Lumina
Jeremiah

Zedekiah's Warning

Jeremiah 34·Punjabi Bible

1ਉੱਤਰੀ ਇਸਰਾਏਲ ਲਈ ਇੱਕ ਸੰਦੇਸ਼ “ਯਾਕੂਬ, ਮੇਰੇ ਸੇਵਕ, ਭੈਭੀਤ ਨਾ ਹੋ। ਇਸਰਾਏਲ ਡਰ ਨਾ। ਮੈਂ ਤੁਹਨੂੰ ਉਨ੍ਹਾਂ ਦੂਰ-ਦੁਰਾਡੀਆਂ ਥਾਵਾਂ ਤੋਂ ਬਚਾਵਾਂਗਾ। ਮੈਂ ਤੁਹਾਡੀ ਸੰਤਾਨ ਨੂੰ ਉਨ੍ਹਾਂ ਦੇਸ਼ਾਂ ਕੋਲੋਂ ਬਚਾਵਾਂਗਾ, ਜਿੱਥੇ ਉਹ ਬੰਦੀਵਾਨ ਨੇ। ਯਾਕੂਬ ਨੂੰ ਫ਼ੇਰ ਅਮਨ ਅਤੇ ਸੁਰੱਖਿਆ ਮਿਲੇਗੀ। ਅਤੇ ਕੋਈ ਵੀ ਉਸ ਨੂੰ ਭੈਭੀਤ ਨਹੀਂ ਕਰ ਸੱਕੇਗਾ।”"

2ਯਹੋਵਾਹ ਇਹ ਗੱਲਾਂ ਆਖਦਾ ਹੈ। “ਯਾਕੂਬ, ਮੇਰੇ ਸੇਵਕ, ਭੈਭੀਤ ਨਾ ਹੋ। ਮੈਂ ਤੇਰੇ ਨਾਲ ਹਾਂ। ਮੈਂ ਤੈਨੂੰ ਅਨੇਕਾਂ ਥਾਵਾਂ ਵੱਲ ਭੇਜਿਆ ਸੀ। ਪਰ ਮੈਂ ਤੈਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ। ਪਰ ਮੈਂ ਉਨ੍ਹਾਂ ਸਾਰੀਆਂ ਕੌਮਾਂ ਨੂੰ ਤਬਾਹ ਕਰ ਦਿਆਂਗਾ। ਤੈਨੂੰ ਆਪਣੇ ਕੀਤੇ ਮੰਦੇ ਕੰਮਾਂ ਲਈ ਜ਼ੂਰਰ ਸਜ਼ਾ ਮਿਲੇਗੀ। ਇਸ ਲਈ ਮੈਂ ਤੈਨੂੰ ਤੇਰੀ ਸਜ਼ਾ ਤੋਂ ਬਚਕੇ ਨਿਕਲਣ ਨਹੀਂ ਦਿਆਂਗਾ। ਮੈਂ ਤੈਨੂੰ ਜ਼ਬਤ ਵਿੱਚ ਲਿਆਵਾਂਗਾ, ਪਰ ਮੈਂ ਬੇਲਾਗ ਹੋਵਾਂਗਾ।”"

3ਫ਼ਿਲਿਸਤੀ ਲੋਕਾਂ ਬਾਰੇ ਇੱਕ ਸੰਦੇਸ਼ ਇਹ ਯਹੋਵਾਹ ਵੱਲੋਂ ਸੰਦੇਸ਼ ਹੈ ਜਿਹੜਾ ਯਿਰਮਿਯਾਹ ਨਬੀ ਨੂੰ ਮਿਲਿਆ। ਇਹ ਸੰਦੇਸ਼ ਫ਼ਿਲਿਸਤੀ ਲੋਕਾਂ ਬਾਰੇ ਹੈ। ਇਹ ਸੰਦੇਸ਼ ਫ਼ਿਰਊਨ ਦੇ ਅੱਜ਼ਾਹ ਸ਼ਹਿਰ ਉੱਤੇ ਹਮਲੇ ਤੋਂ ਪਹਿਲਾਂ ਮਿਲਿਆ।"

