Lumina
Job

Job's Despair Continues

Job 17·Punjabi Bible

1ਉਸ ਬੰਦੇ ਨੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਨੂੰ ਜਾਨਣ ਵਿੱਚ ਪ੍ਰਸੰਸਾਮਈ ਹੋਣਾ ਚਾਹੀਦਾ ਸੀ। ਉਸ ਬੰਦੇ ਨੂੰ ਚਾਹੀਦਾ ਸੀ ਕਿ ਪਰਮੇਸ਼ੁਰ ਅੱਗੇ ਹਰ ਸਮੇਂ ਪ੍ਰਾਰਥਨਾ ਕਰਦਾ।"

2“ਮੈਂ ਤੁਹਾਨੂੰ ਪਰਮੇਸ਼ੁਰ ਦੀ ਸ਼ਕਤੀ ਬਾਰੇ ਸਿੱਖਿਆ ਦ੍ਦੇਵਾਂਗਾ। ਮੈਂ ਸਰਬ-ਸ਼ਕਤੀਮਾਨ ਪਰਮੇਸ਼ੁਰ ਦੀਆਂ ਯੋਜਨਾਵਾਂ ਨੂੰ ਛੁਪਾਵਾਂਗਾ ਨਹੀਂ।"

3ਤੁਸੀਂ ਖੁਦ ਆਪਣੀਆਂ ਅੱਖਾਂ ਨਾਲ ਪਰਮੇਸ਼ੁਰ ਦੀ ਸ਼ਕਤੀ ਦੇਖੀ ਹੈ। ਇਸ ਲਈ ਇਹੋ ਜਿਹੀਆਂ ਫ਼ਿਜ਼ੂਲ ਗੱਲਾਂ ਕਿਉਂ ਕਰਦੇ ਹੋ।"

4“ਇਹੀ ਹੈ ਜਿਸਦੀ ਯੋਜਨਾ ਪਰਮੇਸ਼ੁਰ ਨੇ ਬੁਰੇ ਲੋਕਾਂ ਲਈ ਬਣਾਈ ਸੀ। ਇਹੀ ਹੈ ਜੋ ਜ਼ਾਲਮ ਲੋਕਾਂ ਨੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਪਾਸੋਂ ਮਿਲੇਗਾ।"

5ਕੋਈ ਬੁਰਾ ਬੰਦਾ ਬਹੁਤ ਬੱਚਿਆਂ ਦਾ ਪਿਤਾ ਹੋ ਸੱਕਦਾ ਹੈ। ਪਰ ਉਸ ਦੇ ਬੱਚੇ ਯੁੱਧ ਅੰਦਰ ਮਾਰੇ ਜਾਣਗੇ। ਬੁਰੇ ਬੰਦੇ ਦੇ ਬੱਚਿਆਂ ਕੱੋਲ ਖਾਣ ਲਈ ਪੂਰਾ ਭੋਜਨ ਨਹੀਂ ਹੋਵੇਗਾ।"

Job 17 illustration - Job Chapter 17

6ਉਸ ਦੇ ਸਾਰੇ ਬੱਚੇ ਮਾਰੇ ਜਾਣਗੇ ਤੇ ਉਸਦੀ ਵਿਧਵਾ ਉਦਾਸ ਨਹੀਂ ਹੋਵੇਗੀ।"

7ਇੱਕ ਬਦ ਆਦਮੀ ਨੂੰ ਚਾਂਦੀ ਦਾ ਇੱਕ ਅਜਿਹਾ ਢੇਰ ਮਿਲ ਸੱਕਦਾ ਜੋ ਉਸ ਲਈ ਗੰਦਗੀ ਵਾਂਗ ਹੋਵੇ। ਉਸ ਕੋਲ ਇੰਨੇ ਕੱਪੜੇ ਹੋ ਸੱਕਦੇ ਹਨ ਜੋ ਉਸ ਲਈ ਮਿੱਟੀ ਦੇ ਢੇਰਾਂ ਵਾਂਗ ਹੋਣ।"

8ਪਰ ਨੇਕ ਬੰਦੇ ਨੂੰ ਆਪਣੇ ਬਸਤਰ ਮਿਲਣਗੇ। ਬੇਗੁਨਾਹ ਨੂੰ ਉਸਦੀ ਗੱਦੀ ਮਿਲੇਗੀ।"

