Lumina
Joshua

Northern Campaigns

Joshua 11·Punjabi Bible

1ਸ਼ਅਰਯਿਮ, ਅਦੀਥਾਯਿਮ ਅਤੇ ਗਦੇਰਾਹ ਗਦੇਰੋਥਯਿਮ ਕੁੱਲ ਮਿਲਾ ਕੇ ਉੱਥੇ 14 ਕਸਬੇ ਅਤੇ ਉਨ੍ਹਾਂ ਦੇ ਖੇਤ ਸਨ।"

2ਯਹੂਦਾਹ ਦੇ ਪਰਿਵਾਰ-ਸਮੂਹ ਨੂੰ ਇਹ ਕਸਬੇ ਵੀ ਦਿੱਤੇ ਗਏ: ਸਨਾਨ, ਹਾਦਾਸ਼ਾਹ, ਮਿਗਦਲ ਗਾਦ,"

3ਦਿਲਾਨ, ਮਿਸਪਹ, ਯਾਕਥਏਲ,"

4ਲਾਕੀਸ਼, ਬਾਸੱਕਥ, ਅਗਲੋਨ,"

5ਕੱਬੋਨ, ਲਹਮਾਸ, ਕਿਥਲੀਸ਼,"

Joshua 11 illustration - Joshua Chapter 11

6ਗਦੇਰੋਥ, ਬੈਤ ਦਾਗੋਨ, ਨਅਮਾਹ ਅਤੇ ਮੱਕੇਦਾਹ। ਕੁੱਲ ਮਿਲਾ ਕੇ ਇਹ 16 ਕਸਬੇ ਅਤੇ ਉਨ੍ਹਾਂ ਦੇ ਦੁਆਲੇ ਖੇਤ ਸਨ।"

7ਯਹੂਦਾਹ ਦੇ ਲੋਕਾਂ ਨੇ ਇਹ ਕਸਬੇ ਵੀ ਹਾਸਿਲ ਕੀਤੇ: ਲਿਬਨਾਹ, ਅਥਰ, ਆਸ਼ਾਨ,"

8ਯਿਫ਼ਤਾਹ, ਅਸ਼ਨਾਹ, ਨਸੀਬ,"

9ਕਈਲਾਹ, ਅਕਜ਼ੀਬ ਅਤੇ ਮਾਰੇਸ਼ਾਹ। ਕੁੱਲ ਮਿਲਾ ਕੇ ਇਹ ਨੌ ਕਸਬੇ ਸਨ ਅਤੇ ਉਨ੍ਹਾਂ ਦੇ ਇਰਦ-ਗਿਰਦ ਖੇਤ ਸਨ।"

10ਯਹੂਦਾਹ ਦੇ ਲੋਕਾਂ ਨੂੰ ਅਕਰੋਨ ਦਾ ਕਸਬਾ ਅਤੇ ਉਸ ਦੇ ਨੇੜੇ ਦੇ ਛੋਟੇ ਕਸਬੇ ਅਤੇ ਖੇਤ ਵੀ ਮਿਲੇ।"

Joshua 11 illustration - Joshua Chapter 11

11ਉਨ੍ਹਾਂ ਨੂੰ ਅਕਰੋਨ ਦੇ ਪੱਛਮ ਵੱਲ ਦਾ ਇਲਾਕਾ ਵੀ ਮਿਲਿਆ ਅਤੇ ਅਸ਼ਦੋਦ ਦੇ ਨੇੜੇ ਦੇ ਸਾਰੇ ਖੇਤ ਅਤੇ ਕਸਬੇ ਵੀ।"

