Lumina
Job

Eliphaz's First Speech

Job 4·Punjabi Bible

1ਕੀ ਤੁਸੀਂ ਪਰਮੇਸ਼ੁਰ ਲਈ ਝੂਠ ਬੋਲੋਁਗੇ? ਕੀ ਤੁਸੀਂ ਸੱਚਮੁੱਚ ਵਿਸ਼ਵਾਸ ਕਰਦੇ ਹੋ ਕਿ ਤੁਹਾਡਾ ਝੂਠ ਹੀ ਹੈ ਜੋ ਪਰਮੇਸ਼ੁਰ ਤੁਹਾਨੂੰ ਆਖਣਾ ਚਾਹੁੰਦਾ ਹੈ।"

2ਕੀ ਤੁਸੀਂ ਪਰਮੇਸ਼ੁਰ ਦਾ ਪੱਖ ਲੈ ਰਹੇ ਹੋ? ਕੀ ਤੁਸੀਂ ਉਸ ਖਾਤਰ ਉਸ ਦੇ ਮੁਕੱਦਮੇ ਲਈ ਦਲੀਲਬਾਜ਼ੀ ਕਰੋਂਗੇ।"

3ਜੇ ਪਰਮੇਸ਼ੁਰ ਨੇ ਬਹੁਤ ਬਾਰੀਕੀ ਨਾਲ ਤੁਹਾਡਾ ਨਿਰੀਖਣ ਕੀਤਾ ਕੀ ਉਹ ਤੁਹਾਨੂੰ ਦਰਸਾਵੇਗਾ ਕਿ ਤੁਸੀਂ ਠੀਕ ਹੋ? ਕੀ ਤੁਸੀਂ ਸੱਚਮੁੱਚ ਸੋਚਦੇ ਹੋ ਕਿ ਤੁਸੀਂ ਪਰਮੇਸ਼ੁਰ ਨੂੰ ਮੂਰਖ ਬਣਾ ਸੱਕਦੇ ਹੋ। ਉਵੇਂ ਹੀ ਜਿਵੇਂ ਤੁਸੀਂ ਲੋਕਾਂ ਨੂੰ ਮੂਰਖ ਬਣਾਉਂਦੇ ਹਨ।"

4ਤੁਸੀਂ ਜਾਣਦੇ ਹੋ ਕਿ ਪਰਮੇਸ਼ੁਰ ਤੁਹਾਡੀ ਅਲੋਚਨਾ ਕਰੇਗਾ ਜੇ ਤੁਸੀਂ ਕਚਿਹਰੀ ਅੰਦਰ ਕਿਸੇ ਬੰਦੇ ਦੇ ਪੱਖ ਦੀ ਚੋਣ, ਇਸੇ ਲਈ ਕਰਦੇ ਹੋਂ ਕਿਉਂ ਕਿ ਉਹ ਮਹੱਤਵਪੂਰਣ ਹੈ।"

5ਪਰਮੇਸ਼ੁਰ ਦੀ ਮਹਾਨਤਾ ਤੁਹਾਨੂੰ ਭੈਭੀਤ ਕਰਦੀ ਹੈ, ਤੁਸੀਂ ਉਸ ਤੋਂ ਡਰਦੇ ਹੋ।"

Job 4 illustration - Job Chapter 4

6ਤੁਹਾਡੇ ਰਟੇ ਹੋਏ ਪਾਠ ਸਿਰਫ਼ ਅਰਬਹੀਣ ਕਹਾਉਤਾਂ ਹਨ। ਤੁਹਾਡੀਆਂ ਦਲੀਲਾਂ ਮਿੱਟੀ ਜਿੰਨੀਆਂ ਬੇਕਾਰ ਦਲੀਲਾਂ ਹੀ ਹਨ।"

7“ਖਾਮੋਸ਼ ਰਹੋ ਤੇ ਮੈਨੂੰ ਗੱਲ ਕਰਨ ਦਿਉ। ਮੈਂ ਉਸ ਨੂੰ ਪ੍ਰਵਾਨ ਕਰਦਾ ਹਾਂ ਜੋ ਵੀ ਮੇਰੇ ਨਾਲ ਵਾਪਰਦਾ ਹੈ।"

8ਮੈਂ ਆਪਣੇ-ਆਪ ਨੂੰ ਖਤਰੇ ਵਿੱਚ ਪਾਵਾਂਗਾ ਤੇ ਮੈਂ ਆਪਣੇ ਜੀਵਨ ਨੂੰ ਆਪਣੇ ਹੱਥਾਂ ਵਿੱਚ ਲੈ ਲਵਾਂਗਾ।"

9ਮੈਂ ਪਰਮੇਸ਼ੁਰ ਵਿੱਚ ਭਰੋਸਾ ਕਰਦਾ ਰਹਾਂਗਾ ਭਾਵੇਂ ਪਰਮੇਸ਼ੁਰ ਮੈਨੂੰ ਮਾਰ ਹੀ ਮੁਕਾਵੇ। ਪਰ ਮੈਂ ਉਸ ਦੇ ਮੁਖ ਲਈ ਆਪਣੇ-ਆਪ ਦਾ ਬਚਾਉ ਕਰਾਂਗਾ।"

10ਅਤੇ ਜੇ ਪਰਮੇਸ਼ੁਰ ਮੈਨੂੰ ਜਿਉਣ ਦਿੰਦਾ ਹੈ ਇਹ ਤਾਂ ਹੀ ਹੋਵੇਗਾ ਕਿਉਂਕਿ ਮੈਂ ਬੋਲਣ ਦੀ ਦਲੇਰੀ ਕੀਤੀ ਸੀ। ਕਈ ਵੀ ਬਦ ਆਦਮੀ ਕਦੇ ਪਰਮੇਸ਼ੁਰ ਨੂੰ ਆਮੋ੍ਹ ਸਾਹਮਣੇ ਮਿਲਣ ਦਾ ਹੌਸਲਾ ਨਹੀਂ ਕਰਦਾ।"

