Lumina
Job

God Answers Out of the Whirlwind

Job 38·Punjabi Bible

1ਤੁਸਾਂ ਉਨ੍ਹਾਂ ਹੋਰ ਲੋਕਾਂ ਦੀ ਨਿੰਦਿਆ ਕੀਤੀ, ਯਹੋਵਾਹ ਤੁਸਾਂ ਉਨ੍ਹਾਂ ਮੰਦਿਆਂ ਲੋਕਾਂ ਨੂੰ ਖਤਮ ਕਰ ਦਿੱਤਾ ਹੈ। ਤੁਸਾਂ ਹਮੇਸ਼ਾ ਲਈ ਉਨ੍ਹਾਂ ਦਾ ਨਾਮ ਉਨ੍ਹਾਂ ਲੋਕਾਂ ਦੀ ਸੂਚੀ ਵਿੱਚੋਂ ਮਿਟਾ ਦਿੱਤਾ ਜਿਹੜੇ ਜਿਉਂਦੇ ਜਾਗਦੇ ਹਨ।"

2ਦੁਸ਼ਮਣ ਖਤਮ ਹੋ ਗਿਆ ਹੈ। ਯਹੋਵਾਹ ਤੁਸੀਂ ਉਨ੍ਹਾਂ ਦੇ ਸ਼ਹਿਰਾਂ ਨੂੰ ਤਬਾਹ ਕਰ ਦਿੱਤਾ। ਹੁਣ ਸਿਰਫ਼ ਉਨ੍ਹਾਂ ਘਰਾਂ ਦਾ ਮਲਵਾ ਹੀ ਬੱਚਿਆਂ ਹੈ। ਕੁਝ ਵੀ ਨਹੀਂ ਬੱਚਿਆਂ ਜਿਹੜਾ ਸਾਨੂੰ ਉਨ੍ਹਾਂ ਮੰਦੇ ਲੋਕਾਂ ਦਾ ਚੇਤਾ ਕਰਾ ਸੱਕਾਂ।"

3ਪਰ ਯਹੋਵਾਹ ਸਦਾ ਲਈ ਸ਼ਾਸਨ ਕਰਦਾ ਹੈ। ਉਸ ਨੇ ਆਪਣੇ ਰਾਜ ਨੂੰ ਸ਼ਕਤੀਸ਼ਾਲੀ ਬਣਾਇਆ। ਉਸ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਦੁਨੀਆਂ ਵਿੱਚ ਨਿਆਂ ਪ੍ਰਬਲ ਹੋ ਸੱਕੇ।"

4ਯਹੋਵਾਹ ਧਰਤੀ ਉੱਤੇ ਸਭ ਨਾਲ ਸੱਚਾ ਨਿਆਂ ਕਰਦਾ ਹੈ। ਉਹ ਸਾਰੀਆਂ ਕੌਮਾਂ ਵਾਸਤੇ ਨਿਆਂਈ ਹੈ।"

5ਯਹੋਵਾਹ ਸਤਾਏ ਹੋਏ ਲੋਕਾਂ ਲਈ ਸੁਰੱਖਿਅਤ ਸਥਾਨ ਹੋਵੇਗਾ। ਅਤੇ ਉਨ੍ਹਾਂ ਲੋਕਾਂ ਲਈ ਸ਼ਰਨ ਦਾ ਇੱਕ ਸਥਾਨ ਹੋਵੇਗਾ ਜਿਹੜੇ ਤਕਲੀਫ਼ਾਂ ਝੱਲ ਰਹੇ ਹਨ।"