4ਯਹੋਵਾਹ ਆਖਦਾ ਹੈ: “ਦੇਖੋ, ਦੁਸ਼ਮਣ ਦੇ ਫ਼ੌਜੀ, ਉੱਤਰ ਵੱਲ ਇਕੱਠੇ ਹੋ ਰਹੇ ਨੇ। ਉਹ ਕੰਢਿਆਂ ਤੋਂ ਵਗਦੇ ਹੋਏ, ਤੂਫ਼ਾਨੀ ਨਦੀ ਦੇ ਪਾਣੀ ਵਾਂਗ ਆਉਣਗੇ। ਉਹ ਸਾਰੀ ਧਰਤੀ ਨੂੰ ਹੜ੍ਹ ਵਾਂਗ ਢੱਕ ਲੈਣਗੇ। ਉਹ ਕਸਬਿਆਂ ਅੰਦਰ ਅਤੇ ਉਨ੍ਹਾਂ ਵਿੱਚ ਵੱਸਦੇ ਲੋਕਾਂ ਉੱਪਰ ਫ਼ੈਲ ਜਾਣਗੇ। ਉਸ ਦੇਸ਼ ਦਾ ਹਰ ਕੋਈ ਰਹਿਣ ਵਾਲਾ ਸਹਾਇਤਾ ਲਈ ਰੋਵੇਗਾ।"

5ਉਹ ਲੋਕ ਦੌੜਦੇ ਘੋੜਿਆਂ ਦੀਆਂ ਅਵਾਜ਼ਾਂ ਸੁਣਨਗੇ। ਉਨ੍ਹਾਂ ਨੂੰ ਸ਼ੋਰੀਲੇ ਰੱਥ ਸੁਣਾਈ ਦੇਣਗੇ। ਉਹ ਧੜਕਦੇ ਪਹੀਆਂ ਨੂੰ ਸੁਣਨਗੇ। ਪਿਤਾ ਆਪਣੇ ਬੱਚਿਆਂ ਨੂੰ ਬਚਾ ਨਹੀਂ ਸੱਕਣਗੇ। ਉਹ ਸਹਾਇਤਾ ਕਰਨ ਲਈ ਬਹੁਤ ਕਮਜ਼ੋਰ ਹੋਣਗੇ।"

Jeremiah 34 illustration - Jeremiah Chapter 34

6ਸਾਰੇ ਫ਼ਲਿਸਤੀ ਲੋਕਾਂ ਨੂੰ ਤਬਾਹ ਕਰਨ ਦਾ ਸਮਾਂ ਆ ਗਿਆ ਹੈ। ਸੂਰ ਅਤੇ ਸੈਦਾ ਦੇ ਬਚੇ ਹੋਏ ਸਹਾਇਕਾਂ ਨੂੰ ਤਬਾਹ ਕਰਨ ਦਾ ਸਮਾਂ ਆ ਗਿਆ ਹੈ। ਬਹੁਤ ਛੇਤੀ ਹੀ ਯਹੋਵਾਹ ਫ਼ਲਿਸਤੀ ਲੋਕਾਂ ਨੂੰ ਤਬਾਹ ਕਰ ਦੇਵੇਗਾ, ਉਹ ਜਿਹੜੇ ਕਫ਼ਤੋਂਰ ਟਾਪੂ ਤੋਂ ਬਚੇ ਹੋਏ ਹਨ।"

7ਅੱਜ਼ਾਹ ਦੇ ਲੋਕ ਗ਼ਮਗੀਨ ਹੋਣਗੇ ਅਤੇ ਆਪਣੇ ਸਿਰ ਮਨਾਉਣਗੇ। ਅਸ਼ਕਲੋਨ ਦੇ ਲੋਕ ਖਾਮੋਸ਼ ਕਰ ਦਿੱਤੇ ਜਾਣਗੇ। ਵਾਦੀ ਦੇ ਬਚੇ ਹੋਏ ਲੋਕ, ਕਿੰਨਾ ਕੁ ਚਿਰ ਹੋਰ ਤੁਸੀਂ ਆਪਣੇ-ਆਪ ਨੂੰ ਵਢ੍ਢੋਁ-ਟੁਕੱੋਁਗੇ?"