Job 4 illustration - Job Chapter 4

11ਧਿਆਨ ਨਾਲ ਸੁਣ ਜੋ ਵੀ ਮੈਂ ਆਖਦਾ ਹਾਂ। ਮੈਨੂੰ ਸਮਝਾਉਣ ਦੇ।"

12ਮੈਂ ਹੁਣ ਆਪਣਾ ਬਚਾਉ ਕਰਨ ਲਈ ਤਿਆਰ ਹਾਂ। ਮੈਂ ਆਪਣੀਆਂ ਦਲੀਲਾਂ ਹੋਸ਼ਿਆਰੀ ਨਾਲ ਪੇਸ਼ ਕਰਾਂਗਾ। ਮੈਂ ਜਾਣਦਾ ਹਾਂ ਕਿ ਮੈਂ ਧਰਮੀ ਸਾਬਿਤ ਕੀਤਾ ਜਾਵਾਂਗਾ।"

13ਜੇ ਕੋਈ ਵੀ ਬੰਦਾ ਸਾਬਤ ਕਰ ਸੱਕਦਾ ਹੈ ਕਿ ਮੈਂ ਗਲਤ ਹਾਂ ਤਾਂ ਮੈਂ ਫੌਰਨ ਚੁੱਪ ਹੋ ਜਾਵਾਂਗਾ।"

14“ਹੇ ਪਰਮੇਸ਼ੁਰ ਬਸ ਦੋ ਚੀਜ਼ਾਂ ਮੈਨੂੰ ਦੇ ਫੇਰ ਮੈਂ ਤੈਥੋਂ ਨਹੀਂ ਛੁਪਾਂਗਾ:"

15ਮੈਨੂੰ ਦੰਡ ਦੇਣਾ ਬੰਦ ਕਰ ਦੇ, ਤੇ ਮੈਨੂੰ ਤੇਰੇ ਖੌਫ਼ਾਂ ਰਾਹੀਂ ਭੈਭੀਤ ਕਰਨੋ ਰੁਕ ਜਾ।"

Job 4 illustration - Job Chapter 4

16ਫ਼ੇਰ ਮੈਨੂੰ ਬੁਲਾ ਤੇ ਮੈਂ ਤੈਨੂੰ ਜਵਾਬ ਦੇਵਾਂਗਾ ਜਾਂ ਮੈਨੂੰ ਬੋਲਣ ਦੇ ਤੇ ਤੂੰ ਮੈਨੂੰ ਜਵਾਬ ਦੇ।"

17ਮੈਂ ਕਿੰਨੇ ਕੁ ਪਾਪ ਕੀਤੇ ਨੇ, ਮੈਂ ਕੀ ਗ਼ਲਤ ਕੀਤਾ ਹੈ, ਮੈਨੂੰ ਮੇਰੇ ਪਾਪ ਤੇ ਮੇਰੀਆਂ ਗਲਤੀਆਂ ਦਿਖਾ।"

18ਹੇ ਪਰਮੇਸ਼ੁਰ ਤੂੰ ਮੇਰੇ ਕੋਲੋਂ ਕਿਉਂ ਲਕੋ ਰੱਖਦਾ ਹੈਂ ਤੇ ਮੇਰੇ ਨਾਲ ਦੁਸ਼ਮਣਾਂ ਵਰਗਾ ਵਿਹਾਰ ਕਰਦਾ ਹੈ?"

19ਕੀ ਤੂੰ ਮੈਨੂੰ ਡਰਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ? ਮੈਂ ਤਾਂ ਹਵਾ ਵਿੱਚ ਉਡਦਾ ਹੋਇਆ ਇੱਕ ਪੱਤਾ ਹਾਂ। ਤੂੰ ਇੱਕ ਨਿੱਕੇ ਤਿਨਕੇ ਉੱਤੇ ਹਮਲਾ ਕਰ ਰਿਹਾ ਹੈਂ।"

20ਹੇ ਪਰਮੇਸ਼ੁਰ ਤੂੰ ਮੇਰੇ ਖਿਲਾਫ਼ ਕੌੜੀਆਂ ਗੱਲਾਂ ਆਖਦਾ ਹੈਂ। ਕੀ ਤੂੰ ਮੈਨੂੰ ਉਨ੍ਹਾਂ ਪਾਪਾਂ ਲਈ ਦੁੱਖ ਦੇ ਰਿਹਾ ਹੈਂ ਜਿਹੜੇ ਮੈਂ ਜਵਾਨੀ ਵੇਲੇ ਕੀਤੇ ਸਨ।"

Job 4 illustration - Job Chapter 4

21ਤੂੰ ਮੇਰੇ ਪੈਰਾਂ ਵਿੱਚ ਸੰਗਲੀਆਂ ਪਾ ਦਿੱਤੀਆਂ ਨੇ, ਤੂੰ ਹਰ ਕਦਮ ਨੂੰ ਵੇਖਦਾ ਹੈਂ ਜੋ ਮੈਂ ਚੁੱਕਦਾ ਹਾਂ, ਤੂੰ ਮੇਰੇ ਵੱਧਾੇ ਹਰ ਕਦਮ ਨੂੰ ਵੇਖਦਾ ਹੈਂ।"

Chapter Complete

You have read Job 4

21 verses