Lumina
Jeremiah

Judgment on Moab

Jeremiah 48·Punjabi Bible

1ਯਹੋਵਾਹ, ਸਾਡੇ ਵੱਲ ਵੇਖ। ਉਨ੍ਹਾਂ ਲੋਕਾਂ ਵੱਲ ਵੇਖ ਜਿਨ੍ਹਾਂ ਨਾਲ ਤੂੰ ਅਜਿਹਾ ਸਲੂਕ ਕੀਤਾ ਹੈ! ਮੈਂ ਇਹ ਸਵਾਲ ਪੁੱਛਣ ਦਿਓ: ਕੀ ਔਰਤਾਂ ਨੂੰ ਆਪਣੇ ਹੀ ਬੱਚਿਆਂ ਨੂੰ ਖਾ ਲੈਣਾ ਚਾਹੀਦਾ ਹੈ ਜਿਨ੍ਹਾਂ ਨੂੰ ਉਨ੍ਹਾਂ ਨੇ ਜਨਮ ਦਿੱਤਾ? ਕੀ ਔਰਤਾਂ ਨੂੰ ਆਪਣੇ ਹੀ ਬੱਚਿਆਂ ਨੂੰ ਖਾ ਲੈਣਾ ਚਾਹੀਦਾ, ਜਿਨ੍ਹਾਂ ਨੂੰ ਉਨ੍ਹਾਂ ਨੇ ਪਾਲਿਆ ਸੀ। ਕੀ ਜਾਜਕ ਅਤੇ ਨਬੀ ਯਹੋਵਾਹ ਦੇ ਮੰਦਰ ਵਿੱਚ ਮਾਰ ਦਿੱਤੇ ਜਾਣੇ ਚਾਹੀਦੇ ਹਨ?"

2ਨੌਜਵਾਨ ਅਤੇ ਬਜ਼ੁਰਗ ਬੰਦੇ ਸ਼ਹਿਰ ਦੀਆਂ ਗਲੀਆਂ ਅੰਦਰ ਧਰਤੀ ਉੱਤੇ ਲੇਟੇ ਹੋਏ ਨੇ। ਮੇਰੀਆਂ ਮੁਟਿਆਰਾਂ ਅਤੇ ਮੇਰੇ ਗੱਭਰੂ ਤਲਵਾਰ ਨਾਲ ਮਾਰੇ ਗਏ ਨੇ। ਤੁਸੀਂ ਯਹੋਵਾਹ ਜੀ, ਉਨ੍ਹਾਂ ਨੂੰ ਆਪਣੇ ਕਹਿਰ ਵਾਲੇ ਦਿਨ ਮਾਰ ਦਿੱਤਾ ਸੀ। ਤੁਸੀਂ ਉਨ੍ਹਾਂ ਨੂੰ ਬੇਰਹਿਮੀ ਨਾਲ ਮਾਰ ਦਿੱਤਾ ਸੀ!"

3ਤੁਸੀਂ ਮੇਰੇ ਲਈ ਆਤੰਕ ਨੂੰ ਚਾਰ-ਚੁਫ਼ੇਰਿਓਁ ਸੱਦਾ ਦਿੱਤਾ ਸੀ। ਤੁਸੀਂ ਆਤੰਕ ਨੂੰ ਸੱਦਾ ਦਿੱਤਾ ਸੀ ਜਿਵੇਂ ਤੁਸੀਂ ਇਸ ਨੂੰ ਛੁੱਟੀ ਮਨਾਉਣ ਲਈ ਸੱਦ ਰਹੇ ਹੋਵੋ। ਯਹੋਵਾਹ ਦੇ ਕਹਿਰ ਵਾਲੇ ਦਿਨ ਕੋਈ ਵੀ ਬੰਦਾ ਨਹੀਂ ਬੱਚਿਆਂ! ਮੇਰੇ ਦੁਸ਼ਮਣ ਨੇ ਉਨ੍ਹਾਂ ਨੂੰ ਮਾਰ ਦਿੱਤਾ ਹੈ ਜਿਨ੍ਹਾਂ ਨੂੰ ਮੈਂ ਪਾਲ ਕੇ ਵੱਡਾ ਕੀਤਾ ਸੀ।"

