Lumina
Jeremiah

Judgment on Babylon

Jeremiah 50·Punjabi Bible

1ਸਾਡੇ ਦੁਸ਼ਮਣ ਸਾਨੂੰ ਹਰ ਸਮੇਂ ਤਲਾਸ਼ਦੇ ਰਹੇ। ਅਸੀਂ ਗਲੀਆਂ ਵਿੱਚ ਵੀ ਨਹੀਂ ਨਿਕਲ ਸੱਕਦੇ ਸਾਂ। ਸਾਡਾ ਅੰਤ ਨੇੜੇ ਆ ਗਿਆ। ਸਾਡਾ ਸਮਾਂ ਮੁੱਕ ਗਿਆ ਸੀ। ਸਾਡਾ ਅੰਤ ਆ ਗਿਆ!"

2ਜਿਨ੍ਹਾਂ ਆਦਮੀਆਂ ਨੇ ਸਾਨੂੰ ਭਜਾਇਆ ਅਕਾਸ਼ ਦੇ ਬਾਜ਼ਾਂ ਨਾਲੋਂ ਵੀ ਤੇਜ਼ ਸਨ। ਉਨ੍ਹਾਂ ਨੇ ਪਹਾੜੀਆਂ ਤੀਕ ਸਾਡਾ ਪਿੱਛਾ ਕੀਤਾ। ਉਹ ਸਾਨੂੰ ਫ਼ੜਨ ਵਾਸਤੇ, ਮਾਰੂਬਲ ਅੰਦਰ ਛੁਪ ਗਏ।"

3ਰਾਜਾ ਸਾਡੇ ਲਈ ਬਹੁਤ ਮਹੱਤਵਪੂਰਣ ਸੀ। ਉਹ ਸਾਡੇ ਲਈ ਸਾਹ ਵਾਂਗ ਸੀ ਜੋ ਅਸੀਂ ਜਿਉਣ ਲਈ ਲੈਂਦੇ ਹਾਂ। ਪਰ ਉਨ੍ਹਾਂ ਵੱਲੋਂ ਰਾਜੇ ਨੂੰ ਜਾਲ ਵਿੱਚ ਫ਼ਸਾ ਲਿਆ ਗਿਆ। ਯਹੋਵਾਹ ਨੇ ਖੁਦ ਰਾਜੇ ਦੀ ਚੋਣ ਕੀਤੀ ਸੀ। ਅਸੀਂ ਰਾਜੇ ਲਈ ਆਖਿਆ ਸੀ, “ਅਸੀਂ ਉਸ ਦੇ ਪ੍ਰਛਾਵੇਂ ਅੰਦਰ ਰਹਾਂਗੇ। ਉਹ ਸਾਨੂੰ ਕੌਮਾਂ ਕੋਲੋਂ ਬਚਾਉਂਦਾ ਹੈ।”"

4ਖੁਸ਼ ਹੋਵੋ, ਅਦੋਨ ਦੇ ਲੋਕੋ। ਊਜ਼ ਦੀ ਧਰਤੀ ਤੇ ਰਹਿਣ ਵਾਲੇ ਤੁਸੀਂ ਲੋਕੋ, ਖੁਸ਼ ਹੋਵੋ। ਪਰ ਚੇਤੇ ਰੱਖੋ, ਯਹੋਵਾਹ ਦੇ ਕਹਿਰ ਦਾ ਪਿਆਲਾ ਛੇਤੀ ਹੀ ਤੁਹਾਡੇ ਲਈ ਵੀ ਆਵੇਗਾ। ਜਦੋਂ ਤੁਸੀਂ ਸਜ਼ਾ ਦਾ ਉਹ ਪਿਆਲਾ ਪੀਵੋਂਗੇ, ਤੁਸੀਂ ਸ਼ਰਾਬੀ ਹੋ ਜਾਵੋਂਗੇ ਅਤੇ ਆਪਣੇ-ਆਪ ਨੂੰ ਨਿਰ-ਬਸਤਰ ਕਰ ਲਵੋਂਗੇ"

