Lumina
Joshua

The Sun Stands Still

Joshua 10·Punjabi Bible

1ਹੋਰਨਾ ਆਦਮੀਆਂ ਨੇ, ਜਿਹੜੇ ਮੇਰੇ ਨਾਲ ਗਏ ਸਨ, ਲੋਕਾਂ ਨੇ ਅਜਿਹੀਆਂ ਗੱਲਾਂ ਦੱਸੀਆਂ ਜਿਨ੍ਹਾਂ ਨੇ ਉਨ੍ਹਾ ਨੂੰ ਭੈਭੀਤ ਕਰ ਦਿੱਤਾ। ਪਰ ਮੈਂ ਸੱਚ ਮੁੱਚ ਵਿਸ਼ਵਾਸ ਕਰਦਾ ਹਾਂ ਕਿ ਯਹੋਵਾਹ ਸਾਨੂੰ ਉਸ ਧਰਤੀ ਨੂੰ ਪ੍ਰਾਪਤ ਕਰਨ ਦੀ ਇਜਾਜ਼ਤ ਦੇ ਦੇਵੇਗਾ।"

2ਇਸ ਲਈ ਉਸ ਦਿਨ ਮੂਸਾ ਨੇ ਮੇਰੇ ਨਾਲ ਇੱਕ ਇਕਰਾਰ ਕੀਤਾ ਉਸ ਨੇ ਆਖਿਆ, ‘ਉਹ ਧਰਤੀ, ਜਿੱਥੇ ਤੂੰ ਗਿਆ ਸੀ, ਤੇਰੀ ਹੋ ਜਾਵੇਗੀ। ਤੇਰੇ ਬੱਚੇ ਹਮੇਸ਼ਾ ਉਸ ਦੇ ਮਾਲਿਕ ਰਹਿਣਗੇ। ਉਹ ਧਰਤੀ ਮੈਂ, ਤੈਨੂੰ ਇਸ ਲਈ ਦੇਵਾਂਗਾ ਕਿਉਂਕਿ ਤੂੰ ਯਹੋਵਾਹ ਮੇਰੇ ਪਰਮੇਸ਼ੁਰ ਵਿੱਚ ਸੱਚ ਮੁੱਚ ਯਕੀਨ ਕੀਤਾ।’"

3“ਹੁਣ, ਯਹੋਵਾਹ ਨੇ ਮੈਨੂੰ 45 ਵਰ੍ਹੇ ਜਿਉਂਦਾ ਰੱਖਿਆ ਹੈ-ਜਿਵੇਂ ਕਿ ਉਸ ਨੇ ਕਰਨ ਲਈ ਆਖਿਆ ਸੀ। ਉਸ ਸਮੇਂ ਦੌਰਾਨ ਅਸੀਂ ਸਾਰੇ ਮਾਰੂਥਲ ਅੰਦਰ ਭਟਕਦੇ ਰਹੇ। ਹੁਣ ਮੈਂ ਇੱਥੇ ਹਾਂ, 85 ਵਰ੍ਹਿਆਂ ਦਾ।"

4ਮੈਂ ਅੱਜ ਵੀ ਓਨਾ ਹੀ ਮਜ਼ਬੂਤ ਹਾਂ ਜਿੰਨਾ ਉਸ ਦਿਨ ਸਾਂ ਜਦੋਂ ਮੈਨੂੰ ਮੂਸਾ ਨੇ ਬਾਹਰ ਭੇਜਿਆ ਸੀ। ਮੈਂ ਅੱਜ ਵੀ ਲੜਨ ਲਈ ਓਨਾ ਹੀ ਤਿਆਰ ਹਾਂ ਜਿੰਨਾ ਉਦੋਂ ਸਾਂ।"

