Lumina
Jeremiah

Fall of Babylon Foretold

Jeremiah 51·Punjabi Bible

1ਇਸ ਪਿਆਲੇ ਹੇਠਾਂ ਹਰ ਜਾਨਵਰ ਦੇ ਖੰਭ ਆਪਣੇ ਨਾਲ ਲਗਦੇ ਜਾਨਵਰਾਂ ਤੀਕ ਪਹੁੰਚਦੇ ਸਨ। ਦੋ ਖੰਭ ਇੱਕ ਪਾਸੇ ਵੱਲ ਫ਼ੈਲੇ ਹੋਏ ਸਨ ਅਤੇ ਦੋ ਖੰਭ ਦੂਸਰੇ ਪਾਸੇ ਵੱਲ, ਇਸਦੇ ਸ਼ਰੀਰ ਨੂੰ ਕੱਜਦੇ ਹੋਏ।"

2ਫ਼ੇਰ ਮੈਂ ਖੰਭਾਂ ਦੀ ਸਰਸਰਾਹਟ ਸੁਣੀ। ਹਰ ਵਾਰੀ ਜਦੋਂ ਉਹ ਜਾਨਵਰ ਹਿਲਦੇ ਸਨ, ਉਨ੍ਹਾਂ ਦੇ ਖੰਭ ਬਹੁਤ ਉੱਚੀ ਆਵਾਜ਼ ਕਰਦੇ ਸਨ। ਉਹ ਪਾਣੀ ਦੇ ਹੜ੍ਹ ਵਰਗੀ ਆਵਾਜ਼ ਕਰਦੇ ਸਨ। ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਵਾਂਗ ਸ਼ੋਰੀਲੇ ਸਨ। ਉਹ ਇੱਕ ਫ਼ੌਜ ਵਾਂਗ ਜਾਂ ਲੋਕਾਂ ਦੀ ਭੀੜ ਵਾਂਗ ਸ਼ੋਰੀਲੇ ਸਨ ਅਤੇ ਜਦੋਂ ਉਹ ਜਾਨਵਰ ਹਿਲਣੋ ਹਟ ਜਾਂਦੇ ਸਨ, ਉਹ ਆਪਣੇ ਖੰਭਾਂ ਨੂੰ ਆਪਣੇ ਪਾਸਿਆਂ ਤੇ ਸੁੱਟ ਲੈਂਦੇ ਸਨ।"

3ਜਾਨਵਰਾਂ ਨੇ ਹਿਲਣਾ ਬੰਦ ਕਰ ਦਿੱਤਾ ਅਤੇ ਆਪਣੇ ਖੰਭ ਹੇਠਾਂ ਕਰ ਲੇ। ਅਤੇ ਇੱਕ ਹੋਰ ਉੱਚੀ ਆਵਾਜ਼ ਆਈ। ਇਹ ਆਵਾਜ਼ ਉਨ੍ਹਾਂ ਦੇ ਸਿਰ ਉਤਲੇ ਪਿਆਲੇ ਤੋਂ ਉੱਠੀ।"

4ਉਸ ਪਿਆਲੇ ਦੇ ਸਿਖਰ ਉੱਤੇ ਇੱਕ ਚੀਜ਼ ਸੀ ਜਿਹੜੀ ਤਖਤ ਵਰਗੀ ਦਿਖਾਈ ਦਿੰਦੀ ਸੀ। ਇਹ ਨੀਲਮ ਦੇ ਪੱਥਰ ਵਰਗੀ ਨੀਲੀ ਸੀ। ਅਤੇ ਕੋਈ ਚੀਜ਼ ਸੀ ਜਿਹੜੀ ਉਸ ਤਖਤ ਉੱਤੇ ਬੈਠੇ ਬੰਦੇ ਵਰਗੀ ਦਿਖਾਈ ਦਿੰਦੀ ਸੀ!"

5ਮੈਂ ਉਸਤੇ ਉਸਦੀ ਕਮਰ ਤੋਂ ਉਤਾਂਹ ਵੱਲ ਦੇਖਿਆ। ਉਹ ਗਰਮ ਧਾਤ ਵਾਂਗ ਦਿਖਾਈ ਦਿੰਦਾ ਸੀ। ਇਸ ਤਰ੍ਹਾਂ ਦਿਖਾਈ ਦਿੰਦਾ ਸੀ ਜਿਵੇਂ ਉਸ ਦੇ ਸਾਰੀ ਪਾਸੀਁ ਅੱਗ ਹੋਵੇ! ਅਤੇ ਮੈਂ ਉਸ ਵੱਲ ਕਮਰ ਤੋਂ ਹੇਠਾਂ ਦੇਖਿਆ। ਇਸ ਤਰ੍ਹਾਂ ਦਿਖਾਈ ਦਿੰਦਾ ਸੀ ਜਿਵੇਂ ਉਸ ਦੇ ਆਲੇ-ਦੁਆਲੇ ਅੱਗ ਦੀ ਚਮਕ ਹੋਵੇ।"

Jeremiah 51 illustration - Jeremiah Chapter 51

6ਉਸ ਦੇ ਆਲੇ-ਦੁਆਲੇ ਚਮਕਦੀ ਅੱਗ ਬੱਦਲ ਵਿੱਚਲੀ ਸਤਰੰਗੀ ਪੀਂਘ ਵਰਗੀ ਸੀ। ਇਹ ਯਹੋਵਾਹ ਦਾ ਪਰਤਾਪ ਸੀ। ਜਿਵੇਂ ਹੀ ਮੈਂ ਇਸ ਨੂੰ ਦੇਖਿਆ, ਮੈਂ ਧਰਤੀ ਤੇ ਡਿੱਗ ਪਿਆ। ਮੈਂ ਧਰਤੀ ਵੱਲ ਆਪਣਾ ਮੂੰਹ ਕਰਕੇ ਝੁਕ ਗਿਆ। ਫ਼ੇਰ ਮੈਂ ਆਪਣੇ ਨਾਲ ਗੱਲ ਕਰਦੀ ਇੱਕ ਆਵਾਜ਼ ਸੁਣੀ।"

7The Lord Speaks to Ezekiel ਆਵਾਜ਼ ਨੇ ਆਖਿਆ, “ਆਦਮੀ ਦੇ ਪੁੱਤਰ, ਉੱਠ ਕੇ ਖਲੋ ਜਾ ਅਤੇ ਮੈਂ ਤੇਰੇ ਨਾਲ ਗੱਲ ਕਰਾਂਗਾ।”"

8ਫ਼ੇਰ ਇੱਕ ਹਵਾ ਵਗੀ ਅਤੇ ਮੈਨੂੰ ਚੁੱਕ ਕੇ ਪੈਰਾਂ ਤੇ ਖੜ੍ਹਾ ਕਰ ਦਿੱਤਾ। ਅਤੇ ਮੈਂ ਉਸ ਵਿਅਕਤੀ (ਪਰਮੇਸ਼ੁਰ) ਨੂੰ ਸੁਣਿਆ ਜਿਸਨੇ ਮੇਰੇ ਨਾਲ ਗੱਲ ਕੀਤੀ ਸੀ।"

9ਉਸ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਪਰਿਵਾਰ ਨਾਲ ਗੱਲ ਕਰਨ ਲਈ ਭੇਜ ਰਿਹਾ ਹਾਂ। ਉਹ ਲੋਕ ਬਹੁਤ ਵਾਰੀ ਮੇਰੇ ਵਿਰੁੱਧ ਹੋਏ। ਅਤੇ ਉਨ੍ਹਾਂ ਦੇ ਪੁਰਖੇ ਮੇਰੇ ਵਿਰੁੱਧ ਹੋਏ। ਉਨ੍ਹਾਂ ਨੇ ਮੇਰੇ ਵਿਰੁੱਧ ਬਹੁਤ ਵਾਰੀ ਪਾਪ ਕੀਤਾ ਹੈ-ਅਤੇ ਉਹ ਅੱਜ ਦਿਨ ਤੱਕ ਵੀ ਮੇਰੇ ਖਿਲਾਫ਼ ਪਾਪ ਕਰੀ ਜਾ ਰਹੇ ਹਨ।"