5ਸੀਯੋਨ, ਤੇਰੀ ਸਜ਼ਾ ਪੂਰੀ ਹੋ ਗਈ ਹੈ। ਉਹ ਫ਼ੇਰ ਤੋਂ ਤੈਨੂੰ ਦੇਸ਼ ਨਿਕਾਲਾ ਨਹੀਂ ਦੇਵੇਗਾ। ਪਰ ਅਦੋਨ ਦੇ ਲੋਕੋ, ਯਹੋਵਾਹ ਤੁਹਾਡੇ ਪਾਪਾਂ ਦੀ ਸਜ਼ਾ ਦੇਵੇਗਾ। ਉਹ ਤੁਹਾਡੇ ਪਾਪ ਨੰਗੇ ਕਰ ਦ।"

Jeremiah 50 illustration - Jeremiah Chapter 50

6ਯਹੋਵਾਹ ਅੱਗੇ ਇੱਕ ਪ੍ਰਾਰਥਨਾ ਯਹੋਵਾਹ ਜੀ, ਜੋ ਸਾਡੇ ਨਾਲ ਵਾਪਰਿਆ, ਚੇਤੇ ਕਰੋ। ਤੱਕੋ ਅਤੇ ਸਾਡੇ ਨਿਰਾਦਰ ਨੂੰ ਵੇਖੋ।"

7ਸਾਡੀ ਧਰਤੀ ਅਜਨਬੀਆਂ ਨੂੰ ਸੌਂਪ ਦਿੱਤੀ ਗਈ ਹੈ। ਸਾਡੇ ਘਰ ਵਿਦੇਸ਼ੀਆਂ ਦੇ ਹਵਾਲੇ ਕਰ ਦਿੱਤੇ ਗਏ ਨੇ।"

8ਅਸੀਂ ਯਤੀਮ ਬਣ ਗਏ ਹਾਂ, ਸਾਡਾ ਪਿਤਾ ਨਹੀਂ ਰਿਹਾ! ਸਾਡੀਆਂ ਮਾਵਾਂ ਵਿਧਵਾ ਵਰਗੀਆਂ ਬਣ ਗਈਆਂ ਨੇ।"

9ਪੀਣ ਲਈ ਪਾਣੀ ਵੀ ਸਾਨੂੰ ਮੁੱਲ ਲੈਣਾ ਪੈ ਰਿਹਾ। ਬਾਲਣ ਲਈ ਲੱਕੜ ਵੀ ਸਾਨੂੰ ਖਰੀਦਣੀ ਪੈ ਰਹੀ।"

10ਅਸੀਂ ਆਪਣੀਆਂ ਗਰਦਨਾਂ ਤੇ ਜੂਲਾ ਪਾਉਣ ਲਈ ਮਜਬੂਰ ਹਾਂ। ਬਕੱ ਗਏ ਹਾਂ ਅਸੀਂ, ਅਤੇ ਆਰਾਮ ਨਹੀਂ ਮਿਲਦਾ ਅਸਾਂ ਨੂੰ।"

Jeremiah 50 illustration - Jeremiah Chapter 50

11ਅਸੀਂ ਮਿਸਰ ਨਾਲ ਇੱਕ ਇਕਰਾਰਨਾਮਾ ਕੀਤਾ ਸੀ। ਅਸੀਂ ਕਾਫੀ ਰੋਟੀ ਪ੍ਰਾਪਤ ਕਰਨ ਲਈ, ਅਸੀਂਰੀਆਂ ਨਾਲ ਵੀ ਇੱਕ ਇਕਰਾਰਨਾਮਾ ਕੀਤਾ ਸੀ।"

12ਸਾਡੇ ਪੁਰਖਿਆਂ ਨੇ ਤੁਹਾਡੇ ਖਿਲਾਫ਼ ਪਾਪ ਕੀਤਾ ਸੀ। ਹੁਣ ਉਹ ਮਰ ਚੁੱਕੇ ਨੇ। ਹੁਣ ਅਸੀਂ ਉਨ੍ਹਾਂ ਦੇ ਪਾਪਾਂ ਬਦਲੇ ਦੁੱਖ ਭੋਗ ਰਹੇ ਹਾਂ।"

