Lumina
Jeremiah

Two Baskets of Figs

Jeremiah 24·Punjabi Bible

1ਇਸ ‘ਟਹਿਣੀ’ ਦੇ ਸਮੇਂ ਵਿੱਚ, ਯਹੂਦਾਹ ਦੇ ਲੋਕ ਬਚ ਜਾਣਗੇ। ਲੋਕੀ ਯਰੂਸ਼ਲਮ ਵਿੱਚ ਨਿਸ਼ਚਿੰਤ ਹੋਕੇ ਰਹਿਣਗੇ। ਉਸ ਟਹਿਣੀ ਦਾ ਨਾਮ ਹੈ: ‘ਸਾਡਾ ਯਹੋਵਾਹ ਨੇਕ ਹੈ।’”"

2ਯਹੋਵਾਹ ਆਖਦਾ ਹੈ, “ਦਾਊਦ ਦੇ ਪਰਿਵਾਰ ਦਾ ਬੰਦਾ ਹੀ ਹਮੇਸ਼ਾ ਤਖਤ ਉੱਤੇ ਬੈਠੇਗਾ ਅਤੇ ਇਸਰਾਏਲ ਦੇ ਪਰਿਵਾਰ ਉੱਤੇ ਹਕੂਮਤ ਕਰੇਗਾ।"

3ਅਤੇ ਇੱਥੇ ਹਮੇਸ਼ਾ ਲੇਵੀ ਦੇ ਪਰਿਵਾਰ ਵਿੱਚੋਂ ਜਾਜਕ ਹੋਣਗੇ। ਉਹ ਜਾਜਕ ਹਮੇਸ਼ਾ ਮੇਰੇ ਸਨਮੁੱਖ ਖਲੋਣਗੇ ਅਤੇ ਮੈਨੂੰ ਹੋਮ ਦੀਆਂ ਭੇਟਾਂ ਅਤੇ ਅਨਾਜ ਦੀਆਂ ਭੇਟਾਂ ਦੀ ਬਲੀ ਅਤੇ ਬਲੀਆਂ ਚੜ੍ਹਾਉਣਗੇ।”"

4ਯਹੋਵਾਹ ਦਾ ਇਹ ਸੰਦੇਸ਼ ਯਿਰਮਿਯਾਹ ਨੂੰ ਮਿਲਿਆ।"

5ਯਹੋਵਾਹ ਆਖਦਾ ਹੈ, “ਮੇਰਾ ਦਿਨ ਅਤੇ ਰਾਤ ਨਾਲ ਇਕਰਾਰਨਾਮਾ ਹੈ। ਮੈਂ ਪ੍ਰਵਾਨ ਕੀਤਾ ਸੀ ਕਿ ਉਹ ਹਮੇਸ਼ਾ ਰਹਿਣਗੇ। ਤੁਸੀਂ ਇਸ ਇਕਰਾਰਨਾਮੇ ਨੂੰ ਨਹੀਂ ਬਦਲ ਸੱਕਦੇ। ਦਿਨ ਅਤੇ ਰਾਤ ਹਮੇਸ਼ਾ ਠੀਕ ਸਮੇਂ ਸਿਰ ਆਉਣਗੇ। ਜੇ ਕਿਤੇ ਤੁਸੀਂ ਇਸ ਇਕਰਾਰ ਨੂੰ ਬਦਲ ਸੱਕਦੇ"

Jeremiah 24 illustration - Jeremiah Chapter 24

6ਤਾਂ ਤੁਸੀਂ ਮੇਰੇ ਦਾਊਦ ਅਤੇ ਲੇਵੀ ਨਾਲ ਇਕਰਾਰਨਾਮੇ ਨੂੰ ਵੀ ਬਦਲ ਸੱਕਦੇ। ਫ਼ੇਰ ਦਾਊਦ ਦੇ ਉਤਰਾਧਿਕਾਰੀਆਂ ਵਿੱਚੋਂ ਰਾਜੇ ਨਹੀਂ ਸੀ ਹੋਣੇ ਅਤੇ ਲੇਵੀ ਦੇ ਪਰਿਵਾਰ ਵਿੱਚੋਂ ਜਾਜਕ ਨਹੀਂ ਸੀ ਹੋਣੇ।"