Job 38 illustration - Job Chapter 38

6ਉਹ ਲੋਕ ਜਿਹੜੇ ਤੇਰੇ ਸੱਚੇ ਨਾਮ ਤੋਂ ਸਚੇਤ ਹਨ, ਉਨ੍ਹਾਂ ਨੂੰ ਤੇਰੇ ਵਿੱਚ ਯਕੀਨ ਰੱਖਣਾ ਪਵੇਗਾ। ਯਹੋਵਾਹ, ਜੇਕਰ ਇਹ ਲੋਕ ਤੁਹਾਡੇ ਵੱਲ ਆਉਣ ਤਾਂ ਉਨ੍ਹਾਂ ਨੂੰ ਬਿਨ ਮਦਦ ਤੋਂ ਨਾ ਛੱਡੀਂ।"

7ਹੇ ਸੀਯੋਨ ਪਰਬਤ ਦੇ ਵਾਸੀਓ ਯਹੋਵਾਹ ਦੀ ਉਸਤਤਿ ਦੇ ਗੀਤ ਗਾਵੋ। ਪਰਾਈਆਂ ਕੌਮਾਂ ਨੂੰ ਯਹੋਵਾਹ ਦੀਆਂ ਮਹਾਨ ਗੱਲਾਂ ਬਾਰੇ ਦੱਸੋ।"

8ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਆਪਣੇ ਚੇਤੇ ਰੱਖਿਆ ਹੈ ਜਿਹੜੇ ਉਸ ਵੱਲ ਸਹਾਇਤਾ ਲਈ ਚੱਲਦੇ ਹਨ। ਯਹੋਵਾਹ ਨਿਮ੍ਰ ਲੋਕਾਂ ਦੀਆਂ ਚੀਕਾਂ ਨੂੰ ਨਹੀਂ ਭੁੱਲਦਾ।"

9ਮੈਂ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ: “ਹੇ ਯਹੋਵਾਹ, ਮੇਰੇ ਉੱਪਰ ਮਿਹਰ ਕਰੋ। ਵੇਖੋ ਮੇਰੇ ਦੁਸ਼ਮਣ ਮੈਨੂੰ ਉਦਾਸ ਕਰ ਰਹੇ ਹਨ। ਮੈਨੂੰ ‘ਮੌਤ ਦੇ ਦਰਵਾਜ਼ੇ’ ਤੋਂ ਬਚਾਉ।"

10ਫ਼ੇਰ ਹੇ ਯਹੋਵਾਹ, ਮੈਂ ਯਰੂਸ਼ਲਮ ਦੇ ਦਰਾਂ ਤੇ ਤੇਰੀ ਉਸਤਤਿ ਕਰਾਂਗਾ। ਮੈਂ ਬਹੁਤ ਖੁਸ਼ ਹੋਵਾਂਗਾ, ਕਿਉਂਕਿ ਤੁਸੀਂ ਮੈਨੂੰ ਬਚਾਇਆ।”"

Job 38 illustration - Job Chapter 38

11ਪਰਾਈਆਂ ਕੌਮਾਂ ਨਾਲ ਸੰਬੰਧਿਤ ਲੋਕ, ਹੋਰਾਂ ਲੋਕਾਂ ਲਈ ਖਾਈਆਂ ਪੁੱਟ ਰਹੇ ਹਨ, ਪਰ ਆਪਣੀਆਂ ਹੀ ਖਾਈਆਂ ਵਿੱਚ ਡਿੱਗ ਪਏ ਹਨ ਅਤੇ ਆਪਣੇ ਹੀ ਜਾਲ ਵਿੱਚ ਫ਼ਸ ਗਏ ਹਨ।"

12ਯਹੋਵਾਹ ਨੇ ਉਨ੍ਹਾਂ ਮੰਦੇ ਲੋਕਾਂ ਨੂੰ ਫ਼ੜ ਲਿਆ ਹੈ। ਇਸੇ ਲਈ ਲੋਕਾਂ ਨੇ ਇੱਕ ਸਬਕ ਸਿੱਖਿਆ ਹੈ ਕਿ ਯਹੋਵਾਹ ਉਨ੍ਹਾਂ ਲੋਕਾਂ ਨੂੰ ਦੰਡ ਦਿੰਦਾ ਹੈ ਜਿਹੜੇ ਮੰਦੀਆਂ ਗੱਲਾਂ ਕਰਦੇ ਹਨ।"

