1ਇਹ ਵਾਪਰਨ ਤੋਂ ਪਹਿਲਾਂ ਮੈਂ ਤੁਹਾਨੂੰ ਇਹ ਦੱਸਿਆ ਹੈ, ਤਾਂ ਜੋ ਜਦੋਂ ਇਹ ਵਾਪਰੇ, ਤੁਸੀਂ ਵਿਸ਼ਵਾਸ ਕਰੋ।"
2“ਮੈਂ ਲੰਬੇ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ। ਇਸ ਦੁਨੀਆਂ ਦਾ ਹਾਕਮ ਆ ਰਿਹਾ ਹੈ। ਉਸਦਾ ਮੇਰੇ ਉੱਪਰ ਕੋਈ ਇਖਤਿਆਰ ਨਹੀਂ ਹੈ।"
3ਪਰ ਜਗਤ ਨੂੰ ਪਤਾ ਹੋਣਾ ਚਾਹੀਦਾ ਕਿ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ। ਇਸ ਲਈ ਮੈਂ ਉਵੇਂ ਹੀ ਕਰਾਂਗਾ ਜਿਵੇਂ ਪਿਤਾ ਨੇ ਮੈਨੂੰ ਹੁਕਮ ਦਿੱਤਾ ਹੈ। “ਉੱਠੋ, ਅਸੀਂ ਹੁਣ ਇੱਥੋਂ ਚੱਲੀਏ।”"
4ਯਿਸੂ ਅੰਗੂਰਾਂ ਦੀ ਵੇਲ ਹੈ ਯਿਸੂ ਨੇ ਆਖਿਆ, “ਮੈਂ ਅੰਗੂਰ ਦੀ ਸੱਚੀ ਵੇਲ ਹਾਂ, ਮੇਰਾ ਪਿਤਾ ਬਾਗਵਾਨ ਹੈ।"
5ਹਰ ਉਹ ਟਹਿਣੀ ਜਿਹੜੀ ਫਲ ਨਹੀਂ ਦਿੰਦੀ, ਉਹ ਕੱਟ ਸੁੱਟਦਾ ਹੈ। ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਵੱਧੇਰੇ ਫਲ ਪੈਦਾ ਕਰੇ।"

6ਤੁਸੀਂ ਪਹਿਲਾਂ ਹੀ ਮੇਰੇ ਦਿੱਤੇ ਹੋਏ ਉਪਦੇਸ਼ ਦੁਆਰਾ ਸਾਫ਼ ਹੋਂ।"
7ਮੇਰੇ ਵਿੱਚ ਸਥਿਰ ਰਹੋ ਅਤੇ ਮੈਂ ਤੁਹਾਡੇ ਵਿੱਚ ਸਥਿਰ ਰਹਾਂਗਾ। ਕੋਈ ਵੀ ਟਹਿਣੀ ਆਪਣੇ-ਆਪ ਫ਼ਲ ਨਹੀਂ ਦੇ ਸੱਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਸਥਿਰ ਨਹੀਂ ਰਹੋਂਗੇ, ਤੁਸੀਂ ਫ਼ਲ ਪੈਦਾ ਕਰਨ ਦੇ ਯੋਗ ਨਹੀਂ ਹੋਵੋਂਗੇ।"
8“ਅੰਗੂਰਾਂ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮਨੁੱਖ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਮਨੁੱਖ ਅਨੇਕਾਂ ਫ਼ਲ ਦੇਵੇਗਾ ਪਰ ਮੈਥੋਂ ਬਗੈਰ ਤੁਸੀਂ ਕੁਝ ਵੀ ਨਹੀਂ ਕਰ ਸੱਕਦੇ।"
9ਜੇਕਰ ਕੋਈ ਮੇਰੇ ਵਿੱਚ ਸਥਿਰ ਨਹੀਂ ਰਹਿੰਦਾ, ਉਹ ਇੱਕ ਟਹਿਣੀ ਦੀ ਤਰ੍ਹਾਂ ਹੈ ਜੋ ਕਿ ਬਾਹਰ ਸੁੱਟਿਆ ਗਿਆ ਹੈ। ਅਤੇ ਸੁੱਕ ਗਿਆ ਹੈ। ਅਜਿਹੀਆਂ ਟਹਿਣੀਆਂ ਨੂੰ ਲੋਕੀ ਅੱਗ ਵਿੱਚ ਸੁੱਟ ਦਿੰਦੇ ਹਨ।"
10ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਸਿੱਖਿਆਵਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦਿੱਤਾ ਜਾਵੇਗ਼ਾ।"

