Lumina
Jeremiah

Flight to Egypt

Jeremiah 43·Punjabi Bible

1ਇੱਕ ਫ਼ੌਜ ਆਵੇਗੀ ਅਤੇ ਬਾਬਲ ਨੂੰ ਤਬਾਹ ਕਰ ਦੇਵੇਗੀ। ਬਾਬਲ ਦੇ ਫ਼ੌਜੀ ਫ਼ੜੇ ਜਾਣਗੇ। ਉਨ੍ਹਾਂ ਦੀਆਂ ਕਮਾਨਾਂ ਟੁੱਟ ਜਾਣਗੀਆਂ। ਕਿਉਂ ਯਹੋਵਾਹ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਅਮਲਾਂ ਦੀ ਸਜ਼ਾ ਦਿੰਦਾ ਹੈ। ਯਹੋਵਾਹ ਉਨ੍ਹਾਂ ਨੂੰ ਪੂਰੀ ਸਜ਼ਾ ਦਿੰਦਾ ਹੈ, ਜਿਸਦੇ ਉਹ ਅਧਿਕਾਰੀ ਹਨ।"

2ਮੈਂ ਬਾਬਲ ਦੇ ਸਿਆਣੇ ਬੰਦਿਆਂ ਅਤੇ ਉੱਚੇ ਅਧਿਕਾਰੀਆਂ ਨੂੰ ਸ਼ਰਾਬੀ ਬਣਾ ਦਿਆਂਗਾ। ਮੈਂ ਰਾਜਪਾਲਾਂ, ਅਧਿਕਾਰੀਆਂ, ਅਤੇ ਫ਼ੌਜੀਆਂ ਨੂੰ ਵੀ ਸ਼ਰਾਬੀ ਬਣਾ ਦਿਆਂਗਾ, ਫ਼ੇਰ ਉਹ ਸਦਾ ਲਈ ਸੌਂ ਜਾਣਗੇ। ਉਹ ਕਦੇ ਨਹੀਂ ਉੱਠਣਗੇ।” ਰਾਜੇ ਨੇ ਇਹ ਗੱਲਾਂ ਆਖੀਆਂ, ਉਸਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।"

3ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: “ਬਾਬਲ ਦੀ ਮੋਟੀ ਅਤੇ ਮਜ਼ਬੂਤ ਕੰਧ ਢਾਹ ਦਿੱਤੀ ਜਾਵੇਗੀ। ਉਸ ਦੇ ਦਰਵਾਜ਼ੇ ਸਾੜ ਦਿੱਤੇ ਜਾਣਗੇ। ਬਾਬਲ ਦੇ ਲੋਕ ਸਖਤ ਮਿਹਨਤ ਕਰਨਗੇ, ਪਰ ਇਸ ਨਾਲ ਉਨ੍ਹਾਂ ਨੂੰ ਕੋਈ ਸਹਾਇਤਾ ਨਹੀਂ ਮਿਲੇਗੀ। ਉਹ ਸ਼ਹਿਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਬਹੁਤ ਬਕੱ ਜਾਣਗੇ। ਪਰ ਉਹ ਸਿਰਫ਼ ਅੱਗ ਦੀਆਂ ਲਾਟਾਂ ਦਾ ਬਾਲਣ ਬਣਨਗੇ।”"

4ਯਿਰਮਿਯਾਹ ਦਾ ਬਾਬਲ ਨੂੰ ਇੱਕ ਸੰਦੇਸ਼ ਭੇਜਣਾ ਇਹ ਸੰਦੇਸ਼ ਹੈ ਜਿਹੜਾ ਯਿਰਮਿਯਾਹ ਨੇ ਅਧਿਕਾਰੀ ਸਰਾਯਾਹ ਨੂੰ ਦਿੱਤਾ। ਸਰਾਯਾਹ ਨੇਰੀਯਾਹ ਦਾ ਪੁੱਤਰ ਸੀ। ਨੇਰੀਯਾਹ ਮਹਸੇਯਾਹ ਦਾ ਪੁੱਤਰ ਸੀ। ਸਰਾਯਾਹ ਯਹੂਦਾਹ ਦੇ ਰਾਜੇ ਸਿਦਕੀਯਾਹ ਨਾਲ ਬਾਬਲ ਨੂੰ ਗਿਆ ਸੀ। ਇਹ ਗੱਲ ਉਦੋਂ ਵਾਪਰੀ ਜਦੋਂ ਯਹੂਦਾਹ ਦੇ ਰਾਜੇ ਸਿਦਕੀਯਾਹ ਦੇ ਰਾਜ ਦਾ ਚੌਬਾ ਵਰ੍ਹਾ ਸੀ। ਉਸ ਸਮੇਂ ਯਿਰਮਿਯਾਹ ਨੇ ਇਹ ਸੰਦੇਸ਼ ਇੱਕ ਅਧਿਕਾਰੀ ਸਰਾਯਾਹ ਨੂੰ ਦਿੱਤਾ।"