13ਗੁਲਾਮ ਸਾਡੇ ਸ਼ਾਸ਼ਕ ਬਣ ਗਏ ਹਨ। ਸਾਨੂੰ ਉਨ੍ਹਾਂ ਕੋਲੋਂ ਕੋਈ ਨਹੀਂ ਬਚਾ ਸੱਕਦਾ।"

14ਭੋਜਨ ਲਈ ਅਸੀਂ ਆਪਣੇ ਜੀਵਨ ਖਤਰੇ ਵਿੱਚ ਪਾਉਂਦੇ ਹਾਂ। ਇੱਥੇ, ਮਾਰੂਬਲ ਅੰਦਰ ਤਲਵਾਰਧਾਰੀ ਲੋਕ ਨੇ।"

15ਸਾਡੀ ਚਮੜੀ ਭਠ੍ਠੀ ਵਾਂਗ ਭਖਦੀ ਹੈ। ਭੁੱਖ ਕਾਰਣ, ਸਾਨੂੰ ਤੇਜ਼ ਬੁਖਾਰ ਹੈ।"

Jeremiah 50 illustration - Jeremiah Chapter 50

16ਦੁਸ਼ਮਣ ਨੇ ਸੀਯੋਨ ਦੀਆਂ ਔਰਤਾਂ ਦਾ ਬਲਾਤਕਾਰ ਕੀਤਾ। ਉਨ੍ਹਾਂ ਨੇ ਯਹੂਦਾਹ ਦੇ ਸ਼ਹਿਰਾਂ ਅੰਦਰ ਔਰਤਾਂ ਦਾ ਬਲਾਤਕਾਰ ਕੀਤਾ ਹੈ।"

17ਦੁਸ਼ਮਣ ਨੇ ਸਾਡੇ ਰਾਜਕੁਮਾਰਾਂ ਨੂੰ ਫ਼ਾਂਸੀ ਚੜ੍ਹਾਇਆ ਉਨ੍ਹਾਂ ਸਾਡੇ ਬਜ਼ੁਰਗਾਂ ਨੂੰ ਇੱਜ਼ਤ ਨਹੀਂ ਦਿੱਤੀ।"

18ਦੁਸ਼ਮਣ ਨੇ ਸਾਡੇ ਜਵਾਨਾਂ ਤੋਂ ਚੱਕੀ ਤੇ ਆਟਾ ਪਿਸਵਾਇਆ। ਸਾਡੇ ਜਵਾਨ ਲੱਕੜਾਂ ਦੇ ਭਾਰ ਹੇਠਾਂ ਡਗਮਗਾਂ ਗਏ।"

19ਸਾਡੇ ਜ਼ਾਜਕਾਂ ਹੋਰ ਵੱਧੇਰੇ ਸ਼ਹਿਰ ਦੇ ਦਰਵਾਜ਼ਿਆਂ ਤੇ ਨਹੀਂ ਬੈਠਦੇ। ਨੌਜਵਾਨ ਹੋਰ ਵੱਧੇਰੇ ਸੰਗੀਤ ਨਹੀਂ ਬਣਾਉਂਦੇ।"

20ਸਾਡੇ ਦਿਲਾਂ ਵਿੱਚ ਹੁਣ ਖੁਸ਼ੀ ਨਹੀਂ ਹੈ ਸਾਡਾ ਨਾਚ ਮਰਿਆ ਓਧਰ ਰੋਣ ਵਿੱਚ ਬਦਲ ਗਿਆ।"

Jeremiah 50 illustration - Jeremiah Chapter 50

21ਸਾਡੇ ਸਿਰ ਤੋਂ ਤਾਜ ਉਤਰ ਗਿਆ ਹੈ ਸਾਡੇ ਵਾਸਤੇ ਬੁਰੀ ਗੱਲਾਂ ਹੋਇਆਂ ਹੈ ਕਿਉਂ ਕਿ ਅਸੀਂ ਪਾਪ ਕੀਤੇ ਸੀ।"

