Lumina
Jeremiah

The Rechabites

Jeremiah 35·Punjabi Bible

1“ਤੁਸੀਂ ਨਹੀਂ ਆਖ ਸੱਕਦੇ, ‘ਅਸੀਂ ਚੰਗੇ ਸਿਪਾਹੀ ਹਾਂ। ਅਸੀਂ ਜੰਗ ਦੇ ਬਹਾਦਰ ਯੋਧੇ ਹਾਂ।’"

2ਦੁਸ਼ਮਣ ਮੋਆਬ ਉੱਤੇ ਹਮਲਾ ਕਰੇਗਾ। ਦੁਸ਼ਮਣ ਉਨ੍ਹਾਂ ਕਸਬਿਆਂ ਅੰਦਰ ਦਾਖਲ ਹੋਵੇਗਾ ਅਤੇ ਉਨ੍ਹਾਂ ਨੂੰ ਤਬਾਹ ਕਰ ਦੇਵੇਗਾ। ਉਸ ਦੇ ਸਭ ਤੋਂ ਚੰਗੇ ਗੱਭਰੂ ਕਤਲੇਆਮ ਅੰਦਰ ਮਾਰੇ ਜਾਣਗੇ।” ਇਹ ਸੰਦੇਸ਼ ਰਾਜੇ ਵੱਲੋਂ ਸੀ। ਰਾਜੇ ਦਾ ਨਾਂ ਸਰਬ-ਸ਼ਕਤੀਮਾਨ ਯਹੋਵਾਹ ਹੈ।"

3ਮੋਆਬ ਦਾ ਖਾਤਮਾ ਨੇੜੇ ਹੀ ਹੈ। ਮੋਆਬ ਛੇਤੀ ਹੀ ਤਬਾਹ ਹੋ ਜਾਵੇਗਾ।"

4ਮੋਆਬ ਦੇ ਆਲੇ-ਦੁਆਲੇ ਰਹਿਣ ਵਾਲੇ ਤੁਹਾਨੂੰ ਲੋਕਾਂ ਨੂੰ ਉਸ ਦੇਸ਼ ਲਈ ਰੋਣਾ ਚਾਹੀਦਾ ਹੈ। ਤੁਸੀਂ ਲੋਕੀ ਜਾਣਦੇ ਹੋ ਕਿ ਮੋਆਬ ਕਿੰਨਾ ਪ੍ਰਸਿੱਧ ਹੈ। ਇਸ ਲਈ ਉਸ ਵਾਸਤੇ ਰੋਵੋ। ਉਸ ਦੇ ਲਈ ਇਹ ਸੋਗੀ ਗੀਤ ਗਾਵੋ: ਹਾਕਮ ਦੀ ਸ਼ਕਤੀ ਟੁੱਟ ਗਈ ਹੈ। ਮੋਆਬ ਦੀ ਤਾਕਤ ਅਤੇ ਪਰਤਾਪ ਚੱਲਿਆ ਗਿਆ ਹੈ।"

5ਦੀਬੋਨ ਵਿੱਚ ਰਹਿਣ ਵਾਲੇ ਤੁਸੀਂ ਲੋਕੋ, ਆਪਣੀ ਸਨਮਾਨ ਵਾਲੀ ਥਾਂ ਉੱਤੋਂ ਹੇਠਾਂ ਆਓ। ਧਰਤੀ ਉੱਤੇ ਮਿੱਟੀ ਵਿੱਚ ਬੈਠ ਜਾਓ। ਕਿਉਂ? ਕਿਉਂ ਕਿ ਤਬਾਹ ਕਰਨ ਵਾਲਾ ਆ ਰਿਹਾ ਹੈ। ਅਤੇ ਉਹ ਤੁਹਾਡੇ ਮਜ਼ਬੂਤ ਸ਼ਹਿਰਾਂ ਨੂੰ ਤਬਾਹ ਕਰ ਦੇਵੇਗਾ।"

Jeremiah 35 illustration - Jeremiah Chapter 35

6ਅਰੋਏਰ ਵਿੱਚ ਰਹਿਣ ਵਾਲੇ ਤੁਸੀਂ ਲੋਕੋ, ਸੜਕ ਕੰਢੇ ਖਲੋ ਜਾਵੋ ਅਤੇ ਦੇਖੋ। ਦੂਰ ਭੱਜ ਰਹੇ ਬੰਦੇ ਨੂੰ ਦੇਖੋ। ਦੂਰ ਭੱਜ ਰਹੀ ਔਰਤ ਨੂੰ ਦੇਖੋ। ਉਨ੍ਹਾਂ ਨੂੰ ਪੁੱਛੋ ਕਿ ਕੀ ਵਾਪਰਿਆ ਹੈ।"

