਨੇ ਆਖਿਆ, “ਮੈਂ ਅਨਾਬੋਬ ਦੇ ਉਨ੍ਹਾਂ ਲੋਕਾਂ ਨੂੰ ਛੇਤੀ ਹੀ ਸਜ਼ਾ ਦੇਵਾਂਗਾ। ਉਨ੍ਹਾਂ ਦੇ ਗਭਰੂ ਜੰਗ ਵਿੱਚ ਮਾਰੇ ਜਾਣਗੇ। ਉਨ੍ਹਾਂ ਦੇ ਧੀਆਂ ਪੁੱਤਰ ਭੁੱਖ ਨਾਲ ਮਰਨਗੇ।"

18ਅਨਾਬੋਬ ਸ਼ਹਿਰ ਦਾ ਕੋਈ ਵੀ ਬੰਦਾ ਬਾਕੀ ਨਹੀਂ ਰਹੇਗਾ। ਕੋਈ ਵੀ ਨਹੀਂ ਬਚੇਗਾ। ਮੈਂ ਉਨ੍ਹਾਂ ਨੂੰ ਸਜ਼ਾ ਦਿਆਂਗਾ। ਮੈਂ ਉਨ੍ਹਾਂ ਵੱਲ ਕੋਈ ਬਲਾ ਭੇਜਾਂਗਾ।”"

19ਯਿਰਮਿਯਾਹ ਦੀ ਪਰਮੇਸ਼ੁਰ ਅੱਗੇ ਸ਼ਿਕਾਇਤ ਯਹੋਵਾਹ, ਜੇ ਮੈਂ ਤੁਹਾਡੇ ਨਾਲ ਬਹਿਸ ਕਰਦਾ ਹਾਂ, ਤਾਂ ਤੁਸੀਂ ਹੀ ਹਮੇਸ਼ਾ ਸਹੀ ਹੁੰਦੇ ਹੋ! ਪਰ ਮੈਂ ਤੁਹਾਡੇ ਕੋਲੋਂ ਕੁਝ ਗੱਲਾਂ ਬਾਰੇ ਪੁੱਛਣਾ ਚਾਹੁੰਦਾ ਹਾਂ, ਜਿਹੜੀਆਂ ਸਹੀ ਨਹੀਂ ਜਾਪਦੀਆਂ। ਮਾੜੇ ਬੰਦੇ ਸਫ਼ਲ ਕਿਉਂ ਹੁੰਦੇ ਨੇ? ਉਨ੍ਹਾਂ ਲੋਕਾਂ ਦਾ ਜੀਵਨ ਸੌਖਾ ਕਿਉਂ ਹੁੰਦਾ ਹੈ, ਜਿਨ੍ਹਾਂ ਉੱਤੇ ਤੁਸੀਂ ਭਰੋਸਾ ਨਹੀਂ ਕਰ ਸੱਕਦੇ?"

20ਤੁਸੀਂ ਉਨ੍ਹਾਂ ਮੰਦੇ ਲੋਕਾਂ ਨੂੰ ਇੱਥੇ ਰੱਖ ਛੱਡਿਆ ਹੈ। ਉਹ ਮਜ਼ਬੂਤ ਜਢ਼ਾਂ ਵਾਲੇ ਪੌਦਿਆਂ ਵਰਗੇ ਹਨ, ਉਹ ਉੱਗਦੇ ਨੇ ਤੇ ਫ਼ਲਦੇ ਨੇ। ਉਹ ਆਪਣੀ ਜ਼ਬਾਨ ਨਾਲ ਆਖਦੇ ਨੇ ਕਿ ਤੁਸੀਂ ਉਨ੍ਹਾਂ ਦੇ ਨੇੜੇ ਅਤੇ ਪਿਆਰੇ ਹੋਂ। ਪਰ ਦਿਲਾਂ ਅੰਦਰ ਉਹ ਸੱਚਮੁੱਚ ਤੁਹਾਡੇ ਕੋਲੋਂ ਦੂਰ ਹਨ।"

