Lumina
Job

Job's Present Pain

Job 30·Punjabi Bible

1ਮੈਂ ਪਰਮੇਸ਼ੁਰ ਨੂੰ ਨਾ ਦੱਸਾਂਗਾ ਕਿ ਮੈਂ ਉਸ ਨਾਲ ਗੱਲਾਂ ਕਰਨਾ ਚਾਹੁੰਦਾ ਹਾਂ। ਇਹ ਤਾਂ ਤਬਾਹ ਕਰਨ ਦੀ ਮੰਗ ਕਰਨ ਵਾਂਗ ਹੋਣੀ ਸੀ।"

2ਕੋਈ ਬੰਦਾ ਸੂਰਜ ਵੱਲ ਨਹੀਂ ਤੱਕ ਸੱਕਦਾ। ਇਹ ਅਕਾਸ਼ ਵਿੱਚ ਬਹੁਤ ਤੇਜ਼ ਤੇ ਚਮਕੀਲਾ ਹੁੰਦਾ ਹੈ ਜਦੋਂ ਹਵਾ ਬੱਦਲਾਂ ਨੂੰ ਉਡਾ ਕੇ ਲੈ ਜਾਂਦੀ ਹੈ।"

3ਤੇ ਪਰਮੇਸ਼ੁਰ ਵੀ ਇਸੇ ਤਰ੍ਹਾਂ ਹੈ। ਪਰਮੇਸ਼ੁਰ ਦਾ ਸੁਨਿਹਰੀ ਪਰਤਾਪ ਪਵਿੱਤਰ ਪਰਬਤ ਉੱਤੋਂ ਚਮਕਦਾ ਹੈ। ਪਰਮੇਸ਼ੁਰ ਦੁਆਲੇ ਚਮਕਦਾਰ ਰੋਸ਼ਨੀ ਹੁੰਦੀ ਹੈ।"

4ਸਰਬ ਸ਼ਕਤੀਮਾਨ ਪਰਮੇਸ਼ੁਰ ਮਹਾਨ ਹੈ। ਅਸੀਂ ਪਰਮੇਸ਼ੁਰ ਨੂੰ ਨਹੀਂ ਸਮਝ ਸੱਕਦੇ। ਪਰਮੇਸ਼ੁਰ ਬਹੁਤ ਸ਼ਕਤੀਸ਼ਾਲੀ ਹੈ, ਪਰ ਉਹ ਸਾਡੇ ਲਈ ਚੰਗਾ ਅਤੇ ਨਿਆਂਈ ਵੀ ਹੈ। ਪਰਮੇਸ਼ੁਰ ਸਾਨੂੰ ਦੁੱਖ ਨਹੀਂ ਦੇਣਾ ਚਾਹੁੰਦਾ।"

5ਇਹੀ ਕਾਰਣ ਹੈ ਕਿ ਲੋਕ ਉਸਦਾ ਆਦਰ ਕਰਦੇ ਨੇ। ਪਰ ਪਰਮੇਸ਼ੁਰ ਗੁਮਾਨੀ ਲੋਕਾਂ ਦਾ ਆਦਰ ਨਹੀਂ ਕਰਦਾ ਜਿਹੜੇ ਆਪਣੇ-ਆਪ ਨੂੰ ਸਿਆਣੇ ਸਮਝਦੇ ਨੇ।”"

Job 30 illustration - Job Chapter 30

6ਪਰਮੇਸ਼ੁਰ ਅੱਯੂਬ ਨਾਲ ਗੱਲ ਕਰਦਾ ਹੈ ਫ਼ੇਰ ਯਹੋਵਾਹ ਅੱਯੂਬ ਨਾਲ ਇੱਕ ਵਾਵਰੋਲੇ ਵਿੱਚੋਂ ਬੋਲਿਆ। ਪਰਮੇਸ਼ੁਰ ਨੇ ਆਖਿਆ:"

7“ਇਹ ਮੂਰਖ ਗੱਲਾਂ ਕਹਿੰਦਾ ਹੋਇਆ ਉਹ ਅਗਿਆਨੀ ਵਿਅਕਤੀ ਕੌਣ ਹੈ?”"