7ਮੋਆਬ ਬਰਬਾਦ ਹੋ ਜਾਵੇਗਾ ਅਤੇ ਸ਼ਰਮ ਨਾਲ ਭਰ ਜਾਵੇਗਾ। ਮੋਆਬ ਰੋਵੇਗਾ, ਰੋਵੇਗਾ। ਅਰਨੋਨ ਵਾਦੀ ਉੱਤੇ ਐਲਾਨ ਕਰ ਦੇਵੋ ਕਿ ਮੋਆਬ ਤਬਾਹ ਹੋ ਗਿਆ ਹੈ।"

8ਉੱਚੇ ਮੈਦਾਨਾਂ ਦੇ ਲੋਕਾਂ ਨੂੰ ਸਜ਼ਾ ਮਿਲੀ ਹੈ, ਹੋਲੋਨ, ਯਹਸਾਹ ਅਤੇ ਮਏਫ਼ਾਅਬ ਦੇ ਕਸਬਿਆਂ ਲਈ ਹਸਰ ਦਿਹਾੜਾ ਆ ਗਿਆ ਹੈ।"

9“ਦੀਬੋਨ, ਨਬੋ ਅਤੇ ਬੈਤ-ਦਿਬਲਾਤਇਮ ਦੇ ਕਸਬਿਆਂ ਲਈ ਹਸ਼ਰ ਦਿਹਾੜਾ ਆ ਗਿਆ ਹੈ।"

10ਕਿਰਿਯਾਤਾਇਮ, ਬੈਤ-ਗਾਮੂਲ ਅਤੇ ਬੈਤ-ਮਾਓਨ ਕਸਬਿਆਂ ਲਈ ਹਸ਼ਰ ਦਿਹਾੜਾ ਆ ਗਿਆ ਹੈ।"

Jeremiah 35 illustration - Jeremiah Chapter 35

11ਕਰੀਯੋਬ ਅਤੇ ਬਾਸਰਾਹ ਦੇ ਕਸਬਿਆਂ ਲਈ ਹਸ਼ਰ ਦਿਹਾੜਾ ਆ ਗਿਆ ਹੈ। ਮੋਆਬ ਦੇ ਦੂਰ ਨੇੜੇ ਦੇ ਸਾਰੇ ਕਸਬਿਆਂ ਲਈ, ਹਸ਼ਰ ਦਿਹਾੜਾ ਆ ਗਿਆ ਹੈ।"

12ਮੋਆਬ ਦੀ ਤਾਕਤ ਤੋੜ ਦਿੱਤੀ ਗਈ ਹੈ। ਮੋਆਬ ਦਾ ਬਾਜ਼ੂ ਟੁੱਟ ਗਿਆ ਹੈ।” ਯਹੋਵਾਹ ਨੇ ਇਹ ਗੱਲਾਂ ਆਖੀਆਂ।"

13“ਮੋਆਬ ਨੇ ਸੋਚਿਆ ਸੀ ਕਿ ਉਹ ਯਹੋਵਾਹ ਨਾਲੋਂ ਵੱਧੇਰੇ ਮਹੱਤਵਪੂਰਣ ਹੈ। ਇਸ ਲਈ ਮੋਆਬ ਨੂੰ ਸਜ਼ਾ ਦੇਵੋ ਜਦੋਂ ਤੀਕ ਉਹ ਇੱਕ ਸ਼ਰਾਬੀ ਬੰਦੇ ਵਾਂਗ ਨਹੀਂ ਲੜਖੜ੍ਹਾਂਦਾ। ਉਹ ਡਿੱਗ ਪਵੇਗਾ ਅਤੇ ਮੋਆਬ ਆਪਣੀ ਹੀ ਉਲਟੀ ਵਿੱਚ ਲਿਟੇਗਾ। ਲੋਕ ਮੋਆਬ ਦਾ ਮਜ਼ਾਕ ਉਡਾਉਣਗੇ।"