5ਇਸ ਲਈ ਹੁਣ ਮੈਨੂੰ ਉਹ ਪਹਾੜੀ ਇਲਾਕਾ ਦੇ ਦੇਵੋ ਜਿਸ ਬਾਰੇ ਯਹੋਵਾਹ ਨੇ ਉਸ ਦਿਨ ਬਹੁਤ ਪਹਿਲਾਂ ਮੈਨੂੰ ਦੇਣ ਦਾ ਇਕਰਾਰ ਕੀਤਾ ਸੀ। ਉਸ ਸਮੇਂ, ਤੁਸੀਂ ਸੁਣਿਆ ਹੋਵੇਗਾ ਕਿ ਉੱਥੇ ਤਾਕਤਵਰ ਅਨਾਕੀ ਲੋਕ ਰਹਿੰਦੇ ਸਨ, ਅਤੇ ਸ਼ਹਿਰ ਬਹੁਤ ਵੱਡੇ ਅਤੇ ਬਹੁਤ ਸੁਰੱਖਿਅਤ ਸਨ। ਪਰ ਹੁਣ, ਸ਼ਾਇਦ ਯਹੋਵਾਹ ਮੇਰੇ ਨਾਲ ਹੋਵੇ ਅਤੇ ਮੈਂ ਉਸ ਧਰਤੀ ਨੂੰ ਹਾਸਿਲ ਕਰ ਲਵਾ ਜਿਹਾ ਕਿ ਯਹੋਵਾਹ ਨੇ ਆਖਿਆ ਸੀ।”"

Joshua 10 illustration - Joshua Chapter 10

6ਯਹੋਸ਼ੁਆ ਨੇ ਯਫ਼ੁੰਨਹ ਦੇ ਪੁੱਤਰ, ਕਾਲੇਬ ਨੂੰ ਅਸੀਸ ਦਿੱਤੀ। ਯਹੋਸ਼ੁਆ ਨੇ ਉਸ ਨੂੰ ਹਬਰੋਨ ਦਾ ਸ਼ਹਿਰ ਆਪਣੇ ਲਈ ਰੱਖਣ ਵਾਸਤੇ ਦੇ ਦਿੱਤਾ।"

7ਅਤੇ ਉਹ ਸ਼ਹਿਰ ਅੱਜ ਵੀ ਕਨਿੱਜ਼ੀ ਯਫ਼ੁੰਨਾਹ ਦੇ ਪੁੱਤਰ ਕਾਲੇਬ ਦੀ ਮਲਕੀਅਤ ਹੈ। ਉਹ ਸ਼ਹਿਰ ਹਾਲੇ ਵੀ ਉਸ ਦੇ ਲੋਕਾਂ ਦਾ ਹੈ ਕਿਉਂਕਿ ਉਸ ਨੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਦਾ ਹੁਕਮ ਮੰਨਿਆ ਅਤੇ ਉਸ ਵਿੱਚ ਭਰੋਸਾ ਕੀਤਾ।"

8ਅਤੀਤ ਕਾਲ ਵਿੱਚ ਉਸ ਸ਼ਹਿਰ ਦਾ ਨਾਮ ਕਿਰਯਥ ਅਰਬਾ ਸੀ। ਉਸ ਸ਼ਹਿਰ ਦਾ ਨਾਮ ਅਨਾਕੀ ਲੋਕਾਂ ਦੇ ਸਭ ਤੋਂ ਮਹਾਨ ਆਦਮੀ-ਅਰਬਾ ਨਾਮ ਦੇ ਆਦਮੀ-ਦੇ ਨਾਲ ਉੱਤੇ ਰੱਖਿਆ ਗਿਆ ਸੀ। ਇਸਤੋਂ ਮਗਰੋਂ ਉਸ ਧਰਤੀ ਉੱਤੇ ਸ਼ਾਂਤੀ ਹੋ ਗਈ।"

9ਯਹੂਦਾਹ ਲਈ ਧਰਤੀ ਜਿਹੜੀ ਧਰਤੀ ਯਹੂਦਾਹ ਨੂੰ ਦਿੱਤੀ ਗਈ ਸੀ ਉਹ ਉਸ ਪਰਿਵਾਰ-ਸਮੂਹ ਦੇ ਪਰਿਵਾਰਾਂ ਵਿੱਚਕਾਰ ਵੰਡੀ ਗਈ ਸੀ। ਇਸ ਧਰਤੀ ਦੀ ਹੱਦ ਅਦੋਮ ਅਤੇ ਦੱਖਣ ਦੀ ਸਰਹੱਦ ਦੇ ਨਾਲ ਸੀ ਜਿਹੜੀ ਸੀਨ ਦੇ ਮਾਰੂਥਲ ਵੱਲ ਟੇਮਾਨ ਦੇ ਕੰਢੇ ਤੀਕ ਜਾਂਦੀ ਸੀ।"

