Lumina
Job

Job's Restoration

Job 42·Punjabi Bible

1ਫ਼ੇਰ ਮੈਂ ਆਪਣੇ ਦੁਸ਼ਮਣਾਂ ਦਾ ਪਿੱਛਾ ਕਰ ਸੱਕਾਂਗਾ ਅਤੇ ਉਨ੍ਹਾਂ ਨੂੰ ਫ਼ੜ ਸੱਕਾਂਗਾ। ਮੈਂ ਉਨ੍ਹਾਂ ਨੂੰ ਤਬਾਹ ਕੀਤੇ ਬਿਨਾ ਵਾਪਸ ਨਹੀਂ ਮੁੜਾਂਗਾ।"

2ਮੈਂ ਆਪਣੇ ਵੈਰੀਆਂ ਨੂੰ ਹਰਾ ਦਿਆਂਗਾ, ਤਾਂ ਜੋ ਉਹ ਦੁਬਾਰਾ ਨਹੀਂ ਉੱਠ ਸੱਕਣਗੇ। ਮੇਰੇ ਸਾਰੇ ਦੁਸ਼ਮਣਾਂ ਨੂੰ ਪੈਰਾਂ ਹੇਠ ਹੋਣਾ ਚਾਹੀਦਾ ਹੈ।"

3ਹੇ ਪਰਮੇਸ਼ੁਰ, ਤੁਸੀਂ ਮੈਨੂੰ ਯੁੱਧ ਵਿੱਚ ਸ਼ਕਤੀਸ਼ਾਲੀ ਬਣਾਇਆ। ਤੁਸੀਂ ਮੇਰੇ ਦੁਸ਼ਮਣਾਂ ਨੂੰ ਮੇਰੇ ਅੱਗੇ ਡੇਗਿਆ।"

4ਤੁਸੀਂ ਮੈਨੂੰ ਮੇਰੇ ਦੁਸ਼ਮਣ ਦੀ ਗਿੱਚੀ ਤੇ ਵਾਰ ਕਰਨ ਦਾ ਇੱਕ ਮੌਕਾ ਦਿੱਤਾ, ਅਤੇ ਮੈਂ ਆਪਣੇ ਵੈਰੀਆਂ ਨੂੰ ਥੱਲੇ ਵੱਢ ਸੁੱਟਿਆ।"

5ਮੇਰੇ ਦੁਸ਼ਮਣਾਂ ਮਦਦ ਲਈ ਪੁਕਾਰਿਆ ਸੀ, ਪਰ ਕੋਈ ਨਹੀਂ ਸੀ ਜਿਹੜਾ ਉਨ੍ਹਾਂ ਨੂੰ ਬਚਾ ਸੱਕੇ। ਉਨ੍ਹਾਂ ਨੇ ਯਹੋਵਾਹ ਨੂੰ ਵੀ ਪੁਕਾਰਿਆ ਸੀ, ਪਰ ਉਸ ਨੇ ਉਨ੍ਹਾਂ ਦੀ ਪੁਕਾਰ ਨਹੀਂ ਸੁਣੀ ਸੀ।"

Job 42 illustration - Job Chapter 42

6ਮੈਂ ਆਪਣੇ ਦੁਸ਼ਮਣਾਂ ਦੇ ਟੁਕੜੇ ਕੀਤੇ। ਉਹ ਉਸ ਖਾਕ ਵਾਂਗ ਸਨ, ਜਿਹੜੀ ਹਵਾ ਵਿੱਚ ਉੱਡਦੀ ਹੈ। ਮੈਂ ਉਨ੍ਹਾਂ ਨੂੰ ਟੋਟੇ-ਟੋਟੇ ਕੀਤਾ ਸੀ।"

7ਮੈਨੂੰ ਉਨ੍ਹਾਂ ਲੋਕਾਂ ਤੋਂ ਬਚਾਉ ਜਿਹੜੇ ਮੇਰੇ ਵਿਰੁੱਧ ਲੜਦੇ ਹਨ। ਮੈਂ ਉਨ੍ਹਾਂ ਕੌਮਾਂ ਦਾ ਆਗੂ ਬਣਾ। ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਮੈਂ ਜਾਣਦਾ ਵੀ ਨਹੀਂ ਮੇਰੀ ਸੇਵਾ ਕਰਨ ਦੇ।"

8ਉਹ ਲੋਕ ਮੇਰੇ ਬਾਰੇ ਸੁਣਨਗੇ ਅਤੇ ਫ਼ੌਰਨ ਮੇਰਾ ਹੁਕਮ ਮੰਨਣਗੇ। ਉਹ ਵਿਦੇਸ਼ੀ ਮੇਰੇ ਪਾਸੋਂ ਡਰਨਗੇ।"

9ਉਹ ਵਿਦੇਸ਼ੀ ਡਰ ਨਾਲ ਕੰਬਣਗੇ। ਉਹ ਡਰ ਨਾਲ ਕੰਬੰਦੇ ਹੋਏ ਆਪਣੀਆਂ ਛੁਪਣਗਾਹਾਂ ਵਿੱਚੋਂ ਨਿਕਲ ਆਉਣਗੇ।"