Jeremiah 2 illustration - Jeremiah Chapter 2

21ਪਰ ਹੇ ਯਹੋਵਾਹ, ਤੁਸੀਂ ਮੇਰੇ ਮਨ ਨੂੰ ਪਰੱਖੋ। ਤੁਸੀਂ ਮੈਨੂੰ ਵੇਖ ਕੇ ਜਾਣ ਲਵੋ ਕਿ ਮੇਰਾ ਦਿਲ ਤੁਹਾਡੀ ਪਾਲਣਾ ਕਰਦਾ ਹੈ। ਉਨ੍ਹਾਂ ਮੰਦੇ ਲੋਕਾਂ ਨੂੰ ਦੂਰ ਪਰ੍ਹਾਂ ਧੋ ਲੋਵ ਜਿਵੇਂ ਜਿਬਾਹ ਹੋਣ ਵਾਲੀਆਂ ਭੇਡਾਂ ਹੁੰਦੀਆਂ ਹਨ। ਉਨ੍ਹਾਂ ਨੂੰ ਜਿਬਾਹ ਦੇ ਦਿਨ ਲਈ ਚੁਣ ਲਵੋ।"

22ਧਰਤੀ ਕਿੰਨਾ ਚਿਰ ਖੁਸ਼ਕ ਰਹੇਗੀ? ਹੋਰ ਕਿੰਨਾ ਚਿਰ, ਘਾਹ ਸੁੱਕਾ ਅਤੇ ਮੁਰਝਾਇਆ ਰਹੇਗਾ? ਇਨ੍ਹਾਂ ਦੁਸ਼ਟ ਲੋਕਾਂ ਦੇ ਅਮਲਾਂ ਕਾਰਣ, ਧਰਤੀ ਦੇ ਪੰਛੀ ਅਤੇ ਪਸ਼ੂ ਮਰ ਗਏ ਹਨ। ਫ਼ੇਰ ਵੀ ਉਹ ਮੰਦੇ ਲੋਕ ਆਖ ਰਹੇ ਨੇ, “ਯਿਰਮਿਯਾਹ ਇਹ ਦੇਖਣ ਲਈ ਜਿਉਂਦਾ ਨਹੀਂ ਰਹੇਗਾ ਕਿ ਸਾਡੇ ਨਾਲ ਕੀ ਵਾਪਰਦਾ ਹੈ।”"

23ਪਰਮੇਸ਼ੁਰ ਦਾ ਯਿਰਮਿਯਾਹ ਨੂੰ ਜਵਾਬ “ਯਿਰਮਿਯਾਹ, ਜੇ ਤੂੰ ਲੋਕਾਂ ਨਾਲ ਦੌੜ ਵਿੱਚ ਦੌੜਦਾ ਹੋਇਆ ਬਕੱ ਜਾਵੇਂਗਾ, ਤਾਂ ਤੂੰ ਘੋੜਿਆਂ ਦੀ ਦੌੜ ਅੰਦਰ ਕਿਵੇਂ ਜਿੱਤੇਂਗਾ? ਜੇ ਤੂੰ ਸੁਰੱਖਿਅਤ ਥਾਂ ਉੱਤੇ ਬਕੱ ਜਾਂਦਾ ਹੈ, ਤਾਂ ਤੂੰ ਖਤਰਨਾਕ ਥਾਂ ਉੱਤੇ ਕੀ ਕਰੇਂਗਾ? ਯਰਦਨ ਨਦੀ ਦੇ ਕੰਢੇ ਉੱਗੀਆਂ ਕੰਡਿਆਲੀਆਂ ਅੰਦਰ ਤੂੰ ਕੀ ਕਰੇਂਗਾ?"

24ਇਹ ਲੋਕ ਤੇਰੇ ਆਪਣੇ ਹੀ ਭਰਾ ਨੇ। ਤੇਰੇ ਆਪਣੇ ਹੀ ਪਰਿਵਾਰ ਦੇ ਲੋਕ ਤੇਰੇ ਵਿਰੁੱਧ ਸਾਜਿਸ਼ਾਂ ਕਰ ਰਹੇ ਨੇ। ਤੇਰੇ ਆਪਣੇ ਹੀ ਪਰਿਵਾਰ ਦੇ ਲੋਕ ਤੈਨੂੰ ਝਿੜਕਾਂ ਦੇ ਰਹੇ ਨੇ। ਉਨ੍ਹਾਂ ਉੱਤੇ, ਉਦੋਂ ਵੀ ਭਰੋਸਾ ਨਾ ਕਰੀਂ ਜਦੋਂ ਉਹ ਤੇਰੇ ਨਾਲ ਦੋਸਤਾਂ ਵਾਂਗ ਗੱਲ ਕਰਨ।”"