10ਮੈਂ ਤੈਨੂੰ ਉਨ੍ਹਾਂ ਲੋਕਾਂ ਨਾਲ ਗੱਲ ਕਰਨ ਲਈ ਭੇਜ ਰਿਹਾ ਹਾਂ। ਪਰ ਉਹ ਬਹੁਤ ਜ਼ਿੱਦੀ ਹਨ। ਉਹ ਬਹੁਤ ਸਖਤ ਦਿਲ ਹਨ। ਪਰ ਤੂੰ ਉਨ੍ਹਾਂ ਨਾਲ ਜ਼ਰੂਰ ਗੱਲ ਕਰੀਂ। ਤੂੰ ਇਹ ਜ਼ਰੂਰ ਆਖੀਂ, ‘ਯਹੋਵਾਹ ਸਾਡਾ ਪ੍ਰਭੂ, ਇਹ ਗੱਲਾਂ ਆਖਦਾ ਹੈ।’"

Jeremiah 51 illustration - Jeremiah Chapter 51

11ਪਰ ਉਹ ਲੋਕ ਤੇਰੀ ਗੱਲ ਨਹੀਂ ਸੁਣਨਗੇ। ਉਹ ਮੇਰੇ ਵਿਰੁੱਧ ਪਾਪ ਕਰਨ ਤੋਂ ਨਹੀਂ ਹਟਣਗੇ। ਕਿਉਂ ਕਿ ਉਹ ਲੋਕ ਬਹੁਤ ਵਿਦਰੋਹੀ ਹਨ-ਉਹ ਹਮੇਸ਼ਾ ਮੇਰੇ ਵਿਰੁੱਧ ਹੋ ਜਾਂਦੇ ਹਨ। ਪਰ ਤੂੰ ਉਨ੍ਹਾਂ ਨੂੰ ਇਹ ਗੱਲਾਂ ਜ਼ਰੂਰ ਆਖੀਂ ਤਾਂ ਜੋ ਉਹ ਜਾਣ ਲੈਣ ਕਿ ਉਨ੍ਹਾਂ ਦੇ ਦਰਮਿਆਨ ਇੱਕ ਨਬੀ ਰਹਿੰਦਾ ਹੈ।"

12“ਆਦਮੀ ਦੇ ਪੁੱਤਰ, ਉਨ੍ਹਾਂ ਲੋਕਾਂ ਤੋਂ ਭੈਭੀਤ ਨਾ ਹੋਵੀਂ। ਉਨ੍ਹਾਂ ਦੀਆਂ ਆਖੀਆਂ ਗੱਲਾਂ ਤੋਂ ਭੈਭੀਤ ਨਾ ਹੋਵੀਂ। ਇਹ ਸੱਚ ਹੈ ਕਿ ਉਹ ਤੇਰੇ ਖਿਲਾਫ਼ ਹੋ ਜਾਣਗੇ ਅਤੇ ਤੈਨੂੰ ਨੁਕਸਾਨ ਪੁਚਾਉਣ ਦੀ ਕੋਸ਼ਿਸ਼ ਕਰਨਗੇ। ਉਹ ਕੰਡਿਆਂ ਵਰਗੇ ਹੋਣਗੇ। ਤੂੰ ਸੋਚੇਂਗਾ ਜਿਵੇਂ ਤੂੰ ਬਿਛੂਆਂ ਦੇ ਦਰਮਿਆਨ ਰਹਿ ਰਿਹਾ ਹੈ। ਪਰ ਉਨ੍ਹਾਂ ਦੀਆਂ ਆਖੀਆਂ ਗੱਲਾਂ ਤੋਂ ਭੈਭੀਤ ਨਾ ਹੋਵੀਂ। ਉਹ ਵਿਦਰੋਹੀ ਬੰਦੇ ਹਨ। ਪਰ ਉਨ੍ਹਾਂ ਤੋਂ ਭੈਭੀਤ ਨਾ ਹੋਵੀ।"

13ਤੂੰ ਉਨ੍ਹਾਂ ਨੂੰ ਉਹ ਗੱਲਾਂ ਜ਼ਰੂਰ ਆਖੀਂ ਜੋ ਮੈਂ ਤੈਨੂੰ ਦੱਸਦਾ ਹਾਂ। ਮੈਂ ਜਾਣਦਾ ਹਾਂ ਕਿ ਉਹ ਤੇਰੀ ਗੱਲ ਨਹੀਂ ਸੁਣਨਗੇ। ਅਤੇ ਉਹ ਮੇਰੇ ਵਿਰੁੱਧ ਪਾਪ ਕਰਨ ਤੋਂ ਨਹੀਂ ਹਟਣਗੇ! ਕਿਉਂ? ਕਿਉਂ ਕਿ ਉਹ ਵਿਦਰੋਹੀ ਬੰਦੇ ਹਨ।"

14“ਆਦਮੀ ਦੇ ਪੁੱਤਰ ਤੂੰ ਉਨ੍ਹਾਂ ਗੱਲਾਂ ਨੂੰ ਧਿਆਨ ਨਾਲ ਜ਼ਰੂਰ ਸੁਣ ਜੋ ਮੈਂ ਤੈਨੂੰ ਆਖਦਾ ਹਾਂ। ਉਨ੍ਹਾਂ ਵਿਦਰੋਹੀ ਬੰਦਿਆਂ ਵਾਂਗ ਮੇਰੇ ਵਿਰੁੱਧ ਨਾ ਹੋ ਜਾਵੀਂ। ਆਪਣਾ ਮੂੰਹ ਖੋਲ੍ਹ ਅਤੇ (ਉਨ੍ਹਾਂ ਸ਼ਬਦਾਂ ਨੂੰ ਪ੍ਰਵਾਨ ਕਰ ਜੋ ਮੈਂ ਤੈਨੂੰ ਦਿੰਦਾ ਹਾਂ ਅਤੇ ਫ਼ੇਰ ਉਹੀ ਸ਼ਬਦ ਉਨ੍ਹਾਂ ਲੋਕਾਂ ਨੂੰ ਸੁਣਾਈ) ਇਨ੍ਹਾਂ ਸ਼ਬਦਾਂ ਨੂੰ ਖਾ ਲੈ।”"

15ਫ਼ੇਰ ਮੈਂ (ਹਿਜ਼ਕੀਏਲ) ਆਪਣੇ ਵੱਲ ਵੱਧਦਾ ਹੋਇਆ ਇੱਕ ਬਾਜੂ ਦੇਖਿਆ। ਇਸਨੇ ਇੱਕ ਪੱਤਰੀ ਫ਼ੜੀ ਹੋਈ ਸੀ ਜਿਸ ਉੱਤੇ ਸ਼ਬਦ ਲਿਖੇ ਹੋਏ ਸਨ।"

Jeremiah 51 illustration - Jeremiah Chapter 51

16ਮੈਂ ਸੂਚੀ ਪੱਤਰ ਨੂੰ ਖੋਲ੍ਹਿਆ ਅਤੇ ਉੱਥੇ ਅੱਗੇ ਅਤੇ ਪਿੱਛੇ ਸ਼ਬਦ ਲਿਖੇ ਹੋਏ ਸਨ। ਓੱਥੇ ਹਰ ਤਰ੍ਹਾਂ ਦੇ ਸੋਗੀ ਗੀਤ, ਸੋਗੀ ਕਹਾਣੀਆਂ ਅਤੇ ਚੇਤਾਵਨੀਆਂ ਸਨ।"

17ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਜੋ ਤੂੰ ਦੇਖਦਾ ਹੈਂ ਉਸ ਨੂੰ ਖਾ ਜਾ। ਇਸ ਪੱਤਰੀ ਨੂੰ ਖਾ ਜਾ, ਅਤੇ ਫ਼ੇਰ ਜਾਕੇ ਇਹ ਗੱਲਾਂ ਇਸਰਾਏਲ ਦੇ ਪਰਿਵਾਰ ਨੂੰ ਦੱਸ।”"