11ਤੁਹਾਨੂੰ ਵੱਧੇਰੇ ਫ਼ਲ ਪੈਦਾ ਕਰਨੇ ਚਾਹੀਦੇ ਹਨ ਅਤੇ ਸਾਬਿਤ ਕਰੋ ਕਿ ਤੁਸੀਂ ਮੇਰੇ ਚੇਲੇ ਹੋ। ਇਸ ਰਾਹੀਂ ਮੇਰੇ ਪਿਤਾ ਦੀ ਮਹਿਮਾ ਹੋਵੇਗੀ।"
12“ਜਿਵੇਂ ਕਿ ਮੇਰਾ ਪਿਤਾ ਮੈਨੂੰ ਪਿਆਰ ਕਰਦਾ ਮੈਂ ਤੁਹਾਨੂੰ ਪਿਆਰ ਕੀਤਾ। ਇਸ ਲਈ ਤੁਸੀਂ ਮੇਰੇ ਪਿਆਰ ਚ ਸਥਿਰ ਰਹੋ।"
13ਮੈਂ ਆਪਣੇ ਪਿਤਾ ਦੇ ਹੁਕਮਾਂ ਦਾ ਪਾਲਣ ਕੀਤਾ ਹੈ ਅਤੇ ਮੈਂ ਉਸ ਦੇ ਪਿਆਰ ਵਿੱਚ ਸਥਿਰ ਰਿਹਾ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦਾ ਪਾਲਣ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਸਥਿਰ ਰਹੋਂਗੇ।"
14ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਕਹੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਸਥਿਰ ਰਹਿ ਸੱਕੇ ਅਤੇ ਤੁਹਾਡੀ ਪ੍ਰਸੰਨਤਾ ਸੰਪੂਰਣ ਪ੍ਰਸੰਨਤਾ ਹੋ ਸੱਕੇ।"
15ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ।"

16ਦੋਸਤ ਲਈ ਮਰਨਾ ਮਹਾਨ ਪਿਆਰ ਹੈ, ਜੋ ਕੋਈ ਵਿਅਕਤੀ ਦਰਸ਼ਾ ਸੱਕਦਾ ਹੈ।"
17ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ।"
18ਮੈਂ ਤੁਹਾਨੂੰ ਹੁਣ ਹੋਰ ਨੌਕਰ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ। ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਬੁਲਾਵਾਂਗਾ। ਕਿਉਂਕਿ ਜੋ ਕੁਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁਝ ਦੱਸ ਦਿੱਤਾ ਹੈ।"
19“ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਭੇਜਿਆ ਤਾਂ ਕਿ ਤੁਸੀਂ ਜਾਵੋਂ ਅਤੇ ਫਲ ਪੈਦਾ ਕਰ ਸੱਕੋਂ। ਮੇਰੀ ਇੱਛਾ ਇਹ ਹੈ ਕਿ ਤੁਹਾਡਾ ਫ਼ਲ ਹਮੇਸ਼ਾ ਤੁਹਾਡੇ ਜੀਵਨ ਵਿੱਚ ਰਹੇ। ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇ ਸੱਕੇ।"
20ਇੱਕ ਦੂਜੇ ਨਾਲ ਪ੍ਰੇਮ ਕਰੋ, ਇਹੀ ਮੇਰਾ ਤੁਹਾਨੂੰ ਹੁਕਮ ਹੈ।"

21ਯਿਸੂ ਦਾ ਆਪਣੇ ਚੇਲਿਆਂ ਨੂੰ ਹੁਸ਼ਿਆਰ ਕਰਨਾ “ਜੇਕਰ ਦੁਨੀਆਂ ਤੁਹਾਨੂੰ ਨਫ਼ਰਤ ਕਰਦੀ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਦੁਨੀਆਂ ਨੇ ਮੈਨੂੰ ਵੀ ਨਫ਼ਰਤ ਕੀਤੀ ਸੀ।"
22ਜੇਕਰ ਤੁਸੀਂ ਦੁਨੀਆਂ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਂਗ ਪਿਆਰ ਕਰਦੀ। ਪਰ ਤੁਸੀਂ ਦੁਨੀਆਂ ਦੇ ਨਹੀਂ ਹੋ ਕਿਉਂ ਮੈਂ ਤੁਹਾਨੂੰ ਇਸ ਦੁਨੀਆਂ ਵਿੱਚੋਂ ਚੁਣਿਆ ਹੈ ਇਸੇ ਕਾਰਣ ਦੁਨੀਆਂ ਨੇ ਤੁਹਾਨੂੰ ਨਫ਼ਰਤ ਕੀਤੀ।"
23“ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਤਸੀਹੇ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਉਪਦੇਸ਼ ਨੂੰ ਮੰਨਿਆ, ਉਹ ਤੁਹਾਡੇ ਉਪਦੇਸ਼ ਦੀ ਵੀ ਪਾਲਣਾ ਕਰਣਗੇ।"
24ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਣ ਲੋਕ ਤੁਹਾਡੇ ਨਾਲ ਕਰਣਗੇ ਕਿਉਂ ਕਿ ਉਹ ਉਸ ਨੂੰ ਨਹੀਂ ਜਾਣਦੇ ਜਿਸਨੇ ਮੈਨੂੰ ਭੇਜਿਆ ਹੈ।"
25ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀ ਹੈ।"

