Lumina
Job

Job's Integrity

Job 27·Punjabi Bible

1ਅਤੇ ਜੇ ਕੋਈ ਹਾਕਮ ਲੋਕਾਂ ਲਈ ਪਾਪ ਦਾ ਕਾਰਣ ਬਣਦਾ ਹੈ ਤਾਂ ਪਰਮੇਸ਼ੁਰ ਉਸ ਨੂੰ ਧਰਤੀ ਦੀ ਸੱਤਾ ਤੋਂ ਹਟਾ ਦੇਵੇਗਾ।"

2“ਇਵੇਂ ਹੀ ਵਾਪਰੇਗਾ ਜਿੰਨਾ ਚਿਰ ਉਹ ਪਰਮੇਸ਼ੁਰ ਨੂੰ ਨਹੀਂ ਆਖਦਾ, ‘ਮੈਂ ਦੋਸ਼ੀ ਹਾਂ, ਮੈਂ ਹੋਰ ਪਾਪ ਨਹੀਂ ਕਰਾਂਗਾ।"

3ਹੇ ਪਰਮੇਸ਼ੁਰ, ਜੇਕਰ ਮੈਂ ਤੈਨੂੰ ਨਹੀਂ ਵੀ ਦੇਖ ਸੱਕਦਾ, ਮੈਨੂੰ ਜੀਵਨ ਦਾ ਸਹੀ ਢੰਗ ਸਿੱਖਾ। ਜੇ ਮੈਂ ਕੁਝ ਗ਼ਲਤ ਕੀਤਾ ਹੈ, ਮੈਂ ਇਸ ਨੂੰ ਫੇਰ ਤੋਂ ਨਹੀਂ ਕਰਾਂਗਾ।’"

4ਅੱਯੂਬ, ਤੂੰ ਚਾਹੁੰਦਾ ਹੈਂ ਕਿ ਪਰਮੇਸ਼ੁਰ ਤੈਨੂੰ ਇਨਾਮ ਦੇਵੇ। ਪਰ ਤੂੰ ਬਦਲਣ ਤੋਂ ਇਨਕਾਰ ਕਰਦਾ ਹੈਂ। ਅੱਯੂਬ, ਇਹ ਤੇਰਾ ਨਿਆਂ ਹੈ ਮੇਰਾ ਨਹੀਂ, ਮੈਨੂੰ ਦੱਸ ਤੂੰ ਕੀ ਸੋਚਦਾ ਹੈਂ।"

5ਸਿਆਣਾ ਆਦਮੀ ਮੈਨੂੰ ਸੁਣੇਗਾ। ਸਿਆਣਾ ਆਦਮੀ ਆਖੇਗਾ,"

Job 27 illustration - Job Chapter 27

6‘ਅੱਯੂਬ ਮੂਰਖ ਆਦਮੀ ਵਾਂਗ ਗੱਲਾਂ ਕਰਦਾ ਹੈ। ਜੋ ਕੁਝ ਵੀ ਉਹ ਕਹਿੰਦਾ, ਉਸ ਦਾ ਕੋਈ ਅਰਬ ਨਹੀਂ ਹੁੰਦਾ।’"

7ਮੇਰਾ ਖਿਆਲ ਹੈ, ਜਿੰਨਾ ਹੋ ਸੱਕੇ ਅੱਯੂਬ ਦੀ ਪਰੀਖਿਆ ਲਿੱਤੀ ਜਾਣੀ ਚਾਹੀਦੀ ਹੈ। ਕਿਉਂਕਿ ਅੱਯੂਬ ਸਾਨੂੰ ਉਸੇ ਢੰਗ ਨਾਲ ਜਵਾਬ ਦਿੰਦਾ ਹੈ ਜਿਸ ਤਰ੍ਹਾਂ ਬੁਰਾ ਆਦਮੀ ਜਵਾਬ ਦਿੰਦਾ ਹੈ।"

8ਅੱਯੂਬ ਆਪਣੇ ਹੋਰਨਾਂ ਪਾਪਾਂ ਵਿੱਚ ਵਿਦਰੋਹ ਨੂੰ ਵੀ ਸ਼ਾਮਿਲ ਕਰ ਰਿਹਾ ਹੈ। ਉਹ ਸਾਡੇ ਸਾਹਮਣੇ ਬੈਠਾ ਹੋਇਆ ਹੈ ਅਤੇ ਸਾਡੀ ਬੇਇੱਜ਼ਤੀ ਕਰ ਰਿਹਾ ਅਤੇ ਪਰਮੇਸ਼ੁਰ ਦੇ ਖਿਲਾਫ਼ ਅਨੇਕਾਂ ਇਲਜਾਮ ਲਗਾ ਰਿਹਾ ਹੈ।”"