18ਇਸ ਲਈ ਮੈਂ ਆਪਣਾ ਮੂੰਹ ਖੋਲ੍ਹਿਆ ਅਤੇ ਪੱਤਰੀ ਨੂੰ ਆਪਣੇ ਮੂੰਹ ਵਿੱਚ ਰੱਖ ਲਿਆ।"

19ਫ਼ੇਰ ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਮੈਂ ਤੈਨੂੰ ਇਹ ਪੱਤਰੀ ਦੇ ਰਿਹਾ ਹਾਂ। ਇਸ ਨੂੰ ਨਿਗਲ ਲੈ! ਇਸ ਪੱਤਰੀ ਨੂੰ ਆਪਣੇ ਸ਼ਰੀਰ ਵਿੱਚ ਭਰ ਜਾਣ ਦੇ।” ਇਸ ਲਈ ਮੈਂ ਪੱਤਰੀ ਖਾ ਲਈ। ਇਹ ਮੇਰੇ ਮੂੰਹ ਵਿੱਚ ਸ਼ਹਿਦ ਵਰਗੀ ਮਿੱਠੀ ਲਗੀ ਸੀ।"

20ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਇਸਰਾਏਲ ਦੇ ਪਰਿਵਾਰ ਵੱਲ ਜਾ। ਉਨ੍ਹਾਂ ਨੂੰ ਮੇਰੇ ਸ਼ਬਦ ਸੁਣਾ।"

Jeremiah 51 illustration - Jeremiah Chapter 51

21ਮੈਂ ਤੈਨੂੰ ਕਿਸੇ ਵਿਦੇਸ਼ੀਆਂ ਕੋਲ ਨਹੀਂ ਭੇਜ ਰਿਹਾ ਜਿਹੜੇ ਤੈਨੂੰ ਸਮਝ ਨਹੀਂ ਸੱਕਦੇ। ਤੈਨੂੰ ਕਿਸੇ ਹੋਰ ਭਾਸ਼ਾ ਨੂੰ ਸਿੱਖਣ ਦੀ ਲੋੜ ਨਹੀਂ! ਮੈਂ ਤੈਨੂੰ ਇਸਰਾਏਲ ਦੇ ਪਰਿਵਾਰ ਵੱਲ ਭੇਜ ਰਿਹਾ ਹਾਂ!"

22ਮੈਂ ਤੈਨੂੰ ਉਨ੍ਹਾਂ ਭਿੰਨ-ਭਿੰਨ ਦੇਸਾਂ ਵੱਲ ਨਹੀਂ ਭੇਜ ਰਿਹਾ ਜਿੱਥੇ ਲੋਕ ਅਜਿਹੀ ਭਾਸ਼ਾ ਬੋਲਦੇ ਨੇ ਜਿਸ ਨੂੰ ਤੂੰ ਸਮਝ ਨਹੀਂ ਸੱਕਦਾ। ਜੇ ਤੂੰ ਉਨ੍ਹਾਂ ਲੋਕਾਂ ਕੋਲ ਜਾ ਕੇ ਉਨ੍ਹਾਂ ਨਾਲ ਗੱਲ ਕੀਤੀ ਤਾਂ ਉਹ ਤੇਰੀ ਆਖੀ ਹੋਈ ਗੱਲ ਨੂੰ ਨਹੀਂ ਸੁਣਨਗੇ।"

23ਨਹੀਂ! ਮੈਂ ਤੈਨੂੰ ਇਸਰਾਏਲ ਦੇ ਪਰਿਵਾਰ ਵੱਲ ਭੇਜ ਰਿਹਾ ਹਾਂ। ਸਿਰਫ਼, ਉਨ੍ਹਾਂ ਲੋਕਾਂ ਦੇ ਦਿਲ ਹੀ ਸਖਤ ਹਨ-ਉਹ ਬਹੁਤ ਜ਼ਿੱਦੀ ਨੇ। ਅਤੇ ਇਸਰਾਏਲ ਦੇ ਲੋਕ ਤੈਨੂੰ ਸੁਣਨ ਤੋਂ ਇਨਕਾਰ ਕਰਨਗੇ। ਉਹ ਮੈਨੂੰ ਸੁਣਨਾ ਨਹੀਂ ਚਾਹੁੰਦੇ?"

24ਪਰ ਮੈਂ ਤੈਨੂੰ ਉਨ੍ਹਾਂ ਜਿੰਨਾ ਹੀ ਜ਼ਿੱਦੀ ਬਣਾ ਦਿਆਂਗਾ। ਤੇਰਾ ਸਿਰ ਵੀ ਉਨ੍ਹਾਂ ਵਰਗਾ ਹੀ ਪੱਕਾ ਹੋਵੇਗਾ!"

25ਹੀਰਾ ਪੱਥਰ ਨਾਲੋਂ ਸਖਤ ਹੁੰਦਾ ਹੈ। ਇਸੇ ਤਰ੍ਹਾਂ ਤੇਰਾ ਸਿਰ ਉਨ੍ਹਾਂ ਦੇ ਸਿਰ ਨਾਲੋਂ ਪਕੇਰਾ ਹੋਵੇਗਾ! ਤੂੰ ਹੋਰ ਵੱਧੇਰੇ ਜ਼ਿੱਦੀ ਹੋਵੇਂਗਾ, ਇਸ ਲਈ ਤੂੰ ਉਨ੍ਹਾਂ ਲੋਕਾਂ ਤੋਂ ਭੈਭੀਤ ਨਹੀਂ ਹੋਵੇਂਗਾ। ਤੂੰ ਉਨ੍ਹਾਂ ਲੋਕਾਂ ਤੋਂ ਭੈਭੀਤ ਨਹੀਂ ਹੋਵੇਂਗਾ ਜਿਹੜੇ ਹਮੇਸ਼ਾ ਮੇਰੇ ਖਿਲਾਫ਼ ਹੋ ਜਾਂਦੇ ਨੇ।”"

Jeremiah 51 illustration - Jeremiah Chapter 51

26ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਤੈਨੂੰ ਉਨ੍ਹਾਂ ਸਾਰੇ ਸ਼ਬਦਾਂ ਨੂੰ ਜ਼ਰੂਰ ਸੁਣਨਾ ਚਾਹੀਦਾ ਹੈ ਜੋ ਮੈਂ ਤੈਨੂੰ ਆਖਦਾ ਹਾਂ। ਅਤੇ ਤੈਨੂੰ ਉਨ੍ਹਾਂ ਸ਼ਬਦਾਂ ਨੂੰ ਜ਼ਰੂਰ ਯਾਦ ਰੱਖਣਾ ਚਾਹੀਦਾ ਹੈ।"

27ਫ਼ੇਰ ਆਪਣੇ ਉਨ੍ਹਾਂ ਸਾਰੇ ਲੋਕਾਂ ਕੋਲ ਜਾ ਜਿਨ੍ਹਾਂ ਨੂੰ ਦੇਸ ਨਿਕਾਲਾ ਮਿਲਿਆ ਹੋਇਆ ਹੈ। ਉਨ੍ਹਾਂ ਕੋਲ ਜਾ ਤੇ ਆਖ, ‘ਯਹੋਵਾਹ ਸਾਡਾ ਪ੍ਰਭੂ, ਇਹ ਗੱਲਾਂ ਆਖਦਾ ਹੈ।’ ਭਾਵੇਂ ਉਹ ਸੁਣਨ ਜਾਂ ਨਾ ਸੁਣਨ, ਤੈਨੂੰ ਇਹ ਗੱਲਾਂ ਜ਼ਰੂਰ ਆਖਣੀਆਂ ਚਾਹੀਦੀਆਂ ਹਨ।”"

28ਫ਼ੇਰ ਹਵਾ ਨੇ ਮੈਨੂੰ ਉੱਪਰ ਚੁੱਕਿਆ ਅਤੇ ਮੈਂ ਆਪਣੇ ਪਿੱਛੇ ਇਹ ਆਵਾਜ਼ ਸੁਣੀ। ਇਹ ਬਹੁਤ ਉੱਚੀ, ਗੜਗੜਾਹਟ ਵਾਂਗ ਸੀ। ਉਸ ਨੇ ਆਖਿਆ, “ਉਸਦੀ ਜਗ੍ਹਾ ਤੋਂ ਯਹੋਵਾਹ ਦੇ ਪਰਤਾਪ ਦੀ ਉਸਤਤ ਹੋਵੇ!”"