4ਤਸੀਹਿਆਂ ਦਾ ਪ੍ਰਾਰਥਨਾ ਮੈਂ ਇੱਕ ਆਦਮੀ ਹਾਂ ਜਿਸਨੇ ਬਹੁਤ ਸਾਰੀਆਂ ਮੁਸੀਬਤਾਂ ਵੇਖੀਆਂ ਹਨ। ਆਪਣੇ ਗੁੱਸੇ ਵਿੱਚ, ਯਹੋਵਾਹ ਨੇ ਸਾਨੂੰ ਆਪਣੇ ਆਸੇ (ਰਾਜ ਦੰਡ) ਨਾਲ ਕੁਟਿਆ। ਅਤੇ ਮੈਂ ਇਸ ਨੂੰ ਵਾਪਰਦਿਆਂ ਦੇਖਿਆ!"

5ਯਹੋਵਾਹ ਨੇ ਮੇਰੀ ਅਗਵਾਈ ਕੀਤੀ ਅਤੇ ਮੈਨੂੰ ਰੋਸ਼ਨੀ ਵਿੱਚ ਨਹੀਂ, ਸਗੋਂ ਅੰਧਕਾਰ ਵਿੱਚ ਲਿਆਂਦਾ।"

Jeremiah 48 illustration - Jeremiah Chapter 48

6ਯਹੋਵਾਹ ਨੇ ਆਪਣਾ ਹੱਥ ਮੇਰੇ ਵਿਰੁੱਦ ਮੋੜ ਲਿਆ ਹੈ। ਉਸ ਨੇ ਇਹੀ ਬਾਰ-ਬਾਰ ਸਾਰਾ ਦਿਨ ਕੀਤਾ।"

7ਉਸ ਨੇ ਮੇਰੀ ਚਮੜੀ ਅਤੇ ਮੇਰਾ ਮਾਸ ਉਧੇੜ ਦਿੱਤਾ। ਉਸ ਨੇ ਮੇਰੀਆਂ ਹੱਡੀਆਂ ਤੋੜ ਦਿੱਤੀਆਂ।"

8ਯਹੋਵਾਹ ਨੇ ਮੈਨੂੰ ਕੁੜਤ੍ਤਨ ਅਤੇ ਕਸ਼ਟਾਂ ਨਾਲ ਘੇਰਾ ਪਾ ਲਿਆ।"

9ਉਸ ਨੇ ਮੈਨੂੰ ਹਨੇਰੇ ਵਿੱਚ ਬੈਠਣ ਲਈ ਮਜ਼ਬੂਰ ਕੀਤਾ। ਉਸ ਨੇ ਮੈਨੂੰ ਇੱਕ ਅਜਿਹੇ ਬੰਦੇ ਵਾਂਗ ਬਣਾ ਦਿੱਤਾ, ਜਿਹੜਾ ਬਹੁਤ ਪਹਿਲੋਂ ਮਰ ਚੁੱਕਿਆ ਹੋਵੇ।"

10ਯਹੋਵਾਹ ਨੇ ਮੈਨੂੰ ਅੰਦਰ ਬੰਦ ਕਰ ਦਿੱਤਾ, ਇਸ ਲਈ ਮੈਂ ਬਾਹਰ ਨਹੀਂ ਆ ਸੱਕਦਾ ਸੀ। ਉਸ ਨੇ ਮੈਨੂੰ ਭਾਰੀ ਬੇੜੀਆਂ ਪਾ ਦਿੱਤੀਆਂ।"

Jeremiah 48 illustration - Jeremiah Chapter 48

11ਜਦੋਂ ਮੈਂ ਰੋਦਾ ਅਤੇ ਸਹਾਇਤਾ ਲਈ ਪੁਕਾਰ ਵੀ ਕਰਦਾ ਹਾਂ ਯਹੋਵਾਹ ਮੇਰੀ ਪ੍ਰਾਰਥਨਾ ਨੂੰ ਨਹੀਂ ਸੁਣਦਾ।"

