Lumina
Job

Job's Calamities

Job 1·Punjabi Bible

1ਪਰ ਇਹ ਗੱਲ ਸੀ ਜਿਸ ਨੂੰ ਤੁਸੀਂ ਆਪਣੇ ਦਿਲ ਅੰਦਰ ਛਪਾ ਲਿਆ ਮੈਂ ਜਾਣਦਾ ਹਾਂ ਇਹੀ ਹੈ ਜਿਸ ਨੂੰ ਤੁਸੀਂ ਭੇਤ ਭਰੇ ਢੰਗ ਨਾਲ ਆਪਣੇ ਦਿਲ ਅੰਦਰ ਵਿਉਂਤਿਆ ਹੈ। ਹਾਂ, ਮੈਂ ਜਾਣਦਾ ਹਾਂ ਇਹੀ ਤੁਹਾਡੇ ਮਨ ਵਿੱਚ ਸੀ।"

2ਜੇ ਮੈਂ ਪਾਪ ਕੀਤਾ ਹੁੰਦਾ ਤੁਸੀਂ ਮੈਨੂੰ ਦੇਖ ਰਹੇ ਹੁੰਦੇ ਇਸ ਲਈ ਤੁਸੀਂ ਮੈਨੂੰ ਮੇਰੀ ਗਲਤੀ ਲਈ ਦੰਡ ਦੇ ਸੱਕਦੇ ਸੀ।"

3ਜਦੋਂ ਮੈਂ ਪਾਪ ਕਰਦਾਂ, ਮੈਂ ਦੋਸ਼ੀ ਹੁੰਦਾ ਹਾਂ ਤੇ ਇਹ ਮੇਰੇ ਲਈ ਬਹੁਤ ਬੁਰਾ ਹੈ। ਪਰ ਮੈਂ ਤਾਂ ਆਪਣਾ ਸਿਰ ਨਹੀਂ ਚੁੱਕ ਸੱਕਦਾ ਜਦ ਕਿ ਮੈਂ ਬੇਕਸੂਰ ਹਾਂ। ਮੈਂ ਇੰਨਾ ਸ਼ਰਮਸਾਰ ਅਤੇ ਉਦਾਸ ਹਾਂ।"

4ਜੇ ਮੈਨੂੰ ਕੋਈ ਸਫਲਤਾ ਮਿਲਦੀ ਹੈ ਤੇ ਮੈਂ ਮਾਣ ਮਹਿਸੂਸ ਸੱਕਦਾ ਹਾਂ ਤੁਸੀਂ ਮੇਰਾ ਪਿੱਛਾ ਕਰਦੇ ਹੋ ਜਿਵੇਂ ਕੋਈ ਸ਼ੇਰ ਦਾ ਸ਼ਿਕਾਰ ਕਰਦਾ ਹੈ। ਤੁਸੀਂ ਦੋਬਾਰਾ ਆਪਣੀ ਤਾਕਤ ਮੇਰੇ ਵਿਰੁੱਧ ਦਰਸਾਉਂਦੇ ਹੋ।"

5ਤੁਸੀਂ ਮੇਰੇ ਖਿਲਾਫ਼ ਨਵੇਂ ਗਵਾਹ ਲੱਭਦੇ ਰਹਿੰਦੇ ਹੋ। ਤੁਹਾਡੀ ਰਜ਼ਾ ਮੇਰੇ ਉੱਪਰ, ਕਈ ਢਂਗਾਂ ਨਾਲ ਬਾਰ ਬਾਰ ਗੱਸਾ ਦਰਸ਼ਾਉਂਦੀ ਹੈ, ਜਿਵੇਂ ਤੁਸੀਂ ਇੱਕ ਫ਼ੌਜ ਤੋਂ ਬਾਦ ਦੂਸਰੀ ਫੌਜ ਮੇਰੇ ਵਿਰੁੱਧ ਭੇਜਦੇ ਹੋ।"

Job 1 illustration - Job Chapter 1

6ਇਸ ਲਈ ਹੇ ਪਰਮੇਸ਼ੁਰ ਤੁਸੀਂ ਮੈਨੂੰ ਜਨਮ ਕਿਉਂ ਲੈਣ ਦਿੱਤਾ? ਕਾਸ਼ ਕਿ ਮੈਂ ਕਿਸੇ ਦੀ ਨਜ਼ਰ ਪੈਣ ਤੋਂ ਪਹਿਲਾਂ ਮਰ ਗਿਆ ਹੁੰਦਾ।"