29ਫ਼ੇਰ ਜਾਨਵਰਾਂ ਦੇ ਖੰਭ ਹਿੱਲਣ ਲੱਗ ਪਏ। ਖੰਭਾਂ ਨੇ ਬਹੁਤ ਉੱਚੀ ਆਵਾਜ਼ ਕੀਤੀ ਜਦੋਂ ਉਹ ਇੱਕ ਦੂਜੇ ਨਾਲ ਵੱਜੇ। ਅਤੇ ਉਨ੍ਹਾਂ ਦੇ ਸਾਹਮਣੇ ਦੇ ਪਹੀਆਂ ਨੇ ਉੱਚਾ ਸ਼ੋਰ ਕਰਨਾ ਆਰੰਭ ਕਰ ਦਿੱਤਾ-ਇਹ ਗੜਗੜਾਹਟ ਜਿੰਨਾ ਉੱਚਾ ਸੀ।"

30ਹਵਾ ਨੇ ਮੈਨੂੰ ਚੁੱਕਿਆ ਤ੍ਤੇ ਮੈਨੂੰ ਦੂਰ ਲੈ ਗਈ। ਮੈਂ ਉਸ ਥਾਂ ਨੂੰ ਛੱਡ ਦਿੱਤਾ, ਮੈਂ ਬਹੁਤ ਗ਼ਮਗੀਨ ਸਾਂ ਅਤੇ ਮੇਰੇ ਆਤਮੇ ਵਿੱਚ ਬਹੁਤ ਤੜਪ ਸੀ। ਪਰ ਮੈਂ ਯਹੋਵਾਹ ਦੀ ਸ਼ਕਤੀ ਨੂੰ ਆਪਣੇ ਉੱਪਰ ਬੜੀ ਮਜ਼ਬੂਤੀ ਨਾਲ ਪਾਇਆ।"

Jeremiah 51 illustration - Jeremiah Chapter 51

31ਮੈਂ ਇਸਰਾਏਲ ਦੇ ਉਨ੍ਹਾਂ ਲੋਕਾਂ ਕੋਲ ਗਿਆ ਜਿਨ੍ਹਾਂ ਨੂੰ ਕਬਾਰ ਨਦੀ ਕੰਢੇ ਤੇ ਤੇਲ ਆਬੀਬ ਵਿੱਚ ਰਹਿਣ ਲਈ ਮਜ਼ਬੂਰ ਕੀਤਾ ਗਿਆ ਸੀ। ਮੈਂ ਉਨ੍ਹਾਂ ਕੋਲ ਸੱਤ ਦਿਨ ਤੱਕ ਹੈਰਾਨ ਪਰੇਸ਼ਾਨ ਅਤੇ ਖਾਮੋਸ਼ ਬੈਠਾ ਰਿਹਾ।"

32ਇਸਰਾਏਲ ਦਾ ਪਹਿਰੇਦਾਰ ਸੱਤ ਦਿਨਾਂ ਮਗਰੋਂ, ਮੇਰੇ ਕੋਲ ਯਹੋਵਾਹ ਦਾ ਸ਼ਬਦ ਆਇਆ। ਉਸ ਨੇ ਆਖਿਆ,"

33“ਆਦਮੀ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦਾ ਇੱਕ ਪਹਿਰੇਦਾਰ ਬਣਾ ਰਿਹਾ ਹਾਂ। ਮੈਂ ਤੈਨੂੰ ਉਹ ਗੱਲਾਂ ਦੱਸਾਂਗਾ ਜਿਹੜੀਆਂ ਉਨ੍ਹਾਂ ਨਾਲ ਵਾਪਰਨਗੀਆਂ। ਅਤੇ ਤੈਨੂੰ ਉਨ੍ਹਾਂ ਗੱਲਾਂ ਬਾਰੇ ਇਸਰਾਏਲ ਨੂੰ ਚੇਤਾਵਨੀ ਜ਼ਰੂਰ ਕਰਨੀ ਚਾਹੀਦੀ ਹੈ।"

34ਜੇ ਮੈਂ ਇਹ ਆਖਾਂ, ‘ਇਹ ਬੁਰਾ ਆਦਮੀ ਅਵੱਸ਼ ਮਰੇਗਾ!’ ਤਾਂ ਫ਼ੇਰ ਤੈਨੂੰ ਉਸ ਨੂੰ ਚੇਤਾਵਨੀ ਜ਼ਰੂਰ ਕਰਨੀ ਚਾਹੀਦੀ ਹੈ! ਤੈਨੂੰ ਉਸ ਨੂੰ ਆਪਣੀ ਜ਼ਿੰਦਗੀ ਨੂੰ ਤਬਦੀਲ ਕਰਨ ਬਾਰੇ ਅਤੇ ਪਾਪਾਂ ਤੋਂ ਹਟਣ ਬਾਰੇ ਜ਼ਰੂਰ ਆਖਣਾ ਚਾਹੀਦਾ ਹੈ। ਜੇ ਤੂੰ ਉਸ ਬੰਦੇ ਨੂੰ ਚੇਤਾਵਨੀ ਨਹੀਂ ਦੇਵੇਂਗਾ ਤਾਂ ਉਹ ਜ਼ਰੂਰ ਮਰੇਗਾ। ਉਹ ਇਸ ਲਈ ਮਰੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਮੈਂ ਤੈਨੂੰ ਵੀ ਉਸਦੀ ਮੌਤ ਦਾ ਜ਼ਿੰਮੇਵਾਰ ਠਹਿਰਾਵਾਂਗਾ! ਕਿਉਂ ਕਿ ਤੂੰ ਉਸ ਕੋਲ ਨਹੀਂ ਗਿਆ ਸੀ ਅਤੇ ਉਸ ਦੀ ਜਾਨ ਨਹੀਂ ਬਚਾਈ ਸੀ।"

35“ਸ਼ਾਇਦ ਤੂੰ ਕਿਸੇ ਬੰਦੇ ਨੂੰ ਚੇਤਾਵਨੀ ਦੇਵੇਂ ਅਤੇ ਉਸ ਨੂੰ ਆਪਣਾ ਜੀਵਨ ਬਦਲਣ ਲਈ ਆਖੇਁ, ਅਤੇ ਮੰਦੀਆਂ ਗੱਲਾਂ ਕਰਨ ਤੋਂ ਹਟਾਵੇਂ। ਜੇ ਉਹ ਬੰਦਾ ਤੈਨੂੰ ਸੁਣਨ ਤੋਂ ਇਨਕਾਰ ਕਰਦਾ ਹੈ, ਤਾਂ ਉਹ ਬੰਦਾ ਮਰੇਗਾ। ਉਹ ਇਸ ਲਈ ਮਰੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਤੂੰ ਉਸ ਨੂੰ ਚੇਤਾਵਨੀ ਦਿੱਤੀ ਸੀ, ਇਸ ਲਈ ਤੂੰ ਆਪਣੀ ਜ਼ਿੰਦਗੀ ਬਚਾ ਲਈ।"