22ਇਨ੍ਹਾਂ ਗੱਲਾਂ ਕਰਕੇ ਸਾਡੇ ਦਿਲ ਬਿਮਾਰ ਹੋ ਗਏ ਹਨ ਸਾਡੀ ਅੱਖੀਆਂ ਨੂੰ ਠੀਕ ਤਰ੍ਹਾਂ ਨਾਲ ਦਿਖਦਾ ਨਹੀਂ।"

23ਸੀਯੋਨ ਦਾ ਪਹਾੜ ਇੱਕ ਉਜਾੜ ਬਣ ਗਿਆ ਹੈ ਲੂੰਬੜੀਆਂ ਸੀਯੋਨ ਦੇ ਪਹਾੜ ਉੱਤੇ ਨੱਸਦੀਆਂ ਹਨ।"

24ਪਰ ਤੁਸੀਂ, ਯਹੋਵਾਹ ਜੀ ਹਮੇਸ਼ਾ ਲਈ ਰਾਜ ਕਰੋ ਤੁਹਾਡੀ ਰਾਜਿਆਂ ਵਾਲੀ ਕੁਰਸੀ ਹਮੇਸ਼ਾ ਲਈ ਰਹੇਗੀ।"

25ਯਹੋਵਾਹ ਜੀ, ਤੁਸੀਂ ਸਾਨੂੰ ਹਮੇਸ਼ਾ ਲਈ ਭੁੱਲ ਗਏ ਹੋ ਤੁਸੀਂ ਸਾਨੂੰ ਬਹੁਤ ਦੇਰ ਤੋਂ ਇੱਕਲਿਆਂ ਛੱਡ ਦਿੱਤਾ ਹੈ।"

Jeremiah 50 illustration - Jeremiah Chapter 50

26ਯਹੋਵਾਹ ਜੀ, ਸਾਨੂੰ ਆਪਣੇ ਪਾਸ ਵਾਪਸ ਲੈ ਕੇ ਆਵੋ ਅਸੀਂ ਖੁਸ਼ੀ ਨਾਲ ਤੁਹਾਡੇ ਕੋਲ ਵਾਪਸ ਆ ਜਾਵਾਂਗੇ ਸਾਡੀ ਜ਼ਿੰਦਗੀ ਪਹਿਲਾਂ ਵਰਗੀ ਹੀ ਬਣਾ ਦਿਓ।"

27ਤੂੰ ਸਾਡੇ ਉੱਤੇ ਬਹੁਤ ਗੁੱਸੇ ਸੀ। ਕੀ ਤੂੰ ਸਾਨੂੰ ਪੂਰੀ ਤਰ੍ਹਾਂ ਨਾਮੰਜ਼ੂਰ ਕਰ ਦਿੱਤਾ ਹੈ।"

28ਭੂਮਿਕਾ ਮੈਂ ਬੂਜ਼ੀ ਦਾ ਪੁੱਤਰ ਜਾਜਕ ਹਿਜ਼ਕੀਏਲ ਹਾਂ। ਮੈਨੂੰ ਬਾਬਲ ਵਿੱਚ ਕਬਾਰ ਨਹਿਰ ਲਾਗੇ ਦੇਸ ਨਿਕਾਲਾ ਮਿਲਿਆ ਸੀ। ਜਦੋਂ ਆਸਮਾਨ ਫ਼ਟ ਗਏ ਅਤੇ ਮੈਂ ਪਰਮੇਸ਼ੁਰ ਦੇ ਦਰਸ਼ਨ ਵੇਖੇ। ਇਹ ਗੱਲ ਤੇਰਵੇਂ ਵਰ੍ਹੇ ਦੇ ਚੌਬੇ ਮਹੀਨੇ ਦੇ ਪੰਜਵੇਂ ਦਿਨ ਦੀ ਹੈ। ਰਾਜੇ ਯਹੋਯਾਕੀਨ ਦੇ ਦੇਸ਼ ਵਿੱਚੋਂ ਦੇਸ ਨਿਕਾਲੇ ਦੇ ਪੰਜਵੇਂ ਵਰ੍ਹੇ ਵਿੱਚ ਮਹੀਨੇ ਦੇ ਪੰਜਵੇਂ ਦਿਨ ਹਿਜ਼ਕੀਏਲ ਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਬਾਵੇਂ ਯਹੋਵਾਹ ਦੀ ਸ਼ਕਤੀ ਉਸ ਉੱਤੇ ਆਈ।"