10ਯਹੂਦਾਹ ਦੀ ਧਰਤੀ ਦੀ ਦੱਖਣੀ ਸਰਹੱਦ ਖਾਰੇ ਸਾਗਰ ਦੇ ਦੱਖਣੀ ਕੰਢੇ ਤੋਂ ਸ਼ੁਰੂ ਹੁੰਦੀ ਸੀ।"

Joshua 10 illustration - Joshua Chapter 10

11ਇਹ ਸਰਹੱਦ ਦੱਖਣ ਵੱਲ ਬਿੱਛੂ ਪਾਸ ਵੱਲ ਜਾਂਦੀ ਸੀ ਅਤੇ ਸੀਨ ਤੱਕ ਚਲੀ ਗਈ ਸੀ। ਫ਼ੇਰ ਸਰਹੱਦ ਦੱਖਣ ਵੱਲ ਕਾਦੇਸ਼ ਬਰਨੇਆ ਵੱਲ ਜਾਂਦੀ ਸੀ। ਸਰਹੱਦ ਹਸ਼ਰੋਨ ਤੋਂ ਹੁੰਦੀ ਹੋਈ ਅੱਗੇ ਅੱਦਾਰ ਤੀਕ ਜਾਂਦੀ ਸੀ। ਅੱਦਾਰ ਤੋਂ ਅੱਗੇ ਸਰਹੱਦ ਮੁੜ ਜਾਂਦੀ ਸੀ ਅਤੇ ਕਰਕਾ ਤੱਕ ਜਾਂਦੀ ਸੀ।"

12ਸਰਹੱਦ ਮਿਸਰ ਦੇ ਝਰਨੇ ਅਸਮੋਨ ਤੱਕ ਜਾਂਦੀ ਸੀ ਅਤੇ ਫ਼ੇਰ ਮੱਧ ਸਾਗਰ ਵੱਲ। ਇਹ ਸਾਰੀ ਧਰਤੀ ਉਨ੍ਹਾਂ ਦੀ ਦੱਖਣੀ ਸਰਹੱਦ ਉੱਤੇ ਸੀ।"

13ਉਨ੍ਹਾਂ ਦੀ ਪੂਰਬੀ ਸਰਹੱਦ ਖਾਰੇ ਸਾਗਰ ਦੇ ਕੰਢੇ ਤੋਂ ਉਸ ਇਲਾਕੇ ਤੱਕ ਸੀ ਜਿੱਥੇ ਯਰਦਨ ਨਦੀ ਸਾਗਰ ਵਿੱਚ ਡਿੱਗਦੀ ਸੀ। ਉਨ੍ਹਾਂ ਦੀ ਉੱਤਰੀ ਸਰਹੱਦ ਉਸ ਇਲਾਕੇ ਤੋਂ ਸ਼ੁਰੂ ਹੁੰਦੀ ਸੀ ਜਿੱਥੇ ਯਰਦਨ ਨਦੀ ਖਾਰੇ ਸਾਗਰ ਵਿੱਚ ਡਿੱਗਦੀ ਸੀ।"

14ਫ਼ੇਰ ਉੱਤਰੀ ਸਰਹੱਦ ਬੈਤ ਹਗਲਾਹ ਤੱਕ ਜਾਂਦੀ ਸੀ ਅਤੇ ਬੈਤ ਅਰਬਾਹ ਦੇ ਉੱਤਰ ਵੱਲ ਚਲੀ ਗਈ ਸੀ। ਸਰਹੱਦ ਬੋਹਨ ਦੀ ਸ਼ਿਲਾ ਤੱਕ ਚਲੀ ਗਈ ਸੀ। (ਬੋਹਨ ਰਊਬੇਨ ਦਾ ਪੁੱਤਰ ਸੀ।)"