7ਕਾਸ਼ ਕਿ ਮੈਂ ਕਦੇ ਵੀ ਜਿਉਂਦਾ ਨਾ ਹੁੰਦਾ। ਕਾਸ਼ ਕਿ ਮੈਂ ਆਪਣੀ ਮਾਂ ਦੇ ਗਰਭ ਤੋਂ ਸਿੱਧਾ ਕਬਰ ਵੱਲ ਲਿਜਾਇਆ ਜਾਂਦਾ।"

8ਮੇਰਾ ਜੀਵਨ ਤਾਂ ਤਕਰੀਬਨ ਮੁੱਕ ਗਿਆ ਹੈ। ਇਸ ਲਈ ਮੈਨੂੰ ਇੱਕਲਿਆਂ ਛੱਡ ਦਿਉ। ਮੈਨੂੰ ਉਹ ਥੋੜਾ ਜਿਹਾ ਸਮਾਂ ਮਾਨਣ ਦਿਉ ਜੋ ਕਿ ਮੇਰੇ ਲਈ ਬੱਚਿਆਂ ਹੈ।"

9ਇਸ ਤੋਂ ਪਹਿਲਾਂ ਕਿ ਮੈਂ ਉਸ ਬਾਵੇਂ ਚੱਲਿਆ ਜਾਵਾਂ ਜਿੱਥੇ ਕੋਈ ਵੀ ਬੰਦਾ ਮੌਤ ਅਤੇ ਹਨੇਰੇ ਦੀ ਥਾਂ ਉੱਤੋਂ ਵਾਪਸ ਨਹੀਂ ਪਰਤਦਾ।"

10ਮੈਨੂੰ ਉਹ ਥੋੜਾ ਜਿਹਾ ਸਮਾਂ ਮਾਨਣ ਦਿਓ ਜੋ ਮੇਰੇ ਕੋਲ ਬੱਚਿਆਂ ਹੈ ਇਸ ਤੋਂ ਪਹਿਲਾਂ ਕਿ ਮੈਂ ਚੱਲਾ ਜਾਵਾਂ। ਮੈਂ ਹਨੇਰੇ, ਪਰਛਾਵਿਆਂ ਅਤੇ ਉਲਝਨ ਦੀ ਧਰਤੀ ਤੇ ਚੱਲਿਆ ਜਾਵਾਂ। ਉੱਥੇ ਚਾਨਣ ਵੀ ਹਨੇਰਾ ਹੈ।’”"

Job 1 illustration - Job Chapter 1

11ਸੋਫਰ ਅੱਯੂਬ ਨਾਲ ਗੱਲ ਕਰਦਾ ਹੈ ਫੇਰ ਨਅਮਾਬੀ ਸੋਫਰ ਨੇ ਅੱਯੂਬ ਨੂੰ ਜਵਾਬ ਦਿੱਤਾ ਤੇ ਆਖਿਆ,"

12“ਕੀ ਕਿਸੇ ਨੂੰ ਸ਼ਬਦਾਂ ਦੀ ਇਸ ਹਨੇ੍ਹਰੀ ਦਾ ਜਵਾਬ ਨਹੀਂ ਦੇਣਾ ਚਾਹੀਦਾ! ਕੀ ਇਹ ਸਾਰੀਆਂ ਗੱਲਾਂ ਕਰਨੀਆਂ ਅੱਯੂਬ ਨੂੰ ਠੀਕ ਸਿੱਧ ਕਰਦੀਆਂ ਨੇ? ਨਹੀਂ!"

13ਅੱਯੂਬ ਤੇਰਾ ਕੀ ਖਿਆਲ ਹੈ ਕਿ ਸਾਡੇ ਕੋਲ ਤੈਨੂੰ ਦੇਣ ਲਈ ਕੋਈ ਜਵਾਬ ਨਹੀਂ? ਤੇਰਾ ਕੀ ਖਿਆਲ ਹੈ ਕਿ ਕੋਈ ਵੀ ਤੈਨੂੰ ਝਿੜਕੇਗਾ ਨਹੀਂ ਜਦੋਂ ਤੂੰ ਪਰਮੇਸ਼ੁਰ ਦਾ ਮਜ਼ਾਕ ਉਡਾਉਂਦਾ ਹੈਂ?"