29ਯਹੋਵਾਹ ਦਾ ਰਬ-ਪਰਮੇਸ਼ੁਰ ਦਾ ਤਖਤ ਮੈਂ (ਹਿਜ਼ਕੀਏਲ) ਉੱਤਰ ਵੱਲੋਂ ਇੱਕ ਵੱਡਾ ਤੂਫ਼ਾਨ ਆਉਂਦਿਆਂ ਦੇਖਿਆ। ਇੱਕ ਤੇਜ਼ ਹਵਾ ਵਾਲਾ ਇੱਕ ਵੱਡਾ ਬੱਦਲ ਸੀ, ਅਤੇ ਇਸ ਵਿੱਚੋਂ ਅੱਗ ਚਮਕ ਰਹੀ ਸੀ। ਇਸਦੇ ਸਾਰੇ ਪਾਸੇ ਰੌਸ਼ਨੀ ਲਿਸ਼ਕ ਰਹੀ ਸੀ ਅਤੇ ਇਸਦੇ ਅੰਦਰੋਂ ਕੁਝ ਗਰਮ ਧਾਤ ਜਿਹਾ ਅੱਗ ਵਿੱਚ ਭਖ ਰਿਹਾ ਸੀ।"

30ਬਦ੍ਦਲ ਦੇ ਅੰਦਰ, ਚਾਰ ਜਾਨਵਰ ਸਨ ਜਿਹੜੇ ਬੰਦਿਆਂ ਵਰਗੇ ਦਿਖਾਈ ਦਿੰਦੇ ਸਨ।"

Jeremiah 50 illustration - Jeremiah Chapter 50

31ਪਰ ਹਰੇਕ ਜਾਨਵਰ ਦੇ ਚਾਰ ਮੂੰਹ ਅਤੇ ਚਾਰ ਖੰਭ ਸਨ।"

32ਉਨ੍ਹਾਂ ਦੀਆਂ ਲੱਤਾਂ ਸਿੱਧੀਆਂ ਸਨ। ਉਨ੍ਹਾਂ ਦੇ ਪੈਰ ਗਾਂ ਦੇ ਪੈਰਾਂ ਵਰਗੇ ਦਿਖਾਈ ਦਿੰਦੇ ਸਨ। ਅਤੇ ਉਹ ਲਿਸ਼ਕਾਏ ਹੋਏ ਪਿੱਤਲ ਵਾਂਗ ਚਮਕਦੇ ਸਨ।"

33ਉਨ੍ਹਾਂ ਦੇ ਖੰਭਾਂ ਹੇਠਾਂ ਮਨੁੱਖੀ ਬਾਹਾਂ ਸਨ। ਓੱਥੇ ਚਾਰ ਜਾਨਵਰ ਸਨ। ਅਤੇ ਹਰ ਜਾਨਵਰ ਦੇ ਚਾਰ ਮੂੰਹ ਅਤੇ ਚਾਰ ਖੰਭ ਸਨ। ਖੰਭ ਇੱਕ ਦੂਸਰੇ ਨਾਲ ਛੁੰਹਦੇ ਸਨ। ਹਿਲਣ ਸਮੇਂ ਜਾਨਵਰ ਮੁੜਦੇ ਨਹੀਂ ਸਨ।"

34ਉਹ ਉਸ ਦਿਸ਼ਾ ਵੱਲ ਤੁਰੇ ਜਿੱਧਰ ਉਹ ਤੱਕ ਰਹੇ ਸਨ।"

35ਹਰ ਜਾਨਵਰ ਦੇ ਚਾਰ ਮੂੰਹ ਸਨ। ਉਨ੍ਹਾਂ ਦੇ ਅੱਗੇ ਮਨੁੱਖ ਦਾ ਚਿਹਰਾ ਸੀ। ਸੱਜੇ ਪਾਸੇ ਸ਼ੇਰ ਦਾ ਚਿਹਰਾ ਸੀ। ਖੱਬੇ ਪਾਸੇ ਬਲਦ ਦਾ ਚਿਹਰਾ ਸੀ ਅਤੇ ਪਿੱਛਲਾ ਪਾਸਾਂ ਬਾਜ਼ ਦਾ ਚਿਹਰਾ ਸੀ।"