13ਜਿਹੜੇ ਲੋਕ ਪਰਮੇਸ਼ੁਰ ਨੂੰ ਭੁੱਲ ਗਏ ਹਨ, ਬੁਰੇ ਹਨ। ਅਜਿਹੇ ਲੋਕ ਮਰਨਗੇ।"

14ਕਈ ਵਾਰੀ, ਇੰਝ ਲਗਦਾ ਹੈ ਜਿਵੇਂ ਪਰਮੇਸ਼ੁਰ ਉਨ੍ਹਾਂ ਦੁੱਖੀ ਲੋਕਾਂ ਨੂੰ ਭੁੱਲ ਗਿਆ ਹੈ। ਕਈ ਵਾਰੀਂ ਇਹ ਵੀ ਲਗਦਾ ਹੈ ਜਿਵੇਂ ਉਨ੍ਹਾਂ ਨਿਮ੍ਰ ਲੋਕਾਂ ਨੂੰ ਕੋਈ ਆਸ ਨਹੀਂ ਹੈ। ਪਰ ਸੱਚਮੁੱਚ, ਪਰਮੇਸ਼ੁਰ ਅਜਿਹੇ ਲੋਕਾਂ ਨੂੰ ਸਦਾ ਲਈ ਨਾ ਭੁੱਲੇ।"

15ਯਹੋਵਾਹ, ਉੱਠ ਅਤੇ ਕੌਮਾਂ ਦਾ ਨਿਆਂ ਕਰ, ਲੋਕਾਂ ਨੂੰ ਨਾ ਸੋਚਣ ਦੇ ਕਿ ਉਹ ਤਾਕਤਵਰ ਹਨ।"

Job 38 illustration - Job Chapter 38

16ਲੋਕਾਂ ਨੂੰ ਇੱਕ ਸਬਕ ਸਿੱਖਾਉ। ਤਾਂ ਜੋ, ਉਹ ਜਾਣ ਸੱਕਣ ਕਿ ਉਹ ਉੱਕੇ ਇਨਸਾਨ ਹੀ ਹਨ।"

17ਹੇ ਯਹੋਵਾਹ, ਤੁਸੀਂ ਇੰਨੇ ਦੂਰ ਕਿਉਂ ਹੋ? ਮੁਸੀਬਤਾਂ ਵਿੱਚ ਘਿਰੇ ਲੋਕ ਤੈਨੂੰ ਵੇਖਣ ਯੋਗ ਨਹੀਂ ਹਨ।"

18ਦੁਸ਼ਟ ਲੋਕ ਜਿਹੜੇ ਘਮੰਡੀ ਹਨ ਦੁਸ਼ਟ ਵਿਉਂਤਾ ਬਣਾਉਂਦੇ ਹਨ ਅਤੇ ਨਿਮ੍ਰ ਲੋਕਾਂ ਨੂੰ ਦੁੱਖ ਪਹੁੰਚਾਉਂਦੇ ਹਨ।"

19ਦੁਸ਼ਟ ਲੋਕੀਂ ਉਨ੍ਹਾਂ ਚੀਜ਼ਾਂ ਬਾਰੇ ਸ਼ੇਖੀ ਮਾਰਦੇ ਨੇ ਜਿਨ੍ਹਾਂ ਦੀ ਉਹ ਇੱਛਾ ਕਰਦੇ ਨੇ ਅਤੇ ਉਹ ਲੋਭੀ ਲੋਕੀਂ ਪਰਮੇਸ਼ੁਰ ਦੀ ਬੁਰਾਈ ਕਰਦੇ ਹਨ। ਇਸ ਤੋਂ ਇਲਾਵਾ ਇਸ ਤਰ੍ਹਾਂ ਉਹ ਬੁਰੇ ਲੋਕ ਦਰਸ਼ਾਉਂਦੇ ਹਨ ਕਿ ਉਹ ਯਹੋਵਾਹ ਨੂੰ ਵੀ ਨਫ਼ਰਤ ਕਰਦੇ ਹਨ।"