12ਉਸ ਨੇ ਮੇਰੇ ਰਾਹਾਂ ਨੂੰ ਪੱਥਰ ਨਾਲ ਬੰਦ ਕਰ ਦਿੱਤਾ ਹੈ ਅਤੇ ਮੇਰੇ ਰਾਹਾਂ ਨੂੰ ਵਿੰਗ-ਤਲਿੰਗਾ ਬਣਾ ਦਿੱਤਾ ਹੈ।"

13ਯਹੋਵਾਹ, ਮੇਰੇ ਉੱਤੇ ਹਮਲੇ ਲਈ ਤਿਆਰ ਇੱਕ ਰਿੱਛ ਵਾਂਗ ਹੈ। ਉਹ ਕਿਸੇ ਛੁਪੀ ਹੋਈ ਥਾਂ ਉੱਤੇ ਖਲੋਤੇ ਸ਼ੇਰ ਵਾਂਗ ਹੈ।"

14ਯਹੋਵਾਹ ਨੇ ਮੈਨੂੰ ਮੇਰੇ ਰਾਹ ਤੋਂ ਭਟਕਾਇਆ। ਉਸ ਨੇ ਮੈਨੂੰ ਟੁਕੜਿਆਂ ਵਿੱਚ ਪਾੜ ਸੁੱਟਿਆਂ ਅਤੇ ਮੈਨੂੰ ਬਰਬਾਦ ਕਰ ਦਿੱਤਾ।"

15ਉਸ ਨੇ ਆਪਣੀ ਕਮਾਨ ਤਿਆਰ ਕਰ ਲਈ। ਉਸ ਨੇ ਮੈਨੂੰ ਆਪਣੇ ਤੀਰਾਂ ਦਾ ਨਿਸ਼ਾਨਾ ਬਣਾ ਲਿਆ।"

Jeremiah 48 illustration - Jeremiah Chapter 48

16ਉਸ ਨੇ ਮੇਰੇ ਪੇਟ ਅੰਦਰ ਤੀਰ ਮਾਰਿਆ। ਉਸ ਨੇ ਮੈਨੂੰ ਆਪਣੇ ਤੀਰਾਂ ਨਾਲ ਵਿੰਨ੍ਹਿਆ।"

17ਮੈਂ ਆਪਣੇ ਸਾਰੇ ਲੋਕਾਂ ਲਈ ਇੱਕ ਮਜ਼ਾਕ ਬਣ ਗਿਆ ਹਾਂ। ਉਹ, ਮੇਰਾ ਮਜ਼ਾਕ ਉਡਾਉਣ ਲਈ ਸਾਰਾ ਦਿਨ ਮੇਰੇ ਬਾਰੇ ਗੀਤ ਗਾਉਂਦੇ ਰਹਿੰਦੇ ਨੇ।"

18ਯਹੋਵਾਹ ਨੇ ਇਹ ਜ਼ਹਿਰ (ਸਜ਼ਾ) ਮੈਨੂੰ ਪੀਣ ਲਈ ਦਿੱਤਾ। ਉਸ ਨੇ ਮੈਨੂੰ ਇਸ ਕੌੜੇ ਜ਼ਹਿਰ ਨਾਲ ਭਰ ਦਿੱਤਾ ਹੈ।"

19ਯਹੋਵਾਹ ਨੇ ਮੇਰੇ ਦੰਦਾਂ ਤੋਂ ਰੋੜ ਚਬਵਾਏ। ਉਸ ਨੇ ਮੈਨੂੰ ਧੂੜ ਅੰਦਰ ਮਿੱਧ ਦਿੱਤਾ।"

20ਮੈਂ ਸੋਚਿਆ ਮੈਨੂੰ ਫ਼ੇਰ ਕਦੇ ਵੀ ਸ਼ਾਂਤੀ ਨਹੀਂ ਮਿਲੇਗੀ। ਮੈਂ ਚੰਗੀਆਂ ਚੀਜ਼ਾਂ ਬਾਰੇ ਭੁੱਲ ਗਿਆ।"

Jeremiah 48 illustration - Jeremiah Chapter 48

21ਮੈਂ ਆਪਣੇ-ਆਪ ਨੂੰ ਆਖਿਆ, “ਮੇਰੇ ਕੋਲ ਹੁਣ ਕੋਈ ਵੀ ਉਮੀਦ ਨਹੀਂ ਕਿ ਯਹੋਵਾਹ ਮੇਰੀ ਸਹਾਇਤਾ ਕਰੇਗਾ।”"