5ਯਿਰਮਿਯਾਹ ਨੇ ਇੱਕ ਪੱਤਰੀ ਉੱਤੇ ਉਹ ਸਾਰੀਆਂ ਭਿਆਨਕ ਗੱਲਾਂ ਲਿਖੀਆਂ ਹੋਈਆਂ ਸਨ ਜੋ ਬਾਬਲ ਨਾਲ ਵਾਪਰਨਗੀਆਂ। ਉਸ ਨੇ ਬਾਬਲ ਬਾਰੇ ਇਹ ਸਾਰੀਆਂ ਗੱਲਾਂ ਲਿਖੀਆਂ ਸਨ।"

Jeremiah 43 illustration - Jeremiah Chapter 43

6ਯਿਰਮਿਯਾਹ ਨੇ ਸਰਾਯਾਹ ਨੂੰ ਆਖਿਆ, “ਸਰਾਯਾਹ ਬਾਬਲ ਨੂੰ ਜਾਹ। ਚੇਤੇ ਰਹੇ ਕਿ ਸਾਰੇ ਲੋਕ ਇਹ ਸੰਦੇਸ਼ ਸੁਣ ਸੱਕਦੇ ਹਨ।"

7ਫ਼ਿਰ ਆਖੀਂ, ‘ਯਹੋਵਾਹ ਨੂੰ ਆਖਿਆ ਹੈ ਕਿ ਤੂੰ ਇਸ ਸਥਾਨ, ਬਾਬਲ ਨੂੰ ਤਬਾਹ ਕਰ ਦੇਵੇਂਗਾ। ਤੂੰ ਇਸ ਨੂੰ ਇਸ ਤਰ੍ਹਾਂ ਤਬਾਹ ਕਰੇਂਗਾ ਕਿ ਕੋਈ ਵੀ ਆਦਮੀ ਜਾਂ ਜਾਨਵਰ ਇੱਥੇ ਨਹੀਂ ਰਹੇਗਾ। ਇਹ ਥਾਂ ਹਮੇਸ਼ਾ ਸੱਖਣੀ ਤੇ ਉਜਾੜ ਰਹੇਗਾ।’"

8ਜਦੋਂ ਤੂੰ ਇਹ ਪੱਤਰੀ ਪੜ੍ਹ ਚੁੱਕੋਁ ਤਾਂ ਇਸ ਨੂੰ ਇੱਕ ਪੱਥਰ ਨਾਲ ਬੰਨ੍ਹ ਦੇਵੀਂ। ਤੇ ਫ਼ਿਰ ਇਸ ਪੱਤਰੀ ਨੂੰ ਫ਼ਰਾਤ ਨਦੀ ਵਿੱਚ ਸੁੱਟ ਦੇਵੀਂ।"

9ਫ਼ਿਰ ਆਖੀਂ, ‘ਇਸੇ ਤਰ੍ਹਾਂ ਹੀ ਬਾਬਲ ਵੀ ਡੁੱਬ ਜਾਵੇਗਾ। ਬਾਬਲ ਫ਼ੇਰ ਕਦੇ ਨਹੀਂ ਉਭ੍ਭਰੇਗਾ। ਬਾਬਲ ਉਨ੍ਹਾਂ ਭਿਆਨਕ ਗੱਲਾਂ ਕਾਰਣ ਡੁੱਬੇਗਾ ਜਿਹੜੀਆਂ ਮੇਰੇ ਕਾਰਣ ਉੱਥੇ ਵਾਪਰਨਗੀਆਂ।’” ਯਿਰਮਿਯਾਹ ਦੇ ਸ਼ਬਦ ਇੱਥੇ ਖਤਮ ਹੁੰਦੇ ਹਨ।"