7ਪਰ ਮੈਂ ਆਪਣੇ ਸੇਵਕ ਦਾਊਦ ਨੂੰ ਅਤੇ ਲੇਵੀ ਦੇ ਪਰਿਵਾਰ-ਸਮੂਹ ਨੂੰ ਬਹੁਤ ਸਾਰੇ ਉੱਤਰਾਧਿਕਾਰੀ ਦਿਆਂਗਾ। ਉਹ ਉਤਨੇ ਹੀ ਹੋਣਗੇ ਜਿਤਨੇ ਆਕਾਸ਼ ਵਿੱਚ ਤਾਰੇ ਹਨ-ਕੋਈ ਵੀ ਬੰਦਾ ਉਨ੍ਹਾਂ ਸਾਰੇ ਤਾਰਿਆਂ ਦੀ ਗਿਣਤੀ ਨਹੀਂ ਕਰ ਸੱਕਦਾ। ਅਤੇ ਉਹ ਉਤਨੇ ਹੀ ਹੋਣਗੇ ਜਿਤਨੇ ਸਮੁੰਦਰ ਕੰਢੇ ਰੇਤ ਦੇ ਕਣ ਹੁੰਦੇ ਨੇ-ਕੋਈ ਵੀ ਬੰਦਾ ਰੇਤ ਦੇ ਉਨ੍ਹਾਂ ਕਣਾਂ ਨੂੰ ਗਿਣ ਨਹੀਂ ਸੱਕਦਾ।”"

8ਯਿਰਮਿਯਾਹ ਨੂੰ ਇਹ ਸੰਦੇਸ਼ ਯਹੋਵਾਹ ਪਾਸੋਂ ਮਿਲਿਆ:"

9“ਯਿਰਮਿਯਾਹ, ਕੀ ਤੂੰ ਸੁਣਿਆ ਹੈ ਕਿ ਲੋਕ ਕੀ ਆਖ ਰਹੇ ਨੇ? ਉਹ ਲੋਕ ਆਖ ਰਹੇ ਨੇ, ‘ਯਹੋਵਾਹ ਨੇ ਇਸਰਾਏਲ ਅਤੇ ਯਹੂਦਾਹ ਦੇ ਦੋਹਾਂ ਪਰਿਵਾਰਾਂ ਤੋਂ ਮੁੱਖ ਮੋੜ ਲਿਆ। ਪਹਿਲਾਂ ਯਹੋਵਾਹ ਨੇ ਉਨ੍ਹਾਂ ਦੀ ਚੋਣ ਕੀਤੀ ਅਤੇ ਫ਼ੇਰ ਉਨ੍ਹਾਂ ਨੂੰ ਤਿਆਗ ਦਿੱਤਾ।’ ਉਹ ਲੋਕ ਮੇਰੇ ਬੰਦਿਆਂ ਨੂੰ ਇੰਨੀ ਨਫ਼ਰਤ ਕਰਦੇ ਨੇ ਕਿ ਉਹ ਨਹੀਂ ਚਾਹੁੰਦੇ ਕਿ ਉਹ ਇੱਕ ਕੌਮ ਬਣੇ ਰਹਿਣ।”"

10ਯਹੋਵਾਹ ਆਖਦਾ ਹੈ, “ਜੇ ਮੇਰਾ ਦਿਨ ਤੇ ਰਾਤ ਨਾਲ ਇਕਰਾਰ ਜਾਰੀ ਨਹੀਂ ਰਹਿੰਦਾ, ਅਤੇ ਜੇ ਮੈਂ ਆਕਾਸ਼ ਅਤੇ ਧਰਤੀ ਲਈ ਕਨੂੰਨ ਨਹੀਂ ਬਣਾਏ, ਤਾਂ ਹੋ ਸੱਕਦਾ ਹੈ ਕਿ ਮੈਂ ਉਨ੍ਹਾਂ ਲੋਕਾਂ ਦਾ ਤਿਆਗ ਕਰ ਦਿਆਂ।"

Chapter Complete

You have read Jeremiah 24

10 verses