Lumina
Joshua

Inheritance of Manasseh

Joshua 17·Punjabi Bible

1ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਤਾਨਾਕ ਅਤੇ ਗਥ ਰਿੰਮੋਨ ਦਿੱਤੇ। ਕੁੱਲ ਮਿਲਾ ਕੇ ਇਸ ਅੱਧੇ ਮਨੱਸ਼ਹ ਨੇ ਉਨ੍ਹਾਂ ਨੂੰ ਦੋ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।"

2ਕੁੱਲ ਮਿਲਾ ਕੇ, ਕਹਾਥ ਪਰਿਵਾਰ ਦੇ ਰਹਿੰਦੇ ਲੋਕਾਂ ਨੂੰ ਦਸ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਮਿਲੀ।"

3ਗੇਰਸ਼ੋਨ ਪਰਿਵਾਰ ਵੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਉਨ੍ਹਾਂ ਨੂੰ ਇਹ ਕਸਬੇ ਮਿਲੇ: ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਬਾਸ਼ਾਨ ਵਿੱਚਲਾ ਗੋਲਨ ਦਿੱਤਾ। (ਗੋਲਨ ਸੁਰੱਖਿਅਤ ਸ਼ਹਿਰ ਸੀ।) ਮਨੱਸ਼ਹ ਨੇ ਉਨ੍ਹਾਂ ਨੂੰ ਬਅਸ਼ਤਰਾਹ ਵੀ ਦਿੱਤਾ। ਕੁੱਲ ਮਿਲਾ ਕੇ ਇਸ ਅੱਧੇ ਮਨੱਸ਼ਹ ਨੇ ਉਨ੍ਹਾਂ ਨੂੰ ਦੋ ਕਸਬੇ ਅਤੇ ਹਰੇਕ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।"

4ਯਿੱਸਾਕਾਰ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਕਿਸ਼ਯੋਨ, ਦਾਬਰਥ,"

5ਯਰਮੂਥ ਅਤੇ ਏਨ ਗੱਨੀਮ ਦਿੱਤੇ। ਕੁੱਲ ਮਿਲਾ ਕੇ ਯਿੱਸਾਕਾਰ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।"

Joshua 17 illustration - Joshua Chapter 17

6ਆਸ਼ੇਰ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਮਿਸ਼ਾਲ, ਅਬਦੋਨ,"

7ਹਲਕਾਥ ਅਤੇ ਰਹੋਬ ਦਿੱਤੇ। ਕੁੱਲ ਮਿਲਾ ਕੇ ਆਸ਼ੇਰ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।"

8ਨਫ਼ਤਾਲੀ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਗਲੀਲ ਵਿੱਚਲਾ ਕਦਸ਼ ਦਿੱਤਾ। (ਕਦਸ਼ ਸੁਰੱਖਿਅਤ ਸ਼ਹਿਰ ਸੀ।) ਨਫ਼ਤਾਲੀ ਨੇ ਉਨ੍ਹਾਂ ਨੂੰ ਹੱਮੋਥ ਦੌਰ ਅਤੇ ਕਰਤਾਨ ਵੀ ਦਿੱਤੇ ਕੁੱਲ ਮਿਲਾ ਕੇ ਨਫ਼ਤਾਲੀ ਨੇ ਉਨ੍ਹਾਂ ਨੂੰ ਤਿੰਨ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।"

9ਕੁੱਲ ਮਿਲਾ ਕੇ ਗੇਰਸ਼ੋਨ ਪਰਿਵਾਰ ਨੂੰ 13 ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਮਿਲੀ।"

10ਦੂਸਰਾ ਲੇਵੀ-ਸਮੂਹ ਮਰਾਰੀ ਪਰਿਵਾਰ ਸੀ। ਮਰਾਰੀ ਪਰਿਵਾਰ ਨੂੰ ਇਹ ਕਸਬੇ ਮਿਲੇ: ਜ਼ਬੂਲੁਨ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਯਾਕਨਾਮ, ਕਾਰਤਾਹ,"

Joshua 17 illustration - Joshua Chapter 17

11ਦਿਮਨਾਹ ਅਤੇ ਨਹਲਾਲ ਦਿੱਤੇ। ਕੁੱਲ ਮਿਲਾ ਕੇ ਜ਼ਬੂਲੁਨ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।"

12ਰਊਬੇਨ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਬਸਰ, ਯਾਹਸਾਹ,"

13ਕੇਦੋਮੋਥ ਅਤੇ ਮੇਪਅਬ ਦਿੱਤੇ। ਕੁੱਲ ਮਿਲਾ ਕੇ ਰਊਬੇਨ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।"

14ਗਾਦ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਗਿਲਆਦ ਵਿੱਚਲਾ ਰਾਮੋਥ ਦਿੱਤਾ। (ਰਾਮੋਥ ਸੁਰੱਖਿਅਤ ਸ਼ਹਿਰ ਸੀ।) ਉਨ੍ਹਾਂ ਨੇ ਉਨ੍ਹਾਂ ਨੂੰ ਮਹਨਇਮ,"

15ਹਸ਼ਬੋਨ ਅਤੇ ਯਆਜ਼ੇਰ ਵੀ ਦਿੱਤੇ। ਕੁੱਲ ਮਿਲਾ ਕੇ ਗਾਦ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।"

Joshua 17 illustration - Joshua Chapter 17

16ਕੁੱਲ ਮਿਲਾ ਕੇ ਲੇਵੀ ਦੇ ਆਖਰੀ ਪਰਿਵਾਰ ਮਰਾਰੀ ਪਰਿਵਾਰ ਨੂੰ 12 ਕਸਬੇ ਮਿਲੇ।"

17ਇਸ ਤਰ੍ਹਾਂ ਲੇਵੀਆਂ ਨੂੰ ਕੁੱਲ 48 ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਮਿਲੀ। ਇਹ ਸਾਰੇ ਕਸਬੇ ਉਨ੍ਹਾਂ ਇਲਾਕਿਆਂ ਵਿੱਚ ਸਨ ਜਿਹੜੇ ਹੋਰਨਾ ਪਰਿਵਾਰ-ਸਮੂਹਾਂ ਦੀ ਮਾਲਕੀ ਹੇਠਾਂ ਸਨ।"

18ਇਨ੍ਹਾਂ ਵਿੱਚੋਂ ਹਰੇਕ ਕਸਬੇ ਕੋਲ ਉਨ੍ਹਾਂ ਦੇ ਜਾਨਵਰਾਂ ਲਈ ਕੁਝ ਧਰਤੀ ਸੀ। ਇਹ ਗੱਲ ਹਰੇਕ ਕਸਬੇ ਬਾਰੇ ਸਹੀ ਸੀ।"

Chapter Complete

You have read Joshua 17

18 verses