26“ਉਹ ਵਿਅਕਤੀ ਜੋ ਮੈਨੂੰ ਨਫ਼ਰਤ ਕਰਦਾ ਮੇਰੇ ਪਿਤਾ ਨੂੰ ਵੀ ਨਫ਼ਰਤ ਕਰਦਾ ਹੈ।"
27ਉਨ੍ਹਾਂ ਵਿੱਚਕਾਰ, ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਵੀ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੈਨੂੰ, ਇੱਥੋਂ ਤੱਕ ਕਿ ਮੇਰੇ ਪਿਤਾ ਨੂੰ ਵੀ, ਨਫ਼ਰਤ ਕਰਦੇ ਹਨ।"
28ਪਰ ਇਹ ਇਸ ਲਈ ਹੋਇਆ ਹੈ ਕਿਉਂ ਕਿ ਜੋ ਭਵਿੱਖਬਾਣੀ ਉਨ੍ਹਾਂ ਦੀ ਸ਼ਰ੍ਹਾ ਵਿੱਚ ਲਿਖੀ ਹੋਈ ਸੀ ਪੂਰੀ ਹੋ ਜਾਵੇ। ‘ਉਨ੍ਹਾਂ ਨੇ ਬਿਨਾ ਕਾਰਣ ਮੈਨੂੰ ਨਫ਼ਰਤ ਕੀਤੀ।’"
29“ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ। ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਤੋਂ ਆਉਂਦਾ ਹੈ। ਜਦੋਂ ਉਹ ਆਵੇਗਾ ਤਾਂ ਉਹ ਮੇਰੇ ਪੱਖ ਵਿੱਚ ਗਵਾਹੀ ਦੇਵੇਗਾ।"
30ਅਤੇ ਤੁਸੀਂ ਵੀ ਲੋਕਾਂ ਨੂੰ ਮੇਰੇ ਬਾਰੇ ਗਵਾਹੀ ਦਿਉਂਗੇ ਕਿਉਂਕਿ ਤੁਸੀਂ ਮੁਢ ਤੋਂ ਮੇਰੇ ਨਾਲ ਸੀ।"

31“ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸੀਆਂ ਹਨ ਤਾਂ ਜੋ ਤੁਹਾਡਾ ਵਿਸ਼ਵਾਸ ਦ੍ਰਿੜ ਰਹਿ ਸੱਕੇ।"
32ਲੋਕ ਤੁਹਾਨੂੰ ਪ੍ਰਾਰਥਨਾ ਸਥਾਨਾਂ ਤੋਂ ਬਾਹਰ ਕੱਢਣਗੇ। ਹਾਂ, ਵਕਤ ਆ ਰਿਹਾ ਹੈ ਜਦੋਂ ਲੋਕ ਇਹ ਸੋਚਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ।"
33ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਜਾਂ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ।"
34ਮੈਂ ਤੁਹਾਨੂੰ ਇਹ ਸਭ ਗੱਲਾਂ ਹੁਣ ਕਹੀਆਂ ਹਨ, ਤਾਂ ਜੋ ਜਦੋਂ ਇਨ੍ਹਾਂ ਗੱਲਾਂ ਦੇ ਪੂਰਣ ਹੋਣ ਦਾ ਸਮਾਂ ਆਵੇ ਤਾਂ ਤੁਸੀਂ ਯਾਦ ਕਰੋ ਕਿ ਮੈਂ ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਚਿਤਾਵਨੀ ਦਿੱਤੀ ਸੀ। ਪਵਿੱਤਰ ਆਤਮਾ ਦਾ ਕਾਰਜ “ਇਹ ਗੱਲਾਂ ਮੈਂ ਤੁਹਾਨੂੰ ਮੁਢੋਂ ਹੀ ਨਹੀਂ ਸੀ ਦੱਸੀਆਂ ਕਿਉਂਕਿ ਮੈਂ ਤੁਹਾਡੇ ਨਾਲ ਸੀ।"
35ਪਰ ਹੁਣ ਮੈਂ ਉਸ ਕੋਲ ਜਾ ਰਿਹਾ ਹਾਂ ਜਿਸਨੇ ਮੈਨੂੰ ਘੱਲਿਆ ਸੀ ਪਰ ਤੁਹਾਡੇ ਵਿੱਚੋਂ ਕੋਈ ਮੈਨੂੰ ਨਹੀਂ ਪੁੱਛਦਾ ਤੂੰ ਕਿੱਥੇ ਜਾ ਰਿਹਾ ਹੈ।"