10ਯਰੂਸ਼ਲਮ ਦਾ ਪਤਨ ਸਿਦਕੀਯਾਹ ਉਦੋਂ 21ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਰਾਜਾ ਬਣਿਆ। ਸਿਦਕੀਯਾਹ ਨੇ ਯਰੂਸ਼ਲਮ ਵਿੱਚ 11 ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਹਮੂਟਲ ਸੀ ਜਿਹੜੀ ਕਿ ਯਿਰਮਿਯਾਹ ਦੀ ਧੀ ਸੀ। ਹਮੂਤਲ ਦਾ ਪਰਿਵਾਰ ਲਿਬਨਾਹ ਕਸਬੇ ਦਾ ਸੀ।"

Jeremiah 43 illustration - Jeremiah Chapter 43

11ਸਿਦਕੀਯਾਹ ਨੇ ਮੰਦੇ ਕੰਮ ਕੀਤੇ ਜਿਵੇਂ ਕਿ ਯਹੋਯਾਕੀਮ ਨੇ ਕੀਤੇ ਸੀ। ਯਹੋਵਾਹ ਨੇ ਸਿਦਕੀਯਾਹ ਨੂੰ ਇਹ ਮੰਦੇ ਕੰਮ ਕਰਦਿਆਂ ਪਸੰਦ ਨਹੀਂ ਕੀਤਾ।"

12ਯਰੂਸ਼ਲਮ ਅਤੇ ਯਹੂਦਾਹ ਨਾਲ ਭਿਆਨਕ ਗੱਲਾਂ ਵਾਪਰੀਆਂ ਕਿਉਂ ਕਿ ਯਹੋਵਾਹ ਉਨ੍ਹਾਂ ਨਾਲ ਨਾਰਾਜ਼ ਸੀ। ਅੰਤ ਵਿੱਚ ਯਹੋਵਾਹ ਨੇ ਯਰੂਸ਼ਲਮ ਤੇ ਯਹੂਦਾਹ ਦੇ ਲੋਕਾਂ ਨੂੰ ਆਪਣੀਆਂ ਨਜ਼ਰਾਂ ਤੋਂ ਦੂਰ ਕਰ ਦਿੱਤਾ। ਸਿਦਕੀਯਾਹ ਨੇ ਬਾਬਲ ਦੇ ਰਾਜੇ ਦੇ ਵਿਰੁੱਧ ਬਗਾਵਤ ਕੀਤੀ।"

13ਇਸ ਲਈ ਸਿਦਕੀਯਾਹ ਦੀ ਹਕੂਮਤ ਦੇ ਨੌਵੇਂ ਵਰ੍ਹੇ ਵਿੱਚ ਦਸਵੇਂ ਮਹੀਨੇ ਦੇ 10 ਵੇਂ ਦਿਨ ਬਾਬਲ ਦੇ ਰਾਜੇ ਨਬੂਕਦਨੱਸਰ ਨੇ ਯਰੂਸ਼ਲਮ ਉੱਤੇ ਚੜ੍ਹਾਈ ਕਰ ਦਿੱਤੀ ਨਬੂਕਦਨੱਸਰ ਦੇ ਨਾਲ ਉਸਦੀ ਸਾਰੀ ਫ਼ੌਜ ਸੀ। ਬਾਬਲ ਦੀ ਫ਼ੌਜ ਨੇ ਯਰੂਸ਼ਲਮ ਦੇ ਬਾਹਰ ਡੇਰਾ ਲਾ ਲਿਆ। ਫ਼ਿਰ ਉਨ੍ਹਾਂ ਨੇ ਸ਼ਹਿਰ ਦੀਆਂ ਦੀਵਾਰਾਂ ਦੁਆਲੇ ਢਾਲਾਂ ਬਣਾ ਲਈਆਂ ਤਾਂ ਜੋ ਉਹ ਕੰਧਾਂ ਉੱਤੇ ਚੜ੍ਹ ਸੱਕਣ।"

Chapter Complete

You have read Jeremiah 43

13 verses