Lumina
Joshua

Caleb's Inheritance

Joshua 14·Punjabi Bible

1ਬਿਨਯਾਮੀਨ ਦੇ ਪਰਿਵਾਰ-ਸਮੂਹ ਨੂੰ ਗਿਬਓਨ, ਰਾਮਾਹ, ਬਏਰੋਥ,"

2ਮਿਸਪਾਹ, ਕਫ਼ੀਰਾਹ, ਮੋਸਾਹ,"

3ਰਕਮ, ਯਿਰਪਏਲ, ਤਰਲਾਹ,"

4ਸੇਲਾ, ਅਲਫ਼, ਯਬੂਸ਼ੀ ਸ਼ਹਿਰ (ਯਰੂਸ਼ਲਮ) ਗਿਬਥ ਅਤੇ ਕਿਰਯਥ ਵੀ ਮਿਲੇ। ਉੱਥੇ ਆਲੇ-ਦੁਆਲੇ ਦੇ ਖੇਤਾਂ ਸਮੇਤ 14 ਸ਼ਹਿਰ ਸਨ। ਬਿਨਯਾਮੀਨ ਦੇ ਪਰਿਵਾਰ-ਸਮੂਹ ਨੂੰ ਇਹ ਸਾਰੇ ਇਲਾਕੇ ਮਿਲੇ ਸਨ।"

5ਸ਼ਿਮਓਨ ਲਈ ਧਰਤੀ ਫ਼ੇਰ ਯਹੋਸ਼ੁਆ ਨੇ ਸ਼ਿਮਓਨ ਦੇ ਪਰਿਵਾਰ-ਸਮੂਹ ਦੇ ਸਾਰੇ ਪਰਿਵਾਰਾਂ ਨੂੰ ਉਨ੍ਹਾਂ ਦੇ ਹਿੱਸੇ ਦੀ ਧਰਤੀ ਦਿੱਤੀ। ਜਿਹੜੀ ਧਰਤੀ ਉਨ੍ਹਾਂ ਨੂੰ ਮਿਲੀ ਉਹ ਉਸ ਇਲਾਕੇ ਦੇ ਅੰਦਰ ਸੀ ਜਿਹੜਾ ਯਹੂਦਾਹ ਦਾ ਸੀ।"

Joshua 14 illustration - Joshua Chapter 14

6ਉਨ੍ਹਾਂ ਨੂੰ ਇਹ ਕੁਝ ਮਿਲਿਆ: ਬਏਰਸ਼ਬਾ (ਜਿਸ ਨੂੰ ਸ਼ਬਾ ਵੀ ਆਖਿਆ ਜਾਂਦਾ ਸੀ,) ਮੋਲਾਦਾਹ,"

7ਹਸਰ ਸੂਆਲ, ਬਾਲਾਹ, ਆਮਸ,"

8ਅਲਤੋਂਲਦ, ਬਥੂਲ, ਹਾਰਮਾਹ,"

9ਸਿਕਲਾਗ, ਬੈਤ ਮਾਰਕਾਬੋਥ, ਹਸਰ ਸੂਸਾਹ,"

10ਬੈਤ ਲਬਾਓਥ ਅਤੇ ਸਾਰੂਹਨ। ਉੱਥੇ 13 ਕਸਬੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਸਨ।"

Joshua 14 illustration - Joshua Chapter 14

11ਉਨ੍ਹਾਂ ਨੂੰ ਏਨ, ਰਿੰਮੋਨ, ਅਥਰ ਅਤੇ ਆਸ਼ਾਨ ਦੇ ਕਸਬੇ ਵੀ ਮਿਲੇ। ਓੱਥੇ ਚਾਰ ਕਸਬੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਸਨ।"

12ਉਨ੍ਹਾਂ ਨੂੰ ਬਆਲਥ-ਬਏਰ (ਨੇਗੇਵ ਵਿੱਚਲੇ ਰਾਮਥ) ਤੱਕ ਦੇ ਸ਼ਹਿਰਾਂ ਦੇ ਸਾਰੇ ਖੇਤ ਵੀ ਮਿਲੇ। ਇਸ ਤਰ੍ਹਾਂ ਇਹ ਇਲਾਕਾ ਸੀ ਜਿਹੜਾ ਸ਼ਿਮਓਨ ਦੇ ਪਰਿਵਾਰ-ਸਮੂਹ ਨੂੰ ਮਿਲਿਆ ਸੀ। ਹਰ ਪਰਿਵਾਰ ਨੂੰ ਆਪਣੀ ਧਰਤੀ ਮਿਲੀ।"

13ਸ਼ਿਮਓਨ ਦੀ ਧਰਤੀ ਦਾ ਹਿੱਸਾ ਉਸ ਇਲਾਕੇ ਵਿੱਚ ਸੀ ਜਿਹੜਾ ਯਹੂਦਾਹ ਨੂੰ ਮਿਲਿਆ ਸੀ। ਯਹੂਦਾਹ ਦੇ ਲੋਕਾਂ ਨੂੰ ਆਪਣੀ ਲੋੜ ਨਾਲੋਂ ਵੱਧੇਰੇ ਧਰਤੀ ਮਿਲੀ ਸੀ, ਇਸ ਲਈ ਸ਼ਿਮਓਨ ਦੇ ਲੋਕਾਂ ਨੂੰ ਉਨ੍ਹਾਂ ਦੀ ਧਰਤੀ ਵਿੱਚੋਂ ਇੱਕ ਹਿੱਸਾ ਮਿਲਿਆ ਸੀ।"

14ਜ਼ਬੂਲੁਨ ਲਈ ਧਰਤੀ ਅਗਲਾ ਪਰਿਵਾਰ-ਸਮੂਹ, ਜਿਸਨੇ ਆਪਣੀ ਧਰਤੀ ਹਾਸਿਲ ਕੀਤੀ, ਜ਼ਬੂਲੁਨ ਸੀ। ਜ਼ਬੂਲੁਨ ਦੇ ਹਰ ਪਰਿਵਾਰ ਨੂੰ ਉਹ ਧਰਤੀ ਮਿਲੀ ਜਿਸਦਾ ਉਨ੍ਹਾਂ ਨੂੰ ਇਕਰਾਰ ਕੀਤਾ ਗਿਆ ਸੀ। ਜ਼ਬੂਲੁਨ ਦੀ ਸਰਹੱਦ ਸਰੀਦ ਤੱਕ ਜਾਂਦੀ ਸੀ।"

15ਫ਼ੇਰ ਸਰਹੱਦ ਪੱਛਮ ਵੱਲ ਮਰਾਲਾਹ ਤੱਕ ਚਲੀ ਗਈ ਸੀ ਜਿਹੜੀ ਦੱਬਾਸ਼ਬ ਨੂੰ ਛੂੰਹਦੀ ਸੀ। ਫ਼ੇਰ ਸਰਹੱਦ ਯਾਕਨੁਆਮ ਦੇ ਨੇੜੇ ਦੀ ਘਾਟੀ ਦੇ ਨਾਲ-ਨਾਲ ਚਲੀ ਗਈ ਸੀ।"

Chapter Complete

You have read Joshua 14

15 verses