25ਪਰਮੇਸ਼ੁਰ ਦਾ ਆਪਣੇ ਲੋਕਾਂ, ਯਹੂਦਾਹ ਨੂੰ ਰੱਦ ਕਰਨਾ “ਮੈਂ, (ਯਹੋਵਾਹ) ਆਪਣਾ ਘਰ ਛੱਡ ਦਿੱਤਾ ਹੈ। ਮੈਂ ਆਪਣੀ ਜ਼ਾਇਦਾਦ ਛੱਡ ਦਿੱਤੀ ਹੈ। ਮੈਂ ਆਪਣੇ ਪਿਆਰ (ਯਹੂਦਾਹ) ਨੂੰ ਦੁਸ਼ਮਣਾਂ ਦੇ ਹਵਾਲੇ ਕਰ ਦਿੱਤਾ ਹੈ।"

Jeremiah 2 illustration - Jeremiah Chapter 2

26ਮੇਰੇ ਆਪਣੇ ਹੀ ਲੋਕ, ਜੰਗਲੀ ਸ਼ੇਰਾਂ ਵਾਂਗ ਮੇਰੇ ਵਿਰੁੱਧ ਹੋ ਗਏ ਸਨ। ਉਨ੍ਹਾਂ ਨੇ ਮੇਰੇ ਉੱਤੇ ਦਹਾੜਿਆ ਇਸ ਲਈ ਮੈਂ ਉਨ੍ਹਾਂ ਤੋਂ ਦੂਰ ਹੋ ਗਿਆ।"

27ਮੇਰੇ ਆਪਣੇ ਹੀ ਲੋਕ ਉਸ ਮੁਰਦਾ ਜਾਨਵਰ ਵਰਗੇ ਬਣ ਗਏ ਨੇ ਜਿਸ ਨੂੰ ਗਿਰਝਾਂ ਨੇ ਘੇਰਿਆ ਹੋਵੇ। ਉਹ ਪੰਛੀ ਉਸ ਦੇ ਇਰਦ-ਗਿਰਦ ਮੰਡਲਾਉਂਦੇ ਨੇ। ਆਓ ਜੰਗਲੀ ਜਾਨਵਰੋ। ਆਓ, ਖਾਣ ਲਈ ਕੁਝ ਲੈ ਲਵੋ।"

28ਬਹੁਤ ਸਾਰੇ ਅਯਾਲੀਆਂ ਨੇ ਮੇਰੇ ਅੰਗੂਰਾਂ ਦੇ ਬਾਗ਼ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਅਯਾਲੀਆਂ ਨੇ ਮੇਰੇ ਖੇਤ ਦੇ ਬੂਟਿਆਂ ਨੂੰ ਪੈਰਾਂ ਹੇਠਾਂ ਲਿਤਾੜ ਦਿੱਤਾ ਹੈ। ਉਨ੍ਹਾਂ ਅਯਾਲੀਆਂ ਨੇ ਮੇਰੇ ਸੋਹਣੇ ਖੇਤ ਨੂੰ ਸੱਖਣੇ ਮਾਰੂਬਲ ਵਿੱਚ ਬਦਲ ਦਿੱਤਾ ਹੈ।"

29ਉਨ੍ਹਾਂ ਨੇ ਮੇਰੇ ਖੇਤ ਨੂੰ ਮਾਰੂਬਲ ਵਿੱਚ ਤਬਦੀਲ ਕਰ ਦਿੱਤਾ ਹੈ। ਇਹ ਸੁੱਕ ਸੜ ਗਿਆ ਹੈ। ਓੱਥੇ ਕੋਈ ਵੀ ਨਹੀਂ ਰਹਿੰਦਾ। ਸਾਰਾ ਦੇਸ਼ ਹੀ ਸੱਖਣਾ ਮਾਰੂਬਲ ਹੈ। ਉਸ ਖੇਤ ਦੀ ਦੇਖ-ਭਾਲ ਕਰਨ ਵਾਲਾ ਕੋਈ ਵੀ ਨਹੀਂ ਬਚਿਆ।"