20ਬੁਰੇ ਲੋਕ ਪਰਮੇਸ਼ੁਰ ਦਾ ਅਨੁਸਰਣ ਕਰਨ ਤੋਂ ਇਨਕਾਰ ਕਰ ਦਿੰਦੇ ਹਨ, ਜਿਵੇਂ ਕਿ ਉਹ ਬਹੁਤ ਅਭਿਮਾਨੀ ਹਨ। ਉਹ ਆਪਣੀਆਂ ਮੰਦੀਆਂ ਯੋਜਨਾਵਾਂ ਬਣਾਉਂਦੇ ਨੇ ਅਤੇ ਇਸ ਤਰ੍ਹਾਂ ਵਿਹਾਰ ਕਰਦੇ ਨੇ, ਜਿਵੇਂ ਪਰਮੇਸ਼ੁਰ ਮੌਜੁਦ ਹੀ ਨਹੀਂ ਹੁੰਦਾ।"

Job 38 illustration - Job Chapter 38

21ਬੁਰੇ ਲੋਕ ਹਮੇਸ਼ਾ ਵਿੰਗੀਆਂ ਗੱਲਾਂ ਕਰਦੇ ਹਨ। ਉਹ ਪਰਮੇਸ਼ੁਰ ਦੇ ਨੇਮਾਂ ਅਤੇ ਉਸ ਦੇ ਸਿਆਣੇ ਉਪਦੇਸ਼ਾਂ ਦਾ ਨਿਰੀਖਣ ਕਰਦੇ ਹਨ। ਪਰਮੇਸ਼ੁਰ ਦੇ ਦੁਸ਼ਮਣ ਉਸ ਦੇ ਉਪਦੇਸ਼ਾਂ ਦੀ ਅਣਗਹਿਲੀ ਕਰਦੇ ਹਨ।"

22ਉਹ ਮਹਿਸੂਸ ਕਰਦੇ ਹਨ ਉਨ੍ਹਾਂ ਲਈ ਕੁਝ ਵੀ ਬੁਰਾ ਨਹੀਂ ਵਾਪਰਨ ਵਾਲਾ। ਉਹ ਆਖਦੇ ਹਨ, “ਅਸੀਂ ਹਮੇਸ਼ਾ ਖੁਸ਼ ਹੋਵਾਂਗੇ ਤੇ ਸਾਡੇ ਲਈ ਕਦੀ ਵੀ ਕੋਈ ਸਜ਼ਾ ਨਹੀਂ ਆਵੇਗੀ।”"

23ਉਹ ਹਮੇਸ਼ਾ ਸਰਾਪਦੇ ਹਨ। ਉਹ ਹਮੇਸ਼ਾ ਦੂਸਰਿਆਂ ਬਾਰੇ ਮੰਦੀਆਂ ਗੱਲਾਂ ਆਖਦੇ ਹਨ। ਇਸਤੋਂ ਇਲਾਵਾ ਉਹ ਮੰਦੀਆਂ ਗੱਲਾਂ ਦੀਆਂ ਯੋਜਨਾਵਾਂ ਬਣਾਉਂਦੇ ਰਹਿੰਦੇ ਹਨ।"

24ਉਹ ਆਪਣੇ ਆਪ ਨੂੰ ਲੁਕੋ ਲੈਂਦੇ ਹਨ ਅਤੇ ਪਰਤੱਖ ਥਾਵਾਂ ਤੇ ਦਿਖਾਈ ਨਹੀਂ ਦਿੰਦੇ। ਉਹ ਬੇਕਸੂਰ ਲੋਕਾਂ ਨੂੰ ਫ਼ੜਕੇ ਮਾਰਨ ਲਈ ਇੰਤਜ਼ਾਰ ਕਰਦੇ ਹਨ।"