8“ਯਹੋਵਾਹ ਦੀਏ ਤਲਵਾਰੇ, ਤੂੰ ਰੁਕੀ ਨਹੀਂ ਹਁੈ। ਤੂੰ ਕਿੰਨਾ ਕੁ ਚਿਰ ਲੜਦੀ ਰਹੇਂਗੀ? ਆਪਣੇ ਮਿਆਨ ਅੰਦਰ ਚਲੀ ਜਾਵੇਗੀ! ਰੁਕ ਜਾ! ਖਾਮੋਸ਼ ਹੋ ਜਾ!"

9ਪਰ ਯਹੋਵਾਹ ਦੀ ਤਲਵਾਰ ਅਰਾਮ ਕਿਵੇਂ ਕਰ ਸੱਕਦੀ ਹੈ? ਯਹੋਵਾਹ ਨੇ ਇਸ ਨੂੰ ਆਦੇਸ਼ ਦਿੱਤਾ ਸੀ। ਯਹੋਵਾਹ ਨੇ ਇਸ ਨੂੰ ਅਸ਼ਕਲੋਨ ਸ਼ਹਿਰ ਅਤੇ ਸਮੁੰਦਰ ਕੰਢੇ ਉੱਤੇ ਹਮਲਾ ਕਰਨ ਦਾ ਆਦੇਸ਼ ਦਿੱਤਾ ਸੀ।”"

10ਮੋਆਬ ਬਾਰੇ ਇੱਕ ਸੰਦੇਸ਼ ਇਹ ਸੰਦੇਸ਼ ਮੋਆਬ ਦੇ ਦੇਸ਼ ਬਾਰੇ ਹੈ। ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ: “ਨਬੋ ਪਰਬਤ ਲਈ ਇਹ ਬਹੁਤ ਬੁਰਾ ਹੋਵੇਗਾ। ਨਬੋ ਪਰਬਤ ਨੂੰ ਤਬਾਹ ਕਰ ਦਿੱਤਾ ਜਾਵੇਗਾ। ਕਿਕਿਯਾਤਾਇਮ ਸ਼ਹਿਰ ਨੂੰ ਨਿਮਾਣਾ ਕੀਤਾ ਜਾਵੇਗਾ। ਇਸ ਉੱਤੇ ਕਬਜ਼ਾ ਕਰ ਲਿਆ ਜਾਵੇਗਾ। ਮਜ਼ਬੂਤ ਥਾਂ ਨੂੰ ਹੀਣਾ ਬਣਾ ਦਿੱਤਾ ਜਾਵੇਗਾ। ਇਸ ਉੱਤੇ ਸੱਟ ਮਾਰੀ ਜਾਵੇਗੀ।"

Jeremiah 34 illustration - Jeremiah Chapter 34

11ਫ਼ੇਰ ਕਦੇ ਮੋਆਬ ਦੀ ਵਿਡਆਈ ਨਹੀਂ ਹੋਵੇਗੀ। ਹਸ਼ਬੋਨ ਦੇ ਲੋਕ ਮੋਆਬ ਦੀ ਹਾਰ ਦੀਆਂ ਵਿਉਂਤਾਂ ਬਨਾਉਣਗੇ। ਉਹ ਆਖਣਗੇ, ‘ਆਓ ਉਸ ਕੌਮ ਦਾ ਖਾਤਮਾ ਕਰੀਏ।’ ਮਦਮੇਨ, ਤੈਨੂੰ ਵੀ ਖਾਮੋਸ਼ ਕਰ ਦਿੱਤਾ ਜਾਵੇਗਾ, ਤਲਵਾਰ ਤੇਰਾ ਪਿੱਛਾ ਕਰੇਗੀ।"

12ਹੋਰੋਨਾਇਮ ਦੀਆਂ ਚੀਕਾਂ ਨੂੰ ਸੁਣੋ। ਇਹ ਚੀਕਾਂ ਬਹੁਤ ਘਬਰਾਹਟ ਅਤੇ ਤਬਾਹੀ ਦੀਆਂ ਨੇ।"