30ਫ਼ੌਜੀ ਮਾਰੂਬਲ ਦੀਆਂ ਚੀਜ਼ਾਂ ਖੋਹਣ ਲਈ ਬੰਜਰ ਪਹਾੜੀਆਂ ਤੋਂ ਆਏ। ਯਹੋਵਾਹ ਨੇ ਉਨ੍ਹਾਂ ਫ਼ੌਜਾਂ ਦਾ ਇਸਤੇਮਾਲ ਉਸ ਧਰਤੀ ਨੂੰ ਸਜ਼ਾ ਦੇਣ ਲਈ ਕੀਤਾ। ਧਰਤੀ ਦੇ ਇੱਕ ਸਿਰੇ ਤੋਂ ਲੈ ਕੇ ਦੂਜੇ ਸਿਰੇ ਤੀਕ ਲੋਕਾਂ ਨੂੰ ਸਜ਼ਾ ਦਿੱਤੀ ਗਈ। ਕੋਈ ਵੀ ਬੰਦਾ ਸੁਰੱਖਿਅਤ ਨਹੀਂ ਸੀ।"

Jeremiah 2 illustration - Jeremiah Chapter 2

31ਲੋਕ ਕਣਕ ਬੀਜਣਗੇ ਪਰ ਉਹ ਸਿਰਫ ਕੰਢਿਆਂ ਦੀ ਵਾਢੀ ਕਰਨਗੇ। ਉਹ ਹੱਡ ਭੰਨਵੀਂ ਮਿਹਨਤ ਕਰਨਗੇ, ਪਰ ਉਨ੍ਹਾਂ ਨੂੰ ਆਪਣੀ ਸਾਰੀ ਮਿਹਨਤ ਤੋਂ ਕੁਝ ਵੀ ਹਾਸਿਲ ਨਹੀਂ ਹੋਵੇਗਾ। ਉਹ ਆਪਣੀ ਖੇਤੀ ਤੋਂ ਸ਼ਰਮਸਾਰ ਹੋਣਗੇ। ਯਹੋਵਾਹ ਦੇ ਕਹਿਰ ਨੇ ਇਹ ਗੱਲਾਂ ਕੀਤੀਆਂ।”"

32ਇਸਰਾਏਲ ਦੇ ਗਵਾਂਢੀਆਂ ਨਾਲ ਯਹੋਵਾਹ ਦਾ ਇਕਰਾਰ ਇਹੀ ਹੈ ਜੋ ਯਹੋਵਾਹ ਆਖਦਾ ਹੈ: “ਮੈਂ ਤੁਹਾਨੂੰ ਦਸਦਾ ਹਾਂ ਕਿ ਮੈਂ ਉਨ੍ਹਾਂ ਸਾਰੇ ਲੋਕਾਂ ਨਾਲ ਕੀ ਕਰਾਂਗਾ ਜਿਹੜੇ ਇਸਰਾਏਲ ਦੀ ਧਰਤੀ ਦੇ ਆਲੇ-ਦੁਆਲੇ ਰਹਿੰਦੇ ਨੇ। ਉਹ ਲੋਕ ਬਹੁਤ ਕਮੀਨੇ ਹਨ। ਉਨ੍ਹਾਂ ਨੇ ਉਸ ਧਰਤੀ ਨੂੰ ਤਬਾਹ ਕਰ ਦਿੱਤਾ ਹੈ ਜਿਹੜੀ ਮੈਂ ਇਸਰਾਏਲ ਦੇ ਲੋਕਾਂ ਨੂੰ ਦਿੱਤੀ ਸੀ। ਮੈਂ ਉਨ੍ਹਾਂ ਮੰਦੇ ਲੋਕਾਂ ਨੂੰ ਧੂਹ ਲਵਾਂਗਾ ਅਤੇ ਉਨ੍ਹਾਂ ਨੂੰ ਆਪਣੀ ਧਰਤੀ ਤੋਂ ਬਾਹਰ ਕੱਢ ਕੇ ਸੁੱਟ ਦਿਆਂਗਾ। ਅਤੇ ਮੈਂ ਯਹੂਦਾਹ ਦੇ ਲੋਕਾਂ ਨੂੰ ਉਨ੍ਹਾਂ ਦੇ ਵਿੱਚਕਾਰੋ ਉਖਾੜ ਦਿਆਂਗਾ।"

33ਪਰ ਜਦੋਂ ਮੈਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਦੀ ਧਰਤੀ ਤੋਂ ਧੂਕੇ ਬਾਹਰ ਕੱਢਾਂਗਾ, ਮੈਂ ਉਨ੍ਹਾਂ ਲਈ ਦੁੱਖ ਮਹਿਸੂਸ ਕਰਾਂਗਾ। ਮੈਂ ਹਰ ਪਰਿਵਾਰ ਨੂੰ ਉਸਦੀ ਜ਼ਮੀਨ ਅਤੇ ਜਾਇਦਾਦ ਉੱਤੇ ਵਾਪਸ ਲਿਆਵਾਂਗਾ।"