9ਅਲੀਹੂ ਨੇ ਗੱਲ ਜਾਰੀ ਰੱਖੀ। ਉਸ ਨੇ ਆਖਿਆ:"

10“ਅੱਯੂਬ, ਕੀ ਤੂੰ ਸੋਚਦਾ ਤੇਰੇ ਕੋਲ ਮੁਕੱਦਮਾ ਹੈ ਜਦੋਂ ਤੂੰ ਆਖਦਾ ਹੈਂ ‘ਮੈਂ ਪਰਮੇਸ਼ੁਰ ਨਾਲੋਂ ਵੱਧੇਰੇ ਧਰਮੀ ਹਾਂ।’"

Job 27 illustration - Job Chapter 27

11ਅਤੇ ਅੱਯੂਬ ਪੁੱਛਦਾ ਹੈਂ ਤੂੰ ਪਰਮੇਸ਼ੁਰ ਕੋਲੋਂ, ‘ਕੀ ਲਾਭ ਹੁੰਦਾ ਇੱਕ ਬੰਦੇ ਨੂੰ ਜੇ ਉਹ ਕੋਸ਼ਿਸ਼ ਕਰਦਾ ਹੈ ਪਰਮੇਸ਼ੁਰ ਨੂੰ ਖੁਸ਼ ਕਰਨ ਦੀ? ਕੀ ਮੇਰੇ ਨਾਲ ਕੁਝ ਚੰਗਾ ਵਾਪਰੇਗਾ ਜੇਕਰ ਮੈਂ ਪਾਪ ਨਾ ਕਰਾਂ?’"

12“ਅੱਯੂਬ, ਮੈਂ (ਅਲੀਹੂ) ਤੈਨੂੰ ਅਤੇ ਤੇਰੇ ਦੋਸਤਾਂ ਨੂੰ, ਜੋ ਇੱਥੇ ਤੇਰੇ ਨਾਲ ਹਨ, ਉੱਤਰ ਦੇਣਾ ਚਾਹੁੰਦਾ ਹਾਂ।"

13ਅੱਯੂਬ ਆਕਾਸ਼ ਵੱਲ ਦੇਖ। ਬਦਲਾਂ ਵੱਲ ਦੇਖ ਜਿਹੜੇ ਤੇਰੇ ਨਾਲੋਂ ਉਚੇਰੇ ਨੇ।"

14ਅੱਯੂਬ, ਜੇ ਤੂੰ ਪਾਪ ਕਰਦਾ ਹੈਂ, ਇਸ ਦੁਆਰਾ ਪਰਮੇਸ਼ੁਰ ਨੂੰ ਕੋਈ ਸੱਟ ਨਹੀਂ ਲੱਗਦੀ। ਭਾਵੇਂ ਜੇਕਰ ਤੇਰੇ ਪਾਪ ਬਹੁਤ ਸਾਰੇ ਹੋਣ, ਇਸ ਨਾਲ ਪਰਮੇਸ਼ੁਰ ਨੂੰ ਕੋਈ ਫ਼ਰਕ ਨਹੀਂ ਪੈਂਦਾ।"

15ਅਤੇ ਅੱਯੂਬ, ਜੇ ਤੂੰ ਚੰਗਾ ਹੈਂ ਤਾਂ ਇਸ ਨਾਲ ਪਰਮੇਸ਼ੁਰ ਨੂੰ ਕੋਈ ਸਹਾਇਤਾ ਨਹੀਂ ਮਿਲਦੀ, ਪਰਮੇਸ਼ੁਰ ਨੂੰ ਤੇਰੇ ਪਾਸੋਂ ਕੁਝ ਵੀ ਨਹੀਂ ਮਿਲਦਾ।"

Job 27 illustration - Job Chapter 27

16ਅਯੂਬ ਜਿਹੜੀਆਂ ਚੰਗੀਆਂ ਤੇ ਮਾੜੀਆਂ ਗੱਲਾਂ ਤੂੰ ਕਰਦਾ ਹੈਂ ਸਿਰਫ ਤੇਰੇ ਵਰਗੇ ਲੋਕਾਂ ਉੱਤੇ ਹੀ ਅਸਰ ਪਾਉਂਦੀਆਂ ਨੇ। ਉਨ੍ਹਾਂ ਨਾਲ ਪਰਮੇਸ਼ੁਰ ਨੂੰ ਕੋਈ ਸਹਾਇਤਾ ਜਾਂ ਦੁੱਖ ਨਹੀਂ ਹੁੰਦਾ।"