25ਉਹ ਬੁਰੇ ਬੰਦੇ ਉਨ੍ਹਾਂ ਤਕੜੇ ਸ਼ੇਰਾਂ ਵਰਗੇ ਹਨ ਜਿਹੜੇ ਜਾਨਵਰਾਂ ਦੇ ਸ਼ਿਕਾਰ ਲਈ ਇੰਤਜ਼ਾਰ ਕਰਦੇ ਰਹਿੰਦੇ ਹਨ। ਉਹ ਮਸੱਕੀਨ ਲੋਕਾਂ ਦੇ ਇੰਤਜ਼ਾਰ ਵਿੱਚ ਲਿਟ ਜਾਂਦੇ ਹਨ ਅਤੇ ਉਹ ਉਨ੍ਹਾਂ ਦੇ ਜਾਲ ਵਿੱਚ ਫ਼ਸ ਜਾਂਦੇ ਹਨ।"

Job 38 illustration - Job Chapter 38

26ਉਹ ਮਸੱਕੀਨ ਲੋਕਾਂ ਨੂੰ ਦੁੱਖੀ ਕਰਦੇ ਰਹਿੰਦੇ ਹਨ। ਉਹ ਬੁਰੇ ਲੋਕ ਇਨਸਾਨੀਅਤ ਨੂੰ ਉਦਾਸ ਬਣਾਉਂਦੇ ਹਨ।"

27ਇਸੇ ਲਈ, ਬੇਬਸ ਲੋਕ ਸੋਚਣ ਲੱਗੇ ਹਨ, “ਕਿ ਪਰਮੇਸ਼ੁਰ ਸਾਨੂੰ ਸਦਾ ਲਈ ਭੁੱਲ ਗਿਆ ਹੈ, ਉਹ ਸਾਥੋਂ ਬੇਮੁੱਖ ਹੋ ਗਿਆ ਹੈ, ਉਹ ਇਹ ਵੀ ਨਹੀਂ ਵੇਖਦਾ ਕਿ ਸਾਡੇ ਨਾਲ ਕੀ ਵਾਪਰਦਾ ਹੈ।”"

28ਯਹੋਵਾਹ ਉੱਠੋ, ਕੁਝ ਤਾਂ ਕਰੋ। ਹੇ ਪਰਮੇਸ਼ੁਰ, ਉਨ੍ਹਾਂ ਦੁਸ਼ਟ ਲੋਕਾਂ ਨੂੰ ਦੰਡ ਦੇਵੋ ਅਤੇ ਗਰੀਬ ਲੋਕਾਂ ਨੂੰ ਨਾ ਭੁੱਲੋ।"

29ਬੁਰੇ ਲੋਕ ਪਰਮੇਸ਼ੁਰ ਦੇ ਖਿਲਾਫ਼ ਕਿਉਂ ਹੋ ਜਾਂਦੇ ਹਨ? ਕਿਉਂਕਿ ਉਹ ਸੋਚਦੇ ਹਨ ਕਿ ਪਰਮੇਸ਼ੁਰ ਉਨ੍ਹਾਂ ਨੂੰ ਦੰਡ ਨਹੀਂ ਦੇਵੇਗਾ।"