Jeremiah 51 illustration - Jeremiah Chapter 51

36“ਜਾਂ ਇੱਕ ਨੇਕ ਬੰਦਾ ਨੇਕ ਹੋਣਾ ਛੱਡ ਦੇਵੇ। ਹੋ ਸੱਕਦਾ ਕਿ ਮੈਂ ਉਸ ਅੱਗੇ ਕੁਝ ਅਜਿਹਾ ਰੱਖਾਂ ਜੋ ਉਸ ਨੂੰ ਪਾਪ ਵੱਲ ਲੈ ਜਾਵੇ। ਉਹ ਮੰਦੀਆਂ ਗੱਲਾਂ ਕਰਨੀਆਂ ਸ਼ੁਰੂ ਕਰ ਦੇਵੇਗਾ ਅਤੇ ਇਸ ਲਈ ਉਹ ਮਰ ਜਾਵੇਗਾ। ਉਹ ਇਸ ਲਈ ਮਰੇਗਾ ਕਿਉਂ ਕਿ ਉਹ ਪਾਪ ਕਰ ਰਿਹਾ ਹੈ ਅਤੇ ਤੂੰ ਉਸ ਨੂੰ ਚੇਤਾਵਨੀ ਨਹੀਂ ਦਿੱਤੀ ਸੀ। ਮੈਂ ਤੈਨੂੰ ਉਸਦੀ ਮੌਤ ਲਈ ਜ਼ਿੰਮੇਵਾਰ ਠਹਿਰਾਵਾਂਗਾ ਅਤੇ ਲੋਕ ਉਸ ਦੇ ਕੀਤੇ ਨੇਕ ਕੰਮਾਂ ਨੂੰ ਯਾਦ ਨਹੀਂ ਕਰਨਗੇ।"

37“ਪਰ ਜੇ ਤੂੰ ਕਿਸੇ ਨੇਕ ਬੰਦੇ ਨੂੰ ਚੇਤਾਵਨੀ ਦੇਵੇਂ ਅਤੇ ਉਸ ਨੂੰ ਪਾਪ ਕਰਨ ਤੋਂ ਹਟ ਜਾਣ ਲਈ ਆਖੇਂ ਅਤੇ ਉਹ ਪਾਪ ਕਰਨੋ ਹਟ ਜਾਵੇ, ਤਾਂ ਉਹ ਨਹੀਂ ਮਰੇਗਾ। ਕਿਉਂ ਕਿ ਤੂੰ ਉਸ ਨੂੰ ਚੇਤਾਵਨੀ ਦਿੱਤੀ ਅਤੇ ਉਸ ਨੇ ਤੇਰੀ ਗੱਲ ਸੁਣੀ। ਇਸ ਤਰ੍ਹਾਂ ਤੂੰ ਆਪਣੀ ਜ਼ਿੰਦਗੀ ਵੀ ਬਚਾ ਲਈ।”"

38ਯਹੋਵਾਹ ਦੀ ਸ਼ਕਤੀ ਮੇਰੇ ਕੋਲ ਆਈ। ਉਸ ਨੇ ਮੈਨੂੰ ਆਖਿਆ, “ਉੱਠ ਅਤੇ ਵਾਦੀ ਵਿੱਚ ਜਾ। ਮੈਂ ਤੇਰੇ ਨਾਲ ਉਸ ਥਾਂ ਗੱਲ ਕਰਾਂਗਾ।”"

39ਇਸ ਲਈ ਮੈਂ ਉੱਠਿਆ ਅਤੇ ਵਾਦੀ ਨੂੰ ਚੱਲਾ ਗਿਆ। ਓੱਥੇ ਯਹੋਵਾਹ ਦਾ ਪਰਤਾਪ ਸੀ-ਬਿਲਕੁਲ ਉਵੇਂ ਦਾ ਜਿਹੋ ਜਿਹਾ ਮੈਂ ਕਬਾਰ ਨਹਿਰ ਕੋਲ ਵੇਖਿਆ ਸੀ। ਇਸ ਲਈ ਮੈਂ ਧਰਤੀ ਵੱਲ ਸਿਰ ਝੁਕਾਇਆ।"

40ਪਰ ਇੱਕ ਹਵਾ ਵਗੀ ਅਤੇ ਮੈਨੂੰ ਚੁੱਕ ਕੇ ਪੈਰਾ ਤੇ ਖੜ੍ਹਾ ਕਰ ਦਿੱਤਾ। ਉਸ ਨੇ ਮੈਨੂੰ ਆਖਿਆ, “ਘਰ ਜਾ ਅਤੇ ਆਪਣੇ-ਆਪ ਨੂੰ ਘਰ ਵਿੱਚ ਬੰਦ ਕਰ ਲੈ।"

Jeremiah 51 illustration - Jeremiah Chapter 51

41ਆਦਮੀ ਦੇ ਪੁੱਤਰ, ਲੋਕ ਰੱਸੇ ਲੈ ਕੇ ਆਉਣਗੇ ਅਤੇ ਤੈਨੂੰ ਬੰਨ੍ਹ ਲੈਣਗੇ। ਉਹ ਤੈਨੂੰ ਲੋਕਾਂ ਵਿੱਚ ਬਾਹਰ ਨਹੀਂ ਜਾਣ ਦੇਣਗੇ।"

42ਮੈਂ ਤੇਰੀ ਜ਼ਬਾਨ ਨੂੰ ਤਾਲੂ ਨਾਲ ਚਿਪਕਾ ਦਿਆਂਗਾ-ਤੂੰ ਗੱਲ ਨਹੀਂ ਕਰ ਸੱਕੇਂਗਾ। ਇਸ ਲਈ ਉਨ੍ਹਾਂ ਲੋਕਾਂ ਕੋਲ ਕੋਈ ਵੀ ਅਜਿਹਾ ਬੰਦਾ ਨਹੀਂ ਹੋਵੇਗਾ ਜਿਹੜਾ ਉਨ੍ਹਾਂ ਨੂੰ ਇਹ ਸਿੱਖਾਵੇ ਕਿ ਉਹ ਗ਼ਲਤ ਕੰਮ ਕਰ ਰਹੇ ਹਨ। ਕਿਉਂ? ਕਿਉਂ ਕਿ ਉਹ ਲੋਕ ਹਮੇਸ਼ਾ ਮੇਰੇ ਵਿਰੁੱਧ ਹੋ ਜਾਂਦੇ ਹਨ।"

43ਪਰ ਮੈਂ ਤੇਰੇ ਨਾਲ ਗੱਲ ਕਰਾਂਗਾ। ਅਤੇ ਫ਼ੇਰ ਮੈਂ ਤੈਨੂੰ ਬੋਲਣ ਦੀ ਇਜਾਜ਼ਤ ਦਿਆਂਗਾ। ਪਰ ਤੂੰ ਉਨ੍ਹਾਂ ਨੂੰ ਇਹ ਜ਼ਰੂਰ ਆਖੀਂ, ‘ਯਹੋਵਾਹ ਸਾਡਾ ਪ੍ਰਭੂ, ਇਹ ਗੱਲਾਂ ਆਖਦਾ ਹੈ।’ ਜੇ ਕੋਈ ਬੰਦਾ ਸੁਣਨਾ ਚਾਹੁੰਦਾ ਹੈ, ਤਾਂ ਚੰਗੀ ਗੱਲ ਹੈ। ਜੇ ਕੋਈ ਬੰਦਾ ਨਹੀਂ ਸੁਣਨਾ ਚਾਹੁੰਦਾ, ਤਾਂ ਵੀ ਚੰਗੀ ਗੱਲ ਹੈ। ਪਰ ਉਹ ਲੋਕ ਹਮੇਸ਼ਾ ਮੇਰੇ ਵਿਰੁੱਧ ਹੋ ਜਾਂਦੇ ਹਨ।"

44Warnings About the Attack of Jerusalem “ਆਦਮੀ ਦੇ ਪੁੱਤਰ, ਇੱਕ ਇੱਟ ਲੈ। ਇਸ ਉੱਤੇ ਯਰੂਸ਼ਲਮ ਦੇ ਸ਼ਹਿਰ ਦੀ ਇੱਕ ਤਸਵੀਰ ਬਣਾ।"