17“ਜੇਕਰ ਬੁਰੇ ਲੋਕ ਸਤਾਏ ਜਾਂਦੇ ਹਨ ਤਾਂ ਉਹ ਸਹਾਇਤਾ ਲਈ ਪੁਕਾਰਦੇ ਹਨ, ਉਹ ਮਜ਼ਬੂਤ ਲੋਕਾਂ ਦੇ ਹੱਥੋਂ ਬਚਾਏ ਜਾਣ ਦੀ ਮੰਗ ਕਰਦੇ ਹਨ।"

18ਕੋਈ ਨਹੀਂ ਆਖਦਾ, ‘ਉਹ ਪਰਮੇਸ਼ੁਰ ਕਿੱਥੋ ਹੈ ਜਿਸਨੇ ਮੈਨੂੰ ਸਾਜਿਆ? ਜਦੋਂ ਉਹ ਸਾਰੀ ਰਾਤ ਗੀਤ ਗਾ ਰਿਹਾ ਹੁੰਦਾ ਹੈ।"

19ਪਰਮੇਸ਼ੁਰ ਸਾਨੂੰ ਪੰਛੀਆਂ ਅਤੇ ਜਾਨਵਰਾਂ ਨਾਲੋਂ ਸਿਆਣਾ ਬਣਾਉਂਦਾ ਹੈ। ਇਸ ਲਈ ਉਹ ਕਿੱਥੋ ਹੈ।’"

20“ਜਾਂ ਜੇ ਉਹ ਬੁਰੇ ਆਦਮੀ ਪਰਮੇਸ਼ੁਰ ਕੋਲੋਂ ਸਹਾਇਤਾ ਮੰਗਦੇ ਨੇ ਤਾਂ ਪਰਮੇਸ਼ੁਰ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਦਿੰਦਾ। ਕਿਉਂ ਕਿ ਉਹ ਬੁਰੇ ਆਦਮੀ ਬਹੁਤ ਗੁਮਾਨੀ ਨੇ ਉਹ ਹਾਲੇ ਵੀ ਸੋਚਦੇ ਨੇ ਕਿ ਉਹ ਬਹੁਤ ਮਹੱਤਵਪੂਰਣ ਹਨ।"

Job 27 illustration - Job Chapter 27

21ਇਹ ਸੱਚ ਹੈ। ਪਰਮੇਸ਼ੁਰ ਉਨ੍ਹਾਂ ਦੀਆਂ ਬੇਕਾਰ ਅਰਜੋਈਆਂ ਨੂੰ ਨਹੀਂ ਸੁਣੇਗਾ। ਸਰਬ-ਸ਼ਕਤੀਮਾਨ ਪਰਮੇਸ਼ੁਰ ਉਨ੍ਹਾਂ ਵੱਲ ਧਿਆਨ ਨਹੀਂ ਦੇਵੇਗਾ।"

22ਇਸ ਲਈ ਅੱਯੂਬ, ਪਰਮੇਸ਼ੁਰ ਤੈਨੂੰ ਨਹੀਂ ਸੁਣੇਗਾ ਜਦੋਂ ਤੂੰ ਆਖੇਂਗਾ ਕਿ ਤੂੰ ਉਸ ਨੂੰ ਨਹੀਂ ਦੇਖਦਾ। ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਨੂੰ ਮਿਲਣ ਅਤੇ ਸਾਬਤ ਕਰਨ ਲਈ ਆਪਣੇ ਮੌਕੇ ਦੀ ਤਲਾਸ਼ ਕਰ ਰਿਹਾ ਹੈਂ ਕਿ ਤੂੰ ਬੇਗੁਨਾਹ ਹੈਂ।"

23“ਅੱਯੂਬ ਸੋਚਦਾ ਹੈ ਕਿ ਪਰਮੇਸ਼ੁਰ ਬੁਰੇ ਲੋਕਾਂ ਨੂੰ ਦੰਡ ਨਹੀਂ ਦਿੰਦਾ। ਉਹ ਸੋਚਦਾ ਹੈ ਕਿ ਪਰਮੇਸ਼ੁਰ ਪਾਪ ਵੱਲ ਕੁਝ ਵੀ ਧਿਆਨ ਨਹੀਂ ਦਿੰਦਾ।"

Chapter Complete

You have read Job 27

23 verses