12ਅਸ਼ਦੋਦ ਦੇ ਆਲੇ-ਦੁਆਲੇ ਦਾ ਸਾਰਾ ਇਲਾਕਾ ਅਤੇ ਉੱਥੋਂ ਦੇ ਛੋਟੇ ਕਸਬੇ ਯਹੂਦਾਹ ਦੀ ਧਰਤੀ ਦਾ ਹਿੱਸਾ ਸਨ। ਯਹੂਦਾਹ ਦੇ ਲੋਕਾਂ ਨੂੰ ਅੱਜ਼ਾਹ ਦੇ ਆਲੇ-ਦੁਆਲੇ ਦਾ ਇਲਾਕਾ ਉਸ ਦੇ ਨੇੜੇ ਦੇ ਖੇਤ ਅਤੇ ਕਸਬੇ ਵੀ ਮਿਲੇ। ਉਨ੍ਹਾਂ ਦੀ ਧਰਤੀ ਮਿਸਰ ਦੀ ਨਦੀ ਤੱਕ ਜਾਂਦੀ ਸੀ। ਅਤੇ ਉਨ੍ਹਾਂ ਦੀ ਧਰਤੀ ਮੱਧ ਸਾਗਰ ਦੇ ਕੰਢੇ ਦੇ ਨਾਲ-ਨਾਲ ਸੀ।"

13ਯਹੂਦਾਹ ਦੇ ਲੋਕਾਂ ਨੂੰ ਪਹਾੜੀ ਪ੍ਰਦੇਸ਼ ਦੇ ਕਸਬੇ ਵੀ ਦਿੱਤੇ ਗਏ। ਇਨ੍ਹਾਂ ਕਸਬਿਆਂ ਦੀ ਸੂਚੀ ਇਹ ਹੈ: ਸ਼ਾਮੀਰ, ਯੱਤੀਰ, ਸੋਕੋਹ,"

14ਦੰਨਾਹ, ਕਿਰਯਥ ਸੰਨਾਹ (ਦਬਿਰ),"

15ਅਨਾਬ, ਅਸ਼ਤਮੋਹ, ਅਨੀਮ,"

Joshua 11 illustration - Joshua Chapter 11

16ਗੋਸ਼ਨ, ਹੋਲੋਨ ਅਤੇ ਗਿਲੋਹ। ਕੁੱਲ ਮਿਲਾ ਕੇ ਇਹ 11 ਕਸਬੇ ਸਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਸਾਰੇ ਖੇਤ ਸਨ।"

17ਯਹੂਦਾਹ ਦੇ ਲੋਕਾਂ ਨੂੰ ਇਹ ਕਸਬੇ ਵੀ ਦਿੱਤੇ ਗਏ: ਅਰਾਬ, ਦੂਮਾਹ, ਅਸ਼ਾਨ,"

18ਯਾਨੀਮ, ਬੈਤ ਤੱਪੂਆਹ, ਅਫ਼ੇਕਾਹ"

19ਹੁਮਤਾਹ, ਕਿਰਯਥ ਅਰਬਾ (ਹਬਰੋਨ) ਅਤੇ ਸੀਓਰ। ਇਹ 9 ਕਸਬੇ ਸਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਸਨ।"

20ਯਹੂਦਾਹ ਦੇ ਲੋਕਾਂ ਨੂੰ ਇਹ ਕਸਬੇ ਵੀ ਦਿੱਤੇ ਗਏ: ਮਾਓਨ, ਕਰਮਲ, ਜ਼ੀਫ਼, ਯੂਟਾਹ"

Joshua 11 illustration - Joshua Chapter 11

21ਯਿਜ਼ਰਏਲ, ਯਾਕਦਾਮ, ਜ਼ਾਨੋਅਹ,"

22ਕਯਿਨ, ਗਿਬਾਹ, ਅਤੇ ਤਿਮਨਾਹ। ਕੁੱਲ ਮਿਲਾ ਕੇ ਇਹ 10 ਕਸਬੇ ਅਤੇ ਇਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਸਨ।"

23ਯਹੂਦਾਹ ਦੇ ਲੋਕਾਂ ਨੂੰ ਇਹ ਕਸਬੇ ਵੀ ਦਿੱਤੇ ਗਏ: ਹਲਹੂਲ ਬੈਤ ਸੂਰ, ਗਦੋਰ,"

Chapter Complete

You have read Joshua 11

23 verses