13ਮੋਆਬ ਤਬਾਹ ਹੋ ਜਾਵੇਗਾ। ਉਸ ਦੇ ਨਿੱਕੇ, ਸਿਆਣੇ ਸਹਾਇਤਾ ਲਈ ਰੋਣਗੇ।"

14ਮੋਆਬ ਦੇ ਲੋਕ, ਲੁਹੀਬ ਦੇ ਰਾਹ ਉੱਤੇ ਜਾਂਦੇ ਨੇ। ਉਹ ਜਾਂਦੇ ਹੋਏ ਬੁਰੀ ਤਰ੍ਹਾਂ ਰੋ ਰਹੇ ਨੇ। ਹੋਰੋਨਾਇਮ ਕਸਬੇ ਨੂੰ ਜਾਂਦੇ ਰਾਹ ਉੱਤੇ, ਦੁੱਖ ਦਰਦ ਦੀਆਂ ਚੀਕਾਂ ਸੁਣਾਈ ਦਿੰਦੀਆਂ ਨੇ।"

15ਦੌੜੋ! ਜਾਨ ਬਚਾਉਣ ਲਈ ਦੌੜੋ! ਦੌੜੋ, ਫ਼ੂਸ ਦੇ ਤਿਣਕਿਆਂ ਵਾਂਗ ਜੋ ਮਾਰੂਬਲ ਅੰਦਰ ਉਡਦੇ ਨੇ।"

Jeremiah 34 illustration - Jeremiah Chapter 34

16“ਤੁਸੀਂ ਆਪਣੀਆਂ ਬਣਾਈਆਂ ਚੀਜ਼ਾਂ ਅੰਦਰ ਅਤੇ ਆਪਣੀ ਦੌਲਤ ਵਿੱਚ ਭਰੋਸਾ ਕੀਤਾ ਸੀ। ਇਸ ਲਈ ਤੁਸੀਂ ਫ਼ੜੇ ਜਾਵੋਂਗੇ। ਕਮੋਸ਼ ਦੇਵਤੇ ਨੂੰ ਬੰਦੀ ਬਣਾ ਲਿਆ ਜਾਵੇਗਾ। ਅਤੇ ਉਸ ਦੇ ਨਾਲ ਉਸ ਦੇ ਜਾਜਕ ਅਤੇ ਅਧਿਕਾਰੀ ਵੀ ਫ਼ੜੇ ਜਾਣਗੇ।"

17ਤਬਾਹ ਕਰਨ ਵਾਲਾ ਹਰ ਸ਼ਹਿਰ ਦੇ ਖਿਲਾਫ਼ ਲੜਨ ਲਈ ਆਵੇਗਾ। ਕੋਈ ਸ਼ਹਿਰ ਵੀ ਨਹੀਂ ਬਚੇਗਾ। ਵਾਦੀ ਤਬਾਹ ਹੋ ਜਾਵੇਗੀ। ਉੱਚੇ ਮੈਦਾਨ ਤਬਾਹ ਹੋ ਜਾਣਗੇ। ਯਹੋਵਾਹ ਨੇ ਆਖਿਆ ਸੀ ਕਿ ਇਹ ਵਾਪਰੇਗਾ, ਇਸ ਲਈ ਇਹ ਇਵੇਂ ਹੀ ਵਾਪਰੇਗਾ।"

18ਮੋਆਬ ਨੂੰ ਖੰਭ ਦੇ ਕਿਉਂ ਕਿ ਉਸ ਨੂੰ ਆਪਣਾ ਦੇਸ਼ ਛੱਡਣਾ ਚਾਹੀਦਾ ਹੈ। ਸਾਰਾ ਦੇਸ਼ ਸੱਖਣਾ ਮਾਰੂਬਲ ਬਣ ਜਾਵੇਗਾ। ਮੋਆਬ ਦੇ ਸ਼ਹਿਰ ਸੱਖਣੇ ਹੋ ਜਾਣਗੇ। ਉਨ੍ਹਾਂ ਅੰਦਰ ਕੋਈ ਨਹੀਂ ਰਹੇਗਾ।"