22ਯਹੋਵਾਹ, ਮੇਰੀ ਬਿਪਤਾ ਅਤੇ ਭਟਕਣ ਨੂੰ ਚੇਤੇ ਕਰੋ। ਉਸ ਕੌੜੀ ਜ਼ਹਿਰ ਨੂੰ ਯਾਦ ਕਰੋ ਜੋ ਤੁਸੀਂ ਮੈਨੂੰ ਦਿੱਤੀ ਸੀ।"

23ਮੈਨੂੰ, ਮੇਰੀਆਂ ਸਾਰੀਆਂ ਮੁਸੀਬਤਾਂ ਚੰਗੀ ਤਰ੍ਹਾਂ ਯਾਦ ਨੇ। ਅਤੇ ਮੈਂ ਬਹੁਤ ਉਦਾਸ ਹਾਂ।"

24ਪਰ ਫ਼ੇਰ ਮੈਂ ਕਿਸੇ ਹੋਰ ਚੀਜ਼ ਬਾਰੇ ਸੋਚਦਾ ਹਾਂ, ਮੈਨੂੰ ਫ਼ੇਰ ਉਮੀਦ ਹੁੰਦੀ ਹੈ। ਜੋ ਮੈਂ ਸੋਚਦਾ ਹਾਂ ਇਹ ਹੈ:"

25ਯਹੋਵਾਹ ਦੀ ਪ੍ਰੀਤ ਅਤੇ ਮਿਹਰ ਕਦੇ ਵੀ ਨਹੀਂ ਖਤਮ ਹੁੰਦੀ। ਉਸ ਦੀ ਦਇਆ ਕਦੇ ਨਹੀਂ ਮੁੱਕਦੀ।"

Jeremiah 48 illustration - Jeremiah Chapter 48

26ਹਰ ਸਵੇਰੇ ਉਹ ਇਸ ਨੂੰ ਨਵੇਂ ਤਰੀਕਿਆਂ ਨਾਲ ਦਰਸਾਉਂਦਾ ਹੈ! ਯਹੋਵਾਹ ਜੀ, ਤੁਸੀਂ ਕਿੰਨੇ ਸੱਚੇ ਅਤੇ ਵਫ਼ਾਦਾਰ ਹੋ।"

27ਮੈਂ ਆਪਣੇ-ਆਪ ਨੂੰ ਆਖਦਾ ਹਾਂ, “ਯਹੋਵਾਹ ਮੇਰਾ ਪਰਮੇਸ਼ੁਰ ਹੈ ਅਤੇ ਮੈਂ ਉਸ ਵਿੱਚ ਭਰੋਸਾ ਕਰਦਾ ਹਾਂ।”"

28ਯਹੋਵਾਹ ਉਨ੍ਹਾਂ ਲਈ ਨੇਕ ਹੈ ਜੋ ਉਸਦਾ ਇੰਤਜ਼ਾਰ ਕਰਦੇ ਨੇ। ਯਹੋਵਾਹ ਉਨ੍ਹਾਂ ਲੋਕਾਂ ਲਈ ਨੇਕ ਹੈ, ਜਿਹੜੇ ਉਸਦੀ ਉਡੀਕ ਕਰਦੇ ਹਨ।"

29ਕਿਸੇ ਬੰਦੇ ਲਈ ਯਹੋਵਾਹ ਨੂੰ ਉਸ ਨੂੰ ਬਚਾਉਣ ਦਾ, ਖਾਮੋਸ਼ੀ ਨਾਲ ਇੰਤਜ਼ਾਰ ਕਰਨਾ ਚਾਹੀਦਾ ਹੈ।"

30ਕਿਸੇ ਬੰਦੇ ਲਈ ਯਹੋਵਾਹ ਦਾ ਜੂਲਾ ਪਹਿਨਣਾ ਚੰਗਾ ਹੈ। ਕਿਸੇ ਬੰਦੇ ਲਈ ਜਵਾਨੀ ਵੇਲੇ ਤੋਂ ਹੀ ਉਸ ਜੂਲੇ ਨੂੰ ਪਹਿਨਣਾ ਚੰਗਾ ਹੈ।"