14ਅੱਯੂਬ ਤੂੰ ਪਰਮੇਸ਼ੁਰ ਨੂੰ ਆਖਦਾ ਹੈ ਮੇਰੀਆਂ ਦਲੀਲਾਂ ਠੀਕ ਨੇ ਤੇ ਤੁਸੀਂ ਦੇਖ ਸੱਕਦੇ ਹੋ ਕਿ ਮੈਂ ਸ਼ੁੱਧ ਹਾਂ।"

15ਅੱਯੂਬ, ਮੇਰੀ ਇੱਛਾ ਕਿ ਪਰਮੇਸ਼ੁਰ ਤੈਨੂੰ ਜਵਾਬ ਦੇ ਦਿੰਦਾ ਤੇ ਦੱਸ ਦਿੰਦਾ ਕਿ ਤੂੰ ਗਲਤ ਹੈਂ।"

Job 1 illustration - Job Chapter 1

16ਪਰਮੇਸ਼ੁਰ ਤੈਨੂੰ ਸਿਆਣਪ ਦਾ ਰਹੱਸ ਦੱਸ ਸੱਕਦਾ। ਉਹ ਤੈਨੂੰ ਦੱਸ ਸੱਕਦਾ ਕਿ ਹਰ ਕਹਾਣੀ ਦੇ ਦੋ ਪਾਸੇ ਹੁੰਦੇ ਨੇ। ਅੱਯੂਬ ਸੁਣ ਮੇਰੀ ਗੱਲ, ਪਰਮੇਸ਼ੁਰ ਤੈਨੂੰ ਓਨੀ ਸਜ਼ਾ ਨਹੀਂ ਦੇ ਰਿਹਾ ਜਿੰਨੀ ਉਸ ਨੂੰ ਤੈਨੂੰ ਦੇਣੀ ਚਾਹੀਦੀ ਹੈ।”"

17“ਅੱਯੂਬ ਕੀ ਤੂੰ ਸੋਚਦਾ ਹੈ ਕਿ ਸੱਚਮੁੱਚ ਪਰਮੇਸ਼ੁਰ ਨੂੰ ਸਮਝਦਾ ਹੈਂ? ਤੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਨੂੰ ਸਮਝ ਨਹੀਂ ਸੱਕਦਾ?"

18ਤੂੰ ਉਸ ਬਾਰੇ ਕੁਝ ਵੀ ਨਹੀਂ ਕਰ ਸੱਕਦਾ ਜੋ ਉੱਪਰ ਸਵਰਗ ਵਿੱਚ ਹੈ! ਤੂੰ ਮੌਤ ਦੇ ਸਥਾਨ ਬਾਰੇ ਕੁਝ ਵੀ ਨਹੀਂ ਜਾਣਦਾ।"

19ਪਰਮੇਸ਼ੁਰ ਧਰਤੀ ਨਾਲੋਂ ਵੱਡੇਰਾ ਹੈ ਤੇ ਸਮੁੰਦਰਾਂ ਨਾਲੋਂ ਵੱਡੇਰਾ ਹੈ।"

20“ਜੇ ਪਰਮੇਸ਼ੁਰ ਤੈਨੂੰ ਗਿਰਫ਼ਤਾਰ ਕਰ ਲਵੇ ਤੇ ਕਚਿਹਰੀ ਅੰਦਰ ਲੈ ਆਵੇ ਕੋਈ ਵੀ ਉਸ ਨੂੰ ਨਹੀਂ ਰੋਕ ਸੱਕਦਾ।"

Job 1 illustration - Job Chapter 1

21ਸੱਚਮੁੱਚ, ਪਰਮੇਸ਼ੁਰ ਜਾਣਦਾ, ਕਿ ਕੌਣ ਨਿਕਂਮਾ ਹੈ। ਜਦੋਂ ਪਰਮੇਸ਼ੁਰ ਬਦੀ ਨੂੰ ਦੇਖਦਾ ਹੈ ਉਹ ਉਸ ਨੂੰ ਯਾਦ ਰੱਖਦਾ ਹੈ।"

22ਇੱਕ ਜੰਗਲੀ ਗਧਾ ਇਨਸਾਨ ਨੂੰ ਜਨਮ ਨਹੀਂ ਦੇ ਸੱਕਦਾ। ਤੇ ਮੂਰਖ ਬੰਦਾ ਕਦੇ ਵੀ ਸਿਆਣਾ ਨਹੀਂ ਹੋਵੇਗਾ।"

Chapter Complete

You have read Job 1

22 verses