Jeremiah 50 illustration - Jeremiah Chapter 50

36ਜਾਨਵਰਾਂ ਦੇ ਖੰਭ ਉਨ੍ਹਾਂ ਦੇ ਉੱਪਰ ਵੱਲ ਫ਼ੈਲੇ ਹੋਏ ਹਨ। ਆਪਣੇ ਦੋ ਖੰਭਾਂ ਨਾਲ ਹਰ ਜਾਨਵਰ ਆਪਣੇ ਨੇੜੇ ਦੇ ਜਾਨਵਰਾਂ ਨੂੰ ਛੁਹੰਦਾ ਸੀ ਅਤੇ ਆਪਣੇ ਦੂਸਰੇ ਦੋ ਖੰਭਾਂ ਨਾਲ ਉਹ ਆਪਣੇ ਸ਼ਰੀਰ ਨੂੰ ਢੱਕਦਾ ਸੀ।"

37ਹਰ ਜਾਨਵਰ ਆਪਣੀ ਤੱਕਣ ਵਾਲੀ ਦਿਸ਼ਾ ਵੱਲ ਤੁਰਿਆ। ਉਹ ਉੱਥੇ ਹੀ ਗਏ ਜਿੱਥੇ ਹਵਾ ਉਨ੍ਹਾਂ ਨੂੰ ਲੈ ਗਈ। ਪਰ ਉਹ ਹਿਲਣ ਸਮੇਂ ਮੁੜੇ ਨਹੀਂ।"

38ਜਾਨਵਰ ਇੰਝ ਦਿਖਾਈ ਦਿੰਦੇ ਸਨ। ਜਾਨਵਰਾਂ ਦੇ ਵਿੱਚਕਾਰਲੀ ਜਗ੍ਹਾ ਜਿਹੜੀ ਅੱਗ ਦੇ ਮਘਦੇ ਕੋਲਿਆਂ ਵਾਂਗ ਦਿਖਾਈ ਦਿੰਦੀ ਸੀ ਅੱਗ ਜਾਨਵਰਾਂ ਦੇ ਦਰਮਿਆਨ ਫ਼ਿਰਦੀਆਂ ਹੋਈਆਂ ਛੋਟੀਆਂ ਮਸਾਲਾਂ ਵਾਂਗ ਸੀ। ਅੱਗ ਤੇਜ਼ ਚਮਕ ਵਾਲੀ ਸੀ ਅਤੇ ਇਸ ਵਿੱਚੋਂ ਬਿਜਲੀ ਲਿਸ਼ਕ ਰਹੀ ਸੀ!"

39ਜਾਨਵਰ ਅੱਗੇ ਪਿੱਛੇ ਦੌੜਦੇ ਸਨ-ਬਿਜਲੀ ਦੀ ਤੇਜ਼ੀ ਨਾਲ!"

40ਮੈਂ ਉਨ੍ਹਾਂ ਜਾਨਵਰਾਂ ਵੱਲ ਦੇਖ ਰਿਹਾ ਸਾਂ ਜਦੋਂ ਮੇਰਾ ਚਾਰ ਪਹੀਆਂ ਵੱਲ ਧਿਆਨ ਗਿਆ ਜਿਹੜੇ ਧਰਤੀ ਨੂੰ ਛੂਹਂਦੇ ਸਨ। ਹਰ ਜਾਨਵਰ ਦੇ ਇੱਕ ਪਹੀਆ ਲੱਗਿਆ ਹੋਇਆ ਸੀ। ਸਾਰੇ ਪਹੀਏ ਇੱਕੋ ਜਿਹੇ ਦਿਖਾਈ ਦਿੰਦੇ ਸਨ। ਪਹੀਏ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਉਹ ਕਿਸੇ ਸਾਫ਼ ਪੀਲੇ ਜਵਾਹਰ ਨਾਲ ਬਣਾਏ ਗਏ ਹੋਣ। ਉਹ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਪਹੀਏ ਅੰਦਰ ਇੱਕ ਹੋਰ ਪਹੀਆ ਹੋਵੇ।"