30ਯਹੋਵਾਹ, ਅਵੱਸ਼ ਹੀ ਤੁਸੀਂ ਉਸ ਜੁਲਮ ਅਤੇ ਬਦੀ ਨੂੰ ਵੇਖਦੇ ਹੋ ਜਿਹੜੀ ਬੁਰੇ ਲੋਕਾਂ ਦੁਆਰਾ ਕੀਤੀ ਜਾਂਦੀ ਹੈ। ਇਨ੍ਹਾਂ ਮਸਲਿਆਂ ਵੱਲ ਤੱਕੋ ਅਤੇ ਕੁਝ ਕਰੋ। ਮੁਸੀਬਤਾਂ ਦੇ ਮਾਰੇ ਅਨੇਕਾਂ ਬੰਦੇ ਤੁਹਾਡੀ ਸਹਾਇਤਾ ਲਈ ਇੰਤਜ਼ਾਰ ਕਰਦੇ ਹਨ। ਯਹੋਵਾਹ ਇਹ ਤੂੰ ਹੀ ਹੈਂ ਜਿਹੜਾ ਯਤੀਮਾਂ ਦੀ ਸਹਾਇਤਾ ਕਰਦਾਂ। ਇਸ ਲਈ ਉਨ੍ਹਾਂ ਦਾ ਧਿਆਨ ਰੱਖੋ।"

Job 38 illustration - Job Chapter 38

31ਯਹੋਵਾਹ ਬਦ ਲੋਕਾਂ ਨੂੰ ਨਸ਼ਟ ਕਰ ਦੇਵੋ।"

32ਉਨ੍ਹਾਂ ਨੂੰ ਆਪਣੀ ਧਰਤੀ ਤੋਂ ਲਾਹ ਦਿਉ।"

33ਪਰਮੇਸ਼ੁਰ, ਤੁਸੀਂ ਸੁਣਿਆ ਹੈ ਕਿ ਉਹ ਮਸੱਕੀਨ ਲੋਕ ਕੀ ਚਾਹੁੰਦੇ ਹਨ। ਉਨ੍ਹਾਂ ਦੀਆਂ ਪ੍ਰਾਰਥਨਾ ਸੁਣ ਤੇ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰੋ।"

34ਯਹੋਵਾਹ, ਉਨ੍ਹਾਂ ਦੀ ਰੱਖਿਆ ਕਰੋ ਜਿਨ੍ਹਾਂ ਦੇ ਮਾਪੇ ਨਹੀਂ ਹਨ ਅਤੇ ਜਿਹੜੇ ਸਤਾਏ ਹੋਏ ਹਨ। ਉਦਾਸ ਲੋਕਾਂ ਨੂੰ ਹੋਰ ਵੱਧੇਰੇ ਮੁਸੀਬਤਾਂ ਤੋਂ ਬਚਾ, ਤਾਂ ਕਿ ਤਾਕਤਵਰ ਲੋਕ ਉਨ੍ਹਾਂ ਨੂੰ ਜ਼ਮੀਨ ਵਿੱਚੋਂ ਜ਼ਬਰਦਸਤੀ ਕੱਢਣ ਲਈ ਜ਼ੁਲਮ ਨਾ ਕਰ ਸੱਕਣ।"

35ਨਿਰਦੇਸ਼ਕ ਲਈ। ਦਾਊਦ ਦਾ ਇੱਕ ਗੀਤ। ਮੈਂ ਯਹੋਵਾਹ ਵਿੱਚ ਯਕੀਨ ਰੱਖਦਾ ਹਾਂ। ਫ਼ਿਰ ਤੁਸੀਂ ਕਿਉਂ ਆਖਦੇ ਹੋ ਕਿ ਮੈਨੂੰ ਭੱਜਕੇ ਲੁਕ ਜਾਣਾ ਚਾਹੀਦਾ ਹੈ। ਤੁਸੀਂ ਮੈਨੂੰ ਕਿਹਾ ਸੀ, “ਪੰਛੀ ਵਾਂਗ ਉੱਡਕੇ ਆਪਣੇ ਪਰਬਤ ਤੇ ਪਹੁੰਚੋ।”"