15ਫ਼ੇਰ ਉੱਤਰੀ ਸਰਹੱਦ ਆਕੋਰ ਦੀ ਵਾਦੀ ਤੋਂ ਹੁੰਦੀ ਹੋਈ ਦਬਿਰ ਤੱਕ ਚਲੀ ਗਈ ਸੀ। ਉੱਥੋਂ ਸਰਹੱਦ ਉੱਤਰ ਵੱਲ ਮੁੜ ਗਈ ਸੀ ਅਤੇ ਗਿਲਗਾਲ ਤੱਕ ਚਲੀ ਗਈ ਸੀ। ਗਿਲਗਾਲ ਉਸ ਸੜਕ ਦੇ ਸਾਹਮਣੇ ਹੈ ਜਿਹੜੀ ਅਦੋਮੀਮ ਦੇ ਪਰਬਤ ਤੋਂ ਹੋਕੇ ਜਾਂਦੀ ਹੈ। ਉਹ ਝਰਨੇ ਦੇ ਦੱਖਣੀ ਪਾਸੇ ਵੱਲ ਹੈ। ਸਰਹੱਦ ਏਨਸ਼ਮਸ਼ ਦੀ ਧਾਰਾ ਦੇ ਨਾਲ-ਨਾਲ ਚਲੀ ਗਈ ਸੀ। ਸਰਹੱਦ ਏਨ ਰੋਗੇਲ ਉੱਤੇ ਜਾਕੇ ਖਤਮ ਹੋ ਜਾਂਦੀ ਸੀ।"

Joshua 10 illustration - Joshua Chapter 10

16ਫ਼ੇਰ ਸਰਹੱਦ ਯਬੂਸੀ ਸ਼ਹਿਰ ਦੇ ਦੱਖਣੀ ਪਾਸੇ ਦੇ ਨਾਲ-ਨਾਲ ਬਨ ਹਿੰਨੋਮ ਦੀ ਵਾਦੀ ਵਿੱਚੋਂ ਲੰਘਦੀ ਹੈ। (ਉਸ ਯਬੂਸੀ ਸ਼ਹਿਰ ਦਾ ਨਾਮ ਯਰੂਸ਼ਲਮ ਸੀ।) ਉਸ ਸਥਾਨ ਉੱਤੇ ਸਰਹੱਦ ਹਿੰਨੋਮ ਦੀ ਵਾਦੇ ਦੇ ਪੱਛਮ ਵੱਲ ਪਹਾੜ ਦੀ ਚੋਟੀ ਤੱਕ ਚਲੀ ਗਈ ਸੀ। ਇਹ ਰਫ਼ਾਈਮ ਵਾਦੀ ਦੇ ਉੱਤਰੀ ਸਿਰੇ ਉੱਤੇ ਸੀ।"

17ਉਸ ਥਾਂ ਤੋਂ ਬਾਦ ਸਰਹੱਦ ਨਫ਼ਤੋਂਆ ਦੇ ਝਰਨੇ ਦੇ ਪਾਣੀ ਤੱਕ ਚਲੀ ਗਈ ਸੀ। ਫ਼ੇਰ ਸਰਹੱਦ ਅਫ਼ਰੋਨ ਪਰਬਤ ਦੇ ਨੇੜੇ ਦੇ ਸ਼ਹਿਰਾਂ ਨੂੰ ਚਲੀ ਗਈ ਸੀ। ਉਸ ਥਾਂ ਉੱਤੇ ਸਰਹੱਦ ਮੁੜ ਗਈ ਸੀ ਅਤੇ ਬਆਲਾਹ ਨੂੰ ਚਲੀ ਗਈ ਸੀ। (ਬਆਲਾਹ ਦਾ ਨਾਮ ਕਿਰਯਥ ਯਾਰੀਮ ਵੀ ਹੈ।)"

18ਬਆਲਾਹ ਉੱਤੇ ਆਕੇ ਸਰਹੱਦ ਪੱਛਮ ਨੂੰ ਮੁੜ ਕੇ ਸੇਈਰ ਦੇ ਪਹਾੜੀ ਪ੍ਰਦੇਸ਼ ਵੱਲ ਚਲੀ ਗਈ ਸੀ। ਸਰਹੱਦ ਯਾਰੀਮ ਪਰਬਤ (ਕਸਾਲੋਨ) ਦੇ ਉੱਤਰੀ ਪਾਸੇ ਦੇ ਨਾਲ-ਨਾਲ ਜਾਂਦੀ ਸੀ ਅਤੇ ਹੇਠਾਂ ਬੈਤ ਸ਼ਮਸ਼ ਤੱਕ ਚਲੀ ਗਈ ਸੀ। ਉੱਥੋਂ ਸਰਹੱਦ ਤਿਮਨਾਹ ਤੋਂ ਅੱਗੇ ਚਲੀ ਗਈ ਸੀ।"