8ਅੱਯੂਬ ਸਾਵੱਧਾਨ ਹੋ ਤੇ ਉਨ੍ਹਾਂ ਸਵਾਲਾਂ ਦੇ ਜਵਾਬ ਦੇਣ ਲਈ ਤਿਆਰ ਹੋ ਜਾ ਜਿਹੜੇ ਮੈਂ ਤੇਰੇ ਪਾਸੋਂ ਪੁੱਛਾਂਗਾ।"

9“ਅੱਯੂਬ, ਤੂੰ ਕਿੱਥੋ ਸੀ ਜਦੋਂ ਮੈਂ ਧਰਤੀ ਨੂੰ ਸਾਜਿਆ ਸੀ? ਜੇ ਤੂੰ ਇੰਨਾ ਹੀ ਚਤੁਰ ਹੈਂ ਤਾਂ ਮੈਨੂੰ ਜਵਾਬ ਦੇ।"

10ਜੇ ਤੂੰ ਇੰਨਾ ਚਤੁਰ ਹੈਂ ਕਿਸਨੇ ਨਿਆਂ ਕੀਤਾ ਸੀ ਕਿ ਇਹ ਦੁਨੀਆ ਕਿੰਨੀ ਵੱਡੀ ਹੋਵੇਗੀ? ਕਿਸਨੇ, ਮਾਪਕ ਫ਼ੀਤੇ ਨਾਲ ਦੁਨੀਆਂ ਨੂੰ ਨਾਪਿਆ ਸੀ?"

Job 30 illustration - Job Chapter 30

11ਕਿਸ ਉੱਤੇ ਟਿਕੀ ਹੋਈ ਸੀ ਧਰਤੀ? ਕਿਸਨੇ ਇਸਦੇ ਕੋਨੇ ਦੇ ਪੱਥਰ ਪਾਏ?"

12ਸਵੇਰ ਦੇ ਤਾਰਿਆਂ ਨੇ ਮਿਲ ਕੇ ਗੀਤ ਗਾਇਆ ਤੇ ਦੂਤ ਆਨੰਦ ਨਾਲ ਚੀਕੇ ਜਦੋਂ ਅਜਿਹਾ ਕੀਤਾ ਗਿਆ ਸੀ।"

13“ਅੱਯੂਬ, ਕਿਸਨੇ ਸਾਗਰ ਨੂੰ ਰੋਕਣ ਲਈ ਦਰਵਾਜ਼ੇ ਬੰਦ ਕੀਤੇ ਜਦੋਂ ਇਹ ਧਰਤੀ ਦੀ ਡੂੰਘ ਵਿੱਚੋਂ ਵਗਦਾ ਸੀ।"

14ਉਸ ਵੇਲੇ, ਮੈਂ ਇਸ ਨੂੰ ਬੱਦਲਾਂ ਨਾਲ ਢੱਕ ਲਿਆ ਤੇ ਇਸ ਨੂੰ ਅੰਧਕਾਰ ਵਿੱਚ ਲਵ੍ਹੇਟ ਲਿਆ।"

15ਮੈਂ ਸਮੁੰਦਰ ਦੀਆਂ ਹੱਦਾਂ ਨਿਸ਼ਚਿੰਤ ਕੀਤੀਆਂ ਤੇ ਇਸ ਨੂੰ ਬੰਦ ਦਰਵਾਜ਼ਿਆਂ ਪਿੱਛੇ ਧੱਕ ਦਿੱਤਾ।"

Job 30 illustration - Job Chapter 30

16ਮੈਂ ਸਮੁੰਦਰ ਨੂੰ ਆਖਿਆ, ‘ਤੂੰ ਇੱਥੋਂ ਤੀਕ ਹੀ ਆ ਸੱਕਦਾ ਹੈਂ, ਹੋਰ ਅਗੇਰੇ ਨਹੀਂ। ਤੇਰੀਆਂ ਗੁਮਾਨੀ ਲਹਿਰਾਂ, ਇੱਥੇ ਹੀ ਰੁਕ ਜਾਣਗੀਆਂ।’"

17“ਅੱਯੂਬ, ਕੀ ਤੂੰ ਜੀਵਨ ਵਿੱਚ ਕਦੇ ਵੀ ਸਵੇਰੇ ਦੇ ਤਾਰੇ ਨੂੰ ਚਢ਼ਣ ਦਾ ਜਾਂ ਦਿਨ ਨੂੰ ਸ਼ੁਰੂ ਹੋਣ ਦਾ ਆਦੇਸ਼ ਦਿੱਤਾ ਹੈ?"