34ਮੈਂ ਚਾਹੁੰਦਾ ਹਾਂ ਕਿ ਉਹ ਲੋਕ ਆਪਣੇ ਸਬਕ ਚੰਗੀ ਤਰ੍ਹਾਂ ਸਿਖ ਲੈਣ। ਅਤੀਤ ਵਿੱਚ ਉਨ੍ਹਾਂ ਲੋਕਾਂ ਨੇ ਮੇਰੇ ਲੋਕਾਂ ਨੂੰ ਬਾਲ ਦੀਆਂ ਸੌਹਾਂ ਖਾਣੀਆਂ ਸਿੱਖਾਈਆਂ। ਹੁਣ ਮੈਂ ਇਹ ਚਾਹੁੰਦਾ ਹਾਂ ਕਿ ਉਹ ਲੋਕ ਆਪਣੇ ਸਬਕ ਉਨ੍ਹਾਂ ਵਾਂਗ ਹੀ ਸਿਖ ਲੈਣ। ਮੈਂ ਚਾਹੁੰਦਾ ਹਾਂ ਕਿ ਲੋਕ ਮੇਰੇ ਨਾਮ ਦੀ ਵਰਤੋਂ ਕਰਨੀ ਸਿਖ ਲੈਣ। ਮੈਂ ਚਾਹੁੰਦਾ ਹਾਂ ਕਿ ਉਹ ਲੋਕ ਇਹ ਆਖਣ, ‘ਜਿਵੇਂ ਕਿ ਯਹੋਵਾਹ ਸਾਖੀ ਹੈ …’ ਜੇ ਉਹ ਲੋਕ ਅਜਿਹਾ ਕਰਦੇ ਹਨ ਤਾਂ ਮੈਂ ਉਨ੍ਹਾਂ ਨੂੰ ਸਫ਼ਲ ਹੋਣ ਦੀ ਇਜਾਜ਼ਤ ਦੇ ਦੇਵਾਂਗਾ ਅਤੇ ਉਨ੍ਹਾਂ ਨੂੰ ਆਪਣੇ ਲੋਕਾਂ ਵਿੱਚ ਰਹਿਣ ਦੇਵਾਂਗਾ।"

35ਪਰ ਜੇ ਕੋਈ ਕੌਮ ਮੇਰੇ ਸੰਦੇਸ਼ ਨੂੰ ਨਹੀਂ ਸੁਣਦੀ ਤਾਂ ਮੈਂ ਉਸ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵਾਂਗਾ। ਮੈਂ ਉਸ ਨੂੰ ਸੁੱਕੇ ਪੌਦੇ ਵਾਂਗ ਪੁੱਟ ਸੁੱਟਾਂਗਾ।” ਇਹ ਯਹੋਵਾਹ ਵੱਲੋਂ ਸੰਦੇਸ਼ ਸੀ।"

Jeremiah 2 illustration - Jeremiah Chapter 2

36ਲੰਗੋਟੀ ਦਾ ਨਿਸ਼ਾਨ ਇਹੀ ਸੀ ਜੋ ਯਹੋਵਾਹ ਨੇ ਮੈਨੂੰ ਆਖਿਆ ਸੀ, “ਯਿਰਮਿਯਾਹ ਜਾਹ ਜਾਕੇ ਕੱਪੜੇ ਦੀ ਲੰਗੋਟੀ ਖਰੀਦ। ਫ਼ੇਰ ਇਸ ਨੂੰ ਆਪਣੇ ਲੱਕ ਦੁਆਲੇ ਲਪੇਟ। ਲੰਗੋਟੀ ਨੂੰ ਭਿੱਜਣ ਨਾ ਦੇਵੀਂ।”"

37ਇਸ ਲਈ ਮੈਂ ਕਪੜੇ ਦੀ ਲੰਗੋਟੀ ਖਰੀਦੀ ਜਿਹਾ ਕਿ ਯਹੋਵਾਹ ਨੇ ਮੈਨੂੰ ਖਰੀਦਣ ਲਈ ਆਖਿਆ ਸੀ। ਅਤੇ ਮੈਂ ਇਸ ਨੂੰ ਆਪਣੇ ਲੱਕ ਦੁਆਲੇ ਲਪੇਟ ਲਿਆ।"

Chapter Complete

You have read Jeremiah 2

37 verses