Job 38 illustration - Job Chapter 38

36ਮੰਦੇ ਆਦਮੀ ਸ਼ਿਕਾਰੀ ਵਾਂਗ ਹਨ, ਜਿਹੜੇ ਆਪਣੇ-ਆਪ ਨੂੰ ਹਨੇਰੇ ਦੀ ਚਾਦਰ ਹੇਠਾਂ ਲੁਕੋ ਲੈਂਦੇ ਹਨ ਅਤੇ ਹਮਲਾ ਕਰਨ ਲਈ ਵਾਪਸ ਮੁੜਦੇ ਹਨ। ਉਹ ਆਪਣੀ ਕਮਾਣ ਉੱਤੇ ਝੁਕ ਕੇ ਤੀਰਾਂ ਦਾ ਨਿਸ਼ਾਨਾਂ ਸਿੱਧਾ ਨੇਕ ਇਨਸਾਨਾਂ, ਅਤੇ ਇਮਾਨਦਾਰ ਲੋਕਾਂ ਦੇ ਦਿਲਾਂ ਤੇ ਸਾਧਦੇ ਹਨ।"

37ਕੀ ਹੋਵੇਗਾ ਜੇਕਰ ਉਹ ਸਭ ਕੁਝ ਤਬਾਹ ਕਰ ਦੇਣ ਜੋ ਚੰਗਾ ਹੈ? ਤਦ ਚੰਗੇ ਲੋਕ ਕੀ ਕਰਨਗੇ?"

38ਯਹੋਵਾਹ ਆਪਣੇ ਪਵਿੱਤਰ ਮਹਿਲ ਵਿੱਚ ਹਾਜਰ ਹੈ। ਉਹ ਸਵਰਗ ਅੰਦਰ ਆਪਣੇ ਤਖਤ ਉੱਤੇ ਬੈਠਾ ਹੈ ਅਤੇ ਜੋ ਕੁਝ ਵੀ ਵਾਪਰੇ ਉਹ ਵੇਖਦਾ ਹੈ। ਉਹ ਲੋਕਾਂ ਦਾ ਨਿਆਂ ਕਰਨ ਲਈ, ਤੱਕਦਾ ਹੈ ਕਿ ਉਹ ਚੰਗੇ ਹਨ ਜਾਂ ਬੁਰੇ।"

39ਪਰਮੇਸ਼ੁਰ ਚੰਗੇ ਲੋਕਾਂ ਨੂੰ ਤਲਾਸ਼ਦਾ ਹੈ, ਪਰ ਜ਼ਾਲਮ ਅਤੇ ਦੁਸ਼ਟ ਲੋਕਾਂ ਨੂੰ ਨਾਮੰਜ਼ੂਰ ਕਰਦਾ ਹੈ।"

40ਉਹ ਭਖਦੇ ਹੋਏ ਕੋਲਿਆਂ ਅਤੇ ਬਲਦੀ ਹੋਈ ਗੰਧਕ ਦੀ ਵਰੱਖਾ ਬਦ ਰੂਹਾਂ ਉੱਤੇ ਕਰੇਗਾ। ਇਸ ਲਈ ਇਨ੍ਹਾਂ ਬਦ ਰੂਹਾਂ ਨੂੰ ਤਪਦੀਆਂ ਸੜਦੀਆਂ ਲਹਿਰਾਂ ਬਾਝੋਂ ਕੁਝ ਨਹੀਂ ਮਿਲੇਗਾ।"

Job 38 illustration - Job Chapter 38

41ਪਰਮੇਸ਼ੁਰ ਚੰਗਾ ਹੈ। ਅਤੇ ਉਹ ਉਨ੍ਹਾਂ ਨੂੰ ਪਿਆਰ ਕਰਦਾ ਹੈ ਜਿਹੜੇ ਨੇਕ ਕਰਨੀਆਂ ਕਰਦੇ ਹਨ। ਇਹ ਨੇਕ ਰੂਹਾਂ ਹਮੇਸ਼ਾ ਪਰਮੇਸ਼ੁਰ ਦੇ ਨਾਲ ਰਹਿਣਗੀਆਂ ਅਤੇ ਪਰਮੇਸ਼ੁਰ ਦੇ ਮੁੱਖ ਨੂੰ ਵੇਖਣਗੀਆਂ।"

Chapter Complete

You have read Job 38

41 verses