1ਉਹ ਮੇਰੇ ਲਈ ਪਰਮੇਸ਼ੁਰ ਨਾਲ ਗੱਲ ਕਰ ਰਿਹਾ ਹੈ, ਜਿਵੇਂ ਕੋਈ ਵਿਅਕਤੀ ਆਪਣੇ ਦੋਸਤ ਲਈ ਗਵਾਹੀ ਦਿੰਦਾ ਹੈ।"
2“ਸਿਰਫ਼ ਬੋੜੇ ਹੀ ਸਾਲਾਂ ਵਿੱਚ ਮੈਂ ਉਸ ਬਵੇਂ ਚੱਲਿਆ ਜਾਵਾਂਗਾ ਜਿੱਥੇ ਕੋਈ ਨਹੀਂ ਪਰਤਦਾ।"
3“ਮੇਰਾ ਆਤਮਾ ਟੁੱਟਿਆ ਹੋਇਆ ਹੈ, ਅਤੇ ਮੈਂ ਸਭ ਕੁਝ ਛੱਡ ਜਾਣ ਲਈ ਤਿਆਰ ਹਾਂ। ਮੇਰਾ ਜੀਵਨ ਤਕਰੀਬਨ ਖਤਮ ਹੋ ਗਿਆ ਹੈ ਅਤੇ ਕਬਰ ਮੇਰਾ ਇੰਤਜ਼ਾਰ ਕਰ ਰਹੀ ਹੈ।"
4ਲੋਕੀਂ ਮੇਰੇ ਆਲੇ-ਦੁਆਲੇ ਖਲੋਤੇ ਨੇ ਤੇ ਮੇਰੇ ਉੱਤੇ ਹੱਸ ਰਹੇ ਨੇ। ਮੈਂ ਉਨ੍ਹਾਂ ਨੂੰ ਮੈਨੂੰ ਖਿਝਾਉਂਦਿਆਂ ਤੇ ਬੇਇੱਜ਼ਤ ਕਰਦਿਆਂ ਤੱਕ ਰਿਹਾ ਹਾਂ।"
5“ਹੇ ਪਰਮੇਸ਼ੁਰ ਮੈਨੂੰ ਦਰਸਾਉ ਕਿ ਤੁਸੀਂ ਸੱਚਮੁੱਚ ਮੈਨੂੰ ਸਹਾਰਾ ਦਿੰਦੇ ਹੋ। ਹੋਰ ਕੋਈ ਵੀ ਬੰਦਾ ਮੈਨੂੰ ਸਹਾਰਾ ਨਹੀਂ ਦੇਵੇਗਾ।"

6ਤੁਸੀਂ ਮੇਰੇ ਦੋਸਤਾਂ ਦੇ ਮਨ ਬੰਦ ਕਰ ਦਿੱਤੇ ਨੇ ਅਤੇ ਉਹ ਸਮਝਦੇ ਨੇ, ਕਿਰਪਾ ਕਰਕੇ ਉਨ੍ਹਾਂ ਨੂੰ ਜਿੱਤਣ ਨਾ ਦਿਓ।"
7ਤੁਸੀਂ ਜਾਣਦੇ ਹੋ ਲੋਕ ਕੀ ਆਖਦੇ ਨੇ, ‘ਇੱਕ ਬੰਦਾ ਆਪਣੇ ਦੋਸਤਾਂ ਦੀ ਸਹਾਇਤਾ ਕਰਨ ਲਈ ਆਪਣੇ ਹੀ ਬੱਚਿਆਂ ੱਬਾਰੇ ਅਣਗਹਿਲੀ ਕਰਦਾ ਹੈ।’ ਪਰ ਮੇਰੇ ਮਿੱਤਰ ਮੇਰੇ ਖਿਲਾਫ਼ ਹੋ ਗਏ ਨੇ।"
8ਪਰਮੇਸ਼ੁਰ ਨੇ ਮੇਰਾ ਨਾਮ ਸਭ ਪਾਸੇ ਬਦਨਾਮ ਕਰ ਦਿੱਤਾ ਹੈ। ਲੋਕ ਮੇਰੇ ਮੂੰਹ ਉੱਤੇ ਬੁਕੱਦੇ ਨੇ।"
9ਮੇਰੀਆਂ ਅੱਖਾਂ ਲੱਗਭਗ ਅੰਨ੍ਹੀਆਂ ਹੋ ਗਈਆਂ ਹਨ ਕਿਉਂਕਿ ਮੈਂ ਉਦਾਸ ਤੇ ਬਹੁਤ ਦੁੱਖੀ ਹਾਂ। ਮੇਰਾ ਸਾਰਾ ਸ਼ਰੀਰ ਪਰਛਾਵੇਂ ਵਾਂਗ ਪਤਲਾ ਹੋ ਗਿਆ।"
10ਇਮਾਨਦਾਰ ਲੋਕ ਇਸ ਗੱਲੋ ਦੁੱਖੀ ਨੇ। ਬੇਗੁਨਾਹ ਲੋਕੀਂ ਉਨ੍ਹਾਂ ਲੋਕਾਂ ਕਾਰਣ ਉੱਤੇਜਿਤ ਹੁੰਦੇ ਹਨ ਜਿਹੜੇ ਪਰਮੇਸ਼ੁਰ ਦੀ ਪਰਵਾਹ ਨਹੀਂ ਕਰਦੇ।"