36ਤੁਹਾਡੇ ਦਿਲ ਦੁੱਖ ਨਾਲ ਭਰਪੂਰ ਹਨ ਕਿਉਂਕਿ ਮੈਂ ਤੁਹਾਨੂੰ ਅਜਿਹੀਆਂ ਗੱਲਾਂ ਦੱਸੀਆਂ ਹਨ।"
37ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਚੱਲਾ ਜਾਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ। ਪਰ ਜੇਕਰ ਮੈਂ ਨਾ ਜਾਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ।"
38“ਜਦੋਂ ਸਹਾਇਕ ਆਵੇਗਾ, ਉਹ ਇਸ ਦੁਨੀਆਂ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਗਲਤ ਹਨ।"
39ਕਿਉਂ ਕਿ ਉਹ ਮੇਰੇ ਵਿੱਚ ਵਿਸ਼ਵਾਸ ਨਹੀਂ ਰੱਖਦੇ। ਉਹ ਸਹਾਇਕ ਸਾਬਤ ਕਰੇਗਾ ਕਿ ਲੋਕ ਪਾਪ ਦੇ ਬਾਰੇ ਦੋਸ਼ੀ ਹਨ।"
40ਉਹ ਉਨ੍ਹਾਂ ਨੂੰ ਸਾਬਤ ਕਰੇਗਾ ਕਿ ਉਹ ਧਾਰਮਿਕਤਾ ਬਾਰੇ ਗਲਤ ਹਨ, ਕਿਉਂਕਿ ਮੈਂ ਵਾਪਸ ਆਪਣੇ ਪਿਤਾ ਕੋਲ ਜਾ ਰਿਹਾ ਹਾਂ। ਫ਼ੇਰ ਤੁਸੀਂ ਮੈਨੂੰ ਵੱਧੇਰੇ ਨਹੀਂ ਵੇਖ ਸੱਕੋਂਗੇ।"

41ਸਹਾਇਕ ਇਸ ਦੁਨੀਆਂ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਆਂੇ ਦੇ ਬਾਰੇ ਗਲਤ ਹਨ, ਕਿਉਂਕਿ ਇਸ ਦੁਨੀਆਂ ਦੇ ਹਾਕਮ (ਸ਼ੈਤਾਨ) ਦਾ ਨਿਆਂ ਪਹਿਲਾਂ ਹੀ ਹੋ ਚੁੱਕਾ ਹੈ।"
42“ਮੇਰੇ ਕੋਲ ਹੋਰ ਵੀ ਤੁਹਾਨੂੰ ਦੱਸਣ ਲਈ ਬਹੁਤ ਕੁਝ ਹੈ, ਪਰ ਇਸ ਵੇਲੇ ਤੁਹਾਡੇ ਲਈ ਉਨ੍ਹਾਂ ਨੂੰ ਸਵੀਕਾਰ ਕਰਨਾ ਮੁਸ਼ਕਿਲ ਹੈ।"
43ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ। ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ। ਉਹ ਉਹੀ ਦੱਸੇਗਾ ਜੋ ਉਹ ਸੁਣਦਾ ਹੈ ਅਤੇ ਉਹ ਤੁਹਾਨੂੰ, ਦੱਸੇਗਾ ਕਿ ਕੀ ਵਾਪਰੇਗਾ।"
44ਸਚਿਆਈ ਦਾ ਆਤਮਾ ਮੈਨੂੰ ਮਹਿਮਾ ਲਿਆਵੇਗਾ। ਕਿਵੇਂ? ਉਹ ਮੇਰੇ ਕੋਲੋਂ ਚੀਜ਼ਾਂ ਲਵੇਗਾ ਅਤੇ ਤੁਹਾਨੂੰ ਪ੍ਰਕਾਸ਼ਿਤ ਕਰੇਗਾ।"
45ਉਹ ਸਭ ਕੁਝ ਜੋ ਪਿਤਾ ਨਾਲ ਸੰਬੰਧਿਤ ਹੈ, ਮੇਰਾ ਹੈ। ਇਹੀ ਕਾਰਣ ਹੈ ਕਿ ਮੈਂ ਤੁਹਾਨੂੰ ਕਿਹਾ ਹੈ ਕਿ ਆਤਮਾ ਮੇਰੇ ਕੋਲੋਂ ਗੱਲਾਂ ਲਵੇਗਾ ਅਤੇ ਉਨ੍ਹਾਂ ਨੂੰ ਤੁਹਾਡੇ ਅੱਗੇ ਪ੍ਰਗਟ ਕਰੇਗਾ।"