19ਫ਼ੇਰ ਸਰਹੱਦ ਅਕਰੋਨ ਦੀ ਉੱਤਰ ਵੱਲ ਪਹਾੜੀ ਤੱਕ ਚਲੀ ਗਈ ਸੀ। ਉਸ ਥਾਂ ਤੇ ਸਰਹੱਦ ਸ਼ਿਕਰੋਨ ਨੂੰ ਮੁੜ ਗਈ ਸੀ ਅਤੇ ਬਆਲਾਹ ਪਰਬਤ ਦੇ ਪਾਰ ਚਲੀ ਗਈ ਸੀ। ਸਰਹੱਦ ਯਬਨੇਲ ਤੱਕ ਚਲੀ ਗਈ ਸੀ ਅਤੇ ਮੱਧ ਸਾਗਰ ਉੱਤੇ ਆਕੇ ਮੁੱਕਦੀ ਸੀ।"

20ਮੱਧ ਸਾਗਰ ਯਹੂਦਾਹ ਦੀ ਧਰਤੀ ਦੀ ਪੱਛਮੀ ਸਰਹੱਦ ਸੀ। ਇਸ ਤਰ੍ਹਾਂ ਯਹੂਦਾਹ ਦੀ ਧਰਤੀ ਇਨ੍ਹਾਂ ਚਾਰ ਸਰਹੱਦਾਂ ਦੇ ਵਿੱਚਕਾਰ ਸੀ। ਯਹੂਦਾਹ ਦੇ ਪਰਿਵਾਰ ਇਸ ਇਲਾਕੇ ਵਿੱਚ ਰਹਿੰਦੇ ਸਨ।"

Joshua 10 illustration - Joshua Chapter 10

21ਯਹੋਵਾਹ ਨੇ ਯਹੋਸ਼ੁਆ ਨੂੰ ਯਹੂਦਾਹ ਦੀ ਧਰਤੀ ਦਾ ਇੱਕ ਹਿੱਸਾ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਦੇਣ ਦਾ ਆਦੇਸ ਦਿੱਤਾ ਸੀ। ਇਸ ਲਈ ਯਹੋਸ਼ੁਆ ਨੇ ਕਾਲੇਬ ਨੂੰ ਉਹ ਧਰਤੀ ਦੇ ਦਿੱਤੀ ਜਿਸਦਾ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ। ਯਹੋਸ਼ੁਆ ਨੇ ਉਸ ਨੂੰ ਕਿਰਯਥ ਅਰਬਾ (ਹਬਰੋਨ) ਦਾ ਕਸਬਾ ਦੇ ਦਿੱਤਾ। (ਅਰਬਾ ਅਨੋਕ ਦਾ ਪਿਤਾ ਸੀ)"

22ਕਾਲੇਬ ਨੇ ਹਬਰੋਨ ਵਿੱਚ ਤਿੰਨ ਅਨਾਕੀ ਪਰਿਵਾਰਾਂ ਦਾ, ਵਿਨਾਸ਼ ਕਰ ਦਿੱਤਾ ਜਿੱਥੇ ਉਹ ਰਹਿੰਦੇ ਸਨ। ਇਹ ਪਰਿਵਾਰ ਸਨ ਸ਼ੇਸ਼ੈ, ਅਹੀਮਾਨ ਅਤੇ ਤਲਮੈ। ਉਹ ਅਨੋਕ ਦੇ ਪਰਿਵਾਰ ਵਿੱਚੋਂ ਸਨ।"

23ਫ਼ੇਰ ਕਾਲੇਬ ਨੇ ਦਬਿਰ ਵਿੱਚ ਰਹਿੰਦੇ ਲੋਕਾਂ ਨਾਲ ਲੜਾਈ ਲੜੀ। (ਅਤੀਤ ਕਾਲ ਵਿੱਚ ਦਬਿਰ ਦਾ ਨਾਮ ਕਿਰਯਥ ਸੇਫ਼ਰ ਵੀ ਸੀ।)"