11ਪਰ ਧਰਮੀ ਲੋਕ ਧਰਮੀ ਰਾਹ ਤੇ ਡਟੇ ਰਹਿੰਦੇ ਹਨ। ਬੇਗੁਨਾਹ ਲੋਕੀਂ ਬਹੁਤ ਸ਼ਕਤੀਸ਼ਾਲੀ ਹੋ ਜਾਣਗੇ।"
12“ਪਰ ਤੁਸੀਂ ਸਾਰੇ ਜਾਣੇ ਆਓ, ਇਹ ਦਰਸਾਉਣ ਦੀ ਕੋਸ਼ਿਸ਼ ਕਰੋ ਕਿ ਸਾਰਾ ਕਸੂਰ ਮੇਰਾ ਹੈ। ਤੁਹਾਡੇ ਵਿੱਚੋਂ ਕੋਈ ਵੀ ਸਿਆਣਾ ਨਹੀਂ।"
13ਮੇਰਾ ਜੀਵਨ ਬੀਤ ਰਿਹਾ ਹੈ, ਮੇਰੀਆਂ ਯੋਜਨਾਵਾਂ ਤਬਾਹ ਹੋ ਗਈਆਂ ਨੇ। ਮੇਰੀ ਆਸ ਮੁੱਕ ਗਈ ਹੈ।"
14ਪਰ ਉਹ ਰਾਤ ਨੂੰ ਦਿਨ ’ਚ ਬਦਲਣ ਦੀ ਕੋਸ਼ਿਸ਼ ਕਰਦੇ ਹਨ। ਉਹ ਹਨੇਰੇ ਦੇ ਚਿਹਰੇ ਵਿੱਚ ਘੋਸ਼ਿਤ ਕਰਦੇ ਹਨ: ਰੌਸ਼ਨੀ ਸਿਰਫ਼ ਕੋਨਿਆਂ ਦੇ ਦੁਆਲੇ ਹੈ।"
15“ਹੋ ਸੱਕਦਾ ਮੈਂ ਆਸ ਕਰਾਂ ਕਿ ਕਬਰ ਮੇਰਾ ਨਵਾਂ ਘਰ ਹੋਵੇਗੀ, ਹੋ ਸੱਕਦਾ ਕਿ ਮੈਂ ਹਨੇਰੀ ਕਬਰ ਵਿੱਚ ਆਪਣੇ ਬਿਸਤਰ ਵਿਛਾਉਣ ਦੀ ਆਸ ਕਰਾਂ।"

16ਸ਼ਾਇਦ ਮੈਂ ਕਬਰ ਨੂੰ ਕਹਾਂ, ‘ਤੂੰ ਹੈ ਮੇਰਾ ਪਿਤਾ ਹੈਂ,’ ਅਤੇ ਕੀੜਿਆਂ ਨੂੰ ਕਹਾਂ, ‘ਮੇਰੀ ਮਾਂ’ ਜਾਂ ‘ਮੇਰੀ ਭੈਣ।’"
17ਪਰ ਜੇ ਸਿਰਫ਼ ਇਹੀ ਮੇਰੀ ਆਸ ਹੈ ਤਾਂ ਮੇਰੇ ਲਈ ਕੋਈ ਆਸ ਨਹੀਂ। ਜੇ ਸਿਰਫ਼ ਇਹੀ ਮੇਰੀ ਆਸ ਹੈ ਤਾਂ ਲੋਕਾਂ ਮੈਨੂੰ ਬਿਨਾ ਆਸ ਤੋਂ ਲੱਭ ਲਿਆ ਹੈ।"
18ਕੀ ਮੇਰੀ ਆਸ ਮੇਰੇ ਨਾਲ ਮਰ ਜਾਵੇਗੀ? ਕੀ ਇਹ ਮੇਰੇ ਨਾਲ ਮੌਤ ਦੇ ਸਥਾਨ ਤੇ ਜਾਵੇਗੀ? ਕੀ ਅਸੀਂ ਇਕੱਠੇ ਹੀ ਸੁਆਹ ਵਿੱਚ ਸਮਾਵਾਂਗੇ?”"
19ਬਿਲਦਦ ਦਾ ਅੱਯੂਬ ਨੂੰ ਜਵਾਬ ਫੇਰ ਸ਼ੂਹੀ ਦੇ ਬਿਲਦਦ ਨੇ ਜਵਾਬ ਦਿੱਤਾ:"
20“ਅੱਯੂਬ, ਤੂੰ ਕਦੋਂ ਗੱਲਾਂ ਕਰਨੋ ਹਟੇਁਗਾ? ਖਾਮੋਸ਼ ਹੋ ਤੇ ਸੁਣ, ਆ ਅਸੀਂ ਤੈਨੂੰ ਕੁਝ ਦੱਸੀਏ।"

21ਤੂੰ ਕਿਉਂ ਇਹ ਸੋਚਦਾ ਹੈ ਕਿ ਅਸੀਂ ਬੇਜ਼ੁਬਾਨ ਗਊਆਂ ਦੀ ਤਰ੍ਹਾਂ ਮੂਰਖ ਹਾਂ?"
22ਅੱਯੂਬ, ਤੇਰਾ ਗੁੱਸਾ ਤੈਨੂੰ ਹੀ ਸੱਟ ਮਾਰ ਰਿਹਾ ਹੈ। ਕੀ ਲੋਕਾਂ ਨੂੰ ਇਹ ਚਾਹੀਦਾ ਹੈ ਕਿ ਬਸ ਤੇਰੇ ਲਈ ਧਰਤੀ ਛੱਡ ਜਾਣ? ਕੀ ਤੂੰ ਸੋਚਦਾ ਹੈ ਕੀ ਪਰਮੇਸ਼ੁਰ ਤੈਨੂੰ ਸੰਤੁਸ਼ਟ ਕਰਨ ਲਈ ਪਹਾੜਾਂ ਨੂੰ ਹਿਲਾ ਦੇਵੇਗਾ?"
You have read Job 8
22 verses