14“ਮੋਆਬ, ਤੂੰ ਇਸਰਾਏਲ ਦਾ ਮਜ਼ਾਕ ਉਡਾਇਆ ਸੀ। ਚੋਰਾਂ ਦੇ ਇੱਕ ਗਿਰੋਹ ਨੇ ਇਸਰਾਏਲ ਨੂੰ ਫ਼ੜ ਲਿਆ ਸੀ। ਹਰ ਸਮੇਂ, ਜਦੋਂ ਵੀ ਤੂੰ ਇਸਰਾਏ ਦੀ ਗੱਲ ਕੀਤੀ ਸੀ, ਤੂੰ ਸਿਰ ਹਿਲਾਇਆ ਸੀ ਅਤੇ ਇਸ ਤਰ੍ਹਾਂ ਦਾ ਵਿਹਾਰ ਕੀਤਾ ਸੀ ਜਿਵੇਂ ਤੂੰ ਇਸਰਾਏਲ ਨਾਲੋਂ ਬਿਹਤਰ ਹੋਵੇਂ।"

15ਮੋਆਬ ਦੇ ਲੋਕੋ, ਆਪਣੇ ਕਸਬਿਆਂ ਨੂੰ ਛੱਡ ਜਾਓ। ਜਾਓ, ਚੱਟਾਨਾਂ ਵਿੱਚਕਾਰ ਰਹੋ। ਉਸ ਘੁੱਗੀ ਵਾਂਗ ਬਣ ਜਾਓ, ਜਿਹੜੀ ਗੁਫ਼ਾ ਦੇ ਪ੍ਰਵੇਸ਼ ਉੱਤੇ ਆਲ੍ਹਣਾ ਬਣਾਉਂਦੀ ਹੈ।”"

Jeremiah 35 illustration - Jeremiah Chapter 35

16“ਅਸੀਂ ਮੋਆਬ ਦੇ ਗੁਮਾਨ ਬਾਰੇ ਸੁਣਿਆ ਹੈ। ਉਹ ਬਹੁਤ ਗੁਮਾਨੀ ਸੀ। ਉਹ ਸੋਚਦਾ ਸੀ ਕਿ ਉਹ ਬਹੁਤ ਮਹੱਤਵਪੂਰਣ ਹੈ। ਉਹ ਹਮੇਸ਼ਾ ਹੀ ਫ਼ਢ਼ਾਂ ਮਾਰਦਾ ਸੀ। ਉਹ ਬਹੁਤ-ਬਹੁਤ ਗੁਮਾਨੀ ਸੀ।”"

17ਯਹੋਵਾਹ ਆਖਦਾ ਹੈ, “ਮੈਂ ਜਾਣਦਾ ਹਾਂ ਕਿ ਮੋਆਬ ਕਿੰਨਾ ਗੁੱਸੈਲਾ ਹੋ ਸੱਕਦਾ ਹੈ। ਉਹ ਆਪਣੇ-ਆਪ ਬਾਰੇ ਫ਼ਢ਼ਾਂ ਮਾਰਦਾ ਹੈ। ਪਰ ਉਸ ਦੀਆਂ ਗੁਮਾਨੀ ਗੱਲਾਂ ਝੂਠੀਆਂ ਹਨ। ਉਹ ਨਹੀਂ ਕਰ ਸੱਕਦਾ ਜੋ ਉਹ ਆਖਦਾ ਹੈ।"

18ਇਸ ਲਈ, ਮੋਆਬ ਲਈ ਰੋਵੋ। ਮੈਂ ਮੋਆਬ ਦੇ ਹਰ ਵਾਸੀ ਲਈ ਰੋਦਾ ਹਾਂ। ਮੈਂ ਕੀਰ-ਹਰਸ ਦੇ ਲੋਕਾਂ ਲਈ ਰੋਦਾ ਹਾਂ।"

19ਮੈਂ ਯਅਜ਼ੇਰ ਦੇ ਲੋਕਾਂ ਨਾਲ ਯਅਜ਼ੇਰ ਲਈ ਰੋਦਾ ਹਾਂ। ਸਿਬਮਾਹ, ਅਤੀਤ ਵਿੱਚ ਤੇਰੀਆਂ ਜਢ਼ਾਂ ਧੁਰ ਸਮੁੰਦਰ ਤੀਕ ਫ਼ੈਲੀਆਂ ਸਨ। ਉਹ ਯਅਜ਼ੇਰ ਕਸਬੇ ਤੀਕ ਫ਼ੈਲੀਆਂ ਸਨ। ਪਰ ਤਬਾਹ ਕਰਨ ਵਾਲੇ ਨੇ ਤੁਹਾਡੇ ਫ਼ਲ ਅਤੇ ਅੰਗੂਰ ਖੋਹ ਲੇ ਨੇ।"

Chapter Complete

You have read Jeremiah 35

19 verses