24ਕਾਲੇਬ ਨੇ ਆਖਿਆ, “ਮੈਂ ਕਿਰਯਥ ਸੇਫ਼ਰ ਉੱਤੇ ਹਮਲਾ ਕਰਨਾ ਚਾਹੁੰਦਾ ਹਾਂ। ਮੈਂ ਆਪਣੀ ਧੀ ਅਕਸਾਹ ਦਾ ਡੋਲਾ ਉਸ ਆਦਮੀ ਨੂੰ ਦਿਆਂਗਾ ਜਿਹੜਾ ਉਸ ਸ਼ਹਿਰ ਉੱਤੇ ਹਮਲਾ ਕਰਕੇ ਉਸ ਨੂੰ ਹਰਾਵੇਗਾ। ਮੈਂ ਉਸ ਬੰਦੇ ਨਾਲ ਆਪਣੀ ਧੀ ਦਾ ਵਿਆਹ ਕਰ ਦਿਆਂਗਾ।”"

25ਆਥਨੀਏਲ ਕਾਲੇਬ ਦੇ ਭਰਾ ਕਨਜ਼ ਦਾ ਪੁੱਤਰ ਸੀ। ਆਥਨੀਏਲ ਨੇ ਉਸ ਸ਼ਹਿਰ ਨੂੰ ਹਰਾ ਦਿੱਤਾ ਇਸ ਲਈ ਕਾਲੇਬ ਨੇ ਆਪਣੀ ਧੀ ਅਕਸਾਹ ਦਾ ਵਿਆਹ ਆਥਨੀਏਲ ਨਾਲ ਕਰ ਦਿੱਤਾ।"

Joshua 10 illustration - Joshua Chapter 10

26ਅਕਸਾਹ ਆਥਨੀਏਲ ਦੇ ਘਰ ਵਿੱਚ ਰਹਿਣ ਲਈ ਚਲੀ ਗਈ। ਆਥਨੀਏਲ ਨੇ ਅਕਸਾਹ ਨੂੰ ਆਖਿਆ ਕਿ ਉਹ ਆਪਣੇ ਪਿਤਾ ਕਾਲੇਬ ਤੋਂ ਕੁਝ ਹੋਰ ਧਰਤੀ ਮੰਗੇ। ਅਕਸਾਹ ਆਪਣੇ ਪਿਤਾ ਕੋਲ ਗਈ। ਜਦੋਂ ਉਹ ਆਪਣੇ ਗਧੇ ਤੋਂ ਉੱਤਰੀ ਤਾਂ ਕਾਲੇਬ ਨੇ ਉਸ ਨੂੰ ਪੁੱਛਿਆ, “ਤੂੰ ਕੀ ਚਾਹੁੰਦੀ ਹੈ?”"

27ਅਕਸਾਹ ਨੇ ਜਵਾਬ ਦਿੱਤਾ, “ਮੈਨੂੰ ਆਪਣੀਆਂ ਅਸੀਸਾਂ ਦੇ। ਤੂੰ ਮੈਨੂੰ ਨੇਗੇਵ ਵਿੱਚ ਸੁੱਕੀ ਮਾਰੂ ਧਰਤੀ ਦਿੱਤੀ ਹੈ। ਮਿਹਰਬਾਨੀ ਕਰਕੇ ਮੈਨੂੰ ਪਾਣੀ ਵਾਲੀ ਵੀ ਕੁਝ ਧਰਤੀ ਦੇ ਦੇ।” ਇਸ ਲਈ ਕਾਲੇਬ ਨੇ ਉਸ ਨੂੰ ਉਹੋ ਕੁਝ ਦੇ ਦਿੱਤਾ ਜੋ ਉਹ ਚਾਹੁੰਦੀ ਸੀ। ਉਸ ਨੇ ਉਸ ਨੂੰ ਉੱਪਰਲੀ ਅਤੇ ਹੇਠਲੀ ਜ਼ਮੀਨ ਦਿੱਤੀ, ਜਿਸ ਦੀਆਂ ਕੰਧਾਂ ਸਨ।"