45ਫ਼ੇਰ ਇਸ ਤਰ੍ਹਾਂ ਦਾ ਵਿਹਾਰ ਕਰੀਂ ਜਿਵੇਂ ਤੂੰ ਸ਼ਹਿਰ ਨੂੰ ਘੇਰਾ ਪਾਈ ਹੋਈ ਇੱਕ ਫ਼ੌਜ ਹੋਵੇ। ਸ਼ਹਿਰ ਦੀ ਦੀਵਾਰ ਦੁਆਲੇ ਇੱਕ ਕੰਧ ਉਸਾਰ ਲਵੀਂ (ਇਸ ਉੱਤੇ ਹਮਲਾ ਕਰਨ ਵਿੱਚ ਸਹਾਇਤਾ ਲਈ।) ਕੰਧ ਉੱਤੇ ਜਾਂਦੀ ਇੱਕ ਢਲਵਾਨ ਉਸਾਰੀ। ਲੱਕੜੀ ਦੀਆਂ ਭਾਰੀਆਂ ਸ਼ਤੀਰਾਂ ਲਿਆਕੇ ਸ਼ਹਿਰ ਦੇ ਦੁਆਲੇ ਫ਼ੌਜੀ ਕੈਁਪ ਲਾ ਲਵੀਂ।"

Jeremiah 51 illustration - Jeremiah Chapter 51

46ਫ਼ੇਰ ਇੱਕ ਲੋਹੇ ਦੀ ਕੜਾਹੀ ਲੈ ਕੇ ਇਸ ਨੂੰ ਆਪਣੇ ਅਤੇ ਸ਼ਹਿਰ ਦੇ ਵਿੱਚਕਾਰ ਰੱਖ ਲਵੀਂ। ਇਹ ਤੈਨੂੰ ਸ਼ਹਿਰ ਨਾਲੋਂ ਵੱਖ ਕਰਨ ਵਾਲੀ ਇੱਕ ਲੋਹੇ ਦੀ ਦੀਵਾਰ ਬਣ ਜਾਵੇਗੀ। ਇਸ ਤਰ੍ਹਾਂ ਤੂੰ ਦਰਸਾ ਦੇਵੇਂਗਾ ਕਿ ਤੂੰ ਉਸ ਸ਼ਹਿਰ ਦੇ ਵਿਰੁੱਧ ਹੈਂ। ਤੂੰ ਉਸ ਸ਼ਹਿਰ ਨੂੰ ਘੇਰ ਲਵੇਂਗਾ ਅਤੇ ਉਸ ਉੱਤੇ ਹਮਲਾ ਕਰ ਦੇਵੇਂਗਾ। ਕਿਉਂ ਕਿ ਇਹ ਇਸਰਾਏਲ ਦੇ ਪਰਿਵਾਰ ਲਈ ਇੱਕ ਨਿਸ਼ਾਨ ਹੈ। ਇਹ ਦਰਸਾਵੇਗੀ ਕਿ ਮੈਂ (ਪਰਮੇਸ਼ੁਰ) ਯਰੂਸ਼ਲਮ ਨੂੰ ਤਬਾਹ ਕਰ ਦਿਆਂਗਾ।"

47“ਫ਼ੇਰ ਤੈਨੂੰ ਆਪਣੀ ਖੱਬੀ ਵੱਖੀ ਹੋਕੇ ਲੇਟ ਜਾਣਾ ਚਾਹੀਦਾ ਹੈ। ਤੈਨੂੰ ਉਹ ਗੱਲ ਜ਼ਰੂਰ ਕਰਨੀ ਚਾਹੀਦੀ ਹੈ ਜਿਹੜੀ ਇਹ ਦਰਸਾਵੇ ਕਿ ਤੂੰ ਇਸਰਾਏਲ ਦੇ ਲੋਕਾਂ ਦੇ ਪਾਪ ਆਪਣੇ ਸਿਰ ਲੈ ਰਿਹਾ ਹੈਂ। ਜਿੰਨਾ ਚਿਰ ਵੀ ਤੂੰ ਖੱਬੇ ਪਾਸੇ ਲੇਟਿਆ ਰਹੇਂਗਾ ਤੂੰ ਉਹ ਪਾਪ ਚੁਕੇਂਗਾ।"

48ਤੈਨੂੰ ਤਿੰਨ ਸੌ ਨੱਬੇ ਦਿਨਾਂ ਤੱਕ ਇਸਰਾਏਲ ਦੇ ਪਾਪਾਂ ਨੂੰ ਜ਼ਰੂਰ ਝੱਲਣਾ ਚਾਹੀਦਾ ਹੈ। ਇਸ ਤਰ੍ਹਾਂ, ਮੈਂ ਤੈਨੂੰ ਦੱਸ ਰਿਹਾ ਹਾਂ ਕਿ ਕਿੰਨਾ ਚਿਰ ਤੀਕ ਇਸਰਾਏਲ ਨੂੰ ਸਜ਼ਾ ਮਿਲੇਗੀ, ਇੱਕ ਦਿਨ ਇੱਕ ਸਾਲ ਦੇ ਬਰਾਬਰ ਹੋਵੇਗਾ।"

49“ਇਸਤੋਂ ਮਗਰੋਂ ਤੂੰ ਚਾਲੀ ਦਿਨਾਂ ਤੱਕ ਆਪਣੇ ਸੱਜੇ ਪਾਸੇ ਲੇਟੇਁਗਾ। ਇਸ ਸਮੇਂ ਤੂੰ ਚਾਲੀ ਦਿਨਾਂ ਤੱਕ ਯਹੂਦਾਹ ਦੇ ਪਾਪ ਨੂੰ ਸਹਾਰੇਁਗਾ। ਇੱਕ ਦਿਨ ਇੱਕ ਸਾਲ ਦੇ ਬਰਾਬਰ ਹੋਵੇਗਾ। ਮੈਂ ਤੈਨੂੰ ਇਹ ਦੱਸ ਰਿਹਾ ਹਾਂ ਕਿ ਕਿੰਨਾ ਚਿਰ ਤੀਕ ਯਹੂਦਾਹ ਨੂੰ ਸਜ਼ਾ ਮਿਲੇਗੀ।”"

50ਪਰਮੇਸ਼ੁਰ ਨੇ ਫ਼ੇਰ ਮੇਰੇ ਨਾਲ ਗੱਲ ਕੀਤੀ। ਉਸ ਨੇ ਆਖਿਆ, “ਹੁਣ ਆਪਣੀ ਕਮੀਜ਼ ਦੀ ਬਾਹ ਚੜ੍ਹਾ ਲੈ ਅਤੇ ਆਪਣੀ ਬਾਂਹ ਨੂੰ ਇੱਟ ਦੇ ਉੱਤੇ ਉੱਠਾ ਲੈ। ਇਸ ਤਰ੍ਹਾਂ ਦਾ ਵਿਹਾਰ ਕਰ ਜਿਵੇਂ ਤੂੰ ਯਰੂਸ਼ਲਮ ਸ਼ਹਿਰ ਉੱਤੇ ਹਮਲਾ ਕਰ ਰਿਹਾ ਹੋਵੇਂ। ਅਜਿਹਾ ਇਹ ਦਰਸਾਉਣ ਲਈ ਕਰੀਂ ਕਿ ਤੂੰ ਲੋਕਾਂ ਨਾਲ ਮੇਰੇ ਪੈਗੰਬਰ ਵਜੋਂ ਗੱਲ ਕਰ ਰਿਹਾ ਹੈਂ।"

Jeremiah 51 illustration - Jeremiah Chapter 51

51ਹੁਣ ਦੇਖ, ਮੈਂ ਤੈਨੂੰ ਰਸੀਆਂ ਬੰਨ੍ਹ ਰਿਹਾ ਹਾਂ। ਤੂੰ ਉਨਾ ਚਿਰ ਤੀਕ ਇੱਕ ਪਾਸੇ ਤੋਂ ਦੂਜੇ ਪਾਸੇ ਵੱਲ ਨਹੀਂ ਘੁੰਮ ਸੱਕੇਂਗਾ ਜਿੰਨਾ ਚਿਰ ਤੀਕ ਤੇਰਾ ਸ਼ਹਿਰ ਉੱਤੇ ਹਮਲਾ ਖਤਮ ਨਹੀਂ ਹੋ ਜਾਂਦਾ।”"