9ਹੋ ਸੱਕਦਾ ਕਿ ਬਦ ਆਦਮੀ ਆਪਣਾ ਮਕਾਨ ਬਣਾ ਲਵੇ, ਪਰ ਇਹ ਬਹੁਤੀ ਦੇਰ ਤੱਕ ਨਹੀਂ ਰਹੇਗਾ। ਇਹ ਮਕੱੜੀ ਦੇ ਜਾਲੇ ਵਰਗਾ ਜਾਂ ਚੌਁਕੀਦਾਰ ਦੇ ਤੰਬੂ ਵਰਗਾ ਹੋਵੇਗਾ।"

10ਹੋ ਸੱਕਦਾ ਕਿ ਜਦੋਂ ਬਦ ਆਦਮੀ ਬਿਸਤਰੇ ਤੇ ਜਾਵੇ ਉਹ ਅਮੀਰ ਹੋਵੇ, ਪਰ ਜਦੋਂ ਉਸ ਦੀਆਂ ਅੱਖਾਂ ਖੁੱਲ੍ਹਣ ਉਸ ਦੀ ਤਮਾਮ ਦੌਲਤ ਚਲੀ ਗਈ ਹੋਵੇਗੀ।"

Job 17 illustration - Job Chapter 17

11ਉਹ ਭੈਭੀਤ ਹੋਵੇਗਾ। ਇਹ ਇੰਝ ਹੋਵੇਗਾ ਜਿਵੇਂ ਹੜ੍ਹ ਆਇਆ ਹੋਵੇ, ਜਿਵੇਂ ਤੂਫ਼ਾਨ ਆਇਆ ਹੋਵੇ, ਅਤੇ ਹਰ ਸ਼ੈਅ ਰੁਢ਼ ਗਈ ਹੋਵੇ।"

12ਪੂਰਬ ਦੀ ਹਵਾ ਉਸ ਨੂੰ ਉਡਾ ਕੇ ਲੈ ਜਾਵੇਗੀ ਤੇ ਉਹ ਮਰ ਜਾਵੇਗਾ। ਤੂਫ਼ਾਨ ਉਸ ਨੂੰ ਆਪਣੇ ਘਰ ਵਿੱਚੋਂ ਹੂੰਝ ਕੇ ਲੈ ਜਾਵੇਗਾ।"

13ਭਾਵੇਂ ਬੁਰਾ ਬੰਦਾ ਤੂਫ਼ਾਨ ਦੀ ਸ਼ਕਤੀ ਕੋਲੋਂ ਦੌੜਨ ਦੀ ਕੋਸ਼ਿਸ਼ ਕਰੇ। ਪਰ ਤੂਫ਼ਾਨ ਉਸ ਉੱਤੇ ਨਿਰਦਈ ਹੋਕੇ ਬਪੇੜੇ ਮਾਰੇਗਾ।"

14ਝੱਖੜ ਆਪਣੇ ਹੱਥਾਂ ਨਾਲ ਬਦ ਬੰਦੇ ਉੱਤੇ ਤਾਲੀ ਮਾਰੇਗਾ। ਇਹ ਉਸ ਉੱਤੇ ਸੀਟੀ ਮਾਰੇਗਾ ਜਦੋਂ ਉਹ ਆਪਣੇ ਘਰੋ ਭੱਜੇਗਾ।"

15ਸਿਆਣਪ ਕੀ ਕਰਦੀ ਹੈ “ਅਜਿਹੀਆਂ ਖਾਨਾਂ ਹਨ ਜਿੱਥੇ ਲੋਕ ਚਾਂਦੀ ਪ੍ਰਾਪਤ ਕਰਦੇ ਹਨ ਅਤੇ ਅਜਿਹੀਆਂ ਥਾਵਾਂ ਹਨ ਜਿੱਥੇ ਲੋਕ ਸੋਨੇ ਨੂੰ ਸ਼ੁੱਧ ਕਰਨ ਲਈ ਪਿਘਲਾਉਂਦੇ ਹਨ।"

Job 17 illustration - Job Chapter 17

16ਲੋਕੀਂ ਧਰਤੀ ਵਿੱਚੋਂ ਲੋਹਾ ਕੱਢਦੇ ਨੇ। ਪੱਥਰ ਤੋਂ ਤਾਂਬਾ ਪਿਘਲਾਇਆ ਜਾਂਦਾ ਹੈ।"

Chapter Complete

You have read Job 17

16 verses