28ਯਹੂਦਾਹ ਦੇ ਪਰਿਵਾਰ-ਸਮੂਹ ਨੇ ਉਹ ਧਰਤੀ ਲੈ ਲਈ ਜਿਸ ਬਾਰੇ ਪਰਮੇਸ਼ੁਰ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ। ਹਰ ਪਰਿਵਾਰ-ਸਮੂਹ ਨੂੰ ਧਰਤੀ ਦਾ ਹਿੱਸਾ ਮਿਲਿਆ।"

29ਯਹੂਦਾਹ ਦੇ ਪਰਿਵਾਰ-ਸਮੂਹ ਨੂੰ ਨੇਗੇਵ ਦੇ ਦੱਖਣੀ ਹਿੱਸੇ ਦੇ ਸਾਰੇ ਕਸਬੇ ਮਿਲ ਗਏ। ਇਹ ਕਸਬੇ ਅਦੋਮ ਦੀ ਸਰਹੱਦ ਦੇ ਨੇੜੇ ਸਨ। ਇਨ੍ਹਾਂ ਕਸਬਿਆਂ ਦੀ ਸੂਚੀ ਇਹ ਹੈ: ਕਬਸਏਲ, ਏਦਰ, ਯਾਗੂਰ,"

30ਕੀਨਾਹ, ਦੀਮੋਨਾਹ, ਅਦਾਦਾਹ,"

Joshua 10 illustration - Joshua Chapter 10

31ਕਦਸ਼, ਹਾਸੋਰ, ਯਿਥਨਾਨ,"

32ਜ਼ੀਫ਼, ਤਲਮ, ਬਆਲੋਥ,"

33ਹਾਸੋਰ, ਹੱਦਤਾਹ, ਕਰੀਯੋਥ ਹਸਰੋਨ (ਹਾਸੋਰ),"

34ਅਮਾਮ, ਸ਼ਮਾ, ਮੋਲਾਦਾਹ,"

35ਹਸਰ ਗੱਦਾਹ, ਹਸ਼ਮੋਨ, ਬੈਤ ਪਾਲਟ,"

Joshua 10 illustration - Joshua Chapter 10

36ਹਸਰ ਸ਼ੂਆਲ, ਬਏਰ-ਸ਼ਬਾ, ਬਿਜ਼ਯੋਥਯਾਹ,"

37ਬਆਲਾਹ, ਇੱਯੀਮ, ਆਮਸ,"

38ਅਲਤੋਂਲਦ, ਕਸੀਲ, ਹਾਰਮਾਹ,"

39ਸਿਕਲਾਗ, ਮਦਮੰਨਾਹ, ਸਨਸੰਨਾਹ,"

40ਲਬਾਓਥ, ਸ਼ਿਲਹਿਮ, ਅਯਿਨ ਅਤੇ ਰਿੰਮੋਨ। ਕੁੱਲ ਮਿਲਾ ਕੇ ਉੱਥੇ ਉਨ੍ਹਾਂ ਦੇ ਸਾਰੇ ਖੇਤਾਂ ਸਮੇਤ 29 ਕਸਬੇ ਸਨ।"

Joshua 10 illustration - Joshua Chapter 10

41ਯਹੂਦਾਹ ਦੇ ਪਰਿਵਾਰ-ਸਮੂਹ ਨੂੰ ਪੱਛਮੀ ਤਰਾਈ ਵਿੱਚਲੇ ਕਸਬੇ ਵੀ ਮਿਲੇ। ਉਨ੍ਹਾਂ ਕਸਬਿਆਂ ਦੀ ਸੂਚੀ ਇਹ ਹੈ: ਅਸ਼ਤਾਓਲ, ਸਾਰਾਹ, ਅਸ਼ਨਾਹ,"

42ਜ਼ਾਨੋਅਹ, ਏਨ ਗੱਨੀਮ, ਤੱਪੂਆਹ, ਏਨਾਮ,"

43ਯਰਮੂਥ, ਅੱਦੁਲਾਮ, ਸੋਕੋਹ, ਅਜ਼ੇਕਾਹ,"

Chapter Complete

You have read Joshua 10

43 verses