19ਜੇ ਕੋਈ ਬੰਦਾ ਯਹੋਵਾਹ ਦੇ ਆਖੇ ਅਨੁਸਾਰ ਨਹੀਂ ਕਰਦਾ, ਜੇ ਉਹ ਉਨ੍ਹਾਂ ਲੋਕਾਂ ਨੂੰ ਮਾਰਨ ਲਈ ਆਪਣੀ ਤਲਵਾਰ ਨਹੀਂ ਵਰਤਦਾ, ਤਾਂ ਉਸ ਬੰਦੇ ਨਾਲ ਮਾੜੀਆਂ ਗੱਲਾਂ ਵਾਪਰਨਗੀਆਂ।"

20“ਮੋਆਬ ਨੇ ਕਦੇ ਮੁਸੀਬਤ ਨਹੀਂ ਦੇਖੀ। ਮੋਆਬ ਨਿਤ੍ਤਰੀ ਹੋਈ ਮੈਅ ਵਰਗਾ ਹੈ। ਮੋਆਬ ਨੂੰ ਇੱਕ ਸੁਰਾਹੀ ਵਿੱਚੋਂ ਦੂਸਰੀ ਸੁਰਾਹੀ ਅੰਦਰ ਨਹੀਂ ਪਾਇਆ ਗਿਆ। ਉਸ ਨੂੰ ਕਦੇ ਬੰਦੀਵਾਨ ਨਹੀਂ ਬਣਾਇਆ ਗਿਆ। ਇਸ ਲਈ ਉਸਦਾ ਸੁਆਦ ਪਹਿਲਾਂ ਵਰਗਾ ਹੀ ਹੈ। ਅਤੇ ਉਸਦੀ ਸੁਗੰਧੀ ਨਹੀਂ ਬਲਦੀ।”"

Jeremiah 34 illustration - Jeremiah Chapter 34

21ਯਹੋਵਾਹ ਇਹ ਗੱਲਾਂ ਆਖਦਾ ਹੈ। “ਪਰ ਮੈਂ ਛੇਤੀ ਹੀ ਤੇਰੀਆਂ ਸੁਰਾਹੀਆਂ ਨੂੰ ਉਲਟਣ ਵਾਲੇ ਬੰਦੇ ਭੇਜਾਂਗਾ। ਫ਼ੇਰ ਉਹ ਸੁਰਾਹੀਆਂ ਖਾਲੀ ਕਰ ਦੇਣਗੇ ਅਤੇ ਫ਼ੇਰ ਉਨ੍ਹਾਂ ਦੇ ਟੁਕੜੇ-ਟੁਕੜੇ ਕਰ ਦੇਣਗੇ।”"

22ਫ਼ੇਰ ਮੋਆਬ ਦੇ ਲੋਕ ਸ਼ਰਮਸਾਰ ਹੋਣਗੇ ਆਪਣੇ ਝੂਠੇ ਦੇਵਤੇ ਕਮੋਸ਼ ਕਾਰਣ। ਇਸਰਾਏਲ ਦੇ ਲੋਕਾਂ ਨੇ ਬੈਤ-ੇਲ ਵਿੱਚ ਉਸ (ਝੂਠੇ ਦੇਵਤੇ) ਉੱਤੇ ਭਰੋਸਾ ਕੀਤਾ ਅਤੇ ਇਸਰਾਏਲ ਦੇ ਲੋਕਾਂ ਨੂੰ ਉਦੋਂ ਨਮੋਸ਼ੀ ਹੋਈ ਜਦੋਂ ਉਸ ਝੂਠੇ ਦੇਵਤੇ ਨੇ ਉਨ੍ਹਾਂ ਦੀ ਕੋਈ ਸਹਾਇਤਾ ਨਹੀਂ ਕੀਤੀ। ਮੋਆਬ ਇਸੇ ਤਰ੍ਹਾਂ ਹੋਵੇਗਾ।"

Chapter Complete

You have read Jeremiah 34

22 verses