Jeremiah 50 illustration - Jeremiah Chapter 50

41ਪਹੀਏ ਹਰ ਦਿਸ਼ਾ ਵੱਲ ਹਿੱਲ ਸੱਕਦੇ ਸਨ। ਪਰ ਚੱਲਣ ਸਮੇਂ, ਜਾਨਵਰ ਮੁੜਦੇ ਨਹੀਂ ਸਨ!"

42ਪਹੀਆਂ ਦੇ ਚੱਕੇ ਲੰਮੇ ਅਤੇ ਡਰਾਉਣੇ ਸਨ। ਚਹੁਂਆਂ ਪਹੀਆਂ ਦੇ ਚੱਕੇ ਲੰਮੇ ਅਤੇ ਭੈਭੀਤ ਕਰਨ ਵਾਲੇ ਸਨ! ਚਹੁਂਆਂ ਚਕਿਆਂ ਦੇ ਸਾਰੇ ਪਾਸੇ ਅੱਖਾਂ ਸਨ।"

43ਪਹੀਏ ਹਮੇਸ਼ਾ ਜਾਨਵਰਾਂ ਨਾਲ ਹੀ ਹਿਲਦੇ ਸਨ। ਜੇ ਜਾਨਵਰ ਹਵਾ ਵਿੱਚ ਉੱਚੇ ਜਾਂਦੇ ਪਹੀਏ ਵੀ ਉਨ੍ਹਾਂ ਦੇ ਨਾਲ ਜਾਂਦੇ ਸਨ।"

44ਉਹ ਉਧਰ ਹੀ ਜਾਂਦੇ ਸਨ ਜਿੱਧਰ ਹਵਾ ਉਨ੍ਹਾਂ ਨੂੰ ਲੈ ਜਾਂਦੀ ਸੀ, ਅਤੇ ਪਹੀਏ ਵੀ ਨਾਲ ਹੀ ਜਾਂਦੇ ਸਨ। ਕਿਉਂ ਕਿ ਜਾਨਵਰਾਂ ਦੀ ਹਵਾ ਪਹੀਆਂ ਅੰਦਰ ਸੀ।"

45ਇਸ ਲਈ ਜੇ ਜਾਨਵਰ ਹਿਲਦੇ ਸਨ ਤਾਂ ਪਹੀਏ ਵੀ ਹਿਲਦੇ ਸਨ। ਜੇ ਜਾਨਵਰ ਖਲੋ ਜਾਂਦੇ ਸਨ ਤਾਂ ਪਹੀਏ ਵੀ ਰੁਕ ਜਾਂਦੇ ਸਨ। ਜੇ ਪਹੀਏ ਹਵਾ ਵਿੱਚ ਉੱਚੇ ਜਾਂਦੇ, ਤਾਂ ਜਾਨਵਰ ਵੀ ਉਨ੍ਹਾਂ ਦੇ ਨਾਲ ਜਾਂਦੇ ਸਨ। ਕਿਉਂ ਕਿ ਪਹੀਆਂ ਅੰਦਰ ਹਵਾ ਸੀ।"

Jeremiah 50 illustration - Jeremiah Chapter 50

46ਜਾਨਵਰਾਂ ਦੇ ਸਿਰਾਂ ਉੱਪਰ ਬੜੀ ਅਜੀਬ ਚੀਜ਼ ਸੀ। ਇਹ ਇਸ ਤਰ੍ਹਾਂ ਸੀ ਜਿਵੇਂ ਕੋਈ ਪਿਆਲਾ ਮੂਧਾ ਕੀਤਾ ਗਿਆ ਹੋਵੇ। ਅਤੇ ਪਿਆਲਾ ਬਲੌਰ ਵਾਂਗ ਪਾਰਦਰਸ਼ੀ ਸੀ।"

Chapter Complete

You have read Jeremiah 50

46 verses