46ਉਦਾਸੀ ਖੁਸ਼ੀ ਵਿੱਚ ਬਦਲੀ ਜਾਵੇਗੀ “ਥੋੜੀ ਦੇਰ ਬਾਦ ਤੁਸੀਂ ਮੈਨੂੰ ਨਹੀਂ ਵੇਖੋਂਗੇ। ਉਸ ਤੋਂ ਕੁਝ ਦੇਰ ਬਾਦ, ਤੁਸੀਂ ਮੈਨੂੰ ਫ਼ੇਰ ਵੇਖੋਂਗੇ।”"
47ਕੁਝ ਚੇਲਿਆਂ ਨੇ ਆਪਸ ਵਿੱਚ ਕਿਹਾ, “ਯਿਸੂ ਦਾ ਇਸਤੋਂ ਕੀ ਭਾਵ ਹੈ ਜਦੋਂ ਉਹ ਕਹਿੰਦਾ ਕਿ, ‘ਕੁਝ ਦੇਰ ਲਈ ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਕੁਝ ਦੇਰ ਬਾਦ ਫ਼ੇਰ ਤੁਸੀਂ ਮੈਨੂੰ ਵੇਖੋਂਗੇ?’ ਅਤੇ ਇਸਤੋਂ ਕੀ ਭਾਵ? ਕਿ ਜਦੋਂ ਉਹ ਕਹਿੰਦਾ, ‘ਕਿਉਂਕਿ ਮੈਂ ਆਪਣੇ ਪਿਤਾ ਕੋਲ ਜਾ ਰਿਹਾ ਹਾਂ?’”"
48ਤਾਂ ਉਨ੍ਹਾਂ ਨੇ ਪੁੱਛਿਆ, “‘ਥੋੜੀ ਦੇਰ’ ਤੋਂ ਉਸਦਾ ਕੀ ਭਾਵ ਹੈ? ਜੋ ਉਹ (ਯਿਸੂ) ਆਖਦਾ ਹੈ ਅਸੀਂ ਨਹੀਂ ਸਮਝੇ।”"
49ਯਿਸੂ ਨੇ ਵੇਖਿਆ ਕਿ ਚੇਲੇ ਉਸ ਨੂੰ ਇਸ ਬਾਬਤ ਕੁਝ ਪੁੱਛਣਾ ਚਾਹੁੰਦੇ ਹਨ ਤਾਂ ਯਿਸੂ ਨੇ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਮੈਨੂੰ ਇਸ ਬਾਰੇ ਪੁੱਛ ਰਹੇ ਹੋ ਕਿ ਜੋ ਮੈਂ ਆਖਿਆ, ‘ਕੀ ਚਿਰ ਬਾਦ, ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਥੋੜੇ ਜਿਹੇ ਚਿਰ ਬਾਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ?’"
50ਮੈਂ ਤੁਹਾਨੂੰ ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਦੁਨੀਆਂ ਖੁਸ਼ ਹੋਵੇਗੀ। ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲੇਗੀ।"