52ਪਰਮੇਸ਼ੁਰ ਨੇ ਇਹ ਵੀ ਆਖਿਆ, “ਤੈਨੂੰ ਰੋਟੀ ਬਨਾਉਣ ਲਈ ਕੁਝ ਅਨਾਜ ਲਿਆਉਣਾ ਚਾਹੀਦਾ ਹੈ। ਕੁਝ ਕਣਕ, ਜੌਁ, ਫ਼ਲੀਆਂ, ਦਾਲਾਂ, ਬਾਜਰਾ ਲਵੀਂ। ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਇੱਕ ਬਰਤਨ ਵਿੱਚ ਇਕੱਠੀਆਂ ਕਰ ਲੈ ਅਤੇ ਇਨ੍ਹਾਂ ਨੂੰ ਪੀਹ ਕੇ ਆਟਾ ਬਣਾ ਲੈ। ਤੂੰ ਇਸ ਆਟੇ ਨੂੰ ਰੋਟੀ ਬਨਾਉਣ ਲਈ ਇਸਤੇਮਾਲ ਕਰੇਂਗਾ। ਤੈਨੂੰ 390 ਦਿਨਾਂ ਤੀਕ ਆਪਣੇ ਪਾਸੇ ਪਰਨੇ ਲੇਟਿਆ ਸਿਰਫ਼ ਇਹੀ ਰੋਟੀ ਖਾਣੀ ਚਾਹੀਦੀ ਹੈ।"

53ਤੈਨੂੰ ਹਰ ਦਿਨ ਰੋਟੀ ਬਨਾਉਣ ਲਈ ਉਸ ਆਟੇ ਦੇ ਸਿਰਫ਼ ਇੱਕ ਪਿਆਲੇ ਦੀ ਵਰਤੋਂ ਕਰਨ ਦੀ ਹੀ ਇਜਾਜ਼ਤ ਹੋਵੇਗੀ। ਸਾਰੇ ਦਿਨ ਵਿੱਚ ਸਮੇਂ-ਸਮੇਂ ਤੂੰ ਉਹੀ ਰੋਟੀ ਖਾਵੇਂਗਾ।"

54ਅਤੇ ਤੂੰ ਹਰ ਰੋਜ਼ ਪਾਣੀ ਦੇ ਸਿਰਫ਼ ਤਿੰਨ ਪਿਆਲੇ ਪੀ ਸੱਕੇਂਗਾ। ਤੂੰ ਇਸ ਨੂੰ ਸਾਰੇ ਦਿਨ ਵਿੱਚ ਸਮੇਂ-ਸਮੇਂ ਪੀ ਸੱਕੇਂਗਾ।"

55ਤੈਨੂੰ ਹਰ ਰੋਜ਼ ਆਪਣੀ ਰੋਟੀ ਜ਼ਰੂਰ ਬਨਾਉਣੀ ਚਾਹੀਦੀ ਹੈ। ਤੈਨੂੰ ਸੁਕਿਆ ਹੋਇਆ ਮਨੁੱਖੀ (ਗੋਹਾ) ਗੂਂਹ ਲੈ ਕੇ ਬਾਲਣਾ ਚਾਹੀਦਾ ਹੈ। ਫ਼ੇਰ ਤੈਨੂੰ ਇਸ ਬਲਦੇ ਹੋਏ ਗੋਹੇ ਉੱਤੇ ਆਪਣੀ ਰੋਟੀ ਪਕਾਉਣੀ ਚਾਹੀਦੀ ਹੈ। ਤੈਨੂੰ ਇਹ ਰੋਟੀ ਲੋਕਾਂ ਦੇ ਸਾਹਮਣੇ ਖਾਣੀ ਚਾਹੀਦੀ ਹੈ।”"

Jeremiah 51 illustration - Jeremiah Chapter 51

56ਫ਼ੇਰ ਯਹੋਵਾਹ ਨੇ ਆਖਿਆ, “ਇਹ ਗੱਲ ਦਰਸਾਵੇਗੀ ਕਿ ਇਸਰਾਏਲ ਦੇ ਪਰਿਵਾਰ ਨੂੰ ਵਿਦੇਸ਼ਾਂ ਵਿੱਚ ਨਾਪਾਕ ਰੋਟੀ ਖਾਣੀ ਪਵੇਗੀ। ਅਤੇ ਮੈਂ ਉਨ੍ਹਾਂ ਨੂੰ ਇਸਰਾਏਲ ਛੱਡ ਕੇ ਉਨ੍ਹਾਂ ਮੁਲਕਾਂ ਵਿੱਚ ਜਾਣ ਲਈ ਮਜ਼ਬੂਰ ਕੀਤਾ ਸੀ।”"

57ਫ਼ੇਰ ਮੈਂ (ਹਿਜ਼ਕੀਏਲ) ਨੇ ਆਖਿਆ, “ਆਹ, ਪਰ ਯਹੋਵਾਹ ਮੇਰੇ ਪ੍ਰਭੂ, ਮੈਂ ਤਾਂ ਕਦੇ ਵੀ ਨਾਪਾਕ ਭੋਜਨ ਨਹੀਂ ਕੀਤਾ। ਮੈਂ ਤਾਂ ਕਿਸੇ ਅਜਿਹੇ ਜਾਨਵਰ ਦਾ ਮਾਸ ਵੀ ਨਹੀਂ ਖਾਧਾ ਜਿਹੜਾ ਬੀਮਾਰੀ ਨਾਲ ਮਰਿਆ ਹੋਵੇ ਜਾਂ ਜਿਸ ਨੂੰ ਕਿਸੇ ਜੰਗਲੀ ਜਾਨਵਰ ਨੇ ਮਾਰਿਆ ਹੋਵੇ। ਮੈਂ ਕਦੇ ਵੀ ਨਾਪਾਕ ਮਾਸ ਨਹੀਂ ਖਾਧਾ-ਆਪਣੇ ਬਚਪਨ ਤੋਂ ਲੈ ਕੇ ਹੁਣ ਤੀਕ। ਉਸ ਤਰ੍ਹਾਂ ਦਾ ਮੰਦਾ ਮਾਸ ਕਦੇ ਵੀ ਮੇਰੇ ਮੂੰਹ ਵਿੱਚ ਨਹੀਂ ਪਿਆ।”"

58ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਮੈਂ ਤੈਨੂੰ ਆਪਣੀ ਰੋਟੀ ਪਕਾਉਣ ਲਈ ਗਾਂ ਦੇ ਸੁੱਕੇ ਗੋਹੇ ਦੀ ਵਰਤੋਂ ਕਰਨ ਦੇਵਾਂਗਾ। ਤੈਨੂੰ ਸੁੱਕੇ ਹੋਏ ਮਨੁੱਖੀ ਗੋਹੇ ਦੀ ਵਰਤੋਂ ਕਰਨ ਦੀ ਲੋੜ ਨਹੀਂ।”"

59ਫ਼ੇਰ ਮੈਨੂੰ ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਮੈਂ ਯਰੂਸ਼ਲਮ ਲਈ ਰੋਟੀ ਦਾ ਭੰਡਾਰ ਨਸ਼ਟ ਕਰ ਰਿਹਾ ਹਾਂ। ਲੋਕਾਂ ਨੂੰ ਭੋਜਨ ਦੀ ਮਿਣਤੀ ਕਰਨੀ ਪਵੇਗੀ। ਉਹ ਆਪਣੇ ਭੋਜਨ ਦੀ ਸਾਮਗ੍ਰੀ ਬਾਰੇ ਬਹੁਤ ਫ਼ਿਕਰਮੰਦ ਹੋਣਗੇ। ਉਨ੍ਹਾਂ ਨੂੰ ਪਾਣੀ ਦੀ ਮਿਣਤੀ ਕਰਨੀ ਪਵੇਗੀ। ਜਦੋਂ ਉਹ ਉਸ ਪਾਣੀ ਨੂੰ ਪੀਣਗੇ ਤਾਂ ਬਹੁਤ ਭੈਭੀਤ ਹੋਣਗੇ।"