18ਅੱਯੂਬ, ਕੀ ਤੂੰ ਕਦੇ ਵੀ ਸਵੇਰ ਦੀ ਲੋਅ ਨੂੰ ਧਰਤੀ ਨੂੰ ਫ਼ੜਨ ਲਈ ਅਤੇ ਬਦ ਲੋਕਾਂ ਨੂੰ ਉਨ੍ਹਾਂ ਦੀਆਂ ਛੁਪਣਗਾਹਾਂ ਵਿੱਚੋਂ ਕੱਢਣ ਲਈ ਇਸ ਨੂੰ ਹਿਲਾਉਣ ਲਈ ਕਿਹਾ।"

19ਸਵੇਰ ਦੀ ਲੋਅ ਪਹਾੜੀਆਂ ਤੇ ਵਾਦੀਆਂ ਨੂੰ ਦੇਖਣਾ ਆਸਾਨ ਬਣਾ ਦਿੰਦੀ ਹੈ। ਜਦੋਂ ਦਿਨ ਦੀ ਰੋਸ਼ਨੀ ਧਰਤੀ ਉੱਤੇ ਆਉਂਦੀ ਹੈ, ਉਨ੍ਹਾਂ ਥਾਵਾਂ ਦੀਆਂ ਸ਼ਕਲਾਂ ਕਿਸੇ ਕੋਟ ਦੀਆਂ ਸਿਲਵਟਾਂ ਵਾਂਗ ਉੱਘੜ ਆਉਂਦੀਆਂ ਨੇ। ਉਹ ਥਾਵਾਂ ਨਰਮ ਮਿੱਟੀ ਵਾਂਗ ਰੂਪ ਧਾਰ ਲੈਂਦੀਆਂ ਨੇ ਜਿਸ ਨੂੰ ਛਾਪੇ ਨਾਲ ਦਬਾਇਆ ਜਾਂਦਾ ਹੈ।"

20ਬਦ ਲੋਕ ਦਿਨ ਦੀ ਰੌਸ਼ਨੀ ਨੂੰ ਪਸੰਦ ਨਹੀਂ ਕਰਦੇ। ਜਦੋਂ ਇਹ ਤੇਜ਼ ਚਮਕਦੀ ਹੈ ਤਾਂ ਇਹ ਉਨ੍ਹਾਂ ਨੂੰ ਮੰਦੇ ਅਮਲਾਂ ਤੋਂ ਰੋਕਦੀ ਹੈ।"

Job 30 illustration - Job Chapter 30

21“ਅੱਯੂਬ, ਕੀ ਤੂੰ ਕਦੇ ਸਮੁੰਦਰ ਦੀ ਸਭ ਤੋਂ ਡੂੰਘੀ ਬਾਵੇਂ ਗਿਆ ਹੈਂ, ਜਿੱਥੇ ਸਮੁੰਦਰ ਸ਼ੁਰੂ ਹੁੰਦਾ ਹੈ। ਕੀ ਤੂੰ ਕਦੇ ਸਮੁੰਦਰ ਦੀ ਤੈਹ ਉੱਤੇ ਤੁਰਿਆ ਹੈਂ?"

22ਅੱਯੂਬ, ਕੀ ਤੂੰ ਕਦੇ ਉਹ ਫ਼ਾਟਕ ਦੇਖੇ ਨੇ ਜਿਹੜੇ ਮੁਰਦਿਆਂ ਦੀ ਦੁਨੀਆਂ ਵੱਲ ਖੁਲ੍ਹਦੇ ਨੇ? ਕੀ ਤੂੰ ਕਦੇ ਉਹ ਫ਼ਾਟਕ ਦੇਖੇ ਨੇ ਜਿਹੜੇ ਮੌਤ ਦੀਆਂ ਹਨੇਰੀਆਂ ਥਾਵਾਂ ਵੱਲ ਲੈ ਜਾਂਦੇ ਨੇ?"