Jeremiah 48 illustration - Jeremiah Chapter 48

31ਉਸ ਬੰਦੇ ਨੂੰ ਇੱਕਲਾ ਅਤੇ ਖਾਮੋਸ਼ ਬੈਠਣਾ ਚਾਹੀਦਾ ਹੈ ਜਦੋਂ ਯਹੋਵਾਹ ਆਪਣਾ ਜੂਲਾ ਉਸ ਉੱਤੇ ਪਾਵੇ।"

32ਉਸ ਬੰਦੇ ਨੂੰ ਆਪਣਾ ਚਿਹਰ ਧਰਤ ਵੱਲ ਰੱਖਦੇ ਹੋਏ ਯਹੋਵਾਹ ਅੱਗੇ ਝੁਕਣਾ ਚਾਹੀਦਾ ਹੈ। ਸ਼ਾਇਦ ਫ਼ੇਰ ਵੀ ਕੋਈ ਉਮੀਦ ਹੋਵੇ।"

33ਉਸ ਨੂੰ ਆਪਣੀ ਦੂਸਰੀ ਗੱਲ੍ਹ ਵੀ, ਬੱਪੜ ਮਾਰਨ ਵਾਲੇ ਵੱਲ ਭੁਆ ਦੇਣੀ ਚਾਹੀਦੀ ਹੈ। ਉਸ ਬੰਦੇ ਨੂੰ ਆਪਣੇ-ਆਪ ਨੂੰ ਲੋਕਾਂ ਦੁਆਰਾ ਬੇਇੱਜ਼ਤ ਹੋ ਲੈਣ ਦੇਣਾ ਚਾਹੀਦਾ ਹੈ।"

34ਉਸ ਬੰਦੇ ਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਯਹੋਵਾਹ ਸਦਾ ਲਈ ਲੋਕਾਂ ਨੂੰ ਨਹੀਂ ਤਿਆਗਦਾ।"

35ਯਹੋਵਾਹ ਸਜ਼ਾ ਦਿੰਦਾ ਹੈ,ਜਦੋਂ ਉਸ ਦੇ ਕੋਲ ਰਹਿਮ ਵੀ ਹੁੰਦਾ ਹੈ। ਉਸ ਕੋਲ ਆਪਣੇ ਮਹਾਨ ਪਿਆਰ ਅਤੇ ਉਦਾਰਤਾ ਕਾਰਣ ਕਿਰਪਾ ਹੈ।"

Jeremiah 48 illustration - Jeremiah Chapter 48

36ਯਹੋਵਾਹ ਲੋਕਾਂ ਨੂੰ ਸਜ਼ਾ ਨਹੀਂ ਦੇਣੀ ਚਾਹੁੰਦਾ। ਉਹ ਲੋਕਾਂ ਨੂੰ ਨਾ-ਖੁਸ਼ ਨਹੀਂ ਕਰਨਾ ਚਾਹੁੰਦਾ।"

37ਯਹੋਵਾਹ ਇਨ੍ਹਾਂ ਗੱਲਾਂ ਨੂੰ ਪਸੰਦ ਨਹੀਂ ਕਰਦਾ: ਉਹ ਪਸੰਦ ਨਹੀਂ ਕਰਦਾ ਕਿ ਕੋਈ ਜਣਾ ਧਰਤੀ ਦੇ ਸਾਰੇ ਬੰਦੀਵਾਨਾਂ ਨੂੰ ਆਪਣੇ ਪੈਰਾਂ ਹੇਠਾਂ ਕੁਚਲ ਦੇਵੇ।"

38ਉਹ ਨਿਆਂ ਨੂੰ ਭ੍ਰਸ਼ਟ ਹੁੰਦਿਆਂ ਪਸੰਦ ਨਹੀਂ ਕਰਦਾ। ਪਰ ਕੁਝ ਲੋਕ ਸਰਬ ਉੱਚ ਪਰਮੇਸ਼ੁਰ ਦੇ ਸਾਹਮਣੇ ਇਹ ਬਦ ਗੱਲਾਂ ਕਰਦੇ ਹਨ।"