60ਕਿਉਂ? ਕਿਉਂ ਕਿ ਓੱਥੇ ਲੋਕਾਂ ਕੋਲ ਖਾਣ ਪੀਣ ਲਈ ਚੋਖਾ ਭੋਜਨ ਅਤੇ ਪਾਣੀ ਨਹੀਂ ਹੋਵੇਗਾ। ਲੋਕ ਇੱਕ ਦੂਸਰੇ ਕੋਲੋਂ ਭੈਭੀਤ ਹੋ ਜਾਣਗੇ-ਉਹ ਆਪਣੇ ਪਾਪਾਂ ਕਾਰਣ ਇੱਕ ਦੂਸਰੇ ਨੂੰ ਜ਼ਾਇਆ ਹੁੰਦਿਆਂ ਦੇਖਣਗੇ।"

Jeremiah 51 illustration - Jeremiah Chapter 51

61People of Jerusalem Scattered “ਆਦਮੀ ਦੇ ਪੁੱਤਰ, ਆਪਣੇ ਭੁੱਖ ਦੇ ਦਿਨਾਂ ਮਗਰੋਂ ਤੈਨੂੰ ਇਹ ਗੱਲਾਂ ਜ਼ਰੂਰ ਕਰਨੀਆਂ ਚਾਹੀਦੀਆਂ ਹਨ। ਤੈਨੂੰ ਇੱਕ ਤੇਜ਼ ਧਾਰ ਵਾਲੀ ਤਲਵਾਰ ਲਿਆਉਣੀ ਚਾਹੀਦੀ ਹੈ। ਉਸ ਤਲਵਾਰ ਨੂੰ ਨਾਈ ਦੇ ਉਸਤਰੇ ਵਾਂਗ ਵਰਤੀਁ। ਆਪਣੇ ਵਾਲ ਅਤੇ ਦਾਢ਼ੀ ਮੁਨਵਾ ਲਵੀਂ। ਵਾਲਾਂ ਨੂੰ ਤੱਕੜੀ ਵਿੱਚ ਰੱਖ ਕੇ ਤੋਂਲੀਁ। ਆਪਣੇ ਵਾਲਾਂ ਦੇ ਬਰਾਬਰ ਦੇ ਤਿੰਨ ਹਿੱਸੇ ਕਰ ਲਵੀਂ। ਆਪਣੇ ਵਾਲਾਂ ਦਾ ਇੱਕ ਤਿਹਾਈ ਹਿੱਸਾ ਉਸ ਇੱਟ ਉੱਤੇ ਰੱਖ ਦੇਵੀਂ ਜਿਸ ਉੱਤੇ ਸ਼ਹਿਰ ਦੀ ਤਸਵੀਰ ਬਣੀ ਹੋਈ ਹੈ। ਉਨ੍ਹਾਂ ਵਾਲਾਂ ਨੂੰ ਉਸ ‘ਸ਼ਹਿਰ’ ਵਿੱਚ ਜਲਾ ਦੇਵੀਂ। (ਇਹ ਗੱਲ ਇਹ ਦਰਸਾਵੇਗੀ ਕਿ ਕੁਝ ਲੋਕ ਸ਼ਹਿਰ ਦੇ ਅੰਦਰ ਮਰ ਜਾਣਗੇ।) ਫ਼ੇਰ ਤਲਵਾਰ ਨਾਲ ਆਪਣੇ ਵਾਲਾਂ ਦੇ ਇੱਕ ਤਿਹਾਈ ਹਿੱਸੇ ਨੂੰ ਛੋਟੇ-ਛੋਟੇ ਹਿਸਿਆਂ ਵਿੱਚ ਕੱਟ ਦੇਵੀਂ ਅਤੇ ਸ਼ਹਿਰ (ਇੱਟ) ਦੇ ਚਾਰੇ ਪਾਸੇ ਖਿਲਾਰ ਦੇਵੀਂ। (ਇਹ ਗੱਲ ਦਰਸਾਵੇਗੀ ਕਿ ਕੁਝ ਲੋਕ ਸ਼ਹਿਰ ਦੇ ਬਾਹਰ ਮਰ ਜਾਣਗੇ।) ਫ਼ੇਰ ਆਪਣੇ ਵਾਲਾਂ ਦਾ ਇੱਕ ਤਿਹਾਈ ਹਿੱਸਾ ਹਵਾ ਵਿੱਚ ਖਿਲਾਰ ਦੇਵੀਂ-ਇਸ ਨੂੰ ਹਵਾ ਦੂਰ ਵਗਾ ਦੇਵੇ। (ਇਹ ਗੱਲ ਦਰਸਾਵੇਗੀ) ਕਿ ਮੈਂ ਆਪਣੀ ਤਲਵਾਰ ਸੂਤ ਕੇ ਕੁਝ ਲੋਕਾਂ ਨੂੰ ਦੂਰ ਦੁਰਾਡੇ ਦੇਸਾਂ ਵਿੱਚ ਭਜਾ ਦਿਆਂਗਾ।"

62ਪਰ ਫ਼ੇਰ ਤੈਨੂੰ ਉਨ੍ਹਾਂ ਵਾਲਾਂ ਵਿੱਚੋਂ ਕੁਝ ਵਾਲ ਲੈ ਕੇ ਆਪਣੇ ਚੋਲੇ ਵਿੱਚ ਲਪੇਟ ਲੈਣੇ ਚਾਹੀਦੇ ਹਨ। (ਇਸਤੋਂ ਇਹ ਦਰਸਾਇਆ ਜਾਵੇਗਾ ਕਿ ਮੈਂ ਆਪਣੇ ਲੋਕਾਂ ਵਿੱਚੋਂ ਕੁਝ ਨੂੰ ਬਚਾ ਲਵਾਂਗਾ।)"

63ਤੈਨੂੰ ਉਨ੍ਹਾਂ ਵਾਲਾਂ ਵਿੱਚੋਂ ਕੁਝ ਹੋਰ ਚੁੱਕ ਲੈਣੇ ਚਾਹੀਦੇ ਹਨ ਅਤੇ ਉਨ੍ਹਾਂ ਨੂੰ ਅੱਗ ਵਿੱਚ ਸੁੱਟ ਦੇਣਾ ਚਾਹੀਦਾ ਹੈ। ਇਹ ਗੱਲ ਦਰਸਾਵੇਗੀ ਕਿ ਓੱਥੇ ਅੱਗ ਲੱਗ ਜਾਵੇਗੀ ਅਤੇ ਇਸਰਾਏਲ ਦੇ ਸਾਰੇ ਘਰ ਨੂੰ ਫ਼ਨਾਹ ਕਰ ਦੇਵੇਗੀ।”"

64ਫ਼ੇਰ ਯਹੋਵਾਹ ਮੇਹੇ ਪ੍ਰਭੂ, ਨੇ ਮੈਨੂੰ ਆਖਿਆ, “ਔਹ (ਇੱਟ) ਯਰੂਸ਼ਲਮ ਦੀ ਤਸਵੀਰ ਹੈ। ਮੈਂ ਯਰੂਸ਼ਲਮ ਨੂੰ ਹੋਰਨਾਂ ਕੌਮਾਂ ਦੇ ਵਿੱਚਕਾਰ ਰੱਖਦਾ ਹਾਂ। ਅਤੇ ਉਸ ਦੇ ਆਲੇ ਦੁਆਲੇ ਦੇਸ ਹਨ।"

Chapter Complete

You have read Jeremiah 51

64 verses