10ਯਹੋਵਾਹ ਜਿਉਂਦਾ ਜਾਗਦਾ ਹੈ। ਮੈਂ ਆਪਣੀ ਓਟ ਦੀ ਉਸਤਤਿ ਕਰਦਾ ਹਾਂ। ਪਰਮੇਸ਼ੁਰ ਮੈਨੂੰ ਬਚਾਉਂਦਾ ਹੈ, ਉਹ ਮਹਾਨ ਹੈ।"

Job 42 illustration - Job Chapter 42

11ਪਰਮੇਸ਼ੁਰ ਨੇ ਮੇਰੇ ਲਈ ਮੇਰੇ ਦੁਸ਼ਮਣਾਂ ਨੂੰ ਦੰਡ ਦਿੱਤਾ। ਉਸ ਨੇ ਲੋਕਾਂ ਨੂੰ ਮੇਰੇ ਅਧੀਨ ਕਰ ਦਿੱਤਾ ਹੈ।"

12ਯਹੋਵਾਹ, ਤੁਸੀਂ ਮੇਰੇ ਦੁਸ਼ਮਣਾਂ ਤੋਂ ਮੇਰੀ ਰੱਖਿਆ ਕੀਤੀ, ਤੁਸੀਂ ਉਨ੍ਹਾਂ ਨੂੰ ਹਰਾਉਣ ਵਿੱਚ ਮੇਰੀ ਮਦਦ ਕੀਤੀ ਜਿਹੜੇ ਮੇਰੇ ਖਿਲਾਫ਼ ਆ ਖਲੋਏ ਸਨ। ਤੁਸੀਂ ਮੈਨੂੰ ਜ਼ਾਲਮ ਆਦਮੀਆਂ ਤੋਂ ਬਚਾਇਆ।"

13ਹੇ ਯਹੋਵਾਹ, ਇਸੇ ਲਈ ਮੈਂ ਕੌਮਾਂ ਦੇ ਦਰਮਿਆਨ ਤੁਹਾਡੀ ਉਸਤਤਿ ਕਰਦਾ ਹਾਂ। ਯਹੋਵਾਹ, ਇਸੇ ਲਈ ਮੈਂ ਤੇਰੇ ਨਾਂ ਦੀ ਮਹਿਮਾ ਲਈ, ਗੀਤ ਗਾਉਂਦਾ ਹਾਂ।"

14ਯਹੋਵਾਹ ਕਈ ਯੁੱਧ ਜਿੱਤਣ ਵਿੱਚ ਆਪਣੇ ਰਾਜੇ ਦੀ ਮਦਦ ਕਰਦਾ ਹੈ। ਉਹ ਉਸਦਾ ਸੱਚਾ ਪਿਆਰ ਆਪਣੇ ਚੁਣੇ ਹੋਏ ਰਾਜੇ ਲਈ ਦਰਸਾਉਂਦਾ ਹੈ। ਉਹ ਦਾਊਦ ਲਈ ਅਤੇ ਉਸਦੀ ਅੰਸ਼ ਲਈ ਸਦਾ ਵਾਸਤੇ ਵਫ਼ਾਦਾਰ ਹੋਵੇਗਾ।"

15ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਸਵਰਗ ਪਰਮੇਸ਼ੁਰ ਦੀ ਮਹਿਮਾ ਬਾਰੇ ਗੱਲਾਂ ਕਰਦੇ ਹਨ। ਅਕਾਸ਼ ਉਨ੍ਹਾਂ ਚੰਗਿਆਂ ਚੀਜ਼ਾਂ ਬਾਰੇ ਦੱਸਦੇ ਹਨ ਜਿਹੜੀਆਂ ਪਰਮੇਸ਼ੁਰ ਦੇ ਹੱਥੀਂ ਸਾਜੀਆਂ ਗਈਆਂ ਹਨ।"

Job 42 illustration - Job Chapter 42

16ਹਰ ਦਿਨ ਉਸ ਬਾਰੇ ਹੋਰ ਵੱਧੇਰੇ ਕਥਾ ਦੱਸਦਾ ਹੈ। ਅਤੇ ਹਰ ਰਾਤ ਪਰਮੇਸ਼ੁਰ ਦੀ ਸ਼ਕਤੀ ਬਾਰੇ ਹੋਰ ਵੱਧੇਰੇ ਪ੍ਰਗਟ ਕਰਦੀ ਹੈ।"

17ਤੁਸੀਂ ਸੱਚਮੁੱਚ ਕੋਈ ਭਾਸ਼ਣ ਜਾਂ ਸ਼ਬਦ ਨਹੀਂ ਸੁਣ ਸੱਕਦੇ। ਉਹ ਅਜਿਹੀ ਅਵਾਜ਼ ਨਹੀਂ ਕਰਦੇ ਜਿਸ ਨੂੰ ਅਸੀਂ ਸੁਣ ਸੱਕੀਏ।"

Chapter Complete

You have read Job 42

17 verses