39ਯਹੋਵਾਹ ਕਿਸੇ ਬੰਦੇ ਨੂੰ ਪਸੰਦ ਨਹੀਂ ਕਰਦਾ ਕਿ ਉਹ ਕਿਸੇ ਦੂਸਰੇ ਬੰਦੇ ਨੂੰ ਧੋਖਾ ਦੇਵੇ। ਯਹੋਵਾਹ ਕਿਸੇ ਵੀ ਅਜਿਹੀ ਗੱਲ ਨੂੰ ਪਸੰਦ ਨਹੀਂ ਕਰਦਾ।"

40ਕੋਈ ਵੀ ਕੁਝ ਅਜਿਹਾ ਨਹੀਂ ਆਖ ਸੱਕਦਾ ਅਤੇ ਇਹ ਵਾਪਰ ਜਾਵੇ, ਜਦੋਂ ਤੀਕ ਕਿ ਯਹੋਵਾਹ ਇਸ ਨੂੰ ਵਾਪਰਨ ਦਾ ਹੁਕਮ ਨਹੀਂ ਦਿੰਦਾ।"

Jeremiah 48 illustration - Jeremiah Chapter 48

41ਸਰਬ-ਉੱਚ ਪਰਮੇਸ਼ੁਰ ਚੰਗੀਆਂ ਅਤੇ ਮਾੜੀਆਂ ਦੋਹਾਂ ਗੱਲਾਂ ਦੇ ਵਾਪਰਨ ਦਾ ਹੁਕਮ ਦਿੰਦਾ ਹੈ।"

42ਕੋਈ ਵੀ ਜੀਵਿਤ ਬੰਦਾ ਸ਼ਿਕਾਇਤਾ ਨਹੀਂ ਕਰ ਸੱਕਦਾ, ਜਦੋਂ ਯਹੋਵਾਹ ਉਸ ਦੇ ਪਾਪਾਂ ਲਈ ਸਜ਼ਾ ਦਿੰਦਾ ਹੈ।"

43ਆਓ ਪੜਤਾਲ ਕਰੀਏ ਅਤੇ ਦੇਖੀਏ ਕਿ ਅਸਾਂ ਕੀ ਕੀਤਾ ਹੈ। ਅਤੇ ਫ਼ੇਰ ਅਸੀਂ ਯਹੋਵਾਹ ਵੱਲ ਮੁੜ ਪਈੇ।"

44ਆਓ ਅਸੀਂ ਆਪਣੇ ਦਿਲਾਂ ਅਤੇ ਹੱਥਾਂ ਨੂੰ ਅਕਾਸ਼ ਦੇ ਪਰਮੇਸ਼ੁਰ ਵੱਲ ਉੱਚਾ ਚੁੱਕੀਏ।"

45ਆਓ ਅਸੀਂ ਉਸ ਨੂੰ ਆਖੀਏ, “ਅਸੀਂ ਪਾਪ ਕੀਤੇ ਅਤੇ ਬੜੇ ਜ਼ਿੱਦੀ ਰਹੇ ਹਾਂ। ਇਸੇ ਲਈ ਹੀ, ਤੁਸੀਂ ਸਾਨੂੰ ਮਾਫ਼ ਨਹੀਂ ਕੀਤਾ।"

Jeremiah 48 illustration - Jeremiah Chapter 48

46ਤੂੰ ਆਪਣੇ-ਆਪ ਨੂੰ ਕਹਿਰ ਨਾਲ ਲਪੇਟ ਲਿਆ ਅਤੇ ਸਾਨੂੰ ਭਜਾਇਆ, ਤੂੰ ਸਾਨੂੰ ਬੇਰਹਿਮੀ ਨਾਲ ਮਾਰ ਦਿੱਤਾ!"

47ਤੁਸੀਂ ਆਪਣੇ ਆਪ ਨੂੰ ਬੱਦਲ ਅੰਦਰ ਲਪੇਟ ਲਿਆ। ਤੁਸੀਂ ਅਜਿਹਾ ਕੀਤਾ ਤਾਂ ਜੋ ਕੋਈ ਵੀ ਪ੍ਰਾਰਥਨਾ ਤੁਹਾਡੇ ਤੀਕ ਨਾ ਪਹੁੰਚ ਸੱਕੇ।"

Chapter Complete

You have read Jeremiah 48

47 verses