23ਅੱਯੂਬ, ਕੀ ਸੱਚਮੁੱਚ ਤੂੰ ਸਮਝਦਾ ਹੈਂ ਕਿ ਧਰਤੀ ਕਿੰਨੀ ਵੱਡੀ ਹੈ? ਮੈਨੂੰ ਦੱਸ ਜੇ ਤੂੰ ਇਹ ਸਭ ਜਾਣਦਾ ਹੈਂ?"

24“ਅੱਯੂਬ, ਰੌਸ਼ਨੀ ਕਿੱਥੋਂ ਆਉਂਦੀ ਹੈ? ਹਨੇਰਾ ਕਿੱਥੋਂ ਆਉਂਦਾ ਹੈ?"

25ਅੱਯੂਬ, ਕੀ ਤੂੰ ਰੌਸ਼ਨੀ ਅਤੇ ਹਨੇਰੇ ਨੂੰ ਮੁੜ ਕੇ ਉਸੇ ਥਾਂ ਲਿਜਾ ਸੱਕਦਾ ਹੈਂ ਜਿੱਥੇ ਇਹ ਆਉਂਦੇ ਹਨ? ਕੀ ਤੂੰ ਜਾਣਦਾ ਉਸ ਬਾਵੇਂ ਕਿਵੇਂ ਜਾਣਾ ਹੈ?"

Job 30 illustration - Job Chapter 30

26ਅੱਯੂਬ, ਅਵੱਸ਼ ਹੀ ਤੂੰ ਇਹ ਗੱਲਾਂ ਜਾਣਦਾ ਹੋਵੇਂਗਾ। ਤੂੰ ਬਹੁਤ ਬਜ਼ੁਰਗ ਤੇ ਸਿਆਣਾ ਹੈਂ। ਜਦੋਂ ਮੈਂ ਇਹ ਚੀਜ਼ਾਂ ਬਣਾਈਆਂ, ਤੂੰ ਜੀਵਿਤ ਸੀ। ਕੀ ਨਹੀਂ?"

27“ਅੱਯੂਬ, ਕੀ ਤੂੰ ਕਦੇ ਉਨ੍ਹਾਂ ਗੋਦਾਮਾਂ ਵਿੱਚ ਗਿਆ ਹੈਂ, ਜਿੱਥੇ ਮੈਂ ਬਰਫ਼ ਅਤੇ ਗੜਿਆਂ ਨੂੰ ਰੱਖਦਾ ਹਾਂ।"

28ਮੈਂ ਬਰਫ਼ ਅਤੇ ਗੜਿਆਂ ਨੂੰ ਮੁਸੀਬਤ ਦੇ ਸਮਿਆਂ ਲਈ, ਯੁੱਧ ਅਤੇ ਲੜਾਈ ਦੇ ਸਮਿਆਂ ਲਈ ਬਚਾ ਕੇ ਰੱਖਦਾ ਹਾਂ।"

29ਕੀ ਤੂੰ ਉਸ ਬਾਵੇਂ ਗਿਆ ਜਿੱਥੇ ਸੂਰਜ ਨਿਕਲਦਾ, ਜਿੱਥੇ ਇਹ ਉੱਤਰੀ ਹਵਾ ਨੂੰ ਸਾਰੀ ਧਰਤੀ ਉੱਤੇ ਵਗਾਉਂਦਾ ਹੈ?"

30ਭਾਰੀ ਬਰੱਖਾ ਲਈ ਅਕਾਸ਼ ਵਿੱਚ ਖਾਈਆਂ ਕਿਸਨੇ ਖੋਦੀਆਂ ਨੇ? ਕਿਸ ਨੇ ਤੂਫ਼ਾਨ ਲਈ ਰਸਤਾ ਬਣਾਇਆ ਹੈ।"

Job 30 illustration - Job Chapter 30

31ਮੀਁਹ ਕੌਣ ਵਰ੍ਹਾਉਂਦਾ ਹੈ ਉਨ੍ਹਾਂ ਥਾਵਾਂ ਉੱਤੇ ਵੀ ਜਿੱਥੇ ਲੋਕ ਨਹੀਂ ਰਹਿੰਦੇ?"

Chapter Complete

You have read Job 30

31 verses