51“ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਦਰਦ ਮਹਿਸੂਸ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਚੁੱਕਾ ਹੈ। ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਦ ਉਹ ਇਸ ਖੁਸ਼ੀ ਕਾਰਣ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜਨਮਿਆ ਹੈ, ਉਹ ਸਾਰੀਆਂ ਪੀੜਾਂ ਭੁੱਲ ਜਾਂਦੀ ਹੈ।"
52ਤੁਹਾਡੇ ਨਾਲ ਵੀ ਇਵੇਂ ਹੀ ਹੈ। ਹੁਣ ਤੁਸੀਂ ਉਦਾਸ ਹੋ। ਪਰ ਜਦੋਂ ਮੈਂ ਤੁਹਾਨੂੰ ਫ਼ੇਰ ਵੇਖਾਂਗਾ ਤੁਸੀਂ ਖੁਸ਼ ਹੋਵੋਂਗੇ ਅਤੇ ਉਹ ਖੁਸ਼ੀ ਤੁਹਾਥੋਂ ਕੋਈ ਨਹੀਂ ਖੋਹ ਸੱਕਦਾ।"
53ਅਤੇ ਉਸ ਦਿਨ ਤੁਸੀਂ ਮੇਰੇ ਤੇ ਕੋਈ ਸਵਾਲ ਨਹੀਂ ਕਰੋਂਗੇ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਂ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ।"
54ਅਜੇ ਤੱਕ ਤੁਸੀਂ ਮੇਰੇ ਨਾਂ ਵਿੱਚ ਕੁਝ ਨਹੀਂ ਮੰਗਿਆ। ਮੰਗੋ ਤੁਹਾਨੂੰ ਮਿਲੇਗਾ ਅਤੇ ਤੁਹਾਡੀ ਖੁਸ਼ੀ ਭਰਪੂਰ ਹੋਵੇਗੀ।"
55ਜਗਤ ਉੱਤੇ ਤੁਹਾਡੀ ਜਿੱਤ “ਮੈਂ ਤੁਹਾਨੂੰ ਇਹ ਗੱਲਾਂ ਦੱਸਣ ਲਈ ਸੰਕੇਤਕ ਭਾਸ਼ਾ ਇਸਤੇਮਾਲ ਕੀਤੀ ਹੈ। ਪਰ ਉਹ ਸਮਾਂ ਆਵੇਗਾ ਜਦ ਮੈਂ ਤੁਹਾਨੂੰ ਕੁਝ ਵੀ ਦੱਸਣ ਲਈ ਸੰਕੇਤਕ ਟਿੱਪਣੀ ਦਾ ਇਸਤੇਮਾਲ ਨਹੀਂ ਕਰਾਂਗਾ। ਸਗੋਂ ਮੈਂ ਤੁਹਾਨੂੰ ਆਪਣੇ ਪਿਤਾ ਬਾਰੇ ਬੜੇ ਸਪੱਸ਼ਟ ਸ਼ਬਦਾਂ ਵਿੱਚ ਦੱਸਾਂਗ਼ਾ।"

56ਇਸ ਦਿਨ ਤੁਸੀਂ ਮੇਰੇ ਨਾਂ ਵਿੱਚ ਮੰਗੋਂਗੇ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਮੇਰੇ ਲਈ ਇਹ ਜ਼ਰੂਰੀ ਨਹੀਂ ਹੋਵੇਗਾ ਕਿ ਮੈਂ ਤੁਹਾਡੇ ਲਈ ਪਿਤਾ ਅੱਗੇ ਮੰਗਾਂ।"
57ਨਹੀਂ, ਪਿਤਾ ਆਪਣੇ-ਆਪ ਹੀ ਤੁਹਾਨੂੰ ਪਿਆਰ ਕਰਦਾ ਹੈ, ਕਿਉਂ ਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ। ਉਹ ਤੁਹਾਨੂੰ ਵੀ ਪਿਆਰ ਕਰਦਾ ਹੈ ਕਿਉਂ ਕਿ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ।"
58ਮੈਂ ਪਿਤਾ ਵੱਲੋਂ ਇਸ ਜਗਤ ਵਿੱਚ ਆਇਆ ਹਾਂ ਅਤੇ ਹੁਣ ਮੈਂ ਇਹ ਦੁਨੀਆਂ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾ ਰਿਹਾ ਹਾਂ।”"
59ਤਦ ਯਿਸੂ ਦੇ ਚੇਲਿਆਂ ਨੇ ਆਖਿਆ, “ਵੇਖ, ਹੁਣ ਤੂੰ ਸਪੱਸ਼ਟ ਬੋਲ ਰਿਹਾ ਹੈ ਅਤੇ ਤੂੰ ਸੰਕੇਤਕ ਟਿੱਪਣੀ ਇਸਤੇਮਾਲ ਨਹੀਂ ਕਰ ਰਿਹਾ।"
You have read John 8
59 verses